Category: Punjab1
-

ਜ਼ਿਲ੍ਹਾ ਜੇਲ੍ਹ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
ਮਾਨਸਾ, 11 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾਉਂਦੇ ਹੋਏ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ।ਹੁਕਮ ਵਿਚ ਕਿਹਾ…
-

ਜਨਤਕ ਥਾਵਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ’ਤੇ ਪਾਬੰਦੀ
ਮਾਨਸਾ, 11 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ-ਕਾਨੂੰਨ ਬਣਾਏ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਗੰਡਾਸੇ, ਤੇਜ਼ਦਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ…
-

ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਆਮ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਚੰਡੀਗੜ, 11 ਅਗਸਤ, 2024 –ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫਤਾਰ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ…
-

ਬਾਰਸ਼ ਪੈਣ ਨਾਲ ਝੋਨੇ ਦੀ ਫ਼ਸਲ ਦੀ ਹਾਲਤ ਵਧੀਆ,ਫਿਲਹਾਲ ਕਿਸੇ ਕੀਟਨਾਸ਼ਕ ਦੇ ਛਿੜਕਾਅ ਦੀ ਜ਼ਰੂਰਤ ਨਹੀਂ: ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ 11 ਅਗਸਤ 2024 ( ) ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਕੋਟਕ ਪੂਰਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀ ਮਾਹਿਰਾਂ ਦੀ ਟੀਮ ਵੱਲੋਂ ਜਾਇਜ਼ਾ ਲਿਆ ਗਿਆ ।ਇਸ ਟੀਮ…
-

ਸਪੀਕਰ ਸੰਧਵਾ ਨੇ 9 ਲੱਖ ਰੁਪਏ ਦੀ ਲਾਗਤ ਵਾਲੀ ਆਟੋਮੈਟਿਕ ਫਾਗਿੰਗ ਮਸ਼ੀਨ ਨੂੰ ਦਿੱਤੀ ਹਰੀ ਝੰਡੀ
ਫ਼ਰੀਦਕੋਟ 11 ਅਗਸਤ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਦੀ ਸਰਕਾਰ ਜਿੱਥੇ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ, ਓਥੇ ਹੀ ਸੂਬੇ ਨੂੰ ਸੋਹਣਾ ਤੇ ਹਰਿਆ ਭਰਿਆ ਬਣਾਉਣ ਲਈ ਵੀ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਹਨਾਂ ਸਬਦਾਂ ਦਾ…
-

ਪੀ ਐਮ ਕਿਸਾਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ : ਡਿਪਟੀ ਕਮਿਸ਼ਨਰ
ਫਰੀਦਕੋਟ 11 ਅਗਸਤ 2024 ( ) ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ ,ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ।ਯੋਗ…
-

ਸਪੀਕਰ ਸੰਧਵਾ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਕੋਟਕਪੂਰਾ 11 ਅਗਸਤ, ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਪਣੇ ਗ੍ਰਹਿ ਪਿੰਡ ਸੰਧਵਾ ਵਿਖੇ ਲੋਕਾਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਸਪੀਕਰ ਸ. ਸੰਧਵਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਵੱਲੋਂ ਹਰ ਹਫ਼ਤੇ ਆਮ ਲੋਕਾਂ ਦੇ ਰੂਬਰੂ ਹੋ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਂਦੀਆਂ ਹਨ…
-

ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ ਟੀ ਓ ਵੱਲੋਂ ਹਵਾਈ ਅੱਡੇ ਉੱਤੇ ਓਲੰਪਿਕ ਜੇਤੂ ਹਾਕੀ ਟੀਮ ਦਾ ਸਵਾਗਤ
ਅੰਮ੍ਰਿਤਸਰ, 11 ਅਗਸਤ 2024— ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਪੰਜਾਬ ਦੇ ਕੈਬਿਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਸ ਹਰਭਜਨ ਸਿੰਘ ਈਟੀਓ ਨੇ ਪੰਜਾਬ ਸਰਕਾਰ ਵੱਲੋਂ ਜੀ ਆਇਆ ਕਿਹਾ ਅਤੇ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਹਾਕੀ…
-

ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਜਾਂ ਗੈਰ ਸਰਕਾਰੀ ਸਹੂਲਤਾਂ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਂਝਾ — ਸ. ਗੁਰਮੀਤ ਸਿੰਘ ਖੁੱਡੀਆਂ
ਲੰਬੀ/ਸ੍ਰੀ ਮੁਕਤਸਰ ਸਾਹਿਬ 11 ਅਗਸਤ ਅਲਿਮਕੋ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹਲਕਾ ਲੰਬੀ ਦੇ ਪਿੰਡ ਮਾਹੂਆਣਾ ਵਿਖੇ ਜਿਲ੍ਹਾ ਪੱਧਰੀ ਕੈਂਪ ਦਾ ਅਯੋਜਨ ਕੀਤਾ ਗਿਆ ਜਿਸ ਵਿਚ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ ਗਈ।ਇਸ ਮੌਕੇ ਆਪਣੇ ਸੰਬੋਧਨ ਵਿਚ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਨਜਨਾਂ ਨੂੰ ਸਰਕਾਰੀ…
-

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 11 ਅਗਸਤ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਖਾਲਸਾ ਹਮੇਸ਼ਾ ਪੰਥ ਦਰਦ ਰੱਖਣ ਵਾਲੇ ਸਨ। ਉਹ ਹਮੇਸ਼ਾ…
-

ਪੰਜਾਬ ਪੁਲਿਸ ਵੱਲੋਂ ਜਰਮਨ ਪੁਲਿਸ ਨੂੰ 487 ਕਿਲੋ ਕੋਕੀਨ ਤਸਕਰੀ ਮਾਮਲੇ ਵਿੱਚ ਲੋੜੀਂਦਾ ਅੰਤਰਰਾਸ਼ਟਰੀ ਨਸ਼ਾ ਤਸਕਰ ਕੀਤਾ ਗ੍ਰਿਫਤਾਰ
ਚੰਡੀਗੜ੍ਹ, 10 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ ਸਿਮਰਨਜੋਤ ਸਿੰਘ ਸੰਧੂ (30), ਜੋ ਜਰਮਨੀ ਵਿੱਚ 487 ਕਿਲੋ ਕੋਕੀਨ ਤਸਕਰੀ ਮਾਮਲੇ (2020) ਦਾ ਸਰਗਨਾ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਪੰਜਾਬ…
-

ਭਾਰਤ ਦੇ ਮੁੱਖ ਜੱਜ ਡਾ ਜਸਟਿਸ ਡੀ ਵਾਈ ਚੰਦਰਚੂਹੜ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ
ਅੰਮ੍ਰਿਤਸਰ , 10 ਅਗਸਤ:—- ਭਾਰਤ ਦੇ ਮੁੱਖ ਜੱਜ ਡਾ. ਜਸਟਿਸ ਡੀ ਵਾਈ ਚੰਦਰਚੂਹੜ ਨੇ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਜਲਿਆਂਵਾਲਾ ਬਾਗ ਵਿੱਚ ਦੇਸ਼ ਦੀ ਖਾਤਰ ਜਾਨਾਂ ਵਾਰ ਗਏ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਪਹੁੰਚਣ ਮੌਕੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਨੇ ਉਹਨਾਂ ਨੂੰ ਜੀ ਆਇਆਂ ਕਿਹਾ। …
-

ਵਿਧਾਇਕ ਵੱਲੋਂ 2 ਕਰੋੜ 96 ਲੱਖ ਦੀ ਲਾਗਤ ਵਾਲੀਆਂ ਪੰਜ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ
ਬੁਢਲਾਡਾ/ਮਾਨਸਾ, 10 ਅਗਸਤ: ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਸਰਕਾਰਾਂ ਦਾ ਫਰਜ਼ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਵਿਕਾਸ ਕਾਰਜਾਂ ਦੀ ਲੜੀ ਵਿਚ ਹਲਕਾ ਬੁਢਲਾਡਾ ਅੰਦਰ 02 ਕਰੋੜ 96 ਲੱਖ ਦੀ ਲਾਗਤ ਵਾਲੀਆਂ ਪੰਜ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ ਕੀਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ…
-

ਡਾ. ਬਲਜੀਤ ਕੌਰ ਵੱਲੋਂ ਲੋੜੀਂਦੇ ਤੱਤਾਂ ਅਤੇ ਉੱਚ-ਕੈਲੋਰੀ ਵਾਲੇ ਭੋਜਨ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਨੂੰ ਪੂਰਾ ਕਰਨ ਲਈ ਐਸ.ਐਨ.ਪੀ. ਤਹਿਤ ਮੌਜੂਦਾ ਲਾਗਤ ਨਿਯਮਾਂ ਵਿੱਚ ਵਾਧਾ ਕਰਨ ਦੀ ਮੰਗ
ਚੰਡੀਗੜ੍ਹ, 10 ਅਗਸਤ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੇਂਦਰੀ ਮੰਤਰੀ ਸ੍ਰੀਮਤੀ ਅੰਨਪੂਰਨਾ ਦੇਵੀ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਅਹਿਮ ਗੱਲਬਾਤ ਦੌਰਾਨ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਲਈ ਭਲਾਈ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ਕਰਨ ਲਈ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਤੋਂ ਵਿੱਤੀ ਸਹਾਇਤਾ ਅਤੇ ਸੰਚਾਲਨ ਸਬੰਧੀ ਸਹਾਇਤਾ ਵਿੱਚ…
-

ਪੰਜਾਬ ਸਰਕਾਰ ਵੱਲੋਂ‘ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਅਨਿਲ ਠਾਕੁਰ
ਫ਼ਰੀਦਕੋਟ 10 ਅਗਸਤ,2024 ਪੰਜਾਬ ਸਰਕਾਰ ਦੇ ਕਰ ਵਿਭਾਗ ਨੇ ਵਪਾਰੀ ਵਰਗ ਨੂੰ ਵੱਡੀ ਰਾਹਤ ਦਿੰਦੇ ਹੋਏ ਬਕਾਇਆ ਕਰ ਰਾਸ਼ੀ ਦੇ ਸਮਾਧਾਨ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕੀਤੀ ਹੈ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ੍ਰੀ ਅਨਿਲ ਠਾਕੁਰ ਚੇਅਰਮੈਨ ਪੰਜਾਬ ਸਟੇਟ ਟਰੇਡਰਜ ਕਮਿਸ਼ਨ ਐਕਸਾਈਜ਼ ਐਂਡ ਟੈਕਸਏਸ਼ਨ ਨੇ ਸਮੂਹ ਵਪਾਰ ਮੰਡਲ ਅਤੇ ਟਰੇਡ ਯੂਨੀਅਨ ਫਰੀਦਕੋਟ, ਕੋਟਕਪੂਰਾ ਅਤੇ…
-

ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ, 9 ਜੁਲਾਈ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ। ਮੀਟਿੰਗ ਦੌਰਾਨ ਵਿਧਾਇਕ ਬੱਗਾ ਦੇ ਨਾਲ ਐਸ.ਡੀ.ਐਮ. ਵਿਕਾਸ ਹੀਰਾ ਅਤੇ ਨਗਰ ਨਿਗਮ, ਪੀ.ਪੀ.ਸੀ.ਬੀ. ਸੀਵਰੇਜ…
-

ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਸਰਕਾਰੀ ਕਾਲਜ, ਫੇਜ਼ 6 ਵਿਖੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
ਐਸ.ਏ.ਐਸ.ਨਗਰ, 09 ਅਗਸਤ: ਜ਼ਿਲੇ ਵਿੱਚ 77ਵੇਂ ਸੁਤੰਤਰਤਾ ਦਿਵਸ ਨੂੰ ਮਨਾਉਣ ਦੀਆਂ ਤਿਆਰੀਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ੋਰਾਂ ਤੇ ਕੀਤੀਆਂ ਜਾ ਰਹੀਆਂ ਹਨ। 15 ਅਗਸਤ, 2024 ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਸਮਾਗਮ ਵਾਲੇ ਸਥਾਨ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫੇਜ਼ 6 ਵਿਖੇ ਜ਼ਿਲ੍ਹਾ ਅਧਿਕਾਰੀਆਂ ਦੀ…
-

ਡੇਂਗੂ ’ਤੇ ਵਾਰ : ਜ਼ਿਲ੍ਹਾ ਸਿਹਤ ਵਿਭਾਗ ਵਲੋਂ ਪੁਲਿਸ ਸਟੇਸ਼ਨਾਂ ’ਚ ਚੈਕਿੰਗ
ਐਸ.ਏ.ਐਸ.ਨਗਰ 9 ਅਗਸਤ : ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਜ਼ਿਲ੍ਹਾ ਸਿਹਤ ਵਿਭਾਗ ਦੁਆਰਾ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ/ਚੌਕੀਆਂ ਵਿਚ ਚੈਕਿੰਗ ਕੀਤੀ ਗਈ ਅਤੇ ਡੇਂਗੂ ਤੋਂ ਬਚਾਅ ਲਈ ਜਾਣਕਾਰੀ ਵੀ ਦਿਤੀ ਗਈ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਸੀਨੀਅਰ ਸਿਹਤ ਅਧਿਕਾਰੀਆਂ ਨੇ ਆਪੋ-ਆਪਣੀਆਂ ਟੀਮਾਂ ਨਾਲ ਵੱਖ-ਵੱਖ ਥਾਈਂ ਨਿਰੀਖਣ…
-

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪ ਆਮ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ- ਵਿਧਾਇਕ ਕੁਲਜੀਤ ਸਿੰਘ ਰੰਧਾਵਾ
ਡੇਰਾਬੱਸੀ/ਐੱਸ ਏ ਐੱਸ ਨਗਰ, 09 ਜੁਲਾਈ, 2024:ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਤ ਤਹਿਤ ਡੇਰਾਬੱਸੀ ਬਲਾਕ ਦੇ ਪਿੰਡ ਕੂੜਾਂਵਾਲਾ ਵਿਖੇ ਅੱਜ ਐਸ.ਡੀ.ਐਮ ਡੇਰਾਬੱਸੀ ਅਤੇ ਹੋਰ ਪ੍ਰਸ਼ਾਸ਼ਨਿਕ ਟੀਮ ਦੀ ਅਗਵਾਈ ਵਿੱਚ…
-

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਕੇ ਕਲਾਂ ਦੇ ਸਕੂਲੀ ਬੱਚਿਆਂ ਨੂੰ ਮਿਲੇਗਾ ਸਾਫ ਸੁਥਰਾ ਪਾਣੀ
ਸ੍ਰੀ ਮੁਕਤਸਰ ਸਾਹਿਬ 9 ਅਗਸਤ ਸ੍ਰੀ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਨੇ ਆਪਣੇ ਅਖਤਿਆਰੀ ਕੋਟੇ ਚੋ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਹਰੀ ਕੇ ਕਲਾਂ ਦੇ ਸਕੂਲੀ ਬੱਚਿਆਂ ਨੂੰ ਪੀਣ ਯੋਗ ਪਾਣੀ ਉਪਲਬੱਧ ਕਰਵਾਉਣ ਲਈ ਆਰ.ਓ.…