Category: Punjab1
-

ਆਯੂਰਵੈਦਿਕ ਹੈਲਥ ਵੈਲਨੈਸ ਸੈਂਟਰ, ਰਾਏਪੁਰ ਵਿਖੇ ਮੁਫਤ ਆਯੂਰਵੈਦਿਕ ਕੈਂਪ ਦਾ ਆਯੋਜਨ
ਮਾਨਸਾ, 13 ਸਤੰਬਰ:ਡਾਇਰੈਕਟਰ ਆਫ ਆਯੂਰਵੈਦਾ ਪੰਜਾਬ ਡਾ. ਰਵੀ ਕੁਮਾਰ ਡੂਮਰਾ ਅਤੇ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਮਾਨਸਾ ਡਾ. ਨਮਿਤਾ ਗਰਗ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਮੁਫ਼ਤ ਆਯੂਰਵੈਦਿਕ ਕੈਂਪ ਲਗਾਏ ਜਾ ਰਹੇ ਹਨ। ਇਸ ਕੜੀ ਦੇ ਤਹਿਤ ਆਯੂਰਵੈਦਿਕ ਹੈਲਥ ਵੈਲਨੈਸ ਸੈਂਟਰ, ਰਾਏਪੁਰ ਵਿਖੇ ਬਜ਼ੁਰਗਾਂ ਲਈ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਜ਼ਿਲ੍ਹਾ ਆਯੂਰਵੈਦਿਕ…
-

ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ
ਫ਼ਰੀਦਕੋਟ 13 ਸਤੰਬਰ ( ) ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਸ੍ਰੀ ਵਿਨੀਤ ਕੁਮਾਰ ਨੇ ਆਗਮਨ ਪੁਰਬ ਦੇ ਸਬੰਧ ਵਿੱਚ ਗਠਿਤ ਵੱਖ ਵੱਖ ਕਮੇਟੀਆਂ ਦੇ ਇੰਚਾਰਜਾਂ ਅਤੇ ਮੈਂਬਰਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਲਚਰਲ…
-

ਬਾਲ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਬੱਚੇ ਤੱਕ ਪਹੁੰਚਾਉਣਾਲਾਜ਼ਮੀ-ਐਸ.ਡੀ.ਐਮ.
ਬੁਢਲਾਡਾ/ਮਾਨਸਾ, 13 ਸਤੰਬਰ:ਬਾਲ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਬੱਚਿਆਂ ਤੱਕ ਪਹੁੰਚਾਉਣਾ ਸਾਡੀ ਜ਼ਿੰਮੇਵਾਰੀ ਹੈ, ਜਿਸ ਦੇ ਲਈ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਨੇ ਬੀ.ਡੀ.ਪੀ.ਓ. ਦਫ਼ਤਰ ਬੁਢਲਾਡਾ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ…
-

ਮੋਗਾ ਪੁਲਿਸ ਵੱਲੋਂ 12 ਦਿਨਾਂ ਵਿੱਚ ਗੁੰਮ ਹੋਏ 52 ਮੋਬਾਈਲ ਫੋਨ ਬਰਾਮਦ
ਮੋਗਾ, 13 ਸਤੰਬਰ(000) – ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸ੍ਰੀ ਅੰਕੁਰ ਗੁਪਤਾ, ਆਈ.ਪੀ.ਐੱਸ, ਐਸ.ਐਸ.ਪੀ ਮੋਗਾ ਦੀ ਯੋਗ ਅਗਵਾਈ ਹੇਠ ਮੋਗਾ ਪੁਲਿਸ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਪਿਛਲੇ ਕੁਝ ਸਮੇਂ ਤੋਂ ਆਮ ਜਨਤਾ ਵੱਲੋਂ ਸੀ.ਈ.ਆਈ.ਆਰ ਪੋਰਟਲ ਤੇ…
-

ਕੇਜਰੀਵਾਲ ਦੀ ਜ਼ਮਾਨਤ, ਲੋਕਤੰਤਰ ਦੀ ਜਿੱਤ: ਜੌੜਾਮਾਜਰਾ
ਚੰਡੀਗੜ੍ਹ, 13 ਸਤੰਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਜਮਹੂਰੀ ਕਦਰਾਂ-ਕੀਮਤਾਂ ਦੀ ਅਹਿਮ ਜਿੱਤ ਦੱਸਿਆ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ…
-

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਗੈਰ-ਕਾਨੂੰਨੀ ਦਵਾਈਆਂ, ਮੈਡੀਕਲ ਸਟੋਰਾਂ ਨਾਲ ਜੁੜੀਆਂ ਨਸ਼ਾ ਤਸਕਰੀ ਸਬੰਧੀ ਗਤੀਵਿਧੀਆਂ ‘ਚ ਮਦਦ ਕਰਨ ਅਤੇ ਮਨੀ ਲਾਂਡਰਿੰਗ ਦੀ ਰਕਮ ਨੂੰ ਆਪਣੇ ਰਿਸ਼ਤੇਦਾਰਾਂ ਦੇ ਨਾਮ ‘ਤੇ ਬੇਨਾਮੀ ਖਾਤਿਆਂ…
-

ਅਮਰਪ੍ਰੀਤ ਕੌਰ ਸੰਧੂ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਜੋਂ ਕਾਰਜਭਾਰ ਸੰਭਾਲਿਆ
ਫਾਜ਼ਿਲਕਾ, 13 ਸਤੰਬਰਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ। ਉਹ 2016 ਬੈਚ ਦੇ ਆਈਏਐਸ ਅਫ਼ਸਰ ਹਨ। ਉਹ ਇਸ ਤੋਂ ਪਹਿਲਾਂ ਜਲੰਧਰ ਵਿਕਾਸ ਅਥਾਰਟੀ ਦੇ ਚੀਫ ਐਡਮਿਨਸਟ੍ਰੇਟਰ ਵਜੋਂ ਸੇਵਾ ਨਿਭਾਅ ਰਹੇ ਸਨ। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦੇ ਅਹੁਦੇ ਦੇ ਨਾਲ ਨਾਲ ਨਗਰ ਨਿਗਮ ਅਬੋਹਰ ਦੇ ਕਮਿਸ਼ਨਰ ਦਾ ਚਾਰਜ…
-

ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ; ਗਲਾਕ ਪਿਸਤੌਲ ਬਰਾਮਦ
ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਿੱਤੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ ਦੀ ਗ੍ਰਿਫ਼ਤਾਰੀ ਨਾਲ ਇਸ ਕੇਸ ਨੂੰ ਸਫ਼ਲਤਾ-ਪੂਰਵਕ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਧਮਾਕੇ…
-

ਕੁਦਰਤ ਦੀ ਸਾਂਭ-ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ-ਕੁਲਵੰਤ ਸਿੰਘ
ਮਾਨਸਾ, 13 ਸਤੰਬਰ:ਵਾਤਾਵਰਣ ਦੀ ਸਾਂਭ-ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ ਹੈ, ਸਾਨੂੰ ਆਪਣੀ ਆਉਣ ਵਾਲੀ ਪੀੜ੍ਹੀ ਲਈ ਕੁਦਰਤੀ ਨਿਆਮਤਾਂ ਨੂੰ ਬਚਾਉਣਾ ਸਮੇਂ ਦੀ ਅਹਿਮ ਤੇ ਮੁੱਖ ਲੋੜ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਪਿੰਡ ਜੋਗਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਲਗਾਏ ਕਿਸਾਨ ਜਾਗਰੂਕਤਾ ਕੈਂਪ ਦੌਰਾਨ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ।ਡਿਪਟੀ…
-

ਖੁਰਾਕੀ ਵਸਤਾਂ ਵੇਚਣ ਵਾਲਿਆਂ ਲਈ ਫੂਡ ਸੇਫਟੀ ਨਿਯਮਾਂ ਦਾਪਾਲਣ ਕਰਨਾ ਜ਼ਰੂਰੀ-ਡਿਪਟੀ ਕਮਿਸ਼ਨਰ
ਮਾਨਸਾ, 13 ਸਤੰਬਰ :ਸਿਹਤ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਮਹੀਨਾ ਜੁਲਾਈ ਅਤੇ ਅਗਸਤ 2024 ਦੀ ਡੀ-ਲੈਕ (ਡਿਸਟ੍ਰਿਕ ਲੈਵਲ ਅਡਵਾਇਜ਼ਰੀ ਕਮੇਟੀ) ਮੀਟਿੰਗ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਹਾਜ਼ਰ ਕਮੇਟੀ ਮੈਂਬਰਾਂ ਨੂੰ ਖਾਣ—ਪੀਣ ਵਾਲੀਆਂ ਵਸਤਾਂ ਦੀ ਸ਼ੁੱਧਤਾ, ਅਦਾਰਿਆਂ ਦੇ ਲਾਇਸੈਂਸ/ਰਜਿਸਟ੍ਰੇਸ਼ਨ ਸਬੰਧੀ, ਅਦਾਰਿਆਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੇ ਮੈਡੀਕਲ ਕਰਵਾਉਣ ਸਬੰਧੀ…
-

ਹੜਤਾਲ ਦੌਰਾਨ ਆਮ ਆਦਮੀ ਕਲੀਨਿਕਾਂ ਅਤੇ ਐਮਰਜੈਂਸੀ ਵਿਭਾਗਾਂ ਵਿਚ ਸਿਹਤ ਸੇਵਾਵਾਂ ਜਾਰੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਸਤੰਬਰ : ਸਰਕਾਰੀ ਡਾਕਟਰਾਂ ਦੀ ਹੜਤਾਲ ਦੇ ਬਾਵਜੂਦ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਮਿਆਰੀ ਤੇ ਨਿਰਵਿਘਨ ਸਿਹਤ ਸੇਵਾਵਾਂ ਦੇਣ ਲਈ ਜ਼ਿਲ੍ਹਾ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧ ’ਚ ਗੱਲਬਾਤ ਕਰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਆਖਿਆ ਕਿ ਭਾਵੇਂ ਸਰਕਾਰੀ ਡਾਕਟਰਾਂ ਦੁਆਰਾ ਅਪਣੀਆਂ ਮੰਗਾਂ…
-

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ ‘ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ
ਚੰਡੀਗੜ੍ਹ, 13 ਸਤੰਬਰ:ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ ‘ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਵਾਸਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀਆਂ ਦਾ ਲਾਭ ਲੈਣ ਲਈ ਪੋਰਟਲ ਨੂੰ 19 ਸਤੰਬਰ, 2024 ਤੱਕ ਮੁੜ ਖੋਲ੍ਹ ਦਿੱਤਾ…
-

ਡੀ ਈ ਓ ਨੇ ਜ਼ਿਲ੍ਹੇ ਵਿੱਚ ਵਿਦਿਅਕ ਅਤੇ ਵਾਤਾਵਰਣ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪ੍ਰਾਈਵੇਟ ਸਕੂਲਾਂ ਨਾਲ ਮੀਟਿੰਗ ਕੀਤੀ
ਐਸ.ਏ.ਐਸ.ਨਗਰ, 13 ਸਤੰਬਰ, 2024:ਡਾ. ਗਿੰਨੀ ਦੁੱਗਲ, ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ), ਐਸ.ਏ.ਐਸ. ਨਗਰ ਨੇ ਵਿਦਿਅਕ ਅਤੇ ਵਾਤਾਵਰਣ ਦੇ ਮਿਆਰ ਨੂੰ ਵਧਾਉਣ ਦੇ ਉਦੇਸ਼ ਨਾਲ ਕਈ ਪ੍ਰਮੁੱਖ ਪਹਿਲਕਦਮੀਆਂ ਅਤੇ ਨਿਯਮਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਸ਼੍ਰੀਮਤੀ ਦੁੱਗਲ ਨੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਕਿਹਾ…
-

ਸੀ.ਬੀ.ਆਈ. ਨੇ ਅਰਵਿੰਦ ਕੇਜਰੀਵਾਲ ਦੀ ਈ.ਡੀ.ਕੇਸ ਵਿਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਸੀ: ਅਨਮੋਲ ਗਗਨ ਮਾਨ
ਚੰਡੀਗੜ੍ਹ, 13 ਸਤੰਬਰ: ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੀ.ਬੀ.ਆਈ. ਵੱਲੋਂ ਅਰਵਿੰਦ ਕੇਜਰੀਵਾਲ ਦੀ ਈ.ਡੀ. ਵਲੋਂ ਪਹਿਲਾਂ ਦਰਜ ਕੇਸ ਵਿੱਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਗਿਆ ਸੀ। ਸ੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ…
-

ਡਿਪਟੀ ਕਮਿਸ਼ਨਰ ਵਜੋਂ ਸ਼ੌਕਤ ਅਹਿਮਦ ਪਰੇ ਨੇ ਸੰਭਾਲਿਆ ਅਹੁਦਾ
ਬਠਿੰਡਾ, 13 ਸਤੰਬਰ : ਅੱਜ ਇੱਥੇ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਬਠਿੰਡਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਦੂਜੀ ਵਾਰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਵੀ ਸ਼੍ਰੀ ਸ਼ੌਕਤ ਅਹਿਮਦ ਪਰੇ 2 ਅਪ੍ਰੈਲ 2022 ਤੋਂ 31 ਜਨਵਰੀ 2024 ਤੱਕ ਬਤੌਰ ਡਿਪਟੀ ਕਮਿਸ਼ਨਰ ਬਠਿੰਡਾ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। 2013 ਬੈਚ ਦੇ ਆਈਏਐਸ ਅਧਿਕਾਰੀ ਸ਼੍ਰੀ ਸ਼ੌਕਤ ਅਹਿਮਦ ਪਰੇ ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਵਜੋਂ ਪਟਿਆਲਾ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ਤੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ…
-

ਕੇਜਰੀਵਾਲ ਦੀ ਜ਼ਮਾਨਤ ਸੱਚ ਅਤੇ ਨਿਆਂ ਦਾ ਪ੍ਰਮਾਣ: ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 13 ਸਤੰਬਰ: ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਫੈਸਲਾ ਸੱਚ ਅਤੇ ਇਨਸਾਫ ਦਾ ਸਬੂਤ ਹੈ। ਸ. ਸੰਧਵਾਂ ਨੇ ਕਿਹਾ, ‘‘ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ…
-

ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡਾਂ ਵਿੱਚ 18 ਕਰੋੜ 57 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਦੋਦਾ/ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 13 ਸਤੰਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ ਹੈ, ਇਹਨਾਂ ਗੱਲਾਂ ਦਾ ਪ੍ਰਗਟਾਵਾ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ, ਸ੍ਰੀ ਅਮਨ ਅਰੋੜਾ ਨੇ ਗਿੱਦੜਬਾਹਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ 18 ਕਰੋੜ 57 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ…
-

ਮੁਫਤ ਕਾਨੂੰਨੀ ਸੇਵਾਵਾਂ ਲਈ ਟੋਲ ਫਰੀ ਨੰਬਰ 15100 ਤੇ ਕੀਤਾ ਜਾ ਸਕਦਾ ਹੈ ਰਾਬਤਾ – ਸਕੱਤਰ, ਜਿਲਾਂ ਕਾਨੂੰਨੀ ਸੇਵਾਵਾ ਅਥਾਰਟੀ
ਅੰਮ੍ਰਿਤਸਰ 13 ਸਤੰਬਰ 2024– ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਿਲ੍ਹਾ ਅਤੇ ਸ਼ੈਸਨ ਜੱਜ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ ਦੀਆਂ ਹਦਾਇਤਾ ਅਨੁਸਾਰ ਮੁਫਤ ਕਾਨੂੰਨੀ ਸੇਵਾਵਾਂ ਦੇ ਟੋਲ ਫਰੀ ਨੰਬਰ 15100 ਬਾਰੇ ਜਾਗਰੂਕ ਕਰਨ ਲਈ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਜਾਗਰੁਕਤਾ ਮੁਹਿੰਮ ਦੀ ਸ਼ੁਰੁਆਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ: ਅਮਰਦੀਪ ਸਿੰਘ ਬੈਂਸ, ਚੀਫ ਜੂਡੀਸ਼ਿਅਲ ਮੈਜਿਸਟਰੇਟ-ਕਮ-ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ…
-

ਵਿਧਾਇਕ ਬਲੂਆਣਾ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਵਿਖ਼ੇ ਖੜਵੰਜੇ ਦਾ ਨੀਂਹ ਪੱਥਰ ਰੱਖਿਆ
ਬਲੂਆਣਾ, ਫਾਜ਼ਿਲਕਾ, 13 ਸਤੰਬਰਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਅਤੇ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਪ੍ਰੋਜੈਕਟ ਉਲੀਕ ਰਹੀ ਹੈ। ਪਿੰਡਾਂ ਨੂੰ ਸ਼ਹਿਰਾਂ ਵਾਂਗ ਵਿਕਾਸ ਦੀਆਂ ਲੀਹਾਂ ਵੱਲ ਲਿਜਾਉਣ ਵਿਚ ਕੋਈ ਕਸਰ ਨਹੀਂ ਛੱਡ ਰਹੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ…
-

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਨੂੰ ਹੁਲਾਰਾ ਦੇਣ ਲਈ ‘ਕਿਚਨ ਗ੍ਰੀਨਜ਼’ ਪਹਿਲਕਦਮੀ ਦੀ ਸ਼ੁਰੂਆਤ: ਡਾ ਬਲਜੀਤ ਕੌਰ
ਚੰਡੀਗੜ੍ਹ, 12 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਤਾਰ ਕਦਮ ਉਠਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ‘’ਕਿਚਨ…