Category: Punjab1
-

ਮਿਸ਼ਨ ਨਿਸ਼ਚੈ ਤਹਿਤ ਮੁਕਾਬਲੇ ਕਰਵਾਏ ਗਏ
ਫ਼ਰੀਦਕੋਟ, 22 ਅਗਸਤ ( ) ਨੋਜਵਾਨਾਂ ਨੂੰ ਨਸ਼ਿਆਂ ਦੇ ਸਾਰੇ ਦੁਸ਼-ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਦੇ ਮੰਤਵ ਨਾਲ ਅਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਪਰਾਲੇ ਤਹਿਤ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਚੇਚੇ ਤੌਰ ਤੇ ਇੱਕ ਅਹਿਮ ਯੋਜਨਾ ਉਲੀਕੀ ਗਈ ਹੈ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਨੋਜਵਾਨੀ ਦੀ ਦਹਿਲੀਜ਼…
-

ਐੱਨ. ਆਰ. ਆਈ. ਆਪਣੇ ਦਸਤਾਵੇਜ਼ ਕਾਊਂਟਰ ਸਾਈਨ ਕਰਵਾਉਣ ਲਈ 25 ਅਗਸਤ ਤੋਂ ਈ-ਸਨਦ ਪੋਰਟਲ http://esanad.nic.in ਉੱਤੇ ਕਰ ਸਕਦੇ ਹਨ ਅਪਲਾਈ-ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 22 ਅਗਸਤ : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈਏਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਨ. ਆਰ. ਆਈ. ਪੰਜਾਬੀਆਂ ਨੂੰ ਹੁਣ ਆਪਣੇ ਜ਼ਰੂਰੀ ਦਸਤਾਵੇਜ਼ਾਂ ਨੂੰ ਕਾਊਂਟਰ ਸਾਈਨ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ। ਉਹਨਾਂ ਦੱਸਿਆ ਕਿ ਐੱਨ. ਆਰ. ਆਈ ਲੋਕਾਂ ਦੀ ਇਸ ਖੱਜਲ ਖ਼ੁਆਰੀ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ…
-

ਡੀ.ਸੀ ਦੇ ਹੁਕਮਾਂ ਤੇ ਬਿਜਲੀ ਚੋਰਾਂ ਖਿਲਾਫ ਕੱਸਿਆ ਸ਼ਿਕੰਜਾ
ਫਰੀਦਕੋਟ 22 ਅਗਸਤ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਉਪਰੰਤ ਪਾਵਰਕਾਮ ਦੇ ਫੀਲਡ ਸਟਾਫ ਵੱਲੋਂ ਪਿੰਡ ਕਾਸਮਭੱਟੀ ਵਿਖੇ ਬਿਜਲੀ ਚੋਰੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਲਈ ਤਕਰੀਬਨ 30-35 ਘਰਾਂ ਵਿੱਚ ਜਾ ਕੇ ਪੜਤਾਲ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਕਾਰਜਕਾਰੀ ਇੰਜੀਨੀਅਰ ਵੰਡ ਮੰਡਲ ਕੋਟਕਪੂਰਾ ਨੇ ਦੱਸਿਆ ਕਿ ਦਫਤਰ ਡਿਪਟੀ ਕਮਿਸ਼ਨਰ ਵੱਲੋਂ ਪ੍ਰਾਪਤ ਸੰਦੇਸ਼…
-

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੱਛਮੀ ਬੰਗਾਲ ਤੋਂ ਚੱਲ ਰਹੇ ਅੰਤਰ-ਰਾਜੀ ਸਾਈਬਰ ਵਿੱਤੀ ਫਰਾਡ ਰੈਕੇਟ ਦਾ ਕੀਤਾ ਪਰਦਾਫਾਸ਼ ; ਤਿੰਨ ਵਿਅਕਤੀ ਕਾਬੂ
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਸਾਈਬਰ ਵਿੱਤੀ ਧੋਖਾਧੜੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੱਛਮੀ ਬੰਗਾਲ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਤਿੰਨ ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ…
-

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ
ਚੰਡੀਗੜ੍ਹ, 21 ਅਗਸਤ:ਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਦੇ ਬੱਚਿਆਂ ਲਈ 1500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਪਹਿਲਕਦਮੀ ਸ਼ੁਰੂ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਹ ਜਾਣਕਾਰੀ ਪੰਜਾਬ…
-

ਭਗਵੰਤ ਮਾਨ ਸਰਕਾਰ ਵੱਲੋਂ ਭਾਂਖਰਪੁਰ-ਮੁਬਾਰਕਪੁਰ ਰੇਲਵੇ ਅੰਡਰ ਬ੍ਰਿਜ ਰਾਹੀਂ ਲੰਘਣ ਵਾਲਿਆਂ ਨੂੰ ਵੱਡੀ ਰਾਹਤ
ਡੇਰਾਬੱਸੀ (ਐਸ.ਏ.ਐਸ. ਨਗਰ), 20 ਅਗਸਤ, 2024:ਭਾਂਖਰਪੁਰ-ਮੁਬਾਰਕਪੁਰ ਰੇਲਵੇ ਅੰਡਰ ਬ੍ਰਿਜ ਦੀ ਵਰਤੋਂ ਕਰਦੇ ਰੋਜ਼ਾਨਾ ਹਜ਼ਾਰਾਂ ਯਾਤਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਮੁਬਾਰਕਪੁਰ ਵਿਖੇ ਭਾਂਖਰਪੁਰ-ਮੁਬਾਰਕਪੁਰ ਰੇਲਵੇ ਅੰਡਰ ਬ੍ਰਿਜ ਦੇ ਪੇਵਮੈਂਟ ਤੇ ਅਪਰੋਚ ਸੜ੍ਹਕ ਦੇ ਮੁੜ ਨਿਰਮਾਣ ਦੀ ਸ਼ੁਰੂਆਤ ਕਰਵਾਈ। ਇਹ ਕੰਮ ਰਿਕਾਰਡ ਛੇ ਮਹੀਨਿਆਂ ਵਿੱਚ 166.26 ਲੱਖ ਰੁਪਏ ਦੀ…
-

ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ *ਤੇ ਸਬਸਿਡੀ ਲਈ ਕੁਆਪਰੇਟਿਵ ਸੋਸਾਇਟੀ ਤੇ ਗ੍ਰਾਮ ਪ੍ਰਚਾਇਤਾਂ ਲਈ ਅਪਲਾਈ ਕਰਨ ਦਾ ਮੌਕਾ —ਡਿਪਟੀ ਕਮਿਸ਼ਨਰ
ਫਾਜ਼ਿਲਕਾ, 21 ਅਗਸਤਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ *ਤੇ ਸਬਸਿਡੀ ਲਈ ਕੁਆਪਰੇਟਿਵ ਸੋਸਾਇਟੀ ਤੇ ਗ੍ਰਾਮ ਪ੍ਰਚਾਇਤਾਂ ਲਈ ਬਿਨੈ ਪੱਤਰ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ *ਤੇ ਸਬਸਿਡੀ ਲੈਣ ਲਈ 25 ਅਗਸਤ 2024 ਤੱਕ ਆਪਣੀਆਂ…
-

ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਚੰਡੀਗੜ੍ਹ, 21 ਅਗਸਤ:ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 21 ਤੋਂ 28 ਅਗਸਤ, 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫ਼ੀਡਰ ਕ੍ਰਮਵਾਰ…
-

ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਪ੍ਰੇਰਣਾਦਾਇਕ ਭਾਸ਼ਣ
ਚੰਡੀਗੜ੍ਹ, 21 ਅਗਸਤ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਪੰਜਾਬ ਯੂਨੀਵਰਸਿਟੀ ਦੇ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਇੱਕ ਪ੍ਰੇਰਣਾਦਾਇਕ ਭਾਸ਼ਣ ਦਿੱਤਾ। ਪੰਜਾਬ ਦੇ ਕੈਬਨਿਟ ਮੰਤਰੀ, ਜੋ ਕਿ ਇਸੇ ਵਿਭਾਗ ਤੋਂ ਪੀ.ਐਚ.ਡੀ ਦੇ ਵਿਦਿਆਰਥੀ ਵੀ ਹਨ, ਨੇ ਸਫਲਤਾ ਪ੍ਰਾਪਤ ਕਰਨ ਲਈ ਸਿੱਖਿਆ, ਮਿਹਨਤ ਅਤੇ ਲਗਨ ਦੀ ਮਹੱਤਤਾ…
-

ਸਾਫ਼ ਵਾਤਾਵਰਣ ਪ੍ਰਤੀ ਮੁੱਖ ਮੰਤਰੀ ਦੀ ਵਚਨਬੱਧਤਾ ਤਹਿਤ ਸਾਰੇ ਸ਼ਹਿਰਾਂ ਵਿੱਚ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ: ਅਨੁਰਾਗ ਵਰਮਾ
ਚੰਡੀਗੜ੍ਹ, 21 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਸਾਫ-ਸੁਥਰਾ ਅਤੇ ਕੂੜਾ ਰਹਿਤ ਬਣਾਉਣ ਅਤੇ ਸ਼ੁੱਧ ਵਾਤਾਵਰਣ ਰੱਖਣ ਦੀ ਵਚਨਬੱਧਤਾ ਤਹਿਤ ਅੱਜ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਦੇ ਸ਼ਹਿਰਾਂ ਤੇ ਕਸਬਿਆਂ ਵਿੱਚ ਇਸ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਸਕੱਤਰ ਸ੍ਰੀ ਵਰਮਾ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ…
-

ਰਾਜ ਸਭਾ ਮੈਂਬਰ ਸੀਚੇਵਾਲ ਵੱਲੋਂ ਐਮ.ਸੀ. ਤੇ ਪੀ.ਪੀ.ਸੀ.ਬੀ. ਨੂੰ ਬੁੱਢਾ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਡੇਅਰੀਆਂ ‘ਤੇ ਵਾਤਾਵਰਣ ਮੁਆਵਜ਼ਾ ਲਗਾਉਣ ਦੇ ਹੁਕਮ ਜਾਰੀ
ਲੁਧਿਆਣਾ, 21 ਅਗਸਤ (000) – ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਗਰ ਨਿਗਮ ਲੁਧਿਆਣਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੂੰ ਉਨ੍ਹਾਂ ਡੇਅਰੀਆਂ ‘ਤੇ ਵਾਤਾਵਰਣ ਮੁਆਵਜ਼ਾ (ਜ਼ੁਰਮਾਨਾ) ਲਗਾਉਣ ਦੇ ਨਿਰਦੇਸ਼ ਦਿੱਤੇ ਹਨ ਜੋ ਬੁੱਢੇ ਦਰਿਆ ਵਿੱਚ ਪਸ਼ੂਆਂ ਦਾ ਗੋਬਰ ਸੁੱਟ ਕੇ ਪ੍ਰਦੂਸ਼ਿਤ ਕਰ ਰਹੀਆਂ ਹਨ। ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਪ੍ਰੋਜੈਕਟ ਦਾ ਜਾਇਜ਼ਾ…
-

ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ
ਮੁੰਬਈ, 21 ਅਗਸਤ: ਉੱਘੇ ਸਨਅਤਕਾਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗਿਕ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਸੂਬੇ ਨੂੰ ਆਰਥਿਕ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ‘ਤੇ ਲਿਆਉਣ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਸਨ ਫਾਰਮਾਸਿਊਟੀਕਲਜ਼ ਦੇ ‘ਐਕਟਿਵ ਫਾਰਮਾਸਿਊਟੀਕਲ ਇੰਗਰੀਡੈਂਟਸ ਬਿਜ਼ਨਸ’ ਦੇ ਸੀ.ਈ.ਓ. ਦਾਮੋਦਰਨ ਸਤਗੋਪਨ ਨੇ ਆਪਣੀਆਂ ਨਿਵੇਸ਼ ਯੋਜਨਾਵਾਂ…
-

ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ
ਮੁੰਬਈ, 21 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਲਈ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ ਹੈ ਕਿਉਂਕਿ ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ, ਆਰ.ਪੀ.ਜੀ., ਸਿਫੀ ਟੈਕਨਾਲੋਜੀਜ਼ ਅਤੇ ਜੇ.ਐਸ.ਡਬਲਯੂ. ਗਰੁੱਪ ਵਰਗੀਆਂ ਪ੍ਰਮੁੱਖ ਕੰਪਨੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕੀਤੀ ਗਈ ਹੈ।ਇਨ੍ਹਾਂ ਉਦਯੋਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ…
-

ਨਗਰ ਕੌਂਸਲ ਫਾਜ਼ਿਲਕਾ ਦੀ ਟੀਮ ਵੱਲੋਂ ਪ੍ਰਤਾਪ ਬਾਗ ਅਤੇ ਵਾਨ ਬਜਾਰ ਵਿਖੇ ਕੀਤਾ ਗਿਆ ਪਲਾਸਟਿਕ ਇਕੱਤਰ, ਬਣਾਈਆਂ ਗਈਆਂ ਬੇਲਸ
ਫਾਜ਼ਿਲਕਾ, 21 ਅਗਸਤ23 ਅਗਸਤ ਤੱਕ ਜਾਰੀ ਸਾਫ—ਸਫਾਈ ਮੁਹਿੰਮ ਦੇ ਮੱਦੇਨਜਰ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਕਾਰਜ ਸਾਧਕ ਅਫਸਰ ਸ. ਜਗਸੀਰ ਸਿੰਘ ਧਾਲੀਵਾਲਾ ਦੇ ਦਿਸ਼ਾ—ਨਿਰਦੇਸ਼ਾਂ ਹੇਠ ਚੀਫ ਸੈਨੇਟਰੀ ਇੰਸਪੈਕਟਰ ਨਰੇਸ਼ਾ ਖੇੜਾ, ਸੈਨੇਟਰੀ ਇੰਸਪੈਕਟਰ ਜਗਦੀਪ ਅਰੋੜਾ ਦੀ ਅਗਵਾਈ ਹੇਠ ਵਾਨ ਬਜਾਰ ਤੇ ਪ੍ਰਤਾਪ ਬਾਗ ਦੇ ਨਾਲ—ਨਾਲ ਹੋਰ ਵੱਖ—ਵੱਖ ਖੇਤਰਾਂ ਤੋਂ ਬੋਤਲਾਂ, ਡਬੇ, ਪਲਾਸਟਿਕ ਆਦਿ ਇਕਤਰ ਕੀਤਾ ਗਿਆ। ਸੂੱਕੇ…
-

ਸੇਬੀ ਅਤੇ ਐਨ.ਐਸ.ਈ. ਵੱਲੋਂ ਨਿਵੇਸ਼ਕਾਂ ਲਈ ਜਾਗਰੂਕਤਾ ਸੈਮੀਨਾਰ ਆਯੋਜਿਤ
ਲੁਧਿਆਣਾ, 21 ਅਗਸਤ (000) – ਭਾਰਤੀ ਸਕਿਓਰਿਟੀਜ ਅਤੇ ਐਕਸਚੇਂਜ ਬੋਰਡ (ਸੇਬੀ) ਅਤੇ ਨੈਸ਼ਨਲ ਸਟਾਕ ਐਕਸਚੇਂਜ (ਐਨ.ਐਸ.ਈ.) ਦੀ ਅਗਵਾਈ ਹੇਠ ਨਿਵੇਸ਼ਕਾਂ ਲਈ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਸੈਮੀਨਾਰ ਦੇ ਆਯੋਜਨ ਦਾ ਮੁੱਖ ਉਦੇਸ਼ ਸੇਬੀ ਵੱਲੋਂ ਨਿਵੇਸ਼ਕਾਂ ਦੇ ਹਿੱਤਾਂ ਲਈ ਚੁੱਕੇ ਗਏ ਕਦਮਾਂ ਬਾਰੇ ਚਾਨਣਾ ਪਾਉਣਾ…
-

27 ਅਗਸਤ ਨੂੰ ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਲਗੇਗਾ “ਆਪ ਦੀ ਸਰਕਾਰ ਆਪ ਦੇ ਦੁਆਰ ” ਤਹਿਤ ਸੁਵਿਧਾ ਕੈਂਪ
ਫਾਜ਼ਿਲਕਾ, 21 ਅਗਸਤ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾ ਅਨੁਸਾਰ ਲੋਕਾਂ ਦੀਆਂ ਸੱਮਸਿਆਵਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਪਿੰਡ, ਵਾਰਡ ਪੱਧਰ ਤੇ ਲੜੀਵਾਰ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ 27 ਅਗਸਤ ਨੂੰ ਪਿੰਡ ਜੰਡਵਾਲਾ ਮੀਰਾ ਸਾਂਗਲਾ ਦੀ ਦਾਣਾ ਮੰਡੀ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਸੁਵਿਧਾ ਕੈਂਪ ਲਗਾਇਆ ਜਾ…
-

ਜਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਨੂੰ ਓ.ਡੀ.ਐਫ ਪਲੱਸ ਮਾਡਲ ਬਣਾਉਣ ਸਬੰਧੀ ਕੀਤੇ ਜਾਣ ਯੋਗ ਉਪਰਾਲੇ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ 21 ਅਗਸਤ:– ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਵੱਲੋ ਪੰਚਾਇਤ ਵਿਭਾਗ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਿਲ੍ਹਾ ਅੰਮ੍ਰਿਤਸਰ ਵਿਖੇ ਸਵੱਛ ਭਾਰਤ ਮਿਸ਼ਨ ਫੇਜ਼-2 ਤਹਿਤ ਚਲ ਰਹੇ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਅਤੇ ਜਿਲ੍ਹੇ ਨੂੰ ਓ.ਡੀ.ਐਫ ਪਲੱਸ ਮਾਡਲ ਬਣਾਉਣ ਲਈ ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਦੇ ਕੰਮ ਕਰਵਾਏ ਜਾਣ ਅਤੇ ਉਹਨਾ ਵੱਲੋ ਹਰ ਬਲਾਕ ਵਿੱਚ ਘੱਟ ਤੋ…
-

ਡਿਪਟੀ ਕਮਿਸ਼ਨਰ ਨੇ ਕੀਤੀ ਕੂੜਾ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ
ਅੰਮ੍ਰਿਤਸਰ 21 ਅਗਸਤ 2024—ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜ਼ਿਲ੍ਹੇ ਵਿੱਚ ਕੂੜਾ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੁਰਾਣੇ ਇਕੱਠੇ ਹੋਏ ਕੂੜੇ ਨੂੰ ਸਾਂਭਿਆ ਜਾਵੇ ਅਤੇ ਘਰਾਂ ਤੋਂ ਗਿੱਲਾ ਤੇ ਸੁੱਕਾ ਕੂੜਾ ਵੱਖੋ ਵੱਖ ਇਕੱਠਾ ਕਰਨ ਦਾ ਪ੍ਰਬੰਧ ਕੀਤਾ ਜਾਵੇ। ਉਹਨਾਂ ਕਿਹਾ ਕਿ ਚੌਗਿਰਦੇ ਦੀ ਸਾਫ ਸਫਾਈ…
-

ਸਰਕਾਰ ਵੱਲੋਂ ਨਿਯਮਿਤ ਟੀਕਾਕਰਣ ਸੂਚੀ ਅਨੁਸਾਰ ਬੱਚਿਆਂ ਅਤੇ ਗਰਭਵਤੀਆਂ ਦੇ ਸਮੇਂ ਸਿਰ ਟੀਕਾਕਰਣ ਜਰੂਰ ਕਰਵਾਓ: ਡਾ ਚੰਦਰ ਸ਼ੇਖਰ ਕੱਕੜ
ਫਾਜਿਲਕਾ 21 ਅਗਸਤ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਨਿਯਮਿਤ ਟੀਕਾਕਰਣ ਮੁਹਿੰਮ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਡਾ ਚੰਦਰ ਸ਼ੇਖਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਫ਼ਤੇ ਦੇ ਹਰੇਕ ਬੁੱਧਵਾਰ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਤੇ ਬੱਚਿਆਂ ਅਤੇ ਗਰਭਵਤੀਆਂ ਦੀ ਰਜਿਸਟ੍ਰੇਸ਼ਨ ਅਤੇ ਟੀਕਾਕਰਣ ਕੀਤਾ…
-

ਬਲਾਕ ਫ਼ਰੀਦਕੋਟ ਵਿਖੇ ਚਾਰ ਰੋਜ਼ਾ ਜੀ. ਪੀ.ਡੀ.ਪੀ ਦੇ ਜਾਗਰੂਕਤਾ ਕੈਂਪ ਸ਼ੁਰੂ : ਬੀ.ਡੀ.ਪੀ.ਓ.
ਫ਼ਰੀਦਕੋਟ 20 ਅਗਸਤ, ਡਿਪਟੀ ਡਾਇਰੈਕਟਰ ਹਰਮਨਦੀਪ ਸਿੰਘ ਐਸ.ਆਈ.ਆਰ.ਡੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ. ਨਰਭਿੰਦਰ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਅਤੇ ਨੀਰਜ ਕੁਮਾਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਫ਼ਰੀਦਕੋਟ ਦੀ ਸਾਂਝੀ ਯੋਗ ਅਗਵਾਹੀ ਹੇਠ ਐਸ.ਆਈ.ਆਰ.ਡੀ ਮੋਹਾਲੀ ਵੱਲੋਂ ਬੀ.ਡੀ.ਪੀ.ਓ ਦਫ਼ਤਰ ਬਲਾਕ ਫਰੀਦਕੋਟ ਵਿਖੇ 20 ਅਗਸਤ ਤੋਂ 23 ਅਗਸਤ 2024 ਤੱਕ ਥੀਮੈਟਿਕ ਜੀ.ਪੀ.ਡੀ.ਪੀ ( ਗ੍ਰਾਮ ਪੰਚਾਇਤ ਡਿਵੈਲਪਮੈਂਟ…