Category: Punjab1
-

ਡੋਰ ਸਟੈਪ ਡਲਿਵਰੀ ਸੇਵਾ ਹੁਣ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਦਿਨ ਹੀ ਕੀਤੀ ਜਾ ਸਕੇਗੀ ਪ੍ਰਾਪਤ –ਡਿਪਟੀ ਕਮਿਸ਼ਨਰ
ਫਾਜ਼ਿਲਕਾ, 10 ਸਤੰਬਰਪੰਜਾਬ ਸਰਕਾਰ ਵਲੋਂ ਸਰਕਾਰੀ ਲੋਕਾਂ ਨੂੰ ਬਿਹਤਰ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਚਲਾਈ ਗਈ ਡੋਰ ਸਟੈਪ ਡਲਿਵਰੀ ਸੇਵਾ ਰਾਹੀਂ 1076 ਹੈਲਪਲਾਈਨ ਨੰਬਰ ‘ਤੇ ਕਾਲ ਕਰ ਕੇ 43 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ, ਜਿਸ ਲਈ ਸਰਕਾਰੀ ਦਫ਼ਤਰਾਂ ਵਿਚ ਜਾਣ ਦੀ ਜ਼ਰੂਰਤ ਨਹੀਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ…
-

ਪੰਜਾਬ ‘ਚ ਬਿਜਲੀ ਚੋਰੀ ‘ਤੇ ਸਖ਼ਤ ਵਾਰ: 296 ਐਫ.ਆਈ.ਆਰ ਦਰਜ, 38 ਕਰਮਚਾਰੀ ਬਰਖਾਸਤ
ਚੰਡੀਗੜ੍ਹ, 10 ਸਤੰਬਰਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਿਜਲੀ ਚੋਰੀ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਸਿਰਫ ਅਗਸਤ ਮਹੀਨੇ ਦੌਰਾਨ ਸੂਬੇ ਭਰ ਦੇ ਐਂਟੀ ਪਾਵਰ ਥੈਫਟ ਥਾਣਿਆਂ ਵਿੱਚ 296 ਐਫ.ਆਈ.ਆਰ ਦਰਜ ਕੀਤੀਆਂ ਹਨ। ਇਸ ਤੋਂ ਇਲਾਵਾ 38 ਕਰਮਚਾਰੀਆਂ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਕਾਰਨ ਬਰਖਾਸਤ ਕੀਤਾ ਗਿਆ ਹੈ। ਪੰਜਾਬ…
-

ਪੰਜਾਬ ਰਾਜ ਦੇ ਰੱਖਿਆ ਸੇਵਾਵਾਂ ਅਤੇ ਪੈਰਾ ਮਿਲਟਰੀ ਫੋਰਸਿਜ਼ ਦੇ ਸ਼ਹੀਦ ਸੈਨਿਕਾਂ ਦੇ ਵਾਰਿਸਾਂ/ਪਰਿਵਾਰਾਂ ਨੂੰ ਦਿੱਤੀ ਜਾਂਦੀ ਹੈ ਮਾਲੀ ਸਹਾਇਤਾ-ਡਿਪਟੀ ਕਮਿਸ਼ਨਰ
ਮਾਨਸਾ, 10 ਸਤੰਬਰ:ਪੰਜਾਬ ਸਰਕਾਰ ਦੇਸ਼ ਦੀ ਰਾਖੀ ਕਰਨ ਵਾਲੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਰਾਜ ਦੇ ਰੱਖਿਆ ਸੇਵਾਵਾਂ ਅਤੇ ਪੈਰਾ ਮਿਲਟਰੀ ਫੋਰਸਿਜ਼ ਦੇ ਸ਼ਹੀਦ ਸੈਨਿਕਾਂ ਦੇ ਵਾਰਿਸਾਂ/ਪਰਿਵਾਰਾਂ ਨੂੰ ਐਕਸ ਗਰੇਸ਼ੀਆ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ,…
-

ਸਿਹਤ ਵਿਭਾਗ ਵੱਲੋਂ ਡਿਪ੍ਰੈਸ਼ਨ ਨੂੰ ਦੂਰ ਕਰਨ ਲਈ ਲਗਾਇਆ ਜਾਗਰੂਕਤਾ ਕੈਂਪ
ਫਾਜ਼ਿਲਕਾ 10 ਸਤੰਬਰ ਸਿਵਲ ਸਰਜਨ ਡਾ: ਐਰਿਕ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਨੋਰੋਗ ਮਾਹਿਰ ਡਾ: ਪਿਕਾਸ਼ੀ ਅਰੋੜਾ ਦੀ ਦੇਖ-ਰੇਖ ਹੇਠ ਲੋਕਾਂ ਨੂੰ ਮਾਨਸਿਕ ਰੋਗਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ | ਮੰਗਲਵਾਰ ਨੂੰ ਵਿਸ਼ਵ ਖੁਦਕੁਸ਼ੀ ਰੋਕਥਾਮ ਦਿਵਸ ‘ਤੇ ਡਾ: ਅਰੋੜਾ ਨੇ ਕਿਹਾ ਕਿ ਇਹ ਕੋਈ ਸ਼ਰਮ ਦੀ ਗੱਲ ਨਹੀਂ ਸਗੋਂ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ…
-

ਰਾਤ 10 ਵਜੇ ਤੋਂ ਬਾਅਦ ਲਾਊਡ ਸਪੀਕਰ ਚਲਦੇ ਪਾਏ ਗਏ ਤਾਂ ਹੋਵੇਗੀ ਸਖਤ ਕਾਰਵਾਈ
ਸ੍ਰੀ ਮੁਕਤਸਰ ਸਾਹਿਬ 10 ਸਤੰਬਰਸ਼੍ਰੀ ਰਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਤਹਿਤ ਅੱਜ ਆਵਾਜ ਪ੍ਰਦੂਸ਼ਣ ਦੇ ਵੱਧ ਰਹੇ ਪ੍ਰਕੋਪ ਨੂੰ ਠੱਲ ਪਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਨੇ ਪੁਲਿਸ ਨਾਲ ਰਲ ਕੇ ਕਮਰ ਕਸ ਲਈ ਹੈ। ਇਸ ਸਬੰਧੀ ਜਿਲਾ ਪ੍ਰਸਾਸ਼ਨ ਦੇ ਅਧਿਕਾਰੀਆਂ ਦੀ ਸਮੂਚੀ ਟੀਮ ਅਤੇ ਪੁਲਿਸ ਦੇ ਸਹਿਯੋਗ ਨਾਲ ਨਿਯਮਾਂ ਦੀ ਉਲੰਘਣਾ ਕਰਨ…
-

ਮੋਹਾਲੀ ਪ੍ਰਸ਼ਾਸਨ ਡਾਕਟਰਾਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਨੂੰ ਰੋਕਣ ਲਈ ਰੋਕਥਾਮ ਉਪਾਵਾਂ ਵਜੋਂ ਸਿਹਤ ਸੰਸਥਾਵਾਂ ਦਾ ਸੁਰੱਖਿਆ ਆਡਿਟ ਕਰੇਗਾ
ਐਸ.ਏ.ਐਸ.ਨਗਰ, 10 ਸਤੰਬਰ, 2024: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿਛਲੇ ਦਿਨੀਂ ਮੀਟਿੰਗ ਕਰਕੇ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਅਤੇ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਡਿਊਟੀ ਸਮੇਂ ਦੌਰਾਨ ਸਿਹਤ ਸੰਭਾਲ ਪੇਸ਼ੇਵਰਾਂ (ਡਾਕਟਰਾਂ) ਅਤੇ ਪੈਰਾਮੈਡਿਕ ਸਟਾਫ਼ ਦੇ ਹਿੱਤਾਂ ਦੀ ਰਾਖੀ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ‘ਤੇ ਕੰਮ ਕਰਦੇ ਹੋਏ ਰੋਕਥਾਮ ਦੇ ਉਪਾਅ ਤਹਿਤ…
-

ਜ਼ਿਲ੍ਹੇ ’ਚ ਸਫ਼ਲਤਾਪੂਰਵਕ ਸਮਾਪਤ ਹੋਇਆ ਅੱਖਾਂ ਦਾਨ ਪੰਦਰਵਾੜਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਸਤੰਬਰ: ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਖਾਂ ਦਾਨ ਪੰਦਰਵਾੜਾ ਸਫ਼ਲਤਾਪੂਰਵਕ ਸਮਾਪਤ ਹੋ ਗਿਆ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਦਸਿਆ ਕਿ ਪੰਦਰਵਾੜੇ ਦੌਰਾਨ ਭਾਰੀ ਗਿਣਤੀ ਵਿਚ ਮਰੀਜ਼ਾਂ ਅਤੇ ਹੋਰ ਲੋਕਾਂ ਨੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾ ਕੇ ਅੱਖਾਂ ਦੀ ਜਾਂਚ ਕਰਵਾਈ ਤੇ ਨਾਲ ਹੀ 98 ਲੋਕਾਂ ਨੇ ਅੱਖਾਂ…
-

ਡਿਪਟੀ ਕਮਿਸ਼ਨਰ ਵੱਲੋਂ ਬਾਬਾ ਫਰੀਦ ਸਾਹਿਤ ਮੇਲੇ ਦਾ ਕਲੰਡਰ ਜਾਰੀ
ਫਰੀਦਕੋਟ 9 ਸੰਤਬਰ () ਬਾਬਾ ਸ਼ੇਖ ਫਰੀਦ ਆਗਮਨ ਪੁਰਬ-2024 ਦੌਰਾਨ ਭਾਸ਼ਾ ਵਿਭਾਗ ਪੰਜਾਬ ਅਤੇ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.) ਫਰੀਦਕੋਟ ਵੱਲੋਂ ਕਰਵਾਏ ਜਾਣ ਵਾਲੇ ਬਾਬਾ ਫਰੀਦ ਸਾਹਿਤ ਮੇਲੇ ਦਾ ਕਲੰਡਰ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਐਸ.ਡੀ.ਐਮ. ਕੋਟਕਪੂਰਾ ਵੀਰਪਾਲ ਕੌਰ, ਜਿਲ੍ਹਾ ਭਾਸ਼ਾ ਅਫਸਰ ਸ. ਮਨਜੀਤ ਪੁਰੀ, ਜਿਲ੍ਹਾ ਲੋਕ ਸੰਪਰਕ ਅਫਸਰ ਅਮਰੀਕ ਸਿੰਘ ਅਤੇ ਸ੍ਰੀ ਅਮਨਪ੍ਰੀਤ ਸਿੰਘ…
-

ਪੰਜਾਬ ਸਰਕਾਰ ਲੋੜਵੰਦ ਬੱਚਿਆਂ ਦੀ ਭਲਾਈ ਲਈਵਚਨਬੱਧ-ਡਿਪਟੀ ਕਮਿਸ਼ਨਰ
ਮਾਨਸਾ, 09 ਸਤੰਬਰ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋੜਵੰਦ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ, ਜਿਸ ਤਹਿਤ ਬਾਲ ਭਲਾਈ ਸਕੀਮਾਂ ਰਾਹੀਂ ਲੋੜਵੰਦ ਬੱਚਿਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਮਨਾਏ ਸਪੋਂਸਰਸ਼ਿਪ…
-

ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ ਕੈਂਪਸ ਇੰਟਰਵਿਊ ਦੌਰਾਨ 18 ਸਿਖਿਆਰਥੀ ਹੋਏ ਸ਼ਾਰਟਲਿਸਟ
ਮਾਨਸਾ, 09 ਸਤੰਬਰ:ਡਾਇਰੈਕਟਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ ਕੈਂਪਸ ਇੰਟਰਵਿਊ ਹੋਈ, ਜਿਸ ਵਿੱਚ ਸਟਾਲਿਨ ਇੰਟਰਪ੍ਰਾਈਜਜ਼ ਕੰਪਨੀ ਦੇ ਮੈਨੇਜ਼ਰ ਅਨਿਲ ਵਰਮਾ ਅਤੇ ਸ੍ਰੀ ਸੂਰੀਆ ਐਚ.ਆਰ ਮੈਨੇਜਰ ਸਿਖਿਆਰਥੀਆਂ ਦੇ ਰੂਬਰੂ ਹੋਏ ਅਤੇ ਆਪਣੀ ਕੰਪਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਵਿਦਿਆਰਥੀਆਂ ਦੀ ਇੰਟਰਵਿਊ ਲਈ।ਇਸ ਮੌਕੇ ਪ੍ਰਿੰਸੀਪਲ ਗੁਰਮੇਲ…
-

ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਨੂੰ ਦਿਲੋਂ ਅਤੇ ਤਨਦੇਹੀ ਨਾਲ ਨਿਭਾਉਣ ਦਾ ਦਿੱਤਾ ਸੁਨੇਹਾ
ਸ੍ਰੀ ਮੁਕਤਸਰ ਸਾਹਿਬ, 09 ਸਤੰਬਰ: ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐੱਸ ਵੱਲੋਂ ਅੱਜ ਸਕੂਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਕੂਲ ਦੇ ਪ੍ਰਿੰਸੀਪਲ ਤੇ ਪ੍ਰਸ਼ਾਸਕੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਕੂਲ ਵਿੱਚ ਚਲ ਰਹੇ ਕੰਮਾਂ ਬਾਰੇ ਜਾਣਕਾਰੀ ਹਾਸਲ ਕਰਕੇ…
-

ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਛੇ ਹਮਲਾਵਰਾਂ ਦਾ ਮੁੱਖ ਟਾਰਗੇਟ ਸੀ ਮ੍ਰਿਤਕ ਦਿਲਦੀਪ, ਜਾਂਚ ਦੌਰਾਨ ਹੋਇਆ ਖੁਲਾਸਾ
ਚੰਡੀਗੜ੍ਹ, 9 ਸਤੰਬਰ: ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਦੇ ਔਰੰਗਾਬਾਦ ਤੋਂ ਛੇ ਸ਼ੂਟਰਾਂ ਨੂੰ ਗ੍ਰਿਫਤਾਰ ਕਰਕੇ ਸਨਸਨੀਖੇਜ਼ ਫਿਰੋਜ਼ਪੁਰ ਤੀਹਰੇ ਕਤਲ ਕਾਂਡ ਨੂੰ ਸੁਲਝਾਉਣ ਦੇ ਦੋ ਦਿਨ ਉਪਰੰਤ, ਮਾਮਲੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਮਲਾਵਰਾਂ ਦਾ ਮੁੱਖ ਨਿਸ਼ਾਨਾ ਮ੍ਰਿਤਕ ਦਿਲਦੀਪ ਸੀ, ਜਦੋਂ ਕਿ ਨੌਜਵਾਨ ਲੜਕੀ ਸਮੇਤ ਦੋ ਹੋਰ ਪੀੜਤ ਜਵਾਬੀ ਗੋਲੀਬਾਰੀ ਦੌਰਾਨ ਅਣਜਾਣੇ ਵਿੱਚ ਆਪਣੀ…
-

ਆਪ੍ਰੇਸ਼ਨ ਸੀਲ-8: ਗੁਆਂਢੀ ਰਾਜਾਂ ’ਚ ਹੋਣ ਵਾਲੀਆਂ ਵਿਧਾਨ ਸਭਾ ਮੱਦੇਨਜ਼ਰ ਪਹਿਲਾਂ, ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ
ਚੰਡੀਗੜ੍ਹ, 9 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਵੱਲੋਂ ਸੋਮਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-8’ ਚਲਾਇਆ ਗਿਆ। ਇਸ ਆਪ੍ਰੇਸ਼ਨ ਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ…
-

ਬੀਬੀ ਕੌਲਾਂ ਜੀ ਡਿਗਰੀ ਕਾਲਜ ਜੰਡਿਆਲਾ ਨੂੰ ਆਪਣੇ ਅਖਤਿਆਰੀ ਫੰਡ ਵਿੱਚੋਂ ਈ ਟੀ ਓ ਨੇ ਦਿੱਤੇ 5 ਲੱਖ ਰੁਪਏ
ਅੰਮ੍ਰਿਤਸਰ, 9 ਸਤੰਬਰ — ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਬੀਬੀ ਕੌਲਾਂ ਜੀ ਡਿਗਰੀ ਕਾਲਜ ਸਰਾਂ ਰੋਡ ਜੰਡਿਆਲਾ ਗੁਰੂ ਨੂੰ ਆਪਣੇ ਅਖਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ। ਦੱਸਣ ਯੋਗ ਹੈ ਕਿ ਬੀਤੇ ਦਿਨੀ ਉਕਤ ਕਾਰਜ ਦੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ ਸਰਦਾਰ ਹਰਭਜਨ ਸਿੰਘ ਨੇ ਸੰਸਥਾ ਵੱਲੋਂ ਸਿੱਖਿਆ ਖੇਤਰ ਵਿੱਚ ਪਾਏ ਜਾ…
-

ਰਮਦਾਸ ਨੂੰ ਆਉਂਦੇ ਚਾਰ ਰਸਤਿਆਂ ਉੱਤੇ ਬਣਨ ਗਏ ਚਾਰ ਗੇਟਾਂ ਲਈ ਮੁੱਖ ਮੰਤਰੀ ਵੱਲੋਂ ਪੌਣੇ ਤਿੰਨ ਕਰੋੜ ਰੁਪਏ ਜਾਰੀ
ਅੰਮ੍ਰਿਤਸਰ, 9 ਸਤੰਬਰ –ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਸਮੁੱਚੀ ਸੰਗਤ ਨਾਲ ਖੁਸ਼ੀ ਸਾਂਝੀ ਕਰਦੇ ਹੋਏ ਦੱਸਿਆ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ ਨੂੰ ਆਉਂਦੇ ਚਾਰ ਮੁੱਖ ਰਸਤਿਆਂ ਉੱਤੇ ਧਾਰਮਿਕ ਦਿਖ ਵਾਲੇ ਸੁੰਦਰ ਗੇਟ ਬਣਾਉਣ ਦਾ ਜੋ ਸੁਪਨਾ ਲਿਆ ਸੀ , ਉਸ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ…
-

ਵਿਧਾਇਕ ਬੁੱਧ ਰਾਮ ਨੇ ਪਿੰਡ ਰੰਘੜਿਆਲ ਅਤੇ ਦਿਆਲਪੁਰਾ ’ਚ ਆਂਗਣਵਾੜੀ ਸੈਂਟਰਾਂ ਦਾ ਕੀਤਾ ਉਦਘਾਟਨ
ਬੁਢਲਾਡਾ/ਮਾਨਸਾ, 09 ਸਤੰਬਰ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਇਹ ਵਿਚਾਰ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਰੰਘੜਿਆਲ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਮੌਕੇ ਹਾਜ਼ਰ ਲੋਕਾਂ…
-

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ
ਫਰੀਦਕੋਟ 9 ਸਤੰਬਰ ( ) ਜਿਲਾ ਮੈਜਿਸਟ੍ਰੇਟ ਫਰੀਦਕੋਟ, ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 27 ਅਕਤੂਬਰ 2024 ਤੱਕ ਲਾਗੂ ਰਹਿਣਗੇ। ਮੈਰਿਜ ਪੈਲਿਸਾਂ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲਾ ਫਰੀਦਕੋਟ ਵਿੱਚ ਵਿਆਹ ਸ਼ਾਦੀਆਂ, ਸਮਾਜਿਕ/ ਧਾਰਮਿਕ ਸਮਾਰੋਹਾਂ, ਜਲਸੇ, ਮੈਰਿਜ ਪੈਲਿਸਾਂ ਆਦਿ…
-

ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ
ਐਸ.ਏ.ਐਸ.ਨਗਰ, 9 ਸਤੰਬਰ : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ “ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਦਿਵਸ ਮਨਾਇਆ ਗਿਆ ਜਿਸ ਦੌਰਾਨ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਨੇ ਦਸਿਆ ਕਿ ਇਹ ਵਿਸ਼ੇਸ਼ ਦਿਨ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਮਨਾਇਆ…
-

ਵੱਖ ਵੱਖ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲਗਾਇਆ ਕੈਂਪ
ਫਿਰੋਜ਼ਪੁਰ 9 ਸਤੰਬਰ ( ) ਮਾਣਯੋਗ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪਿੰਡ ਢੀਂਡਸਾ ਵਿਖੇ ਆਮ ਲੋਕਾ ਦੀਆਂ ਮੁਸ਼ਕਿਲਾ ਸੁਨਣ ਲਈ ਕੈਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਹਲਕਾ ਫਿਰੋਜਪੁਰ ਦਿਹਾਤੀ ਦੇ ਵਿਧਾਇਕ. ਸ਼੍ਰੀ ਰਜਨੀਸ਼ ਦਹੀਯਾ ਵੱਲੋਂ ਵਿਸ਼ੇਸ਼ ਤੋਰ ਤੇ ਸ਼ਿਰਕਤ ਕੀਤੀ ਗਈ ਅਤੇ ਕੈਂਪ ਵਿੱਚ ਪਿੰਡ ਢੀਂਡਸਾ, ਮਿਸ਼ਰੀ…
-

ਸਾਈਂ ਮੰਦਰ ਰੋਡ ਪ੍ਰੇਮ ਨਗਰ ਕੋਟਕਪੂਰਾ ਦੀ ਨਵੀਂ ਬਣਨ ਵਾਲੀ ਸੜਕ ਦਾ ਕੰਮ ਕਰਵਾਇਆ ਸ਼ੁਰੂ
ਕੋਟਕਪੂਰਾ, 9 ਸਤੰਬਰ ( ) :- ਸ਼ਹਿਰ ਵਾਸੀਆਂ ਦੀ ਚਿਰਾਂ ਤੋਂ ਲਟਕਦੀ ਮੰਗ ਪੂਰੀ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਵਿਸ਼ੇਸ਼ ਉਪਰਾਲੇ ਸਦਕਾ ਸਾਈਂ ਮੰਦਰ ਰੋਡ ਪ੍ਰੇਮ ਨਗਰ, ਕੋਟਕਪੂਰਾ ਦੀ ਸੜਕ ਨੂੰ ਪੱਕਾ ਕਰਨ ਦੇ ਕੰਮ ਦਾ ਉਦਘਾਟਨ ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਅਤੇ ਸੁਖਵੰਤ ਸਿੰਘ ਪੱਕਾ…