Category: Punjab1
-

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਕੀਤੀ ਗਈ ਚੈਕਿੰਗ।
ਫਰੀਦਕੋਟ 20 ਅਗਸਤ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ ਸੁਮਦੀਪ ਸਿੰਘ, ਕਾਉਂਸਲਰ ਮਾਲਤੀ ਜੈਨ, ਨੇਹਾ ਰਾਣੀ ਅਤੇ ਥਾਣਾ ਸਾਦਿਕ ਪੁਲਿਸ ਵਿਭਾਗ ਤੋਂ ਨਗਿੰਦਰ ਸਿੰਘ ਅਤੇ ਰਸਾਲ ਸਿੰਘ ਵੱਲੋਂ ਸਾਦਿਕ ਵਿਖੇ ਵੱਖ ਵੱਖ ਥਾਵਾਂ ਤੇ ਬਾਲ ਭਿੱਖਿਆ ਦੇ ਖਾਤਮੇ ਸਬੰਧੀ ਚੈਕਿੰਗ ਕੀਤੀ ਗਈ। ਚੈਕਿੰਗ…
-

ਸਪੀਕਰ ਸੰਧਵਾਂ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ
ਫਰੀਦਕੋਟ 20 ਅਗਸਤ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਾਤਰ ਸਿੰਘ ਸੰਧਵਾਂ ਨੇ ਪਿੰਡ ਧੂੜਕੋਟ, ਚੰਦਬਾਜਾ, ਮਚਾਕੀ ਮੱਲ ਸਿੰਘ ਵਿਖੇ ਗਲੀਆਂ ਨਾਲੀਆਂ ਦੀ ਉਸਾਰੀ ਦੇ ਵਿਕਾਸ ਕਾਰਜਾਂ…
-

ਗੁੱਡ ਮੌਰਨਿੰਗ ਕਲੱਬ ਦੇ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ ਵਲੋਂ ਕਲੱਬ ਦੀ ਕਾਰਜਕਾਰਨੀ ਦਾ ਐਲਾਨ
ਕੋਟਕਪੂਰਾ, 20 ਅਗਸਤ ( ) ਸਥਾਨਕ ਲੋਕਾਂ ਦੀ ਸਮੂਲੀਅਤ ਨਾਲ ਲੋਕ ਭਲਾਈ ਦੇ ਕੰਮਾਂ ਲਈ ਬਣਾਏ ਗਏ ਗੁੱਡ ਮੌਰਨਿੰਗ ਕਲੱਬ ਦੇ ਜਨਰਲ ਇਜਾਲਸ ਦੌਰਾਨ ਕਲੱਬ ਦੇ ਮੈਂਬਰਾਂ ਵੱਲੋਂ ਅਗਲੇ ਤਿੰਨ ਸਾਲਾਂ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਚੀਫ ਪੈਟਰਨ ਬਣਾਇਆ ਗਿਆ ਹੈ। ਇਸ ਚੌਣ ਦੇ ਨਾਲ ਹੀ ਡਾ ਮਨਜੀਤ…
-

ਮਿਸ਼ਨ ਵਤਸੱਲਿਆ ਸਕੀਮ ਤਹਿਤ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਸਪੌਂਸਰਸ਼ਿਪ/ਫੋਸਟਰ ਕੇਅਰ ਦਿਵਸ
ਫਿਰੋਜ਼ਪੁਰ 20 ਅਗਸਤ ( )ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਿਚਿਕਾ ਨੰਦਾ ਦੀ ਅਗਵਾਈ ਵਿੱਚ ਮਿਸ਼ਨ ਵਤਸੱਲਿਆ ਸਕੀਮ ਤਹਿਤ ਦੇਵ ਸਮਾਜ ਆਫ ਐਜੁਕੇਸ਼ਨ ਫਾਰ ਵੂਮੈਨ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਪੋਂਸਪਰਸ਼ਿਪ/ਫੋਸਟਰ ਕੇਅਰ ਦਿਵਸ ਮਨਾਇਆ ਗਿਆ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਅਤੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ…
-

ਡਿਪਟੀ ਕਮਿਸ਼ਨਰ ਵੱਲੋਂ ਮਾਇਕਰੋ, ਸਮਾਲ ਇੰਟਰਪ੍ਰਾਈਜਜ਼ ਫੈਸੀਲੀਟੇਸ਼ਨ ਕੌਂਸਲ ਦੀ 25ਵੀਂ ਮੀਟਿੰਗ ਆਯੋਜਿਤ
ਮੋਗਾ 20 ਅਗਸਤ ਮਾਇਕਰੋ/ਸਮਾਲ ਇੰਟਰਪ੍ਰਾਈਜ਼ਜ਼ ਦੀ ਡੀਲੇਡ ਪੇਮੈਂਟ ਸੁਰਖਿਅੱਤ ਕਰਨ ਸਬੰਧੀ ਜ਼ਿਲ੍ਹਾ ਪੱਧਰੀ, ਮਾਇਕਰੋ/ਸਮਾਲ ਇੰਟਰਪ੍ਰਾਈਜ਼ਜ਼ ਫੈਸੀਲੀਟੇਸ਼ਨ ਕੌਂਸ਼ਲ ਮੋਗਾ ਦੀ 25 ਵੀਂ ਮੀਟਿੰਗ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਦੀ ਪ੍ਰਧਾਨਗੀ ਹੇਠ ਹੋਈ। ਕੌਂਸਲ ਦੀ ਮੀਟਿੰਗ ਵਿੱਚ ਸ਼੍ਰੀ ਸੁਖਮਿੰਦਰ ਸਿੰਘ ਰੇਖੀ, ਸਕੱਤਰ-ਕਮ-ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ, ਮੈਬਰ ਵਜੋਂ ਸ਼੍ਰੀ ਚਿਰਨਜੀਵ ਸਿੰਘ, ਲੀਡ ਡਿਸਟ੍ਰਿਕ…
-

ਅਬੋਹਰ ਦੀ ਅਤਿ ਆਧੁਨਿਕ ਤਕਨੀਕ ਨਾਲ ਲੈੱਸ ਲਾਈਬਰੇਰੀ ਬਣੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ- ਡਾ. ਸੇਨੂ ਦੁੱਗਲ
ਅਬੋਹਰ 20 ਅਗਸਤਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਅਬੋਹਰ ਦੇ ਆਭਾ ਸਿਟੀ ਸਕੇਰ ਵਿੱਚ ਬਣੀ ਅਤਿ ਆਧੁਨਿਕ ਤਕਨੀਕ ਨਾਲ ਲੈਸ ਲਾਈਬ੍ਰੇਰੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਪੰਜਾਬ ਸਰਕਾਰ ਵੱਲੋਂ ਬਣਾਈ ਇਸ ਲਾਈਬ੍ਰੇਰੀ ਵਿੱਚ ਨੌਜਵਾਨ ਜਿਥੇ ਉੱਚ ਇਮਤਿਹਾਨਾਂ ਦੀ ਤਿਆਰੀ ਕਰਕੇ ਆਪਣਾ ਭਵਿੱਖ ਉਜਵਲ ਕਰ ਰਹੇ ਹਨ ਉੱਥੇ ਹੀ…
-

ਸੁਨੀਤਾ ਰਾਣੀ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਦਾ ਅਹੁਦਾ
ਫ਼ਿਰੋਜ਼ਪੁਰ 20 ਅਗਸਤ 2024 ਸ਼੍ਰੀਮਤੀ ਸੁਨੀਤਾ ਰਾਣੀ ਨੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ। ਐਲੀਮੈਂਟਰੀ ਵਿੰਗ ਵਿੱਚ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਣ ਸਮੇਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਿੱਖਿਆ ਸੁਧਾਰ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਦੇ ਹਰ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਆਪਣਾ ਪੂਰਨ ਯੋਗਦਾਨ ਪਾਉਣਗੇ। ਜ਼ਿਲ੍ਹੇ ਦੇ ਕਿਸੇ ਵੀ ਕਰਮਚਾਰੀ ਦਾ ਸਿੱਖਿਆ ਦਫ਼ਤਰ ਨਾਲ…
-

ਹੁਣ ਐੱਨ ਆਰ ਆਈ ਪੰਜਾਬੀਆਂ ਨੂੰ ਕਾਂਊਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ
ਮੋਗਾ, 20 ਅਗਸਤ (000) – ਐੱਨ ਆਰ ਆਈ ਪੰਜਾਬੀਆਂ ਨੂੰ ਹੁਣ ਆਪਣੇ ਜ਼ਰੂਰੀ ਦਸਤਾਵੇਜ਼ਾਂ ਨੂੰ ਕਾਂਊਟਰ ਸਾਈਨ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ। ਐੱਨ ਆਰ ਆਈ ਲੋਕਾਂ ਦੀ ਇਸ ਖੱਜਲ ਖ਼ੁਆਰੀ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਇਕ ਆਨਲਾਈਨ ਪੋਰਟਲ ਬਣਾ ਦਿੱਤਾ ਗਿਆ ਹੈ। ਜਿਸ ਰਾਹੀਂ ਇਹ ਕੰਮ ਹੁਣ ਘਰ ਬੈਠੇ…
-

“ਊਰਜਾ ਸੰਭਾਲ” ਵਿਸ਼ੇ ਸਬੰਧੀ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 20 ਅਗਸਤ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਲੁਧਿਆਣਾ ਦੀ ਅਗਵਾਈ ਹੇਠ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਨੇ ਖੇਤੀਬਾੜੀ ਡਿਮਾਂਡ ਸਾਈਡ ਮੈਨੇਜਮੈਂਟ (AgDSM) ਅਧੀਨ ਪੰਜਾਬ ਊਰਜਾ ਵਿਕਾਸ ਏਜੰਸੀ (PEDA) ਦੇ ਸਹਿਯੋਗ ਨਾਲ ਅੱਜ “ਊਰਜਾ ਸੰਭਾਲ” ਬਾਰੇ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਇਸ ਸਮਾਗਮ ਵਿੱਚ 62 ਕਿਸਾਨ ਵੀਰ ਅਤੇ ਕਿਸਾਨ ਬੀਬੀਆਂ ਨੇ ਊਰਜਾ ਅਤੇ ਪਾਣੀ ਦੀ ਸੰਭਾਲ…
-

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ ਜ਼ਿਲ੍ਹਾ ਮੋਗਾ ਪਹੁੰਚੀ
ਅਜੀਤਵਾਲ/ਮੋਗਾ/ਬਾਘਾਪੁਰਾਣਾ, 20 ਅਗਸਤ (000) – ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ਦੇ ਦੋ ਸਾਲ ਦੀ ਸਫਲਤਾ ਤੋਂ ਬਾਅਦ ਸੀਜ਼ਨ-3 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਸ ਵਾਰ ਵੀ ਮਸ਼ਾਲ ਮਾਰਚ ਸ਼ੁਰੂ…
-

ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਵੱਲੋਂ ਆਧਾਰ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ
ਐਸ.ਏ.ਐਸ.ਨਗਰ, 20 ਅਗਸਤ, 2024: ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਦੀਪਾਂਕਰ ਗਰਗ, ਪੀ.ਸੀ.ਐਸ, ਐਸ.ਡੀ.ਐਮ, ਐਸ.ਏ.ਐਸ.ਨਗਰ ਦੀ ਪ੍ਰਧਾਨਗੀ ਹੇਠ ਹੋਈ। ਮਧੁਰ ਬਾਂਸਲ, ਪ੍ਰੋਜੈਕਟ ਮੈਨੇਜਰ ਯੂ ਆਈ ਡੀ ਏ ਆਈ, ਖੇਤਰੀ ਦਫਤਰ, ਚੰਡੀਗੜ੍ਹ ਨੇ ਆਧਾਰ ਨਾਮਾਂਕਣ ਦੀ ਸਥਿਤੀ ਦੀ ਸਮੀਖਿਆ ਕਰਨ ਅਤੇ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ…
-

ਡਿਪਟੀ ਕਮਿਸ਼ਨਰ ਨੇ ਮਾਈਨਿੰਗ ਨੂੰ ਲੈ ਕੇ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਾਜ਼ਿਲਕਾ, 20 ਅਗਸਤਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਮਾਈਨਿੰਗ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਹ ਯਕੀਨੀ ਬਣਾਇਆ ਜਾ ਰਿਹਾ ਕਿ ਰੇਤ ਦੀ ਮਾਈਨਿੰਗ ਮਨਜੂਰਸ਼ੁਦਾ ਖੱਡਾਂ ਤੋਂ ਹੀ ਹੋ ਰਹੀ ਹੋਵੇ, ਇਸ ਤਹਿਤ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ…
-

ਪੰਜਾਬ ਦੇ ਸਿਹਤ ਮੰਤਰੀ ਨੇ ਕੋਲਕਾਤਾ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਐਕਸ-ਗ੍ਰੇਸ਼ੀਆ ਤੇ ਨਿਆਂ ਦੀ ਕੀਤੀ ਮੰਗ
ਚੰਡੀਗੜ੍ਹ, 19 ਅਗਸਤ: ਕੋਲਕਾਤਾ ਵਿੱਚ ਜਬਰ-ਜਨਾਹ ਅਤੇ ਕਤਲ ਦੇ ਸ਼ਰਮਨਾਕ ਦੇ ਦਿਲ-ਦਹਿਲਾਊ ਮਾਮਲੇ ਵਿਰੁੱਧ ਅੰਦੋਲਨ ਕਰ ਰਹੇ ਡਾਕਟਰ ਭਾਈਚਾਰੇ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਕੇਂਦਰ ਅਤੇ ਪੱਛਮੀ ਬੰਗਾਲ ਸਰਕਾਰ ਤੋਂ ਪੀੜਤ ਡਾਕਟਰ ਦੇ ਮਾਪਿਆਂ ਲਈ 10 ਕਰੋੜ ਰੁਪਏ ਦੇ ਐਕਸ-ਗ੍ਰੇਸ਼ੀਆ ਤੋਂ ਇਲਾਵਾ…
-

ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 68.95 ਕਰੋੜ ਰੁਪਏ ਦੀ ਗਰਾਂਟ ਕੀਤੀ ਜਾਰੀ
ਚੰਡੀਗੜ੍ਹ, 19 ਅਗਸਤਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਈ.ਸੀ.ਡੀ.ਸੀ.ਐਸ. ਸਕੀਮ ਅਧੀਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 68.95 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ…
-

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਓਲੰਪਿਕਸ ਤਮਗ਼ਾ ਜੇਤੂ ਪੀ.ਸੀ.ਐਸ. ਅਫਸਰ ਹਾਕੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ
ਚੰਡੀਗੜ੍ਹ, 19 ਅਗਸਤ ਪੈਰਿਸ ਓਲੰਪਿਕਸ ’ਚ ਹਾਕੀ ਵਿੱਚ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰਾਂ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਟੋਕੀਓ ਓਲੰਪਿਕ ਖੇਡਾਂ ਦੇ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰ ਰੁਪਿੰਦਰ ਪਾਲ ਸਿੰਘ ਤੇ ਸਿਮਰਨਜੀਤ ਸਿੰਘ ਵੀ…
-

ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 14 ਕੇਸਾਂ ‘ਚ 15 ਮੁਲਾਜ਼ਮ ਤੇ 5 ਹੋਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 19 ਅਗਸਤ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਮੁਕੱਦਮਿਆਂ ਵਿੱਚ 15 ਮੁਲਾਜ਼ਮਾਂ ਅਤੇ 5 ਹੋਰ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਨੇ ਇਸ ਸਮੇਂ ਦੌਰਾਨ ਹਰ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ
ਚੰਡੀਗੜ੍ਹ, 19 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ ਸਮੱਰਪਿਤ ਚੰਡੀਗੜ੍ਹ ਦੇ ਸੈਕਟਰ 16 ਸਥਿਤ ਕਲਾ ਭਵਨ ਵਿਖੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਚੰਡੀਗੜ੍ਹ ਪ੍ਰੈਸ ਕਲੱਬ ਵੱਲੋਂ ਪੰਜਾਬ ਕਲਾ ਭਵਨ ਦੇ ਸਹਿਯੋਗ ਨਾਲ ਲਗਾਈ ਗਈ ਇਹ ਪ੍ਰਦਰਸ਼ਨੀ 19 ਅਗਸਤ ਤੋਂ 21 ਅਗਸਤ…
-

ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁਲਾਜ਼ਮ ਪ੍ਰਸ਼ਾਸ਼ਨ ਦੀ ਰੀੜ੍ਹ ਦੀ ਹੱਡੀ ਹੁੰਦੇ – ਡਿਪਟੀ ਕਮਿਸ਼ਨਰ
ਮੋਗਾ, 19 ਅਗਸਤ (000) – ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਬਤੌਰ ਡਿਪਟੀ ਕਮਿਸ਼ਨਰ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਵੱਖ ਵੱਖ ਬ੍ਰਾਂਚਾਂ ਨਾਲ ਪਲੇਠੀ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਦਫ਼ਤਰ…
-

ਜਾਤੀ ਸੂਚਕ ਸ਼ਬਦ ਵਰਤਣ ਦੀ ਸ਼ਿਕਾਇਤ ਨਾਲ ਢੁੱਕਵੇਂ ਸਬੂਤ ਵੀ ਲਗਾਏ ਜਾਣ – ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ
ਮੋਗਾ, 19 ਅਗਸਤ (000) – ਜ਼ਿਲ੍ਹਾ ਮੋਗਾ ਨਾਲ ਸਬੰਧਤ ਸ਼ਿਕਾਇਤਾਂ ਨੂੰ ਸੁਣਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਮੈਂਬਰ ਐਡਵੋਕੇਟ ਪਰਮਿਲਾ ਫਲੀਆਂਵਾਲਾ ਨੇ ਅੱਜ ਜ਼ਿਲ੍ਹਾ ਮੋਗਾ ਦਾ ਦੌਰਾ ਕੀਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੱਖੀ ਮੀਟਿੰਗ ਦੌਰਾਨ ਉਹਨਾਂ ਨੇ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਸ਼ਿਕਾਇਤਾਂ ਉੱਤੇ ਕੀਤੀ ਕਰਵਾਈ ਬਾਰੇ ਰਿਪੋਰਟ 24 ਅਗਸਤ, 2024 ਤੋਂ…
-

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਗੁਰਦੁਆਰਾ ਸਾਹਿਬ ਅਤੇ ਸਿ਼ਵ ਮੰਦਰ ਵਿਖੇ ਹੋਏ ਨਤਮਸਤਕ
ਸ੍ਰੀ ਮੁਕਤਸਰ ਸਾਹਿਬ 19 ਅਗਸਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈ ਏ ਐਸ ਨੇ ਅੱਜ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ…