Category: Punjab1
-

ਮੁੱਖ ਮੰਤਰੀ ਵੱਲੋਂ ਵਾਤਾਵਰਣ ਦੀ ਰਾਖੀ ਲਈ ਪੰਜਾਬੀਆਂ ਨੂੰ ਲੋਕ ਲਹਿਰ ਚਲਾਉਣ ਦਾ ਸੱਦਾ
ਜਲੰਧਰ, 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਪੰਜਾਬੀਆਂ ਨੂੰ ਮਹਾਨ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਦੂਸ਼ਿਤ ਹੋ ਰਹੇ ਵਾਤਾਵਰਣ ਦੀ ਰੋਕਥਾਮ ਲਈ ਵਿਆਪਕ ਲੋਕ ਲਹਿਰ ਚਲਾਉਣ ਦਾ ਸੱਦਾ ਦਿੱਤਾ।ਅੱਜ ਇਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ…
-

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਤਿਰੰਗਾ
ਫ਼ਿਰੋਜ਼ਪੁਰ 15 ਅਗਸਤ 2024. ਅੱਜ ਸੁਤੰਤਰਤਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦਾ ਆਯੋਜਨ ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਕੀਤਾ ਗਿਆ, ਜਿਸ ਵਿਚ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਉਨ੍ਹਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ…
-

ਆਜ਼ਾਦੀ ਦਿਵਸ ਮੌਕੇ ਖੇਤੀ ਮੰਤਰੀ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ
ਅੰਮ੍ਰਿਤਸਰ, 15 ਅਗਸਤ 2024 ( )- ਦੇਸ਼ ਦੀ ਆਜ਼ਾਦੀ ਦੀ 78ਵੇਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਜਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ, ਪਸੂ-ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ, ਫੂਡ ਪ੍ਰੋਸੈਸਿੰਗ ਮੰਤਰੀ, ਪੰਜਾਬ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ,…
-

ਆਜ਼ਾਦੀ ਦਿਹਾੜੇ ਮੌਕੇ ਸਰਹੱਦੀ ਜ਼ਿਲੇ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਨੇ ਲਹਿਰਾਇਆ ਤਿਰੰਗਾਂ
ਫਿਰੋਜ਼ਪੁਰ 15 ਅਗਸਤ ( ) ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਖੇ ਆਜ਼ਾਦੀ ਦਿਹਾੜੇ ਮੌਕੇ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਵੱਲੋਂ ਦੇਸ਼ ਦੀ ਆਨ ਬਾਨ ਅਤੇ ਸ਼ਾਨ ਦਾ ਪ੍ਰਤੀਕ ਰਾਸ਼ਟਰੀ ਤਿਰੰਗਾਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਜਿਥੇ…
-

ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਲਹਿਰਾਇਆ ਕੌਮੀ ਝੰਡਾ
ਸ੍ਰੀ ਮੁਕਤਸਰ ਸਾਹਿਬ, 15 ਅਗਸਤ: ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। …
-

ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ – ਹਰਭਜਨ ਸਿੰਘ ਕੈਬਨਿਟ ਮੰਤਰੀ
ਮੋਗਾ, 15 ਅਗਸਤ (000) – ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਗਿਆ, ਜਿਸ ਵਿੱਚ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਅਦਾ ਕੀਤੀ। ਭਰਵੇਂ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ ਹਰਭਜਨ ਸਿੰਘ ਨੇ ਕਿਹਾ…
-

ਕੈਬਨਿਟ ਮੰਤਰੀ ਵੱਲੋਂ ‘ਫਿਊਚਰ ਟਾਈਕੂਨਜ਼’ ਸਟਾਰਟਅੱਪ ਚੈਲੇਂਜ ਲਾਂਚ
ਲੁਧਿਆਣਾ, 15 ਅਗਸਤ (000) – ਸਮਾਜ ਦੇ ਹਾਸ਼ੀਏ ‘ਤੇ ਪਏ ਵਰਗਾਂ ਵਿੱਚ ਉੱਦਮਤਾ ਅਤੇ ਨਵੀਨਤਾ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਪਹਿਲਕਦਮੀ ਵਿੱਚ, ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ‘ਸਟਾਰਟਅੱਪ ਪੰਜਾਬ’ ਪੰਜਾਬ ਸਰਕਾਰ ਦੀ ਇੱਕ ਨੋਡਲ ਏਜੰਸੀ ਜੋ ਰਾਜ ਵਿੱਚ ਸਟਾਰਟਅਪ ਈਕੋਸਿਸਟਮ ਨੂੰ ਵਿਕਸਤ ਕਰਨ ਲਈ ਜਿੰਮੇਵਾਰ ਹੈ, ਦੇ ਸਹਿਯੋਗ ਨਾਲ…
-

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ
ਮਾਨਸਾ, 15 ਅਗਸਤ:ਦੇਸ਼ ਦੀ ਅਜ਼ਾਦੀ ਦਾ 78ਵਾਂ ਦਿਹਾੜਾ ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ੍ਰ. ਚੇਤਨ ਸਿੰਘ ਜੌੜਮਾਜਰਾ ਨੇ ਅਦਾ ਕੀਤੀ। ਰਾਸ਼ਟਰੀ ਗਾਣ ਦੀ…
-

ਦੇਸ਼ ਦੀ ਆਜ਼ਾਦੀ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕਰਦਿਆਂ ਮਾਣ ਮਹਿਸੂਸ ਹੁੰਦੈ-ਚੇਤਨ ਸਿੰਘ ਜੌੜਾਮਾਜਰਾ
ਬੁਢਲਾਡਾ/ਮਾਨਸਾ, 15 ਅਗਸਤ:ਕੈਬਨਿਟ ਮੰਤਰੀ ਸ੍ਰ. ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹੇ ਦੇ ਪਿੰਡ ਮੱਲ ਸਿੰਘ ਵਾਲਾ ਵਿਖੇ ਸੁਤੰਤਰਤਾ ਸੰਗਰਾਮੀਏ ਅਤੇ ਆਜ਼ਾਦ ਹਿੰਦ ਫੌਜ਼ ਵਿਚ ਅੰਗਰੇਜਾਂ ਵਿਰੁੱਧ ਲੜਾਈ ਲੜਨ ਤੇ ਵਿਦੇਸ਼ਾਂ ’ਚ ਜੇਲ੍ਹਾਂ ਕੱਟਣ ਵਾਲੇ ਸ੍ਰ. ਬਿਹਾਰਾ ਸਿੰਘ ਨੂੰ ਉਨ੍ਹਾਂ ਦੇ ਘਰ ਜਾ ਕੇ ਮਿਲੇ ਅਤੇ ਉਨ੍ਹਾਂ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਆਜ਼ਾਦੀ…
-

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਲਹਿਰਾਇਆ ਤਿਰੰਗਾ
ਲੁਧਿਆਣਾ, 15 ਅਗਸਤ (000) – ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਡ ਮੈਦਾਨ ਵਿੱਚ ਕੌਮੀ ਝੰਡਾ ਲਹਿਰਾਇਆ। ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਸ਼ਾਸਨਕਾਲ ਦੇ ਪਿਛਲੇ 28 ਮਹੀਨਿਆਂ ਦੌਰਾਨ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਅਤੇ ਸੂਬੇ ਨੂੰ ਇੱਕ ਜੀਵੰਤ ਅਤੇ ਖੁਸ਼ਹਾਲ ਪੰਜਾਬ ਵਿੱਚ…
-

ਪੰਜਾਬ ਦੀ ਭਗਵੰਤ ਮਾਨ ਸਰਕਾਰ ਸ਼ਹੀਦਾਂ ਦੇ ਸੁਫ਼ਨੇ ਪੂਰੇ ਕਰਨ ਲਈ ਵਚਨਬੱਧ- ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਗਸਤ, 2024: ਪੰਜਾਬ ਦੇ ਸਿਖਿਆ ਮੰਤਰੀ, ਉਚੇਰੀ ਸਿਖਿਆ ਤੇ ਭਾਸ਼ਾ, ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ ਵਿਭਾਗਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੇਸ਼ ਦੇ 78ਵੇਂ ਸੁਤੰਤਰਤਾ ਦਿਵਸ ਮੌਕੇ ਅੱਜ ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਦੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਦੇ ਗਰਾਊਂਡ ਚ ਕੌਮੀ ਝੰਡਾ…
-

78ਵੇ ਆਜ਼ਾਦੀ ਦਿਹਾੜੇ ਤੇ ਫ਼ਰੀਦਕੋਟ ਵਿਖੇ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਲਹਿਰਾਇਆ ਤਿਰੰਗਾ ਝੰਡਾ
ਫਰੀਦਕੋਟ 15 ਅਗਸਤ ( ) ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਪਾਵਨ ਅਤੇ ਇਤਿਹਾਸਕ ਨਗਰੀ ਫਰੀਦਕੋਟ ਵਿੱਚ ਨਹਿਰੂ ਸਟੇਡੀਅਮ ਵਿਖੇ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਪੁਲਿਸ ਦੀ ਟੁਕੜੀ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡਾ ਦੇਸ਼ 15 ਅਗਸਤ 1947 ਨੂੰ ਆਜ਼ਾਦ ਹੋਇਆ ਅਤੇ ਸਾਨੂੰ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ…
-

ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲਹਿਰਾਇਆ ਕੌਮੀ ਤਿਰੰਗਾ
ਬਠਿੰਡਾ, 15 ਅਗਸਤ : ਜਿਨ੍ਹਾਂ ਆਜ਼ਾਦੀ ਦੇ ਪਰਵਾਨਿਆਂ ਦੇ ਬਲੀਦਾਨ ਸਦਕਾ ਸਾਨੂੰ ਆਜ਼ਾਦੀ ਦਿਹਾੜਾ ਮਨਾਉਣਾ ਨਸੀਬ ਹੋਇਆ ਹੈ, ਉਨ੍ਹਾਂ ਫ਼ਰਿਸ਼ਤਿਆਂ ਨੂੰ ਮੈਂ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ ਅਤੇ ਆਜ਼ਾਦੀ ਲਈ ਲੜੇ ਗਏ ਲੰਬੇ ਸੰਘਰਸ਼ ਵਿੱਚ ਆਪਣੀਆਂ ਕੀਮਤੀ ਜਾਨਾਂ ਨਿਛਾਵਰ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਦਿਲੋਂ ਸ਼ਰਧਾ ਅਤੇ ਸਤਿਕਾਰ ਭੇਂਟ ਕਰਦਾ ਹਾਂ। ਇਨ੍ਹਾਂ ਗੱਲ੍ਹਾਂ…
-

ਆਜ਼ਾਦੀ ਦਿਹਾੜੇ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਕੌਮੀ ਤਿਰੰਗਾ : ਜਸਪ੍ਰੀਤ ਸਿੰਘ
ਬਠਿੰਡਾ, 13 ਅਗਸਤ : ਆਜ਼ਾਦੀ ਦੀ 77ਵੀਂ ਵਰ੍ਹੇਗੰਢ ਮੌਕੇ 15 ਅਗਸਤ 2024 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਪੰਜਾਬ ਸ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਫੁੱਲ ਡਰੈਸ ਰਿਹਰਸਲ…
-

ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਬਾਰੇ ਫੁੱਲ ਡਰੈੱਸ ਰਿਹਰਸਲ
ਮੋਗਾ, 13 ਅਗਸਤ (000) – 15 ਅਗਸਤ ਦਿਨ ਵੀਰਵਾਰ ਨੂੰ ਅਨਾਜ ਮੰਡੀ ਮੋਗਾ ਵਿਖੇ ਆਯੋਜਿਤ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਉਤੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਮੁੱਖ ਮਹਿਮਾਨ ਵਜੋਂ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਅਦਾ ਕਰਨਗੇ। ਇਸ ਸਾਲ ਦਾ ਆਜ਼ਾਦੀ ਦਿਹਾੜਾ ਪਹਿਲਾਂ ਵਾਂਗ ਪੂਰੇ ਜੋਸ਼ ਅਤੇ ਦੇਸ਼ ਭਗਤੀ ਭਾਵਨਾ ਨਾਲ ਮਨਾਇਆ ਜਾਵੇਗਾ।ਇਹ…
-

ਮੋਹਾਲੀ ਵਿਖੇ ਆਜ਼ਾਦੀ ਦਿਹਾੜੇ ਤੇ ਤਿਰੰਗਾ ਲਹਿਰਾਉਣਗੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ
ਐਸ.ਏ.ਐਸ.ਨਗਰ, 13 ਅਗਸਤ, 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਫੁੱਲ ਡਰੈਸ ਰਿਹਰਸਲ ਦੌਰਾਨ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 15 ਅਗਸਤ, 2024 ਨੂੰ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਸਟੇਡੀਅਮ, ਮੋਹਾਲੀ ਵਿਖੇ 78ਵੇਂ ਸੁਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣਗੇ। ਡੀ ਸੀ ਆਸ਼ਿਕਾ ਜੈਨ ਦੇ ਨਾਲ ਐਸ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਰਿਸੋਰਸ ਸੈਂਟਰ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਹੱਕਾਂ ਸਬੰਧੀ ਕੀਤਾ ਜਾਗਰੂਕ
ਸ੍ਰੀ ਮੁਕਤਸਰ ਸਾਹਿਬ, 13 ਅਗਸਤ: ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡੀ.) ਸੀ.ਜੇ.ਐੱਮ. ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਰਿਸੋਰਸ ਸੈਂਟਰ ਵਿੱਚ ਹਾਜ਼ਰ ਸਕੂਲ ਦੇ ਬੱਚਿਆਂ ਨੂੰ ਦਿਵਿਆਂਗ ਐਕਟ 1955 ਸਬੰਧੀ ਜਾਣਕਾਰੀ ਦਿੱਤੀ। ਇਸ ਤੋ ਇਲਾਵਾ ਉਹਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਮੇਡੀਏਸ਼ਨ ਸੈਂਟਰ, ਨਾਲਸਾ ਸਕੀਮਾਂ, ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਵਾਤਾਵਰਨ ਬਚਾਓ ਆਦਿ ਸਬੰਧੀ…
-

ਪੀ.ਐਚ.ਐਸ.ਸੀ ਵਾਈਸ ਚੇਅਰਮੈਨ ਵਿੱਕੀ ਘਨੌਰ ਨੇ ਬਨੂੰੜ ਹਸਪਤਾਲ ਦਾ ਕੀਤਾ ਦੌਰਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ /ਬਨੂੰੜ 13 ਅਗਸਤ:ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਬਨੂੰੜ ਦੇ ਸਰਕਾਰੀ ਹਸਪਤਾਲ ਦੇ ਵਿੱਚ ਬਿਜਲੀ ਦੇ ਕੱਟ ਅਤੇ ਟੋਰਚ ਦੀ ਮਦਦ ਦੇ ਨਾਲ ਗਰਭਵਤੀ ਮਹਿਲਾ ਦੀ ਡਿਲੀਵਰੀ ਦੇ ਵਾਇਰਲ ਵੀਡੀਓ ਦੇ ਸਬੰਧ ਵਿੱਚ ਬਨੂੰੜ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਗਿਆ ਅਤੇ ਸਰਕਾਰੀ ਹਸਪਤਾਲ ਦੇ ਐਸ.ਐਮ.ਓ…
-

ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਹੋਈ ਮੀਟਿੰਗ
ਫਿਰੋਜ਼ਪੁਰ, 13 ਅਗਸਤ 2024. ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਸਕੀਮਾ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਹ ਮੀਟਿੰਗ ਸ. ਗੁਰਮੀਤ ਸਿੰਘ ਬਰਾੜ ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ-ਕਮ-ਚੇਅਰਮੈਨ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਪ੍ਰਧਾਨਗੀ ਹੇਠ ਡਾ.ਬੀ.ਆਰ ਅੰਬੇਦਕਰ ਭਵਨ ਫਿਰੋਜਪੁਰ ਵਿਖੇ ਹੋਈ। ਮੀਟਿੰਗ ਦੌਰਾਨ ਸ਼੍ਰੀ ਪਰਜੀਤ ਸਿੰਘ ਜ਼ਿਲ੍ਹਾ ਫੀਲਡ ਅਫਸਰ ਬੈਕਫਿੰਕੋ ਵੱਲੋਂ ਮੀਟਿੰਗ ਦਾ ਏਜੰਡਾ…
-

ਜਿ਼ਲ੍ਹਾ ਪ੍ਰਸ਼ਾਸਨ ਵਲੋਂ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਦਿੱਤਾ ਜਾ ਰਿਹਾ ਹੈ ਪੂਰਾ ਸਨਮਾਨ
ਸ੍ਰੀ ਮੁਕਤਸਰ ਸਾਹਿਬ 13 ਅਗਸਤ ਪੰਜਾਬ ਸਰਕਾਰ ਵਲੋਂ ਸੁਤੰਤਰਤਾ ਸੈਨਾਨੀਆਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ, ਸ੍ਰੀ ਸੰਜੀਵ ਕੁਮਾਰ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆਂ ਕਿ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ…