Category: Punjab1
-

ਜਨ ਸੁਣਵਾਈ ਕੈਂਪਾਂ ਰਾਹੀਂ ਪ੍ਰਸ਼ਾਸ਼ਨ ਦੀ ਲੋਕਾਂ ਨਾਲ ਨੇੜਤਾ ਹੋਰ ਵਧੀ – ਡਿਪਟੀ ਕਮਿਸ਼ਨਰ
ਭਿੰਡਰ ਕਲਾਂ/ਮੋਗਾ, 4 ਸਤੰਬਰ (000) – ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ।ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪਿੰਡ-ਪਿੰਡ ਕੈਂਪ…
-

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੱਲੋਂ ਟੈਕਸ ਵਸੂਲੀ ਤੋਂ ਵਧੇਰੇ ਮਾਲੀਆ ਪੈਦਾ ਕਰਨ ਲਈ ਸਾਰੀਆਂ ਖ਼ਾਮੀਆਂ ਤੇ ਸਖ਼ਤੀ ਨਾਲ ਕਾਬੂ ਪਾਉਣ ਦਾ ਆਦੇਸ਼
ਬਠਿੰਡਾ, 4 ਸਤੰਬਰ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਹੋਰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਬਣਾਉਣ ਦੀ ਵਚਨਬੱਧਤਾ ਦੇ ਅਨੁਰੂਪ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਰੀ ਤੇ ਕਰ ਵਿਭਾਗ ਪੰਜਾਬ, ਚੰਡੀਗੜ੍ਹ) ਦੇ ਚੇਅਰਮੈਨ ਅਨਿਲ ਠਾਕੁਰ ਨੇ ਜੀ ਐਸ ਟੀ, ਆਬਕਾਰੀ ਅਤੇ ਮੋਬਾਈਲ ਵਿੰਗ ਦੇ ਅਧਿਕਾਰੀਆਂ ਨੂੰ ਟੈਕਸ ਵਸੂਲੀ ਵਿੱਚ ਮੌਜੂਦ ਖ਼ਾਮੀਆਂ…
-

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਐਸ.ਏ.ਐਸ.ਨਗਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ 5 ਸਤੰਬਰ ਨੂੰ
ਐਸ.ਏ.ਐਸ ਨਗਰ, 4 ਸਤੰਬਰ:ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੋਜ਼ਗਾਰ ਦਫ਼ਤਰ, ਕਮਰਾ ਨੰ. 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮਿਤੀ 05 ਸਤੰਬਰ ਨੂੰ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ…
-

ਮਹੀਨੇ ਦੋਰਾਨ ਲੋਕਾਂ ਨੂੰ ਸਿਹਤ ਸੇਵਾਵਾ ਦੇਣ ਵਾਲੇ ਡਾਕਟਰ ਅਤੇ ਸਟਾਫ ਨੂੰ ਕੀਤਾ ਸਨਮਾਨਿਤ
ਫਾਜ਼ਿਲਕਾ 4 ਸਤੰਬਰ ਸਿਹਤ ਵਿਭਾਗ ਵਿਚ ਸ਼ਲਾਘਾਯੋਗ ਵਿਭਾਗੀ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ ਦੀ ਹੋਂਸਲਾ ਅਫਜਾਈ ਕਰਨ ਲਈ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ ਹਰ ਮਹੀਨੇ ਵਧੀਆ ਸਿਹਤ ਸੁਵਿਧਾ ਦੇਣ ਵਾਲੇ ਸਟਾਫ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਲੋੜੀ ਤਹਿਤ ਸਿਵਲ ਹਸਪਤਾਲ ਵਿਖੇ ਅਧਿਕਾਰੀਆਂ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਕਾਰਜ਼ਕਾਰੀ ਸਿਵਲ ਸਰਜਨ ਡਾਕਟਰ ਏਰਿਕ, ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਗੋਇਲ, ਐਮ ਐਮ ਓ ਡਾਕਟਰ…
-

ਖੇਡਾ ਵਤਨ ਪੰਜਾਬ ਦੀਆਂ—2024 ਤਹਿਤ 9 ਸਤੰਬਰ ਤੋਂ 14 ਸਤੰਬਰ 2024 ਤੱਕ ਕਰਵਾਈਆਂ ਜਾਣਗੀਆਂ ਬਲਾਕ ਪੱਧਰੀ ਖੇਡਾਂ-ਧੀਮਾਨ
ਫਿਰੋਜ਼ੁਪਰ 4 ਸਤੰਬਰ 2024…. ਖੇਡਾ ਵਤਨ ਪੰਜਾਬ ਦੀਆਂ-2024 ਤਹਿਤ ਜ਼ਿਲ੍ਹਾ ਫਿਰੋਜ਼ਪੁਰ ਵਿੱਚ 9 ਸਤੰਬਰ ਤੋਂ 14 ਸਤੰਬਰ 2024 ਤੱਕ ਵੱਖ-ਵੱਖ ਸਥਾਨਾਂ ਤੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਵਿੱਚ ਵੱਖ-ਵੱਖ ਗੇਮਾਂ ਦੇ ਵੱਖ-ਵੱਖ ਉਮਰ ਵਰਗ ਰੱਖੇ ਗਏ ਹਨ, ਜਿਨ੍ਹਾਂ ਵਿੱਚ ਫੱਟਬਾਲ, ਕਬੱਡੀ (ਨਸ), ਕਬੱਡੀ (ਸਸ) ਖੋਹ-ਖੋਹ ਗੇਮਾਂ ਵਿੱਚ ਅੰਡਰ 14,17,21 ਤੋਂ 21-30 ਤੇ 31 ਤੋਂ 40 ਅਤੇ ਐਥਲੈਟਿਕਸ, ਵਾਲੀਬਾਲ (ਸਮੈਸ਼ਿੰਗ) ਅਤੇ ਵਾਲੀਬਾਲ (ਸ਼ੂਟਿੰਗ) ਗੇਮਾਂ ਵਿੱਚ ਅੰਡਰ 14,17,21,21-30, 31 ਤੋਂ…
-

ਸਿਹਤ ਵਿਭਾਗ ਫਾਜਿਲਕਾ ਵੱਲੋਂ ਕੌਮੀ ਖੁਰਾਕ ਹਫ਼ਤੇ ਦੇ ਸਬੰਧ ਵਿੱਚ ਜਾਗਰੂਕਤਾ ਸਮਾਗਮ ਸਰਕਾਰੀ ਸਿਵਿਲ ਹਸਪਤਾਲ ਫਾਜਿਲਕਾ ਵਿਖੇ ਕੀਤਾ ਗਿਆ
ਫਾਜ਼ਿਲਕਾ, 4 ਸਤੰਬਰ ਪੰਜਾਬ ਸਰਕਾਰ ਦੇ ਹੁਕਮਾਂ ਅਤੇ ਡਾ ਐਡੀਸਨ ਐਰਿਕ ਕਾਰਜਕਾਰੀ ਸਿਵਲ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ 1 ਤੋਂ 7 ਸਤੰਬਰ ਤੱਕ ਸਮਾਰਟ ਫੀਡਿੰਗ ਥੀਮ ਹੇਠ ਕੌਮੀ ਖੁਰਾਕ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਸਬੰਧੀ ਜਾਗਰੂਕਤਾ ਸਮਾਗਮ ਸਰਕਾਰੀ ਸਿਵਿਲ ਹਸਪਤਾਲ ਫਾਜਿਲਕਾ ਵਿਖੇ ਕੀਤਾ ਗਿਆ। ਇਸ ਸਮੇਂ ਡਾ ਐਰਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ…
-

ਲੰਬੀ ਵਿਖੇ “ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3” ਤਹਿਤ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੁਆਤ
ਸ੍ਰੀ ਮੁਕਤਸਰ ਸਾਹਿਬ, 04 ਸਤੰਬਰ: ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਲੰਬੀ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਬਾਦਲ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਅਨਿੰਦਰਵੀਰ ਕੌਰ ਦੱਸਿਆ ਕਿ ਬਲਾਕ ਲੰਬੀ ਵਿਖੇ…
-

ਕੁਦਰਤੀ ਖੇਤੀ ਸਬੰਧੀ ਆਤਮਾ ਸਕੀਮ ਅਧੀਨ ਤਿੰਨ ਰੋਜ਼ਾ ਟ੍ਰੇਨਿੰਗ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 04 ਸਤੰਬਰ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਡਾ. ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ 03 ਸਤੰਬਰ ਤੋਂ 05 ਸਤੰਬਰ ਤੱਕ ਜ਼ਿਲ੍ਹੇ ਦੇ ਕਿਸਾਨਾਂ ਦੀ ਆਤਮਾ ਸਕੀਮ ਅਧੀਨ ਫਾਰਮਵਰਸਿਟੀ, ਰੱਤੇਵਾਲਾ (ਸੋਹਣਗੜ੍ਹ) ਤਹਿ: ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਕੁਦਰਤੀ ਖੇਤੀ ਸਬੰਧੀ ਤਿੰਨ ਰੋਜ਼ਾ ਟ੍ਰੇਨਿੰਗ ਲਗਾਈ ਜਾ ਰਹੀ ਹੈ। ਡਾ. ਗੁਰਨਾਮ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਟ੍ਰੇਨਿੰਗ…
-

ਸਰਕਾਰੀ ਕਾਲਜ ਸੁਖਚੈਨ ਬਲੂਆਣਾ ਅਬੋਹਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਉਤਸਵ ਮਨਾਇਆ
ਅਬੋਹਰ 4 ਸਤੰਬਰਸਰਕਾਰੀ ਕਾਲਜ ਸੁਖਚੈਨ ਬਲੂਆਣਾ, ਅਬੋਹਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ ਜਿਸ ਵਿਚ ਧਾਰਮਿਕ ਗੀਤ ਸੰਤ ਸਪਾਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਕਾਲਜ ਦੇ ਪ੍ਰੋ. ਡਾ. ਰਾਮੇਸ਼ ਦੁਆਰਾ ਲਿਖਿਆ ਤੇ ਗਾਇਆ ਹੋਇਆ ਗੀਤ ਲੋਕ ਅਰਪਣ ਕੀਤਾ ਗਿਆ। ਇਸ ਗੀਤ ਨੂੰ ਲੋਕ ਅਰਪਨ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ…
-

ਡਿਪਟੀ ਕਮਿਸ਼ਨਰ ਨੇ ਕੀਤਾ ਸੀਵਰੇਜ ਟਰੀਟਮੈਂਟ ਪਲਾਂਟ ਦਾ ਦੌਰਾ
ਫਰੀਦਕੋਟ 4 ਸਤੰਬਰ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਅਰਾਈਆਂਵਾਲਾ ਰੋਡ ਤੇ ਸਥਿਤ ਸੀਵਰੇਜ ਟਰੀਟਮੈਂਟ ਪਲਾਂਟ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਮੋਗਾ, ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਕਾਰਜਸ਼ੈਲੀ ਦੇਖੀ ਅਤੇ ਹਦਾਇਤ…
-

ਜਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਿਤ ਮੁਕਤ ਬਣਾਉਣ ਲਈ ਸਭ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ:ਡਿਪਟੀ ਕਮਿਸ਼ਨਰ
ਫਰੀਦਕੋਟ 04 ਸਤੰਬਰ 2024 ( ) ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜਿਲ੍ਹਾ ਪ੍ਰਸ਼ਾਸ਼ਣ ਵੱਲੋਂ ਜਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ ਬੇਲਰ ਮਾਲਕ ਕਿਸਾਨਾਂ ਅਤੇ ਸੁਖਵੀਰ ਐਗਰੋ ਐਨਰਜੀ ਲਿਮਿਟਡ ਸੈਡਾ ਸਿੰਘ ਵਾਲਾ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ. ਅਮਰੀਕ ਮੁੱਖ ਖੇਤੀਬਾੜੀ ਅਫ਼ਸਰ , ਡਾ.ਗੁਰਪ੍ਰੀਤ ਸਿੰਘ ,ਡਾਕਟਰ ਗੁਰਿੰਦਰ ਪਾਲ…
-

14ਵਾਂ ਸੁਵਿਧਾ ਕੈਂਪ ਪਿੰਡ ਢਿੱਲਵਾਂ ਖੁਰਦ ਵਿਖੇ 6 ਸਤੰਬਰ ਨੂੰ – ਵਿਨੀਤ ਕੁਮਾਰ
ਫਰੀਦਕੋਟ 4 ਸਤੰਬਰ ( ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਮਿਤੀ 6 ਸਤੰਬਰ ਨੂੰ ਸਵੇਰੇ 09.30 ਵਜੇ ਡੇਰਾ ਬਾਬਾ ਸਰੂਪ ਦਾਸ ਜੀ ਪਿੰਡ ਢਿੱਲਵਾਂ ਖੁਰਦ ਵਿਖੇ 14ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ…
-

ਪਿੰਡ ਬੀਹਲੇਵਾਲਾ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ ਹੋ ਰਿਹਾ ਪੰਚਾਇਤ ਘਰ ਦਾ ਨਿਰਮਾਣ-ਵਿਨੀਤ ਕੁਮਾਰ
ਫਰੀਦਕੋਟ 3 ਸਤੰਬਰ () ਪਿੰਡ ਬੀਹਲੇਵਾਲਾ ਵਿਖੇ ਮਗਨਰੇਗਾ ਸਕੀਮ ਤਹਿਤ ਲਗਭਗ 22 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗਾ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ…
-

ਕੇਂਦਰ ਸਰਕਾਰ ਵੱਲੋਂ ਉਤਪਾਦਾਂ ਅਤੇ ਸੇਵਾਵਾਂ ਨਾਲ ਸਬੰਧਤ ਵਿਚਾਰਾਂ ਨੂੰ ਸੱਦਾ ਦੇਣ ਲਈ ਨਵੀਂ ਪਹਿਲ Ideas4LiFE ਦੀ ਸ਼ੁਰੂਆਤ
ਮੋਗਾ, 2 ਸਤੰਬਰ (000)-ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ਾਲ ਸਾਰੰਗਲ ਨੇ ਦੱਸਿਆ ਕਿ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਨੇ ਉਤਪਾਦਾਂ ਅਤੇ ਸੇਵਾਵਾਂ ਨਾਲ ਸਬੰਧਤ ਨਵੀਨਤਮ ਵਿਚਾਰਾਂ ਨੂੰ ਸੱਦਾ ਦੇਣ ਲਈ ਇੱਕ ਨਵੀਂ ਪਹਿਲਕਦਮੀ Ideas4LiFE ਦੀ ਸ਼ੁਰੂਆਤ ਕੀਤੀ ਹੈ, ਜੋ ਵਾਤਾਵਰਣ ਪੱਖੀ ਜੀਵਨ ਸ਼ੈਲੀ ਵਿਵਹਾਰ ਵਿੱਚ ਤਬਦੀਲੀਆਂ ਲਿਆਉਂਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ, ਖੋਜ ਵਿਦਵਾਨਾਂ,…
-

ਜਿ਼ਲ੍ਹਾ ਮੈਜਿਸਟਰੇਟ ਨੇ ਜਿ਼ਲ੍ਹੇ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਕੈਪਸੂਲ / ਗੋਲੀਆਂ ਦੀ ਦੁਰਵਰਤੋਂ ਤੇ ਲਗਾਈ ਰੋਕ
ਸ੍ਰੀ ਮੁੁਕਤਸਰ ਸਾਹਿਬ 3 ਸਤੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਕੈਪਸੂਲ /…
-

ਬੱਲਮਗੜ੍ਹ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਟ੍ਰੇਨਿੰਗ ਦਾ ਕੀਤਾ ਗਿਆ ਆਯੋਜਨ
ਸ੍ਰੀ ਮੁਕਤਸਰ ਸਾਹਿਬ, 03 ਸਤੰਬਰ: ਜ਼ਿਲ੍ਹੇ ਦੇ ਪਿੰਡ ਬੱਲ੍ਹਮਗੜ ਵਿਖੇ ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਗੁਰਨਾਮ ਸਿੰਘ ਪੰਡੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਆਤਮਾ ਸਕੀਮ ਅਧੀਨ ਜਲਵਾਯੂ ਅਨੁਕੂਲ ਖੇਤੀ, ਕੁਦਰਤੀ ਖੇਤੀ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਬਾਸਮਤੀ ਤੇ ਪਾਬੰਦੀਸ਼ੁਦਾ ਜ਼ਹਿਰਾਂ ਸਬੰਧੀ ਕਿਸਾਨ ਟ੍ਰੇਨਿੰਗ ਲਗਾਈ ਗਈ। ਇਸ ਦੌਰਾਨ ਡਾ. ਹਰਮਨਦੀਪ ਸਿੰਘ, ਏ.ਡੀ.ਓ, ਬਧਾਈ ਵੱਲੋਂ ਨਰਮੇ ਸਬੰਧੀ…
-

ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਨੇ ਪਰੇਗਾਬਲਿਨ (ਸਿਗਨੇਚਰ) ਕੈਪਸੂਲ ਦੀ ਸੇਲ ਉਪਰ ਲਗਾਈ ਪਾਬੰਦੀ
ਮੋਗਾ, 3 ਸਤੰਬਰਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਪਰੇਗਾਬਲਿਨ 300 ਐਮ.ਜੀ. (ਸਿਗਨੇਚਰ) ਕੈਪਸੂਲ ਦੀ ਸੇਲ ਉੱਪਰ ਅੰਸ਼ਿਕ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 31 ਅਕਤੂਬਰ 2024 ਤੱਕ ਲਾਗੂ ਰਹੇਗਾ।ਸ਼੍ਰੀ ਵਿਸ਼ੇਸ਼ ਸਾਰੰਗਲ…
-

ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਸ ਕਿਦਵਈ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੀਟਿੰਗ ਕਰਕੇ ਸਮੀਖਿਆ ਕੀਤੀ
ਲੁਧਿਆਣਾ, 3 ਸਤੰਬਰ (000) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਆਪਣੇ ਦਫਤਰ ਵਿਖੇ ਸਕੂਲ ਆਫ ਐਮੀਨੈਸ, ਕਿਦਵਈ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਮੀਟਿੰਗ ਕਰਕੇ ਸਮੀਖਿਆ ਕੀਤੀ। ਉਨ੍ਹਾਂ ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਸ੍ਰੀ ਵਿਕਾਸ ਹੀਰਾ, ਸਿੱਖਿਆ ਵਿਭਾਗ, ਲੋਕ ਨਿਰਮਾਣ ਵਿਭਾਗ, ਨਗਰ ਨਿਗਮ, ਨਗਰ ਸੁਧਾਰ ਟਰੱਸਟ ਲੁਧਿਆਣਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ…
-

ਮੁੱਖ ਮੰਤਰੀ ਨੇ 500 ਗਜ ਦੇ ਪਲਾਟਾਂ ਦੀਆਂ ਰਜਿਸਟਰੀਆਂ ਤੇ ਐਨ.ਓ.ਸੀ ਖਤਮ ਕਰਨ ਦਾ ਇਤਿਹਾਸਕ ਫੈਂਸਲਾ ਲਿਆ – ਭੁੱਲਰ
ਫਿਰੋਜ਼ਪੁਰ 3 ਸਤੰਬਰ ( ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ 2024 ਪਾਸ ਕਰ ਕੇ ਰਾਜ ਦੇ ਕਰੋੜਾਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ, ਜਿਸ ਨਾਲ 500 ਗਜ ਤੱਕ ਦੇ ਪਲਾਟਾ ਦੀ ਰਜਿਸਟਰੀ ਵੇਲੇ ਐਨ.ਓ.ਸੀ ਦੀ ਸ਼ਰਤ ਨੂੰ ਖਤਮ ਕਰ…
-

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸੁਰਭੀ ਪਰਾਸ਼ਰ ਵੱਲੋਂ ਵੱਖ ਵੱਖ ਵਿਭਾਗਾਂ ਦੀ ਮੀਟਿੰਗ
ਐਸ.ਏ.ਐਸ.ਨਗਰ, 3 ਸਤੰਬਰ, 2024: ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ 14.09.2024 ਨੂੰ ਸਾਲ 2024 ਦੀ ਤੀਸਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਸਾਰੀਆਂ ਅਦਾਲਤਾਂ ਵਿਚ ਕੀਤਾ ਜਾ ਰਿਹਾ ਹੈ, ਜਿਸ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ,…