Category: Punjab1
-

ਅਗਲੇ ਦੋ ਤਿੰਨ ਹਫ਼ਤੇ ਨਰਮੇ ਦੀ ਫਸਲ ਲਈ ਅਹਿਮ ,ਵਧੇਰੇ ਸੁਚੇਤ ਰਹਿਣ ਦੀ ਜ਼ਰੂਰਤ -ਮੁੱਖ ਖੇਤੀਬਾੜੀ ਅਫ਼ਸਰ
ਫਰੀਦਕੋਟ: 24ਅਗਸਤ 2024( ) ਬਾਰਸ਼ ਹੋਣ ਕਾਰਨ ਹੁੰਮਸ ਵਾਲੇ ਮੌਸਮ ਤੋਂ ਰਾਹਤ ਮਿਲਣ ਦੇ ਨਾਲ ਨਾਲ ਨਰਮੇ ਦੀ ਫ਼ਸਲ ਨੂੰ ਬਹੁਤ ਫਾਇਦਾ ਹੋਇਆ ਹੈ, ਜਿਸ ਨਾਲ ਚਿੱਟੀ ਮੱਖੀ ਦੇ ਹਮਲੇ ਤੋਂ ਕੁਝ ਰਾਹਤ ਮਿਲੀ ਹੈ, ਪ੍ਰੰਤੂ ਨਰਮੇ ਦੀ ਫ਼ਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਪ੍ਰਤੀ ਸੁਚੇਤ ਹੋਣ ਦੀ ਜ਼ਰੂਰਤ ਹੈ। ਸਥਾਨਕ ਮੁੱਖ ਖੇਤੀਬਾੜੀ ਦਫਤਰ…
-

ਜ਼ਮੀਨ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕਰਨ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ
ਫਰੀਦਕੋਟ 24 ਅਗਸਤ 2024 ( )ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਆਈ ਏ ਐਸ ਦੀ ਅਗਵਾਈ ਹੇਠ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ)…
-

ਕਿਸਾਨਾਂ ਨੂੰ ਮਿਆਰੀ ਅਤੇ ਸਮੇਂ ਸਿਰ ਖੇਤੀ ਇਨਪੁਟ ਮੁਹੱਈਆ ਕਰਵਾਉਣ ਲਈ ਕੀਤੀ ਅਹਿਮ ਮੀਟਿੰਗ: ਮੁੱਖ ਖੇਤੀਬਾੜੀ ਅਫਸਰ
ਸ੍ਰੀ ਮੁਕਤਸਰ ਸਾਹਿਬ, 24 ਅਗਸਤ ਸ੍ਰ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ, ਦਫਤਰ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਉਣ ਵਾਲੇ ਹਾੜ੍ਹੀ ਸੀਜ਼ਨ 2024-25 ਲਈ ਕਿਸਾਨਾਂ ਨੂੰ ਮਿਆਰੀ ਅਤੇ ਸਮੇਂ ਸਿਰ ਖਾਦਾਂ ਦੀ ਉਪਲੱਬਧਤਾ ਕਰਵਾਉਣ ਲਈ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਹੋਲਸੇਲ…
-

ਡੇਂਗੂ ਦੀ ਰੋਕਥਾਮ ਸਾਡੀ ਸਭ ਦੀ ਜੁਮੇਵਾਰੀ- ਸਿਵਲ ਸਰਜਨ
ਫਰੀਦਕੋਟ: 24ਅਗਸਤ 2024( ) ਡੇਗੂ ਬੁਖਾਰ ਦੀ ਰੋਕਥਾਮ ਸਾਡੀ ਸਭ ਦੀ ਜੁੰਮੇਵਾਰੀ ਹੈ ਇਨਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਰੀਦਕੋਟ ਡਾ ਮਨਿੰਦਰ ਪਾਲ ਸਿੰਘ ਨੇ ਕਰਦੇ ਹੋਏ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੇ ਮਲੇਰੀਆ ਵਿੰਗ ਦੀਆਂ ਟੀਮਾਂ ਅਤੇ ਮਾਸ ਮੀਡੀਆ ਵਿੰਗ ਵਲੋਂ…
-

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਪੰਜ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਪ੍ਰਦਾਨ
ਮੋਗਾ, 24 ਅਗਸਤ (000) – ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਬੀਤੇ ਦਿਨੀਂ ਜ਼ਿਲ੍ਹਾ ਮੋਗਾ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਜਿੱਥੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਉਥੇ ਹੀ ਪ੍ਰਸ਼ਾਸ਼ਕ ਤੌਰ ਉੱਤੇ ਵਧੀਆ ਕਾਰਗੁਜ਼ਾਰੀ ਦੇਣ ਵਾਲੇ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਵੀ ਜਾਰੀ ਕੀਤੇ।…
-

ਨਗਰ ਕੌਂਸਲ ਦੀਆਂ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ-ਐਸ.ਡੀ.ਐਮ.
ਬੁਢਲਾਡਾ/ਮਾਨਸਾ, 24 ਅਗਸਤ: ਸ਼ਹਿਰ ਦੀਆਂ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਐਸ ਡੀ ਐਮ ਬੁਢਲਾਡਾ ਸ੍ਰ. ਗਗਨਦੀਪ ਸਿੰਘ ਵੱਲੋਂ ਸ਼ਹਿਰੀਆਂ ਦੀ ਇੱਕ ਮੀਟਿੰਗ ਬੁਲਾਈ ਗਈ। ਮੀਟਿੰਗ ਵਿੱਚ ਕਾਰਜਸਾਧਕ ਅਫਸਰ ਬਲਵਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਸੁਖਪਾਲ ਸਿੰਘ ਬੈਂਸ, ਸੁਖਵਿੰਦਰ ਸਿੰਘ ਜੇ ਈ ਸੀਵਰੇਜ ਬੋਰਡ ਅਤੇ ਵਾਰਡ ਨੰ. 16 ਦੇ ਕੌਂਸਲਰ ਵੀ ਮੌਜੂਦ ਸਨ। ਇਸ…
-

ਟੀ ਬੀ ਦੇ 10 ਮਰੀਜਾਂ ਨੂੰ ਰਾਸ਼ਨ ਕਿੱਟਾ ਵੰਡੀਆਂ ਗਈਆਂ
ਫਰੀਦਕੋਟ: 24ਅਗਸਤ 2024( ) ਸਿਹਤ ਵਿਭਾਗ ਫਰੀਦਕੋਟ ਵੱਲੋ ਟੀ ਬੀ ਦੇ ਮਰੀਜਾਂ ਨੂੰ ਰਾਸ਼ਨ ਕਿੱਟਾ ਦੇਣ ਦਾ ਉਪਰਾਲਾ ਲਗਾਤਾਰ ਜਾਰੀ ਹੈ ਇਸੇ ਕੜੀ ਤਹਿਤ ਅੱਜ ਸਮਾਜ ਸੇਵੀ ਸੰਸਥਾ ਮਿਸ਼ਨ ਡਿਵੈਲਪਮੈਂਟ ਕਲੱਬ ਦੇ ਪ੍ਰਧਾਨ ਅਰਸ਼ ਸੱਚਰ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਵਿਖੇ ਟੀ.ਬੀ ਵਿਭਾਗ ਦੇ 10 ਟੀ.ਬੀ ਮਰੀਜ਼ਾਂ ਨੂੰ ਮੁਫਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ…
-

ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਹਾਂਗਕਾਂਗ ਤੋਂ ਹਵਾਲਗੀ ਉਪਰੰਤ ਵਾਪਸ ਭਾਰਤ ਲਿਆਂਦਾ
ਚੰਡੀਗੜ੍ਹ, 22 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ 2016 ਦੇ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਉਰਫ਼ ਰੋਮੀ ਦੀ ਹਾਂਗਕਾਂਗ ਤੋਂ ਸੁਰੱਖਿਅਤ ਹਵਾਲਗੀ ਪ੍ਰਾਪਤ ਕਰ ਲਈ ਹੈ ਅਤੇ ਉਸ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ…
-

‘ਖੇਡਾਂ ਵਤਨ ਪੰਜਾਬ ਦੀਆਂ‘ ਮਸ਼ਾਲ ਮਾਰਚ ਦਾ ਅੰਮ੍ਰਿਤਸਰ ਵਿਖੇ ਪਹੁੰਚਣ ‘ਤੇ ਐਸ.ਡੀ.ਐਮ. ਅਤੇ ਹੋਰ ਅਧਿਕਾਰੀਆਂ ਤੇ ਖਿਡਾਰੀਆਂ ਵੱਲੋਂ ਜ਼ੋਰਦਾਰ ਸਵਾਗਤ
ਅੰਮ੍ਰਿਤਸਰ 22 ਅਗਸਤ 2024: ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’-2024 ਸੀਜ਼ਨ-3 ਦੀ ਸ਼ੁਰੂਆਤ ਹੋਣ ਜਾ ਰਹੀ ਹੈ ਅਤੇ ਇਸ ਸਬੰਧੀ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ ਦਾ ਅੰਮ੍ਰਿਤਸਰ ਪਹੁੰਚਣ ‘ਤੇ ਐਸ.ਡੀ.ਐਮ. ਸ੍ਰੀ ਲਾਲ ਵਿਸ਼ਵਾਸ਼ ਬੈਂਸ ਦੀ ਅਗਵਾਈ ਹੇਠ ਖੇਡ ਪ੍ਰੇਮੀਆਂ, ਖਿਡਾਰੀਆਂ ਤੇ ਅਧਿਕਾਰੀਆਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਸ੍ਰੀ ਵਿਸ਼ਵਾਸ਼ ਨੇ ਕਿਹਾ ਕਿ ਖੇਡਾਂ ਵਿਅਕਤੀ ਦੇ ਜੀਵਨ ਵਿੱਚ ਅਨੁਸ਼ਾਸ਼ਨ ਪੈਦਾ ਕਰਦੀਆਂ ਹਨ ਅਤੇ ਸ਼ਰੀਰ ਨੂੰ ਵੀ ਸਵੱਸਥ ਰੱਖਦੀਆਂ ਹਨ। ਉਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ…
-

ਵਿਧਾਇਕ ਡਾਕਟਰ ਨਿੱਝਰ ਨੇ ਸਮਾਜ ਸੇਵੀ ਸੰਸਥਾਵਾ ਦੇ ਸਹਿਯੋਗ ਨਾਲ ਬੂਟੇ ਲਾਉਣ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ 22 ਅਗਸਤ 2024 — ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਅਤੇ ਮੀਰੀ ਪੀਰੀ ਯੂਥ ਫੈਂਡਰੇਸ਼ਨ ਵੱਲੋਂ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਦੇ ਲਈ ਅਤੇ ਪਰਿਆਵਰਨ ਨੂੰ ਬਚਾਉਣ ਦੇ ਲਈ ਭਗਤਾ ਵਾਲੇ ਨੇੜੇ ਸੀ ਡਵੀਜ਼ਨ ਥਾਣਾ ਤੋ ਗਰੀਨ ਬੈਲਟ ਵਿੱਚ ਬੂਟੇ ਲਗਾਉਣ ਦੀ ਸੁਰੂਆਤ ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਦੇ ਚੇਅਰਮੈਨ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਮੈਨੇਜਿੰਗ ਡਾਇਰੈਕਟਰ ਭਾਈ…
-

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਟੈਕਨੀਕਲ ਆਡਿਟ ਅਤੇ ਇੰਸਪੈਕਸ਼ਨ ਵਿੰਗ ਵੱਲੋਂ ਕੀਤੇ ਨਿਰੀਖਣਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 22 ਅਗਸਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਕੁਸ਼ਲ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧਤਾ ਦੇ ਨਾਲ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਪੀ.ਐਸ.ਪੀ.ਸੀ.ਐਲ ਦੇ ਤਕਨੀਕੀ ਆਡਿਟ ਅਤੇ ਨਿਰੀਖਣ ਵਿੰਗ ਦੇ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਵਿੰਗ…
-

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ; ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਕਾਰਜ ਸਾਧਕ ਅਫਸਰਾਂ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ, 22 ਅਗਸਤ :ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਅਤੇ ਸੀਵਰੇਜ ਦੀ ਸਫਾਈ, ਸਟਰੀਟ ਲਾਈਟਾਂ ਦੀ ਵਰਕਿੰਗ ਕੰਡੀਸ਼ਨ…
-

ਸਰਕਾਰੀ ਹਾਈ ਸਕੂਲ ਨਿਜ਼ਾਮ ਵਾਲਾ ਵਿਖੇ ਵਾਤਾਵਰਨ ਦੀ ਸੰਭਾਲ ਲਈ ਲਗਾਏ ਗਏ ਫ਼ਲਦਾਰ ਤੇ ਛਾਂ-ਦਾਰ ਬੂਟੇ
ਫਿਰੋਜ਼ਪੁਰ 22 ਅਗਸਤ 2024: ਸਰਕਾਰੀ ਹਾਈ ਸਕੂਲ ਨਿਜ਼ਾਮਵਾਲਾ ਵੱਲੋਂ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦੇ ਹੋਏ ਅਤੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਰੱਖਣ ਦੇ ਮੰਤਵ ਨਾਲ ਛਾਂ-ਦਾਰ ਬੂਟੇ ਲਗਾਏ ਗਏ। ਇਸ ਮੌਕੇ ਹੈੱਡ ਮਾਸਟਰ ਸ਼੍ਰੀ ਮਨਦੀਪ ਸਿੰਘ ਘਈ ਨੇ ਦੱਸਿਆ ਕਿ ਅੱਜ ਦੇ ਸਮੇਂ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਾਉਣ ਦੀ ਜ਼ਰੂਰਤ ਕਿਉਂਕਿ ਰੁੱਖਾਂ ਦੇ ਕੱਟਣ…
-

ਡਿਪਟੀ ਕਮਿਸ਼ਨਰ ਨੇ ਅਫ਼ਸਰ ਕਲੋਨੀ ’ਚ ਬਣਾਏ ‘ਹੈਪੀ ਹਰਟਜ਼ ਪਲੇਅ ਸਕੂਲ’ਦਾ ਕੀਤਾ ਉਦਘਾਟਨ
ਮਾਨਸਾ, 22 ਅਗਸਤ:ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਅਫ਼ਸਰ ਕਲੋਨੀ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣਾਏ ‘ਹੈਪੀ ਹਰਟਜ਼ ਪਲੇਅ ਸਕੂਲ’ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਅਤੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ…
-

ਨਗਰ ਕੌਂਸਲ ਮਾਨਸਾ ਵੱਲੋਂ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ
ਮਾਨਸਾ, 22 ਅਗਸਤ:ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਦੀ ਅਗਵਾਈ ਹੇਠ ਨਗਰ ਕੌਂਸਲ, ਮਾਨਸਾ ਦੀ ਟੀਮ ਵੱਲੋ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿਖੇ ਪਲਾਸਟਿਕ ਪਿਕਿੰਗ ਡਰਾਈਵ ਚਲਾ ਕੇ ਸਵੱਛਤਾ ਦਾ ਸੁਨੇਹਾ ਦਿੱਤਾ ਗਿਆ।ਇਸ ਦੌਰਾਨ ਕਾਲਜ ਦੇ ਐਨ.ਐਸ.ਐਸ. ਵਿਭਾਗ ਦੇ ਵਿਦਿਆਰਥੀਆਂ ਵੱਲੋਂ ਕਾਲਜ ਕੈਂਪਸ ਅਤੇ ਜ਼ਿਲ੍ਹਾ…
-

ਸਕੂਲ ਆਫ਼ ਐਮੀਨੈਂਸ ਬੋਹਾ ਦੇ ਤਿੰਨ ਵਿਦਿਆਰਥੀਆਂ ਨੇ ਰਾਈਫ਼ਲ ਸ਼ੂਟਿੰਗ ਖੇਡ ਵਿੱਚ ਸਕੂਲ ਦਾ ਨਾਮ ਰੌਸ਼ਨ ਕੀਤਾ
ਮਾਨਸਾ, 22 ਅਗਸਤ:ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿੱਚ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ, ਬੋਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਹਰਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ 68ਵੀਆਂ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿੱਚ ਫਫੜੇ ਭਾਈਕੇ ਵਿਖੇ ਜੋਨ ਬੋਹਾ ਵੱਲੋਂ ਭਾਗ ਲਿਆ।ਉਨ੍ਹਾਂ ਦੱਸਿਆ ਕਿ ਇੰਨ੍ਹਾਂ ਜ਼ਿਲ੍ਹਾ ਪੱਧਰੀ…
-

ਆਤਮਾ ਸਕੀਮ ਅਧੀਨ ਸੈਲਫ਼ ਹੈਲਪ ਗਰੁੱਪ ਦੀ ਕਾਰਜ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਬੇਕਰੀ ਦੀ ਟ੍ਰੇਨਿੰਗ ਦਿੱਤੀ ਗਈ
ਐੱਸ.ਏ.ਐੱਸ. ਨਗਰ, 22 ਅਗਸਤ, 2024:ਆਤਮਾ ਸਕੀਮ ਤਹਿਤ ਜਨਨੀ ਸ਼ਕਤੀ ਸੈਲਫ਼ ਹੈਲਪ ਗਰੁੱਪ ਡੇਰਾਬੱਸੀ ਨੂੰ ਬੇਕਰੀ ਸਬੰਧੀ ਟ੍ਰੇਨਿੰਗ ਦਿਤੀ ਗਈ। ਸੈਲਫ਼ ਹੈਲਪ ਗਰੁੱਪ ਨੂੰ ਆਪਣੀ ਆਮਦਨ ਅਤੇ ਕਾਰਜ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਪ੍ਰੋਫੈਸ਼ਨਲ ਸ਼ੈਫ਼ ਸ਼ਵੇਤਾ ਵੱਲੋਂ ਬੇਕਰੀ ਦੀ ਟ੍ਰੇਨਿੰਗ ਦਿੱਤੀ ਗਈ। ਇਹ ਜਾਣਕਾਰੀ ਦਿੰਦਿਆਂ ਡਾ. ਸ਼ੁੱਭਕਰਨ ਸਿੰਘ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ ਡਾ.…
-

ਫਲਾਂ ਦੇ ਮੰਡੀਕਰਨ ਲਈ ਕਰੇਟਾ ਅਤੇ ਡੱਬਿਆਂ ਤੇ ਪੰਜਾਬ ਸਰਕਾਰ ਦੇ ਰਹੀ ਹੈ 50 ਫੀਸ ਸਬਸਿਡੀ -ਡਿਪਟੀ ਕਮਿਸ਼ਨਰ
ਫਾਜ਼ਿਲਕਾ 22 ਅਗਸਤ, ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਲਾਂ ਦੇ ਮੰਡੀਕਰਨ ਲਈ ਬਾਗਵਾਨਾਂ ਨੂੰ 50 ਫੀਸਦੀ ਸਬਸਿਡੀ ਤੇ ਕੌਰੂਗੇਟਡ ਡੱਬੇ ਅਤੇ ਪਲਾਸਟਿਕ ਦੀਆਂ ਕਰੇਟਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਬਾਗਬਾਨੀ ਮੰਤਰੀ ਸ੍ਰੀ ਚੇਤਨ ਸਿੰਘ ਜੌੜਾ ਮਾਜਰਾ ਦੇ ਨਿਰਦੇਸ਼ਾਂ ਅਨੁਸਾਰ ਰਾਜ ਵਿੱਚ ਬਾਗਬਾਨੀ ਨੂੰ ਉਤਸਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਉਪਰਾਲੇ ਕੀਤੇ…
-

ਬਲਾਕ ਫ਼ਰੀਦਕੋਟ ਵਿਖੇ ਜੀ. ਪੀ.ਡੀ.ਪੀ ਦੇ ਜਾਗਰੂਕਤਾ ਕੈਂਪ ਸਫਲਤਾਪੂਰਵਕ ਚਾਲੂ : ਨਰਭਿੰਦਰ ਸਿੰਘ ਗਰੇਵਾਲ
ਫ਼ਰੀਦਕੋਟ 22 ਅਗਸਤ, ਡਿਪਟੀ ਡਾਇਰੈਕਟਰ ਹਰਮਨਦੀਪ ਸਿੰਘ ਐਸ.ਆਈ.ਆਰ.ਡੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਨਿਰਲਮ ਸਿੰਘ ਬਰਾੜ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ-ਕਮ-ਕਾਰਜ ਸਾਧਿਕ ਅਫ਼ਸਰ ਪੰਚਾਇਤ ਸੰਮਤੀ ਫ਼ਰੀਦਕੋਟ ਦੀ ਨਿਗਰਾਨੀ ਹੇਠ ਚੱਲ ਰਹੇ ਜੀ.ਡੀ.ਪੀ. ਦੇ ਜਾਗਰੂਕਤਾ ਕੈਂਪ ਦੇ ਤੀਸਰੇ ਦਿਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ ਸਿੰਘ ਗਰੇਵਾਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਆਪਣੇ…
-

12 ਸਤੰਬਰ ਨੂੰ ਸਾਰਾਗੜ੍ਹੀ ਦਿਵਸ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ – ਧੀਮਾਨ
ਫ਼ਿਰੋਜ਼ਪੁਰ, 22 ਅਗਸਤ 2024. ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ ਛਾਉਣੀ ਵਿਖੇ 12 ਸਤੰਬਰ 2024 ਨੂੰ ਮਨਾਏ ਜਾਣ ਵਾਲੇ ਸਾਰਾਗੜ੍ਹੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਫੌਜ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ਼ਹੀਦ ਸੈਨਿਕ ਦੀ ਯਾਦ ਵਿੱਚ ਬਣਾਈ ਜਾ ਰਹੀ ਸਾਰਾਗੜ੍ਹੀ ਜੰਗੀ ਯਾਦਗਾਰ ਦਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ 12 ਸਤੰਬਰ ਨੂੰ ਉਦਘਾਟਨ ਕਰਨਗੇ ਅਤੇ…