Category: Punjab1
-

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਅਹਿਮ ਬੈਠਕ
ਜਲਾਲਾਬਾਦ/ਫਾਜ਼ਿਲਕਾ 31 ਅਗਸਤ 2024….. ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜਲਾਲਾਬਾਦ ਸਹਿਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਮਨੋਰਥ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਸਵੱਛ ਭਾਰਤ ਦੇ ਕੰਮਾਂ ਵਿੱਚ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ. ਅਮਿਰਿੰਦਰ ਸਿੰਘ ਮੱਲ੍ਹੀ ਅਤੇ ਐੱਸ.ਡੀ.ਐੱਮ ਜਲਾਲਾਬਾਦ ਸ. ਬਲਕਰਨ ਸਿੰਘ ਵੀ…
-

ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜੁਡੀਸ਼ੀਅਲ ਕੋਰਟ ਕੰਪਲੈਕਸ ਜਲਾਲਾਬਾਦ ‘ਚ ਲਗਾਏ ਬੂਟੇ
ਜਲਾਲਾਬਾਦ/ਫਾਜ਼ਿਲਕਾ 31 ਅਗਸਤ 2024…. ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਵੱਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਜਲਾਲਾਬਾਦ ਵਿੱਚ ਬੂਟੇ ਲਗਾਏ ਗਏ। ਇਸ ਮੌਕੇ ਉਨ੍ਹਾਂ ਨਾਲ ਸੀ.ਜੇ.ਐੱਮ. ਅੰਮ੍ਰਿਤ ਮਾਹੀ, ਜੁਡੀਸ਼ੀਅਲ ਮੈਜਿਸਟ੍ਰੇਟ ਸਿਵਲ ਜੱਜ ਜੂਨੀਅਰ ਡਵੀਜ਼ਨ ਹਰਬਿਲਨਜੋਤ ਕੌਰ ਅਤੇ ਸੈਕਟਰੀ ਡੀ.ਐੱਲ.ਐੱਸ.ਏ. ਰੁਚੀ ਸਵੱਪਨ ਸ਼ਰਮਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਬੂਟੇ ਲਗਾਉਣ ਦੌਰਾਨ ਕਿਹਾ ਕਿ ਇਨ੍ਹਾਂ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਖੱਜਲ ਖੁਆਰੀ ਰਹਿਤ ਸੇਵਾਵਾਂ ਦੇਣ ਲਈ ਵਚਨਬੱਧ: ਜਿੰਪਾ
ਚੰਡੀਗੜ੍ਹ, 31 ਅਗਸਤ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਸਮੂਹ ਅਫ਼ਸਰਾਂ/ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਹੈ। ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਕਰਵਾਏ ਇਕ ਸੈਮੀਨਾਰ ਦੌਰਾਨ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…
-

ਵਿਧਾਇਕ ਗਰੇਵਾਲ ਤੇ ਚੇਅਰਮੈਨ ਭਿੰਡਰ ਵੱਲੋਂ ਡੇਅਰੀ ਕੰਪਲੈਕਸ ‘ਚ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ
ਲੁਧਿਆਣਾ, 31 ਅਗਸਤ (000) – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਅੱਜ ਤਾਜਪੁਰ ਰੋਡ ਦੇ ਡੇਅਰੀ ਕੰਪਲੈਕਸ ਵਿਖੇ ਕਰੀਬ ਸਵਾ ਦੋ ਕਰੋੜ ਦੀ ਲਾਗਤ ਨਾਲ ਤਿਆਰ ਹੋਏ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ…
-

ਰਾਜਪਾਲ ਅਤੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ; ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ
ਅੰਮ੍ਰਿਤਸਰ, 31 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਨਵ-ਨਿਯੁਕਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਤਰੱਕੀ ਅਤੇ ਸੂਬੇ ਦੇ ਵਸਨੀਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।ਰਾਜਪਾਲ ਅਤੇ ਮੁੱਖ ਮੰਤਰੀ ਨੇ ਇਨ੍ਹਾਂ ਦੋਵਾਂ ਪਵਿੱਤਰ ਅਸਥਾਨਾਂ ‘ਤੇ ਨਤਮਸਤਕ ਹੋ…
-

ਪੋਸ਼ਨ ਮਾਹ ਦੌਰਾਨ ਸੂਬੇ ਵਿੱਚ ‘ਇੱਕ ਪੌਦਾ ਆਪਣੀ ਮਾਂ ਦੇ ਨਾਮ’ ਤੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ
ਚੰਡੀਗੜ੍ਹ, 31 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸਤੰਬਰ ਮਹੀਨੇ ਨੂੰ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ। ਪੋਸ਼ਨ ਮਾਹ ਦੌਰਾਨ ਸੂਬੇ ਵਿੱਚ ‘ਇੱਕ ਪੌਦਾ ਆਪਣੀ ਮਾਂ ਦੇ ਨਾਮ’ ਤੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ…
-

ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੈਗ ਮੁਕਤ ਦਿਵਸ ਨੂੰ ਮਿਲਿਆ ਵੱਡਾ ਹੁਲਾਰਾ
ਫਾਜ਼ਿਲਕਾ 31 ਅਗਸਤ 2024….ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਪ੍ਰੇਰਨਾ ਨਾਲ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਹੁਲਾਰਾ ਦੇਣ ਅਤੇ ਤਣਾਅ ਰਹਿਤ ਸਿੱਖਣ ਦਾ ਤਜਰਬਾ ਪ੍ਰਦਾਨ ਕਰਨ ਲਈ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿੱਚ ਹਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ ‘ਬਸਤਾ ਰਹਿਤ ਦਿਵਸ’ (ਬੈਗ-ਮੁਕਤ ਦਿਵਸ) ਮਨਾਇਆ ਜਾ ਰਿਹਾ ਹੈ ਜਿਸ ਨੂੰ ਵੱਡਾ…
-

ਪੰਜਾਬ ਸਰਕਾਰ ਵੱਲੋਂ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ 10 ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨ ’ਤੇ ਪਾਬੰਦੀ- ਮੁੱਖ ਖੇਤੀਬਾੜੀ ਅਫ਼ਸਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਗਸਤ, 2024:ਪੰਜਾਬ ਸਰਕਾਰ ਵੱਲੋਂ ਬਾਸਮਤੀ ਚੌਲਾਂ ਦੀ ਬਰਾਮਦ ਵਿੱਚ ਰੁਕਾਵਟ ਪਾਉਣ ਵਾਲੇ ਕੁੱਝ ਕੀਟਨਾਸ਼ਕਾਂ ਦੀ ਵਿਕਰੀ ਅਤੇ ਵਰਤੋਂ ਉਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਨਿਰਦੇਸ਼ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿੱਚ ਜਾਰੀ ਕੀਤੇ ਗਏ ਹਨ।ਜ਼ਿਲ੍ਹੇ ਦੇ ਸਮੂਹ ਕਿਸਾਨਾਂ ਅਤੇ ਕੀਟਨਾਸ਼ਕ ਡੀਲਰਾਂ/ਵਿਕ੍ਰੇਤਾਵਾਂ…
-

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ ਕੌਰ
ਚੰਡੀਗੜ੍ਹ, 30 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇਸ ਵਚਨਬੱਧਤਾ ਤਹਿਤ ਸੂਬਾ ਸਰਕਾਰ ਵੱਲੋਂ ਜਲਦੀ ਹੀ ਸਾਰੇ ਜ਼ਿਲ੍ਹਿਆਂ ਵਿੱਚ ਜੌਬ ਸਕਿੱਲ ਕੈਂਪ (ਹੁਨਰ ਵਿਕਾਸ ਕੈਂਪ) ਸ਼ੁਰੂ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ…
-

ਮੋਹਾਲੀ ਪ੍ਰਸ਼ਾਸਨ ਨੇ ਇਮਾਰਤੀ ਅਤੇ ਹੋਰ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਲਈ ਵੱਖ ਵੱਖ ਸੰਸਥਾਵਾਂ ਨਾਲ ਮਿਲ ਕੇ ਸੰਭਾਵਨਾਵਾਂ ਦਾ ਪਤਾ ਲਗਾਉਣਾ ਸ਼ੁਰੂ ਕੀਤਾ
ਐਸ.ਏ.ਐਸ.ਨਗਰ, 30 ਅਗਸਤ, 2024:ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅਜਿਹੀ ਸੰਸਥਾ/ਹਿੱਸੇਦਾਰ ਨਾਲ ਸਹਿਯੋਗ ਕਰਨ ਲਈ ਵਿਚਾਰ ਕੀਤਾ ਜਾ ਰਿਹਾ ਹੈ ਜੋ ਤਨਦੇਹੀ ਨਾਲ ਕੰਮ ਕਰ ਕੇ ਭਲਾਈ ਸਕੀਮਾਂ ਨੂੰ ਆਖਰੀ ਕਤਾਰ ਤੱਕ ਪਹੁੰਚਾਇਆ ਜਾ ਸਕੇ ਅਤੇ ਵਿਆਪਕ ਤੇ ਪ੍ਰਭਾਵ…
-

ਜਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਫਾਜ਼ਿਲਕਾ ਪੁਲਿਸ ਵੱਲੋਂ 24*7 ਘੰਟੇ ਕੀਤੀ ਜਾ ਰਹੀ ਹੈ ਸਖ਼ਤ ਨਿਗਰਾਨੀ
ਫਾਜ਼ਿਲਕਾ 30 ਅਗਸਤ ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜ਼ਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਜਿਲ੍ਹੇ ਅੰਦਰ 24/*7 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜ਼ਿਲਕਾ ਨੇ ਦੱਸਿਆ ਕਿ ਫਾਜ਼ਿਲਕਾ ਪੁਲਿਸ ਜਿਲ੍ਹੇ ਅੰਦਰ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਣਾਏ ਰੱਖਣ ਅਤੇ ਸਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।…
-

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੀਤੇ
ਮਾਨਸਾ, 30 ਅਗਸਤ:ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਕੋਟਪਾ ਐਕਟ ਸ੍ਰ. ਕੁਲਵੰਤ ਸਿੰਘ ਦੀਆਂ ਹਦਾਇਤਾਂ ਅਤੇ ਵਾਇਸ ਚੇਅਰਮੈਨ-ਕਮ-ਸਿਵਲ ਸਰਜਨ ਡਾ.ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇੇ ਦਰਸ਼ਨ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ’ਤੇ ਦੁਕਾਨਾਂ/ਖੋਖਿਆਂ ਅਤੇ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ ਗਏ ਅਤੇ…
-

ਵਿਧਾਇਕ ਮਾਣੂੰਕੇ ਵੱਲੋਂ ਜਗਰਾਉਂ ‘ਚ ਫਿਊਚਰ ਟਾਈਕੂਨਜ਼ ਨੂੰ ਉਤਸ਼ਾਹਿਤ ਕਰਨ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਲੁਧਿਆਣਾ, 30 ਅਗਸਤ (000) – ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਲੋਕਾਂ ਵਿੱਚ ਫਿਊਚਰ ਟਾਈਕੂਨਜ਼ ਸਟਾਰਟ-ਅੱਪ ਚੈਲੇਂਜ ਪ੍ਰੋਗਰਾਮ ਨੂੰ ਉਤਸ਼ਾਹਿਤ ਕਰਨ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸੀ.ਟੀ. ਯੂਨੀਵਰਸਿਟੀ ਵਿਖੇ ਇੱਕ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਾਣੂੰਕੇ ਨੇ ਕਿਹਾ ਕਿ ਫਿਊਚਰ ਟਾਈਕੂਨਜ਼ ਸਮਾਜ ਦੇ ਹਾਸ਼ੀਏ ‘ਤੇ ਅਤੇ…
-

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਵਿੱਚ ਆਮ ਲੋਕਾਂ ਅਗੇਤੇ ਤੌਰ ਤੇ ਸੂਚਿਤ ਕਰਨਾ ਵਿਭਾਗਾਂ ਦੀ ਜ਼ਿੰਮੇਂਵਾਰੀ– ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
ਐੱਸ ਏ ਐੱਸ ਨਗਰ/ਖਰੜ, 30 ਅਗਸਤ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ, ਦੀ ਲਗਤਾਰਤਾ ਤਹਿਤ ਅੱਜ ਖਰੜ ਬਲਾਕ ਦੇ ਪਿੰਡ ਰਸਨਹੇੜੀ ਵਿਖੇ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਪ ਵਿੱਚ ਪਿੰਡ ਗੱਬੇ ਮਾਜਰਾ, ਤੋਲੇਮਾਜਰਾ, ਤ੍ਰਿਪੜੀ, ਮਗਰ,…
-

ਹਸਤਾ ਕਲਾਂ ਵਿਖੇ ਐਚਆਈਵੀ/ਏਡਜ਼ ਅਤੇ ਆਰਪੀਆਰ ਜਾਗਰੂਕਤਾ ਕੈਂਪ ਲਗਾਇਆ
ਫਾਜਿਲਕਾ 30 ਅਗਸਤ ਸਿਵਲ ਸਰਜਨ ਫਾਜ਼ਿਲਕਾ ਡਾ ਚੰਦਰ ਸ਼ੇਖਰ ਦੇ ਦਿਸ਼ਾ ਨਿਰਦੇਸ਼ਾ ਅਤੇ ਡਾ ਪੰਕਜ ਚੌਹਾਨ ਸੀਨੀਅਰ ਮੈਡੀਕਲ ਅਫ਼ਸਰ ਡੱਬਵਾਲਾ ਕਲਾਂ ਅਤੇ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਫਾਜ਼ਿਲਕਾ ਦੀ ਯੋਗ ਅਗਵਾਈ ਹੇਠ ਹਸਤਾ ਕਲਾਂ ਵਿਖੇ ਐਚਆਈਵੀ/ਏਡਜ਼ ਅਤੇ ਆਰਪੀਆਰ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਮੌਕੇ ਜਿਲ੍ਹਾ ਹਸਪਤਾਲ ਫਾਜ਼ਿਲਕਾ ਦੇ ਐਸਐਸਕੇ ਸੈਂਟਰ ਤੋਂ ਆਏ ਸਟਾਫ ਵੱਲੋਂ ਪਿੰਡ ਵਾਸੀਆਂ ਨੂੰ ਐਚਆਈਵੀ ਅਤੇ ਏਡਜ਼…
-

ਪੰਜਾਬ ਮਨੁੱਖੀ ਅਧਿਕਾਰ ਪੈਨਲ ਦੇ ਮੁਖੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ, 30 ਅਗਸਤ (000) – ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼ ਅਤੇ ਸ਼੍ਰੀ ਕੇ.ਕੇ.ਬਾਂਸਲ ਰਜਿਸਟਰਾਰ ਅਤੇ ਸ਼੍ਰੀ ਡੀ.ਡੀ.ਸ਼ਰਮਾ, ਵਿਸ਼ੇਸ਼ ਸਕੱਤਰ ਵੱਲੋਂ 30 ਅਗਸਤ (ਸ਼ੁੱਕਰਵਾਰ) ਨੂੰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਸੀਨੀਅਰ ਸਿਟੀਜਨਾਂ ਅਤੇ ਕੇਂਦਰੀ ਅਤੇ ਮਹਿਲਾ ਜੇਲ੍ਹਾਂ ਦੇ ਕੈਦੀਆਂ ਦੀਆਂ ਅਸਲ ਸਮੱਸਿਆਵਾਂ ਅਤੇ ਸ਼ਿਕਾਇਤਾਂ ਬਾਰੇ ਵਿਚਾਰ ਵਟਾਂਦਰਾ…
-

“ਰੁੱਖ ਲਗਾਉਣ ਦੀ ਮੁਹਿੰਮ” ਤਹਿਤ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਲਗਾਏ ਪੌਦੇ
ਮੋਗਾ, 30 ਅਗਸਤ,ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 01.07.2024 ਤੋਂ 30.09.2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ…
-

ਤੀਆਂ ਦੇ ਮੇਲੇ ਦੌਰਾਨ ਵੱਖ-ਵੱਖ ਪ੍ਰਕਾਰ ਦੇ ਹੋਏ ਮੁਕਾਬਲੇ
ਭਲਾਈਆਣਾ (ਸ੍ਰੀ ਮੁਕਤਸਰ ਸਾਹਿਬ), 30 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਥੇ ਕਰਵਾਏ ਜਾ ਰਹੇ ਤੀਆਂ ਦੇ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇੱਥੇ ਜਿੱਥੇ ਗਿੱਧੇ ਅਤੇ ਭੰਗੜੇ ਦੇ ਮੁਕਾਬਲੇ ਕਰਵਾਏ ਗਏ ਉੱਥੇ ਹੀ ਖੋ-ਖੋ ਅਤੇ ਕਬੱਡੀ ਵਰਗੀਆਂ ਵਿਰਾਸਤੀ ਖੇਡਾਂ ਦੇ ਮੁਕਾਬਲੇ ਹੋਏ। ਨਾਲ…
-

ਜੈਤੋ ਵਿਖੇ 29.93 ਲੱਖ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ-ਡਿਪਟੀ ਕਮਿਸ਼ਨਰ
ਜੈਤੋ (ਫਰੀਦਕੋਟ) 29 ਅਗਸਤ, ਜਿਲ੍ਹੇ ਦੇ ਬਲਾਕ ਜੈਤੋ ਵਿਖੇ ਮਗਨਰੇਗਾ ਅਧੀਨ 29.93 ਲੱਖ ਰੁਪਏ ਦੀ ਰਾਸ਼ੀ ਨਾਲ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜੋ ਕਿ ਜਲਦ ਹੀ ਤਿਆਰ ਹੋ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ…
-

ਕਿਸੇ ਵੀ ਤਰ੍ਹਾਂ ਦੀ ਗੈਰ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਕੀਤਾ ਵਿਚਾਰ-ਵਟਾਂਦਰਾ
ਬਠਿੰਡਾ, 29 ਅਗਸਤ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੀ ਅਚਨਚੇਤੀ ਦੁਰਘਟਨਾ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਅਗਾਊਂ ਪ੍ਰਬੰਧਾਂ/ਮੌਕ ਡਰਿੱਲ ਸਬੰਧੀ ਆਰਮੀ, ਏਅਰਫੋਰਸ ਤੇ ਐਨ.ਡੀ.ਆਰ.ਐਫ ਤੋਂ ਇਲਾਵਾ ਸਿਵਲ ਪ੍ਰਸ਼ਾਸਨ ਵਲੋਂ ਸਾਂਝੇ ਤੌਰ ‘ਤੇ ਕੀਤੇ ਜਾਣ ਵਾਲੇ ਯਤਨਾਂ ਤੇ ਗਤੀਵਿਧੀਆਂ ਬਾਰੇ ਵਿਸ਼ੇਸ਼ ਬੈਠਕ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ…