Category: Punjab1
-

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਚੰਡੀਗੜ, 19 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮਾਲ ਹਲਕਾ ਜਹਾਨਪੁਰ, ਤਹਿਸੀਲ ਮੁਕੇਰੀਆਂ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਪਾਲ ਨੂੰ 5000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ…
-

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 19 ਸਤੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ, ਸਾਬਕਾ ਡਿਪਟੀ ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਥੀ ਅਤੇ ਬੱਤਰਾ ਫਾਰਮਾਸਿਊਟੀਕਲਜ਼ ਦੇ ਡਿਸਟ੍ਰੀਬਿਊਟਰ ਅਨੁਰਾਗ ਬੱਤਰਾ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਉੱਪਰ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਦਾ ਦੋਸ਼ ਹੈ। ਉਕਤ ਮੁਲਜ਼ਮ ਨੂੰ…
-

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ, 18 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਸਬੰਧੀ ਅਹਿਮ ਕਦਮ ਵਜੋਂ, ਸਟੇਟ ਹੈਲਥ ਏਜੰਸੀ (ਐਸਐਚਏ) ਵੱਲੋਂ ਦਾਅਵਿਆਂ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਮੈਡੀਕਲ ਪੇਸ਼ੇਵਰ ਨਿਯੁਕਤ ਕੀਤੇ ਜਾਣਗੇ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ…
-

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਚੰਡੀਗੜ੍ਹ, 18 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਚੌਲਾਂ ਦੀ ਸਪੁਰਦਗੀ ਲਈ ਲੋੜੀਂਦੀ ਜਗ੍ਹਾ ਯਕੀਨੀ ਬਣਾਉਣ ਦੇ ਨਿਰਦੇਸ਼ ਦੇਣ ਲਈ ਕੇਂਦਰੀ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਵਿੱਚ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਝੋਨੇ/ਚੌਲਾਂ ਦੀ ਖਰੀਦ ਨਿਰਵਿਘਨ ਢੰਗ…
-

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਚੰਡੀਗੜ੍ਹ, 18 ਸਤੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਏ ਜਾਣਗੇ ਤਾਂ ਜੋ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾ ਸਕੇ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ…
-

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ, 18 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 2 ਸਟੈਨੋਗ੍ਰਾਫਰਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ…
-

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ
ਚੰਡੀਗੜ੍ਹ, 18 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਨਕੋਦਰ ਦਿਹਾਤੀ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੱਕ ਹੌਲਦਾਰ ਕੰਵਰਪਾਲ ਸਿੰਘ ਨੂੰ 49800 ਰੁਪਏ ਨਜਾਇਜ਼ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਸ ਨੂੰ ਜਲੰਧਰ ਦੀ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ…
-

ਬੈਂਕਾਂ ਨੂੰ ਸਾਈਬਰ ਧੋਖਾਧੜੀ ਬਾਰੇ ਗਾਹਕਾਂ ਨੂੰ ਜਾਗਰੂਕ ਕਰਨ ਅਤੇ ਸ਼ੱਕੀ ਲੈਣ-ਦੇਣ ਦੀ ਸਥਿਤੀ ਵਿੱਚ 1930 ਡਾਇਲ ਕਰਨ ਦੀ ਅਪੀਲ
ਐਸ.ਏ.ਐਸ.ਨਗਰ, 18 ਸਤੰਬਰ, 2024: ਜੂਨ 2024 ਨੂੰ ਖ਼ਤਮ ਹੋਈ ਤਿਮਾਹੀ ਲਈ ਬੈਂਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਲੀਡ ਬੈਂਕ ਦਫ਼ਤਰ, ਪੰਜਾਬ ਨੈਸ਼ਨਲ ਬੈਂਕ, ਐਸ.ਏ.ਐਸ.ਨਗਰ ਵੱਲੋਂ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਬੁਲਾਈ ਗਈ, ਜਿਸ ਦੀ ਪ੍ਰਧਾਨਗੀ ਏ.ਡੀ.ਸੀ. (ਯੂ.ਡੀ.) ਮੁਹਾਲੀ ਦਮਨਜੀਤ ਸਿੰਘ ਮਾਨ ਨੇ ਕੀਤੀ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ…
-

ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ
ਡੇਰਾਬੱਸੀ (ਐਸ.ਏ.ਐਸ. ਨਗਰ), 18 ਸਤੰਬਰ, 2024: ਪੰਚਾਇਤੀ ਰਾਜ ਸੰਸਥਾਵਾਂ ਬਾਰੇ ਵਿਧਾਨ ਸਭਾ ਕਮੇਟੀ ਨੇ ਚੇਅਰਮੈਨ (ਸਭਾਪਤੀ) ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਹੇਠ ਅੱਜ ਡੇਰਾਬੱਸੀ ਹਲਕੇ ਦਾ ਦੌਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਜੋ ਕਿ ਕਮੇਟੀ ਦੇ ਮੈਂਬਰ ਵਜੋਂ ਵੀ ਸ਼ਾਮਲ ਸਨ, ਨੇ ਦੱਸਿਆ ਕਿ ਅੱਜ…
-

ਸੁਖਜਿੰਦਰ ਸਿੰਘ ਕਾਉਣੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ ਵਿਖੇ ਆਰ.ਓ. ਦਾ ਕੀਤਾ ਉਦਘਾਟਨ
ਸ੍ਰੀ ਮੁੁਕਤਸਰ ਸਾਹਿਬ 18 ਸਤੰਬਰਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਅਤੇ ਸਕੂਲਾਂ ਵਿੱਚ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ…
-

ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ
ਮਾਨਸਾ, 18 ਸਤੰਬਰ:ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਮਨੂ ਵਾਟਿਕਾ ਸਕੂਲ ਅਤੇ ਡੀ.ਏ.ਵੀ. ਪਬਲਿਕ ਸਕੂਲ ਬੁਢਲਾਡਾ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ ਗਿਆ।ਇਸ ਮੌਕੇ ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ…
-

ਐਸ ਡੀ ਐਮ ਖਰੜ ਵੱਲੋਂ ਗਮਾਡਾ ਦੇ ਕਾਰਜਕਾਰੀ ਇੰਜਨੀਅਰ ਅਤੇ ਓਮੈਕਸ ਦੇ ਅਧਿਕਾਰੀਆਂ ਨਾਲ ਵੀ ਆਰ-6 ਰੋਡ ਦਾ ਦੌਰਾ
ਖਰੜ (ਐਸ.ਏ.ਐਸ.ਨਗਰ), 18 ਸਤੰਬਰ, 2024:ਗਮਾਡਾ ਦੀ ਵੀ.ਆਰ.-6 ਸੜਕ ਸਬੰਧੀ ਇਲਾਕਾ ਨਿਵਾਸੀਆਂ ਵੱਲੋਂ ਉਠਾਏ ਗਏ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਐਸ.ਡੀ.ਐਮ ਖਰੜ ਨੂੰ ਤੁਰੰਤ ਪ੍ਰਭਾਵ ਨਾਲ ਘਟਨਾ ਸਥਾਨ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਰਾਹਗੀਰਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ…
-

ਮੋਹਾਲ਼ੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ
ਐਸ.ਏ.ਐਸ.ਨਗਰ, 18 ਸਤੰਬਰ, 2024:ਡਾ. ਜੋਤੀ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲ਼ੀ) ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਤਲਵਿੰਦਰ ਸਿੰਘ, ਉੱਪ ਕਤਪਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲ੍ਹਾ ਐਸ.ਏ.ਐਸ. ਨਗਰ…
-

ਕੋਟਪਾ ਐਕਟ ਦੀ ਉਲੰਘਣਾ ਕਰਨ ਅਤੇ ਜਨਤਕ ਥਾਵਾਂ ‘ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਕੱਟੇ ਜਾ ਰਹੇ ਹਨ ਚਲਾਨ
ਫ਼ਿਰੋਜ਼ਪੁਰ, 18 ਸਤੰਬਰ 2024: ਸਿਵਲ ਸਰਜਨ ਫਿਰੋਜ਼ਪੁਰ, ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤੇ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵਲੋਂ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਅਤੇ ਜਨਤਕ ਥਾਵਾਂ ਤੇ ਸਿਗਰਟਨੋਸ਼ੀ ਕਰਨ ਵਾਲੇ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦੀਆਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕੇ ਸਿਹਤ ਵਿਭਾਗ ਵੱਲੋਂ…
-

ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਜਾਰੀ
ਮਾਨਸਾ :18 ਸੰਤਬਰਸਵਾਈਨ ਫਲੂ ਤੋਂ ਬਚਾਅ ਸਬੰਧੀ ਸਿਵਲ ਸਰਜਨ ਡਾ. ਹਰਦੇਵ ਸਿੰਘ ਪ੍ਰਧਾਨਗੀ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਇਸ ਦੌਰਾਨ ਲੋਕਾਂ ਨੂੰ ਸਵਾਈਨ ਫਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਵੀ ਜਾਰੀ ਕੀਤੀ ਗਈ।ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਸਵਾਈਨ ਫਲੂ ਨੇ ਸੂਬੇ ਅੰਦਰ ਦਸਤਕ ਦੇ ਦਿੱਤੀ ਹੈ,…
-

ਬੱਚਿਆਂ ਦੀ ਯੋਨ ਸ਼ੋਸ਼ਣ ਤੋਂ ਸੁਰੱਖਿਆ ਲਈ ਸੰਵੇਦਨਸ਼ੀਲ ਹੋਣ ਦੀ ਲੋੜ-ਐਡਵੋਕੇਟ ਭਾਟੀਆ
ਮਾਨਸਾ, 18 ਸਤੰਬਰ:ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਐੱਚ.ਐਸ.ਗਰੇਵਾਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਏ.ਡੀ.ਆਰ. ਸੈਂਟਰ ਮਾਨਸਾ ਵਿਖੇ ਪੁਲਿਸ ਸਾਂਝ ਕੇਂਦਰ ਇੰਚਾਰਜਾਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜ਼ਿਲ੍ਹੇ ਦੇ ਸਾਰੇ ਸਾਂਝ ਕੇਂਦਰ ਇੰਚਾਰਜ ਸ਼ਾਮਲ ਹੋਏ।ਕੈਂਪ ਨੂੰ ਸੰਬੋਧਨ ਕਰਦਿਆਂ…
-

ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਲਈ ਅਪਲਾਈ ਕਰਨ ਦਾ ਆਖਰੀ ਮੌਕਾ-ਡਿਪਟੀ ਕਮਿਸ਼ਨਰ
ਫਾਜ਼ਿਲਕਾ, 18 ਸਤੰਬਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਵਾਲੀਆਂ ਮਸ਼ੀਨਾ ਸਬਸਿਡੀ ਤੇ ਲੈਣ ਲਈ ਅਪਲਾਈ ਕਰਨ ਲਈ 19 ਸਤੰਬਰ ਆਖਰੀ ਮਿਤੀ ਹੈ ਤੇ ਸ਼ਾਮ 5 ਵਜੇ ਤੱਕ ਆਨਲਾਈਨ ਪੋਰਟਲ www.agrimachinerypb.com ਤੇ ਅਪਲਾਈ ਕੀਤਾ ਜਾ ਸਕਦਾ ਹੈ। ਅੱਜ ਇੱਥੇ ਪਰਾਲੀ ਪ੍ਰਬੰਧਨ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਉਨ੍ਹਾਂ ਨੇ ਕਿਹਾ ਕਿ…
-

ਇੱਕ ਪੇੜ ਮਾਂ ਦੇ ਨਾਮ ਤੇ ਹਰੇਕ ਜੂਡੀਸ਼ੀਅਲ ਅਫਸਰ ਵਲੋਂ ਵੱਖ-ਵੱਖ ਤਰ੍ਹਾਂ ਦੇ ਬੂਟੇ, ਸਕੂਲਾਂ ਅਤੇ ਜ਼ਿਲ੍ਹਾਂ ਕਚਿਹਰੀ ਕੰਪਲੈਕਸ ਵਿਖੇ ਲਗਾਏ ਗਏ
ਮੁੁਕਤਸਰ ਸਾਹਿਬ 18 ਸਤੰਬਰਰਜਿਸਟਰਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੈਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਜਿਲਾ ਅਤੇ ਸ਼ੈਸਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਵਲੋਂ ਇੱਕ ਪੇੜ ਮਾਂ ਦੇ ਨਾਮ ਹਰੇਕ ਜੂਡੀਸ਼ੀਅਲ਼ ਅਫਸਰ ਵਲੋਂ ਜਿਲ੍ਹਾ ਕਚਿਹਰੀ ਕੰਪਲੈਕਸ ਅਤੇ ਸਕੂਲਾਂ ਵਿਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ। …
-

ਪੰਜਵੇਂ ਦਿਨ ਹਾਕੀ, ਟੇਬਲ ਟੈਨਿਸ, ਅਥਲੈਟਿਕਸ ਅਤੇ ਸ਼ਾਟ ਪੁੱਟ ਦੇ ਦਿਲ ਖਿੱਚਵੇਂ ਮੁਕਾਬਲੇ ਹੋਏ
ਮਾਨਸਾ, 18 ਸਤੰਬਰ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਪੰਜਵੇਂ ਦਿਨ ਜ਼ਿਲ੍ਹਾ ਪੱਧਰੀ ਖੇਡਾਂ ਦੇ ਵੱਖ ਵੱਖ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ।ਇਸ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ…
-

ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਰਣਨੀਤੀ ਤਿਆਰ -ਡੀ.ਸੀ ਜਤਿੰਦਰ ਜੋਰਵਾਲ
ਲੁਧਿਆਣਾ, 18 ਸਤੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਦੇ ਮੁੱਦੇ ਨੂੰ ਹੱਲ ਕਰਨ ਲਈ ਵਿਆਪਕ ਰਣਨੀਤੀ ਅਪਣਾਏਗਾ। ਇਸ ਵਿੱਚ ਇਨ-ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ ਦੁਆਰਾ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਨ ਦੇ ਨਾਲ-ਨਾਲ ਪਿੰਡਾਂ ਵਿੱਚ ਇੱਕ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣਾ ਸ਼ਾਮਲ ਹੋਵੇਗਾ। 2024 ਵਿੱਚ…