Category: Punjab1
-

ਰਵੀਸ਼ ਕੌਸ਼ਲ ਨੇ ਜ਼ਿਲ੍ਹਾ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ
ਐੱਸ.ਏ.ਐੱਸ. ਨਗਰ, 29 ਸਤੰਬਰ ਗੁਰੂਕੁਲ ਵਰਲਡ ਸਕੂਲ ਦੇ 7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਰਵੀਸ਼ ਕੌਸ਼ਲ ਨੇ ਜ਼ਿਲ੍ਹਾ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਹਾਸਲ ਕਰ ਕੇ ਆਪਣੇ ਸਕੂਲ ਅਤੇ ਸਮਾਜ ਦਾ ਮਾਣ ਵਧਾਇਆ ਹੈ। ਇਹ ਸਮਾਗਮ ਗਮਾਡਾ ਸਪੋਰਟਸ ਕੰਪਲੈਕਸ ਵਿਖੇ ਹੋਇਆ, ਜਿਸ ਵਿੱਚ ਜ਼ਿਲ੍ਹੇ ਭਰ ਦੇ ਨੌਜਵਾਨ ਖਿਡਾਰੀਆਂ ਨੇ ਹਿੱਸਾ ਲਿਆ। ਰਵੀਸ਼ ਦੀ ਸ਼ਾਨਦਾਰ ਪ੍ਰਾਪਤੀ…
-

ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਡਿਪਟੀ ਕਮਿਸ਼ਨਰ
ਮਾਨਸਾ, 29 ਅਗਸਤ:ਆਮ ਲੋਕਾਂ ਨੂੰ ਸਾਫ ਸੁਥਰਾ ਪ੍ਰਸਾਸ਼ਨ ਦੇਣਾ ਸਾਡੀ ਜਿੰਮੇਵਾਰੀ ਹੈ। ਲੋਕਾਂ ਦੀਆਂ ਸਮੱਸਿਆਵਾਂ/ਮੁਸ਼ਕਿਲਾਂ ਦਾ ਹੱਲ ਕਰਨਾ ਅਤੇ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਬਰਨਾਲਾ ਵਿਖੇ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਆਮ ਲੋਕਾਂ…
-

ਆਈਐਚਐਮ ਨੂੰ ਪੰਜਾਬ ਸਰਕਾਰ ਤੋਂ ਮਿਲੇਗਾ ਪੂਰਨ ਸਹਿਯੋਗ : ਅਨਿਲ ਠਾਕੁਰ
ਬਠਿੰਡਾ, 29 ਅਗਸਤ : ਅਨਿਲ ਠਾਕੁਰ, ਚੇਅਰਮੈਨ, ਆਬਕਾਰੀ ਅਤੇ ਕਰ ਵਿਭਾਗ, ਪੰਜਾਬ ਸਰਕਾਰ ਨੇ ਅੱਜ ਸਥਾਨਕ ਸਥਾਨਕ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਆਈਐਚਐਮ ਦਾ ਦੌਰਾ ਕੀਤਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਆਈਐਚਐਮ ਦੀ ਪ੍ਰਿੰਸੀਪਲ ਮੈਡਮ ਰਾਜਨੀਤ ਕੋਹਲੀ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਆਪਣੇ ਦੌਰੇ ਦੌਰਾਨ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਨੇ ਸੰਸਥਾ ਦੀ ਬਿਹਤਰੀ ਲਈ ਸੁਝਾਅ ਮੰਗੇ ਅਤੇ…
-

ਵਿਧਾਇਕ ਬੁੱਧ ਰਾਮ ਨੇ ਖੇਤੀਬਾੜੀ ਹਾਦਸਾ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ
ਮਾਨਸਾ, 29 ਅਗਸਤ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਸਰਕਾਰ ਖੇਤੀਬਾੜੀ ਕਿੱਤੇ ਦੀਆਂ ਮੁਸ਼ਕਿਲਾਂ ਨੂੰ ਸਮਝਦੇ ਹੋਏ ਇਸ ਕਿੱਤੇ ਨੂੰ ਪ੍ਰਫੁੱਲਤ ਕਰਨ ਲਈ ਹਰ ਕਿਸਮ ਦੀ ਮਦਦ ਕਰਨ ਲਈ ਤਤਪਰ ਹੈ। ਖੇਤੀ ਦੇ ਕਿੱਤੇ ਵਿੱਚ ਕੰਮ ਕਰਦਿਆਂ ਜੇਕਰ ਕੋਈ ਹਾਦਸਾ ਵਾਪਰ ਜਾਂਦਾ ਹੈ ਤਾਂ…
-

ਜ਼ਿਲ੍ਹਾ ਤੇ ਸੈਸ਼ਨਜ਼ ਜੱਜ, ਲੁਧਿਆਣਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਦੌਰਾ
ਲੁਧਿਆਣਾ, 29 ਅਗਸਤ (000) – ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਵੱਲ੍ਹੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਵਿੰਦਰ ਸਿੰਘ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਲੁਧਿਆਣਾ ਰਾਧਿਕਾ ਪੁਰੀ ਵੀ ਮੌਜੂਦ ਸਨ। ਜ਼ਿਲ੍ਹਾ ਅਤੇ…
-

ਡਿਪਟੀ ਕਮਿਸ਼ਨਰ ਵੱਲੋਂ ਨਗਰ ਕੌਂਸਲਾਂ ‘ਚ ਵਾਟਰ ਟਰੀਟਮੈਂਟ ਪਲਾਂਟਾਂ ਲਈ ਜ਼ਮੀਨ ਨੂੰ ਅੰਤਿਮ ਰੂਪ ਦੇਣ ਦੀ ਸਮੀਖਿਆ
ਲੁਧਿਆਣਾ, 29 ਅਗਸਤ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਨਗਰ ਕੌਂਸਲਾਂ ਵਿੱਚ 24×7 ਨਹਿਰੀ ਪਾਣੀ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਤਹਿਤ ਵਾਟਰ ਟਰੀਟਮੈਂਟ ਪਲਾਂਟ (ਡਬਲਯੂ.ਟੀ.ਪੀ.) ਸਥਾਪਤ ਕਰਨ ਲਈ ਜ਼ਮੀਨਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਪ੍ਰੋਜੈਕਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…
-

14 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 29 ਅਗਸਤ: ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅਤੇ ਸ਼ੈਸਨਜ਼ ਜੱਜ–ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ 14 ਸਤੰਬਰ 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਸ਼ੈਸ਼ਨ ਡਵੀਜਨ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਜੂਡੀਈਸ਼ਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸਾਰੇ ਅਫ਼ਸਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਵਾਉਣ ਅਤੇ ਉਸਦਾ ਆਪਸੀ ਸਲਾਹ ਸਮਝੋਤੇ ਰਾਹੀਂ ਨਿਪਟਾਰਾ ਕਰਵਾਉਣ ਦੇ ਉਪਰਾਲੇ ਕਰਨ। ਇਸ…
-

ਮੋਹਾਲੀ ਪ੍ਰਸ਼ਾਸਨ 9ਵੀਂ ਤੋਂ ਬਾਅਦ ਦੇ ਵਿਦਿਆਰਥੀਆਂ ਨੂੰ ਏ ਆਈ ਤਕਨੀਕ ਨਾਲ ਲੈਸ ਕਰਨ ਲਈ ਕੋਡਿੰਗ ਮਾਹਿਰਾਂ ਦੀ ਮਦਦ ਲਵੇਗਾ
ਐਸ.ਏ.ਐਸ.ਨਗਰ, 29 ਅਗਸਤ, 2024: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕੋਡਿੰਗ ਕਲਾਸਾਂ ਰਾਹੀਂ ਤਕਨੀਕੀ ਗਿਆਨਵਾਨ ਬਣਾਉਣ ਲਈ, ਮੋਹਾਲੀ ਪ੍ਰਸ਼ਾਸਨ, ਕੋਡ ਯੋਗੀ, ਇੱਕ ਸਾਫਟਵੇਅਰ ਕੰਪਨੀ ਨਾਲ ਸਹਿਯੋਗ ਕਰਨ ਜਾ ਰਿਹਾ ਹੈ, ਜੋ *ਵਿੱਤੀ ਤੌਰ ਤੇ ਕਮਜ਼ੋਰ* ਵਿਦਿਆਰਥੀਆਂ ਨੂੰ ਏਆਈ ਤਕਨਾਲੋਜੀ ਨਾਲ ਲੈਸ ਕਰਨ ਲਈ ਕੰਮ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ…
-

ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਸਬਸਿਡੀ ‘ਤੇ ਮੁੱਹਈਆ ਕਰਵਾਈ ਮਸ਼ੀਨਰੀ ਦਾ ਕਿਸਾਨ ਵੱਧ ਤੋਂ ਵੱਧ ਲਾਭ ਲੈਣ-ਐਮ ਐਲ ਏ ਡਾ. ਚਰਨਜੀਤ ਸਿੰਘ
ਐਸ.ਏ.ਐਸ.ਨਗਰ, 29 ਅਗਸਤ, 2024: ਆਤਮਾ ਸਕੀਮ ਅਧੀਨ ਪਿੰਡ ਦੇਹ ਕਲਾਂ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈੰਪ ਲਗਾਇਆ ਗਿਆ, ਜਿਸ ਵਿਚ ਹਲਕਾ ਐਮ. ਐਲ. ਏ. ਡਾ. ਚਰਨਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਕੈੰਪ ਵਿਚ ਐਮ. ਐਲ. ਏ. ਡਾ. ਚਰਨਜੀਤ ਸਿੰਘ ਨੇ ਇਲਾਕੇ ਦੇ ਕਿਸਾਨਾਂ ਦੀਆ ਮੁਸ਼ਕਿਲਾਂ ਸੁਣਕੇ ਮੌਕੇ ‘ਤੇ ਅਧਿਕਾਰੀਆਂ ਨੂੰ ਹੱਲ ਕਰਨ…
-

ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਨੇ ਕਰਵਾਇਆ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਰੀਲ ਮੇਕਿੰਗ
ਅੰਮ੍ਰਿਤਸਰ 29 ਅਗਸਤ 2024:—ਮੁਕਾਬਲਾ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਵੱਲੋਂ ਸਰੂਪ ਰਾਣੀ ਸਰਕਾਰੀ ਕਾਲਜ ਅੰਮ੍ਰਿਤਸਰ ਵਿਖੇ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਰੀਲ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਜ਼ਿਲ੍ਹੇ ਭਰ ਵਿੱਚੋਂ ਵਿਦਿਆਰਥੀਆਂ ਨੇ ਏਡਜ਼, ਬਲੱਡ ਡੋਨੇਸ਼ਨ ਅਤੇ ਨਸ਼ਾ ਵਿਰੋਧੀ ਵਿਸ਼ਿਆਂ ਉੱਪਰ ਰੀਲਾਂ ਬਣਾ ਕੇ ਇਸ ਮੁਕਾਬਲੇ ਵਿੱਚ ਹਿੱਸਾ ਲਿਆ ।…
-

ਬੱਚਿਆ ਨੂੰ ਟ੍ਰੈਫਿਕ ਨਿਯਮਾ ਬਾਰੇ ਜਾਗਰੂਗ ਕੀਤਾ
ਅੰਮ੍ਰਿਤਸਰ 29 ਅਗਸਤ 2024:–ਏ.ਡੀ.ਜੀ.ਪੀ. ਟ੍ਰੈਫਿਕ, ਸ਼੍ਰੀ ਏ.ਐੱਸ. ਰਾਏ ਸਾਹਿਬ ਅਤੇ ਸ੍ਰੀ ਰਣਜੀਤ ਸਿੰਘ ਢਿੱਲੋਂ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਵੱਖ ਵੱਖ ਸਕੂਲਾਂ ਵਿਚ ਜਾ ਕੇ ਬੱਚਿਆ ਅਤੇ ਸਟਾਫ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਦੱਸਿਆ…
-

ਪੁਲਿਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ‘ਚ ਮਾਰੀਆਂ ਮੱਲਾਂ
ਬਠਿੰਡਾ, 29 ਅਗਸਤ:- ਪੰਜਾਬ ਸਟੇਟ ਖੇਡਾਂ ਤਹਿਤ ਜ਼ਿਲ੍ਹਾ ਪੱਧਰ ਖੇਡ ਮੁਕਾਬਲਿਆਂ ਵਿੱਚ ਪੁਲਿਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀਆਂ ਮੱਲਾਂ ਮਾਰੀਆਂ । ਇਸ ਸਕੂਲ ਦੇ ਵਿਦਿਆਰਥੀਆਂ ਜਿਮਨਾਸਟਿਕ (ਅੰਡਰ-17) ਵਿੱਚ ਪਹਿਲਾ ਸਥਾਨ ਹਾਸਿਲ ਕੀਤਾ।ਕਿੱਕ ਬਾਕਸਿੰਗ ਵਿੱਚ ਵੰਸ਼ਦੀਪ ਸਿੰਘ ਨੇ ਚਾਂਦੀ ਤਮਗਾ ਜਿੱਤ ਕੇ ਆਪਣੇ ਨਾਮ ਕੀਤਾ। ਜੂਡੋ (ਲੜਕੇ) ਵਿੱਚ ਤਿੰਨ ਕਾਂਸੀ ਤਮਗੇ ਜਿੱਤੇ।…
-

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 28 ਅਗਸਤ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਜਸ਼ਨਦੀਪ ਸਿੰਘ ਚੌਹਾਨ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਭਾਗ ਸਿੰਘ ਵਾਲਾ ਦੇ ਵਸਨੀਕ ਸਨ ਅਤੇ ਉਹ ਜ਼ੀ ਪੰਜਾਬ ਹਰਿਆਣਾ ਹਿਮਾਚਲ…
-

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 28 ਅਗਸਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…
-

ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ
ਐਸ.ਏ.ਐਸ ਨਗਰ (ਮੁਹਾਲੀ), 28 ਅਗਸਤ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦਾ ਨਵਾਂ ਦਫ਼ਤਰ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ (97791-00200) ਦੀ ਸ਼ੁਰੂਆਤ ਕੀਤੀ। ਨਵੇਂ ਬਣੇ ਦਫ਼ਤਰ ਦਾ ਉਦਘਾਟਨ…
-

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ ‘ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ
ਚੰਡੀਗੜ੍ਹ, 28 ਅਗਸਤ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਨੂੰ ਠੱਲ੍ਹ ਪਾ ਕੇ ਮੌਤ ਦਰ ਘਟਾਉਣ, ਟਰਾਂਸਪੋਰਟ ਵਿਭਾਗ ਵਿੱਚ ਜਨਤਕ ਸੇਵਾਵਾਂ ਨੂੰ ਆਸਾਨ ਬਣਾਉਣ ਅਤੇ ਸਰਕਾਰੀ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪ੍ਰਦਾਨ ਕਰਨ ਲਈ ਬਿਹਤਰੀਨ ਅਭਿਆਸਾਂ ਨੂੰ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਇਥੇ ਪੰਜਾਬ ਭਵਨ ਵਿਖੇ ਆਲ ਇੰਡੀਆ…
-

ਸਾਰੇ ਆਂਗਣਵਾੜੀ ਸੈਂਟਰਾਂ ਦੀ ਵੀ ਫੂਡ ਸੇਫਟੀ ਐਕਟ ਅਧੀਨ ਕਰਵਾਈ ਜਾਵੇ ਰਜਿਸਟ੍ਰੇਸ਼ਨ-ਏ.ਡੀ.ਸੀ. ਚਾਰੂ ਮਿਤਾ
ਮੋਗਾ, 28 ਦਸੰਬਰ:ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਲੋਕਾਂ ਦੀ ਸਿਹਤ ਨੂੰ ਅੱਖੋਂ ਪਰੋਖੇ ਕਰਕੇ ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ, ਦੁਕਾਨਾਂਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਸਖਤ ਕਾਰਵਾਈ ਕਰੇਗਾ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ…
-

ਆਯੂਸ਼ਮਾਨ ਭਾਰਤ ਡਿਜ਼ੀਟਲ ਅਕਾਊਂਟ (ਆਭਾ) ਮਰੀਜ਼ ਲਈ ਹੋ ਰਿਹੈ ਵਰਦਾਨ ਸਾਬਤ—ਡਾ: ਰਾਜਵਿੰਦਰ ਕੌਰ
ਫਿ਼ਰੋਜ਼ਪੁਰ, 28 ਅਗਸਤ ਸਿਹਤ ਵਿਭਾਗ ਵੱਲੋਂ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਯੋਜਨਾ ਤਹਿਤ ਬੇਹਤਰੀਨ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਮਰੀਜਾਂ ਦਾ ਸਾਰਾ ਡਾਟਾ ਹੋਵੇਗਾ ਆਨ-ਲਾਈਨ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਫਿ਼ਰੋਜ਼ਪੁਰ ਡਾ: ਰਾਜਵਿੰਦਰ ਕੌਰ ਨੇ ਦੱਸਿਆ ਕਿ ਸਮੂਹ ਸਿਵਲ ਹਸਪਤਾਲਾਂ ਵਿਚ ਜਿਥੇ ਮਾਹਿਰ ਡਾਕਟਰਾਂ ਵੱਲੋਂ ਆਧੁਨਿਕ ਮਸ਼ੀਨਾਂ ਨਾਲ ਇਲਾਜ ਕੀਤਾ ਜਾਂਦਾ ਹੈ, ਉਥੇ ਹੀ ਇਲਾਜ…
-

ਸੂਬਾ ਸਰਕਾਰ ਪੰਜਾਬ ਦੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ ਤੇ ਯਤਨਸ਼ੀਲ : ਜਗਰੂਪ ਸਿੰਘ ਗਿੱਲ
ਬਠਿੰਡਾ, 28 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਚ ਨੌਜਨਾਵਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਪੰਜਾਬ ਦੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਨਾਂ ਗੱਲਾਂ ਦਾ…
-

ਜ਼ਿਲ੍ਹਾ ਤੇ ਸੈਸ਼ਨ ਜੱਜ, ਸਿਵਲ ਜੱਜ ਸੀਨੀਅਰ ਡਵੀਜ਼ਨ ਅਤੇ ਸੀ.ਜੇ.ਐਮ. ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ
ਮਾਨਸਾ, 28 ਅਗਸਤ:ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਐਚ.ਐਸ.ਗਰੇਵਾਲ, ਸਿਵਲ ਜੱਜ ਸੀਨੀਅਰ ਡਵੀਜ਼ਨ, ਮਾਨਸਾ ਸ੍ਰੀ ਪੁਸ਼ਪਿੰਦਰ ਸਿੰਘ ਅਤੇ ਸੀ.ਜੇ.ਐੱਮ ਮਿਸ. ਗੁਰਜੀਤ ਕੌਰ ਢਿੱਲੋ ਵੱਲੋਂ ਜ਼ਿਲ੍ਹਾ ਜੇਲ੍ਹ, ਮਾਨਸਾ ਦਾ ਦੌਰਾ ਕੀਤਾ ਗਿਆ।ਇਸ ਮੌਕੇ ਜੱਜ ਸਾਹਿਬਾਨਾਂ ਵੱਲੋਂ ਮੇਲ ਅਤੇ ਫੀਮੇਲ ਬੈਰਕਾਂ, ਲੰਗਰ ਹਾਲ, ਫਰੰਟ ਆਫਿਸ ਅਤੇ ਜੇਲ੍ਹ ਵਿੱਚ ਬਣੇ ਹਸਪਤਾਲ ਦੀ ਚੈਕਿੰਗ ਕੀਤੀ…