Category: Punjab1
-

ਆਉਣ ਵਾਲੀ ਪੀੜ੍ਹੀ ਲਈ ਕੁਦਰਤੀ ਨਿਆਮਤਾਂ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ : ਡਿਪਟੀ ਕਮਿਸ਼ਨਰ
ਬਠਿੰਡਾ, 17 ਸਤੰਬਰ : ਵਾਤਾਵਰਣ ਦੀ ਸਾਂਭ-ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ ਹੈ, ਸਾਨੂੰ ਆਪਣੀ ਆਉਣ ਵਾਲੀ ਪੀੜ੍ਹੀ ਲਈ ਕੁਦਰਤੀ ਨਿਆਮਤਾਂ ਨੂੰ ਬਚਾਉਣਾ ਸਮੇਂ ਦੀ ਅਹਿਮ ਤੇ ਮੁੱਖ ਲੋੜ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹੇ ਭਰ ਦੇ ਪਿੰਡਾਂ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ 3 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਆਮ…
-

ਬਾਲ ਭਵਨ, ਸਰਾਭਾ ਨਗਰ ਦੇ ਬੱਚਿਆਂ ਨੇ ਗੇਮਿੰਗ ਟਰੱਕ ਦਾ ਮਾਣਿਆ ਆਨੰਦ
ਲੁਧਿਆਣਾ, 17 ਸਤੰਬਰ (000) – ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਰੈਡ ਕਰਾਸ ਬਾਲ ਭਵਨ, ਸਰਾਭਾ ਨਗਰ ਵਿਖੇ ਬੱਚਿਆਂ ਦੇ ਮਨੋਰੰਜਨ ਲਈ ਗੇਮਿੰਗ ਟਰੱਕ ਭੇਜਿਆ ਗਿਆ। ਮੇਜਰ ਸਰੀਨ ਨੇ ਦੱਸਿਆ ਕਿ ਸਟਾਰਟਅੱਪ ਭਾਰਤ ਵੱਲੋਂ ਮਾਨਤਾ ਪ੍ਰਾਪਤ ਭਾਰਤ ਦਾ ਇਹ ਪਹਿਲਾ ਗੇਮਿੰਗ ਟਰੱਕ ਹੈ ਜਿਸ ਨੂੰ ਜਨਮ ਦਿਨ, ਵਿਆਹ,…
-

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛਤਾ ਹੀ ਸੇਵਾ 2024 ਮੁਹਿੰਮ ਦੀ ਸ਼ੁਰੂਆਤ
ਜਲਾਲਾਬਾਦ 17 ਸਤੰਬਰਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛਤਾ ਹੀ ਸੇਵਾ 2024 ਮੁਹਿੰਮ ਦੀ ਸ਼ੁਰੂਆਤ ਡਵੀਜ਼ਨ ਫਾਜ਼ਿਲਕਾ ਦੇ ਅਧੀਨ ਪੈਂਦੇ ਬਲਾਕ ਜਲਾਲਾਬਾਦ ਵਿੱਚ ਕੀਤੀ ਗਈ| ਇਸ ਦੀ ਸ਼ੁਰੂਆਤ ਮੌਕੇ ਪਿੰਡ ਗੁਮਾਨੀ ਵਾਲਾ ਵਿਖ਼ੇ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਹੁੰਚ ਕੇ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ|…
-

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 69 ਲਾਭਪਾਤਰੀਆਂ ਨੂੰ ਪੀ ਐਮ ਏ ਵਾਈ ਦੀ ਪਹਿਲੀ ਕਿਸ਼ਤ ਸੌਂਪੀ
ਡੇਰਾਬੱਸੀ (ਐਸ.ਏ.ਐਸ. ਨਗਰ), 17 ਸਤੰਬਰ, 2024:ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਪਿੰਡ ਪੰਡਵਾਲਾ ਵਿਖੇ 69 ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਮਨਜ਼ੂਰ ਹੋਈ ਗ੍ਰਾਂਟ ਦੀ ਪਹਿਲੀ ਕਿਸ਼ਤ ਸੌਂਪੀ। ਉਨ੍ਹਾਂ ਕਿਹਾ ਕਿ ਪੀ ਐਮ ਏ ਵਾਈ ਦੀਆਂ ਸ਼ਰਤਾਂ ਪੂਰੀਆਂ ਕਰਨ ਦੇ ਯੋਗ ਪਾਏ ਗਏ ਲਾਭਪਾਤਰੀਆਂ ਨੂੰ ਕੁੱਲ ਰਕਮ ਤਿੰਨ ਕਿਸ਼ਤਾਂ…
-

2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ
ਲੁਧਿਆਣਾ, 16 ਸਤੰਬਰ (000) – 2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਅੱਜ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਿਟੀ (ਗਲਾਡਾ) ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ। ਹਰਪ੍ਰੀਤ ਸਿੰਘ, ਆਈ.ਏ.ਐਸ., ਜੋ ਪਹਿਲਾਂ ਐਸ.ਡੀ.ਐਮ. ਡੇਰਾ ਬਾਬਾ ਨਾਨਕ, ਐਸ.ਡੀ.ਐਮ., ਅਮ੍ਰਿਤਸਰ, ਵਧੀਕ ਡਿਪਟੀ ਕਮਿਸ਼ਨਰ (ਜ), ਅਮ੍ਰਿਤਸਰ ਅਤੇ ਕਮਿਸ਼ਨਰ ਨਗਰ ਨਿਗਮ, ਅਮ੍ਰਿਤਸਰ ਵਜੋਂ ਤਾਇਨਾਤ ਸਨ, ਨੇ ਕਿਹਾ ਕਿ ਉਹ ਪੰਜਾਬ…
-

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 ‘ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ
ਲੁਧਿਆਣਾ, 16 ਸਤੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ ਇੱਕ ਵਿੱਚ ਸੀਵਰੇਜ਼ ਅਤੇ ਪਾਣੀ ਦੀ ਸਪਲਾਈ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਪ੍ਰੋਜੈਕਟ ਤਹਿਤ ਕਰੀਬ 64 ਲੱਖ ਰੁਪਏ ਖਰਚ ਕੀਤੇ ਜਾਣਗੇ।ਵਿਧਾਇਕ ਬੱਗਾ ਨੇ ਕਿਹਾ ਕਿ ਧਰਮ ਹੌਜਰੀ ਕੰਪਲੈਕਸ, ਪਿੱਛੇ ਨਗੇਸ਼ ਹੌਜਰੀ ਵਿਖੇ ਕਰੀਬ 100 ਤੋਂ…
-

ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ – ਡਿਪਟੀ ਕਮਿਸ਼ਨਰ
ਬਠਿੰਡਾ, 16 ਸਤੰਬਰ : ਵਾਤਾਵਰਣ ਦੀ ਸੰਭਾਲ ਅਤੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਵਿਸ਼ੇਸ਼ ਪਹਿਲਕਦਮੀਆਂ ਕਰ ਰਹੀ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਲੱਸਟਰ ਅਫ਼ਸਰਾਂ ਨੂੰ…
-

ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ, 16 ਸਤੰਬਰ:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਢਾਈ ਸਾਲ ਪੂਰੇ ਹੋਣ ‘ਤੇ ਪੰਜਾਬ ਪੁਲਸ ਨੇ 16 ਮਾਰਚ, 2022 ਤੋਂ ਹੁਣ ਤੱਕ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 3581 ਵਪਾਰਕ ਐਫਆਈਆਰਜ਼…
-

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ
ਚੰਡੀਗੜ੍ਹ, 16 ਸਤੰਬਰਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ 30 ਸਤੰਬਰ 2024 ਤੱਕ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈੱਬਸਾਈਟਾਂ punjab.gov.in, welfare.punjab.gov.in ‘ਤੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ,…
-

ਨਰਸਾਂ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 18 ਸਤੰਬਰ ਨੂੰ : ਡਿਪਟੀ ਕਮਿਸ਼ਨਰ
ਬਠਿੰਡਾ, 16 ਸਤੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ 18 ਸਤੰਬਰ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ…
-

ਪਰਾਲੀ ਨੂੰ ਸਾੜਣ ਵਾਲੇ ਹਾਟ ਸਪਾਟ ਪਿੰਡਾਂ ਦੀ ਕੀਤੀ ਜਾਵੇ ਸਖਤ ਨਿਗਰਾਨੀ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 16 ਸਤੰਬਰ: ਆ ਰਹੇ ਝੋਨੇ ਦੀ ਸੀਜਨ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਤਿਆਰ ਹੈ ਅਤੇ ਹਾਟ ਸਪਾਟ ਪਿੰਡਾਂ ਦੀ ਸਖਤ ਨਿਗਰਾਨੀ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਨੇ ਅੱਜ ਸਮੂਹ ਐਸ:ਡੀ:ਐਮਜ਼, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤੀਬਾੜੀ ਅਤੇ ਜਿਲ੍ਹਾ ਮੰਡੀ ਅਫਸਰ ਅਧਿਕਾਰੀਆਂ…
-

ਮਗਨਰੇਗਾ ਸਕੀਮ ਤਹਿਤ ਵਿੱਤੀ ਸਾਲ 2024-25 ਦੋਰਾਨ ਹੁਣ ਤੱਕ ਖ਼ਰਚ ਕੀਤੇ ਗਏ 29 ਕਰੋੜ ਰੁਪਏ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ 16 ਸਤੰਬਰ: ਮਹਾਤਮਾ ਗਾਂਧੀ ਰਾਸ਼ਟਰੀ ਦਿਹਾਤੀ ਰੋਜ਼ਗਾਰ ਸਕੀਮ ਤਹਿਤ ਪੇਡੂ ਲੋਕਾਂ ਨੂੰ ਰੋਜ਼ੀ ਰੋਟੀ ਦੀ ਸੁਰੱਖਿਆ ਪ੍ਰਦਾਨ ਕਰਨਾ ਹੈ ਅਤੇ ਇਸ ਤਹਿਤ ਹਰੇਕ ਜਾਬ ਹੋਲਡਰ ਨੂੰ ਸਾਲ ਵਿਚ 100ਦਿਨ ਦਾ ਰੋਜ਼ਗਾਰ ਮੁਹੱਈਆ ਕਰਵਾਇਆ ਜਾਂਦਾ ਹੈ ਤਾਂ ਜੋ ਉਹ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਠੀਕ ਢੰਗ ਨਾਲ ਕਰ ਸਕਣ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ…
-

ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਵਿਭਾਗ ਮੁੱਖੀਆਂ ਨਾਲ ਬੈਠਕ,
ਫਾਜ਼ਿਲਕਾ, 16 ਸਤੰਬਰ ਫਾਜ਼ਿਲਕਾ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਵਿਚ ਚੱਲ ਰਹੇ ਪ੍ਰੋਜ਼ੈਕਟਾਂ ਤੇ ਸਰਕਾਰ ਦੇ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਜਵਾਬਦੇਹ ਪ੍ਰਸ਼ਾਸਨ…
-

ਪਿੰਡ ਖੁਈਖੇੜਾ ਵਿੱਚ ਲਗਾਏ ਗਏ ਕੈਂਪ ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਦਿੱਤੀ ਜਾਣਕਾਰੀ
ਫਾਜ਼ਿਲਕਾ, 16 ਸਤੰਬਰਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਰਕਲ ਘੱਲੂ ਦੇ ਏ ਡੀ ਓ ਸੌਰਵ ਸੰਧਾ ਅਤੇ ਏ ਐਸ ਆਈ ਅਰਮਾਨ ਦੀਪ ਸਿੰਘ ਵੱਲੋਂ ਪਿੰਡ ਖੁਈਖੇੜਾ ਵਿੱਚ ਕੈਂਪ ਲਗਾਇਆ ਗਿਆ। ਕੈਂਪ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ ।ਕਿਸਾਨਾਂ ਨੂੰ ਪਰਾਲੀ ਨੂੰ ਅੱਗ…
-

ਫਾਜ਼ਿਲਕਾ ਦੇ ਮੱਛੀ ਪਾਲਕ ਸੁਖਪਾਲ ਸਿੰਘ ਨੂੰ ਕੇਂਦਰੀ ਮੱਛੀ ਪਾਲਣ ਮੰਤਰੀ ਵੱਲੋਂ ਸਨਮਾਨਿਤ ਕੀਤਾ ਗਿਆ
ਫਾਜ਼ਿਲਕਾ, 16 ਸਤੰਬਰ, 2024ਤਰੱਕੀ ਦੀ ਇੱਕ ਕਮਾਲ ਮਿਸਾਲ ਬਣੇ, ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਹਾਦਰਖੇੜਾ ਦੇ ਇੱਕ ਮੱਛੀ ਪਾਲਕ ਸੁਖਪਾਲ ਸਿੰਘ ਨੂੰ ਪ੍ਰਧਾਨ ਮੰਤਰੀ ਮਤਸਿਆ ਸੰਪਦਾ ਯੋਜਨਾ (PMMSY) ਦੀ ਚੌਥੀ ਵਰ੍ਹੇਗੰਢ ‘ਤੇ ਕੇਂਦਰੀ ਮੱਛੀ ਪਾਲਣ ਮੰਤਰੀ ਵੱਲੋਂ 11 ਸਤੰਬਰ ਨੂੰ ਦਿੱਲੀ ਵਿੱਚ ਸਨਮਾਨਿਤ ਕੀਤਾ ਗਿਆ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ…
-

20 ਟੀਮਾਂ ਕਰ ਰਹੀਆਂ ਹਨ ਲਗਾਤਾਰ ਨਰਮੇ ਦਾ ਸਰਵੇਖਣ-ਨਰਮੇ ਤੇ ਨਹੀਂ ਹੈ ਕਿਤੇ ਕਿਸੇ ਬਿਮਾਰੀ ਜਾਂ ਕੀਟ ਦਾ ਹਮਲਾ
ਫਾਜ਼ਿਲਕਾ, 16 ਸਤੰਬਰਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਸੰਦੀਪ ਰਿਣਵਾਂ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਨਰਮੇ ਦੀ ਫਸਲ ਦੇ ਸਰਵੇਖਣ ਲਈ 20 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਹ ਟੀਮਾਂ ਹਫ਼ਤੇ ਵਿਚ 2 ਦਿਨ ਸੋਮਵਾਰ ਅਤੇ ਵੀਰਵਾਰ ਨੂੰ ਨਰਮੇ ਦੇ ਖੇਤਾਂ ਦਾ ਦੌਰਾ ਕਰਕੇ ਸਰਵੇਖਣ ਕਰਦੀਆਂ ਹਨ। ਉਨ੍ਹਾਂ ਨੇ ਦੱਸਿਆ…
-

ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਹਾਉਣਾ ਜਮੀਨ ਦੀ ਉਪਜਾਊ ਸਕਤੀ ਲਈ ਲਾਹੇਵੰਦ :ਐਸ.ਡੀ.ਐਮ ਜੈਤੋ
ਫਰੀਦਕੋਟ 16 ਸਤੰਬਰ () ਡਿਪਟੀ ਕਮਿਸਨਰ ਸ੍ਰੀ ਵਿਨੀਤ ਕੁਮਾਰ ਦੇ ਆਦੇਸਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਡਾ. ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਰੋੜੀਕਪੂਰਾ ਵਿਖੇ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਸਬੰਧੀ ਕਿਸਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਉਪ ਮੰਡਲ ਮੈਜਿਸਟਰੇਟ…
-

ਬਾਬਾ ਫਰੀਦ ਆਗਮਨ ਪੁਰਬ 2024 ਮੇਲੇ ਦਾ ਪੋਸਟਰ ਜਾਰੀ
ਫਰੀਦਕੋਟ 16 ਸਤੰਬਰ () ਬਾਬਾ ਸ਼ੇਖ ਫਰੀਦ ਆਗਮਨ ਪੁਰਬ 2024 ਮੇਲੇ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ. ਡਾ. ਪ੍ਰੱਗਿਆ ਜੈਨ ਵੱਲੋਂ ਮੀਡੀਆ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਮੇਲੇ ਦੀ ਸਫਲਤਾ ਲਈ ਪ੍ਰੈਸ ਤੇ ਆਮ ਲੋਕਾਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ। ਮੇਲੇ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ…
-

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜ਼ਿਲ੍ਹਾ ਪੱਧਰ ਖੇਡਾਂ ਦੀ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਸਮਾਪਤ
ਫਰੀਦਕੋਟ 16 ਸਤੰਬਰ () ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2024 ਸੀਜਨ-3 ਅਧੀਨ ਜ਼ਿਲ੍ਹਾ ਪੱਧਰ ਖੇਡਾਂ-2024 (ਲੜਕੇ ਅਤੇ ਲੜਕੀਆਂ) ਵੱਖ-ਵੱਖ ਖੇਡਾਂ ਵਿੱਚ ਲੜਕੇ ਅਤੇ ਲੜਕੀਆਂ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਆਪਣੀਆਂ ਅਮਿੱਟ ਯਾਦਾਂ ਛੱਡਦੀਆਂ ਹੋਈਆਂ ਸਮਾਪਤ ਹੋ ਗਈਆਂ। ਪਿਛਲੇ 4 ਦਿਨਾਂ ਤੋਂ ਲਗਾਤਾਰ ਜਾਰੀ ਜ਼ਿਲ੍ਹਾ ਪੱਧਰੀ ਖੇਡਾਂ…
-

ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 16 ਸਤੰਬਰ ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਸੋਮਵਾਰ ਨੂੰ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ। 2007 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਮਿੱਤਰਾ ਨੇ ਡੀ.ਸੀ. ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ, ਡਾਇਰੈਕਟਰ ਲੋਕ ਸੰਪਰਕ ਅਤੇ ਕਮਿਸ਼ਨਰ ਨਗਰ ਨਿਗਮ, ਚੰਡੀਗੜ੍ਹ ਵਜੋਂ ਸੇਵਾਵਾਂ ਨਿਭਾਈਆਂ…