Category: Punjab1
-

ਖਰੜ ਵਿੱਚ ਖੇਡਾਂ ਦੇ ਦੂਜੇ ਦਿਨ ਐਥਲੈਟਿਕਸ, ਵਾਲੀਬਾਲ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ
ਖਰੜ/ਐਸ.ਏ.ਐਸ.ਨਗਰ, 03 ਸਤੰਬਰ, 2024: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ 2024-25 ਬਲਾਕ ਪੱਧਰੀ ਖੇਡਾਂ ਮਿਤੀ 02.09.2024 ਤੋਂ 07.09.2024 ਤੱਕ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਬਲਾਕ ਖਰੜ ਵਿੱਚ ਖੇਡਾਂ ਦਾ ਅੱਜ ਦੂਜਾ ਦਿਨ ਸੀ। ਇਹਨਾ ਵਿੱਚ ਵੱਖ-ਵੱਖ ਖੇਡਾਂ ਐਥਲੈਟਿਕਸ, ਵਾਲੀਬਾਲ (ਸਮੈਸਿੰਗ/ਸ਼ੂਟਿੰਗ) ਫੁੱਟਬਾਲ, ਕਬੱਡੀ (ਨੈਸਨਲ/ਸਰਕਲਸਟਾਇਲ),…
-

ਡੇਰਾਬੱਸੀ ਵਿੱਚ ਖੇਡਾਂ ਦੇ ਦੂਜੇ ਦਿਨ ਐਥਲੈਟਿਕਸ, ਵਾਲੀਬਾਲ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ
ਡੇਰਾਬੱਸੀ/ਐਸ.ਏ.ਐਸ.ਨਗਰ, 03 ਸਤੰਬਰ, 2024: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ 2024-25 ਬਲਾਕ ਪੱਧਰੀ ਖੇਡਾਂ ਮਿਤੀ 02.09.2024 ਤੋਂ 07.09.2024 ਤੱਕ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਬਲਾਕ ਡੇਰਾਬੱਸੀ ਵਿੱਚ ਖੇਡਾਂ ਦਾ ਅੱਜ ਦੂਜਾ ਦਿਨ ਸੀ। ਇਹਨਾ ਵਿੱਚ ਵੱਖ-ਵੱਖ ਖੇਡਾਂ ਐਥਲੈਟਿਕਸ, ਵਾਲੀਬਾਲ (ਸਮੈਸਿੰਗ/ਸ਼ੂਟਿੰਗ) ਫੁੱਟਬਾਲ, ਕਬੱਡੀ (ਨੈਸਨਲ/ਸਰਕਲਸਟਾਇਲ),…
-

ਬਲਾਕ ਪੱਧਰੀ ਖੇਡਾਂ ਦਾ ਲੁਧਿਆਣਾ ‘ਚ ਆਗਾਜ਼
ਲੁਧਿਆਣਾ, 3 ਸਤੰਬਰ (000) – ਖੇਡਾਂ ਵਤਨ ਪੰਜਾਬ ਦੀਆਂ – 2024 ਦੇ ਤੀਸਰੇ ਸੀਜ਼ਨ ਤਹਿਲ ਬਲਾਕ ਪੱਧਰੀ ਖੇਡਾਂ ਮੰਗਲਵਾਰ ਨੂੰ ਸ਼ੁਰੂ ਹੋ ਗਈਆਂ। ਇਸ ਖੇਡ ਸਮਾਗਮ ਦਾ ਮਕਸਦ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗੀਦਾਰੀ ਲਈ ਉਤਸ਼ਾਹਿਤ ਕਰਨਾ ਹੈ। ਨਿਰਧਾਰਤ ਈਵੈਂਟਸ 11 ਸਤੰਬਰ ਤੱਕ ਚੱਲਣਗੇ, ਅਤੇ ਭਾਗੀਦਾਰ ਅਥਲੈਟਿਕਸ, ਫੁੱਟਬਾਲ, ਨੈਸ਼ਨਲ ਕਬੱਡੀ, ਸਰਕਲ ਕਬੱਡੀ, ਖੋ-ਖੋ, ਵਾਲੀਬਾਲ ਸਮੈਸ਼ਿੰਗ ਅਤੇ…
-

ਡਿਪਟੀ ਕਮਿਸ਼ਨਰ ਵੱਲੋਂ ਜੋਧਾਂ ‘ਚ ਲੱਗੇ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ
ਲੁਧਿਆਣਾ, 3 ਸਤੰਬਰ (000) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਪਿੰਡ ਜੋਧਾਂ ਵਿੱਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੈਂਪ ਦਾ ਉਦਘਾਟਨ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਮੌਕੇ ‘ਤੇ ਹੀ ਮਸਲਿਆਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ‘ਆਪ’ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਐਸ.ਡੀ.ਐਮ. ਦੀਪਕ ਭਾਟੀਆ…
-

ਡਿਪਟੀ ਕਮਿਸ਼ਨਰ ਨੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਗਿੱਦੜਬਾਹਾ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦੀ ਕੀਤੀ ਪ੍ਰਧਾਨਗੀ
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 3 ਸਤੰਬਰ: ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ‘ਸਰਕਾਰ ਤੁਹਾਡੇ ਦੁਆਰ’ ਤਹਿਤ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਬਾਬਾ ਜੀਵਨ ਸਿੰਘ ਧਰਮਸ਼ਾਲਾ ਅਤੇ ਮੰਡੀ ਵਾਲੀ ਧਰਮਸ਼ਾਲਾ ਗਿੱਦੜਬਾਹਾ ਵਿਖੇ ਲੋਕ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਗਿਆ । ਇਸ…
-

ਸੀ.ਆਈ.ਏ. ਸਟਾਫ ਵੱਲੋਂ 4 ਕਿੱਲੋ 500 ਗ੍ਰਾਮ ਅਫੀਮ ਅਤੇ 01 ਲੱਖ 50 ਹਜਾਰ ਰੁਪਏ ਦੀ ਡਰੱਗ ਮਨੀ ਬ੍ਰਾਮਦ
ਯੂ ਪੀ ਦੇ ਰਹਿਣ ਵਾਲੇ 03 ਦੋਸ਼ੀ ਗ੍ਰਿਫਤਾਰ ਐਸ ਏ ਐਸ ਨਗਰ, 2 ਅਗਸਤ, 2024:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰੀ ਖਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾ ਕੇ ਸਖ਼ਤ ਕਾਰਵਾਈ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਨਗਰ ਪੁਲਿਸ ਵੱਲੋਂ ਯੂ ਪੀ ਦੇ ਰਹਿਣ ਵਾਲੇ 03 ਦੋਸ਼ੀ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ…
-

ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਪਿੰਡ ਬਿਲਾਸਪੁਰ ਵਿਖੇ ਸ਼ੁਰੂ
ਮੋਗਾ/ਨਿਹਾਲ ਸਿੰਘ ਵਾਲਾ, 2 ਸਤੰਬਰ ( 000) – ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਕੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2024 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡਾਂ ਮਿਤੀ 2 ਸਤੰਬਰ ਤੋਂ 11 ਸਤੰਬਰ, 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਅੱਜ ਬਲਾਕ ਨਿਹਾਲ ਸਿੰਘ…
-

ਸਕੱਤਰ ਕਾਨੂੰਨੀ ਸੇਵਾਵਾਂ ਨੇ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਦੌਰਾ
ਸ੍ਰੀ ਮੁਕਤਸਰ ਸਾਹਿਬ 2 ਸਤੰਬਰ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ…
-

ਲੋਕਾਂ ਨੂੰ ਕੁਪੋਸ਼ਣ ਤੇ ਚੰਗੀ ਖੁਰਾਕ ਬਾਰੇ ਜਾਗਰੂਕ ਕਰਨ ਲਈ ਸਿਵਲ ਸਰਜਨ ਵੱਲੋਂ ਕੌਮੀ ਸੰਤੁਲਿਤ ਖੁਰਾਕ ਹਫਤੇ ਦਾ ਆਗਾਜ਼
ਫ਼ਿਰੋਜ਼ਪੁਰ, 2 ਸਤੰਬਰ 2024: ਬੱਚਿਆਂ ਨੂੰ ਕੁਪੋਸ਼ਣ ਤੋਂ ਬਚਾਉਣ ਲਈ ਸਮੇਂ ਸਿਰ ਭੋਜਣ ਦੇਣ ਦੇ ਨਾਲ-ਨਾਲ ਫਲ ਅਤੇ ਘਰ ਦਾ ਬਣਿਆ ਖਾਣਾ ਦੇਣਾ ਚਾਹੀਦਾ ਹੈ। ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਸ ਲਈ ਬੱਚਿਆਂ ਨੂੰ ਸੰਤੁਲਿਤ ਖੁਰਾਕ ਮਿਲਣਾ ਅੱਜ ਸਮੇ ਦੀ ਮੁੱਖ ਲੋੜ ਹੈ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਕੌਮੀ ਸੰਤੁਲਿਤ ਖੁਰਾਕ…
-

ਸਿਹਤ ਵਿਭਾਗ ਵੱਲੋਂ ਡੇਂਗੂ ਵਿਰੋਧੀ ਮੁਹਿੰਮ ਤਹਿਤ ਸਰਗਰਮੀਆਂ ਜ਼ਾਰੀ
ਬੁਢਲਾਡਾ/ਮਾਨਸਾ, 02 ਸਤੰਬਰ:ਸਿਵਲ ਸਰਜਨ ਡਾ. ਹਰਦੇਵ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਸੰਤੋਸ਼ ਭਾਰਤੀ ਦੀ ਨਿਗਰਾਨੀ ਹੇਠ ਚੱਲ ਰਹੇ ਨੈਸ਼ਨਲ ਵੈਕਟਰ ਵੌਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਸਿਹਤ ਬਲਾਕ ਬੁਢਲਾਡਾ ਅਧੀਨ ਪੈਂਦੇ ਸੈਕਟਰ ਬਰੇ੍ਹ ਅਧੀਨ ਪੈਂਦੇ ਪਿੰਡਾਂ ਅਹਿਮਦਪੁਰ, ਬਰੇ੍ਹ, ਟਾਹਲੀਆਂ, ਮੰਢਾਲੀ, ਮੱਲ ਸਿੰਘ ਵਾਲਾ ਵਿਖੇ ਅਸ਼ਵਨੀ ਕੁਮਾਰ ਸੁਪਰਵਾਈਜਰ…
-

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਪਹਿਲਾ ਦਿਨ
ਅੰਮ੍ਰਿਤਸਰ 2 ਸਤੰਬਰ 2024— ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਂਮੈਂਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰ, ਅੰਮ੍ਰਿਤਸਰ ਵੱਲੋ ਦਸਿੱਆ ਗਿਆ ਕਿ ਬਲਾਕ ਪੱਧਰ ਟੂਰਨਾਂਮੈਂਟ ਵਿੱਚ ਕੁੱਲ 5 ਗੇਮਾਂ (ਫੁੱਟਬਾਲ, ਕਬੱਡੀ…
-

ਡਿਪਟੀ ਕਮਿਸ਼ਨਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ ਬਲਾਕ ਪੱਧਰੀ ਖੇਡਾਂ ਦਾ ਉਦਘਾਟਨ
ਮਾਨਸਾ, 02 ਸਤੰਬਰ:ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਵੱਲੋਂ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਤਹਿਤ ਬਲਾਕ ਪੱਧਰੀ ਖੇਡਾਂ ਦਾ ਰਸਮੀ ਉਦਘਾਟਨ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਖੇਡਾਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਵਿਸ਼ਵ ਪੱਧਰ ਤੱਕ…
-

ਡਿਪਟੀ ਕਮਿਸ਼ਨਰ ਨੇ ਸ਼ਹਿਰ ਦੇ ਵੱਖ-ਵੱਖ ਪਾਰਕਾਂ, ਖੇਡ ਸਟੇਡੀਅਮ ਦਾ ਲਿਆ ਜਾਇਜਾ
ਸ਼੍ਰੀ ਮੁਕਤਸਰ ਸਾਹਿਬ 2 ਸਤੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਗੁਰੂ ਗੋਬਿੰਦ ਸਿੰਘ ਪਾਰਕ, ਮਾਤਾ ਭਾਗ ਕੌਰ ਯਾਦਗਾਰੀ ਪਾਰਕ, ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਅਤੇ ਸਥਾਨਕ ਵਾਟਰ ਵਰਕਸ ਦੀਆਂ ਡਿੱਗੀਆਂ ਦਾ ਅਚਨਚੇਤ ਦੌਰਾ ਕਰਕੇ ਜਾਇਜਾ ਲਿਆ।ਡਿਪਟੀ ਕਮਿਸ਼ਨਰ ਨੇ ਆਪਣੇ ਦੌਰੇ ਦੌਰਾਨ ਗੁਰੂ ਗੋਬਿੰਦ ਸਿੰਘ ਪਾਰਕ ਵਿੱਚ…
-

“ਖੇਡਾਂ ਵਤਨ ਪੰਜਾਬ ਦੀਆਂ 2024” ਦੇ ਪਹਿਲੇ ਦਿਨ ਖਿਡਾਰੀਆਂ ਵਿੱਚ ਦੇਖਣ ਨੂੰ ਮਿਲਿਆ ਵਿਲੱਖਣ ਉਤਸ਼ਾਹ
ਮੋਗਾ, 2 ਸਤੰਬਰ,ਖੇਡਾਂ ਵਤਨ ਪੰਜਾਬ ਦੀਆਂ-2024 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਵਿੱਚ ਅੱਜ ਖਿਡਾਰੀਆਂ ਵਿੱਚ ਵਿਲੱਖਣ ਜਜਬਾ ਦੇਖਣ ਨੂੰ ਮਿਲਿਆ। ਖੇਡ ਮੈਦਾਨਾਂ ਵਿੱਚ ਖਿਡਾਰੀਆਂ ਦਾ ਇਕੱਠ ਪੰਜਾਬ ਦੇ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਦੇ ਪੁਰਜ਼ੋਰ ਯਤਨਾਂ ਦੀ ਗਵਾਹੀ ਭਰ ਰਿਹਾ ਸੀ। ਨਸ਼ਿਆਂ ਦਾ ਨਾਮੁਰਾਦ ਬਿਮਾਰੀ ਨੂੰ ਖਤਮ ਕਰਨ ਲਈ ਵੀ ਇਹ…
-

ਖਰੜ ’ਚ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ
ਖਰੜ (ਐਸ ਏ ਐਸ ਨਗਰ), 2 ਸਤੰਬਰ, 2024:ਜ਼ਿਲ੍ਹੇ ’ਚ ਅੱਜ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਦੇ ਖਰੜ ਬਲਾਕ ਦੇ ਮੁਕਾਬਲੇ ਅੱਜ ਸ਼ਹੀਦ ਕਾਂਸ਼ੀ ਰਾਮ ਕਾਲਜ ਆਫ ਫਿਜ਼ੀਕਲ ਐਜੁਕੇਸ਼ਨ, ਭਾਗੋ ਮਾਜਰਾ ਵਿਖੇ ਸ਼ੁਰੂ ਹੋਏ।ਉਦਘਾਟਨੀ ਰਸਮ ਖਰੜ ਦੇ ਉਪ ਮੰਡਲ ਮੈਜਿਸਟ੍ਰੇਟ (ਐਸ ਡੀ ਐਮ) ਗੁਰਮੰਦਰ ਸਿੰਘ ਨੇ ਨਿਭਾਈ ਜਦਕਿ ਕੈਬਨਿਟ ਮੰਤਰੀ ਸ੍ਰੀਮਤੀ ਅਨਮੋਲ ਗਗਨ ਮਾਨ ਦੀ…
-

ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ 1 ਸਤੰਬਰ ਤੋਂ 15 ਸਤੰਬਰ ਤੱਕ ਮਨਾਇਆ ਜਾਏਗਾ ਸਵੱਛਤਾ ਪਖਵਾੜਾ
ਫਿਰੋਜ਼ਪੁਰ, 2 ਸਤੰਬਰ 2024: ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਵਿੱਚ ਸਵੱਛਤਾ ਪਖਵਾੜਾ ਇੱਕ ਸਤੰਬਰ ਤੋਂ 15 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਸ਼੍ਰੀਮਤੀ ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ੍ਰੀਮਤੀ ਸੁਨੀਤਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ…
-

ਏ.ਡੀ.ਸੀ. ਵਿਰਾਜ ਤਿੜਕੇ ਤੇ ਸੋਨਮ ਚੌਧਰੀ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੁਚੱਜੇ ਪ੍ਰਬੰਧਨ ਲਈ ਵਿਭਾਗਾਂ ਅਤੇ ਕਿਸਾਨਾਂ ਨਾਲ ਮੀਟਿੰਗ
ਐਸ.ਏ.ਐਸ.ਨਗਰ, 02 ਸਤੰਬਰ, 2024: ਡਿਪਟੀ ਕਮਿਸ਼ਨਰ, ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਤਿੜਕੇ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਵੱਲੋਂ ਜ਼ਿਲ੍ਹੇ ਵਿੱਚ ਸਾਲ 2024-25 ਦੌਰਾਨ ਸੀ.ਆਰ. ਐੱਮ. ਸਕੀਮ ਅਧੀਨ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੁਚੱਜੇ ਪ੍ਰਬੰਧਨ ਲਈ ਸਬੰਧਤ ਵਿਭਾਗਾਂ ਅਤੇ ਕਿਸਾਨਾਂ ਨਾਲ ਮੀਟਿੰਗ ਕੀਤੀ। ਉਹਨਾਂ ਨੇ ਖੇਤੀਬਾੜੀ,…
-

ਬਲਾਕ ਗਿੱਦੜਬਾਹਾ ਵਿਖੇ “ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3” ਤਹਿਤ ਬਲਾਕ ਪੱਧਰੀ ਖੇਡਾਂ ਦਾ ਹੋਇਆ ਆਗਾਜ਼
ਸ੍ਰੀ ਮੁਕਤਸਰ ਸਾਹਿਬ/ਗਿੱਦੜਬਾਹਾ, 02 ਸਤੰਬਰ ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਬਲਾਕ ਗਿੱਦੜਬਾਹਾ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਅਨਿੰਦਰਵੀਰ ਕੌਰ ਨੇ ਦੱਸਿਆ ਕਿ ਬਲਾਕ ਗਿੱਦੜਬਾਹਾ ਵਿਖੇ ਪਹਿਲੇ ਦਿਨ ਅੰ-14, ਅੰ-17 ਅਤੇ ਅੰ-21 ਉਮਰ ਵਰਗ ਦੇ…
-

ਵਿਦੇਸ਼ ਭੇਜੇ ਜਾਣ ਵਾਲੇ ਦਸਤਾਵੇਜਾਂ ਨੂੰ ਕਾਊਂਟਰ ਸਾਈਨ ਕਰਨ ਲਈ ਈ-ਸਨਦ ਪੋਰਟਲ ਲਾਂਚ- ਡੀ.ਸੀ
ਫਿਰੋਜ਼ਪੁਰ 2 ਸਤੰਬਰ 2024… ਡਿਪਟੀ ਕਮਿਸ਼ਨਰ ਸ੍ਰੀ. ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਵਿਦੇਸ਼ ਭੇਜੇ ਜਾਣ ਵਾਲੇ ਦਸਤਾਵੇਜਾਂ ਨੁੰ ਕਾਉਂਟਰ ਸਾਈਨ ਕਰਨ ਲਈ ਈ ਸਨਦ ਪੋਰਟਲ ਲਾਂਚ ਕੀਤਾ ਗਿਆ ਹੈ। ਜ਼ਿਲ੍ਹੇ ਦੇ ਆਮ ਲੋਕਾਂ ਵੱਲੋਂ ਇਸ ਪੋਰਟਲ ਤੇ ਸਿੱਧੇ ਤੌਰ ਤੇ ਅਪਲਾਈ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ…
-

ਪਿਛਲੇ 22 ਸਾਲ ਤੋਂ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਰਿਹਾ ਹੈ ਅਗਾਂਹ ਵਧੂ ਕਿਸਾਨ ਪ੍ਰਤਿੰਦਰ ਸਿੰਘ ਔਲਖ
ਬੱਲੂਆਣਾ/ ਫਾਜ਼ਿਲਕਾ 31ਅਗਸਤ 2024…… ਫਾਜ਼ਿਲਕਾ ਦੇ ਬੱਲੂਆਣਾ ਹਲਕੇ ਦੀ ਢਾਣੀ ਠਾਕੁਰ ਸਿੰਘ ਦੇ ਵਸਨੀਕ ਸ. ਪ੍ਰੀਤਿੰਦਰ ਸਿੰਘ ਔਲਖ ਨੇ ਫਾਜਿਲਕਾ ਹੀ ਨਹੀਂ ਸਮੁੱਚੇ ਪੰਜਾਬ ਦੇ ਕਿਸਾਨਾਂ ਲਈ ਇੱਕ ਅਦੁੱਤੀ ਮਿਸਾਲ ਕਾਇਮ ਕੀਤੀ ਹੈ। ਅਗਾਂਵਧੂ ਕਿਸਾਨ ਸ. ਪ੍ਰੀਤਿੰਦਰ ਸਿੰਘ ਔਲਖ 50 ਏਕੜ ਜਮੀਨ ਵਿੱਚ ਖੇਤੀ ਕਰਦਾ ਹੈ! ਕਿਸਾਨ 37 ਏਕੜ ਵਿੱਚ ਝੋਨੇ ਦੀ ਖੇਤੀ ਕਰ…