Category: Punjab1
-

ਖੇਡਾਂ ਦੇ ਪੰਜਵੇਂ ਦਿਨ ਐਥਲੈਟਿਕਸ, ਕਬੱਡੀ ਦੇ ਮੁਕਾਬਲੇ ਕਰਵਾਏ ਗਏ
ਐਸ.ਏ.ਐਸ.ਨਗਰ, 06 ਸਤੰਬਰ, 2024:ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ-2024-25 ਦੀਆਂ ਬਲਾਕ ਪੱਧਰੀ ਖੇਡਾਂ ਮਿਤੀ 02.09.2024 ਤੋਂ 07.09.2024 ਤੱਕ ਕਰਵਾਈਆਂ ਜਾ ਰਹੀਆਂ ਹਨ। ਇਹ ਖੇਡਾਂ ਮਿਤੀ 05.09.2024 ਤੋਂ 07.09.2024 ਤੱਕ ਮੋਹਾਲੀ ਕਾਰਪੋਰੇਸ਼ਨ(ਖੇਡ ਭਵਨ ਮੈਕਟਰ 78) ਅਤੇ ਬਲਾਕ ਮਾਜਰੀ (ਸਪੋਰਟਸ ਸਟੇਡੀਅਮ ਸਿੰਘਪੁਰਾ) ਵਿਖੇ ਸ਼ੁਰੂ ਹੋ ਗਈਆਂ ਹਨ। ਇਨ੍ਹਾਂ…
-

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬੁਢਲਾਡਾ ਵਿਖੇ ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ ਵੱਖ ਖੇਡ ਮੁਕਾਬਿਲਆਂ ’ਚ ਖਿਡਾਰੀਆਂ ਨੇ ਲਿਆ ਭਾਗ
ਬੁਢਲਾਡਾ/ਮਾਨਸਾ, 06 ਸਤੰਬਰ:ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਦੇ ਬੁਢਲਾਡਾ ਵਿਖੇ ਕਰਵਾਏ ਜਾ ਰਹੇ ਮੁਕਾਬਲਿਆਂ ਦੇ ਦੂਜੇ ਦਿਨ ਵੱਖ ਵੱਖ ਖੇਡਾਂ ਵਿਚ ਖਿਡਾਰੀਆਂ ਨੇ ਭਾਗ ਲਿਆ।ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੰਡਰ-17 ਸ਼ਾਟ ਪੁੱਟ ਲੜਕੇ ਵਿਚ ਰਵਿੰਦਰ ਸਿੰਘ…
-

ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ
ਚੰਡੀਗੜ੍ਹ, 5 ਸਤੰਬਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੈਕਲਾਗ ਦੀਆਂ ਅਸਾਮੀਆਂ ਨੂੰ ਪਹਿਲ ਦੇ ਅਧਾਰ ਤੇ ਭਰਿਆ ਜਾਵੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ…
-

ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ਸਾਲਾਨਾ ਅਧਿਆਪਕ ਦਿਵਸ ਮੌਕੇ ਸਕੂਲ ਆਫ ਐਮੀਨੈਂਸ ਮਾਲ ਰੋਡ ਦੇ ਅਧਿਆਪਕ ਸਨਮਾਨਿਤ
ਅੰਮ੍ਰਿਤਸਰ, 05 ਸਤੰਬਰ 2024 ( ) ਅੱਜ ਜ਼ਿਲ੍ਹੇ ਦੇ ਸਕੂਲ ਆਫ ਐਮੀਨੈਂਸ ਮਾਲ ਰੋਡ ਵਿਖੇ ਡਾ: ਸਰਵਪੱਲੀ ਸ੍ਰੀ ਰਾਧਾਕ੍ਰਿਸ਼ਨਨ ਦੇ ਜਨਮਦਿਨ ਨੂੰ ਸਮਰਪਿਤ ਕੌਮੀ ਅਧਿਆਪਕ ਦਿਸਵ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਵਿਚ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ਸਕੂਲ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਵਲੋਂ ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ…
-

ਆਮ ਲੋਕਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣ ਤੇ ਸਮੱਸਿਆਵਾ ਹੱਲ ਕਰਨ ਲਈ ਲੱਗ ਰਹੇ ਹਨ ਜਨ ਸੁਣਵਾਈ ਕੈਂਪ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ 5 ਸਤੰਬਰ 2024 ( ) ਲੋਕਾਂ ਨੂੰ ਦਫਤਰਾਂ ਵਿਚ ਆਉਣ ਜਾਣ ਦੀ ਖੱਜਲ ਖੁਆਰੀ ਘੱਟ ਕਰਨ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਦੀਆਂ ਬਰੂਹਾਂ ਤੇ ਪਹੁੰਚਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਸੁਰੂ ਕੀਤਾ ਗਿਆ ਹੈ, ਇਸ ਤਹਿਤ ਹਰੇਕ ਵਿਧਾਨਸਭਾ ਹਲਕੇ ਵਿੱਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਜਿਨ੍ਹਾਂ ਵਿਚ ਲੋਕਾਂ…
-

ਸਿਹਤਮੰਦ ਜਿਉਣ ਲਈ ਪੌਸ਼ਟਿਕ ਆਹਾਰ ਜਰੂਰੀ : ਡਾ. ਰਿੰਕੂ ਚਾਵਲਾ
ਫਾਜਿਲਕਾ 5 ਸਤੰਬਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਕਾਰਜ਼ਕਾਰੀ ਸਿਵਲ ਸਰਜਨ ਡਾ ਏਰਿਕ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਰੋਹਿਤ ਦੀ ਅਗਵਾਈ ਹੇਠ ਸਿਵਿਲ ਹਸਪਤਾਲ ਫਾਜ਼ਿਲਕਾ ਵਿਖੇ ਓ ਪੀ ਡੀ ਬਲੋਕ ਵਿਖੇ ਰਾਸ਼ਟਰੀ ਪੌਸ਼ਟਿਕ ਸਪਤਾਹ ਮਨਾਇਆ ਗਿਆ। ਬੱਚਿਆਂ ਦੇ ਮਾਹਰ ਡਾਕਟਰ ਰਿੰਕੂ ਚਾਵਲਾ ਨੇ ਦਸਿਆ ਕਿ ਪੌਸ਼ਟਿਕ ਆਹਾਰ ਸਿਹਤਮੰਦ ਜੀਵਨ ਦੀ…
-

ਕੋਟਸ਼ਮੀਰ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ
ਕੋਟਸ਼ਮੀਰ (ਬਠਿੰਡਾ), 5 ਸਤੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। “ਆਪ ਦੀ…
-

ਕੋਟਪਾ ਐਕਟ ਤਹਿਤ ਐਕਟ ਦੀ ਉਲੰਘਣਾ ਕਰਨ ਵਾਲੇ ਲੋਕਾਂ, ਦੁਕਾਨਦਾਰਾਂ ਦੇ ਚਲਾਨ ਕੱਟੇ
ਫਾਜਿਲਕਾ 5 ਸਤੰਬਰ ਕਾਰਜਕਾਰੀ ਸਿਵਲ ਸਰਜਨ ਫਾਜਿਲਕਾ ਡਾ਼ ਏਰਿਕ ਐਡੀਸਨ ਜ਼ਿਲ੍ਹਾ ਮਹਾਂਮਾਰੀ ਅਫਸਰ ਡਾ. ਸੁਨੀਤਾ ਕੰਬੋਜ, ਦੇ ਦਿਸ਼ਾ ਨਿਰਦੇਸ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਡੱਬਵਾਲਾ ਕਲਾਂ ਡਾ.ਪੰਕਜ ਚੌਹਾਨ ਅਤੇ ਕੰਵਲਜੀਤ ਸਿੰਘ ਬਰਾੜ ਐਮ.ਪੀ.ਐਚ ਐਸ ਦੀ ਯੋਗ ਅਗਵਾਈ ਹੇਠ ਹੈਲਥ ਵੈਲਨੈਸ ਸੈਂਟਰ ਟਾਹਲੀ ਵਾਲਾ ਬੋਦਲਾ ਦੇ ਅਧੀਨ ਆਉਂਦੇ ਪਿੰਡਾਂ ਵਿਚ ਕੋਟਪਾ ਐਕਟ ਤਹਿਤ ਐਕਟ ਦੀ ਉਲੰਘਣਾ ਕਰਨ ਵਾਲੇ…
-

ਡਿਪਟੀ ਕਮਿਸ਼ਨਰ ਨੇ ਅਧਿਆਪਕ ਦਿਵਸ ਤੇ ਜਿ਼ਲ੍ਹੇ ਦੇ ਅਧਿਆਪਕਾਂ ਨੂੰ ਦਿੱਤੀ ਵਧਾਈ
ਸ੍ਰੀ ਮੁਕਤਸਰ ਸਾਹਿਬ, 5 ਸਤੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕ ਦਿਵਸ ਦਾ ਆਯੋਜਨ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਨੂੰ ਇਸ ਸੁ਼ਭ ਦਿਨ ਤੇ ਵਧਾਈ ਦਿੰਦਿਆਂ ਕਿਹਾ ਕਿ ਰਾਸ਼ਟਰ ਨਿਰਮਾਣ ਵਿੱਚ ਅਧਿਆਪਕਾਂ ਦਾ ਅਹਿਮ ਰੋਲ ਹੈ ਅਤੇ ਉਹਨਾਂ ਨੂੰ ਸਕੂਲੀ ਬੱਚਿਆਂ ਦੀ…
-

ਮਾਨਸਾ ਦੇ ਸੇਂਟ ਜੇਵੀਅਰ ਸਕੂਲ ਵਿਖੇ 09 ਤੋਂ 11 ਅਕਤੂਬਰ ਤੱਕ ਲਗਾਇਆ ਜਾਵੇਗਾ ਸਾਇੰਸ ਮੇਲਾ-ਡਿਪਟੀ ਕਮਿਸ਼ਨਰ
ਮਾਨਸਾ, 05 ਸਤੰਬਰ:ਮਨੁੱਖ ਨੇ ਵਿਗਿਆਨਕ ਸੋਚ ਅਤੇ ਵਿਗਿਆਨ ਦੀਆਂ ਕਾਢਾਂ ਦੇ ਆਧਾਰ ’ਤੇ ਬਹੁਤ ਤਰੱਕੀ ਹੈ। ਇਸੇ ਸੋਚ ਨੂੰ ਅੱਗੇ ਲਿਜਾਣ ਦੇ ਮੰਤਵ ਨਾਲ ਸੇਂਟ ਜੇਵੀਅਰ ਸਕੂਲ ਮਾਨਸਾ ਵਿਖੇ 09 ਤੋਂ 11 ਅਕਤੂਬਰ ਤੱਕ ਸਾਇੰਸ ਮੇਲਾ ਲਗਾਇਆ ਜਾ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਅੱਜ ਸਇੰਸ ਮੇਲਾ-2024 ਦਾ ਲੋਗੋ…
-

ਸਾਹਿਤ ਅਤੇ ਕੋਮਲ ਕਲਾਵਾਂ ਸ਼ਖ਼ਸੀਅਤ ਉਸਾਰੀ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ-ਪ੍ਰਿੰਸੀਪਲ ਭੁੱਲਰ
ਮਾਨਸਾ, 05 ਸਤੰਬਰ :ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਬੱਚਿਆਂ ਵਿੱਚ ਸਾਹਿਤਕ ਰੁੱਚੀਆਂ ਪੈਦਾ ਕਰਨ ਲਈ ਕੋਮਲ ਕਲਾਵਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ। ਇਸੇ ਤਹਿਤ ਬੱਚਿਆਂ ਦੀ ਸਾਹਿਤਕ ਰੁੱਚੀਆਂ ਅਤੇ ਰੁਝਾਨ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਲਈ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਅਧਿਆਪਕ ਦਿਵਸ ਮੌਕੇ ਕੰਧ ਪੱਤ੍ਰਿਕਾ ਦਾ ਉਦਘਾਟਨ ਕੀਤਾ ਗਿਆ।ਕੰਧ ਪੱਤ੍ਰਿਕਾ…
-

ਜ਼ਿਲ੍ਹੇ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦਾ ਇੱਕ ਵੀ ਮਾਮਲਾ ਸਹਿਣਯੋਗ ਨਹੀਂ, ਡੀ ਸੀ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ
ਐਸ.ਏ.ਐਸ.ਨਗਰ, 05 ਸਤੰਬਰ, 2024:ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਐਸ.ਐਸ.ਪੀ ਦੀਪਕ ਪਾਰੀਕ ਨਾਲ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਕਰਦੇ ਹੋਏ ਅਧਿਕਾਰੀਆਂ ਨੂੰ ਝੋਨੇ ਦੀ ਵਾਢੀ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਫ਼ਸਲੀ ਰਹਿੰਦ- ਖੂਹੰਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਤੋਂ ਰੋਕਣ ਅਤੇ ਸਮਝਾਉਣ ਲਈ ਅਗਾਊਂ ਦੌਰਾ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ…
-

ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਮੋਗਾ ਦੇ ਸਹਿਯੋਗ ਨਾਲ ਐੱਸ. ਡੀ ਕਾਲਜ ਫ਼ਾਰ ਵੋਮੈਨ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਮੋਗਾ, 5 ਸਤੰਬਰਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਐੱਸ.ਡੀ ਕਾਲਜ ਫਾਰ ਵੋਮੈਨ ਮੋਗਾ ਦੀ ਇੰਟਰਨਲ ਕੰਮਪਲੇਂਟ ਕਮੇਟੀ-ਕਮ-ਵਿਜੀਲੈਂਸ ਸੈੱਲ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਮੋਗਾ ਦੇ ਸਹਿਯੋਗ ਨਾਲ ਆਧਿਆਪਕ ਦਿਵਸ ਨੂੰ ਸਮਰਪਿਤ ਜਾਗਰੂਕ ਪ੍ਰੋਗਰਾਮ ਦਾ ਆਯੋਜਨ ਕੀਤਾ। ਕਾਲਜ ਪ੍ਰਿੰਸੀਪਲ ਡਾ.ਨੀਨਾ ਅਨੇਜਾ ਨੇ ਆਧਿਆਪਕ ਦਿਵਸ ਦੀ…
-

ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 05 ਸਤੰਬਰ: ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸੰਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਖੇਤ ਦਿਵਸ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਬਿਨਾਂ ਕੱਦੂ ਕੀਤੇ ਝੋਨੇ ਦੀ ਸਿੱਧੀ ਬਿਜਾਈ ਇੱਕ ਕੁਦਰਤੀ ਸਰੋਤ…
-

ਬਲਾਕ ਮਾਨਸਾ ਵਿਖੇ ਚੌਥੇ ਅਤੇ ਆਖ਼ਰੀ ਦਿਨ ਵੱਖ ਵੱਖ ਖੇਡਾਂ ’ਚ ਖਿਡਾਰੀਆਂ ਨੇ ਦਿਖਾਏ ਜੌਹਰ
ਮਾਨਸਾ, 05 ਸਤੰਬਰ:ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਨਸਾ ਵਿਖੇ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਦੇ ਅੱਜ ਚੌਥੇ ਅਤੇ ਆਖ਼ਰੀ ਦਿਨ ਵੱਖ ਵੱਖ ਖੇਡਾਂ ਵਿਚ ਖਿਡਾਰੀਆਂ ਨੇ ਭਾਗ ਲਿਆ। ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਨੇ ਇਸ ਮੌਕੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ…
-

ਡੇਂਗੂ ‘ਤੇ ਕਾਬੂ ਪਾਉਣ ਲਈ ਜੰਗੀ ਪੱਧਰ ‘ਤੇ ਕੀਤੇ ਜਾ ਰਹੇ ਯਤਨ – ਸਾਕਸ਼ੀ ਸਾਹਨੀ
ਲੁਧਿਆਣਾ, 5 ਸਤੰਬਰ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਡੇਂਗੂ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੇ ਫੈਲਣ ਨਾਲ ਨਜਿੱਠਣ ਲਈ ਪ੍ਰਸ਼ਾਸਨ ਅਤੇ ਸਿਹਤ ਟੀਮਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ। ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਹੁਣ ਤੱਕ ਡੇਂਗੂ ਦੇ 54 ਮਾਮਲੇ ਸਾਹਮਣੇ…
-

ਖੇਡਾਂ ਵਤਨ ਪੰਜਾਬ ਦੀਆਂ ਨਾਲ ਖੇਡ ਮੈਦਾਨਾਂ ’ਚ ਰੌਣਕ ਪਰਤੀ-ਵਿਧਾਇਕ ਬੁੱਧ ਰਾਮ
ਮਾਨਸਾ, 05 ਸਤੰਬਰ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਵੇਕਲੇ ਉਪਰਾਲੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਖੇਡ ਮੈਦਾਨਾਂ ਵਿਚ ਰੋਣਕ ਪਰਤੀ ਹੈ। ਨੌਜਵਾਨਾਂ ਦਾ ਵੱਡੀ ਗਿਣਤੀ ਵਿਚ ਖੇਡਾਂ ਨਾਲ ਜੁੜਨਾ ਸਰ੍ਹਾਹੁਣਯੋਗ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਗੁਰੂ…
-

ਪੰਜਾਬ ਸਰਕਾਰ ਵੱਲੋਂ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ ਤੇ ਅਯੋਗ ਲਾਭਪਾਤਰੀਆਂ ਤੋਂ 145.73 ਕਰੋੜ ਦੀ ਕੀਤੀ ਰਿਕਵਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 4 ਸਤੰਬਰਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਵਿੱਚ ਸਟੇਟ…
-

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ
ਐਸ.ਏ.ਐਸ. ਨਗਰ, 04 ਸਤੰਬਰ,2024: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚ ਵੱਖ-ਵੱਖ ਥਾਵਾਂ ’ਤੇ ਚੱਲ ਰਹੇ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ…
-

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਤੀਜਾ ਦਿਨ
ਅੰਮ੍ਰਿਤਸਰ 4 ਸਤੰਬਰ 2024– ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਂਮੈਂਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰ, ਅੰਮ੍ਰਿਤਸਰ ਵੱਲੋ ਦਸਿੱਆ ਗਿਆ ਕਿ ਬਲਾਕ ਪੱਧਰ ਟੂਰਨਾਂਮੈਂਟ ਵਿੱਚ ਕੁੱਲ 5 ਗੇਮਾਂ (ਫੁੱਟਬਾਲ, ਕਬੱਡੀ…