Category: Punjab1
-

ਸ਼ਹਿਰ ਵਿੱਚ ਕਰਵਾਈ ਜਾ ਰਹੀ ਹੈ ਜੈਟਿੰਗ ਮਸ਼ੀਨ ਨਾਲ ਸੀਵਰੇਜ਼ ਦੀ ਸਫਾਈ
ਸ੍ਰੀ ਮੁੁਕਤਸਰ ਸਾਹਿਬ 16 ਸਤੰਬਰਸ੍ਰੀ ਜਗਮੋਹਨ ਸਿੰਘ ਸੰਧੂ ਐਸ.ਡੀ.ਓ. ਸੈਨੀਟੇਸ਼ਨ ਵਿਭਾਗ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿ਼ਲ੍ਹਾ ਪ੍ਰਸਾਸ਼ਨ ਦੀਆਂ ਹਦਾਇਤਾਂ ਤੇ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ ਢੁਕਵੇਂ ਉਪਰਾਲੇ ਕੀਤੇ ਜਾ ਰਹੀ ਹਨ।ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਸੀਵਰੇਜ਼ ਪਾਣੀ ਦੀ ਨਿਕਾਸੀ ਲਈ ਵਿਭਾਗ ਵਲੋਂ ਜਿ਼ਆਦਾ ਸੀਵਰੇਜ਼ ਪ੍ਰਭਾਵਿਤ ਇਲਾਕੇ ਗੋਨਿਆਣਾ ਰੋਡ ਸ੍ਰੀ ਮੁਕਤਸਰ…
-

ਪਰਾਲੀ ਪ੍ਰਬੰਧਨ ਸੰਬੰਧੀ ਪੰਜ ਰੋਜਾ ਸਿਖਲਾਈ ਪ੍ਰੋਗਰਾਮ ਸ਼ੁਰੂ
ਬਠਿੰਡਾ, 16 ਸਤੰਬਰ : ਸਥਾਨਕ ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਪੰਜ ਰੋਜਾ ਸਿਖਲਾਈ ਪ੍ਰੋਗਰਾਮ ਪਿੰਡ ਫਰੀਦਕੋਟ ਕੋਟਲੀ ਬਲਾਕ ਸੰਗਤ ਵਿਖੇ ਸ਼ੁਰੂ ਕੀਤਾ ਗਿਆ, ਜੋ ਕਿ 20 ਸਤੰਬਰ 2024 ਤੱਕ ਚੱਲੇਗਾ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖੇਤੀ ਮਸ਼ੀਨਰੀ ਦੀ ਯੋਗ ਵਰਤੋਂ ਕਰਨ ਸੰਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਨਾ ਹੈ। ਇਸ…
-

ਡੇਅਰੀ ਸਿਖਲਾਈ ਲੈ ਰਹੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ
ਮਾਨਸਾ, 16 ਸਤੰਬਰ:ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਸਰਦੂਲਗੜ੍ਹ ਵਿਖੇ ਦੋ ਹਫਤੇ ਦੀ ਡੇਅਰੀ ਸਿਖਲਾਈ ਲੈ ਰਹੇ ਸਿਖਿਆਰਥੀਆਂ ਨੂੰ ਸਿਖਲਾਈ ਸਮਾਪਤੀ ਉਪਰੰਤ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਵੱਲੋਂ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ। ਉਨ੍ਹਾਂ ਇਸ ਮੌਕੇ ਸਿੱਖਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਵਿਭਾਗ ਵੱਲੋਂ ਆਯੋਜਿਤ ਸਿਖਲਾਈ ਸੈਸ਼ਨ ਦੀ ਸ਼ਲਾਘਾ ਕੀਤੀ।ਇਸ ਮੌਕੇ ਸ੍ਰੀ ਚਰਨਜੀਤ…
-

ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾਂਦਾ ਹੈ ਐਚ.ਆਈ.ਵੀ. ਦਾ ਮੁਫ਼ਤ ਟੈਸਟ ਅਤੇ ਇਲਾਜ
ਫਾਜ਼ਿਲਕਾ, 16 ਸਤੰਬਰਕਾਰਜ਼ਕਾਰੀ ਸਿਵਲ ਸਰਜਨ ਡਾ ਏਰਿਕ ਦੀ ਯੋਗ ਅਗਵਾਈ ਵਿਚ ਸੱਚਖੰਡ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਸਿਵਿਲ ਹਸਪਤਾਲ ਫਾਜ਼ਿਲਕਾ ਵਿਖੇ ਏਡਜ਼ ਬੀਮਾਰੀ ਬਾਰੇ ਜਾਗਰੂਕਤਾ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿਚ ਡਾ ਏਰਿਕ ਮੁੱਖ ਮਹਿਮਾਨ ਸੀ ਅਤੇ ਪ੍ਰੋਗਰਾਮਾਂ ਦੀ ਪ੍ਰਧਾਨਗੀ ਐੱਸ ਐਮ ਓ ਡਾਕਟਰ ਰੋਹਿਤ ਗੋਇਲ ਨੇ ਕੀਤੀ.ਇਸ ਮੌਕੇ ਡਾ ਏਰਿਕ ਨੇ ਕਿਹਾ ਕਿ…
-

ਵਿਧਾਇਕ ਭੁੱਲਰ ਨੇ ਪ੍ਰਧਾਨ ਮੰਤਰੀ ਆਵਾਸ (ਗ੍ਰਾਮੀਣ) ਯੋਜਨਾ ਅਧੀਨ ਹਲਕੇ ਦੇ 37 ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਅਧੀਨ ਸੈਕਸ਼ਨ ਪੱਤਰ ਵੰਡੇ
ਫਿਰੋਜ਼ਪੁਰ 16 ਸਤੰਬਰ 2024… ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਆਵਾਸ (ਗ੍ਰਾਮੀਣ) ਯੋਜਨਾ ਜ਼ਿਲੇ ਦੇ ਪੇਂਡੂ ਇਲਾਕਿਆਂ ਵਿੱਚ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ। ਇਸ ਯੋਜਨਾ ਤਹਿਤ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡ ਦੇ ਅਧਾਰ ‘ਤੇ ਲਾਭਪਾਤਰੀਆਂ ਦੀ ਪੜਤਾਲ ਕਰਕੇ ਉਨਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਤਿੰਨ ਕਿਸ਼ਤਾਂ ਰਾਹੀਂ 1 ਲੱਖ 20 ਹਜਾਰ ਰੁਪਏ ਦੀ ਰਾਸ਼ੀ…
-

ਸਬਸਿਡੀ ਉੱਪਰ ਖੇਤੀ ਮਸ਼ੀਨਰੀ ਲੈਣ ਦੇ ਚਾਹਵਾਨ ਕਿਸਾਨ 19 ਸਤੰਬਰ ਤੱਕ ਬਿਨੈਪਤਰ ਦੇ ਸਕਦੇ ਹਨ: ਡਿਪਟੀ ਕਮਿਸ਼ਨਰ
ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਫਰੀਦਕੋਟ: 15 ਸਤੰਬਰ 20214 ( ) ਜ਼ਿਲਾ ਫਰੀਦਕੋਟ ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ…
-

ਸਰਕਾਰੀ ਕਾਲਜ ਲੜਕੀਆਂ ਅੰਮ੍ਰਿਤਸਰ ਵਿਖੇ ਅਭਿਰੂਪ ਮਾਨ ਨਾਲ ਰੂ-ਬ-ਰੂ ਸਮਾਗਮ
ਅੰਮ੍ਰਿਤਸਰ,15 ਸਤੰਬਰ ਸਰਕਾਰੀ ਸਰੂਪ ਰਾਣੀ ਕਾਲਜ ਲੜਕੀਆਂ ਅੰਮ੍ਰਿਤਸਰ ਵੱਲੋਂ ਅਭਿਰੂਪ ਕੌਰ ਮਾਨ ਦੀ ਆਈ ਅੰਗਰੇਜ਼ੀ ਕਹਾਣੀਆਂ ਦੀ ਕਿਤਾਬ ਨੂੰ ਲੈ ਕੇ ਰੂ-ਬ-ਰੂ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਤੇ ਕਾਲਜ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਅਭਿਰੂਪ ਕੌਰ ਮਾਨ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਬੋਲਦਿਆਂ ਕਾਲਜ ਪ੍ਰਿੰਸੀਪਲ ਡਾਕਟਰ ਦਲਜੀਤ ਕੌਰ ਨੇ ਕਿਹਾ ਕਿ ਅਭਿਰੂਪ…
-

ਜਿਲ੍ਹਾ ਪੱਧਰੀ ਖੇਡਾਂ ਦੇ ਨਹਿਰੂ ਸਟੇਡੀਅਮ ਵਿਚ ਲਗਾਤਾਰ ਚੌਥੇ ਦਿਨ ਜਾਰੀ
ਫ਼ਰੀਦਕੋਟ 15 ਸਤੰਬਰ, ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਦੇ ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ-3 ਅਧੀਨ ਜਿਲ੍ਹਾ ਪੱਧਰੀ ਖੇਡਾਂ -2024 (ਲੜਕੇ ਅਤੇ ਲੜਕੀਆਂ) ਵੱਖ-ਵੱਖ ਖੇਡਾਂ ਵਿੱਚ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਪਿਛਲੇ ਤਿੰਨ ਦਿਨਾ ਤੋ ਕਰਵਾਈਆ ਜਾ ਰਹੀਆਂ ਹਨ ਜੋ ਅੱਜ ਚੌਥੇ ਦਿਨ ਵੀ ਜਾਰੀ ਰਹੀਆਂ।…
-

ਬਾਬਾ ਸ਼ੇਖ ਫਰੀਦ ਸਾਈਕਲਿੰਗ ਕਲੱਬ ਵੱਲੋਂ 25 ਕਿਲੋਮੀਟਰ ਪੈਡਲ ਗੋਲਡ ਮੈਡਲ ਸਾਈਕਲ ਰੇਸ ਦਾ ਆਯੋਜਨ
ਫ਼ਰੀਦਕੋਟ 15 ਸਤੰਬਰ () ਬਾਬਾ ਸ਼ੇਖ ਫ਼ਰੀਦ ਜੀ ਦੇ 55ਵੇਂ ਆਗਮਨ ਪੁਰਬ 2024 ਤੇ ਬਾਬਾ ਸ਼ੇਖ ਫਰੀਦ ਸਾਈਕਲਿੰਗ ਕਲੱਬ (ਰਜਿ.) ਫਰੀਦਕੋਟ ਵੱਲੋਂ 25 ਕਿਲੋਮੀਟਰ ਪੈਡਲ ਪਹਿਲੀ ਗੋਲਡ ਮੈਡਲ ਸਾਈਕਲ ਰੇਸ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਜੇਤੂਆਂ ਨੂੰ ਇਨਾਮ ਵੰਡੇ। ਇਸ ਮੌਕੇ…
-

ਫਾਊਂਡੇਸ਼ਨ ਵੱਲੋਂ ਗਿੱਦੜਬਾਹਾ ਬਲਾਕ ਦੇ ਅੱਖਾਂ ਦੀ ਕਮਜੋਰੀ ਵਾਜੋਤੀਲੇ 1500 ਬੱਚਿਆਂ ਨੂੰ ਵੰਡੀਆ ਗਈਆਂ ਮੁਫਤ ਐਨਕਾਂ
ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ 15 ਰੋਸ਼ਨ ਪੰਜਾਬ ਯਾਤਰਾ ਦੇ ਹਿੱਸੇ ਵਜੋਂ, ਜੋਤੀ ਫਾਊਂਡੇਸ਼ਨ ਵੱਲੋਂਸਤੰਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਗਿੱਦੜਬਾਹਾ ਵਿੱਚ ਕਰਵਾਏ ਗਏ ਇੱਕ ਸਮਾਗਮ ਵਿੱਚ ਅੱਖਾਂ ਦੀ ਕਮਜ਼ੋਰੀ ਵਾਲੇ ਬੱਚਿਆਂ ਨੂੰ 1500 ਮੁਫ਼ਤ ਐਨਕਾਂ ਵੰਡੀਆਂ ਗਈਆਂ। ਇਸ ਸਮਾਗਮ ਦੀ ਪ੍ਰਧਾਨਗੀ ਸ੍ਰੀ ਰਾਜੇਸ਼ ਤਿ਼ਪਾਠੀ ਡਿਪਟੀ ਕਮਿਸ਼ਨਰ…
-

ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ ‘ਚ ਹੋਇਆ ਖੁਲਾਸਾ
ਚੰਡੀਗੜ੍ਹ, 15 ਸਤੰਬਰ:ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ ਤਾਲਮੇਲ ਜ਼ਰੀਏ ਕੰਮ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਦੂਜੇ ਦੋਸ਼ੀ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਕੇਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਅਮਰੀਕਾ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ, ਜੋ ਪਾਕਿਸਤਾਨ ਅਧਾਰ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.)…
-

ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, 12.5 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਜਲੰਧਰ, 15 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਕਰਾਰੀ ਸੱਟ ਮਾਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਪਾਕਿਸਤਾਨ ਅਧਾਰਿਤ ਹੈਰੋਇਨ ਤਸਕਰੀ ਦੇ ਰੈਕੇਟ ਨਾਲ ਸਬੰਧਤ ਮੁੱਖ ਸਰਗਨਾ ਤੇ ਫੌਜ ਵਿੱਚੋਂ ਭਗੌੜੇ ਅੰਮ੍ਰਿਤਪਾਲ ਸਿੰਘ ਉਰਫ਼ ਫੌਜੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ…
-

ਅਰਵਿੰਦ ਕੇਜਰੀਵਾਲ ਦਾ ਅਸਤੀਫਾ ਉਹਨਾਂ ਦੇ ਸਿਧਾਂਤਾਂ ‘ਤੇ ਚੱਲਣ ਵਾਲੇ ਵਿਅਕਤੀ ਹੋਣ ਦਾ ਸਬੂਤ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 15 ਸਤੰਬਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਸਤੀਫਾ ਦੇਣ ਦਾ ਫੈਸਲਾ ਇਹ ਸਾਬਤ ਕਰਦਾ ਹੈ ਕਿ ਉਹ ਇੱਕ ਇਮਾਨਦਾਰ ਵਿਅਕਤੀ ਹਨ ਅਤੇ ਜ਼ਿੰਦਗੀ ਵਿੱਚ ਨੈਤਿਕਤਾ ਅਤੇ ਸਿਧਾਂਤਾਂ ਨੂੰ ਸਭ ਤੋਂ ਉੱਪਰ ਰੱਖਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਖੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ ਅਤੇ ਜੰਗਲਾਤ ਤੇ…
-

ਅਮਨ ਅਰੋੜਾ ਵੱਲੋਂ ਸਨਅਤਕਾਰਾਂ ਨੂੰ ਗਰੀਨ ਊਰਜਾ ਦੇ ਖੇਤਰ ‘ਚ ਨਿਵੇਸ਼ ਦਾ ਸੱਦਾ
ਚੰਡੀਗੜ੍ਹ, 15 ਸਤੰਬਰ: ਸਨਅਤਕਾਰਾਂ ਨੂੰ ਗੈਰ-ਰਵਾਇਤੀ ਅਤੇ ਗਰੀਨ ਊਰਜਾ ਦੇ ਖੇਤਰ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਗਰੀਨ ਊਰਜਾ ਦੇ ਖੇਤਰ ਵਿੱਚ ਪੰਜਾਬ ਵਿੱਚ ਮੌਜੂਦ ਅਥਾਹ ਸੰਭਾਵਨਾਵਾਂ ਦਾ ਜ਼ਿਕਰ ਕਰਦਿਆਂ ਇਸ ਸਾਫ਼-ਸੁਥਰੀ ਅਤੇ ਟਿਕਾਊ ਊਰਜਾ ਨੂੰ ਅਪਨਾਉਣ ‘ਤੇ ਜ਼ੋਰ ਦਿੱਤਾ। ਦੱਸਣਯੋਗ ਹੈ ਕਿ ਪੰਜਾਬ…
-

ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਕੀਤੇ ਜਾ ਰਹੇ ਨੇ ਵਿਸ਼ੇਸ਼ ਉਪਰਾਲੇ : ਗੁਰਮੀਤ ਸਿੰਘ ਖੁੱਡੀਆਂ
ਬਠਿੰਡਾ, 15 ਸਤੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਦਾ ਰਹੇ ਹਨ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਚ ਸਥਿਤ ਹਾਕੀ ਸਟੇਡੀਅਮ ਵਿਖੇ ਕਰਵਾਏ ਗਏ…
-

ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੈਂਟਲ ਹਸਪਤਾਲ ਅੰਮ੍ਰਿਤਸਰ ਦਾ ਕੀਤਾ ਦੌਰਾ
ਅੰਮ੍ਰਿਤਸਰ 14 ਸਤੰਬਰ, 2024 ( ) ਸ਼੍ਰੀ ਜਸਟਿਸ ਸੰਤ ਪ੍ਰਕਾਸ਼, ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਸ਼੍ਰੀ ਕੇ.ਕੇ. ਬਾਂਸਲ ਦੇ ਨਾਲ ਮੈਂਟਲ ਹਸਪਤਾਲ, ਅੰਮ੍ਰਿਤਸਰ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਦੇ ਨਾਲ ਰਜਿਸਟਰਾਰ ਅਤੇ ਸ਼੍ਰੀ ਡੀ.ਡੀ.ਸ਼ਰਮਾ, ਵਿਸ਼ੇਸ਼ ਸਕੱਤਰ, ਸਹਾਇਕ ਕਮਿਸ਼ਨਰ ਸ਼੍ਰੀਮਤੀ ਸੋਨਮ, ਸ਼੍ਰੀ ਸ਼ਵਿੰਦਰ ਸਿੰਘ ਅਤੇ ਹਸਪਤਾਲ ਦੇ ਡਾਇਰੈਕਟਰ ਅਤੇ ਹੋਰ ਡਾਕਟਰ ਅਤੇ ਸਟਾਫ ਵੀ ਹਾਜ਼ਰ ਸੀ। ਹਸਪਤਾਲ ਦੇ ਡਾਇਰੈਕਟਰ ਨੇ ਦੱਸਿਆ ਕਿ ਹਸਪਤਾਲ ਵਿੱਚ 233 ਮਰੀਜ਼ ਦਾਖਲ ਹਨ, ਜਿਨ੍ਹਾਂ ਵਿੱਚ 142 ਪੁਰਸ਼ ਅਤੇ 91…
-

ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ
ਚੰਡੀਗੜ੍ਹ, 14 ਸਤੰਬਰ:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਇੱਥੇ ਦਿੱਤੇ ਗਏ ਭਰੋਸੇ ਤੋਂ ਬਾਅਦ ਸੂਬੇ ਦੇ ਸਰਕਾਰੀ ਡਾਕਟਰਾਂ ਨੇ ਤੁਰੰਤ ਪ੍ਰਭਾਵ ਨਾਲ ਆਪਣੀ ਹੜਤਾਲ ਵਾਪਸ ਲੈ ਲਈ ਹੈ। ਡਾ. ਬਲਬੀਰ ਸਿੰਘ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਅਤੇ ਸਕੱਤਰ ਸਿਹਤ ਕੁਮਾਰ ਰਾਹੁਲ ਵੀ ਮੌਜੂਦ ਸਨ, ਨੇ ਪੀ.ਸੀ.ਐਮ.ਐਸ.…
-

ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ
ਲੁਧਿਆਣਾ, 14 ਸਤੰਬਰ (000) – 2014 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਜਤਿੰਦਰ ਜੋਰਵਾਲ ਨੇ ਸ਼ਨੀਵਾਰ ਨੂੰ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ। ਉਹਨਾਂ ਨੂੰ ਸੂਬੇ ਦੇ ਸਭ ਤੋਂ ਵੱਡੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋ ਅਹੁੱਦਾ ਸੰਭਾਲਣ ਦਾ ਮਾਣ ਪ੍ਰਾਪਤ ਹੋਇਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਅਤੇ ਬੇਟੀ ਵੀ…
-

ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ
ਫਾਜ਼ਿਲਕਾ 14 ਸਤੰਬਰ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸਾ ਨਿਰਦੇਸਾਂ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੱਛਰਾਂ ਅਤੇ ਮੱਖੀਆਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਨਰਸਿੰਗ ਅਤੇ ਵਿਦਿਅਕ ਅਦਾਰਿਆਂ ਦੇ ਹੋਸਟਲਾਂ ਚ ਅਤੇ ਘਰ-ਘਰ ਜਾ ਕੇ ਸਰਵੇ ਕਰਨ ਅਤੇ ਜਾਗਰੂਕ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਇਨ੍ਹਾਂ ਬਿਮਾਰੀਆਂ ਦੀ…
-

ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕਿਸਾਨ ਅਤੇ ਆਮ ਨਾਗਰਿਕ ਅਹਿਮ ਭੂਮਿਕਾ ਨਿਭਾਉਣ: ਡਾ.ਅਮਰੀਕ ਸਿੰਘ
ਫਰੀਦਕੋਟ :14 ਸਤੰਬਰ 2024 ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ ਪਿਛਲੇ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ ਵੱਧ ਮਾਮਲਿਆਂ ਵਾਲੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸੰਭਾਲਣ ਬਾਰੇ ਜਾਗਰੁਕ ਕਰਨ ਲਈ ਕਿਸਾਨਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ…