Category: Punjab1
-

ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ
ਫਰੀਦਕੋਟ 27ਅਗਸਤ, ਫਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਭਾਰਤ ਆਸਟ੍ਰੇਲੀਆਂ ਅਦਾਨ ਪ੍ਰਦਾਨ ਸਮਝੌਤੇ ਤਹਿਤ ਵੈਂਟਵਰਥ ਸ਼ਹਿਰ ਅਤੇ ਫਰੀਦਕੋਟ ਵਿੱਚ ਹੋਣ ਜਾ ਰਹੇ ਵਪਾਰਕ ਸਮਝੌਤਿਆਂ ਵਿੱਚ ਅਹਿਮ ਯੋਗਦਾਨ ਅਦਾ ਕਰਦਿਆਂ ਆਸਟ੍ਰੇਲੀਆ ਦੀ ਨੁੰਮਾਇੰਦਗੀ ਕਰ ਰਹੇ 6 ਮੈਂਬਰੀ ਵਫਦ ਨੂੰ ਸਥਾਨਕ ਕਿਸਾਨਾਂ, ਵਿਗਿਆਨੀਆਂ ਅਤੇ ਡਾਕਟਰਾਂ ਨਾਲ ਮਿਲਣੀ ਕਰਵਾਈ । ਇਸ ਮੌਕੇ ਬੋਲਦਿਆਂ ਉਨ੍ਹਾਂ ਦੁਹਰਾਇਆ ਕਿ ਆਸਟ੍ਰੇਲੀਆ…
-

ਜਵਾਹਰ ਨਵੋਦਿਆ ਵਿਦਿਆਲਿਆ ‘ਚ 6ਵੀਂ ਜਮਾਤ ‘ਚ ਦਾਖਲੇ ਲਈ 16 ਸਤੰਬਰ ਤੱਕ ਕਰੋ ਅਪਲਾਈ : ਧੀਮਾਨ
ਫ਼ਿਰੋਜ਼ਪੁਰ, 27 ਅਗਸਤ 2024: ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਮਹੀਆਂ ਵਾਲਾ ਕਲਾਂ, ਤਹਿਸੀਲ ਜ਼ੀਰਾ, ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਸੈਸ਼ਨ 2025-26 ਲਈ ਛੇਵੀਂ ਜਮਾਤ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਲਈ 18 ਜਨਵਰੀ 2025 ਨੂੰ ਲਏ ਜਾਣ ਵਾਲੇ ਸਿਲੈਕਸ਼ਨ ਟੈਸਟ ਲਈ ਵਿਦਿਆਰਥੀਆਂ ਦੀ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਛੇਵੀਂ ਜਮਾਤ ਵਿੱਚ ਦਾਖ਼ਲੇ ਲਈ ਸਿਲੈਕਸ਼ਨ ਟੈਸਟ ਵਾਸਤੇ 16 ਸਤੰਬਰ 2024 ਤੱਕ ਆਨਲਾਈਨ ਰਜਿਸਟਰੇਸ਼ਨ ਕੀਤੀ…
-

28 ਤੇ 30 ਅਗਸਤ ਨੂੰ ਲੱਗਣ ਵਾਲੇ ਕੈਂਪ ਦਫਤਰੀ ਰੁਝੇਵਿਆਂ ਕਾਰਨ ਮੁਲਤਵੀ-ਡਿਪਟੀ ਕਮਿਸ਼ਨਰ
ਮੋਗਾ 27 ਅਗਸਤ‘ਆਪ ਸਰਕਾਰ ਆਪ ਦੇ ਦੁਆਰ’ ਤਹਿਤ ਆਮ ਲੋਕਾਂ ਨੂੰ ਉਹਨਾਂ ਦੇ ਦਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਸੀ, ਜਿਸਦਾ ਅਗਾਉਂ ਸ਼ਡਿਊਲ ਵੀ ਜਾਰੀ ਕੀਤਾ ਗਿਆ ਸੀ। ਦਫਤਰੀ ਰੁਝੇਵਿਆਂ ਕਾਰਨ ਜ਼ਿਲ੍ਹੇ ਅੰਦਰ ਲੱਗ ਲਗਾਏ ਜਾ ਰਹੇ 28 ਤੇ 30 ਅਗਸਤ ਦੇ ਕੈਂਪਾਂ ਨੂੰ ਮੁਲਤਵੀ ਕਰ ਦਿੱਤਾ…
-

ਵਿਧਾਇਕ ਬੁੱਧ ਰਾਮ ਨੇ ਪਿੰਡ ਮੰਢਾਲੀ ਵਿਖੇ 89 ਲੱਖ ਦੀ ਲਾਗਤ ਨਾਲ ਬਣੀ ਪਾਈਪਲਾਈਨ ਦਾ ਉਦਘਾਟਨ ਕੀਤਾ
ਬੁਢਲਾਡਾ/ਮਾਨਸਾ, 26 ਅਗਸਤ: ਖੇਤੀਬਾੜੀ ਕਿੱਤੇ ਦੇ ਵਿਕਾਸ ਨਾਲ ਹੀ ਦੇਸ਼ ਦੀ ਆਰਥਿਕ ਤਰੱਕੀ ਸੰਭਵ ਹੁੰਦੀ ਹੈ, ਜਿਸ ਦੇ ਲਈ ਕਿਸਾਨਾਂ ਨੂੰ ਮੁੱਢਲੀਆਂ ਸਹੂਲਤਾਂ ਦੇਣੀਆਂ ਲਾਜ਼ਮੀ ਹਨ। ਮੁੱਖ ਮੰਤਰੀ ਸ੍ਰ . ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਹਰੇਕ ਖੇਤ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ…
-

ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬੱਸੀ ਬਲਾਕ ਦੇ ਪਿੰਡ ਜੰਡਲੀ ਵਿਖੇ 27 ਅਗਸਤ ਨੂੰ ਲਗਾਇਆ ਜਾਵੇਗਾ ਕੈਂਪ
ਡੇਰਾਬੱਸੀ, 26 ਅਗਸਤ, 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਖੱਜਲ ਖੁਆਰੀ ਤੋਂ ਬਚਾਉਣ ਲਈ ਉਨ੍ਹਾਂ ਦੇ ਘਰ, ਪਿੰਡ/ਵਾਰਡ ਵਿੱਚ ਉਨ੍ਹਾਂ ਦੇ ਸਰਕਾਰ ਨਾਲ ਸਬੰਧਤ ਕੰਮ ਨਿਪਟਾਉਣ ਵਿੱਚ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸੁਵਿਧਾ ਕੈਂਪ ‘ਆਪ ਦੀ ਸਰਕਾਰ…
-

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਭਨਵਾਲ ਅੰਦਰ 70 ਲੱਖ ਰੁਪਏ ਦੀ ਲਾਗਤ ਵਾਲੀ ਵਾਟਰ ਸਪਲਾਈ ਪ੍ਰਣਾਲੀ ਦਾ ਰੱਖਿਆ ਨੀਹ ਪੱਥਰ
ਚੰਡੀਗੜ੍ਹ/ਪਠਾਨਕੋਟ, 26 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ ਚਾਹੇ ਪੰਜਾਬ ਅੰਦਰ ਨੌਕਰੀਆਂ ਦਾ ਸਵਾਲ ਹੋਵੇ, ਮੁਫਤ ਬਿਜਲੀ ਦਾ ਸਵਾਲ ਹੋਵੇ ਜਾਂ ਪੰਜਾਬ ਅੰਦਰ ਸੜਕ ਸੁਰੱਖਿਆ ਫੋਰਸ ਦਾ ਸਵਾਲ ਹੋਵੇ। ਖ਼ਾਸ ਕਰਕੇ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ…
-

ਸਪੀਕਰ ਸੰਧਵਾਂ ਵੱਲੋਂ ਲੋਕ ਮਿਲਣੀ ਪ੍ਰੋਗਰਾਮਾਂ ਦਾ ਸਿਲਸਿਲਾ ਜਾਰੀ
ਫ਼ਰੀਦਕੋਟ 26 ਅਗਸਤ, ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਫ਼ਤੇ ਦੇ ਹਰ ਸੋਮਵਾਰ ਲਗਾਏ ਜਾਂਦੇ ਲੋਕ ਮਿਲਣੀ ਪ੍ਰੋਗਰਾਮਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਉਨ੍ਹਾਂ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਕਰਮਚਾਰੀਆਂ ਨੂੰ ਫੌਰੀ ਹੱਲ ਦੇ ਨਿਰਦੇਸ਼…
-

ਤੀਆਂ ਦੇ ਮੇਲੇ ਦੀਆਂ ਤਿਆਰੀਆਂ ਸਬੰਧੀ ਹੋਈ ਬੈਠਕ, ਨਾਮੀ ਕਲਾਕਾਰ ਪਹੁੰਚਣਗੇ ਮੇਲੇ ਵਿੱਚ
ਸ੍ਰੀ ਮੁਕਤਸਰ ਸਾਹਿਬ, 26 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪਿੰਡ ਭਲਾਈਆਣਾ ਵਿਖੇ 28 ਅਗਸਤ ਤੋਂ 30 ਅਗਸਤ ਤੱਕ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਤੀਆਂ ਦਾ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਸ੍ਰੀ ਸੰਜੀਵ ਕੁਮਾਰ ਨੇ ਭਲਾਈਆਣਾ…
-

ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ
ਚੰਡੀਗੜ੍ਹ, 26 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਲੋਗੋ ਅਤੇ ਟੀ-ਸ਼ਰਟ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ‘ਤੇ ਕੌਮੀ ਖੇਡ…
-

ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ 02 ਸਤੰਬਰ ਤੋਂ
ਸ੍ਰੀ ਮੁਕਤਸਰ ਸਾਹਿਬ, 26 ਅਗਸਤ ਪੰਜਾਬ ਸਰਕਾਰ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ, ਪ੍ਰਤਿਭਾ ਅਤੇ ਹੁਨਰ ਦੀ ਭਾਲ ਕਰਨਾ, ਭਾਈਚਾਰਾ ਅਤੇ ਸਦਭਾਵਨਾ ਪੈਦਾ ਕਰਨਾ, ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਹਰ ਤਰ੍ਹਾਂ ਦੇ ਭਰਪੂਰ ਯਤਨ ਕਰ ਰਹੀ ਹੈ, ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀ ਮਤੀ ਅਨਿੰਦਰਵੀਰ…
-

ਬਿਜਲੀ ਚੋਰੀ ਵਿਰੁੱਧ 2 ਦਿਨਾਂ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋਈ: ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ, 26 ਅਗਸਤ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬਚਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਗਈ ਦੋ ਦਿਨਾਂ ਰਾਜ ਵਿਆਪੀ ਚੈਕਿੰਗ ਮੁਹਿੰਮ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਨਤੀਜੇ ਵਜੋਂ 50,781…
-

ਘੱਟ ਗਿਣਤੀਆਂ ਦੇ ਮਾਮਲਿਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਹੱਲ ਕਰਨ ਲਈ ਵਚਨਬੱਧ-ਮੈਂਬਰ ਘੱਟ ਗਿਣਤੀ ਕਮਿਸ਼ਨ ਇਸਲਾਮ ਅਲੀ
ਡੇਰਾਬੱਸੀ (ਐਸ.ਏ.ਐਸ.ਨਗਰ), 25 ਅਗਸਤ, 2024: ਅੱਜ ਪੰਜਾਬ ਸਟੇਟ ਮਿਨਿੳਰਟੀ (ਘੱਟ ਗਿਣਤੀ) ਕਮਿਸ਼ਨ ਦੇ ਮੈਂਬਰ ਇਸਲਾਮ ਅਲੀ ਡੇਰਾਬਸੀ ਦੀ ਮਸਜਿਦ ਵਿੱਚ ਮੁਸਲਿਮ ਵੈੱਲਫੇਅਰ ਅਤੇ ਰੋਜ਼ਾ ਕਮੇਟੀ ਵੱਲੋਂ ਵਕਫ਼ ਅਤੇ ਹੋਰ ਮਸਲਿਆਂ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਜਿਸ ਦੌਰਾਨ ਮੈਂਬਰ ਘੱਟ ਗਿਣਤੀ ਕਮਿਸ਼ਨ ਇਸਲਾਮ ਅਲੀ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਘੱਟ ਗਿਣਤੀਆਂ ਦੇ ਮਾਮਲਿਆਂ ਨੂੰ ਆਮ ਆਦਮੀ…
-

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਮੋਬਾਈਲ ਟੈਸਟਿੰਗ ਵੈਨ ਦੀ ਸ਼ੁਰੂਆਤ ਕੀਤੀ ਏ ਡੀ ਸੀ ਵਿਰਾਜ ਐਸ ਤਿੜਕੇ ਨੇ
ਐਸ.ਏ.ਐਸ.ਨਗਰ, 24 ਅਗਸਤ, 2024: ਲੋੜਵੰਦਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਅੱਜ ਮਨੁੱਖਤਾ ਦੀ ਸੇਵਾ ਵਿੱਚ ਮੋਬਾਈਲ ਟੈਸਟਿੰਗ ਵੈਨ ਦੀ ਸ਼ੁਰੂਆਤ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ ਨੇ ਮੋਬਾਈਲ ਟੈਸਟਿੰਗ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ…
-

ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 24 ਅਗਸਤ, 2024 –ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫਤਾਰੀ ਫਿਰੋਜ਼ਪੁਰ ਛਾਉਣੀ ਵਿੱਚ…
-

3,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 24 ਅਗਸਤ, 2024 –ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਥਾਣਾ ਦਿਆਲਪੁਰਾ ਕੈਂਪ ਭਗਤਾ ਭਾਈਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਤਾਰਾ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਪ੍ਰੀਤ ਸਿੰਘ…
-

ਦੌਲਤਪੁਰ ਢਾਕੀ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਦੇ ਕਾਰਜ ਦਾ ਕੀਤਾ ਸ਼ੁਭਆਰੰਭ
ਚੰਡੀਗੜ੍ਹ/ਪਠਾਨਕੋਟ, ਅਗਸਤ 24 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਉੱਤੇ ਪਹੁੰਚਾਉਣ ਲਈ ਵੱਖੋ ਵੱਖ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਅੱਜ ਪਠਾਨਕੋਟ ਸਿਟੀ ਅੰਦਰ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਦਾ ਕਾਰਜ ਆਰੰਭ ਕੀਤਾ ਗਿਆ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬੰਦ ਪਏ ਸੀਵਰੇਜ ਤੋਂ ਨਿਜਾਤ…
-

ਪਿੰਡ ਰਜਧਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂ ਓਲੰਪੀਅਨ ਜਰਮਨਪ੍ਰੀਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 24 ਅਗਸਤਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਹਾਕੀ ਓਲੰਪੀਅਨ ਜਰਮਨਪ੍ਰੀਤ ਸਿੰਘ ਦੇ ਸਨਮਾਨ ਵਿੱਚ ਉਨ੍ਹਾਂ ਦੇ ਪਿੰਡ ਰਜਧਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂ ਬਦਲ ਕੇ “ਓਲੰਪੀਅਨ ਜਰਮਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ” ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਸਬੰਧੀ ਸਕੂਲ ਅਤੇ ਉਚੇਰੀ…
-

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ
ਲੁਧਿਆਣਾ, 24 ਅਗਸਤ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਕਈ ਵਿਭਾਗਾਂ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਵਿਭਾਗਾਂ ਦੇ ਮੁਖੀਆਂ ਨਾਲ ਸ਼ੁਕਰਵਾਰ ਬੀਤੀ ਸ਼ਾਮ ਨੂੰ ਆਪਣੇ ਦਫਤਰ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰੋਜੈਕਟਾਂ ਦੀ ਭੌਤਿਕ ਅਤੇ…
-

ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਚਨਬੱਧ – ਸਪੀਕਰ ਕੁਲਤਾਰ ਸਿੰਘ ਸੰਧਵਾਂ
ਲੁਧਿਆਣਾ, 24 ਅਗਸਤ (000) ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜ਼ੋ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵੱਜੋਂ ਉਭਰਿਆ ਜਾ ਸਕੇ। ਇਸੇ ਤਹਿਤ 29 ਅਗਸਤ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਸ਼ੁਰੂਆਤ ਕਰਨ…
-

ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 24 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ ਤਹਿਤ ਜਿਲਾ ਬਠਿੰਡਾ,…