Category: Punjab1

  • ਬੂਥ ਲੈਵਲ ਅਫਸਰਾਂ ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੀ ਵੈਰਿਫਿਕੇਸ਼ਨ ਦਾ ਕੰਮ ਸ਼ੁਰੂ : ਜਸਪ੍ਰੀਤ ਸਿੰਘ

    ਬੂਥ ਲੈਵਲ ਅਫਸਰਾਂ ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੀ ਵੈਰਿਫਿਕੇਸ਼ਨ ਦਾ ਕੰਮ ਸ਼ੁਰੂ : ਜਸਪ੍ਰੀਤ ਸਿੰਘ

    ਬਠਿੰਡਾ, 28 ਅਗਸਤ : ਭਾਰਤ ਚੋਣ ਕਮਿਸ਼ਨ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਘਰ-ਘਰ ਜਾ ਕੇ ਵੋਟਰਾਂ ਦੀ ਪੜਤਾਲ ਦਾ ਕੰਮ ਸ਼ੂਰੁ ਹੋ ਚੁੱਕਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।ਡਿਪਟੀ ਕਮਿਸ਼ਨਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਭਾਗ ਦੀ ਵੋਟਰ ਸੂਚੀ ਦੀ ਪੜਤਾਲ ਦਾ…

  • ਡਿਪਟੀ ਕਮਿਸ਼ਨਰ ਮੋਗਾ ਨੇ ਰਾਈਟ ਟੂ ਬਿਜਨਸ ਐਕਟ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਬੁਲਾਈ ਮੀਟਿੰਗ

    ਡਿਪਟੀ ਕਮਿਸ਼ਨਰ ਮੋਗਾ ਨੇ ਰਾਈਟ ਟੂ ਬਿਜਨਸ ਐਕਟ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਬੁਲਾਈ ਮੀਟਿੰਗ

    ਮੋਗਾ, 28 ਅਗਸਤਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਰਾਈਟ ਟੂ ਬਿਜਨਸ ਐਕਟ 2020 ਤਹਿਤ ਆਈਆਂ ਅਰਜੀਆਂ ਦੇ ਨਿਪਟਾਰੇ ਲਈ ਕਮੇਟੀ ਦੀ ਮੀਟਿੰਗ ਬੁਲਾਈ।  ਉਦਯੋਗ ਵਿਭਾਗ ਦੇ ਬਿਜਨਸ ਫਸਟ ਪੋਰਟਲ ਉੱਪਰ ਐਕਟ ਅਧੀਨ ਵੱਖ ਵੱਖ ਤਰ੍ਹਾਂ ਦੇ ਜ਼ਿਲ੍ਹਾ ਮੋਗਾ ਵਿੱਚ 2 ਕੇਸ ਪ੍ਰਾਪਤ ਹੋਏ ਸਨ।  ਇਸ ਐਕਟ ਦੀ ਪ੍ਰੋਵੀਜਨ ਅਨੁਸਾਰ ਇਹ ਸਾਰੀਆਂ ਐਨ.ਓ.ਸੀ ਇੰਡਸਟਰੀਅਲ…

  • ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ

    ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ

    ਚੰਡੀਗੜ੍ਹ 28 ਅਗਸਤ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ। ਇਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ…

  • 30 ਸਤੰਬਰ ਤੱਕ 10 ਫੀਸਦੀ ਛੋਟ ਨਾਲ ਭਰਿਆ ਜਾ ਸਕਦੈ ਪ੍ਰਾਪਰਟੀ ਟੈਕਸ

    30 ਸਤੰਬਰ ਤੱਕ 10 ਫੀਸਦੀ ਛੋਟ ਨਾਲ ਭਰਿਆ ਜਾ ਸਕਦੈ ਪ੍ਰਾਪਰਟੀ ਟੈਕਸ

    ਮੋਗਾ, 28 ਅਗਸਤ,ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸ਼ਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2024-25 ਦੇ ਪ੍ਰਾਪਰਟੀ ਟੈਕਸ 10 ਫੀਸਦੀ ਛੋਟ ਦੇ ਨਾਲ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ 2024 ਨਿਯਤ ਕੀਤੀ ਗਈ ਹੈ। ਸ਼ਹਿਰ ਵਾਸੀ ਆਪਣਾ ਬਣਦਾ ਸਾਲ 2024-25 ਦਾ ਪ੍ਰਾਪਰਟੀ ਟੈਕਸ ਇਸ ਮਿਤੀ ਤੱਕ ਜਮ੍ਹਾਂ ਕਰਵਾ…

  • ਤਿੰਨ ਰੋਜ਼ਾ ਤੀਆਂ ਦੇ ਮੇਲੇ ਦਾ ਸ਼ਾਨਦਾਰ ਆਗਾਜ਼ – ਵਿਰਾਸਤੀ ਰੰਗਾਂ ਵਿੱਚ ਰੰਗਿਆ ਗਿਆ ਪਿੰਡ ਭਲਾਈਆਣਾ

    ਤਿੰਨ ਰੋਜ਼ਾ ਤੀਆਂ ਦੇ ਮੇਲੇ ਦਾ ਸ਼ਾਨਦਾਰ ਆਗਾਜ਼ – ਵਿਰਾਸਤੀ ਰੰਗਾਂ ਵਿੱਚ ਰੰਗਿਆ ਗਿਆ ਪਿੰਡ ਭਲਾਈਆਣਾ

     ਭਲਾਈਆਣਾ (ਸ੍ਰੀ ਮੁਕਤਸਰ ਸਾਹਿਬ) 28 ਅਗਸਤ: ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਭਿਆਚਾਰ ਮਾਮਲੇ ਪੂਰਾਤੱਤਵ ਅਤੇ ਅਜਾਇਬਘਰ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਵਿੱਚ ਪਿੰਡ ਭਲਾਈਆਣਾ ਵਿਖੇ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਤੀਆਂ ਦੇ ਮੇਲੇ ਦਾ ਅੱਜ ਇੱਥੇ ਸ਼ਾਨਦਰ ਆਗਾਜ਼ ਹੋਇਆ। ਇਸ ਦੀ ਸ਼ੁਰੂਆਤ ਸ਼੍ਰੀ ਮੁਕਤਸਰ…

  • ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸ਼ਤਰੰਜ ਚੈਂਪੀਅਨਸ਼ਿਪ ਵਿਚ ਅੱਵਲ ਆਉਣ ਵਾਲੇ ਬੱਚਿਆਂ ਨੂੰ 19 ਹਜ਼ਾਰ 500 ਰੁਪਏ ਦੇ ਚੈੱਕ ਸੌਂਪ ਕੇ ਕੀਤਾ ਸਨਮਾਨਿਤ

    ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸ਼ਤਰੰਜ ਚੈਂਪੀਅਨਸ਼ਿਪ ਵਿਚ ਅੱਵਲ ਆਉਣ ਵਾਲੇ ਬੱਚਿਆਂ ਨੂੰ 19 ਹਜ਼ਾਰ 500 ਰੁਪਏ ਦੇ ਚੈੱਕ ਸੌਂਪ ਕੇ ਕੀਤਾ ਸਨਮਾਨਿਤ

    ਮਾਨਸਾ, 28 ਅਗਸਤ:ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਪਿੰਡ ਖੈਰਾ ਖੁਰਦ, ਸਰਦੂਲਗੜ੍ਹ ਵਿਖੇ ਨਵੀਂ ਬਣੀ ਯੂਥ ਲਾਇਬ੍ਰੇਰੀ ਵਿਖੇ ਆਯੋਜਿਤ ਜ਼ਿਲ੍ਹਾ ਸ਼ਤਰੰਜ ਚੈਂਪੀਅਨਸ਼ਿਪ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ 19,500 ਰੁਪਏ ਦੇ ਚੈੱਕ ਸੌਂਪ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਖੈਰਾ ਖੁਰਦ ਦੀ…

  • ਝੋਨੇ/ਬਾਸਮਤੀ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਮੀਟਿੰਗ ਦਾ ਆਯੋਜਨ

    ਝੋਨੇ/ਬਾਸਮਤੀ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਮੀਟਿੰਗ ਦਾ ਆਯੋਜਨ

    ਸ੍ਰੀ ਮੁਕਤਸਰ ਸਾਹਿਬ, 28 ਅਗਸਤ: ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੀ ਪ੍ਰਧਾਨਗੀ ਹੇਠ ਬੀਤੇ ਦਿਨੀਂ ਕਰਾਪ ਰੈਜ਼ੀਡਿਊ ਮੈਨੇਜ਼ਮੈਂਟ (ਸੀ.ਆਰ.ਐਮ.) ਸਕੀਮ ਸਾਲ 2024-25 ਅਧੀਨ ਸਟੇਟ ਪੱਧਰ ’ਤੇ ਬਣਾਏ ਗਏ ਸਲਾਨਾ ਐਕਸ਼ਨ ਪਲਾਨ ਤਹਿਤ ਝੋਨੇ/ਬਾਸਮਤੀ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਨੁਮਾਂਇੰਦੇ, ਡਿਪਟੀ ਰਜਿਸਟਰਾਰ ਸੁਸਾਇਟੀਆਂ…

  • ਭੰਗੂੜੇ ਵਿਚ ਆਈ ਨਵਜਾਤ ਬੱਚੀ ਨੂੰ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਡੇਸ਼ਨ ਧਾਮ ਲਈ ਕੀਤਾ ਵਿਦਾ – ਸਹਾਇਕ ਕਮਿਸ਼ਨਰ

    ਭੰਗੂੜੇ ਵਿਚ ਆਈ ਨਵਜਾਤ ਬੱਚੀ ਨੂੰ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਡੇਸ਼ਨ ਧਾਮ ਲਈ ਕੀਤਾ ਵਿਦਾ – ਸਹਾਇਕ ਕਮਿਸ਼ਨਰ

    ਅੰਮ੍ਰਿਤਸਰ 27 ਅਗਸਤ 2024—           ਰੈਡ ਕਰਾਸ ਦੇ ਭੰਗੂੜੇ ਵਿੱਚ 13 ਜੁਲਾਈ 2024 ਨੂੰ ਆਈ ਬੱਚੀ ਦਾ ਰੈਡ ਕਰਾਸ ਵਲੋਂ ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਦੀ ਅਗਵਾਈ ਵਿੱਚ ਗੁਰੂ ਨਾਨਕ ਦੇਵ ਹਸਪਤਾਲ ਵਾਰਡ ਵਿਖੇ ਇਲਾਜ ਕਰਵਾਇਆ ਗਿਆ ਤੇ ਹੁਣ ਬੱਚੀ ਬਿਲਕੁੱਲ ਠੀਕ ਹੈ ਅਤੇ ਅੱਜ ਇਸ ਬੱਚੀ ਨੂੰ ਮੈਡਮ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ –ਕਮ- ਆਨਰੇਰੀ ਸਕੱਤਰ, ਰੈਡ ਕਰਾਸ ਸੁਸਾਇਟੀ ਅਦੇ ਰੈਡ ਕਰਾਸ ਦੇ ਮੈਂਬਰ…

  • ਕਿਸਾਨਾਂ ਦੀ ਸਹਿਮਤੀ ਨਾਲ 1300 ਮੀਟਰ ਜ਼ਮੀਨ ਦਾ ਲਿਆ ਕਬਜ਼ਾ – ਡਿਪਟੀ ਕਮਿਸ਼ਨਰ

    ਕਿਸਾਨਾਂ ਦੀ ਸਹਿਮਤੀ ਨਾਲ 1300 ਮੀਟਰ ਜ਼ਮੀਨ ਦਾ ਲਿਆ ਕਬਜ਼ਾ – ਡਿਪਟੀ ਕਮਿਸ਼ਨਰ

    ਅੰਮ੍ਰਿਤਸਰ 27 ਅਗਸਤ 2024—           ਦਿੱਲੀ ਕਟੜਾ ਐਕਸਪ੍ਰੈਸ ਵੇ ਭਾਗ-2 ਦੇ ਤਹਿਤ ਅੱਜ ਜਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਦੀ ਸਹਿਮਤੀ ਨਾਲ ਫਤਿਹਗੜ੍ਹ ਸ਼ੁਕਰਚੱਕ ਵਿਖੇ 800 ਮੀਟਰ ਅਤੇ ਮਾਨਾਂਵਾਲੇ ਵਿਖੇ 500 ਮੀਟਰ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ।           ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਐਸ.ਡੀ.ਐਮ. 2 ਸ੍ਰੀ ਲਾਲ ਵਿਸ਼ਵਾਸ਼ ਤਹਿਸੀਲਦਾਰ ਜਗਸੀਰ ਅਤੇ ਅਮਰਜੀਤ ਸਿੰਘ ਐਸ.ਐਚ.ਓ. ਸ਼ਮਸ਼ੇਰ ਸਿੰਘ , ਸਬੰਧਤ ਕਾਨੂੰਨਗੋ ਅਤੇ ਪਟਵਾਰੀ ਵਲੋਂ ਸਭ ਤੋਂ ਪਹਿਲਾਂ ਫਤਿਹਗੜ੍ਹ ਸ਼ੁਕਰਚੱਕ ਵਿਖੇ  ਦਿੱਲੀ ਕਟੜਾ ਐਕਸਪ੍ਰੈਸ ਵੇ ਨਾਲ ਸਬੰਧਤ 800 ਮੀਟਰ ਦਾ ਕਬਜ਼ਾ ਅਤੇ ਮਾਨਾਂਵਾਲਾ ਵਿਖੇ 500 ਮੀਟਰ ਦਾ ਕਬਜ਼ਾ ਬਿਨਾਂ ਕਿਸੇ ਰੁਕਾਵਟ ਦੇ ਲੈ ਲਿਆ ਗਿਆ ਹੈ। ਉਨਾਂ ਦੱਸਿਆ ਕਿ ਐਸ.ਡੀ.ਐਮ. 2 ਵਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਸੀ ਅਤੇ ਉਨਾਂ ਨੇ ਬਿਨਾਂ ਕਿਸੇ ਰੁਕਾਵਟ ਦੇ ਇਹ ਕਬਜ਼ਾ ਨੈਸ਼ਨਲ ਹਾਈਵੇ ਨੂੰ ਦੇ ਦਿੱਤਾ ਹੈ ਅਤੇ ਨੈਸ਼ਨਲ ਹਾਈਵੇ ਵਲੋਂ ਇਸ ਜ਼ਮੀਨ ਉਪਰ ਆਪਣਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ।           ਐਸ.ਡੀ.ਐਮ 2 ਸ੍ਰੀ ਲਾਲ ਵਿਸ਼ਵਾਸ਼ ਨੇ ਦੱਸਿਆ ਕਿ ਇਸ ਜ਼ਮੀਨ ਦੀ ਅਦਾਇਗੀ ਪਹਿਲਾਂ ਹੀ ਕਿਸਾਨਾਂ ਨੂੰ ਉਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ  ਨੈਸ਼ਨਲ ਐਕਸਪ੍ਰੇਸ ਹਾਈਵੇ ਦੇ ਅਧਿਕਾਰੀਆਂ ਵਲੋਂ ਇਸ ਪ੍ਰੋਜੈਕਟ ਤੇ ਆਪਣਾ ਕੰਮ ਅੱਜ ਤੋਂ ਹੀ ਸ਼ੁਰੂ ਕਰ ਦਿੱਤਾ ਗਿਆ ਹੈ।

  • ਸਵੱਛ ਭਾਰਤ ਮੂਸ਼ਨ ਤਹਿਤ ਚੱਲ ਰਹੇ ਕੰਮਾਂ ਵਿੱਚ ਲਿਆਂਦੀ ਜਾਵੇ ਤੇਜ਼ੀ- ਡਿਪਟੀ ਕਮਿਸ਼ਨਰ

    ਸਵੱਛ ਭਾਰਤ ਮੂਸ਼ਨ ਤਹਿਤ ਚੱਲ ਰਹੇ ਕੰਮਾਂ ਵਿੱਚ ਲਿਆਂਦੀ ਜਾਵੇ ਤੇਜ਼ੀ- ਡਿਪਟੀ ਕਮਿਸ਼ਨਰ

    ਫਾਜਿਲਕਾ 27 ਅਗਸਤ 2024… ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੇ ਕੰਮਾਂ ਵਿੱਚ ਤੇਜੀ ਲਿਆਉਣ ਦੇ ਮਨੋਰਥ ਨਾਲ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ! ਇਸ ਮੌਕੇ ਉਹਨਾਂ ਜਿਲੇ ਦੇ ਪਿੰਡਾਂ ਨੂੰ  ਓ.ਡੀ.ਐਫ. ਮਾਡਲ ਪਿੰਡ ਬਣਾਉਣ ਲਈ ਹੁਣ ਤੱਕ ਚੱਲ ਰਹੇ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ! ਡਿਪਟੀ ਕਮਿਸ਼ਨਰ…

  • ਪਿੰਡ ਜੰਡਵਾਲਾ ਮੀਰਾਸਾਂਗਲਾ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਇਆ ਸੁਵਿਧਾ ਕੈਂਪ

    ਪਿੰਡ ਜੰਡਵਾਲਾ ਮੀਰਾਸਾਂਗਲਾ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਇਆ ਸੁਵਿਧਾ ਕੈਂਪ

    ਫਾਜ਼ਿਲਕਾ, 27 ਅਗਸਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਤਹਿਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਜੰਡਵਾਲਾ…

  • ਪਿੰਡ ਘੁਡਾਣੀ ਕਲਾਂ ‘ਚ ਲਗਾਇਆ ਸਰਕਾਰ ਤੁਹਾਡੇ ਦੁਆਰ ਕੈਂਪ

    ਪਿੰਡ ਘੁਡਾਣੀ ਕਲਾਂ ‘ਚ ਲਗਾਇਆ ਸਰਕਾਰ ਤੁਹਾਡੇ ਦੁਆਰ ਕੈਂਪ

    ਲੁਧਿਆਣਾ, 27 ਅਗਸਤ (000) – ਲੋਕ ਭਲਾਈ ਸਕੀਮਾਂ ਦਾ ਲਾਭ ਵਸਨੀਕਾਂ ਦੇ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਇਲ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਘੁਡਾਣੀ ਕਲਾਂ ਵਿਖੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਅਤੇ ਕਾਰਜਕਾਰੀ ਐਸ.ਡੀ.ਐਮ. ਕ੍ਰਿਤਿਕਾ ਗੋਇਲ ਨੇ ਕੀਤਾ। ਉਨ੍ਹਾਂ ਲੋਕਾਂ ਦੀਆਂ…

  • ਕਰੀਅਰ ਕੌਂਸਲਿੰਗ ਸਬੰਧੀ ਸੈਮੀਨਾਰ ਆਯੋਜਿਤ

    ਕਰੀਅਰ ਕੌਂਸਲਿੰਗ ਸਬੰਧੀ ਸੈਮੀਨਾਰ ਆਯੋਜਿਤ

    ਬਠਿੰਡਾ, 27 ਅਗਸਤ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਕਰੀਅਰ ਕੌਂਸਲਰ ਸ਼੍ਰੀ ਵਿਸ਼ਾਲ ਚਾਵਲਾ ਵੱਲੋਂ ਸਾਂਝੀ ਕੀਤੀ ਗਈ। ਇਸ…

  • ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਬਾਲ ਭਿੱਖਿਆ ਦੇ ਖਾਤਮੇ ਤਹਿਤ ਜੈਤੋ ਵਿਖੇ ਕੀਤੀ ਚੈਕਿੰਗ

    ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਬਾਲ ਭਿੱਖਿਆ ਦੇ ਖਾਤਮੇ ਤਹਿਤ ਜੈਤੋ ਵਿਖੇ ਕੀਤੀ ਚੈਕਿੰਗ

    ਫਰੀਦਕੋਟ 27 ਅਗਸਤ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ ਸੁਮਨਦੀਪ ਸਿੰਘ, ਕਾਉਂਸਲਰ ਮਾਲਤੀ ਜੈਨ, ਆਉਟਰੀਚ ਵਰਕਰ ਨੇਹਾ ਰਾਣੀ ਅਤੇ ਪੁਲਿਸ ਵਿਭਾਗ ਤੋਂ ਜਸਵੰਤ ਸਿੰਘ, ਮਨਪ੍ਰੀਤ ਕੌਰ ਅਤੇ ਟ੍ਰੈਫਿਕ ਪੁਲਿਸ ਵੱਲੋਂ ਜੈਤੋਂ ਵਿਖੇ ਵੱਖ ਵੱਖ ਥਾਵਾਂ ਤੇ ਬਾਲ ਭਿੱਖਿਆ ਦੇ ਖਾਤਮੇ ਸਬੰਧੀ ਚੈਕਿੰਗ ਕੀਤੀ…

  • ਪੰਜਾਬ ਵਿਧਾਨ ਸਭਾ ਸਪੀਕਰ ਨੇ ਜਨਮ ਅਸ਼ਟਮੀ ਦੀਆਂ ਦਿੱਤੀਆਂ ਨਿੱਘੀਆਂ ਵਧਾਈਆਂ

    ਪੰਜਾਬ ਵਿਧਾਨ ਸਭਾ ਸਪੀਕਰ ਨੇ ਜਨਮ ਅਸ਼ਟਮੀ ਦੀਆਂ ਦਿੱਤੀਆਂ ਨਿੱਘੀਆਂ ਵਧਾਈਆਂ

    ਫਰੀਦਕੋਟ 27 ਅਗਸਤ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੱਲ ਦੇਰ ਰਾਤ ਜਨਮ ਅਸ਼ਟਮੀ ਦੇ ਤਿਉਹਾਰ ਤੇ ਸਮੂਹ ਸੰਗਤਾਂ ਨੂੰ ਇਸ ਖੁਸ਼ੀ ਦੇ ਦਿਹਾੜੇ ਤੇ ਨਿੱਘੀਆਂ ਵਧਾਈਆਂ ਦਿੱਤੀਆਂ ਅਤੇ ਕੋਟਕਪੂਰਾ ਦੇ ਵੱਖ ਵੱਖ ਮੰਦਰਾਂ ਵਿੱਚ ਜਾ ਕੇ ਭਗਵਾਨ ਕ੍ਰਿਸ਼ਨ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਦੇ ਅਰਜ਼ੋਈ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ…

  • ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਏਕ ਪੇੜ ਮਾਂ ਕੇ ਨਾਮ ਮੁਹਿੰਮ ਦੇ ਤਹਿਤ ਸਖੀ ਵਨ ਸਟਾਪ ਸੈਂਟਰ ਵਿਖੇ ਲਗਾਏ ਗਏ ਬੂਟੇ

    ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਏਕ ਪੇੜ ਮਾਂ ਕੇ ਨਾਮ ਮੁਹਿੰਮ ਦੇ ਤਹਿਤ ਸਖੀ ਵਨ ਸਟਾਪ ਸੈਂਟਰ ਵਿਖੇ ਲਗਾਏ ਗਏ ਬੂਟੇ

    ਫਾਜ਼ਿਲਕਾ 27 ਅਗਸਤ 2024…                              ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਫਾਜ਼ਿਲਕਾ ਵੱਲੋਂ ਪਲਾਂਟ ਫਾਰ ਮਦਰ (ਏਕ ਪੇੜ ਮਾਂ ਕੇ ਨਾਮ) ਮੁਹਿੰਮ ਦੇ ਤਹਿਤ ਸਖੀ ਵਨ ਸਟਾਪ…

  • ਅੱਖਾਂ ਦੇ ਮਹਾਂਦਾਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਲੋੜ : ਸਿਵਲ ਸਰਜਨ ਫਰੀਦਕੋਟ

    ਅੱਖਾਂ ਦੇ ਮਹਾਂਦਾਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਲੋੜ : ਸਿਵਲ ਸਰਜਨ ਫਰੀਦਕੋਟ

    ਫਰੀਦਕੋਟ, 27 ਅਗਸਤ : ਸਿਹਤ ਵਿਭਾਗ ਪੰਜਾਬ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਜਿਲਾ ਫਰੀਦਕੋਟ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਖੇ ਮਿਤੀ 25 ਅਗਸਤ ਤੋਂ 8 ਸਤੰਬਰ ਤੱਕ ਅੱਖਾਂ ਦਾਨ ਸਬੰਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ । ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲੋਕਾਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਸਬੰਧੀ…

  • ਸਿਹਤ ਵਿਭਾਗ ਵਲੋਂ ਸਵਾ ਲੱਖ ਤੋਂ ਵੱਧ ਘਰਾਂ ਦਾ ਡੇਂਗੂ ਸਰਵੇ, 2059 ਘਰਾਂ ਵਿਚ ਮਿਲਿਆ ਲਾਰਵਾ

    ਸਿਹਤ ਵਿਭਾਗ ਵਲੋਂ ਸਵਾ ਲੱਖ ਤੋਂ ਵੱਧ ਘਰਾਂ ਦਾ ਡੇਂਗੂ ਸਰਵੇ, 2059 ਘਰਾਂ ਵਿਚ ਮਿਲਿਆ ਲਾਰਵਾ

    ਐਸ.ਏ.ਐਸ.ਨਗਰ,  27 ਅਗਸਤ:   ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਜਨਵਰੀ ਮਹੀਨੇ ਤੋਂ ਲਗਾਤਾਰ ਜਾਰੀ ਹੈ। ਸਿਹਤ ਟੀਮਾਂ…

  • ਖੇਡਾਂ ਵਤਨ ਪੰਜਾਬ ਦੀਆਂ ਤੀਸਰੇ ਚਰਨ ਵਿੱਚ ਰਿਲੇਅ ਟਾਰਚ ਪਹੁੰਚੀ ਫਰੀਦਕੋਟ

    ਖੇਡਾਂ ਵਤਨ ਪੰਜਾਬ ਦੀਆਂ ਤੀਸਰੇ ਚਰਨ ਵਿੱਚ ਰਿਲੇਅ ਟਾਰਚ ਪਹੁੰਚੀ ਫਰੀਦਕੋਟ

    ਫਰੀਦਕੋਟ 27 ਅਗਸਤ, ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ ਅਤੇ ਕਿਸੇ ਵੀ ਖੇਡ ਨਾਲ ਸਾਡੇ ਸਰੀਰ ਨੂੰ ਖੁਸ਼ ਕਰ ਦੇਣ ਵਾਲੀ ਥਕਾਵਟ ਪੈਦਾ ਹੁੰਦੀ ਹੈ। ਇਸ ਨਾਲ ਜਿੱਥੇ ਨੋਜਵਾਨਾਂ ਨੂੰ ਨਸ਼ਿਆਂ ਦੇ ਪ੍ਰਕੋਪ ਤੋਂ ਦੂਰ ਰੱਖਿਆ ਜਾ ਸਕਦਾ ਹੈ, ਉੱਥੇ ਨਾਲ ਹੀ ਅੱਜ ਦੇ ਯੂ-ਟਿਊਬ, ਫੇਸਬੁੱਕ ਅਤੇ ਇੰਸਟਾਗ੍ਰਾਮ ਦੇ ਜਮਾਨੇ ਵਿੱਚ ਬੱਚਿਆਂ ਨੂੰ ਮੋਬਾਇਲ…

  • ਡੇਰਾਬੱਸੀ ਪ੍ਰਸ਼ਾਸਨ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਪ੍ਰਬੰਧਾਂ ਲਈ ਤਿਆਰ

    ਡੇਰਾਬੱਸੀ ਪ੍ਰਸ਼ਾਸਨ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਪ੍ਰਬੰਧਾਂ ਲਈ ਤਿਆਰ

    ਡੇਰਾਬੱਸੀ (ਐਸ.ਏ.ਐਸ. ਨਗਰ), 27 ਅਗਸਤ:ਡੇਰਾਬੱਸੀ ਸਬ ਡਵੀਜ਼ਨ ਵਿੱਚ ਪਰਾਲੀ ਸਾੜਨ ਦਾ ਇੱਕ ਵੀ ਕੇਸ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਉਪ ਮੰਡਲ ਪ੍ਰਸ਼ਾਸਨ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਪਹਿਲਾਂ ਤੋਂ ਹੀ ਤਿਆਰੀ ਕਰ ਲਈ ਹੈ।     ਅੱਜ ਉਪ ਮੰਡਲ ਮੈਜਿਸਟ੍ਰੇਟ ਡਾ: ਹਿਮਾਂਸ਼ੂ ਗੁਪਤਾ ਵੱਲੋਂ ਆਪਣੇ ਦਫ਼ਤਰ ਵਿਖੇ ਪਰਾਲੀ ਦੀਆਂ ਗੰਢਾਂ ਤਿਆਰ ਕਰਨ ਵਾਲੇ…