Category: Punjab1
-

ਵਿਰਾਸਤੀ ਰੰਗ ਬਖੇਰਦਾ ਵਿਰਾਸਤੀ ਕਾਫਲਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਦਰਬਾਰ ਗੰਜ ਪੁੱਜਿਆ
ਫਰੀਦਕੋਟ 20 ਸਤੰਬਰ () ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਯਾਦ ਵਿੱਚ ਮਨਾਏ ਜਾ ਰਹੇ ਆਗਮਨ ਪੁਰਬ ਦੇ ਸਬੰਧ ਵਿੱਚ ਅੱਜ ਵੱਖ ਵੱਖ ਰਾਜਾਂ ਦੇ ਪਹਿਰਾਵਿਆਂ ਅਤੇ ਵਿਰਾਸਤ ਦੇ ਰੰਗ ਵਿੱਚ ਰੰਗਿਆ ਵਿਰਾਸਤੀ ਕਾਫਲਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਦਰਬਾਰ ਗੰਜ ਪੁੱਜਾ ਜਿੱਥੇ ਵੱਡੀ ਗਿਣਤੀ ਵਿੱਚ ਮੌਜੂਦ ਦਰਸ਼ਕਾਂ ਨੂੰ ਕਾਫਲੇ ਨੇ ਵਿਰਾਸਤ ਦੇ ਰੰਗ ਵਿੱਚ ਰੰਗਿਆ। ਇਸ…
-

ਹਾੜ੍ਹੀ ਦੇ ਸੀਜ਼ਨ 2024-25 ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਮਿਆਰੀ ਖਾਦਾਂ ਕਰਵਾਈਆਂ ਜਾਣਗੀਆਂ ਮੁਹੱਈਆ -ਮੁੱਖ ਖੇਤੀਬਾੜੀ ਅਫ਼ਸਰ
ਸ੍ਰੀ ਮੁੁਕਤਸਰ ਸਾਹਿਬ 20 ਸਤੰਬਰ ਸ਼੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜ੍ਹੀ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਉਣ ਵਾਲੇ ਹਾੜ੍ਹੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਖਾਦਾਂ ਦੀ ਉਪਲਬਧਤਾ ਯਕੀਨੀ ਕਰਵਾਉਣ ਲਈ ਹੁਣ ਤੋਂ ਹੀ ਤਿਆਰੀਆਂ ਆਰੰਭ ਦਿੱਤੀਆਂ ਗਈਆਂ…
-

ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਵਿਚ ਮੌਜੂਦ ਖੇਤੀ ਮਸ਼ੀਨਰੀ ਵਰਤਣ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ: ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ 20 ਸਤੰਬਰ , ਜਿਲ੍ਹਾ ਫਰੀਦਕੋਟ ਵਿੱਚ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲਗਾਤਾਰਤਾ ਵਿੱਚ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਛੋਟੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ…
-

ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ
ਚੰਡੀਗੜ੍ਹ, 20 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹਾਦਤ ਪਾਉਣ ਵਾਲੇ ਕਿਸਾਨਾਂ ਦੀ ਬਾਂਹ ਫੜ੍ਹਦਿਆਂ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ ਕਿਸਾਨਾਂ ਦੇ 30 ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਨ੍ਹਾਂ ਵਿੱਚੋਂ 25 ਜਣਿਆਂ…
-

ਵਿਧਾਇਕ ਛੀਨਾ ਵੱਲੋਂ ਸ਼ੇਰਪੁਰ ‘ਚ ਸਟੈਟਿਕ ਕੰਪੈਕਟਰ ਦਾ ਉਦਘਾਟਨ
ਲੁਧਿਆਣਾ, 20 ਸਤੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਸ਼ੇਰਪੁਰ ਦੀ 100 ਫੁੱਟੀ ਰੋਡ ‘ਤੇ ਕੂੜਾ ਪ੍ਰਬੰਧਨ ਲਈ ਸਟੈਟਿਕ ਕੰਪੈਕਟਰ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਕਿਹਾ ਕਿ ਇਲਾਕਾ ਨਿਵਾਸੀ ਕੂੜੇ ਦੇ ਢੇਰਾਂ ਤੋਂ ਬੇਹੱਦ ਪਰੇਸ਼ਾਨ ਸਨ, ਖਾਸ ਕਰਕੇ ਬਰਸਾਤੀ ਮੌਸਮ ਦੌਰਾਨ ਇਲਾਕੇ ਵਿੱਚ ਬਦਬੂ ਫੈਲ ਜਾਂਦੀ…
-

ਐਮ. ਐੱਲ. ਏ. ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਤਿੰਨ ਰੋਜ਼ਾ ਰਾਸ਼ਟਰੀ ਪੱਧਰੀ ਵਰਕਸ਼ਾਪ ਅਤੇ ਪੈਂਟਿੰਗ ਪ੍ਰਦਰਸ਼ਨੀ ਦਾ ਕੀਤਾ ਗਿਆ ਉਦਘਾਟਨ
ਫ਼ਰੀਦਕੋਟ 20 ਸਤੰਬਰ,2024 ਬਾਬਾ ਫ਼ਰੀਦ ਆਗਮਨ ਪੁਰਬ ਦੇ ਸ਼ੁਭ ਦਿਹਾੜੇ ਤੇ ਸੰਤ ਬਾਬਾ ਫ਼ਰੀਦ ਆਰਟ ਸੁਸਾਇਟੀ ਰਜਿ: ਫ਼ਰੀਦਕੋਟ ਵੱਲੋਂ ਸੰਜੀਵਨੀ ਹਾਲ ਬਰਜਿੰਦਰ ਕਾਲਜ ਵਿਖੇ ਤਿੰਨ ਰੋਜ਼ਾ ਰਾਸ਼ਟਰੀ ਪੱਧਰੀ ਆਰਟ ਵਰਕਸਾਪ ਅਤੇ ਪੈਂਟਿੰਗ ਪ੍ਰਦਰਸ਼ਨੀ ਦਾ ਉਦਘਾਟਨ ਰੋਸ਼ਨ ਸਮਾਂ ਕਰਦੇ ਹੋਏ ਮੁੱਖ ਮਹਿਮਾਨ ਐਮ. ਐਲ. ਏ ਫ਼ਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਅਤੇ ਸ. ਮਹੀਪ ਇੰਦਰ ਸਿੰਘ ਸੇਖੋਂ ਸੇਵਾਦਾਰ…
-

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ
ਚੰਡੀਗੜ੍ਹ, 20 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਸ਼ੁਰੂ ਕੀਤੀ ਜਾਵੇਗੀ। ਇੱਥੇ ਵਿਸ਼ਵ ਪ੍ਰਸਿੱਧ ਨੇਬੁਲਾ ਗਰੁੱਪ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਪਾਣੀ ਦੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਸ ਗਰੁੱਪ ਦੀ ਮੁਹਾਰਤ…
-

ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ
ਚੰਡੀਗੜ੍ਹ, 20 ਸਤੰਬਰ:ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਖਣਨ ਤੇ ਭੂ-ਵਿਗਿਆਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸਰਕਾਰੀ ਤੇ ਪ੍ਰਾਈਵੇਟ ਕੰਪਨੀਆਂ ਨੂੰ ਸੱਦਾ ਦਿੱਤਾ ਹੈ ਕਿ ਸੂਬੇ ਵਿੱਚ ਰੇਤ, ਬਜਰੀ ਤੇ ਗਟਕਾ ਆਦਿ ਖਣਿਜਾਂ ਤੋਂ ਹਟ ਕੇ ਹੋਰਨਾਂ ਕੀਮਤੀ ਖਣਿਜ ਪਦਾਰਥਾਂ ਦੀ ਖੋਜ ਵੱਲ ਉਚੇਚਾ ਧਿਆਨ ਦਿੱਤਾ ਜਾਣਾ ਚਾਹੀਦਾ…
-

ਡੀ.ਸੀ ਵੱਲੋਂ ਖੇਤਾਂ ਨੂੰ ਲੱਗੀ ਅੱਗ ’ਤੇ ਕਾਬੂ ਪਾਉਣ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਸਾਂਝੀ ਗਸ਼ਤ ਕਰਨ ਦੇ ਹੁਕਮ
ਲੁਧਿਆਣਾ, 20 ਸਤੰਬਰ (000)ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਨੂੰ ਰੋਕਣ ਲਈ ਸਖ਼ਤੀ ਨਾਲ ਲਾਗੂ ਕਰਨ ਦਾ ਸੱਦਾ ਦਿੱਤਾ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ੀਰੋ ਟੋਲਰੈਂਸ ਵਾਲੀ ਪਹੁੰਚ ਅਪਣਾਉਣ ਅਤੇ ਪੁਲਿਸ ਨਾਲ ਸਾਂਝੀ ਗਸ਼ਤ ਕਰਨ। ਐਸ.ਐਸ.ਪੀ ਖੰਨਾ ਅਸ਼ਵਨੀ ਗੋਟਿਆਲ ਨੇ ਪੁਲਿਸ ਅਧਿਕਾਰੀਆਂ ਨੂੰ ਪਰਾਲੀ ਸਾੜਨ ਤੋਂ ਰੋਕਣ…
-

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕੀਤਾ ਖੇਡਾਂ ਦਾ ਉਦਘਾਟਨ
ਮੋਗਾ, 20 ਸਤੰਬਰ (000) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੀ ਸ਼ੁਰੂਆਤ ਕੀਤੀ ਗਈ ਹੈ। ਬਲਾਕ ਪੱਧਰੀ ਖੇਡ ਮੁਕਾਬਲੇ ਸਫ਼ਲਤਾਪੂਰਵਕ ਨੇਪਰੇ ਚਾੜ੍ਹੇ ਜਾ ਚੁੱਕੇ ਹਨ ਅਤੇ ਹੁਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਵੱਲੋਂ ਵਧ ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ।…
-

ਜ਼ਿਲ੍ਹਾ ਪੱਧਰੀ ਖੇਡਾਂ ਦੇ ਅਖ਼ੀਰਲੇ ਦਿਨ ਖੋ ਖੋ, ਕਬੱਡੀ, ਬਾਸਕਿਟਬਾਲ ਅਤੇ ਦੌੜ ਮੁਕਾਬਲੇ ਹੋਏ
ਮਾਨਸਾ, 20 ਸਤੰਬਰ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਰਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਅੱਜ ਅਖ਼ੀਰਲੇ ਦਿਨ ਖੋ ਖੋ, ਕਬੱਡੀ, ਬਾਸਕਿਟਬਾਲ ਅਤੇ ਦੌੜ ਮੁਕਾਬਲੇ ਹੋਏ।ਅਖ਼ੀਰਲੇ ਦਿਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ੍ਰੀਮਤੀ…
-

ਢਕੋਲੀ ਰੇਲਵੇ ਕਰਾਸਿੰਗ ਨੂੰ ਰੇਲਵੇ ਅੰਡਰ ਪਾਸ ਨਾਲ ਤਬਦੀਲ ਜਾਵੇਗਾ; ਡੀ ਸੀ ਆਸ਼ਿਕਾ ਜੈਨ
ਜ਼ੀਰਕਪੁਰ (ਐਸ.ਏ.ਐਸ. ਨਗਰ), 20 ਸਤੰਬਰ, 2024:ਮੌਜੂਦਾ ਢਕੋਲੀ ਰੇਲਵੇ ਕਰਾਸਿੰਗ ਨੂੰ ਰੇਲਵੇ ਅੰਡਰ ਪਾਸ ਨਾਲ ਤਬਦੀਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਠੋਸ ਯਤਨਾਂ ਨੂੰ ਅੱਜ ਰੇਲਵੇ ਵੱਲੋਂ ਟੈਂਡਰ ਖੋਲ੍ਹਣ ਨਾਲ ਬਲ ਮਿਲਿਆ ਹੈ। ਅਗਲੇ ਸਾਲ ਤੱਕ ਰੇਲਵੇ ਅੰਡਰ ਪਾਸ ਬਣ ਕੇ ਤਿਆਰ ਹੋਣ ਵਾਲੀ ਜਗ੍ਹਾ ਦਾ ਦੌਰਾ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਡਿਪਟੀ…
-

ਕਿਰਤ ਵਿਭਾਗ ਵੱਲੋਂ ਲਗਾਏ ਗਏ ਕੈਂਪ ਦੌਰਾਨ 235 ਉਸਾਰੀ ਕਿਰਤੀਆਂ ਨੇ ਲਿਆ ਲਾਹਾ-ਰਾਜਬੀਰ ਸਿੰਘ
ਫਾਜ਼ਿਲਕਾ 20 ਸਤੰਬਰਜਿਲ੍ਹਾ ਫਾਜਿਲਕਾ ਦੇ ਉਸਾਰੀ ਕਿਰਤੀਆਂ ਨੂੰ ਦੀ ਰਜਿਸਟਰੇਸ਼ਨ/ਰਿਨਿਊਅਲ ਅਤੇ ਭਲਾਈ ਸਕੀਮਾਂ ਬਾਰੇ ਜਾਗਰੂਕਤਾ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਫਾਜਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਆਈਏਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਕਿਰਤ ਵਿਭਾਗ ਵੱਲੋਂ ਗਿਆ। ਕਿਰਤ ਵਿਭਾਗ ਦੇ ਇੰਸਪੈਕਟਰ ਰਾਜਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦੌਰਾਨ 235 ਉਸਾਰੀ…
-

ਜ਼ਿਲ੍ਹਾ ਮੋਗਾ ਅਧੀਨ ਆਉਂਦੇ ਖ਼ੇਤਰਾਂ ਦੇ ਕੁਲੈਕਟਰ ਰੇਟ ਰੀਵਾਇਜ਼
ਮੋਗਾ, 20 ਸਤੰਬਰ (000) – ਸਾਲ 2024-2025 ਦੇ ਕੁਲੈਕਟਰ ਰੇਟ ਰੀਵਾਇਜ਼ ਕਰਨ ਸਬੰਧੀ ਸ੍ਰੀ ਵਿਸ਼ੇਸ਼ ਸਾਰੰਗਲ ਆਈ.ਏ.ਐਸ.ਡਿਪਟੀ ਕਮਿਸ਼ਨਰ, ਮੋਗਾ ਦੀ ਪ੍ਰਧਾਨਗੀ ਹੇਠ ਜਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਹੋਈ।ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਅਧੀਨ ਖੇਤਰਾਂ ਦੇ ਕੁਲੈਕਟਰ ਰੇਟਾਂ ਵਿੱਚ ਲਗਭਗ 15 ਤੋਂ 20 ਫੀਸਦੀ ਦਾ ਵਾਧਾ ਕੀਤਾ ਗਿਆ। ਡਿਪਟੀ ਕਮਿਸ਼ਨਰ ਵੱਲੋਂ…
-

ਪੀ ਐਮ ਵਿਸਵਕਰਮਾ ਸਕੀਮ ਦੇ ਲਾਭਪਾਤਰੀਆਂ ਨੂੰ ਟ੍ਰੇਨਿੰਗ ਸਰਟੀਫਿਕੇਟ ਤੇ ਲੋਨ ਮੰਜੂਰੀ ਪੱਤਰ ਵੰਡੇ
ਫਾਜ਼ਿਲਕਾ 20 ਸਤੰਬਰ ਅੱਜ ਇੱਥੇ ਹੋਏ ਇਕ ਸਮਾਗਮ ਦੌਰਾਨ ਪੀਐਮ ਵਿਸਵਕਰਮਾ ਸਕੀਮ ਦੇ ਲਾਭਪਾਤਰੀਆਂ ਨੂੰ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਟ੍ਰੇਨਿੰਗ ਸਰਟੀਫਿਕੇਟ ਅਤੇ ਲੋਨ ਮੰਜੂਰੀ ਪੱਤਰ ਵੰਡੇ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਸਨ। ਇਸ ਮੌਕੇ ਵੱਖ ਵੱਖ ਪ੍ਰਕਾਰ ਦੇ ਦਸਤਕਾਰੀ ਨਾਲ ਜੁੜੇ ਲੋਕਾਂ…
-

ਇੱਕ ਰੋਜ਼ਾ ਮਹਿਲਾ ਅਤੇ ਬਾਲ ਸਭਾ ਟਰੇਨਿੰਗ ਕੈਂਪ ਲਗਾਏ
ਫਾਜ਼ਿਲਕਾ, 18 ਸਤੰਬਰਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਮੋਹਾਲੀ ਵੱਲੋ ਲਗਾਏ ਜਾ ਰਹੇ ਇੱਕ ਰੋਜ਼ਾ ਕੈਂਪ ਡਿਪਟੀ ਡਾਇਰੈਕਟਰ ਸ੍ਰੀ ਹਰਮਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀ.ਡੀ.ਪੀ.ੳ ਅਬੋਹਰ ਸ੍ਰੀ ਅੰਤਰਪ੍ਰੀਤ ਸਿੰਘ ਦੀ ਅਗਵਾਈ ਹੇਠ ਐਸ.ਆਈ.ਆਰ.ਡੀ ਮੋਹਾਲੀ ਵੱਲੋ ਇੱਕ ਰੋਜ਼ਾ ਮਹਿਲਾ ਅਤੇ ਬਾਲ ਸਭਾ ਟਰੇਨਿੰਗ ਕੈਂਪ ਲਗਾਏ ਜਾ ਰਹੇ ਹਨ।ਅਬੋਹਰ ਬਲਾਕ ਵਿੱਚ 17-9-2024 ਤੋਂ 20-09-2024 ਤੱਕ ਟਰੇਨਿੰਗ ਕੈਂਪ ਲਗਾਏ…
-

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਚੰਡੀਗੜ, 20 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਮਾਲ ਹਲਕਾ ਪਿੰਡ ਜੱਸੀਆਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅਨਿਲ ਨਰੂਲਾ ਨੂੰ 25000 ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ…
-

ਸਵਛਤਾ ਹੀ ਸੇਵਾ ਮੁਹਿੰਮ ਦੀ ਲੜੀ ਤਹਿਤ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸਟਾਲ ਲਗਾ ਕੇ ਵੰਡੀ ਗਈ ਖਾਦ
ਫਾਜ਼ਿਲਕਾ 20 ਸਤੰਬਰਸਵੱਛਤਾ ਹੀ ਸੇਵਾ ਮੁਹਿੰਮ ਅਧੀਨ 2 ਅਕਤੂਬਰ ਤੱਕ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਤਹਿਤ ਕਾਰਜ ਸਾਧਕ ਅਫਸਰ ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ *ਤੇ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਪ੍ਰਤਾਪ ਬਾਗ ਅਤੇ ਘੰਟਾ ਘਰ ਵਿਖੇ ਸਟਾਲ ਲਗਾ ਕੇ ਖਾਦ ਦੀ ਵੰਡ ਕੀਤੀ ਗਈਸੁਪਰਡੈਂਟ ਨਰੇਸ਼ ਖੇੜਾ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਨਗਰ ਕੌਂਸਲ ਵੱਲੋਂ ਸਬਜੀਆਂ ਤੇ…
-

15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
ਚੰਡੀਗੜ੍ਹ, 19 ਸਤੰਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੁਹਾਲੀ ਜ਼ਿਲ੍ਹੇ ਦੇ ਥਾਣਾ ਸਦਰ ਖਰੜ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਵੀਰ ਸਿੰਘ ਵਿਰੁੱਧ 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ…
-

ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਗੁਰਮੀਤ ਖੁੱਡੀਆਂ
ਚੰਡੀਗੜ੍ਹ, 19 ਸਤੰਬਰ: ਕਿਸਾਨਾਂ ਨੂੰ ਖਾਦਾਂ ਦੇ ਨਾਲ ਜ਼ਬਰੀ ਹੋਰ ਖੇਤੀ ਉਤਪਾਦ ਵੇਚਣ ਸਬੰਧੀ ਗਤੀਵਿਧੀਆਂ ਨੂੰ ਰੋਕਣ ਲਈ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਦੀ ਨਿਗਰਾਨੀ ਸੰਯੁਕਤ ਡਾਇਰੈਕਟਰ ਪੱਧਰ ਦੇ ਅਧਿਕਾਰੀ ਕਰਨਗੇ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ…