Category: Punjab1
-

ਜਲੰਧਰ ਦਿਹਾਤੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਨੂੰ ਦਿੱਤਾ ਵੱਡਾ ਝਟਕਾ; ਵਪਾਰਕ ਮਾਤਰਾ ਵਿੱਚ ਹੈਰੋਇਨ ਬਰਾਮਦ
ਜਲੰਧਰ, 03 ਜਨਵਰੀ, 2025: ਜ਼ਿਲ੍ਹੇ ਦੇ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ ਜਲੰਧਰ ਦਿਹਾਤੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਇੱਕ ਮਹੱਤਵਪੂਰਨ ਖੇਪ ਨੂੰ ਕਾਬੂ ਕੀਤਾ ਅਤੇ ਇੱਕ ਬਦਨਾਮ ਤਸਕਰ ਨੂੰ ਗ੍ਰਿਫਤਾਰ ਕੀਤਾ, ਜਿਸ ਨੇ ਪਿਛਲੇ ਐਨਡੀਪੀਐਸ ਕੇਸ ਵਿੱਚ ਜ਼ਮਾਨਤ ਮਿਲਣ ਤੋਂ ਤੁਰੰਤ ਬਾਅਦ ਗੈਰ-ਕਾਨੂੰਨੀ ਕਾਰਵਾਈਆਂ ਸ਼ੁਰੂ ਕਰ ਦਿੱਤੀਆਂ ਸਨ। ਓਪਰੇਸ਼ਨ ਦੌਰਾਨ…
-

ਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪਸ਼ੂ ਪਾਲਣ ਵਿਭਾਗ ਨੇ ਵੀ ਕੀਤੀ ਸ਼ਿਰਕਤ
ਚੰਡੀਗੜ੍ਹ, 3 ਜਨਵਰੀ:ਪਸ਼ੂਧਨ ਦੀ ਸਾਂਭ-ਸੰਭਾਲ ਬਾਰੇ ਸਟੀਕ ਤੇ ਪ੍ਰਮਾਣਿਕ ਜਾਣਕਾਰੀ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਡਿਜੀਟਲ ਪਹਿਲਕਦਮੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ “ਪਸ਼ੂ ਪਾਲਣ ਵਿਭਾਗ, ਪੰਜਾਬ” ਦੇ ਨਾਮ ਹੇਠ ਵਿਭਾਗ ਦਾ ਅਧਿਕਾਰਤ ਯੂਟਿਊਬ ਚੈਨਲ ਅਤੇ ਫੇਸਬੁੱਕ ਪੇਜ ਲਾਂਚ ਕੀਤਾ ਹੈ। ਇਸ ਪਹਿਲਕਦਮੀ ਦਾ…
-

ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ, 3 ਜਨਵਰੀ: ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ‘ਆਨਲਾਈਨ ਐਨ ਆਰ.ਆਈ ਮਿਲਣੀ’ ਦੀ ਸ਼ੁਰੂਆਤ ਕੀਤੀ ਹੈ। ਇਸ ਸੇਵਾ ਸੂਬਾ ਸਰਕਾਰ ਤਹਿਤ ਪ੍ਰਵਾਸੀ ਪੰਜਾਬੀਆਂ ਵੱਲੋਂ ਪ੍ਰਾਪਤ ਵਿਭਿੰਨ ਸ਼ਿਕਾਇਤਾਂ ਦਾ ਛੇਤੀ ਤੇ ਢੁੱਕਵਾਂ ਨਿਪਟਾਰਾ ਕਰ ਰਹੀ ਹੈ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ…
-

ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 3 ਜਨਵਰੀਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਲੋਹੜੀ ਮੱਕਰ ਸੰਕ੍ਰਾਂਤੀ ਬੰਪਰ ਲਾਟਰੀ 2025 ਲਈ ਇਨਾਮੀ ਰਾਸ਼ੀ ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ, ਜੋ ਕਿ ਹੁਣ ਕੁੱਲ 10 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਰਣਨੀਤਕ ਕਦਮ ਦੂਜੇ ਰਾਜਾਂ ਦੀਆਂ ਲਾਟਰੀਆਂ ਨੂੰ ਸਖ਼ਤ ਮੁਕਾਬਲਾ ਦੇਣ ਦੇ ਨਾਲ-ਨਾਲ…
-

ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ
ਚੰਡੀਗੜ੍ਹ/ਸ਼ੁਤਰਾਣਾ, 3 ਜਨਵਰੀ: ਪੰਜਾਬ ਦੇ ਜਲ ਸਰੋਤ ਅਤ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਸ਼ੁਤਰਾਣਾ ਵਿੱਚ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਲਈ 70 ਕਰੋੜ ਰੁਪਏ ਤੋਂ ਵਧੇਰੇ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ। ਸ੍ਰੀ ਗੋਇਲ ਨੇ ਸ਼ੁਤਰਾਣਾ, ਸਧਾਰਨਪੁਰ ਅਤੇ ਕਲਵਾਣੂ…
-

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਮੁੱਖ ਸਰਗਨਾਹ ਸਮੇਤ 12 ਵਿਅਕਤੀ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ, 3 ਜਨਵਰੀ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ 12 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚ ਗਿਰੋਹ ਦਾ ਮੁੱਖ ਸਰਗਨਾਹ ਵੀ ਸ਼ਾਮਲ ਹੈ, ਜਿਸ ਦੀ ਪਛਾਣ ਮਨਜੀਤ…
-

ਐਲਫਾਲਫਾ ਚਾਰੇ ਦੀ ਕਾਸ਼ਤ ਨਾਲ ਵਧਾਈ ਜਾਵੇਗੀ ਪਸ਼ੂਧਨ ਦੀ ਉਤਪਾਦਕਤਾ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 3 ਜਨਵਰੀ: ਸੂਬੇ ਵਿੱਚ ਪਸ਼ੂਆਂ ਦੀ ਉਤਪਾਦਕਤਾ ਵਿੱਚ ਵਾਧਾ ਕਰਨ ਅਤੇ ਖੇਤੀਬਾੜੀ ਖੇਤਰ ਵਿੱਚ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਚਾਰੇ ਦੀ ਪੈਦਾਵਾਰ ਨਾਲ ਸਬੰਧਤ ਚੁਣੌਤੀਆਂ ਦੇ ਹੱਲ ਲਈ ਐਲਫਾਲਫਾ ਨੂੰ ਸੂਬੇ ਦੀ ਚਾਰਾ ਪ੍ਰਣਾਲੀ ਵਿੱਚ ਸ਼ਾਮਲ ਕਰਨ ਲਈ ਸਹਿਯੋਗੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ…
-

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਲਈ ਖਾਸ ਅਭਿਆਨ ਸ਼ੁਰੂ ਕਰਨ ਦੇ ਹੁਕਮ
ਚੰਡੀਗੜ੍ਹ, 2 ਜਨਵਰੀ:ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਾਰੇ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਵਿਸ਼ੇਸ਼ ਅਭਿਆਨ ਚਲਾ ਕੇ ਸਾਰੇ ਪਿੰਡਾਂ ਦੇ ਟੋਭਿਆਂ ਦੀ ਕਾਇਆ ਕਲਪ ਕੀਤੀ ਜਾਵੇ।…
-

ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ
ਪਠਾਨਕੋਟ 2 ਜਨਵਰੀ 2025( ) ਸ਼੍ਰੀ ਕਸ਼ਮੀਰ ਸਿੰਘ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ, ਮੋਹਾਲੀ ਜੀ ਨੇ ਦੱਸਿਆ ਕਿ ਪਸੂਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿੱਨ, ਗੱਲਘੋਟੂ ਆਦਿ ਕਾਰਨ ਕਈ ਵਾਰ ਪਸੂਆਂ ਦੀ ਮੋਤ ਹੋ ਜਾਂਦੀ ਹੈ। ਇਨ੍ਹਾਂ ਮੋਤਾਂ ਨਾਲ ਛੋਟੇ ਅਤੇ ਦਰਮਿਆਣੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇ…
-

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ
ਨਵਾਂਸ਼ਹਿਰ, 2 ਜਨਵਰੀ : ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਦੋਪਹੀਆ ਵਾਹਨ ਚਲਾਉਂਦੇ ਹੋਏ ਮੂੰਹ ਢੱਕ ਕੇ/ਮੂੰਹ ਬੰਨ੍ਹ ਕੇ ਡਰਾਈਵਿੰਗ ਕਰਨ ‘ਤੇ ਪਾਬੰਦੀ ਲਗਾਈ ਹੈ। ਇਹ…
-

ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਸਾਬਤ ਹੋਵੇਗੀ’ਸਟੇਟ ਹੈਲਥ ਏਜੰਸੀ ਪੰਜਾਬ’ ਵਲੋਂ ਤਿਆਰ ਮੋਬਾਈਲ ਐਪ-ਡਾ ਰਹਿਮਾਨ
ਮਾਲੇਰਕੋਟਲਾ 02 ਜਨਵਰੀ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿਚ ਸਿਹਤ ਖੇਤਰ ਨੂੰ ਮਜਬੂਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਅਤੇ ਇਸੇ ਲੜੀ ਵਿਚ ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ…
-

ਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ
ਚੰਡੀਗੜ੍ਹ, 2 ਜਨਵਰੀ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵਿੱਚ ਜੇ.ਬੀ.ਟੀ. ਅਧਿਆਪਕਾਂ ਦੀਆਂ ਆਸਾਮੀਆਂ ਲਈ ਪਹਿਲੀ ਵਾਰ ਇਤਿਹਾਸਕ ਰੈਗੂਲਰ ਭਰਤੀ ਕਰਦਿਆਂ 15 ਜੇ.ਬੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਅਧਿਆਪਕ ਕੈਦੀਆਂ ਅਤੇ ਉਨ੍ਹਾਂ…
-

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀਚੇਵਾਲ ਨਾਲ ਗਊਸ਼ਾਲਾ ਆਈ.ਪੀ.ਐਸ ਸਾਈਟ ਨੇੜੇ ਅਸਥਾਈ ਪੰਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਕੀਤਾ ਨਿਰੀਖਣ
ਚੰਡੀਗੜ੍ਹ/ਲੁਧਿਆਣਾ, 2 ਜਨਵਰੀ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵੀਰਵਾਰ ਨੂੰ ‘ਬੁੱਢੇ ਦਰਿਆ’ ਦੇ ਗਊਸ਼ਾਲਾ ਪੁਆਇੰਟ ਨੇੜੇ ਅਸਥਾਈ ਪੰਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ (ਡੀ.ਸੀ.) ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਏ.ਡੀ.ਸੀ ਰੋਹਿਤ ਗੁਪਤਾ, ਨਗਰ ਨਿਗਮ ਦੇ ਵਧੀਕ…
-

ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 2 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਕਈ ਅਹਿਮ ਪ੍ਰਾਜੈਕਟ ਸ਼ੁਰੂ ਕੀਤੇ ਹੋਏ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਮਿਉਂਸੀਪਲ ਕਮਿਸ਼ਨਰ-ਕਮ- ਸੀ.ਈ.ਓ ਸਮਾਰਟ ਸਿਟੀ ਲੁਧਿਆਣਾ ਅਤੇ ਜਲੰਧਰ ਦੇ…
-

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 2 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਉਮਰਪੁਰਾ ਸਬ ਡਵੀਜ਼ਨ ਦਫ਼ਤਰ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਜਗਦੀਸ਼ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ…
-

70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 2 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਵੀਰਵਾਰ ਨੂੰ ਥਾਣਾ ਸੰਗਤ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਹੌਲਦਾਰ ਕੁਲਦੀਪ ਸਿੰਘ ਨੂੰ 70000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ…
-

ਜਲੰਧਰ ਦਿਹਾਤੀ ਪੁਲਿਸ ਨੇ ਸੰਗਠਿਤ ਅਪਰਾਧਾਂ ‘ਤੇ ਕੀਤੀ ਵੱਡੀ ਕਾਰਵਾਈ : ਦੋ ਅਪਰੇਸ਼ਨਾਂ ‘ਚ 6 ਗਿ੍ਫ਼ਤਾਰ
ਜਲੰਧਰ, 2 ਜਨਵਰੀ : ਜਲੰਧਰ ਦਿਹਾਤੀ ਪੁਲਿਸ ਨੇ ਦੋ ਸਫਲ ਅਪਰੇਸ਼ਨਾਂ ਦੀ ਲੜੀ ਵਿੱਚ ਦੋ ਦਿਨਾਂ ਦੇ ਅੰਦਰ-ਅੰਦਰ ਫਿਲੌਰ ਖੇਤਰ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਅਤੇ ਹਾਈਵੇਅ ‘ਤੇ ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਮਹੱਤਵਪੂਰਨ ਸਫਲਤਾਵਾਂ ਹਾਸਲ ਕੀਤੀਆਂ ਹਨ। 1 ਜਨਵਰੀ ਨੂੰ ਪਹਿਲੀ ਕਾਰਵਾਈ ਵਿੱਚ, ਪੁਲਿਸ ਨੇ ਇੱਕ ਔਰਤ ਸਮੇਤ ਦੋ ਨਸ਼ਾ ਤਸਕਰਾਂ ਨੂੰ…
-

ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ
ਚੰਡੀਗੜ੍ਹ, 2 ਜਨਵਰੀ: ਕਿਸਾਨ ਵਿਰੋਧੀ ਰਵੱਈਏ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸਾਨ ਵਿਰੋਧੀ ਸਖ਼ਤ ਕਾਨੂੰਨ ਨੂੰ ਪਿਛਲੇ ਦਰਵਾਜ਼ੇ ਰਾਹੀਂ ਪਾਸ ਕਰਨ ਲਈ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਕਿਸੇ ਵੀ ਕੋਸ਼ਿਸ਼ ਦਾ…
-

ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ ‘ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 2 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਠੇਕਾ ਆਧਾਰਿਤ ਅਤੇ ਆਊਟਸੋਰਸ ਡਰਾਈਵਰ/ਕੰਡਕਟਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ 15 ਦਿਨਾਂ ਵਿੱਚ ਉਨ੍ਹਾਂ ਨਾਲ ਸਾਂਝੀ ਕੀਤੀ ਜਾਵੇਗੀ। ਇਥੇ ਪੰਜਾਬ ਭਵਨ ਵਿਖੇ ਵੱਖ-ਵੱਖ ਯੂਨੀਅਨਾਂ ਦੀ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ…
-

ਪੰਜਾਬ ਨੇ ਵਿੱਤੀ ਸਾਲ 2024-25 ਦੀਆਂ ਪਹਿਲੀਆਂ ਤਿੰਨ ਤਿਮਾਹੀਆਂ ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 2 ਜਨਵਰੀ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਬੜੇ ਮਾਣ ਨਾਲ ਐਲਾਨ ਕੀਤਾ ਕਿ ਸੂਬੇ ਨੇ ਪਹਿਲੀ ਵਾਰ ਇੱਕ ਵਿੱਤੀ ਸਾਲ ਦੇ ਪਹਿਲੇ ਨੌਂ ਮਹੀਨਿਆਂ ਵਿੱਚ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ, ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 30,000 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ।…