Category: Punjab1
-

ਸੀਵਰੇਜ਼ ਦੀ ਸਮੱਸਿਆ ਤੋਂ ਲੋਕਾਂ ਨੂੰ ਜਲਦ ਮਿਲੇਗੀ ਰਾਹਤ- ਸਪੀਕਰ ਸੰਧਵਾਂ
ਕੋਟਕਪੂਰਾ 12 ਸਤੰਬਰ,2024 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਾਤਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਅਨੋਖਪੁਰਾ, ਬਲਾਕ ਨੰਗਲ ਵਿਖੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਲਗਭਗ 19.20…
-

ਐਮ.ਐਲ.ਏ ਸੇਖੋਂ ਨੇ ਕੀਤੀ ਖੂਨਦਾਨ ਕੈਂਪ ਵਿੱਚ ਸ਼ਿਰਕਤ
ਫ਼ਰੀਦਕੋਟ 12 ਸਤੰਬਰ, 2024 ਬਾਬਾ ਫ਼ਰੀਦ ਆਗਮਨ ਪੁਰਬ-2024 ਨੂੰ ਸਮਰਪਿਤ, ਬਾਬਾ ਫ਼ਰੀਦ ਬਲੱਡ ਸੇਵਾ ਸੁਸਾਇਟੀ ਵਲੋਂ ਖੂਨ ਦਾਨ ਕੈਂਪ ਦਾ ਆਯਜੋਨ ਟਿੱਲਾ ਬਾਬਾ ਫ਼ਰੀਦ ਵਿਖੇ ਕੀਤਾ ਗਿਆ ਜਿਸ ਵਿੱਚ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸ਼ਿਰਕਤ ਕੀਤੀ ਅਤੇ ਖੂਨਦਾਨ ਕੀਤਾ । ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਖੂਨਦਾਨ ਕਰਕੇ ਕਈ ਕੀਮਤੀ ਜਾਨਾਂ ਨੂੰ ਬਚਾਇਆ…
-

ਸਪੀਕਰ ਸੰਧਵਾਂ ਨੇ ਕੀਤਾ ਸਿਵਲ ਹਸਪਤਾਲ ਫ਼ਰੀਦਕੋਟ ਦਾ ਦੌਰਾ
ਫ਼ਰੀਦਕੋਟ 12 ਸਤੰਬਰ,2024 ਡਾਕਟਰ ਦੀ ਪਦਵੀ ਬਹੁਤ ਉੱਚੀ ਹੁੰਦੀ ਹੈ ਅਤੇ ਲੋਕ ਡਾਕਟਰ ਨੂੰ ਰੱਬ ਮੰਨਦੇ ਹਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਿਵਲ ਹਸਪਤਾਲ ਫਰੀਦਕੋਟ ਦਾ ਦੌਰਾ ਕਰਨ ਮੌਕੇ ਕੀਤਾ । ਉਨ੍ਹਾਂ ਕਿਹਾ ਕਿ ਬਿਮਾਰ ਵਿਅਕਤੀ ਦਾ ਇਲਾਜ ਕਰਨਾ ਬਹੁਤ ਵੱਡੀ ਸੇਵਾ ਤੇ ਪੁੰਨ ਦਾ ਕੰਮ ਹੈ ਇਹ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16ਵੇਂ ਵਿੱਤ ਕਮਿਸ਼ਨ ਦੇ ਸੰਮੇਲਨ ਵਿੱਚ ਪੰਜਾਬ ਦੇ ਦ੍ਰਿਸ਼ਟੀਕੋਣ ਅਤੇ ਚਿੰਤਾਵਾਂ ਨੂੰ ਕੀਤਾ ਬਿਆਨ
ਚੰਡੀਗੜ੍ਹ/ਤਿਰੂਵਨੰਤਪੁਰਮ, 12 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਤਿਰੂਵਨੰਤਪੁਰਮ, ਕੇਰਲਾ ਵਿਖੇ ਚੱਲ ਰਹੇ ਵਿੱਤ ਮੰਤਰੀਆਂ ਦੇ 16ਵੇਂ ਵਿੱਤ ਕਮਿਸ਼ਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਜਿੱਥੇ ਜੋਰਦਾਰ ਢੰਗ ਨਾਲ ਰਾਜਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਪ੍ਰਮੁੱਖ ਚਿੰਤਾਵਾਂ ਨੂੰ ਬਾਖੂਬੀ ਬਿਆਨ ਕੀਤਾ ਉਥੇ ਪੰਜਾਬ ਦੇ ਦ੍ਰਿਸ਼ਟੀਕੋਣ, ਖਾਹਿਸ਼ਾਂ ਅਤੇ ਉਮੀਦਾਂ ਨੂੰ ਸੰਖੇਪ ਰੂਪ ਵਿੱਚ ਪੇਸ਼…
-

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਬਲਾਕਾਂ ਵਿੱਚ ਹੋਈਆਂ ਬਲਾਕ ਪੱਧਰੀ ਖੇਡਾਂ
ਫਿਰੋਜ਼ਪੁਰ 12 ਸਤੰਬਰ 2024……. ਪੰਜਾਬ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਹੇਠ ਖੇਡ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਮਿਤੀ 12 ਸਤੰਬਰ 2024 ਨੂੰ ਚੌਥੇ ਦਿਨ ਜ਼ਿਲ੍ਹੇ ਦੀਆਂ ਵੱਖ-ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਹੋਈ। ਬਲਾਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਹੋਈਆਂ ਬਲਾਕ ਫਿਰੋਜ਼ਪੁਰ ਦੀਆਂ ਖੇਡਾਂ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਨੇ…
-

ਦਿਵਿਆਂਗਜਨ ਅਤੇ ਬਜ਼ੁਰਗਾਂ ਨੂੰ ਸਹਾਇਕ ਉਪਰਕਰਣ ਮੁਹੱਈਆ ਕਰਵਾਉਣ ਲਈ ਬੁਢਲਾਡਾ ਵਿਖੇ ਅਸੈਸਮੈਂਟ ਕੈਂਪ ਆਯੋਜਿਤ
ਮਾਨਸਾ, 12 ਸਤੰਬਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਤੇ ਨੇਕੀ ਫਾਊਂਡੇਸ਼ਨ, ਬੁਢਲਾਡਾ ਦੇ ਸਹਿਯੋਗ ਨਾਲ ਅਲਿਮਕੋ, ਮੋਹਾਲੀ ਵੱਲੋਂ ਦਿਵਿਆਂਗਜਨ ਅਤੇ ਬਜ਼ੁਰਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਨੇਕੀ ਆਸ਼ਰਮ, ਅਹਿਮਦਪੁਰ ਰੋਡ, ਬੁਢਲਾਡਾ ਵਿਖੇ ਅਸੈਸਮੈਂਟ ਕੈਂਪ ਲਗਾਇਆ ਗਿਆ, ਜਿੱਥੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐਸ ਡੀ…
-

ਪੰਜਾਬ ਨੇ ਆਯੂਸ਼ਮਾਨ ਹੈਲਥ ਕਾਰਡ ਜਾਰੀ ਕਰਨ ਲਈ ਪੋਸ਼ਣ ਟਰੈਕਰ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ 98 ਫ਼ੀਸਦ ਆਧਾਰ ਪ੍ਰਮਾਣਿਕਤਾ ਕੀਤੀ ਹਾਸਲ:ਡਾ. ਬਲਜੀਤ ਕੌਰ
ਚੰਡੀਗੜ੍ਹ, 12 ਸਤੰਬਰ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਆਧਾਰ ਤਸਦੀਕ ਸਬੰਧੀ ਨਵਾਂ ਮੀਲ ਪੱਥਰ ਸਥਾਪਤ ਕਰਨ ਬਾਰੇ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਡੇ 98 ਫ਼ੀਸਦ ਸਮਰਪਿਤ ਕਰਮਚਾਰੀ ਹੁਣ ਆਧਾਰ ਪ੍ਰਮਾਣਿਤ ਹਨ ਜਿਸ ਨਾਲ ਇਹਨਾਂ ਕਰਮਚਾਰੀਆਂ ਲਈ ਵਿਆਪਕ ਸਿਹਤ ਸੰਭਾਲ ਕਵਰੇਜ…
-

ਫ਼ਿਰੋਜ਼ਪੁਰ ਵਿਖੇ ’’ਸਾਰਾਗੜ੍ਹੀ ਜੰਗੀ ਯਾਦਗਾਰ” ਹੋਈ ਲੋਕ ਅਰਪਣ- ਡਾ. ਬਲਜੀਤ ਕੌਰ
ਫ਼ਿਰੋਜ਼ਪੁਰ, 12 ਸਤੰਬਰ 2024 : 127 ਸਾਲ ਪਹਿਲਾਂ ਸਾਰਾਗੜ੍ਹੀ ਵਿਖੇ 21 ਸੂਰਬੀਰ ਸਿੰਘਾਂ ਵੱਲੋਂ ਦਿੱਤੀ ਗਈ ਸ਼ਹਾਦਤ ਨੂੰ ਪੰਜਾਬ ਸਰਕਾਰ ਨੇ ਜੀਵੰਤ ਕੀਤਾ ਹੈ, ਜਿਸ ਨਾਲ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਯੋਧੇ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਜਿੰਦਾ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ…
-

ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਨਰਮੇ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਹੋਇਆ ਪੱਬਾ ਭਾਰ
ਅਬੋਹਰ 12 ਸਤੰਬਰ ਨਰਮੇ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁਗਲ ਦੇ ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਪਿੰਡਾਂ ਵਿੱਚ ਕਿਸਾਨ ਭਲਾਈ ਕੈਂਪ ਭਲਾਈ ਜਾ ਰਹੇ ਹਨ ਤੇ ਕਿਸਾਨਾਂ ਨੂੰ ਜਾਗਰੂਕ ਕੀਤਾ…
-

ਝੋਨੇ ਦੀ ਪਰਾਲੀ ਖੁਰਾਕੀ ਤੱਤਾਂ ਨਾਲ ਭਰਪੂਰ ਕੁਦਰਤੀ ਖਜਾਨਾ ਹੈ,ਖੇਤਾਂ ਵਿਚ ਵੀ ਸੰਭਾਲੋ : ਡਿਪਟੀ ਕਮਿਸ਼ਨਰ
ਫਰੀਦਕੋਟ: 12 ਸਤੰਬਰ 2024 ( ) ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਪੰਜਗਰਾਈਂ ਕਲਾਂ ਵਿੱਚ ਕਿਸਾਨਾਂ ਨਾਲ ਵਿਚ ਚਰਚਾ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕਿਸਾਨਾਂ…
-

ਖੇਡਾਂ ਵਤਨ ਪੰਜਾਬ ਦੀਆਂ -2024 ਅਧੀਨ ਜ਼ਿਲ੍ਹਾ ਪੱਧਰ ਖੇਡਾਂ ਦੀ ਨਹਿਰੂ ਸਟੇਡੀਅਮ ਵਿਖੇ ਹੋਈ ਰੰਗਾ ਰੰਗ ਸ਼ੁਰੂਆਤ
ਫ਼ਰੀਦਕੋਟ 12 ਸਤੰਬਰ,2024 ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2024 ਸੀਜਨ-3 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ (ਲੜਕੇ ਅਤੇ ਲੜਕੀਆਂ) ਦਾ ਅੱਜ ਨਹਿਰੂ ਸਟੇਡੀਅਮ ਵਿਖੇ ਰੰਗਾ ਰੰਗ ਅੰਦਾਜ਼ ਵਿੱਚ ਸ਼ੁਰੂ ਹੋਈਆ । ਇਸ ਮੌਕੇ ਸ. ਗੁਰਦਿੱਤ ਸਿੰਘ ਸੇਖੋਂ ਐਮ.ਐਲ.ਏ. ਫ਼ਰੀਦਕੋਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਸ.…
-

ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਪਿੰਡ ਚੋਟੀਆ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਸ੍ਰੀ ਮੁੁਕਤਸਰ ਸਾਹਿਬ 12 ਸਤੰਬਰ ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਚੋਟੀਆਂ ਬਲਾਕ ਗਿਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ । …
-

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਕਮੇਟੀ ਵਲੋਂ ਚੁੱਕੇ ਗਏ ਕਦਮਾਂ ਦੀ ਸਮੀਖਿਆ
ਲੁਧਿਆਣਾ, 12 ਸਤੰਬਰ (000) – ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕਰਨ ਲਈ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਬੱਚਤ ਭਵਨ ਵਿੱਚ ਹੋਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸਰੀਨ ਨੇ ਸਕੂਲਾਂ…
-

ਸਿਹਤ ਸੰਸਥਾਵਾਂ ਅਤੇ ਪੈਰਾਮੈਡੀਕਲ ਸਟਾਫ ਦੀ ਸੁਰੱਖਿਆ ਲਈਜ਼ਿਲ੍ਹਾ ਸਿਹਤ ਬੋਰਡ ਦਾ ਗਠਨ
ਮਾਨਸਾ, 12 ਸਤੰਬਰ:ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਅਤੇ ਪੈਰਾਮੈਡੀਕਲ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਜ਼ਿਲਾ ਪੱਧਰ ’ਤੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੀ ਚੇਅਰਮੈਨਸ਼ਿਪ ਹੇਠ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ…
-

ਡਿਪਟੀ ਕਮਿਸ਼ਨਰ ਨੇ ਫਰੀਡਮ ਫਾਈਟਰ ਉਤਰਅਧਿਕਾਰੀ ਸੰਸਥਾ ਇਕਾਈ ਮਾਨਸਾ ਦੀਆਂ ਸਮੱਸਿਆਵਾਂ ਸੁਣੀਆਂ
ਮਾਨਸਾ, 12 ਸਤੰਬਰ:ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਫਰੀਡਮ ਫਾਈਟਰ ਉਤਰਅਧਿਕਾਰੀ ਸੰਸਥਾ ਇਕਾਈ ਮਾਨਸਾ (ਰਜਿ: 196) ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਘੁਲਾਟੀਏ…
-

ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ
ਮਾਨਸਾ, 12 ਸਤੰਬਰ:ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਮਾਲਵਾ ਪਬਲਿਕ ਹਾਈ ਸਕੂਲ ਖਿਆਲਾ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ ਗਿਆ।ਇਸ ਦੌਰਾਨ ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਲੋਕਾਂ…
-

ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਹਿੱਤ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਕਿਸਾਨਾਂ ਨਾਲ ਬੈਠਕਾਂ
ਜਲਾਲਾਬਾਦ (ਫਾਜ਼ਿਲਕਾ) 12 ਸਤੰਬਰਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਅੱਜ ਸਾਂਝੇ ਤੌਰ ਤੇ ਜਲਾਲਾਬਾਦ ਉਪਮੰਡਲ ਅਧੀਨ ਪੈਂਦੇ ਤਿੰਨ ਹਾਟਸਪਾਟ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਬੈਠਕਾਂ ਕੀਤੀਆਂ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ।ਇਸ ਦੌਰਾਨ ਪਿੰਡ ਚੱਕ ਸੈਦੋਕੇ, ਘਾਂਘਾ ਅਤੇ ਸਵਾਹ ਵਾਲਾ ਵਿਚ…
-

ਪਿੰਡ ਸੈਦੇਵਾਲਾ ਵਿਖੇ ਜਨ ਸੁਣਵਾਈ ਕੈਂਪ 13 ਸਤੰਬਰ ਨੂੰ-ਡਿਪਟੀ ਕਮਿਸ਼ਨਰ
ਮਾਨਸਾ, 12 ਸਤੰਬਰ:ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਚਲਾਈ ਗਈ ਮੁਹਿੰਮ ‘ਆਪ ਦੀ ਸਰਕਾਰ ਦੀ ਆਪ ਦੇ ਦੁਆਰ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਪੱਧਰ ’ਤੇ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਦੇ ਨਾਲ-ਨਾਲ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਦਾ ਵੀ ਨਿਪਟਾਰਾ ਕੀਤਾ ਜਾਂਦਾ ਹੈ।ਇਹ ਜਾਣਕਾਰੀ…
-

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਦੀਆਂ ਘਟਨਾਵਾਂ ਰੋਕਣ ਲਈ ਕਲੱਸਟਰ ਅਫਸਰ ਨਿਯੁਕਤ, ਨੰਬਰਾਂ ਸਮੇਤ ਵੇਰਵੇ ਜਾਰੀ
ਮੋਗਾ, 12 ਸਤੰਬਰ (000) –ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਪਰਾਲੀ ਦੀਆਂ ਘਟਨਾਵਾਂ ਨੂੰ ਘਟਾਉਣ ਲਈ ਹੁਣੇ ਤੋਂ ਹੀ ਪੁਖਤਾ ਪ੍ਰਬੰਧ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਜ਼ਿਲ੍ਹੇ ਵਿੱਚ 22 ਕਲੱਸਟਰ ਅਫਸਰ ਅਤੇ 334 ਨੋਡਲ ਅਫਸਰ ਨਿਯੁਕਤ ਕਰ ਦਿੱਤੇ ਹਨ।ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ…
-

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਪਿੰਡ ਸੁਰੱਖਿਆ ਕਮੇਟੀਆਂ ਨਾਲ ਬੈਠਕ
ਜਲਾਲਾਬਾਦ ( ਫਾਜਿਲ਼ਕਾ ) 12 ਸਤੰਬਰਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਅੱਜ ਉਪਮੰਡਲ ਜਲਾਲਾਬਾਦ ਦੇ ਸਰਹੱਦੀ ਪਿੰਡ ਜੋਧਾ ਭੈਣੀ ਵਿਖੇ ਪਿੰਡ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਦੇ ਵਿਕਾਸ ਅਤੇ ਸਰਹੱਦੀ ਲੋਕਾਂ ਦੀਆਂ ਮੁਸਕਿਲਾਂ…