Category: Punjab1
-

10,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 30 ਜੁਲਾਈ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ ਤਰਨਤਾਰਨ ਵਿਖੇ ਤਾਇਨਾਤ ਕਲਰਕ ਵਰਿੰਦਰਪਾਲ ਉਰਫ਼ ਵਿੱਕੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਵਲੀਪੁਰ, ਜ਼ਿਲ੍ਹਾ…
-

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਵਿਅਕਤੀਆਂ ਤੱਕ…
-

ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ
ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਪਿੰਡ ਚਿਮਨੇਵਾਲਾ, ਜ਼ਿਲ੍ਹਾ ਫਾਜ਼ਿਲਕਾ (ਪੰਜਾਬ) ਦੇ ਐਨ.ਆਰ.ਆਈ. ਪਰਿਵਾਰ ਸੁਖਵਿੰਦਰ ਕੌਰ ਅਤੇ ਬੂਟਾ ਸਿੰਘ ਨਾਲ ਬੀਤੇ ਦਿਨੀਂ ਹਰਿਆਣਾ ਸੂਬੇ ਦੇ ਰੋਹਤਕ ਵਿਖੇ ਵਾਪਰੀ ਹਮਲੇ ਦੀ ਘਟਨਾ ਸਬੰਧੀ ਬੀ.ਐਨ.ਐਸ.-2023 ਐਕਟ ਤਹਿਤ ਜ਼ੀਰੋ ਐਫ.ਆਈ.ਆਰ. ਨੰ: 001, ਮਿਤੀ: 29 ਜੁਲਾਈ, 2024 ਦਰਜ ਕਰ…
-

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਅਪੀਲ
ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਬਾਗ਼ਬਾਨੀ ਵਿਭਾਗ ਵੱਲੋਂ ਇਹ ਬੂਟੇ ਕਿਫ਼ਾਇਤੀ ਦਰਾਂ ‘ਤੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਭਰ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਆਪਕ ਰਣਨੀਤੀ ਦਾ ਹਿੱਸਾ ਹੈ।…
-

ਸਰਕਾਰ ਤੁਹਾਡੇ ਦੁਆਰ ਸੁਵਿਧਾ ਕੈਂਪ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਆਮ ਲੋਕਾਂ ਦੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ- ਐਮ ਐਲ ਏ ਕੁਲਜੀਤ ਸਿੰਘ ਰੰਧਾਵਾ
ਡੇਰਾਬੱਸੀ (ਐੱਸ ਏ ਐੱਸ ਨਗਰ), 30 ਜੁਲਾਈ, 2024:ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੀ ਦੁਆਰ’ ਤਹਿਤ ਲਾਏ ਜਾ ਰਹੇ ਸੁਵਿਧਾ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਿਹਾ ਹੈ।ਅੱਜ ਨਗਰ ਕੌਂਸਲ ਡੇਰਾਬੱਸੀ…
-

ਕ੍ਰਿਸ਼ੀ ਵਿਗਿਆਨ ਕੇਂਦਰ, ਮੋਹਾਲੀ ਦੁਆਰਾ “ਸੰਯੁਕਤ ਖੇਤੀ” ਵਿਸ਼ੇ ਤੇ ਸਿਖਲਾਈ ਕੋਰਸ ਲਗਾਇਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੁਲਾਈ: ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਅਧੀਨ ਚੱਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਮੋਹਾਲੀ ਦੁਆਰਾ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ ਸੰਯੁਕਤ ਖੇਤੀ ਵਿਸ਼ੇ ਤੇ ਪਿੰਡ ਝੰਡੇ ਮਾਜਰਾ ਵਿਖੇ ਮਿਤੀ 24.07.2024 ਤੋਂ 30.07.2024 ਤੱਕ ਸਿਖਲਾਈ ਕੋਰਸ ਲਗਾਇਆ ਗਿਆ। ਇਸ ਸਿਖਲਾਈ ਕੋਰਸ ਵਿੱਚ 11 ਕਿਸਾਨਾਂ…
-

ਜਿਲ੍ਹਾ ਫਾਜ਼ਿਲਕਾ ਦੇ 82 ਬੱਚਿਆਂ ਨੂੰ ਸਪਾਂਸਰਸ਼ਿਪ ਦਾ ਦਿੱਤਾ ਜਾ ਰਿਹੈ ਲਾਭ-ਡਿਪਟੀ ਕਮਿਸ਼ਨਰ
ਫਾਜ਼ਿਲਕਾ, 30 ਜੁਲਾਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਫਾਜ਼ਿਲਕਾ ਵੱਲੋਂ ਮਿਸ਼ਨ ਵਾਤਸੱਲਿਆ ਦੀਆਂ ਸਕੀਮਾਂ ਅਧੀਨ ਸਿੰਗਲ ਪੇਰੈਂਟਸ, ਅਨਾਥ, ਜੇਲ੍ਹ ਵਿੱਚ ਰਹਿ ਰਹੇ ਕੈਦੀਆਂ ਦੇ ਬੱਚਿਆਂ ਅਤੇ ਐਚ.ਆਈ.ਵੀ ਨਾਲ ਪੀੜਿਤ ਮਾਤਾ ਪਿਤਾ ਦੇ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ 4000 ਰੁਪਏ/- ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। ਉਨ੍ਹਾਂ…
-

ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਨੂੰ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗੀ ਬਣਨ ਦਾ ਸੱਦਾ, ਮੰਗੇ ਸੁਝਾਅ
ਫਾਜ਼ਿਲਕਾ 30 ਜੁਲਾਈ 2024….ਲਰਨ ਐਂਡ ਗਰੋ ਪ੍ਰੋਗਰਾਮ ਦੇ ਤਹਿਤ ਡਿਪਟੀ ਕਮਿਸ਼ਨਰ ਡਾ ਸੇਨੁ ਦੁੱਗਲ ਨੇ ਵਿਦਿਆਰਥੀਆਂ ਨੂੰ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗੀ ਬਣਨ ਦਾ ਸੱਦਾ ਦਿੰਦਿਆਂ ਉਹਨਾਂ ਤੋਂ ਸੁਝਾਅ ਮੰਗੇ ਹਨ ਕਿ ਜਿਲਾ ਪ੍ਰਸ਼ਾਸਨ ਕਿਸ ਤਰ੍ਹਾਂ ਲੋਕਾਂ ਲਈ ਹੋਰ ਬਿਹਤਰ ਕੰਮ ਕਰ ਸਕਦਾ ਹੈ।ਉਹਨਾਂ ਨੇ ਵਿਦਿਆਰਥੀਆਂ ਨੂੰ ਪ੍ਰਸ਼ਾਸਨਿਕ ਕੰਮਾਂ ਸਬੰਧੀ ਆਪਣਾ ਫੀਡਬੈਕ ਦੇਣ ਲਈ ਵੀ ਆਖਿਆ ਹੈ।ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ…
-

ਸਬ ਸੈਂਟਰ ਨਵਾਂ ਹਸਤਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ
ਫਾਜ਼ਿਲਕਾ, 30 ਜੁਲਾਈ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਨਵਾਂ ਹਸਤਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਸੰਜੀਵ ਕੁਮਾਰ ਅਤੇ ਸਤਵਿੰਦਰ ਸਿੰਘ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ…
-

ਡਿਪਟੀ ਕਮਿਸ਼ਨਰ ਨੇ ਸਕਿੱਲ ਨੂੰ ਹੋਰ ਪ੍ਰਫੂਲਿਤ ਕਰਨ ਲਈ ਅਧਿਕਾਰੀਆਂ ਕੋਲੋਂ ਲਏ ਸੁਝਾਅ
ਬਠਿੰਡਾ, 30 ਜੁਲਾਈ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਸਕਿੱਲ ਕਮੇਟੀ ਦੀ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੀਟਿੰਗ ਵਿਚ ਸ਼ਾਮਿਲ ਉਦਯੋਗਾਂ ਦੇ ਮਾਹਿਰਾਂ ਕੋਲੋਂ ਸਕਿੱਲ ਨੂੰ ਹੋਰ ਪ੍ਰਫੂਲਿਤ ਕਰਨ ਲਈ ਸੁਝਾਅ ਵੀ ਲਏ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਕੋਲੋਂ ਸਰਕਾਰੀ/ਪ੍ਰਾਈਵੇਟ ਅਦਾਰਿਆਂ ’ਚ…
-

ਚੈੱਸ ਖੇਡਣ ਨਾਲ ਬੱਚਿਆਂ ਦੀ ਕਾਰਜਕੁਸ਼ਲਤਾ ਅਤੇ ਸੋਚਣ ਸ਼ਕਤੀ ਵਿਚ ਵਾਧਾ ਹੁੰਦਾ ਹੈ-ਡਿਪਟੀ ਕਮਿਸ਼ਨਰ
ਮਾਨਸਾ, 30 ਜੁਲਾਈ:ਚੈੱਸ ਖੇਡਣ ਦੇ ਚਾਹਵਾਨ ਬੱਚਿਆਂ ਨੂੰ ਲਾਇਬ੍ਰੇਰੀਆਂ ਵਿਚ ਮਾਹਰ ਕੋਚਿਸ ਵੱਲੋਂ ਚੈੱਸ ਦੀ ਸਿਖਲਾਈ ਦਿੱਤੀ ਜਾਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹੇ ਦੇ 10 ਪਿੰਡਾਂ ਦੀਆਂ ਲਾਇਬ੍ਰੇਰੀਆਂ ਨੂੰ 40 ਚੈੱਸ ਬੋਰਡ (ਪ੍ਰਤੀ ਲਾਇਬ੍ਰੇਰੀ 04) ਮੁਹੱਈਆ ਕਰਵਾਉਣ ਮੌਕੇ ਕੀਤਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੈੱਸ ਦਿਮਾਗ ਦੀ ਖੇਡ ਹੈ ਜਿਸ…
-

ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ।
ਫਾਜਿਲਕਾ 29 ਜੁਲਾਈ 2024ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ ਗਿਆ। ਇਸ ਸਮੇਂ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ, ਡਾ ਐਰਿਕ, ਡਾ ਸੁਨੀਤਾ ਕੰਬੋਜ਼, ਵਿਨੋਦ ਖੁਰਾਣਾ,…
-

ਉਚੇਰੀ ਸਿੱਖਿਆ ਨੂੰ ਕਿੱਤਾ ਮੁਖੀ ਸਿੱਖਿਆ ਬਣਾਉਣ ਦੀ ਲੋੜ- ਬੈਂਸ
ਪੰਜਾਬ ਵਿੱਚ ਉਚੇਰੀ ਸਿੱਖਿਆ ਦੇ ਬਦਲਦੇ ਮੁਹਾਂਦਰੇ ਨੂੰ ਪੇਸ਼ ਚੁਣੌਤੀਆਂ ਅਤੇ ਸੰਭਾਵਨਾਵਾਂ ਉੱਤੇ ਵਰਕਸ਼ਾਪ ਅੰਮ੍ਰਿਤਸਰ 29 ਜੁਲਾਈ:— ਉਚੇਰੀ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਮਾਹਰਾਂ ਨੂੰ ਉਚੇਰੀ ਸਿੱਖਿਆ ਕਿੱਤਾ ਮੁਖੀ ਸਿੱਖਿਆ ਵਿੱਚ ਬਦਲਣਾ ਦਾ ਸੁਝਾਅ ਦਿੰਦਿਆਂ ਕਿਹਾ ਕਿ ਸਿੱਖਿਆ ਸਾਡੇ ਨੌਜਵਾਨਾਂ ਦੇ ਉਦਮੀ ਅਤੇ ਹੁਨਰ ਮੰਦ ਬਣਨ ਵੱਲ ਕੇਂਦਰਿਤ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ…
-

ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ 15205 ਪ੍ਰੀਖਿਆਰਥੀਆਂ ਨੇ ਲਿਆ ਭਾਗ
ਚੰਡੀਗੜ੍ਹ, 28 ਜੁਲਾਈ: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ ਅੱਜ 15205 ਪ੍ਰੀਖਿਆਰਥੀਆਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ 5994 ਈ.ਟੀ.ਟੀ. ਪ੍ਰੀਖਿਆ ਲਈ ਕੁੱਲ 19832 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ।ਬੁਲਾਰੇ ਨੇ ਦੱਸਿਆ ਕਿ…
-

ਮੁੱਖ ਮੰਤਰੀ ਵੱਲੋਂ ਸਿਹਤ ਸੇਵਾਵਾਂ ਦੇ 1000 ਕਰੋੜ ਦੇ ਫੰਡ ਜਾਣ-ਬੁੱਝ ਕੇ ਜਾਰੀ ਨਾ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਨਿੰਦਾ
ਚੰਡੀਗੜ੍ਹ, 28 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੌਮੀ ਸਿਹਤ ਮਿਸ਼ਨ ਤਹਿਤ ਸੂਬੇ ਦੇ 1000 ਕਰੋੜ ਰੁਪਏ ਦੇ ਫੰਡ ਰੋਕ ਰੱਖੇ ਹਨ ਤਾਂ ਕਿ ਪੰਜਾਬੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੀ ਪਹੁੰਚ ਤੋਂ ਵਾਂਝਾ ਰੱਖਿਆ ਜਾ ਸਕੇ।ਸੂਬੇ ਲਈ 58 ਹਾਈਟੈੱਕ ਐਂਬੂਲੈਂਸਾਂ…
-

ਨਗਰ ਕੌਂਸਲ ਬਰੇਟਾ ਸ਼ਹਿਰ ‘ਚ ਟੈਕਸਾਂ ‘ਚ ਭਾਰੀ ਕਟੌਤੀ- ਵਿਧਾਇਕ ਬੁੱਧ ਰਾਮ
ਮਾਨਸਾ, 27 ਜੁਲਾਈ: ਮੁੱਖ ਮੰਤਰੀ ਸ੍. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਨੂੰ ਦੂਰ ਕਰ ਕੇ ਆਮ ਲੋਕਾਂ ਨੂੰ ਰਾਹਤ ਦੇਣ ਦੀ ।ਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਬਰੇਟਾ ਨਿਵਾਸੀਆਂ ਨਾਲ ਸਾਂਝੇ ਕਰਦਿਆਂ ਦੱਸਿਆ…
-

ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਇਕ ਨਵਾਂ ਇਤਿਹਾਸ ਸਿਰਜਣ ਦੇ ਕੰਢੇ ‘ਤੇ ਹੈ ਕਿਉਂਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੱਖਣੀ ਪੰਜਾਬ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਲਈ ਨਵੀਂ ਨਹਿਰ ‘ਮਾਲਵਾ ਕੈਨਾਲ’ ਪੁੱਟੀ ਜਾ ਰਹੀ ਹੈ। ਮਾਲਵਾ ਨਹਿਰ ਦੇ ਚੱਲ ਰਹੇ ਕੰਮ…
-

ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ
ਨਵੀਂ ਦਿੱਲੀ/ਚੰਡੀਗੜ੍ਹ, 27 ਜੁਲਾਈਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦੀ ਹਲਕੇ ਨਾਲ ਸਬੰਧਤ ਕੌਮੀ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਕੋਲ ਉਠਾਏ। ਮੀਤ ਹੇਅਰ ਵੱਲੋਂ ਨਿੱਜੀ ਤੌਰ ਉਤੇ ਮਾਮਲਾ ਉਠਾਉਣ ਉੱਤੇ ਕੇੰਦਰੀ ਮੰਤਰੀ ਨੇ ਲੋਕ ਸਭਾ ਮੈਂਬਰ ਦੀ ਮੰਗ ਉਤੇ ਗੌਰ ਫ਼ਰਮਾਉਣ ਦਾ…
-

ਵਿਧਾਇਕ ਡਾ: ਅਜੇ ਗੁਪਤਾ ਨੇ ਮਜੀਠ ਮੰਡੀ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ
ਅੰਮ੍ਰਿਤਸਰ, 27 ਜੁਲਾਈ 2024: ਕੇਂਦਰੀ ਵਿਧਾਨ ਸਭਾ ਹਲਕਾ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਮਜੀਠ ਮੰਡੀ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ। ਕਰਿਆਨਾ ਅਤੇ ਡਰਾਈ ਫਰੂਟ ਵਪਾਰਕ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਮਹਿਰਾ ਨੇ ਦੱਸਿਆ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਅਨਿਲ ਮਹਿਰਾ ਨੇ ਦੱਸਿਆ ਕਿ ਬਿਜਲੀ ਦੀਆਂ ਤਾਰਾਂ ਦਾ ਨੈੱਟਵਰਕ, ਘੱਟ ਕੇਵੀ ਟਰਾਂਸਫਾਰਮਰ, ਗਲੀਆਂ ਅਤੇ ਬਾਜ਼ਾਰਾਂ ਦੀ ਉਸਾਰੀ, ਸੀਵਰੇਜ…
-

ਵਧ ਰਹੀ ਤਪਸ਼ ਕਾਰਨ ਆ ਰਹੀਆਂ ਮੌਸਮੀ ਤਬਦੀਲੀਆਂ ਨੂੰ ਘੱਟ ਕਰਨ ਲਈ ਹਰੇਕ ਇਨਸਾਨ ਨੂੰ ਇਕ ਰੁੱਖ ਜ਼ਰੁਰ ਲਗਾਉਣਾ ਚਾਹੀਦਾ:ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ -27 ਜੁਲਾਈ 2024 ( ) ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ “ਹਰ ਮਨੁੱਖ ,ਲਗਾਏ ਇੱਕ ਰੁੱਖ ਅਤੇ ਹਰੇਕ ਟਿਊਬਵੈੱਲ ਤੇ ਪੰਜ ਰੁੱਖ” ਵਿਸੇਸ਼ ਮੁਹਿੰਮ ਤਹਿਤ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋ ਆਰ ਜੀ ਆਰ ਸੈਲ ਦੇ ਸਹਿਯੋਗ ਨਾਲ ਚਲਾਈ ਜਾ…