Category: Punjab1
-

ਸੰਚਾਰ ਸਾਥੀ ਪੋਰਟਲ ਦੀ ਮਦਦ ਨਾਲ ਮੋਬਾਇਲ ਫੋਨ ਨਾਲ ਜੁੜੇ ਅਪਰਾਧਾਂ ਨੂੰ ਰੋਕਣ ਵਿਚ ਕਾਰਗਾਰ-ਸੇਨੂ ਦੁੱਗਲ
ਫਾਜ਼ਿਲਕਾ, 19 ਅਗਸਤਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਹੈ ਕਿ ਅੱਜ ਕੱਲ ਮੋਬਾਇਲ ਜੀਵਨ ਦਾ ਅਹਿਮ ਅੰਗ ਬਣ ਗਿਆ ਹੈ ਪਰ ਇਸਦੇ ਨਾਲ ਜੁੜੇ ਅਪਰਾਧ ਵੀ ਵੱਧ ਰਹੇ ਹਨ। ਇਸ ਲਈ ਸਰਕਾਰ ਨੇ ਸੰਚਾਰ ਸਾਥੀ ਪੋਰਟਲ ਸ਼ੁਰੂ ਕੀਤਾ ਹੈ ਜਿਸਦਾ ਲਿੰਕ ਹੈ https://sancharsaathi.gov.in/ ਇਸ ਪੋਰਟਲ ਤੇ ਲੋਕ ਕਈ ਮਹੱਤਵਪੂਰਨ ਸੇਵਾਵਾਂ ਲੈ ਸਕਦੇ ਹਨ।ਇਸ ਸਬੰਧੀ…
-

ਮਾਨਸਾ ਪੁਲਿਸ ਵੱਲੋਂ ਕਤਲ ਦੇ ਮੁਕੱਦਮੇ ਵਿੱਚ ਸ਼ਾਮਲ ਵਿਅਕਤੀਆਂ ਨੂੰ ਕੁੱਝ ਹੀ ਘੰਟਿਆਂ ਅੰਦਰ ਕੀਤਾ ਕਾਬੂ
ਮਾਨਸਾ, 19 ਅਗਸਤ:ਸੀਨੀਅਰ ਕਪਤਾਨ ਪੁਲਿਸ, ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਨੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋ ਕੱਲ੍ਹ ਪਿੰਡ ਕੋਟਲੀ ਕਲਾਂ ਵਿਖੇ ਦਿਨ ਦਿਹਾੜੇ ਹੋਏ ਕਤਲ ਦੇ ਦੋਸ਼ੀਆਂ ਨੂੰ 12 ਘੰਟਿਆਂ ਦੇ ਅੰਦਰ ਅੰਦਰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਗਿਆ ਕਿ 18 ਅਗਸਤ, 2024 ਨੂੰ ਥਾਣਾ ਸਦਰ ਮਾਨਸਾ…
-

ਸਿਹਤ ਵਿਭਾਗ ਵੱਲੋਂ 25 ਅਗਸਤ ਤੋਂ 08 ਸਤੰਬਰ ਤੱਕ ਮਨਾਇਆ ਜਾ ਰਿਹੈ ਰਾਸ਼ਟਰੀ ਅੱਖਾਂ ਦਾਨ ਪੰਦਰਵਾੜਾ
ਮਾਨਸਾ, 19 ਅਗਸਤ:ਸਿਹਤ ਵਿਭਾਗ ਵੱਲੋਂ 25 ਅਗਸਤ ਤੋਂ 08 ਸਤੰਬਰ ਤੱਕ ਕੋਰਨੀਅਲ ਅੰਨ੍ਹਾਪਣ, ਕੋਰਨੀਅਲ ਟਰਾਂਸਪਲਾਂਟ ਬਾਰੇ ਲੋਕਾਂ ਨੂੰ ਜਾਗਰੂਕ ਕਰਕੇ, ਉਨ੍ਹਾਂ ਨੂੰ ਮੌਤ ਉਪਰੰਤ ਅੱਖਾਂ ਦਾਨ ਕਰਨ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਰਾਸ਼ਟਰੀ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਕੋਰਨੀਆ (ਅੱਖ ਦੀ…
-

ਜਲਾਲਾਬਾਦ ਤੇ ਫਾਜ਼ਿਲਕਾ ਵਿਚ 4 ਦਿਨਾਂ ਸਫਾਈ ਮੁਹਿੰਮ ਸ਼ੁਰੂ-ਰਾਕੇਸ਼ ਕੁਮਾਰ ਪੋਪਲੀ
ਫਾਜ਼ਿਲਕਾ, 19 ਅਗਸਤ ਸ਼ਹਿਰਾਂ ਦੀ ਸੁੰਦਰਤਾਂ ਨੂੰ ਬਰਕਰਾਰ ਰੱਖਣ ਅਤੇ ਕੂੜੇ ਦਾ ਯੋਗ ਪ੍ਰਬੰਧਨ ਕਰਨ ਹਿਤ ਸਮੇਂ ਸਮੇਂ ਤੇ ਸਫਾਈ ਅਭਿਆਨ ਚਲਾਏ ਜਾਂਦੇ ਹਨ। ਇਸੇ ਲਗਾਤਾਰਤਾ ਵਿਚ ਪੰਜਾਬ ਸਰਕਾਰ ਵੱਲੋਂ 19 ਤੋਂ 23 ਅਗਸਤ 2024 ਤੱਕ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੀ ਸ਼ੁਰੂਆਤ ਅੱਜ ਹੋਈ ਹੈ। ਇਹ…
-

ਕਲਕੱਤਾ ਵਿਖੇ ਹੋਈ ਦਰਦਨਾਕ ਘਟਨਾ ਨਾਲ ਮਨ ਵਲੋਂਦਰਿਆ ਗਿਆ- ਬਲਜੀਤ ਕੌਰ
ਫ਼ਰੀਦਕੋਟ 19 ਅਗਸਤ, 2024 ਕਲਕੱਤਾ ਵਿਖੇ ਹੋਈ ਦਰਦਨਾਕ ਘਟਨਾ ਨਾਲ ਸਮੁੱਚੀ ਮਾਨਵਤਾ ਦਾ ਮਨ ਵਲੋਂਦਰਿਆ ਗਿਆ ਹੈ ਅਤੇ ਅਜਿਹੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਦੀ ਕੇਵਲ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਹੀ ਨਹੀਂ ਕਰਨੀ ਚਾਹੀਦੀ ਬਲਕਿ ਅਜਿਹੇ ਖੂਨੀ ਦਰਿੰਦਿਆਂ ਨੂੰ ਮੌਤ ਦੀ ਸਜ਼ਾ ਦੇਣੀ ਬਣਦੀ ਹੈ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਤੇ…
-

ਨਗਰ ਨਿਗਮ ਅਬੋਹਰ ਵੱਲੋਂ 4 ਦਿਨਾਂ ਵਿਸੇ਼ਸ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ-ਸੇਨੂ ਦੁੱਗਲ
ਅਬੋਹਰ 19 ਅਗਸਤ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿਚ ਸਾਫ-ਸਫਾਈ ਨੂੰ ਲੈ ਕੇ ਦਿੱਤੇ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਅਬੋਹਰ ਵੱਲੋਂ ਅੱਜ ਤੋਂ ਇਕ ਚਾਰ ਦਿਨਾਂ ਵਿਸੇਸ਼ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਮੁਹਿੰਮ 23…
-

ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ 3.90 ਕਰੋੜ ਦੀ ਆਸ਼ੀਰਵਾਦ ਰਾਸ਼ੀ ਹੋਈ ਜਾਰੀ- ਵਿਨੀਤ ਕੁਮਾਰ
ਫਰੀਦਕੋਟ 19 ਅਗਸਤ () ਪੰਜਾਬ ਸਰਕਾਰ ਵੱਲੋਂ ਮਹੀਨਾ ਅਪ੍ਰੈਲ 2023 ਤੋਂ ਲੈ ਕੇ ਇਸ ਸਾਲ ਤੱਕ ਕੁੱਲ 766 ਲਾਭਪਾਤਰੀਆਂ ਨੂੰ (ਪ੍ਰਤੀ ਲਾਭਪਾਤਰੀ 51000 ਰੁਪਏ ) ਦੇ ਹਿਸਾਬ ਨਾਲ ਲਗਭਗ 3.90 ਕਰੋੜ ਰੁਪਏ ਦੀ ਧਨ ਰਾਸ਼ੀ ਲਾਭਪਾਤਰੀਆਂ ਦੇ ਖਾਤੇ ਵਿੱਚ ਆਨਲਾਈਨ ਟਰਾਂਸਫਰ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ …
-

ਡਿਪਟੀ ਕਮਿਸ਼ਨਰ ਨੇ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਅਤੇ ਬਾਲ ਭਲਾਈ ਕਮੇਟੀ ਦੀ ਕੀਤੀ ਰੀਵਿਊ ਮੀਟਿੰਗ
ਫ਼ਰੀਦਕੋਟ 19 ਅਗਸਤ, 2024 ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਵੱਲੋ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਅਤੇ ਬਾਲ ਭਲਾਈ ਕਮੇਟੀ ਦੀ ਰੀਵਿਊ ਮੀਟਿੰਗ ਕੀਤੀ ਗਈ । ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਅਮਨਦੀਪ ਸਿੰਘ ਸੋਢੀ ਨੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਅਤੇ ਇਸ ਸਕੀਮ ਅਧੀਨ ਪ੍ਰਾਪਤ ਹੋਏ ਨਵੇਂ 14 ਕੇਸਾਂ ਬਾਰੇ ਵਿਸਥਾਰ ਪੂਰਵਕ…
-

ਸਪੀਕਰ ਸੰਧਵਾਂ ਨੇ “ਲੋਕ ਮਿਲਣੀ ਪ੍ਰੋਗਰਾਮ” ਤਹਿਤ ਬੀ.ਡੀ.ਪੀ.ਓ ਦਫ਼ਤਰ ਕੋਟਕਪੂਰਾ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਫ਼ਰੀਦਕੋਟ 19 ਅਗਸਤ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀ.ਡੀ.ਪੀ.ਓ ਦਫ਼ਤਰ ਕੋਟਕਪੂਰਾ ਵਿਖੇ “ਲੋਕ ਮਿਲਣੀ ਪ੍ਰੋਗਰਾਮ” ਤਹਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ “ਲੋਕ ਮਿਲਣੀ ਪ੍ਰੋਗਰਾਮ” ਰਾਹੀਂ ਉਹ ਸਿੱਧੇ ਤੌਰ ਤੇ ਜਨਤਾ ਨਾਲ ਜੁੜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ…
-

ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ/ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21 ਅਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ–ਡਿਪਟੀ ਕਮਿਸ਼ਨਰ
ਮਾਨਸਾ, 19 ਅਗਸਤ:ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵੱਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਯੋਗਤਾ ਮਿਤੀ 1 ਜਨਵਰੀ 2023 ਦੇ ਆਧਾਰ ’ਤੇ ਮਿਤੀ 07 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਇੰਨ੍ਹਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲਿ੍ਹਆਂ ਦੇ ਸਬੰਧਤ ਚੋਣ…
-

ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਕ੍ਰਿਕਟ ਖੇਡ ਗਰਾਊਂਡ ਦਾ ਕੀਤਾ ਉਦਘਾਟਨ
ਫ਼ਰੀਦਕੋਟ 19 ਅਗਸਤ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਨਵੇਂ ਬਣੇ ਕ੍ਰਿਕਟ ਖੇਡ ਗਰਾਊਂਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਉਹ ਖੁਸ਼ੀ ਮਹਿਸੂਸ ਕਰ ਰਹੇ ਹਨ ਹਲਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਇੱਕ ਚੰਗਾ ਪਲੇਟਫਾਰਮ ਉਹਨਾਂ ਦੇ ਘਰਾਂ ਦੇ ਨਜਦੀਕ ਮਿਲ ਰਿਹਾ ਹੈ ਜਿਸ ਨਾਲ ਉਹ ਇਥੋਂ ਸਿੱਖ ਕੇ ਵਧੀਆ ਖੇਡ ਦਾ ਪ੍ਰਦਰਸ਼ਨ…
-

ਸ੍ਰ. ਕੁਲਵੰਤ ਸਿੰਘ ਨੇ ਬਤੌਰ ਡਿਪਟੀ ਕਮਿਸ਼ਨਰ ਮਾਨਸਾ ਅਹੁਦਾ ਸੰਭਾਲਿਆ
ਮਾਨਸਾ, 19 ਅਗਸਤ:ਸ੍ਰ. ਕੁਲਵੰਤ ਸਿੰਘ ਨੇ ਡਿਪਟੀ ਕਮਿਸ਼ਨਰ ਮਾਨਸਾ ਵਜ਼ੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਸ੍ਰ ਕੁਲਵੰਤ ਸਿੰਘ 2012 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਮੋਗਾ ਤਾਇਨਾਤ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਤਰਨਤਾਰਨ, ਫਿਰੋਜ਼ਪੁਰ, ਵਧੀਕ ਡਿਪਟੀ ਕਮਿਸ਼ਨਰ ਜਲੰਧਰ, ਪਠਾਨਕੋਟ, ਸ਼੍ਰੀ ਮੁਕਤਸਰ ਸਾਹਿਬ, ਐੱਸ.ਡੀ.ਐੱਮ ਤਲਵੰਡੀ ਸਾਬੋ ਅਤੇ ਨਕੋਦਰ…
-

ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਦੀ ਯਾਦ ਵਿੱਚ ਸਪੀਕਰ ਸੰਧਵਾਂ ਨੇ ਲਗਾਏ ਬੂਟੇ
ਫ਼ਰੀਦਕੋਟ 19 ਅਗਸਤ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ “ਮੈਂ ਤੇ ਮੇਰਾ ਰੁੱਖ” ਮੁਹਿੰਮ ਤਹਿਤ ਅੱਜ ਕੋਟਕਪੂਰਾ ਵਿਖੇ ਸ. ਮਨਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਬਹੁਤ ਹੀ ਸਿਰੜੀ, ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਸ. ਜੋਗਿੰਦਰ ਸਿੰਘ ਸਪੋਕਸਮੈਨ ਦੀ ਯਾਦ ਵਿੱਚ ਗੁੱਡ ਮੌਰਨਿੰਗ ਵੈਲਫ਼ੇਅਰ ਕਲੱਬ, ਕੋਟਕਪੂਰਾ ਦੇ ਸਹਿਯੋਗ ਨਾਲ ਬੂਟੇ ਲਗਾ ਕੇ ਉਹਨਾਂ ਨੂੰ…
-

ਨਾਗਰਿਕ ਹੁਣ ਮੈਪਲਜ਼ ਮੋਬਾਈਲ ਐਪ ਦੀ ਵਰਤੋਂ ਕਰਕੇ ‘ਫਰਿਸ਼ਤੇ’ ਹਸਪਤਾਲਾਂ ਦੀ ਖੋਜ ਕਰ ਸਕਣਗੇ
ਚੰਡੀਗੜ੍ਹ, 18 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸੜਕ ਸੁਰੱਖਿਆ ਅਤੇ ਐਮਰਜੈਂਸੀ ਦੇਖਭਾਲ ਸਬੰਧੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਨੇ ਰਾਜ ਸਿਹਤ ਏਜੰਸੀ (ਐਸ.ਐਚ.ਏ.) ਅਤੇ ਮੈਪ ਮਾਈ ਇੰਡੀਆ ਦੇ ਸਹਿਯੋਗ ਨਾਲ ਮੈਪਲਜ਼ ਮੋਬਾਈਲ ਐਪ ਜ਼ਰੀਏ ਫਰਿਸ਼ਤੇ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਬਾਰੇ ਜਾਣਕਾਰੀ ਉਪਲਬਧ…
-

78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਲਹਿਰਾਇਆ ਗਿਆ ਤਿਰੰਗਾ ਝੰਡਾ
ਐਸ.ਏ.ਐਸ.ਨਗਰ,16 ਅਗਸਤ 2024: ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ 15 ਅਗਸਤ, 2024 ਨੂੰ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਉਨ੍ਹਾਂ ਨੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਕਰਨ ਲਈ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਗਉਸ਼ਾਲਾ ਵਿੱਚ ਵਾਤਾਵਰਨ ਨੂੰ ਬਚਾਉਣ ਲਈ ਲਗਾਏ ਗਏ ਪੌਦੇ
ਸ੍ਰੀ ਮੁਕਤਸਰ ਸਾਹਿਬ, 16 ਅਗਸਤ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ 30 ਸਤੰਬਰ ਤੱਕ ਵਾਤਾਵਰਨ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਾਜ ਕੁਮਾਰ ਵੱਲੋ ਅੱਜ ਗਊਸ਼ਾਲਾ, ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਫਲਦਾਰ ਪੌਦੇ ਲਗਾਏ ਗਏ। ਇਸ ਮੌਕੇ ਸੀ.ਜੀ.ਐੱਮ/ਸਕੱਤਰ ਡਾ. ਗਗਨਦੀਪ ਕੌਰ ਵੀ ਹਾਜ਼ਰ ਸਨ। ਸ੍ਰੀ ਰਾਜ…
-

ਵਿਧਾਇਕ ਕੁਲਵੰਤ ਸਿੰਘ ਵੱਲੋਂ 2.62 ਕਰੋੜ ਰੁਪਏ ਦੀ ਲਾਗਤ ਨਾਲ ਸੀਵਰ ਲਾਈਨਾਂ ਪਾਉਣ ਦੇ ਕੰਮ ਦੀ ਸ਼ੁਰੂਆਤ
ਐੱਸ.ਏ.ਐੱਸ. ਨਗਰ, 16 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਲਗਾਤਾਰ ਹੱਲ ਕਰ ਰਹੀ ਹੈ। ਇਸੇ ਲੜੀ ਤਹਿਤ ਐੱਸ.ਏ.ਐਸ. ਨਗਰ ਸ਼ਹਿਰ ਵਿਖੇ ਸੀਵਰ ਸਿਸਟਮ ਅਤੇ ਸਟਾਰਮ ਵਾਟਰ ਪਾਈਪ ਲਾਈਨਾਂ ਵਿੱਚ ਆਈਆਂ ਖਰਾਬੀਆਂ ਨੂੰ ਠੀਕ ਕਰਨ ਲਈ ਸ. ਕੁਲਵੰਤ ਸਿੰਘ ਹਲਕਾ ਵਿਧਾਇਕਵੱਲੋਂ 2.62 ਕਰੋੜ ਰੁਪਏ ਦੀ ਲਾਗਤ ਨਾਲ…
-

ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ: ਵਿਧਾਇਕ ਡਾ: ਅਜੈ ਗੁਪਤਾ
ਅੰਮ੍ਰਿਤਸਰ, 16 ਅਗਸਤ 2024: ਹਰ ਸਾਲ ਦੀ ਤਰ੍ਹਾਂ ਸ੍ਰੀ ਕਿਸ਼ਨ ਪਹਿਲਵਾਨ ਪੀ ਐਂਡ ਟੀ ਅਖਾੜਾ ਸੁਸਾਇਟੀ ਵੱਲੋਂ ਢਪਈ ਰੋਡ ਨਾਈਆਂ ਵਾਲਾ ਮੋੜ ਵਿਖੇ ਕੁਸ਼ਤੀ ਮੇਲਾ ਕਰਵਾਇਆ ਗਿਆ। ਇਸ ਕੁਸ਼ਤੀ ਮੇਲੇ ਵਿੱਚ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਰ…
-

20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 16 ਅਗਸਤ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਲੁਧਿਆਣਾ ਅਧੀਨ ਮਰਾਡੋ ਪੁਲਿਸ ਚੌਕੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਤਾਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਟੀਮ ਨੇ ਏ.ਐਸ.ਆਈ. ਦੀ ਗ੍ਰਿਫ਼ਤਾਰੀ ਉਪਰੰਤ ਜਾਮਾ ਤਲਾਸ਼ੀ ਦੌਰਾਨ ਉਸ ਦੀ ਕਾਰ ਵਿੱਚੋਂ 32,000 ਰੁਪਏ ਵੀ ਬਰਾਮਦ ਕੀਤੇ ਹਨ।ਇਸ ਸਬੰਧੀ ਜਾਣਕਾਰੀ…
-

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼; 4 ਪਿਸਤੌਲਾਂ ਸਮੇਤ 1 ਕਾਬੂ
ਚੰਡੀਗੜ੍ਹ, 16 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਅੰਤਰਰਾਜੀ ਸੰਗਠਿਤ ਹਥਿਆਰ ਤਸਕਰੀ ਰੈਕੇਟ ਚਲਾਉਣ ਵਾਲੇ ਵਿਅਕਤੀ ਨੂੰ ਵਿੱਚ ਕਾਬੂ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਚਾਰ…