Category: Punjab1
-

ਬਲਾਕ ਖੂਈਖੇੜਾ ਦੇ ਵੱਖ-ਵੱਖ ਕੇਂਦਰਾਂ ਵਿੱਚ ਵਿਸ਼ਵ ਮਾਂ ਦਾ ਦੁੱਧ ਹਫ਼ਤਾ ਮਨਾਇਆ ਗਿਆ
ਫਾਜ਼ਿਲਕਾ, 7 ਅਗਸਤ () ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵਲੋਂ ਜਿਲ੍ਹਾ ਹੋਮਿਓਪੈਥਿਕ ਅਫਸਰ ਡਾ: ਰਹਿਮਾਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਵਿਕਾਸ ਗਾਂਧੀ ਦੀ ਦੇਖ ਰੇਖ ਹੇਠ ਮਨਾਏ ਜਾ ਰਹੇ ਵਿਸ਼ਵ ਮਾਂ ਦਾ ਦੁੱਧ ਸਪਤਾਹ ਦੇ ਸਬੰਧ ਵਿਚ ਬਲਾਕ ਖੂਈਖੇੜਾ ਦੇ ਸਮੂਹ ਸੈਂਟਰਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਇਸ ਮੌਕੇ ਹੋਮਿਓਪੈਥਿਕ ਮੈਡੀਕਲ ਅਫਸਰ…
-

ਮੋਗਾ ਦੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਚੜ੍ਹਾਉਣਗੇ ਕੌਮੀ ਝੰਡਾ
ਮੋਗਾ 7 ਅਗਸਤ:ਸਾਲ 2024 ਦਾ ਜ਼ਿਲ੍ਹਾ ਪੱਧਰੀ 15 ਅਗਸਤ ਆਜ਼ਾਦੀ ਦਿਵਸ ਸਮਾਗਮ ਨਵੀਂ ਅਨਾਜ ਮੰਡੀ ਮੋਗਾ ਵਿਖੇ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਲੋਕ ਨਿਰਮਾਣ ਵਿਭਾਗ ਤੇ ਬਿਜਲੀ ਵਿਭਾਗ ਮੰਤਰੀ ਸ੍ਰ ਹਰਭਜਨ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਚੜਾਉਣ ਦੀ ਰਸਮ ਅਦਾ ਕਰਨਗੇ। ਇਹਨਾਂ…
-

ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਰਤ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ: ਅਨਮੋਲ ਗਗਨ ਮਾਨ
ਚੰਡੀਗੜ੍ਹ, 07 ਅਗਸਤ: ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ। ਉਹ ਅੱਜ ਇਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਸਾਰੀ ਕਿਰਤੀ…
-

ਬਰਸਾਤੀ ਮੌਸਮ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਮੱਦੇਨਜ਼ਰ ਸਿਹਤ ਵਿਭਾਗ ਫਾਜਿਲਕਾ ਵੱਲੋਂ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਸਟਾਫ਼ ਦੀ ਕੀਤੀ ਮੀਟਿੰਗ
ਫਾਜਿਲਕਾ 7 ਅਗਸਤ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ ਬਰਸਾਤੀ ਮੌਸਮ ਦੇ ਮੱਦੇਨਜ਼ਰ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰੀ ਸਟਾਫ਼ ਦੀ ਮੀਟਿੰਗ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਪ੍ਰਧਾਨਗੀ ਵਿੱਚ ਕੀਤੀ ਗਈ। ਉਹਨਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਇਲਾਕੇ ਵਿੱਚ ਬਰਸਾਤ ਹੋਣ ਕਾਰਨ ਵੈਕਟਰ ਬੌਰਨ ਅਤੇ ਵਾਟਰ…
-

ਵਧੀਕ ਡਿਪਟੀ ਕਮਿਸ਼ਨਰ ਵੱਲੋਂ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 07 ਅਗਸਤ 15 ਅਗਸਤ 2024 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰੀ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੀ ਡਿਉਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਜ਼) ਨੇ ਦੱਸਿਆ…
-

ਐਨ.ਆਈ.ਸੀ. ਵੱਲੋਂ ਸੇਵਾ ਕੇਂਦਰਾਂ ਦੇ ਸਟਾਫ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਆਯੋਜਿਤ
ਲੁਧਿਆਣਾ, 7 ਅਗਸਤ (000) – ਨੈਸ਼ਨਲ ਇਨਫੋਰਮੈਟਿਕ ਸੈਂਟਰ (ਐਨ.ਆਈ.ਸੀ.) ਲੁਧਿਆਣਾ ਦੇ ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ ਨੀਰਜ਼ ਗਰਗ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਈ-ਸਨਦ ਪੋਰਟਲ ‘ਤੇ ਸੇਵਾ ਕੇਂਦਰ ਦੇ ਸਟਾਫ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਭਾਰਤੀ ਨਾਗਰਿਕਾਂ, ਪ੍ਰਵਾਸੀ ਭਾਰਤੀਆਂ ਜਿਨ੍ਹਾਂ ਨੇ ਭਾਰਤ ਵਿੱਚ ਦਸਤਾਵੇਜ਼ ਜਾਰੀ ਕਰਨ ਵਾਲੀਆਂ ਅਥਾਰਟੀਆਂ ਤੋਂ ਦਸਤਾਵੇਜ਼ ਪ੍ਰਾਪਤ…
-

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਫਰਿਸ਼ਤੇ ਸਕੀਮ ਨਾਲ ਬਚਾਈਆਂ ਜਾ ਰਹੀਆਂ ਹਨ ਕੀਮਤੀ ਜਿੰਦੜੀਆਂ: ਡਾ ਨਵਜੋਤ ਕੌਰ
ਸ੍ਰੀ ਮੁਕਤਸਰ ਸਾਹਿਬ, 07 ਅਗਸਤ ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਇਸ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਸੜਕ ਹਾਦਸਿਆਂ ਵਿਚ ਹੋਣ ਵਾਲੀਆਂ ਮੋਤਾਂ ਨੂੰ ਘੱਟ ਕਰਨ ਲਈ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ…
-

ਸਪੈਸ਼ਲ਼ ਅਪਰੇਸ਼ਨ ਈਗਲ-ਵੀ ਤਹਿਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਨਸ਼ੀਲੇ ਪਦਾਰਥ ਬਰਾਮਦ
ਮਾਨਸਾ, 07 ਅਗਸਤ: ਐਸ ਐਸ ਪੀ, ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ, ਜਿਸ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ, ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਲਾਅ ਐਂਡ ਆਰਡਰ ਪੰਜਾਬ ਦੇ ਆਦੇਸ਼ਾਂ ‘ਤੇ ਜ਼ਿਲ੍ਹਾ ਮਾਨਸਾ ਅੰਦਰ ਨਸ਼ਾ…
-

2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾ ਕੇ 30,000 ਹੈਕਟੇਅਰ ਤੋਂ ਵੱਧ ਰਕਬੇ ਦੀਆਂ ਸਿੰਜਾਈ ਲੋੜਾਂ ਪੂਰੀਆਂ ਕੀਤੀਆਂ: ਚੇਤਨ ਸਿੰਘ ਜੌੜਾਮਾਜਰਾ
ਚੰਡੀਗੜ੍ਹ, 7 ਅਗਸਤ: ਪੰਜਾਬ ਦੇ ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੰਜਾਈ ਲਈ ਨਹਿਰੀ ਪਾਣੀ ਦੀ ਮੰਗ ਪੂਰੀ ਕਰਨ ਦੇ ਨਾਲ-ਨਾਲ ਸੂਬੇ ਵਿੱਚ ਪਾਣੀ ਦੀ ਕਮੀ ਨਾਲ ਨਜਿੱਠਣ ਅਤੇ ਟਿਕਾਊ ਖੇਤੀ ਗਤੀਵਿਧੀਆਂ ਨੂੰ ਹੁਲਾਰਾ…
-

ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ
ਚੰਡੀਗੜ੍ਹ, 6 ਅਗਸਤ: ਪੰਜਾਬ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚੋਂ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਦੇਸ਼ ਭਰ ‘ਚ ਮੋਹਰੀ ਸੂਬਾ ਬਣ ਕੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹਾਸਿਲ ਕੀਤਾ ਹੈ। ਇਸ ਵਿਸ਼ੇਸ਼ ਪ੍ਰਾਪਤੀ ਬਾਰੇ ਦੱਸਦਿਆਂ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਇਹ ਦਰਜਾਬੰਦੀ ਦੇਸ਼ ਦੇ…
-

ਮੁੱਖ ਮੰਤਰੀ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ
ਹੁਸ਼ਿਆਰਪੁਰ, 6 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਸੂਬੇ ਵਿੱਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ। ਅੱਜ ਇੱਥੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ…
-

ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਜਗਰਾਉਂ ਵਿਖੇ ਵਾਪਰੇ ਭਿਆਨਕ ਸਕੂਲ ਬੱਸ ਹਾਦਸੇ ਦਾ ਲਿਆ ਗੰਭੀਰ ਨੋਟਿਸ
ਚੰਡੀਗੜ੍ਹ, ਅਗਸਤ 6 ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਜਗਰਾਉਂ ‘ਚ ਸਕੂਲ ਦੀ ਬੱਸ ਦੇ ਐਕਸੀਡੈਂਟ ਹੋਣ ਕਾਰਨ ਪਹਿਲੀ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋਣ ਅਤੇ ਦੋ ਵਿਦਿਆਰਥੀਆਂ ਦੇ ਜਖ਼ਮੀ ਹੋਣ ਦੇ ਮਾਮਲੇ ਸਬੰਧੀ ਮੀਡੀਆ ਦੀ ਖ਼ਬਰ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਘਟਨਾ ਸਬੰਧੀ ਸੀਨੀਅਰ ਪੁਲਿਸ ਕਪਤਾਨ, ਜਗਰਾਓ ਨੂੰ ਪੱਤਰ ਜਾਰੀ ਕਰਦੇ…
-

ਐਸ.ਐਸ.ਪੀ ਫਰੀਦਕੋਟ ਵੱਲੋਂ ਸਮੂਹ ਜੀ.ਓਜ, ਐਸ.ਐਚ.ਓਜ ਅਤੇ ਚੌਂਕੀ ਇਚਾਰਜਾਂ ਨਾਲ ਕੀਤੀ ਕ੍ਰਾਈਮ ਮੀਟਿੰਗ
ਫ਼ਰੀਦਕੋਟ 6 ਅਗਸਤ, ਡਾ. ਪ੍ਰਗਿਆ ਜੈਨ, ਆਈ.ਪੀ.ਐਸ. ਐਸ.ਐਸ.ਪੀ ਫਰੀਦਕੋਟ ਵੱਲੋ ਜ਼ਿਲ੍ਹੇ ਦੇ ਸਾਰੇ ਗਜ਼ਟਿਡ ਅਫਸਰਾਂ (ਜੀ.ਓ), ਐਸ.ਐਚ.ਓਜ਼ ਅਤੇ ਇੰਚਾਰਜਾ ਦੇ ਨਾਲ ਕਰਾਈਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਮੇਂ ਸਿਰ ਅਤੇ ਪ੍ਰਭਾਵੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਚੱਲ ਰਹੀਆਂ ਜਾਂਚਾਂ ਲਈ ਬਾਰੀਕੀ ਨਾਲ ਸਮੀਖਿਆ ਕੀਤੀ ਗਈ। ਅਣਸੁਲਝੇ ਕੇਸਾਂ ਨੂੰ ਹੱਲ ਕਰਨ ਲਈ ਨਵੀਆਂ ਲੀਡਾਂ ਅਤੇ ਰਣਨੀਤੀਆਂ…
-

ਢਾਈ ਸਾਲਾਂ ਵਿੱਚ 44250 ਸਰਕਾਰੀ ਨੌਕਰੀਆਂ, ਨੌਜਵਾਨਾਂ ਨੂੰ 872 ਦਿਨਾਂ ਵਿੱਚ ਔਸਤਨ ਰੋਜ਼ਾਨਾ 50 ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ
ਫਿਲੌਰ (ਜਲੰਧਰ), 6 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 872 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵੇਂ ਮਾਪਦੰਡ ਸਿਰਜੇ ਹਨ, ਜਿਸ ਨਾਲ ਪਿਛਲੇ ਢਾਈ ਸਾਲਾਂ ਵਿੱਚ ਔਸਤਨ ਰੋਜ਼ਾਨਾ 50 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਇੱਥੇ…
-

ਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚਲਾਈ ਵਿਸ਼ੇਸ਼ ਘੇਰਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਸ਼ੱਕੀ ਵਿਆਕਤੀਆਂ ਦੀ ਲਈ ਤਲਾਸ਼ੀ
ਚੰਡੀਗੜ੍ਹ, 6 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਦੀ ਤਲਾਸ਼ੀ ਕੀਤੀ।ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ…
-

ਵਿਧਾਇਕ ਬਲੂਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਬੱਲੂਆਣਾ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸਾਂਝੇ ਤੌਰ *ਤੇ ਕੀਤੀ ਮੀਟਿੰਗ
ਫਾਜ਼ਿਲਕਾ 6 ਅਗਸਤ 2024… ਬੱਲੂਆਣਾ ਹਲਕੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਅਨੇਕਾਂ ਵਿਕਾਸ ਪ੍ਰੋਜ਼ੈਕਟ ਚਲਾਏ ਜਾ ਰਹੇ ਹਨ ਜਿਸ ਦੀ ਸਮੀਖਿਆ ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਰ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਵੱਲੋਂ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਸਾਂਝੇ ਤੌਰ *ਤੇ ਮੀਟਿੰਗ ਕਰਕੇ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਤੈਅ ਸਮੇਂ ਅੰਦਰ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ…
-

ਉਦਯੋਗਿਕ ਖੇਤਰ ਵਿਚ ਵਾਧਾ ਕਰਨ ਤਹਿਤ ਪੰਜਾਬ ਸਰਕਾਰ ਕਰ ਰਹੀ ਪਹਿਲਕਦਮੀਆਂ— ਨਰਿੰਦਰ ਪਾਲ ਸਿੰਘ ਸਵਨਾ
ਫਾਜ਼ਿਲਕਾ, 6 ਅਗਸਤਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇੰਡਸਟਰੀ ਨੂੰ ਵਧਾਵਾ ਦੇਣ ਅਤੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜ਼ੋ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਵੱਲ ਲਿਜਾਈਆ ਜਾ ਸਕੇ। ਵਿਧਾਇਕ ਫਾਜ਼ਿਲਕਾ ਸ. ਨਰਿੰਦਰ ਪਾਲ ਸਿੰਘ ਸਵਨਾ ਅਤੇ ਵਧੀਕ ਡਿਪਟੀ…
-

ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਜ਼ਿਲ੍ਹਾ ਮੋਗਾ ਦੇ 20 ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਵੰਡੇ
ਮੋਗਾ, 6 ਅਗਸਤ (000) –ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਚੱਲੇ ਕਿਸਾਨ ਅੰਦੋਲਨ ਦੌਰਾਨ ਮੋਗਾ ਜ਼ਿਲ੍ਹੇ ਦੇ ਜਾਨਾਂ ਗਵਾਉਣ ਵਾਲੇ 32 ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਮੋਗਾ ਵਿਖੇ ਕੀਤਾ ਗਿਆ, ਜਿਸ ਵਿੱਚ 20 ਨਿਯੁਕਤੀ ਪੱਤਰ ਵੰਡੇ ਗਏ। ਜਦਕਿ 12 ਰਹਿੰਦੇ ਵਾਰਸਾਂ ਨੂੰ…
-

ਵਿਧਾਇਕ ਬੱਗਾ ਦੀ ਅਗਵਾਈ ‘ਚ ਪਿੰਕ ਪਲਾਜ਼ਾ ਮਾਰਕੀਟ ‘ਚ ਨਵੇਂ ਪਖਾਨਿਆਂ ਦੀ ਸ਼ੁਰੂਆਤ
ਲੁਧਿਆਣਾ, 6 ਅਗਸਤ (000) – ਹਲਕੇ ਨੂੰ ਸਾਫ-ਸੁੱਥਰਾ ਅਤੇ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਦੀ ਅਗਵਾਈ ਵਿੱਚ ਸਥਾਨਕ ਪਿੰਕ ਪਲਾਜ਼ਾ ਮਾਰਕੀਟ, ਚੌੜਾ ਬਾਜਾਰ ਵਿਖੇ ਪਖਾਨਿਆਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਬੱਗਾ ਨੇ ਦੱਸਿਆ ਕਿ ਸਥਾਨਕ ਮਾਰਕੀਟ ਅਤੇ ਆਮ ਲੋਕਾਂ ਦੀ…
-

ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ ਹਾਂਃ ਮੁੱਖ ਮੰਤਰੀ
ਰਾਜਪੁਰਾ (ਪਟਿਆਲਾ), 5 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ। ਮੁੱਖ ਮੰਤਰੀ ਨੇ ਤਹਿਸੀਲਦਾਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਚੱਲ ਰਹੀਆਂ ਰਜਿਸਟਰੀਆਂ ਦੀ ਪ੍ਰਕਿਰਿਆ ਦੇਖੀ। ਉਨ੍ਹਾਂ ਲੋਕਾਂ ਨਾਲ ਵੀ ਵਿਸਤਾਰ…