Category: Punjab1
-

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ
ਚੰਡੀਗੜ੍ਹ, 19 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟੌਲਰੈਂਸ ਨੀਤੀ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਦੀ ਜਾਂਚ ਉਪਰੰਤ ਸਾਹਮਣੇ ਆਏ ਤੱਥਾਂ ਦੇ ਅਧਾਰ ’ਤੇ ਡੀਐਸਪੀ ਵਵਿੰਦਰ ਕੁਮਾਰ ਮਹਾਜਨ ਖ਼ਿਲਾਫ਼ ਭ੍ਰਿਸ਼ਟ ਅਭਿਆਸਾਂ ਵਿੱਚ ਡਰੱਗ ਸਪਲਾਇਰਾਂ ਦੀ ਮਦਦ ਕਰਨ ਦੇ ਦੋਸ਼ ਹੇਠ…
-

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ
ਚੰਡੀਗੜ੍ਹ, 19 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੂੰ ਜ਼ਮੀਨ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅਗਸਤ 2024 ਦੌਰਾਨ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਅਗਸਤ 2023 ਨਾਲੋਂ 26 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ…
-

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 19 ਸਤੰਬਰ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਹਰਜਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਾਈ ਕਿਰਨ ਵਾਸੀ ਸੰਧੂ…
-

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 19 ਸਤੰਬਰ ਪੰਜਾਬ ਦੇ ਬਿਜਲੀ ਮੰਤਰੀ ਸ . ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵਿੱਚ ਨਵੇਂ ਭਰਤੀ ਹੋਏ 17 ਸਹਾਇਕ ਇੰਜੀਨੀਅਰਾਂ (ਏ.ਈਜ਼.) (ਮਕੈਨੀਕਲ) ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਰਕਾਰ ਦੀ ਟੀਮ ਵਿੱਚ ਇੰਨ੍ਹਾਂ ਸਹਾਇਕ ਇੰਜੀਨੀਅਰਾਂ ਦਾ ਨਿੱਘਾ ਸਵਾਗਤ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਧਾਈ ਦਿੱਤੀ…
-

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਸਿਹਤ ਮੰਤਰੀ ਪੰਜਾਬ ਨੇ ਐਫ.ਐਚ.ਏ.ਐਨ.ਏ. ਦੇ 600 ਕਰੋੜ ਰੁਪਏ ਬਕਾਏ ਸਬੰਧੀ ਦਾਅਵੇ ਨੂੰ ਕੀਤਾ ਖਾਰਜ, ਇਸਨੂੰ “ਝੂਠਾ ਅਤੇ ਗੁੰਮਰਾਹਕੁੰਨ” ਦੱਸਿਆ
ਚੰਡੀਗੜ੍ਹ, 19 ਸਤੰਬਰ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮ ਐਸੋਸੀਏਸ਼ਨ (ਐਫ.ਐਚ.ਏ.ਐਨ.ਏ.) ਪੰਜਾਬ ਵੱਲੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵੱਖ-ਵੱਖ ਇਲਾਜਾਂ ਲਈ ਸੂਬਾ ਸਰਕਾਰ ਵੱਲ 600 ਕਰੋੜ ਰੁਪਏ ਦੇ ਬਕਾਏ ਸਬੰਧੀ ਕੀਤੇ ਦਾਅਵਿਆਂ ਦਾ ਜ਼ੋਰਦਾਰ ਖੰਡਨ ਕਰਦਿਆਂ ਇਸ ਬਿਆਨ ਨੂੰ “ਝੂਠਾ ਅਤੇ…
-

ਸਪੀਕਰ ਸੰਧਵਾਂ ਨੇ 12 ਲੱਖ ਦੀ ਲਾਗਤ ਨਾਲ ਤਿਆਰ ਸ਼ੂਟਿੰਗ ਰੇਂਜ ਦਾ ਕੀਤਾ ਉਦਘਾਟਨ
ਫ਼ਰੀਦਕੋਟ 19 ਸਤੰਬਰ,2024 ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਖੇਡਾਂ ਤੇ ਖਿਡਾਰੀਆਂ ਦੀ ਤਰੱਕੀ ਲਈ ਵਚਨਬੱਧ ਹੈ ਅਤੇ ਸਰਕਾਰ ਇਸ ਟੀਚੇ ਦੀ ਪ੍ਰਾਪਤੀ ਲਈ ਲਗਾਤਾਰ ਕੰਮ ਕਰ ਰਹੀ ਹੈ । ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਹਿਰੂ ਸਟੇਡੀਅਮ ਵਿਖੇ ਸ਼ੂਟਿੰਗ ਰੇਂਜ ਦਾ ਉਦਘਾਟਨ ਕਰਨ…
-

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਲੁਬਾਨਿਆਵਾਲੀ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ
ਸ੍ਰੀ ਮੁੁਕਤਸਰ ਸਾਹਿਬ 19 ਸਤੰਬਰਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ , ਡਾ ਗੁਰਨਾਮ ਸਿੰਘ ਪੰਡੋਰੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਪਿੰਡ ਲੁਬਾਨਿਆਵਾਲੀ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ, ਇਸ ਕੈਂਪ ਵਿੱਚ ਸ. ਸੁਰਜੀਤ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ ਅਤੇ ਬੂਟੇ ਲਗਵਾ ਕੇ…
-

ਝੋਨਾ ਬਾਸਮਤੀ ਦੀ ਵਾਢੀ ਦੌਰਾਨ ਕੰਬਾਇਨਾਂ ਤੇ ਸੁਪਰ ਐਸ.ਐਸ.ਐਸ ਲਗਾਉਣੇ ਲਾਜ਼ਮੀ -ਡਿਪਟੀ ਕਮਿਸ਼ਨਰ
ਫਰੀਦਕੋਟ 18 ਸਤੰਬਰ 2024 () ਜਿਲ੍ਹਾ ਫਰੀਦਕੋਟ ਵਿੱਚ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲਗਾਤਾਰਤਾ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਫਰੀਦਕੋਟ ਦੇ ਕੰਬਾਇਨ ਅਤੇ ਬੇਲਰ ਮਾਲਕਾਂ ਦੀ ਮੀਟਿੰਗ ਕੀਤੀ ਗਈ । ਇਸ ਮੌਕੇ ਹੋਰਨਾਂ…
-

ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਕਤਲ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ
ਫਾਜ਼ਿਲਕਾ 19 ਸਤੰਬਰਫਾਜ਼ਿਲਕਾ 19 ਸਤੰਬਰਮਾਨਯੋਗ ਅਡੀਸ਼ਨਲ ਸੈਸ਼ਨ ਜੱਜ ਫਾਜ਼ਿਲਕਾ ਸ੍ਰੀ ਅਜੀਤ ਪਾਲ ਸਿੰਘ ਦੀ ਅਦਾਲਤ ਨੇ ਸਾਲ 2020 ਵਿੱਚ ਵਾਪਰੇ ਇੱਕ ਕਤਲ ਦੇ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਜਦਕਿ ਉਹਨਾਂ ਦੇ ਚੌਥੇ ਸਾਥੀ ਨੂੰ ਪੰਜ ਸਾਲਾਂ ਦੀ ਸਜ਼ਾ ਸੁਣਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਕੇਸ ਵਿੱਚ ਸੀਟੀ ਥਾਣਾ…
-

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
ਚੰਡੀਗੜ੍ਹ, 19 ਸਤੰਬਰ:ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਟਰਾਂਸਪੋਰਟ ਖੇਤਰ ਵਿੱਚ ਨਿਯਮਾਂ ਦੀ ਪਾਲਣਾ ਅਤੇ ਸਭਨਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਅੱਜ ਪੰਜਾਬ ਮੋਟਰ ਵਹੀਕਲ ਨਿਯਮ, 1989 ਦੇ ਨਿਯਮ 80-ਏ ਤਹਿਤ ਜਾਰੀ ਕੀਤੇ ਗਏ ਸਾਰੇ ਕੰਪੋਜ਼ਿਟ ਪਰਮਿਟਾਂ (ਸੀ.ਪੀ.) ਦੀ ਵਿਆਪਕ ਜਾਂਚ ਕਰਨ ਦੇ…
-

ਵਿਧਾਇਕ ਸੇਖੋਂ ਨੇ ਪੁਸਤਕ ਮੇਲੇ ਦਾ ਕੀਤਾ ਆਗਾਜ਼
ਫਰੀਦਕੋਟ 19 ਸਤੰਬਰ ()। ਅੱਜ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੀ ਸ਼ੁਰੂਆਤ ਮੌਕੇ ਸਹਿਤ ਵਿਚਾਰ ਮੰਚ ਫਰੀਦਕੋਟ ਅਤੇ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.) ਫਰੀਦਕੋਟ ਵੱਲੋਂ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਸਵ. ਡਾ. ਸੁਰਜੀਤ ਪਾਤਰ ਜੀ ਦੀ ਯਾਦ ਨੂੰ ਸਮਰਪਿਤ ਪੰਜ ਰੋਜਾ ਬਾਬਾ ਫਰੀਦ ਸਾਹਿਤ ਮੇਲੇ ਦਾ ਉਦਘਾਟਨ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕੀਤਾ । ਇਸ ਮੌਕੇ…
-

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਭ ਤੋਂ ਵੱਧ ਪਰਾਲੀ ਸਾੜਨ ਵਾਲੇ 100 ਪਿੰਡਾਂ ਦੀ ਪਛਾਣ
ਮੋਗਾ, 19 ਸਤੰਬਰ (000)ਮੋਗਾ, 19 ਸਤੰਬਰ (000) – ਜ਼ਿਲ੍ਹਾ ਮੋਗਾ ਵਿੱਚ ਅਗਾਮੀ ਝੋਨੇ ਦੀ ਕਟਾਈ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਹਨਾਂ 100 ਪਿੰਡਾਂ ਦੀ ਪਛਾਣ ਕੀਤੀ ਗਈ ਹੈ ਜਿੱਥੇ ਪਿਛਲੇ ਸੀਜ਼ਨ ਦੌਰਾਨ ਸਭ ਤੋਂ ਵੱਧ ਅੱਗ ਲੱਗਣ ਦੀਆਂ…
-

ਸਿਵਲ ਹਸਪਤਾਲ ਕੋਟਕਪੂਰਾ ਵਿਚਲੀ ਸਟਾਫ ਦੀ ਕਮੀ ਨੂੰ ਜਲਦ ਪੂਰਾ ਕੀਤਾ ਜਾਵੇਗਾ : ਸਪੀਕਰ ਸੰਧਵਾਂ!
ਫਰੀਦਕੋਟ, 19 ਸਤੰਬਰ ( ) :- ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਵਿਚਲਾ ਬਲੱਡ ਬੈਂਕ ਕਦੇ ਵੀ ਬੰਦ ਨਹੀਂ ਹੋਵੇਗਾ ਅਤੇ ਇਸ ਹਸਪਤਾਲ ਵਿੱਚ ਡਾਕਟਰਾਂ ਸਮੇਤ ਹਰ ਤਰਾਂ ਦੀਆਂ ਸਾਰੀਆਂ ਆਸਾਮੀਆਂ ਦੀ ਜਲਦ ਭਰਪਾਈ ਕੀਤੀ ਜਾਵੇਗੀ। ਪੀ.ਬੀ.ਜੀ. ਵੈਲਫੇਅਰ ਕਲੱਬ ਵਲੋਂ ਬਲੱਡ ਬੈਂਕ ਵਿੱਚ ਲਾਏ ਗਏ ਖੂਨਦਾਨ ਕੈਂਪ ਦੌਰਾਨ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ, ਕਲੱਬ ਦੇ ਮੈਂਬਰਾਂ ਅਤੇ…
-

ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ
ਚੰਡੀਗੜ੍ਹ, 19 ਸਤੰਬਰ: ਸੂਬੇ ਵਿੱਚ ਨਿਵੇਸ਼ ਦੀ ਗਤੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਡਰਨ ਆਟੋਮੋਟਿਵਜ਼ ਲਿਮਟਡ ਨੂੰ ਸੂਬੇ ਵਿੱਚ ਆਪਣੇ ਪ੍ਰਾਜੈਕਟ ਦਾ ਵਿਸਥਾਰ ਕਰਨ ਅਤੇ ਲਗਜ਼ਰੀ ਕਾਰਾਂ ਬਣਾਉਣ ਵਾਲੀ ਨਾਮੀ ਕੰਪਨੀ ਬੀ.ਐਮ.ਡਬਲਿਊ. ਦੇ ਅਹਿਮ ਪਾਰਟਸ ਬਣਾਉਣ ਵਿੱਚ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ।ਮਾਡਰਨ ਆਟੋਮੋਟਿਵ ਲਿਮਟਡ ਦੇ ਵਫ਼ਦ…
-

ਡੇਂਗੂ ਤੋਂ ਬਚਾਅ ਲਈ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾਏ ਜਾਣ : ਜ਼ਿਲ੍ਹਾ ਸਿਹਤ ਵਿਭਾਗ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਸਤੰਬਰ : ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਅਤੇ ਘਰ ਦੇ ਅੰਦਰ ਅਤੇ ਬਾਹਰ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾ ਕੇ ਰੱਖੇ ਜਾਣ, ਜਿਵੇਂ ਪੂਰੀਆਂ ਬਾਹਾਂ ਵਾਲੀਆਂ ਕਮੀਜ਼ਾਂ, ਪੈਂਟ/ਪਜਾਮੇ, ਸਲਵਾਰ, ਜੁਰਾਬਾਂ ਆਦਿ ਤਾਕਿ…
-

ਸੀ.ਜੀ.ਐੱਮ-ਕਮ-ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਿ਼ਲ੍ਹਾ ਜੇਲ੍ਹ ਦਾ ਕੀਤਾ ਦੌਰਾ
ਮੁੁਕਤਸਰ ਸਾਹਿਬ 19 ਸਤੰਬਰਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਅਧੀਨ ਜੇਲ੍ਹਾ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਗੁਰਪ੍ਰੀਤ ਸਿੰਘ ਚੌਹਾਨ, ਚੀਫ ਲੀਗਲ ਏਡ…
-

ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਟਾਸਕ ਫੋਰਸ ਫਿਰੋਜ਼ਪੁਰ ਨੇ ਤਲਵੰਡੀ ਭਾਈ ਵਿਖੇ ਵੱਖ-ਵੱਖ ਦੁਕਾਨਾ ਅਤੇ ਵਪਾਰਕ ਅਦਾਰਿਆ ਦੀ ਕੀਤੀ ਅਚਨਚੇਤ ਚੈਕਿੰਗ
ਫਿਰੋਜ਼ਪੁਰ 19 ਸਤੰਬਰ 2024….. ਡਿਪਟੀ ਕਮਿਸ਼ਨਰ ਫਿਰੋਜਪੁਰ ਦੀਪਸ਼ਿਖਾ ਸ਼ਰਮਾ ਦੇ ਹੁਕਮਾਂ ਅਨੁਸਾਰ ਸਬ-ਡਵੀਜਨ ਪੱਧਰ ਤੇ ਬਣਾਈ ਗਈ ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਟਾਸਕ ਫੋਰਸ ਕਮੇਟੀ ਫਿਰੋਜ਼ਪੁਰ ਵੱਲੋਂ ਤਲਵੰਡੀ ਭਾਈ ਵਿਖੇ ਵੱਖ-ਵੱਖ ਦੁਕਾਨਾ ਅਤੇ ਵਪਾਰਕ ਅਦਾਰਿਆ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਟਾਸਕ ਫੋਰਸ ਕਮੇਟੀ ਵੱਲੋਂ ਦੁਕਾਨਾਂ ਅਤੇ ਹੋਰ ਵਪਾਰਕ ਅਦਾਰਿਆਂ ਤੇ 18 ਸਾਲ ਤੋਂ ਘੱਟ ਕਿਰਤੀਆਂ ਤੋਂ ਕੰਮ ਨਾ ਕਰਵਾਉਣ ਬਾਰੇ…
-

ਐੱਨ.ਐੱਸ.ਐੱਸ ਵਿਭਾਗ, ਰੈਡ ਰਿਬਨ ਕਲੱਬ,ਯੂਥ ਰੈੱਡ ਕਰਾਸ ਵੱਲੋਂ ਬ੍ਰਿਜਿੰਦਰਾ ਕਾਲਜ ਵਿਖੇ ਖੂਨਦਾਨ ਕੈਂਪ ਦਾ ਆਯੋਜਨ
ਫਰੀਦਕੋਟ 19ਸਤੰਬਰ () ਬਾਬਾ ਫ਼ਰੀਦ ਆਗਮਨ ਪੁਰਬ-2024 ਨੂੰ ਸਮਰਪਿਤ, ਐੱਨ.ਐੱਸ.ਐੱਸ ਯੂਨਿਟ, ਰੈਡ ਰਿਬਨ ਕਲੱਬ, ਯੂਥ ਰੈੱਡ ਕਰਾਸ ਵੱਲੋਂ ਬ੍ਰਿਜਿੰਦਰਾ ਕਾਲਜ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਅਤੇ ਬ੍ਰਿਜਿੰਦਰਾ ਕਾਲਜ ਦੇ ਵਿਦਿਆਰਥੀਆਂ, ਆਮ ਲੋਕਾਂ ਵੱਲੋਂ ਵੱਧ ਚੜ੍ਹ ਕੇ ਖੂਨਦਾਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ…
-

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ, 19 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਘਰੇਲੂ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਦੇ ਮੱਦੇਨਜ਼ਰ ‘ਸਾਂਝ ਰਾਹਤ ਪ੍ਰੋਜੈਕਟ’ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀ ਨਸ਼ਿਆਂ ਪ੍ਰਤੀ ਮੁਹਿੰਮ ਤਹਿਤ ਲਗਾਇਆ ਗਿਆ ਵਿਸ਼ੇਸ਼ ਜਾਗਰੂਕਤਾ ਸੈਮੀਨਾਰ
ਫਿਰੋਜ਼ਪੁਰ ( ) 19 ਸਤੰਬਰ, 2024— ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਅਤੇ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀਆਂ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਮਿਤੀ 05.09.2024 ਤੋਂ 31.10.2024 ਤੱਕ ਚਲਾਈ ਜਾ…