Category: Punjab1
-

ਵਿਧਾਇਕ ਬੱਗਾ ਦੇ ਨਾਲ ਨਿਗਮ ਕਮਿਸ਼ਨਰ ਨੇ ਹੋਟਲ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ
ਲੁਧਿਆਣਾ, 12 ਸਤੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਦੇ ਨਾਲ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਅੱਜ ਸਥਾਨਕ ਦਫ਼ਤਰ ਐਮ.ਸੀ.ਐਲ. ਜੋਨ-ਡੀ ਵਿਖੇ ਹੋਟਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵੱਖ-ਵੱਖ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਨਿਗਮ ਕਮਿਸ਼ਨਰ ਵੱਲੋਂ ਹੋਟਲ ਐਸੋਸੀਏਸ਼ਨ ਨੂੰ…
-

ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਹਾਟ ਸਪਾਟ ਪਿੰਡਾਂ ਦਾ ਅਗੇਤਰਾ ਕੀਤਾ ਦੌਰਾ
ਸ੍ਰੀ ਮੁੁਕਤਸਰ ਸਾਹਿਬ 12 ਸਤੰਬਰ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦਾ ਪ੍ਰਬੰਧਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਵਲੋਂ ਸਬ ਡਵੀਜ਼ਨ ਗਿੱਦੜਬਾਹਾ ਦੇ ਪਿੰਡ ਭਲਾਈਆਣਾ, ਕੋਟਲੀ ਅਬਲੂ ਅਤੇ ਮੱਲਣ ਦੇ ਪਿੰਡਾਂ ਵਿੱਚ ਲਗਾਏ ਗਏ…
-

5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫਤਾਰ
ਚੰਡੀਗੜ੍ਹ, 11 ਸਤੰਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕਰੂਰਾਂ, ਤਹਿਸੀਲ ਨੂਰਪੁਰਬੇਦੀ, ਵਿਖੇ ਜੰਗਲਾਤ ਵਿਭਾਗ, ਪੰਜਾਬ ਦੀ ਜ਼ਮੀਨ ਦਾ ਗੈਰ-ਕਾਨੂੰਨੀ ਤਬਾਦਲਾ/ਇੰਤਕਾਲ ਕਰਨ ਦੇ ਦੋਸ਼ ਹੇਠ ਰੂਪਨਗਰ ਜ਼ਿਲ੍ਹੇ ਦੇ ਮਾਲ ਸਰਕਲ ਡੂਮੇਵਾਲ, ਤਹਿਸੀਲ ਨੰਗਲ ਵਿਖੇ ਤਾਇਨਾਤ ਪਟਵਾਰੀ (ਹੁਣ ਕਾਨੂੰਗੋ) ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ…
-

5,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 11 ਸਤੰਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਗਨੇਰਗਾ ਸਕੀਮ ਦੇ ਗ੍ਰਾਮੀਣ ਰੋਜ਼ਗਾਰ ਸੇਵਕ ਗੁਰਪ੍ਰੀਤ ਸਿੰਘ ਨੂੰ ਪਿੰਡ ਮਰਾੜ, ਜਿਲਾ ਫਰੀਦਕੋਟ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫਤਾਰੀ ਫਰੀਦਕੋਟ ਜ਼ਿਲੇ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਦੀ 54ਵੀਂ ਮੀਟਿੰਗ ਵਿੱਚ ਜੀ.ਐਸ.ਟੀ. ਮੁਆਵਜ਼ੇ ਅਤੇ ਰਿਸਰਚ ਗ੍ਰਾਂਟ ਨੂੰ ਜੀ.ਐਸ.ਟੀ. ਤੋਂ ਛੋਟ ‘ਤੇ ਜ਼ੋਰ ਦਿੱਤਾ
ਚੰਡੀਗੜ੍ਹ, 11 ਸਤੰਬਰਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਨੂੰ ਜਾਣੂ ਕਰਵਾਇਆ ਕਿ ਜੀ.ਐਸ.ਟੀ. ਪ੍ਰਣਾਲੀ ਲਾਗੂ ਹੋਣ ਤੋਂ ਬਾਅਦ ਸੂਬੇ ਦੇ ਕਰ ਮਾਲੀਏ ਵਿੱਚ ਕਾਫ਼ੀ ਜ਼ਿਆਦਾ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਮਾਲੀਏ ਵਿੱਚ ਕਮੀ ਨੂੰ ਧਿਆਨ ਵਿੱਚ ਰੱਖਦਿਆਂ ਜੀ.ਐਸ.ਟੀ. ਕੌਂਸਲ ਨੂੰ ਕਰ ਮਾਲੀਏ ਵਿੱਚ ਕਮੀ…
-

ਜ਼ਿਲ੍ਹਾ ਪ੍ਰਸ਼ਾਸ਼ਨ ਡਾਕਟਰਾਂ ਅਤੇ ਸਿਹਤ ਕਰਮੀਆਂ ਦੀ ਸੁਰੱਖਿਆ ਲਈ ਵਚਨਬੱਧ – ਡਿਪਟੀ ਕਮਿਸ਼ਨਰ
ਮੋਗਾ, 11 ਸਤੰਬਰ (000) –ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿਛਲੇ ਦਿਨੀਂ ਮੀਟਿੰਗ ਕਰਕੇ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਅਤੇ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਡਿਊਟੀ ਸਮੇਂ ਦੌਰਾਨ ਸਿਹਤ ਸੰਭਾਲ ਪੇਸ਼ੇਵਰਾਂ (ਡਾਕਟਰਾਂ) ਅਤੇ ਪੈਰਾਮੈਡਿਕ ਸਟਾਫ਼ ਦੇ ਹਿੱਤਾਂ ਦੀ ਰਾਖੀ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ‘ਤੇ ਕੰਮ ਕਰਦੇ ਹੋਏ ਰੋਕਥਾਮ ਦੇ ਉਪਾਅ ਤਹਿਤ…
-

ਡੀ ਸੀ ਨੇ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਜ਼ਿਲ੍ਹੇ ਦੇ ਉਦਯੋਗਾਂ ਨੂੰ ਜ਼ਿਲ੍ਹੇ ਦੇ ਕਿਸਾਨਾਂ ਤੋਂ ਵਧ ਤੋਂ ਵਧ ਪਰਾਲੀ ਇਕੱਠੀ ਕਰਕੇ ਖਪਤ ਕਰਨ ਲਈ ਪ੍ਰੇਰਿਤ ਕੀਤਾ
ਐਸ.ਏ.ਐਸ.ਨਗਰ, 11 ਸਤੰਬਰ, 2024:ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਜ਼ਿਲ੍ਹੇ ਦੇ ਉਦਯੋਗਾਂ ਨੂੰ ਜ਼ਿਲ੍ਹੇ ਦੇ ਕਿਸਾਨਾਂ ਤੋਂ ਵਧ ਤੋਂ ਵਧ ਪਰਾਲੀ ਇਕੱਠੀ ਕਰਕੇ ਖਪਤ ਕਰਨ ਦੀ ਅਪੀਲ ਕੀਤੀ ਹੈ।ਇੱਥੇ ਉਦਯੋਗਿਕ ਇਕਾਈਆਂ ਅਤੇ ਬੇਲਰ ਅਪਰੇਟਰਾਂ ਦੇ ਆਪਸੀ ਤਾਲਮੇਲ ਅਤੇ ਸੁਵਿਧਾ ਲਈ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਥਾਨਕ ਪੱਧਰ ਤੇ ਫ਼ਸਲਾਂ ਦੀ…
-

ਸਾਰਾਗੜ੍ਹੀ ਰਾਜ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ: ਡੀ.ਸੀ.
ਫ਼ਿਰੋਜ਼ਪੁਰ, 11 ਸਤੰਬਰ 2024. 12 ਸਤੰਬਰ 2024 ਨੂੰ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਦਿਨ ਤੇ ਸੰਗਤ ਲਈ ਲੰਗਰ, ਚਾਹ, ਪਾਣੀ ਅਤੇ ਸ਼ਮਿਆਨੇ ਸਮੇਤ ਹਰ ਤਰ੍ਹਾਂ ਦੇ ਪੁਖਤਾ ਇੰਤਜ਼ਾਮ ਕਰ ਲਏ ਗਏ ਹਨ। ਇਸ ਰਾਜ ਪੱਧਰੀ ਸਮਾਗਮ ਦੀਆਂ ਅੰਤਿਮ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ…
-

ਮੰਡੀਆਂ ਵਿੱਚ ਬਾਸਮਤੀ ਦੀ ਆਮਦ 6000 ਮੀਟਰ ਟਨ ਤੋਂ ਪਾਰ ਪੁੱਜੀ -ਜਿਲਾ ਮੰਡੀ ਅਫਸਰ
ਅੰਮ੍ਰਿਤਸਰ 11 ਸਤੰਬਰ, 2024– ਅੰਮ੍ਰਿਤਸਰ ਜ਼ਿਲ੍ਹੇ ਦੀਆਂ ਮੁੱਖ ਮੰਡੀਆਂ ਵਿੱਚ ਬਾਸਮਤੀ ਦੀ ਅਗੇਤੀ ਫਸਲ 1509 ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਹੁਣ ਤੱਕ ਕਰੀਬ 6000 ਮੀਟ੍ਰਿਕ ਟਨ ਬਾਸਮਤੀ ਮੰਡੀਆਂ ਵਿੱਚ ਆ ਚੁੱਕੀ ਹੈ । ਇਹ ਜਾਣਕਾਰੀ ਦਿੰਦੇ ਜ਼ਿਲ੍ਹਾ ਮੰਡੀ ਅਫਸਰ ਸ ਅਮਨਦੀਪ ਸਿੰਘ ਨੇ ਦੱਸਿਆ ਕਿ ਮੁੱਖ ਤੌਰ ਤੇ ਭਗਤਾਂ ਵਾਲਾ ਮੰਡੀ ਵਿੱਚ ਬਾਸਮਤੀ ਆ ਰਹੀ ਹੈ। ਇਸ ਤੋਂ ਇਲਾਵਾ ਗਹਿਰੀ ਮੰਡੀ, ਮਜੀਠਾ…
-

ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਆਪਣੇ ਜੀਵਨ ਦਾ ਟੀਚਾ ਜ਼ਰੂਰ ਨਿਰਧਾਰਿਤ ਕਰਨ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ 11 ਸਤੰਬਰ 2024— ਹਰ ਵਿਦਿਆਰਥੀ ਨੂੰ ਪੜ੍ਹਾਈ ਦੌਰਾਨ ਜੀਵਨ ਵਿੱਚ ਕੋਈ ਟੀਚਾ ਜਰੂਰ ਨਿਰਧਾਰਿਤ ਕਰਨਾ ਚਾਹੀਦਾ ਹੈ ਅਤੇ ਉਸ ਟੀਚੇ ਦੀ ਪ੍ਰਾਪਤੀ ਲਈ ਅਣਥੱਕ ਮਿਹਨਤ ਕਰਨੀ ਚਾਹੀਦੀ ਹੈ ਤਾਂ ਹੀ ਵਿਦਿਆਰਥੀ ਆਪਣੇ ਜੀਵਨ ਵਿਚ ਸਫ਼ਲ ਹੋ ਸਕਦੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਮਾਰਚ 2024 ਪ੍ਰੀਖਿਆਵਾਂ ਦੇ ਦਸਵੀਂ ਅਤੇ ਬਾਹਰਵੀ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਕਰਕੇ ਸਨਮਾਨਿਤ ਕਰਨ ਸਮੇਂ ਕੀਤਾ। ਇਸ ਮੌਕੇ ਤੇ ਡਿਪਟੀ ਕਮਿਸ਼ਨਰ…
-

ਪਰਾਲੀ ਨੂੰ ਵੱਧ ਅੱਗ ਲਗਾਉਣ ਵਾਲੇ ਪਿੰਡਾਂ ਵਿੱਚ ਪਹੁੰਚ ਕੇ ਐਸ ਡੀ ਐਮ ਕਰਨ ਕਿਸਾਨਾਂ ਨਾਲ ਮੀਟਿੰਗਾਂ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ 11 ਸਤੰਬਰ 2024– ਆ ਰਹੇ ਝੋਨੇ ਦੇ ਸੀਜਨ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਤੋਂ ਹੀ ਕਮਰ ਕੱਸੇ ਕਰ ਲਏ ਹਨ। ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਮੁੱਦੇ ਉੱਤੇ ਜਿਲਾ ਪੁਲਿਸ ਮੁਖੀ ਸ ਚਰਨਜੀਤ ਸਿੰਘ, ਡੀ ਸੀ ਪੀ ਸ੍ਰੀ ਆਲਮ ਵਿਜੇ ਸਿੰਘ, ਸਾਰੇ ਐਸ ਡੀ ਐਮ, ਤਹਿਸੀਲਦਾਰਾਂ, ਖੇਤੀਬਾੜੀ ਅਧਿਕਾਰੀਆਂ, ਪ੍ਰਦੂਸ਼ਣ ਵਿਭਾਗ…
-

ਪੰਜਾਬ ਪੁਲਿਸ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨਾਲ ਸਾਂਝੇ ਤੌਰ ‘ਤੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ‘ਤੇ ਸ਼ਿਕੰਜਾਂ ਕੱਸਿਆ; 25 ਵਿਰੁੱਧ ਮਾਮਲਾ ਦਰਜ
ਚੰਡੀਗੜ੍ਹ, 11 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਦੇ ਤਾਲਮੇਲ ਨਾਲ ਸੋਸ਼ਲ ਮੀਡੀਆ ‘ਤੇ ਵਿਦੇਸ਼ੀ ਨੌਕਰੀਆਂ ਸਬੰਧੀ ਗੈਰ-ਕਾਨੂੰਨੀ ਇਸ਼ਤਿਹਾਰਬਾਜ਼ੀ ਕਰਨ ਦੇ ਦੋਸ਼ ਹੇਠ…
-

14 ਤੋਂ 20 ਸਤੰਬਰ ਤੱਕ ਹੋਣਗੇ ਜ਼ਿਲ੍ਹਾ ਪੱਧਰੀ ਮੁਕਾਬਲੇ-ਵਧੀਕ ਡਿਪਟੀ ਕਮਿਸ਼ਨਰ
ਮਾਨਸਾ, 11 ਸਤੰਬਰ : ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼ੁਰੂ ਕੀਤੀਆਂ ਗਈਆਂ ’ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-3 ਤਹਿਤ ਕਰਵਾਏ ਗਏ ਬਲਾਕ ਪੱਧਰੀ ਮੁਕਾਬਲਿਆਂ ਉਪਰੰਤ ਹੁਣ ਬਹੁੰਮਤਵੀ ਖੇਡ ਸਟੇਡੀਅਮ ਮਾਨਸਾ ਵਿਖੇ 14 ਤੋਂ 20 ਸਤੰਬਰ…
-

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਸਖ਼ਤ
ਮੋਗਾ, 11 ਸਤੰਬਰ –ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਅੰਕੁਰ ਗੁਪਤਾ ਨੇ ਪ੍ਰਸ਼ਾ਼ਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇ ਅਤੇ ਸਮਾਂ ਆਉਣ ਉੱਤੇ ਨਾਜ਼ੁਕ ਥਾਵਾਂ ਤੇ ਸਾਂਝੇ ਤੌਰ ਤੇ ਗਸ਼ਤ ਕੀਤੀ ਜਾਵੇ। ਸਾਰੇ ਐਸ.ਐਚ.ਓਜ਼ ਨੂੰ ਆਦੇਸ਼…
-

ਐਸ ਸੀ/ਐਸ ਟੀ ਐਕਟ ਤਹਿਤ ਦਰਜ ਐਫ ਆਈ ਆਰਜ਼ ਦੀ ਜਾਂਚ ਡੀ ਐਸ ਪੀ ਪੱਧਰ ਦਾ ਆਈ ਓ ਹੀ ਕਰੇ- ਏ ਡੀ ਸੀ
ਐਸ.ਏ.ਐਸ.ਨਗਰ, 11 ਸਤੰਬਰ, 2024:ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਨੇ ਅੱਜ ਐਸ.ਸੀ./ਐਸ.ਟੀ (ਅੱਤਿਆਚਾਰ ਰੋਕਥਾਮ) ਐਕਟ 1989 ਅਧੀਨ ਬਣਾਏ ਗਏ ਉਪਬੰਧਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ‘ਤੇ ਜ਼ੋਰ ਦਿੱਤਾ ਤਾਂ ਜੋ ਪੀੜਤ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਦਫ਼ਤਰ, ਡੀਏਸੀ ਮੋਹਾਲੀ ਤੱਕ ਮੁਆਵਜ਼ੇ ਅਤੇ ਹੋਰ ਮੱਦਦ ਲਈ ਪਹੁੰਚ ਕਰ ਸਕਣ। ਅੱਜ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਨਿਗਰਾਨੀ ਕਮੇਟੀ…
-

ਫਾਜ਼ਿਲਕਾ ਜ਼ਿਲ੍ਹੇ ਵਿਚ ਡਿਊਟੀ ਸਮੇਂ ਦੌਰਾਨ ਮੈਡੀਕੇਅਰ ਅਤੇ ਪੈਰਾਮੈਡਿਕ ਪੇਸ਼ੇਵਰਾਂ ਦੇ ਹਿੱਤਾਂ ਦੀ ਰਾਖੀ ਲਈ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ
ਫਾਜ਼ਿਲਕਾ, 11 ਸਤੰਬਰ, 2024: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿਛਲੇ ਦਿਨੀਂ ਮੀਟਿੰਗ ਕਰਕੇ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਅਤੇ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਡਿਊਟੀ ਸਮੇਂ ਦੌਰਾਨ ਸਿਹਤ ਸੰਭਾਲ ਪੇਸ਼ੇਵਰਾਂ (ਡਾਕਟਰਾਂ) ਅਤੇ ਪੈਰਾਮੈਡਿਕ ਸਟਾਫ਼ ਦੇ ਹਿੱਤਾਂ ਦੀ ਰਾਖੀ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ‘ਤੇ ਕੰਮ ਕਰਦੇ ਹੋਏ ਰੋਕਥਾਮ ਦੇ ਉਪਾਅ ਤਹਿਤ ਜ਼ਿਲ੍ਹਾ ਪ੍ਰਸ਼ਾਸਨ…
-

ਮੈਂ ਤੇ ਮੇਰਾ ਰੁੱਖ” ਮੁਹਿੰਮ ਤਹਿਤ ਸਪੀਕਰ ਸੰਧਵਾਂ ਨੇ ਲਗਾਏ ਬੂਟੇ
ਕੋਟਕਪੂਰਾ 11 ਸਤੰਬਰ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ “ਮੈਂ ਤੇ ਮੇਰਾ ਰੁੱਖ” ਮੁਹਿੰਮ ਤਹਿਤ ਪੌਦੇ ਲਗਾ ਕੇ ਵਾਤਾਵਰਣ ਨੂੰ ਬਚਾਉਣ ਦਾ ਸੁਨੇਹਾ ਦਿੰਦਿਆ ਕਿਹਾ ਕਿ ਇਹ ਪੌਦੇ ਵੱਡੇ ਹੋ ਕੇ ਰੁੱਖ ਦਾ ਰੂਪ ਧਾਰ ਕੇ ਜਿੱਥੇ ਸਾਰਿਆਂ ਨੂੰ ਸੰਘਣੀ ਛਾਂ ਦੇਣਗੇ ਉੱਥੇ ਆਕਸੀਜਨ ਦੀ ਘਾਟ ਨੂੰ ਵੀ ਪੂਰਾ ਕਰਨਗੇ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਗਿਆਨ ਜੋਤੀ ਇੰਸਟੀਚਿਊਟ ਮੈਨੇਜਮੈਂਟ ਅਤੇ ਤਕਨਾਲੌਜੀ, ਫੇਜ਼-2 ਵਿਖੇ ਜਿਨਸੀ ਪ੍ਰੇਸ਼ਾਨੀ ਦੀ ਰੋਕਥਾਮ ਸਬੰਧੀ ਸੈਮੀਨਾਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਸਤੰਬਰ:ਜ਼ਿਲ੍ਹਾ ਸਿੱਖਿਆ ਵਿਭਾਗ, ਐਸ.ਏ.ਐਸ. ਨਗਰ ਵਲੋਂ ਮਹਿਲਾ ਵਰਕਰਾਂ ਨੂੰ ਉਨ੍ਹਾਂ ਦੇ ਕੰਮ ਵਾਲੇ ਸਥਾਨਾਂ ਤੇ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਅਤੇ ਕੰਮ ਵਾਲੀ ਥਾਂ ਤੇ ਜਿਨਸੀ ਪ੍ਰੇਸ਼ਾਨੀ ਦੀ ਰੋਕਥਾਮ, ਵਿਸ਼ੇ ਤੇ ਗਿਆਨ ਜੋਤੀ ਇੰਸਟੀਚਿਊਟ ਮੈਨੇਜਮੈਂਟ ਅਤੇ ਤਕਨਾਲੌਜੀ, ਫੇਜ਼-2, ਐਸ.ਏ.ਐਸ. ਨਗਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ। ਸ਼੍ਰੀਮਤੀ ਸੁਰਭੀ…
-

ਨਵੀਆਂ ਪੰਚਾਇਤਾਂ ਦੇ ਹੋਂਦ ’ਚ ਆਉਣ ਤੱਕ ਸਰਪੰਚ ਦੀ ਤਸਦੀਕ ਲਈ ਲੋੜੀਂਦੇ ਦਸਤਾਵੇਜ਼ਾਂ ’ਤੇ ਨੰਬਰਦਾਰ ਦੀ ਤਸਦੀਕ ਵੀ ਹੋਵੇਗੀ ਮੰਨਣਯੋਗ-ਡਿਪਟੀ ਕਮਿਸ਼ਨਰ
ਮਾਨਸਾ, 11 ਸਤੰਬਰ:ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਨਵੀਆਂ ਪੰਚਾਇਤਾਂ ਦੇ ਹੋਂਦ ਵਿਚ ਆਉਣ ਤੱਕ ਜਿਹੜੇ ਵੀ ਦਸਤਾਵੇਜ਼ਾਂ ’ਤੇ ਸਰਪੰਚ ਦੀ ਤਸਦੀਕ ਜ਼ਰੂਰੀ ਹੋਵੇ, ਉਨ੍ਹਾਂ ’ਤੇ ਨੰਬਰਦਾਰ ਦੀ ਤਸਦੀਕ ਵੀ ਮੰਨਣਯੋਗ ਹੋਵੇਗੀ।ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮ ਅਨੁਸਾਰ ਲੋਕਾਂ/ਵਿਦਿਆਰਥੀਆਂ ਵੱਲੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਗਰਾਮ ਪੰਚਾਇਤਾਂ…
-

ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੀਨੀਅਰ ਸਕੈਂਡਰੀ ਸਕੂਲ ਉਦੇਕਰਨ ਵਿਖੇ ਇੱਕ ਪੇੜ ਮਾਂ ਦੇ ਨਾਮ ਅਤੇ ਨਸ਼ਾ ਵਿਰੋਧੀ ਰੈਲੀ ਦਾ ਆਯੋਜਨ
ਸ੍ਰੀ ਮੁੁਕਤਸਰ ਸਾਹਿਬ, 11 ਸਤੰਬਰਸ੍ਰੀ ਰਾਜ ਕੁਮਾਰ, ਜਿਲਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਸੀਨੀਅਰ ਸਕੈਂਡਰੀ ਸਕੂਲ, ਉਦੇਕਰਨ ਵਿਖੇ ਇੱਕ ਪੇੜ ਮਾਂ ਦੇ ਨਾਮ ਇਕ ਪ੍ਰੋਗਰਾਮ ਰੱਖਿਆ ਗਿਆ ਸੀ। ਜਿਸ ਵਿਚ ਜਿਲ੍ਹਾਂ ਕਚਿਰਹੀ ਸ੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਜੂਡੀਸ਼ੀਅਲ…