Category: Punjab1
-

ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੈਸ਼ਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ
ਚੰਡੀਗੜ੍ਹ, 5 ਅਗਸਤ: ਸਮਾਜਿਕ ਨਿਆਂ ਨੂੰ ਹੋਰ ਬਿਹਤਰ ਬਣਾਉਣ ਅਤੇ ਰਾਖਵੇਂਕਰਨ ਨਾਲ ਸਬੰਧਤ ਅਹਿਮ ਮਸਲਿਆਂ ਦੇ ਢੁਕਵੇਂ ਹੱਲ ਲੱਭਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਅੱਜ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ‘ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ’ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਪੰਜਾਬ ਸਕੱਤਰੇਤ ਵਿਖੇ ਹੋਈ…
-

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
ਚੰਡੀਗੜ੍ਹ, 5 ਅਗਸਤ: ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ…
-

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਐਚ.ਓ. ਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ
ਚੰਡੀਗੜ੍ਹ, 5 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਖ਼ਿਲਾਫ਼ 50000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਸਬੰਧੀ ਹੋਰ…
-

ਚਾਈਨਾ ਡੋਰ ਨਾਲ ਪਤੰਗ ਉਡਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਹਿਤ ਕੈਂਪ
ਐੱਸ.ਏ.ਐੱਸ ਨਗਰ, 05 ਅਗਸਤ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਖੇਤਰੀ ਦਫ਼ਤਰ ਵੱਲੋਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਚਾਈਨਾ ਡੋਰ/ਚੀਨੀ ਮਾਂਝਾ ਨਾਲ ਪਤੰਗ ਉਡਾਉਣ ਦੇ ਮਾੜੇ ਪ੍ਰਭਾਵਾਂ ਦੇ ਨਾਲ-ਨਾਲ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਹਿਤ ਕੈਂਪ ਸਰਕਾਰੀ ਸੈਕੰਡਰੀ ਸਕੂਲ ਮਟੌਰ, ਸਕੂਲ ਆਫ ਐਮੀਨੈਂਸ 3ਬੀ1 ਮੋਹਾਲੀ, ਸਰਕਾਰੀ ਪ੍ਰਾਇਮਰੀ ਸਕੂਲ 3ਬੀ2 ਮੋਹਾਲੀ ਵਿਖੇ ਲਾਏ ਗਏ। ਇਨ੍ਹਾਂ…
-

1076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ: ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ, 5 ਅਗਸਤ 2024. ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਘਰ ਬੈਠੇ ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਲੋਕਾਂ ਨੂੰ ਘਰ ਬੈਠੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।…
-

ਪਿਛਲੇ ਸਾਲ ਹੜ੍ਹਾਂ ਨਾਲ ਨੁਕਸਾਨੇ ਮਕਾਨਾਂ ਦੀ ਮੁਰੰਮਤ ਲਈ ਚੈਕ ਤਕਸੀਮ ਕਰਨ ਦੀ ਲੜੀ ਤਹਿਤ 1 ਲੱਖ 20 ਹਜਾਰ ਰੁਪਏ ਦੇ ਚੈਂਕ ਭੇਂਟ
ਫਾਜ਼ਿਲਕਾ 5 ਅਗਸਤ ਪੰਜਾਬ ਸਰਕਾਰ ਸਰਹੱਦੀ ਇਲਾਕੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਾਲ 2023 ਦੌਰਾਨ ਭਾਰੀ ਬਾਰਿਸ਼ਾਂ ਤੇ ਹੜਾਂ ਦੀ ਮਾਰ ਹੇਠ ਆ ਕੇ ਡਿੱਗੇ ਮਕਾਨਾਂ ਦੀ ਮੁਰੰਮਤ ਲਈ ਹਲਕਾ ਫਾਜਿਲਕਾ ਦੇ ਹੜ ਪ੍ਰਭਾਵਿਤ ਖੇਤਰਾਂ ਦੇ ਪਿੰਡਾਂ/ਢਾਣੀਆਂ ਨੂੰ ਰਾਹਤ ਵਜੋਂ ਚੈਕ ਭੇਟ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹੜ ਪ੍ਰਭਾਵਿਤ ਪਿੰਡਾਂ ਦੇ 55 ਜਣਿਆਂ ਨੂੰ 1 ਲੱਖ 20 ਹਜਾਰ ਦੇ ਚੈਂਕ ਫਾਜ਼ਿਲਕਾ ਦੇ ਵਿਧਾਇਕ…
-

ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਨਵੀਂਸ਼ੂਟਿੰਗ ਰੇਂਜ ਦਾ ਉਦਘਾਟਨ
ਮਾਨਸਾ, 05 ਅਗਸਤ :ਸਕੂਲੀ ਵਿਦਿਆਰਥੀਆਂ ਅੰਦਰ ਖੇਡ ਸਭਿਆਚਾਰ ਪੈਦਾ ਕਰਨ ਅਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਨਵੀਂ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ ਗਿਆ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰ. ਮਲਕੀਤ ਸਿੰਘ ਵਿਰਕ ਨੇ ਰਿਬਨ ਕੱਟ ਕੇ ਨਵੀਂ ਸ਼ੂਟਿੰਗ ਰੇਂਜ ਖਿਡਾਰੀਆਂ ਦੇ ਸਪੁਰਦ ਕੀਤੀ।ਸੰਸਥਾ ਦੇ ਮੁਖੀ…
-

ਨਰਸਿੰਗ ਦਾਖਲਿਆਂ ਤੇ ਪ੍ਰੀਖਿਆਵਾਂ ‘ਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਦੋ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਚੰਡੀਗੜ੍ਹ, 4 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.) ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਮੁਲਜ਼ਮ ਅਰੁਨਾ ਛਾਬੜਾ, ਸਾਬਕਾ ਪ੍ਰਿੰਸੀਪਲ ਕੇ.ਡੀ. ਕਾਲਜ ਆਫ ਨਰਸਿੰਗ ਮਾਹਿਲਪੁਰ, ਜ਼ਿਲਾ ਹੁਸ਼ਿਆਰਪੁਰ ਨੂੰ ਉਸ ਦੀ ਰਿਹਾਇਸ਼ ਪਿੰਡ ਖੁੱਡਾ ਜੱਸੂ, ਚੰਡੀਗੜ੍ਹ ਤੋਂ ਅਤੇ ਮੁਲਜ਼ਮ ਡਾ. ਕੁਲਦੀਪ…
-

ਮਾਨਸੂਨ ਸੀਜਨ ਦੌਰਾਨ ਬੂਟੇ ਲਗਾਉਣ ਦੀ ਮੁਹਿਮ ਵਿੱਚੋਂ ਸੂਬੇ ਭਰ ਵਿੱਚ ਜਿਲਾ ਅੰਮ੍ਰਿਤਸਰ ਪਹਿਲੇ ਸਥਾਨ ਤੇ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 4 ਅਗਸਤ 2024: ਰਾਜ ਸਰਕਾਰ ਵਲੋਂ ਚਾਲੂ ਵਿੱਤੀ ਸਾਲ ਦੌਰਾਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਮਾਨਸੂਨ ਸੀਜਨ ਦੌਰਾਨ ਸੂਬੇ ਭਰ ਵਿੱਚ ਕਰੀਬ 3 ਕਰੋੜ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਸੀ ਅਤੇ, ਅੰਮ੍ਰਿਤਸਰ ਜਿਲ੍ਹੇ ਨੂੰ 17 ਲੱਖ ਬੂਟੇ ਲਗਾਉਣ ਦਾ ਟੀਚਾ ਦਿੱਤਾ ਗਿਆ ਸੀ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਜਾਣਕਾਰੀ ਦੇਂਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 1398447 ਬੂਟੇ ਵੱਖ-ਵੱਖ…
-

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ ’ਤੇ ਪਾਬੰਦੀ
ਮਾਨਸਾ, 04 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ…
-

ਹਲਕਾ ਲੁਧਿਆਣਾ ਉੱਤਰੀ ਨੂੰ ਜਲਦ ਸਬ-ਤਹਿਸੀਲ ਤੇ 66 ਕੇ.ਵੀ. ਸਬ-ਸਟੇਸ਼ਨ ਦੀ ਸੌਗਾਤ ਮਿਲੇਗੀ – ਵਿਧਾਇਕ ਬੱਗਾ
ਲੁਧਿਆਣਾ, 04 ਅਗਸਤ (000) – ਵਿਧਾਨ ਸਭਾ ਹਲਕਾ ਲੁਧਿਆਣਾ (ਉੱਤਰੀ) ਨੂੰ ਸੂਬੇ ਦੇ ਵਿਕਸਿਤ ਹਲਕਿਆਂ ਦੀ ਸ਼੍ਰੇਣੀ ਵਿੱਚ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਜਲਦ ਹਲਕੇ ਵਿੱਚ ਨਵੀਂ ਸਬ-ਤਹਿਸੀਲ, 66 ਕੇ.ਵੀ. ਸਬ ਸਟੇਸ਼ਨ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਹਰੀ ਝੰਡੀ ਮਿਲੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਕੀਤਾ…
-

ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
ਮਾਨਸਾ, 04 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗ਼ੈਰ ਸਰਕਾਰੀ ਇਮਾਰਤਾਂ, ਥਾਵਾਂ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਰਕਾਰੀ ਅਤੇ ਗੈਰ ਸਰਕਾਰੀ…
-

ਪੰਜਾਬ ਖੇਤੀਬਾੜੀ ਵਿਭਾਗ ਨੇ ਬਠਿੰਡਾ ’ਚ ਨਕਲੀ ਕੀਟਨਾਸ਼ਕਾਂ ਨਾਲ ਲੱਦਿਆ ਪਿਕਅੱਪ ਟਰੱਕ ਕੀਤਾ ਕਾਬੂ
ਚੰਡੀਗੜ੍ਹ, 3 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸ਼ਨਿਚਰਵਾਰ ਨੂੰ ਹਰਿਆਣਾ ਤੋਂ ਆ ਰਹੇ ਪਿਕ-ਅੱਪ ਟਰੱਕ ’ਚੋਂ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ। ਇਹ ਕੀਟਨਾਸ਼ਕ ਬਠਿੰਡਾ ਅਤੇ ਨੇੜਲੇ…
-

ਅਪ੍ਰੇਸ਼ਨ ਸੀਲ-7: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ
ਚੰਡੀਗੜ੍ਹ, 3 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਇਸ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ ਅਪ੍ਰੇਸ਼ਨ ਸੀਲ-7’ ਚਲਾਇਆ ਗਿਆ, ਜਿਸ ਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਦੀ ਹਦੂਦ ਵਿੱਚ ਦਾਖਲ…
-

ਮੁੱਖ ਮੰਤਰੀ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਨਾਲ ਫੋਨ ਉਤੇ ਕੀਤੀ ਗੱਲ
ਚੰਡੀਗੜ੍ਹ, 3 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਫੋਨ ਕਰ ਕੇ ਪੈਰਿਸ ਓਲੰਪਿਕ ਦੇ ਕੁਆਰਟਰ ਫਾਈਨਲ ਮੈਚ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਟੈਲੀਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਉਹ ਪੈਰਿਸ ਜਾ ਕੇ ਭਾਰਤੀ ਹਾਕੀ ਟੀਮ ਦਾ ਹੌਸਲਾ ਵਧਾਉਣਾ ਚਾਹੁੰਦੇ…
-

ਗੈਰ-ਭਾਜਪਾ ਸ਼ਾਸਤ ਸੂਬਿਆਂ ਦੇ ਸਪੀਕਰਾਂ ਨੂੰ ਅਮਰੀਕਾ ‘ਚ ਹੋ ਰਹੀ ਨੈਸ਼ਨਲ ਲੈਜਿਸਲੇਚਰ ਕਾਨਫਰੰਸ ‘ਚ ਭਾਗ ਲੈਣ ਦੀ ਇਜ਼ਾਜਤ ਨਾ ਦੇਣਾ ਮੰਦਭਾਗਾ: ਕੁਲਤਾਰ ਸਿੰਘ ਸੰਧਵਾਂ
ਚੰਡੀਗਡ੍ਹ, 3 ਅਗਸਤ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਗੈਰ-ਭਾਜਪਾ ਸ਼ਾਸਤ ਸੂਬਿਆਂ ਦੇ ਵਿਧਾਨ ਸਭਾ ਸਪੀਕਰਾਂ ਨੂੰ ਅਮਰੀਕਾ ‘ਚ ਹੋ ਰਹੀ ਨੈਸ਼ਨਲ ਲੈਜਿਸਲੇਚਰ ਕਾਨਫਰੰਸ ‘ਚ ਭਾਗ ਲੈਣ ਦੀ ਇਜ਼ਾਜਤ ਨਾ ਦੇਣ ਨੂੰ ਮੰਦਭਾਗਾ ਦੱਸਦਿਆਂ ਕਿਹਾ ਹੈ ਕਿ ਜੇਕਰ ਦੇਸ਼ ਦੇ ਵਿਧਾਇਕ, ਮੈਂਬਰ ਪਾਰਲੀਮੈਂਟ ਅਤੇ ਚੁਣੇ ਹੋਏ ਆਗੂ ਗਿਆਨਵਾਨ ਹੋਣਗੇ…
-

ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੀ.ਐਨ.ਆਰ.ਸੀ. ਦੀ ਸਾਬਕਾ ਰਜਿਸਟਰਾਰ ਚਰਨਜੀਤ ਕੌਰ ਚੀਮਾ ਤੇ ਡਾ. ਅਰਵਿੰਦਰਵੀਰ ਸਿੰਘ ਗਿੱਲ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ, 3 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.) ਦੀ ਸਾਬਕਾ ਰਜਿਸਟਰਾਰ ਅਤੇ ਨਰਸਿੰਗ ਸਿਖਲਾਈ ਸਕੂਲ ਗੁਰਦਾਸਪੁਰ ਦੀ ਪ੍ਰਿੰਸੀਪਲ (ਸੇਵਾਮੁਕਤ) ਚਰਨਜੀਤ ਕੌਰ ਚੀਮਾ ਅਤੇ ਡਾ: ਅਰਵਿੰਦਰਵੀਰ ਸਿੰਘ ਗਿੱਲ, ਵਾਸੀ ਬਸੰਤ ਬਿਹਾਰ , ਹੁਸ਼ਿਆਰਪੁਰ ਨੂੰ, ਉਨ੍ਹਾਂ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਦੀ ਤਫ਼ਤੀਸ਼ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ…
-

ਸੂਰਾਂ ਨੂੰ ਸੜ੍ਹਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚਖੁੱਲ੍ਹੇ ਛੱਡਣ ’ਤੇ ਪਾਬੰਦੀ
ਮਾਨਸਾ, 03 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਲੋਕਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਖੁਰਾਕ ਖਾਣ/ਚਰਨ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।ਹੁਕਮ ਵਿਚ ਕਿਹਾ ਗਿਆ ਹੈ ਕਿ…
-

ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰ ਕਰਨ, ਟਰਾਂਸਪੋਰਟੇਸ਼ਨ ਅਤੇ ਵਰਤਣ ਜਾਂ ਵੇਚਣ ’ਤੇ ਪਾਬੰਦੀ
ਮਾਨਸਾ, 03 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰ ਕਰਨਾ, ਟਰਾਂਸਪੋਰਟੇਸ਼ਨ ਕਰਨਾ, ਵਰਤਣ ਜਾਂ ਵੇਚੇ ਜਾ ਰਹੇ ਸੀਮਨ ਨੂੰ ਰੋਕਣ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।ਉਨ੍ਹਾਂ ਕਿਹਾ ਕਿ ਵਿੱਤੀ ਕਮਿਸ਼ਨਰ ਪਸ਼ੂ ਪਾਲਣ,…
-

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ
ਮਾਨਸਾ, 03 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੇ ਸਾਈਬਰ ਕੈਫੇ, ਐਸ.ਟੀ.ਡੀ. ਅਤੇ ਪੀ.ਸੀ.ਓ. ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨ੍ਹਾਂ ਪਹਿਚਾਣ ਪੱਤਰ ਦੇ ਸਾਈਬਰ ਕੈਫੇ, ਐਸ. ਟੀ. ਡੀ. ਅਤੇ ਪੀ. ਸੀ. ਓ. ਆਦਿ ਵਰਤਣ ਦੀ ਇਜਾਜ਼ਤ ਨਾ…