Category: Punjab1

  • ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਮੌਕੇ ਫ਼ਿਰੋਜ਼ਪੁਰ ‘ਚ ਲਹਿਰਾਇਆ ਤਿਰੰਗਾ

    ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਮੌਕੇ ਫ਼ਿਰੋਜ਼ਪੁਰ ‘ਚ ਲਹਿਰਾਇਆ ਤਿਰੰਗਾ

    ਚੰਡੀਗੜ੍ਹ/ਫ਼ਿਰੋਜ਼ਪੁਰ 16 ਅਗਸਤ: ਸੁਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਕਰਵਾਇਆ ਗਿਆ, ਜਿਸ ਵਿਚ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ,…

  • ਪੰਜਾਬ ਪੁਲਿਸ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ

    ਪੰਜਾਬ ਪੁਲਿਸ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ

    ਜਲੰਧਰ, 16 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਜਲੰਧਰ-ਬਟਾਲਾ ਹਾਈਵੇਅ ‘ਤੇ ਪਿੱਛਾ ਕਰਕੇ ਬਦਨਾਮ ਜੱਗੂ ਭਗਵਾਨਪੁਰੀਆ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਾਹਨ ਵੀ  ਬਰਾਮਦਗ ਕੀਤੇ ਹਨ, ਜਿਸ ਨਾਲ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ…

  • ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ

    ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ

    ਚੰਡੀਗੜ੍ਹ, 16 ਅਗਸਤਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਐਡਵੋਕੇਟ ਡਾ: ਭੁਪਿੰਦਰ ਸਿੰਘ ਬਾਠ , ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਸੂਚਨਾ ਅਧਿਕਾਰ ਕਮਿਸ਼ਨ ਦੇ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਅਹੁਦੇ ਦੀ ਸਹੁੰ ਚੁਕਾਈ। ਇਸ ਸਹੁੰ ਚੁੱਕ ਸਮਾਗਮ ਦਾ…

  • ਸ੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ  ਆਪਣਾ ਆਹੁਦਾ

    ਸ੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ  ਆਪਣਾ ਆਹੁਦਾ

    ਸ੍ਰੀ ਮੁਕਤਸਰ ਸਾਹਿਬ, 16 ਅਗਸਤ                                 2016 ਬੈਚ ਦੇ ਆਈ. ਏ. ਐਸ. ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਜੋਂ ਆਪਣਾ ਆਹੁਦਾ ਸੰਭਾਲ ਲਿਆ ਹੈ।                         …

  • ਨਗਰ ਨਿਗਮ ਅਬੋਹਰ ਵੱਲੋਂ 19 ਤੋਂ 23 ਅਗਸਤ ਤੱਕ ਸ਼ਹਿਰ ਵਿੱਚ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਸੇਨੂ ਦੁੱਗਲ

    ਨਗਰ ਨਿਗਮ ਅਬੋਹਰ ਵੱਲੋਂ 19 ਤੋਂ 23 ਅਗਸਤ ਤੱਕ ਸ਼ਹਿਰ ਵਿੱਚ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਸੇਨੂ ਦੁੱਗਲ

    ਅਬੋਹਰ 16 ਅਗਸਤ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ-ਸਫਾਈ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਸੇ ਲੜੀ ਤਹਿਤ 19 ਤੋਂ 23 ਅਗਸਤ 2024 ਤੱਕ ਨਗਰ ਨਿਗਮਾਂ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਬੋਹਰ ਸ਼ਹਿਰ ਵਿਖੇ ਸਾਫ-ਸਫਾਈ ਮੁਹਿੰਮ ਨੂੰ ਇੰਨ-ਬਿੰਨ ਲਾਗੂ ਕਰਨ ਲਈ ਵਚਨਬੱਧ ਹੈ। ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਸਾਫ-ਸਫਾਈ ਮੁਹਿੰਮ ਦੌਰਾਨ ਵੱਖ-ਵੱਖ ਦਿਨਾਂ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਜਾਣਗੀਆ। ਉਨ੍ਹਾ ਕਿਹਾ ਕਿ ਨਗਰ ਨਿਗਮ ਵਿੱਚ ਗਾਰਬੇਜ ਵਲਨੇਰੇਬਲ ਪੁਆਇੰਟਸ (ਜੀ.ਵੀ.ਪੀ.) ਨੂੰ ਪੱਕੇ ਤੌਰ ‘ਤੇ ਹਟਾਉਣ ਅਤੇ ਕੂੜਾ ਪ੍ਰਬੰਧਨ ਨੂੰ ਉਤਸਾਹਿਤ ਕਰਨ ਲਈ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਸ਼ਹਿਰ ਦੀ ਦਿਖ ਹੋਰ ਬਿਹਤਰ ਹੋ ਸਕੇ। ਉਨ੍ਹਾਂ ਕਿਹਾ ਕਿ 19 ਤੋਂ 23 ਅਗਸਤ ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 19 ਤੋਂ 20 ਅਗਸਤ ਤੱਕ ਸ਼ਹਿਰ ਵਿੱਚ ਮੌਜੂਦ ਜੀ.ਵੀ.ਪੀ ਏਰੀਆ ਵਿੱਚ ਕੁੜਾ ਚੁੱਕਣ…

  • ਜਿਲ੍ਹੇ ‘ਚ ਕੰਮ ਕਰਦਾ ਹਰ ਕਰਮਚਾਰੀ ਸਨਮਾਨ ਦਾ ਹੱਕਦਾਰ : ਸਿਵਲ ਸਰਜਨ ਫਾਜ਼ਿਲਕਾ

    ਜਿਲ੍ਹੇ ‘ਚ ਕੰਮ ਕਰਦਾ ਹਰ ਕਰਮਚਾਰੀ ਸਨਮਾਨ ਦਾ ਹੱਕਦਾਰ : ਸਿਵਲ ਸਰਜਨ ਫਾਜ਼ਿਲਕਾ

    ਫਾਜ਼ਿਲਕਾ 16 ਅਗਸਤ :ਸਿਹਤ ਵਿਭਾਗ ਵਿਚ ਸ਼ਲਾਘਾਯੋਗ ਵਿਭਾਗੀ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ ਦੀ ਹੋਂਸਲਾ ਅਫਜਾਈ ਕਰਨ ਲਈ ਫਾਜ਼ਿਲਕਾ ਦੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਅੱਜ ਸਿਵਲ ਸਰਜਨ ਦਫਤਰ ਵਿਖੇ ਅਧਿਕਾਰੀਆਂ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਿਵਲ ਹਸਪਤਾਲ ਫਾਜ਼ਿਲਕਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਗੋਇਲ, ਡੀਆਈਓ (ਵਾਧੂ ਚਾਰਜ) ਡਾ. ਐਡੀਸਨ…

  • ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਲਾਲਾਬਾਦ ਪੂਰਬੀ ਵਿਖੇ ਸਮੱਸਿਆਵਾਂ ਸੁਣਕੇ ਦਿੱਤੀਆਂ ਲੋਕਾਂ ਨੂੰ ਸਰਕਾਰੀ ਸੇਵਾਵਾਂ

    ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਲਾਲਾਬਾਦ ਪੂਰਬੀ ਵਿਖੇ ਸਮੱਸਿਆਵਾਂ ਸੁਣਕੇ ਦਿੱਤੀਆਂ ਲੋਕਾਂ ਨੂੰ ਸਰਕਾਰੀ ਸੇਵਾਵਾਂ

    ਜਲਾਲਾਬਾਦ ਪੂਰਬੀ (ਧਰਮਕੋਟ) 16 ਅਗਸਤ:ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਆਮ ਲੋਕਾਂ ਪ੍ਰਤੀ ਸੁਚੱਜੀ ਸੋਚ ਸਦਕਾ ‘ਆਪ ਦੀ ਸਰਕਾਰ ਆਪ ਦੇ ਦੁਆਰ’ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਨੇ ਆਮ ਲੋਕਾਂ ਲਈ ਸਰਕਾਰੀ ਸੇਵਾਵਾਂ ਲੈਣੀਆਂ ਬਹੁਤ ਆਸਾਨ ਤੇ ਪਾਰਦਰਸ਼ੀ ਕਰ ਦਿੱਤੀਆਂ ਹਨ। ਇਹ ਆਮ ਆਦਮੀ ਪਾਰਟੀ ਸਦਕਾ ਸੰਭਵ ਹੋਇਆ ਹੈ ਕਿ ਅੱਜ ਵਿਭਾਗਾਂ…

  • ਕਰੀਅਰ ਕੌਂਸਲਿੰਗ ਤਹਿਤ ਸੈਮੀਨਾਰ ਦਾ ਆਯੋਜਿਤ

    ਕਰੀਅਰ ਕੌਂਸਲਿੰਗ ਤਹਿਤ ਸੈਮੀਨਾਰ ਦਾ ਆਯੋਜਿਤ

    ਬਠਿੰਡਾ, 16 ਅਗਸਤ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਕਰੀਅਰ ਕੌਂਸਲਰ ਸ਼੍ਰੀ ਵਿਸ਼ਾਲ ਚਾਵਲਾ ਵੱਲੋਂ ਸਾਂਝੀ ਕੀਤੀ ਗਈ।…

  • ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਸਬੰਧੀ ਅਰਜੀਆਂ ਦੀ ਮੰਗ

    ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਸਬੰਧੀ ਅਰਜੀਆਂ ਦੀ ਮੰਗ

    ਫਰੀਦਕੋਟ 16 ਅਗਸਤ, ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜੀਆਂ ਦੀ ਮੰਗ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਦੂਜਿਆਂ ਲਈ ਬੇਮਿਸਾਲ ਯੋਗਤਾਵਾਂ ਅਤੇ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਬੱਚੇ ਜੋ ਦੂਜਿਆ ਲਈ ਆਦਰਸ਼…

  • ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਿੱਚ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਬਣਿਆ ਮੋਹਰੀ:

    ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਿੱਚ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਬਣਿਆ ਮੋਹਰੀ:

    ਸ੍ਰੀ ਮੁਕਤਸਰ ਸਾਹਿਬ, 16 ਅਗਸਤ:               ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ  ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕਰਦੇ ਹੋਏ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 1500/-ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ…

  • ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਾਟਰ ਬੋਰਨ ਅਤੇ ਵੈਕਟਰ ਬੋਰਨ ਬਿਮਾਰੀਆਂ ਤੋ ਬਚਨ ਲਈ ਕੀਤਾ ਸੁਚੇਤ    

    ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਾਟਰ ਬੋਰਨ ਅਤੇ ਵੈਕਟਰ ਬੋਰਨ ਬਿਮਾਰੀਆਂ ਤੋ ਬਚਨ ਲਈ ਕੀਤਾ ਸੁਚੇਤ    

    ਫ਼ਿਰੋਜ਼ਪੁਰ 16 ਅਗਸਤ (                ) ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜਨ ਦੇ ਮੱਦੇਨਜ਼ਰ ਰਾਜ ਦੇ ਵਸਨੀਕਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੇ ਗੰਭੀਰ ਰੋਗਾਂ ਅਤੇ ਡੇਂਗੂ ਤੋ ਬਚਾਉਣ ਲਏ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਚਲਦਿਆਂ ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ…

  • ਜਿਲ੍ਹੇ ਵਿੱਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

    ਜਿਲ੍ਹੇ ਵਿੱਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

    ਫਰੀਦਕੋਟ 16 ਅਗਸਤ,2024 ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਮਾਨਯੋਗ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ  ਦੀ ਅਗਵਾਈ ਹੇਠ ਮਿਤੀ 14 ਸਤੰਬਰ, 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ।             ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ…

  • ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਦਕੀ ਬਾਰਡਰ ‘ਤੇ ਰੀਟਰੀਟ ਸਮਾਰੋਹ ਵਿੱਚ ਕੀਤੀ ਸ਼ਿਰਕਤ

    ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਦਕੀ ਬਾਰਡਰ ‘ਤੇ ਰੀਟਰੀਟ ਸਮਾਰੋਹ ਵਿੱਚ ਕੀਤੀ ਸ਼ਿਰਕਤ

    ਫਾਜ਼ਿਲਕਾ 16 ਅਗਸਤ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਇਥੋਂ ਦੇ ਅੰਤਰਰਾਸ਼ਟਰੀ ਭਾਰਤ-ਪਾਕਿ ਸਾਦਕੀ ਬਾਰਡਰ ਵਿਖੇ ਪਹੁੰਚ ਕੇ ਰੀਟਰੀਟ ਸਮਾਰੋਹ ਵਿਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਬੀ.ਐਸ.ਐਫ. ਦੇ ਜਵਾਨਾਂ ਨੂੰ ਮਠਿਆਈ ਵੀ ਵੰਡੀ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ…

  • ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ

    ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ

    ਫਾਜ਼ਿਲਕਾ 16 ਅਗਸਤ ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਔਰਤਾਂ ਦੇ ਅਧਿਕਾਰਾਂ ਪ੍ਰਤੀ ਅਤੇ ਲੜਕੇ -ਲੜਕੀਆਂ ਨੂੰ ਬਰਾਬਰਤਾ ਦਾ ਹੱਕ ਦੇਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਹਿੱਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ, ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਮੈਡਮ ਖੁਸ਼ਬੂ ਸਾਵਣਸੁਖਾਂ ਸਵਨਾ ਅਤੇ ਜ਼ਿਲ੍ਹਾ ਤੇ ਪਰਿਵਾਰ ਭਲਾਈ ਅਫ਼ਸਰ…

  • ਜਿਲ੍ਹੇ ਵਿੱਚ ਲਗਾਏ ਜਾਂਦੇ ਸੁਵਿਧਾ ਕੈਂਪਾਂ ਵਿੱਚ ਲੋਕਾਂ ਸ਼ਿਕਾਇਤਾਂ ਤੇ ਹੁੰਦੀ ਹੈ ਤੁਰੰਤ ਕਾਰਵਾਈ-ਡਿਪਟੀ ਕਮਿਸ਼ਨਰ

    ਜਿਲ੍ਹੇ ਵਿੱਚ ਲਗਾਏ ਜਾਂਦੇ ਸੁਵਿਧਾ ਕੈਂਪਾਂ ਵਿੱਚ ਲੋਕਾਂ ਸ਼ਿਕਾਇਤਾਂ ਤੇ ਹੁੰਦੀ ਹੈ ਤੁਰੰਤ ਕਾਰਵਾਈ-ਡਿਪਟੀ ਕਮਿਸ਼ਨਰ

    ਫਰੀਦਕੋਟ 16 ਅਗਸਤ, ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿੱਥੇ ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਸਮੇਂ ਸਮੇਂ ਤੇ ਜਿਲ੍ਹੇ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਉੱਥੇ ਹੀ ਕੈਂਪ ਦੌਰਾਨ ਪ੍ਰਾਪਤ ਸ਼ਿਕਾਇਤਾਂ ਨੂੰ ਪ੍ਰਸ਼ਾਸ਼ਨ ਵੱਲੋਂ ਤੁਰੰਤ ਹੀ ਦੂਰ ਵੀ ਕੀਤਾ ਜਾਂਦਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਸਮੂਹ…

  • ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਵੱਲ ਮੁੜਨਾ ਸਮੇ ਦੀ ਲੋੜ- ਡਾ. ਗਿੱਲ

    ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਵੱਲ ਮੁੜਨਾ ਸਮੇ ਦੀ ਲੋੜ- ਡਾ. ਗਿੱਲ

    ਫਰੀਦਕੋਟ 16 ਅਗਸਤ,                                 ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਦੇ ਦਿਸਾ ਨਿਰਦੇਸ਼ਾ ਅਤੇ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਡਾ. ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫਸਰ ਕੋਟਕਪੂਰਾ ਡਾ. ਨਵਪ੍ਰੀਤ  ਸਿੰਘ ਗਿੱਲ ਦੇ ਉਦਮ ਸਦਕਾ ਪਿੰਡ ਸੰਧਵਾਂ ਵਿਖੇ ਕਿਸਾਨ ਕੈਂਪ ਦਾ ਆਯੋਜਿਨ ਕੀਤਾ ਗਿਆ।  ਜਿਸ ਵਿੱਚ ਬਲਾਕ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਵੱਲੋ…

  • ਸਥਾਨਕ ਸਰਕਾਰਾਂ ਮੰਤਰੀ ਵੱਲੋਂ ਪ੍ਰਸ਼ਾਸਨ ਦੁਆਰਾ ਸ਼ੁਰੂਆਤੀ ਬਚਪਨ ਦੀ ਸਿੱਖਿਆ ‘ਚ ਕ੍ਰਾਂਤੀ ਲਿਆਉਣ ਲਈ ‘ਆਰੰਭ’ ਦਾ ਆਗਾਜ਼

    ਸਥਾਨਕ ਸਰਕਾਰਾਂ ਮੰਤਰੀ ਵੱਲੋਂ ਪ੍ਰਸ਼ਾਸਨ ਦੁਆਰਾ ਸ਼ੁਰੂਆਤੀ ਬਚਪਨ ਦੀ ਸਿੱਖਿਆ ‘ਚ ਕ੍ਰਾਂਤੀ ਲਿਆਉਣ ਲਈ ‘ਆਰੰਭ’ ਦਾ ਆਗਾਜ਼

    ਲੁਧਿਆਣਾ, 15 ਅਗਸਤ (000) – 78ਵੇਂ ਸੁਤੰਤਰਤਾ ਦਿਵਸ ਦੇ ਜਸ਼ਨਾਂ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਕੇਟ ਲਰਨਿੰਗ ਦੇ ਸਹਿਯੋਗ ਨਾਲ ਸ਼ੁਰੂਆਤੀ ਬਚਪਨ ਦੀ ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ਲਈ ‘ਪ੍ਰੋਗਰਾਮ ਆਰੰਭ’ ਦੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਨਵੀਨਤਾਕਾਰੀ ਪਹਿਲਕਦਮੀ ਦਾ ਉਦੇਸ਼ 3-6 ਸਾਲ ਦੀ ਉਮਰ ਦੇ ਬੱਚਿਆਂ ਲਈ…

  • ਸਰਦੂਲਗੜ੍ਹ ਵਿਖੇ ਐਸ.ਡੀ.ਐਮ ਨਿਤੇਸ਼ ਜੈਨ ਨੇ ਲਹਿਰਾਇਆ ਕੌਮੀ ਝੰਡਾ

    ਸਰਦੂਲਗੜ੍ਹ ਵਿਖੇ ਐਸ.ਡੀ.ਐਮ ਨਿਤੇਸ਼ ਜੈਨ ਨੇ ਲਹਿਰਾਇਆ ਕੌਮੀ ਝੰਡਾ

    ਮਾਨਸਾ, 16 ਅਗਸਤ:ਸੁਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰ ’ਤੇ ਸਰਦੂਲਗੜ੍ਹ ਦੇ ਸ੍ਰ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਐਸ.ਡੀ.ਐਮ ਨਿਤੇਸ਼ ਜੈਨ, ਆਈ.ਏ.ਐਸ. ਨੇ ਕੌਮੀ  ਝੰਡਾ ਲਹਿਰਾਇਆ ਅਤੇ ਮਾਰਚ ਪਾਸਟ  ਤੋਂ ਸਲਾਮੀ ਲਈ। ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।ਕੌਮੀ ਝੰਡਾ ਲਹਿਰਾਉਣ ਤੋਂ…

  • ਮੁੱਖ ਮੰਤਰੀ ਵੱਲੋਂ 14 ਅਤਿ-ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ

    ਮੁੱਖ ਮੰਤਰੀ ਵੱਲੋਂ 14 ਅਤਿ-ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ

    ਈਸੜੂ (ਲੁਧਿਆਣਾ), 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਅੱਜ ਇਥੇ 14 ਅਤਿ ਆਧੁਨਿਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪੇਂਡੂ ਲਾਇਬ੍ਰੇਰੀਆਂ…

  • ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

    ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

    ਜਲੰਧਰ, 15 ਅਗਸਤ: ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਤਿੰਨ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’, 18 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ  ਲਈ ‘ਮੁੱਖ ਮੰਤਰੀ ਮੈਡਲ’ ਅਤੇ ਦੋ ਮੁਲਾਜ਼ਮਾਂ…