Category: Punjab1
-

ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ/ਸਵੈਰੋਜ਼ਗਾਰ ਕੈਂਪ 10 ਸਤੰਬਰ ਨੂੰ
ਸ੍ਰੀ ਮੁਕਤਸਰ ਸਾਹਿਬ, 09 ਸਤੰਬਰ: ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ 10 ਸਤੰਬਰ 2024 ਦਿਨ ਮੰਗਲਵਾਰ ਨੂੰ ਐਮ.ਐਮ.ਡੀ.ਡੀ.ਏ.ਵੀ.ਕਾਲਜ, ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਿਨ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਇਸ ਕੈਂਪ…
-

ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵਲੋਂ ਕੈਂਪ ਦੌਰਾਨ ਲੜਕੀਆਂ ਨੂੰ ਕੰਮ ਵਾਲੀ ਥਾਂ `ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਐਕਟ, 2013 ਸਬੰਧੀ ਦਿੱਤੀ ਗਈ ਜਾਣਕਾਰੀ
ਸ੍ਰੀ ਮੁਕਤਸਰ ਸਾਹਿਬ 9 ਸਤੰਬਰ ਸ੍ਰੀ ਰਾਜ ਕੁਮਾਰ, ਜਿਲਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਗੁਰੂ ਨਾਨਕ ਕਾਲਜ, ਸ੍ਰੀ ਮੁਕਤਸਰ ਸਾਹਿਬ ਦੇ ਸਟਾਫ ਅਤੇ ਲੜਕੀਆਂ ਨੂੰ ਕੰਮ ਵਾਲੀ ਥਾਂ `ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਐਕਟ, 2013 ਸਬੰਧੀ ਜਾਣਕਾਰੀ…
-

ਬਲਾਕ ਪੱਧਰੀ ਖੇਡਾਂ ਤਹਿਤ ਸਰਦੂਲਗੜ੍ਹ ਅਤੇ ਝੁਨੀਰ ਵਿਖੇ ਕਰਵਾਏ ਵੱਖ ਵੱਖ ਖੇਡ ਮੁਕਾਬਲੇ
ਸਰਦੂਲਗੜ੍ਹ/ਮਾਨਸਾ, 09 ਸਤੰਬਰ:ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਵਿਸ਼ੇਸ਼ ਉਪਰਾਲੇ ਸਦਕਾ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਅੱਜ ਸਰਦੂਲਗੜ੍ਹ ਅਤੇ ਝੁਨੀਰ…
-

ਇੰਜੀ. ਢਿੱਲਵਾਂ ਦੇ ਯਤਨਾ ਸਦਕਾ ਵਿਵਾਦ ਖਤਮ, ਗਲੀ ਬਣਾਉਣ ਦਾ ਕੰਮ ਕਰਾਇਆ ਸ਼ੁਰੂ
ਕੋਟਕਪੂਰਾ, 9 ਸਤੰਬਰ ( ) :- ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਟੀਮ ਵਲੋਂ ਨੇੜਲੇ ਪਿੰਡ ਮੌੜ ਵਿਖੇ ਇਕ ਗਲੀ ਨਵੀਂ ਬਣਾਉਣ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਦਾਅਵਾ ਕੀਤਾ ਕਿ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਵਲੋਂ ਅਖੀਰਲੇ ਸਾਲ ਨੂੰ ਵਿਕਾਸ ਦਾ ਸਾਲ ਆਖ ਕੇ ਸਿਰਫ ਵੋਟ ਬਟੋਰੂ ਰਾਜਨੀਤੀ ਕੀਤੀ ਜਾਂਦੀ ਸੀ ਪਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ…
-

ਹਰੇਕ ਘਰ, ਦੁਕਾਨ ਜਾਂ ਅਦਾਰੇ ਤੋਂ 100 ਫੀਸਦੀ ਗਿੱਲਾ ਸੁੱਕਾ ਕੂੜਾ ਅਲੱਗ – ਅਲੱਗ ਚੁੱਕਣਾ ਯਕੀਨੀ ਬਣਾਇਆ ਜਾਵੇ – ਡਿਪਟੀ ਕਮਿਸ਼ਨਰ
ਮੋਗਾ, 9 ਸਤੰਬਰ (000) – ਸ਼੍ਰੀ ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ ਮੋਗਾ ਨੇ ਨਗਰ ਨਿਗਮ ਮੋਗਾ ਅਤੇ ਸਮੂਹ ਨਗਰ ਕੌਂਸਲਾਂ ਦੇ ਕਾਰਜਕਾਰੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਯਕੀਨੀ ਬਣਾਉਣ ਕਿ ਹਰੇਕ ਘਰ, ਦੁਕਾਨ ਜਾਂ ਹੋਰ ਅਦਾਰੇ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਤੌਰ ਉੱਤੇ ਚੁੱਕਿਆ ਜਾਵੇ। ਉਹ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ…
-

ਸਭ ਤੋਂ ਵੱਧ ਖਤਰਨਾਕ ਜੀਵ ਡੇਂਗੂ ਤੋਂ ਬਚਣ ਲਈ ਕੀਤੇ ਜਾਣ ਢੁਕਵੇਂ ਪ੍ਰਬੰਧ — ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ 9 ਸਤੰਬਰ ਸ਼੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਚੱਲ ਰਹੇ ਬਰਸਾਤੀ ਸੀਜਨ ਦੌਰਾਨ ਡੇਂਗੂ ਤੋਂ ਬਚਾਅ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਆਦੇਸ਼ ਦਿੱਤੇ ਕਿ ਲੋਕਾਂ ਨੂੰ ਡੇਂਗੁ…
-

ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ
ਫਿਰੋਜ਼ਪੁਰ/ਜ਼ੀਰਾ/ਗੁਰੂਹਰਸਹਾਏ 09 ਸਤੰਬਰ 2024 ( ) ਪੰਜਾਬ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਹੇਠ ਖੇਡ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਫਿਰੋਜ਼ਪੁਰ ਦੇ ਬਲਾਕ ਜ਼ੀਰਾ, ਘੱਲ ਖੁਰਦ ਅਤੇ ਗੁਰੂਹਰਸਹਾਏ ਵਿਖੇ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਹੋਈ। ਇਨ੍ਹਾਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਬਲਾਕ ਘੱਲਖੁਰਦ ਅਧੀਨ ਆਉਂਦੇ ਖਿਡਾਰੀਆਂ ਦੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ, ਬਲਾਕ ਗੁਰੂਹਰਸਹਾਏ ਦੇ ਸ਼੍ਰੀ ਗੁਰੂ…
-

ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਅਧੀਨ ਜਿਲ੍ਹਾ ਪੱਧਰੀ ਕਮੇਟੀ ਵਲੋਂ ਚੁੱਕੇ ਕਦਮਾਂ ਦੀ ਸਮੀਖਿਆ
ਮੋਗਾ, 9 ਸਤੰਬਰ (000) – ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ। ਇਸ ਮੀਟਿੰਗ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਅੰਕੁਰ ਗੁਪਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ…
-

ਪੰਜਾਬ ਸਰਕਾਰ ਪਿੰਡਾਂ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਲਈ ਤਿਆਰ ਕਰੇਗੀ ਖੇਡ ਮੈਦਾਨ- ਲਾਲਜੀਤ ਸਿੰਘ ਭੁੱਲਰ
ਅਬੋਹਰ 8 ਸਤੰਬਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਵਿੱਚ ਖੇਡ ਸਹੂਲਤਾਂ ਦੇ ਵਿਕਾਸ ਲਈ ਵੱਡੇ ਪੱਧਰ ਤੇ ਖੇਡ ਮੈਦਾਨ ਤਿਆਰ ਕਰਵਾਏਗੀ। ਇਹ ਗੱਲ ਪੰਜਾਬ ਦੇ ਪੰਚਾਇਤ ਅਤੇ ਟਰਾਂਸਪੋਰਟ ਮੰਤਰੀ ਸ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਕਿੱਲਿਆਂਵਾਲੀ ਵਿਖੇ ਇੱਕ ਪੇਂਡੂ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚਦਿਆਂ ਆਖੀ। ਇਹ ਟੂਰਨਾਮੈਂਟ ਸ ਕਪੂਰ…
-

ਮਲੋਟ ਵਿਖੇ 10 ਸਤੰਬਰ ਨੂੰ ਮਹਿਲਾਵਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ
ਮਲੋਟ/ ਸ੍ਰੀ ਮੁਕਤਸਰ ਸਾਹਿਬ 8 ਸਤੰਬਰ ਪੰਜਾਬ ਸਰਕਾਰ ਵੱਲੋਂ 10 ਸਤੰਬਰ ਦਿਨ ਮੰਗਲਵਾਰ ਨੂੰ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਹਿਲਾਵਾਂ ਲਈ ਵਿਸ਼ੇਸ਼ ਮੈਗਾ ਰੋਜ਼ਗਾਰ/ਨੌਕਰੀ ਕੈਂਪ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਦੇ ਹੋਰ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕ੍ਰਮਵਾਰ ਲਗਾਏ ਜਾਣਗੇ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ…
-

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐੱਲ ਨੂੰ ਬਿਜਲੀ ਚੋਰੀ ਵਿਰੁੱਧ ਵਿਸ਼ੇਸ਼ ਚੈਕਿੰਗ ਕਰਨ ਦੇ ਸਖ਼ਤ ਨਿਰਦੇਸ਼
ਚੰਡੀਗੜ੍ਹ, 8 ਸਤੰਬਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਅਧਿਕਾਰੀਆਂ ਨੂੰ ਸੂਬੇ ਭਰ ‘ਚ ਵਿਸ਼ੇਸ਼ ਚੈਕਿੰਗ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਹਨ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਬਿਜਲੀ ਚੋਰੀਆਂ ਨੂੰ ਰੋਕਿਆ ਜਾ ਸਕੇ।…
-

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬੁਢਲਾਡਾ ਅਤੇ ਝੁਨੀਰ ਵਿਖੇ ਬਲਾਕ ਪੱਧਰੀ ਖੇਡਾਂ ਵਿਚ ਖਿਡਾਰੀਆਂ ਨੇ ਵਿਖਾਏ ਜੌਹਰ
ਮਾਨਸਾ, 08 ਸਤੰਬਰ: ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੁਢਲਾਡਾ ਅਤੇ ਝੁਨੀਰ ਵਿਖੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਆਪਣੇ ਜੌਹਰ ਵਿਖਾਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਖਿਡਾਰੀ ਵਧ…
-

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਫੇਜ-2 ਦਾ ਦੂਜਾ ਦਿਨ
ਅੰਮ੍ਰਿਤਸਰ 8 ਸਤੰਬਰ 2024– ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਦੇ ਅੱਜ ਦੂਜੇ ਫੇਜ ਵਿੱਚ ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਂਮੈਂਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰ, ਅੰਮ੍ਰਿਤਸਰ ਨੇ ਦਸਿੱਆ ਕਿ…
-

ਕੁਲਦੀਪ ਧਾਲੀਵਾਲ ਵੱਲੋਂ ਅਭਿਰੂਪ ਮਾਨ ਦਾ ਪਲੇਠਾ ਕਹਾਣੀ ਸੰਗ੍ਰਹਿ ਲੋਕ ਅਰਪਣ
ਅੰਮ੍ਰਿਤਸਰ,8 ਸਤੰਬਰ 2024— ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਭਿਰੂਪ ਕੌਰ ਮਾਨ ਦੀ ਅੰਗਰੇਜ਼ੀ ਦੀਆਂ ਕਹਾਣੀਆਂ ਦਾ ਪਲੇਠਾ ਕਹਾਣੀ ਸੰਗ੍ਰਹਿ ‘ Insight Inscribed ‘ ਅੱਜ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਤੇ ਬੋਲਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਨੌਜਵਾਨ ਪੀੜੀ ਦਾ ਸਹਿਤ ਨਾਲ ਜੁੜਨਾ ਇੱਕ ਚੰਗਾ ਸੰਕੇਤ ਹੈ ਅਤੇ ਇੱਕ ਨਰੋਏ ਸਮਾਜ ਦੀ ਸਿਰਜਣਾ ਲਈ ਨੌਜਵਾਨ…
-

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 7 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਛੋਟੀਆਂ ਸਨਅੱਤਾਂ ਅਤੇ ਨਿਰਯਾਤ ਨਿਗਮ ਲਿਮਟਿਡ (ਪੀ.ਐਸ.ਆਈ.ਈ.ਸੀ.) ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਧੋਖਾਧੜੀ ਕਰਨ ਸਬੰਧੀ ਮੁਕੱਦਮੇ ’ਚ ਲੋੜੀਂਦੇ ਤਿੰਨ ਹੋਰ ਦੋਸ਼ੀਆਂ ਦਰਸ਼ਨ ਕੁਮਾਰ ਉਰਫ ਦਰਸ਼ਨ ਗਰਗ ਅਤੇ ਅਮਰਜੀਤ ਸਿੰਘ, ਦੋਵੇਂ ਸੇਵਾਮੁਕਤ ਅਸਟੇਟ ਅਫਸਰ ਅਤੇ ਵਿਜੇ ਕੁਮਾਰ ਗੁਪਤਾ, ਸੀਨੀਅਰ ਸਹਾਇਕ ਨੂੰ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ…
-

ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਚੰਡੀਗੜ੍ਹ, 7 ਸਤੰਬਰ, 2024 : ਗੁਰਦਾਸਪੁਰ ਦੀ ਅਦਾਲਤ ਨੇ ਬੀਤੇ ਦਿਨ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤੇ ਗਏ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਅਤੇ ਉਸ ਦੇ ਡਰਾਈਵਰ ਨੂੰ ਹੋਰ ਪੁੱਛ-ਗਿੱਛ ਲਈ ਪੰਜਾਬ ਵਿਜੀਲੈਂਸ ਬਿਊਰੋ ਦੀ ਹਿਰਾਸਤ ਵਿੱਚ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਉਕਤ ਤਹਿਸੀਲਦਾਰ…
-

ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
ਚੰਡੀਗੜ੍ਹ/ਫਿਰੋਜ਼ਪੁਰ, 7 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਸ ਨਾਲ ਸਾਂਝੀ ਕਾਰਵਾਈ ਤਹਿਤ ਫਿਰੋਜ਼ਪੁਰ ਤੀਹਰੇ ਕਤਲ ਕੇਸ ਵਿੱਚ ਸ਼ਾਮਲ ਛੇ ਸ਼ੂਟਰਾਂ ਨੂੰ ਔਰੰਗਾਬਾਦ…
-

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ
ਚੰਡੀਗੜ੍ਹ, 7 ਸਤੰਬਰ: ਪੰਜਾਬ ਵਿੱਚ ਖੇਤੀਬਾੜੀ ਵਾਸਤੇ ਸੂਰਜੀ ਊਰਜਾ ਦੀ ਵਰਤੋਂ ਲਈ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ 20,000 ਸੋਲਰ ਪੰਪਾਂ (ਸਰਫੇਸ ਅਤੇ ਸਬਮਰਸੀਬਲ) ਲਈ ਅਰਜ਼ੀਆਂ ਮੰਗੀਆਂ ਹਨ। ਸੰਗਰੂਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੋਲਰ ਪੰਪ ਲਗਾਉਣ ਦੇ ਇੱਛੁਕ…
-

ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ-3 ਸਾਲ 2024-25 ਦੇ ਬਲਾਕ ਪੱਧਰੀ ਮੁਕਾਬਲੇ
ਐੱਸ ਏ ਐੱਸ ਨਗਰ, 7 ਸਤੰਬਰ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ-3 ਸਾਲ 2024-25 ਦੇ ਬਲਾਕ ਮੋਹਾਲੀ ਅਤੇ ਬਲਾਕ ਮਾਜਰੀ ਵਿੱਚ ਖੇਡਾਂ ਦੇ ਅੱਜ ਤੀਜੇ ਦਿਨ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਅਫ਼ਸਰ, ਰੁਪੇਸ਼ ਕੁਮਾਰ ਬੇਗੜਾ ਅਨੁਸਾਰ ਅੱਜ ਐਥਲੈਟਿਕਸ, ਵਾਲੀਬਾਲ (ਸਮੈਸਿੰਗ/ਸੂਟਿੰਗ)…
-

ਸ਼ਹਿਰ-ਪਿੰਡ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤਮ ਕਰਨ ਲਈ ਪੜ੍ਹਾਈ ਹੀ ਇੱਕੋ-ਇੱਕ ਸਾਧਨ-ਅਨੁਰਾਗ ਵਰਮਾ
ਚੰਡੀਗੜ੍ਹ/ਪਟਿਆਲਾ, 7 ਸਤੰਬਰ: ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਹੈ ਕਿ ਪੜ੍ਹਾਈ ਹੀ ਇੱਕ ਮਾਤਰ ਅਜਿਹਾ ਸਾਧਨ ਹੈ, ਜੋ ਪਿੰਡ-ਸ਼ਹਿਰ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤਮ ਕਰ ਸਕਦਾ ਹੈ। ਮੁੱਖ ਸਕੱਤਰ ਅੱਜ ਆਪਣੇ ਜੱਦੀ ਪਿੰਡ ਚਲੈਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਪਣੇ ਪਿਤਾ ਜੀ ਸਵਰਗੀ ਪ੍ਰੋ. ਬੀ.ਸੀ. ਵਰਮਾ ਦੀ…