ਚੰਡੀਗੜ, 2 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ...
Punjab1
ਮੋਗਾ, 1 ਅਗਸਤਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਡਾ: ਰਾਜੇਸ਼ ਅੱਤਰੀ ਦੀ ਅਗਵਾਈ ਹੇਠ...
ਅਬੋਹਰ/ਫਾਜ਼ਿਲਕਾ 1 ਅਗਸਤ 2024 ਅਬੋਹਰ ਵਿੱਚ ਅਤਿ ਆਧੁਨਿਕ ਤਕਨੀਕ ਨਾਲ ਲੈਸ ਲਾਈਬ੍ਰੇਰੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ...
ਫਾਜ਼ਿਲਕਾ, 1 ਅਗਸਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿਖੇ ਆਮ ਲੋਕਾਂ, ਨੋਜਵਾਨਾਂ ਤੇ ਵਿਦਿਆਰਥੀ ਵਰਗ ਅੰਦਰ ਨਸ਼ਿਆਂ ਖਿਲਾਫ ਜਾਗਰੂਕਤਾ ਪੈਦਾ ਕਰਨ ਲਈ ਸਮੇਂ-ਸਮੇਂ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸਿਖਿਆ ਵਿਭਾਗ ਵੱਲੋਂ ਨਸ਼ਿਆਂ ਖਿਲਾਫ ਜਾਰੀ ਡੈਪੋ/ਬਡੀਜ ਮੁਹਿੰਮ ਤਹਿਤ ਸਮਾਗਮ ਦਾ ਆਯੋਜਨ ਕਰਦਿਆਂ ਜਾਗਰੂਕਤਾ ਸੰਦੇਸ਼ ਦੇਣ ਦੇ ਨਾਲ-ਨਾਲ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਜ਼ਿਲ੍ਹਾ ਸਿਖਿਆ ਅਫਸਰ ਸੈਕੰਡਰੀ ਸ. ਬ੍ਰਿਜ ਮੋਹਨ ਸਿੰਘ ਬੇਦੀ ਪੁੱਜੇ ਸਨ। ਇਸ ਮੌਕੇ ਉਨ੍ਹਾਂ ਨਾਲ ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਪੰਕਜ ਕੁਮਾਰ ਅੰਗੀ, ਸਕੂਲ ਆਫ ਐਮੀਨਾਸ ਫਾਜ਼ਿਲਕਾ ਦੇ ਪ੍ਰਿੰਸੀਪਲ ਸ੍ਰੀ ਹਰੀ...
ਚੰਡੀਗੜ੍ਹ, 1 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ...
ਚੰਡੀਗੜ੍ਹ 1 ਅਗਸਤ: ਆਜ਼ਾਦ ਹਿੰਦੁਸਤਾਨ ਵਿੱਚ ਵਿਕਸਿਤ ਕੀਤੇ ਗਏ ਪਹਿਲੇ ਆਧੁਨਿਕ ਸ਼ਹਿਰ ਨੰਗਲ ਦੀ ਪੁਰਾਣੀ ਦਿੱਖ ਜਲਦ...
ਚੰਡੀਗੜ੍ਹ, 1 ਅਗਸਤ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਾਰਗਾਂ...
ਚੰਡੀਗੜ੍ਹ, 31 ਜੁਲਾਈ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਜਲੰਧਰ ਵੱਲੋਂ ਸੂਰਿਆ ਐਨਕਲੇਵ ਐਕਸਟੈਂਸ਼ਨ ਲਈ...
ਚੰਡੀਗੜ੍ਹ, 31 ਜੁਲਾਈ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ...
ਚੰਡੀਗੜ੍ਹ, 31 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ...
ਲੁਧਿਆਣਾ, 31 ਜੁਲਾਈ (000) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਡਾ. ਬਲਬੀਰ ਸਿੰਘ ਵੱਲੋਂ...
ਫਰੀਦਕੋਟ 31 ਜੁਲਾਈ () ਵਾਇਨਾਡ ਵਿਖੇ 30 ਜੁਲਾਈ ਨੂੰ ਕੁਦਰਤੀ ਆਫਤਾਂ ਕਾਰਨ ਵਾਪਰੇ ਇੱਕ ਭਿਆਨਕ ਹਾਦਸੇ ਦੌਰਾਨ ਮਾਰੇ ਗਏ 150...
ਲੁਧਿਆਣਾ, 31 ਜੁਲਾਈ (000) – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਡਾ. ਬਲਬੀਰ ਸਿੰਘ ਵੱਲੋਂ...
ਬਠਿੰਡਾ, 31 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਅਨੁਸਾਰ...
ਫਾਜ਼ਿਲਕਾ 31 ਜੁਲਾਈ 2024ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੱਲੋਂ ਜ਼ਿਲ੍ਹੇ ਦੇ ਸਮੂਹ ਬੀਡੀਪੀਓਜ਼ ਅਤੇ...
ਚੰਡੀਗੜ੍ਹ, 30 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੋਰਨਾਂ ਖੇਤਰਾਂ ਵਿੱਚ...
ਅੰਮ੍ਰਿਤਸਰ 30 ਜੁਲਾਈ 2024— ਡਿਪਟੀ ਕਮਿਸ਼ਨਰ –ਕਮ-ਪ੍ਰਧਾਨ –ਰੈਡ ਕਰਾਸ ਸੁਸਾਇਟੀ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਰੈਡ ਕਰਾਸ ਵਿਖੇ ਚਲ ਰਹੀਆਂ ਵੱਖ-ਵੱਖ ਗਤੀਵਿਧੀਆਂ...
ਅੰਮ੍ਰਿਤਸਰ 30 ਜੁਲਾਈ 2024— ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨਾਂ ਕਲੀਨਿਕਾਂ ਵਿੱਚ ਜਾ ਕੇ ਆਪਣਾ ਮੁਫ਼ਤ ਵਿੱਚ ਇਲਾਜ ਕਰਵਾ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਤਹਿਸੀਲਪੁਰਾ ਵਿਖੇ ਸਥਿਤ ਆਮ ਆਦਮੀ ਕਲੀਨਿਕ ਦਾ ਦੌਰਾ ਕਰਦੇ ਹੋਏ ਆਪਣਾ ਇਲਾਜ ਕਰਵਾਉਣ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੀਆਂ ਮਸ਼ਕਿਲਾਂ ਨੂੰ ਜਾਣਿਆ। ਸ੍ਰੀ ਥੋਰੀ ਨੇ ਦੱਸਿਆ ਕਿ ਇਸ ਕਲੀਨਿਕ ਵਿੱਚ ਵੱਡੀ ਗਿਣਤੀ ਵਿੱਚ ਲੋਕ ਆਪਣਾ ਇਲਾਜ ਕਰਵਾਉਣ ਲਈ ਆ ਰਹੇ ਹਨ ਅਤੇ ਲੋਕਾਂ ਵਲੋਂ ਆਪਣੀ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿਚ ਕੁੱਲ 72 ਆਮ ਆਦਮੀ ਕਲੀਨਿਕ ਚਲ ਰਹੇ ਹਨ। ਜਿਨ੍ਹਾਂ ਵਿੱਚ ਮੈਡੀਕਲ ਅਫ਼ਸਰ, ਫਾਰਮਾਸਿਸਟ ਅਤੇ ਕਲੀਨਿਕਲ ਸਹਾਇਕ , ਨਿਯੁਕਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਕੁੱਲ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਲੈਬ ਟੈਸਟ ਮੁਫ਼ਤ ਵਿੱਚ ਕੀਤੇ ਜਾਂਦੇ ਹਨ। ਸ੍ਰੀ ਥੋਰੀ ਨੇ ਦੱਸਿਆ ਕਿ ਜਨਵਰੀ 2024 ਤੋਂ ਲੈ ਕੇ ਜੂਨ 2024 ਤੱਕ 715955 ਲੋਕਾਂ ਵਲੋਂ ਆਮ ਆਦਮੀ ਕਲੀਨਿਕਾਂ ਵਿੱਚ ਆਪਣਾ ਇਲਾਜ ਕਰਵਇਆ ਗਿਆ ਹੈ ਅਤੇ 114403 ਲੈਬ ਟੈਸਟ ਕਰਵਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਕਲੀਨਿਕਾਂ ਦੇ ਖੁਲਣ ਨਾਲ ਲੋਕਾਂ ਨੂੰ ਘਰ ਦੇ ਨੇੜੇ ਬਿਹਤਰ ਅਤੇ ਮੁਫ਼ਤ ਇਲਾਜ ਦੀ ਸੁਵਿਧਾ ਮਿਲੀ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਸ਼ਰੀਰਿਕ ਸਮੱਸਿਆਵਾਂ ਵੇਲੇ ਇਨਾਂ ਕਲੀਨਿਕਾਂ ਵਿੱਚ ਪਹੁੰਚ ਜ਼ਰੂਰ ਕਰਨ, ਜਿੱਥੇ ਤਜ਼ਰਬੇਕਾਰ ਸਟਾਫ ਦੇ ਨਾਲ ਨਾਲ ਦਵਾਈਆਂ ਅਤੇ ਟੇਸਟ ਦੀ ਸਹੂਲਤ ਵੀ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਹੈ।
ਚੰਡੀਗੜ੍ਹ, 30 ਜੁਲਾਈ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ...
ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ...
