Category: Punjab1
-

ਲੋਕ ਸਮੱਸਿਆਵਾਂ ਦੇ ਹੱਲ ਲਈ ਲਗਾਏ ਜਾ ਰਹੇ ‘ਜਨ ਸੁਣਵਾਈ ਕੈਂਪਾਂ’ ਦਾ ਆਮ ਲੋਕ ਲੈ ਰਹੇ ਨੇ ਲਾਹਾ-ਡਿਪਟੀ ਕਮਿਸ਼ਨਰ
ਮਾਨਸਾ, 11 ਸਤੰਬਰ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਦੇ ਨਜ਼ਦੀਕ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਤਹਿਤ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਵੱਖ ਵੱਖ ਪਿੰਡਾਂ ਵਿਚ ‘ਜਨ ਸੁਣਵਾਈ ਕੈਂਪ’ ਲਗਾਏ ਜਾ ਰਹੇ ਹਨ, ਇੰਨ੍ਹਾਂ ਕੈਂਪਾਂ ਦਾ ਆਮ ਲੋਕ ਭਰਪੂਰ ਲਾਹਾ…
-

ਜੋਗਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਟ੍ਰੀਟਮੈਂਟ ਪਲਾਂਟਜਲਦ ਹੋਵੇਗਾ ਸਥਾਪਿਤ-ਡਿਪਟੀ ਕਮਿਸ਼ਨਰ
ਮਾਨਸਾ, 11 ਸਤੰਬਰ :ਮਾਨਸਾ ਜ਼ਿਲ੍ਹੇ ਦੇ ਪਿੰਡ ਜੋਗਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ 2 ਐਮ.ਐਲ.ਡੀ. ਦਾ ਸੀਵਰੇਜ਼ ਟ੍ਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ। ਜਿਸਦੇ ਲੱਗਣ ਨਾਲ ਬਰਸਾਤਾਂ ਤੇ ਮੌਸਮ ਦੌਰਾਨ ਜਿੱਥੇ ਪਿੰਡ ਦੇ ਲੋਕਾਂ ਨੂੰ ਸੀਵਰੇਜ਼ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ, ਉਥੇ ਪਾਣੀ ਦਾ ਟਰੀਟਮੈਂਟ ਕਰਕੇ ਮੁੜ ਵਰਤੋਂ ਵਿੱਚ ਲਿਆਂਦਾ ਜਾਵੇਗਾ। ਇਹ…
-

ਕਲਾ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨਕਰਨ ਦਾ ਮਿਲਦੈ ਮੌਕਾ-ਕੁਲਵੰਤ ਸਿੰਘ
ਮਾਨਸਾ, 11 ਸਤੰਬਰ:ਕਲਾ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਵਿਖੇ ਜ਼ਿਲ੍ਹਾ ਬਾਲ ਭਲਾਈ ਕਮੇਟੀ, ਰੈੱਡ ਕਰਾਸ ਅਤੇ ਸਿੱਖਿਆ ਵਿਭਾਗ ਦੇ ਸਾਂਝੇ ਉਦਮ ਸਦਕਾ ਕਰਵਾਏ ਪੇਂਟਿੰਗ ਮੁਕਾਬਲੇ ’ਚ ਸ਼ਿਰਕਤ ਕਰਦਿਆਂ ਕੀਤਾ।ਡਿਪਟੀ ਕਮਿਸ਼ਨਰ ਨੇ…
-

ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਹੋਟਲ ਮਾਲਕਾਂ ਨਾਲ ਬੈਠਕ
ਲੁਧਿਆਣਾ, 11 ਸਤੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਅੱਜ ਸਥਾਨਕ ਹੋਟਲ ਗ੍ਰੀਨ ਵਿਖੇ ਵੱਖ-ਵੱਖ ਹੋਟਲ ਮਾਲਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਵਿਧਾਇਕ ਬੱਗਾ ਵੱਲੋਂ ਹੋਟਲ ਮਾਲਕਾਂ ਦੀਆਂ ਸਮੱਸਿਆਵਾਂ ‘ਤੇ ਵਿਚਾਰ ਵਟਾਂਦਰੇ ਕੀਤੇ ਗਏ ਅਤੇ ਜਲਦ ਨਿਪਟਾਰੇ ਦਾ ਵੀ ਭਰੋਸਾ ਦਿੱਤਾ। ਵਿਧਾਇਕ ਬੱਗਾ ਨੇ ਕਿਹਾ ਕਿ…
-

ਪਾਣੀ, ਹਵਾ ਤੇ ਸ਼ੁੱਧ ਵਾਤਾਵਰਣ ਸਾਡੇ ਜੀਵਨ ਅਤੇ ਆਉਣ ਵਾਲੀਪੀੜ੍ਹੀ ਲਈ ਹੈ ਅਣਮੁੱਲੀ ਦਾਤ-ਡਿਪਟੀ ਕਮਿਸ਼ਨਰ
ਮਾਨਸਾ, 11 ਸਤੰਬਰ:ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਦਾ ਯੋਗ ਪ੍ਰਬੰਧਨ ਕਰਨ ਅਤੇ ਇਸ ਦੇ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਸਹਿਯੋਗ ਲੈਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਪਿੰਡ ਝੇਰਿਆਂਵਾਲੀ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਲਗਾਏ ਕਿਸਾਨ ਜਾਗਰੂਕਤਾ ਕੈਂਪ ਦੌਰਾਨ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ…
-

ਔਰਤਾਂ ਲਈ ਮੈਗਾ ਪਲੇਸਮੈਂਟ ਕੈਂਪ: ਨੌਕਰੀ ਲਈ 1223 ਉਮੀਦਵਾਰਾਂ ਦੀ ਚੋਣ; 50 ਉਮੀਦਵਾਰ ਸਵੈ-ਰੁਜ਼ਗਾਰ ਸਹਾਇਤਾ ਲਈ ਚੁਣੇ
ਚੰਡੀਗੜ੍ਹ, 10 ਸਤੰਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਅਪਣਾਏ ਦ੍ਰਿਸ਼ਟੀਕੋਣ ਵੱਲ ਅਹਿਮ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਅੱਜ ਹੁਸ਼ਿਆਰਪੁਰ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਔਰਤਾਂ ਲਈ ਤਿੰਨ ਮੈਗਾ ਪਲੇਸਮੈਂਟ ਕੈਂਪ ਲਗਾਏ। ਇਹਨਾਂ ਕੈਪਾਂ ਵਿੱਚ ਕੁੱਲ 1223 ਔਰਤਾਂ ਨੂੰ ਨੌਕਰੀ ਲਈ ਚੁਣਿਆ ਗਿਆ ਅਤੇ 50 ਹੋਰ ਔਰਤਾਂ ਦੀ ਚੋਣ ਸਵੈ-ਰੁਜ਼ਗਾਰ…
-

ਡਾਕਟਰੀ ਪੇਸ਼ੇਵਰਾਂ ਵਿਰੁੱਧ ਹਿੰਸਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਬਲਬੀਰ ਸਿੰਘ
ਚੰਡੀਗੜ੍ਹ, 10 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿਹਤ ਸੰਭਾਲ ਪੇਸ਼ੇਵਰਾਂ ਵਿਰੁੱਧ ਹਿੰਸਾ ਪ੍ਰਤੀ ਜ਼ੀਰੋ-ਟਾਲਰੈਂਸ ਨੀਤੀ ਦਹੁਰਾਉਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਪੱਸ਼ਟ ਤੌਰ ‘ਤੇ ਕਿਹਾ ਕਿ ਸਿਹਤ ਸੰਭਾਲ ਪੇਸ਼ੇਵਰਾਂ ਵਿਰੁੱਧ ਕਿਸੇ ਵੀ ਕਿਸਮ ਦੀ ਹਿੰਸਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ…
-

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ
ਚੰਡੀਗੜ੍ਹ, 10 ਸਤੰਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀਂ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੰਤਵ ਤਹਿਤ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਸੈਕਟਰ 68, ਫੋਰੈਸਟ ਕੰਪਲੈਕਸ ਬਿਲਡਿੰਗ ਐਸ ਏ ਐਸ (ਮੋਹਾਲੀ)…
-

ਵਿਜੀਲੈਂਸ ਬਿਊਰੋ ਨੇ 5,000 ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਦਬੋਚਿਆ
ਚੰਡੀਗੜ, 10 ਸਤੰਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਲਕੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ…
-

ਜਨ ਸੁਣਵਾਈ ਕੈਂਪਾਂ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾ ਰਿਹਾ ਹੈ ਨਿਪਟਾਰਾ—ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 10 ਸਤੰਬਰ 2024— ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋ ਰਹੀ ਹੈ ਅਤੇ ਵੱਖ ਵੱਖ ਸੇਵਾਵਾਂ ਹਾਸਲ ਕਰਨ ਲਈ…
-

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ
ਚੰਡੀਗੜ੍ਹ, 10 ਸਤੰਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀਂ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੰਤਵ ਤਹਿਤ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਸੈਕਟਰ 68, ਫੋਰੈਸਟ ਕੰਪਲੈਕਸ ਬਿਲਡਿੰਗ ਐਸ ਏ ਐਸ (ਮੋਹਾਲੀ)…
-

ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ
ਫਰੀਦਕੋਟ 10 ਸਤੰਬਰ , 75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ਤੇ ਪਾਬੰਦੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ…
-

ਪਿੰਡ ਪੱਕਾ ਵਿਖੇ ਹੋਇਆ 6 ਲੱਖ ਦੀ ਲਾਗਤ ਨਾਲ ਸਕੂਲ ਪਾਰਕ ਦਾ ਨਿਰਮਾਣ- ਡਿਪਟੀ ਕਮਿਸ਼ਨਰ
ਫਰੀਦਕੋਟ 9 ਸਤੰਬਰ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਛੱਡ ਰਹੀ, ਉੱਥੇ ਬੱਚਿਆਂ ਨੂੰ ਉਚੇਰੀ ਸਿੱਖਿਆ ਦੇ ਨਾਲ ਨਾਲ ਉਨ੍ਹਾਂ ਦੇ ਮਾਨਸਿਕ ਵਿਕਾਸ ਲਈ ਵੀ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ…
-

ਡਿਪਟੀ ਕਮਿਸ਼ਨਰ ਨੇ ਪਰਾਲੀ ਦੀਆਂ ਘਟਨਾਵਾਂ ਨੂੰ ਘਟਾਉਣ ਲਈ 334 ਨੋਡਲ ਅਫਸਰਾਂ ਤੇ 22 ਕਲਸਟਰ ਅਫਸਰਾਂ ਦੀਆਂ ਬਣਾਈਆਂ ਟੀਮਾਂ
ਮੋਗਾ, 10 ਸਤੰਬਰ,ਪੰਜਾਬ ਸਰਕਾਰ ਵੱਲੋਂ ਹਵਾ (ਰੋਕਥਾਮ ਅਤੇ ਕੰਟਰੋਲ ਆਫ ਪ੍ਰਦੂਸ਼ਣ) ਐਕਟ, 1981 ਦੀ ਧਾਰਾ 19 (5) ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਰਾਜ ਦੇ ਵਿੱਚ ਫਸਲਾਂ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਏ ਜਾਣ ਦੀ ਮਨਾਹੀ ਕੀਤੀ ਗਈ ਹੈ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਨ ਹਿੱਤ ਪੰਜਾਬ ਪ੍ਰਦੂਸ਼ਣ ਰੋਕਥਾਮ…
-

ਡਿਪਟੀ ਕਮਿਸ਼ਨਰ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ
ਮੋਗਾ, 10 ਸਤੰਬਰ (000) – ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਆਪਣੇ ਦਫ਼ਤਰ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਉਹਨਾਂ ਕਿਹਾ ਕਿ ਜੋ ਕੰਮ ਸੈਂਕਸ਼ਨ ਹੋ ਗਏ ਹਨ ਅਤੇ ਉਹਨਾਂ ਦੇ ਫੰਡ ਪ੍ਰਾਪਤ ਹੋ ਚੁੱਕੇ…
-

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੰਗ ਪੱਤਰ ਦਿੱਤਾ
ਚੰਡੀਗੜ੍ਹ/ਨਵੀਂ ਦਿੱਲੀ, 10 ਸਤੰਬਰ:ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਵਿਭਾਗ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ-ਬੱਲੜ੍ਹਵਾਲ ਸਰਹੱਦੀ ਖੇਤਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਪੂਰੇ ਭਾਰਤ ਨਾਲ ਜੋੜਨ ਦਾ ਮੁੱਦਾ ਉਠਾਉਂਦਿਆਂ ਕੇਂਦਰੀ ਰੇਲ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨੂੰ ਵਡੇਰੇ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਇਸ ਖੇਤਰ ਨੂੰ ਸਮੁੱਚੇ ਭਾਰਤ ਦੇ ਰੇਲ…
-

ਦੇਸ਼ ਦੀ ਤਰੱਕੀ ਤੇ ਵਿਕਾਸ ਦਾ ਰਸਤਾ ਕਿਸਾਨ ਦੇ ਖੇਤਾਂ ਚੋਂ ਨਿਕਲਦਾ ਹੈ-ਸੰਧਵਾਂ
ਵਿਧਾਇਕ ਸ. ਸੇਖੋਂ ਵੱਲੋਂ ਕਿਤਾਬ ਹਾੜੀ ਦੀਆਂ ਸ਼ਿਫਾਰਸ਼ਾਂ ਰਿਲੀਜ ਫਰੀਦਕੋਟ 10 ਸਤੰਬਰ () ਪੰਜਾਬ ਦੀ ਤਰੱਕੀ, ਕਿਸਾਨਾਂ, ਮਜ਼ਦੂਰਾਂ ਸਮੇਤ ਹਰ ਵਰਗ ਦੀ ਖੁਸ਼ਹਾਲੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਨਵੀਂ ਖੇਤੀ ਨੀਤੀ ਦਾ ਐਲਾਨ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵੱਲ…
-

ਸਰਕਾਰ ਨੇ ਝੋਨੇ ਦੀ ਵਢਾਈ ਤੋਂ ਪਹਿਲਾਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਅਗੇਤੇ ਪ੍ਰਬੰਧ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 10 ਸਤੰਬਰ:ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਵਾਢੀ ਦੇ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਇਸ ਵਾਰ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਗੇਤੇ ਪ੍ਰਬੰਧ ਕੀਤੇ ਗਏ ਹਨ। ਵਿਭਾਗ ਵੱਲੋਂ ਹੁਣ ਤੱਕ 11,052 ਖੇਤੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.)…
-

ਜ਼ਿਲ੍ਹੇ ਨੂੰ ਸਾਫ਼-ਸੁਥਰਾ ਬਣਾਈ ਰੱਖਣ ਲਈ ਸਬੰਧਤ ਅਧਿਕਾਰੀਤਨਦੇਹੀ ਨਾਲ ਕੰਮ ਕਰਨ-ਡਿਪਟੀ ਕਮਿਸ਼ਨਰ
ਮਾਨਸਾ, 10 ਸਤੰਬਰ:ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਵਾਤਾਵਰਣ ਕਮੇਟੀ ਦੀ ਮੀਟਿੰਗ ਹੋਈ, ਜਿੱਥੇ ਵਾਤਾਵਰਣ ਦੀ ਸ਼ੁੱਧਤਾ ਦੇ ਨਾਲ-ਨਾਲ ਕੂੜੇ-ਕਰਕਟ ਤੇ ਸਾਫ-ਸਫਾਈ ਨਾਲ ਸਬੰਧਤ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨਾਲ ਸਬੰਧਤ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ…
-

ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਪਿੰਡ ਮੌਜਗੜ੍ਹ ਬਲਾਕ ਖੂਈਆਂ ਸਰਵਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ
ਫਾਜਿਲਕਾ 10 ਸਤੰਬਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀ ਸੰਦੀਪ ਰਿਣਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਪਿੰਡ ਮੌਜਗੜ੍ਹ ਬਲਾਕ ਖੂਈਆਂ ਸਰਵਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਸ਼੍ਰੀ ਵਿਜੈ ਪਾਲ ਖੇਤੀਬਾੜੀ ਵਿਕਾਸ ਅਫਸਰ ਕੱਲਰ ਖੇੜਾ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ…