Category: Punjab1
-

ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ
ਚੰਡੀਗੜ੍ਹ, 26 ਜੁਲਾਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਹੋਏ ਇੱਕ ਸਮਾਗਮ ਦੌਰਾਨ ਮਰਹੂਮ ਗਾਇਕ ਸੁਰਿੰਦਰ ਛਿੰਦਾ ਨੂੰ ਸਮਰਪਿਤ “ਕਿੱਥੇ ਤੁਰ ਗਿਆਂ ਯਾਰਾ” ਗੀਤ ਅਤੇ ਵੀਡਿਓ ਰਲੀਜ ਕੀਤੀ। ਇਹ ਗੀਤ ਹਰਪ੍ਰੀਤ ਸੇਖੋਂ ਵੱਲੋਂ ਲਿਖਿਆ ਗਿਆ ਹੈ ਤੇ ਇਸ ਗੀਤ ਨੂੰ ਪਦਮ ਸ੍ਰੀ ਗਾਇਕ ਹੰਸ ਰਾਜ ਹੰਸ ਨੇ ਆਪਣੀ…
-

ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ : ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ, 26 ਜੁਲਾਈ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮੀਟਿਡ (ਪੀ.ਐਸ.ਪੀ.ਸੀ.ਐਲ) ਦੇ ਕੋਟਕਪੁਰਾ ਸਥਿਤ ਕੇਂਦਰੀ ਭੰਡਾਰ ਤੋਂ ਕਬਾੜ ਦੀ ਕੀਤੀ ਜਾ…
-

1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 26 ਜੁਲਾਈ, 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ…
-

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 26 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ. ਕਾਬਲ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਵਰਗ ਸਿਧਾਰ ਗਏ 90 ਸਾਲਾ ਸ. ਕਾਬਲ ਸਿੰਘ, ਪਿਤਾ ਸ. ਅਮਰਜੀਤ ਸਿੰਘ ਸੰਦੋਆ ਸਾਬਕਾ ਵਿਧਾਇਕ (ਹਲਕਾ ਰੂਪਨਗਰ), ਨਿਰਪੱਖ ਸੋਚ…
-

ਖੇਤੀਬਾੜੀ ਵਿਭਾਗ ਦੀ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਸਬੰਧੀ ਵੱਖ—ਵੱਖ ਪਿੰਡਾਂ ਵਿੱਚ ਨਰਮੇ ਦੀ ਫਸਲ ਦਾ ਸਰਵੇਖਣ
ਮਾਨਸਾ, 26 ਜੁਲਾਈ:ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਾਨਸਾ ਦੀ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਸਬੰਧੀ ਵੱਖ—ਵੱਖ ਪਿੰਡਾਂ ਵਿੱਚ ਨਰਮੇ ਦੀ ਫਸਲ ਦਾ ਸਰਵੇਖਣ ਕੀਤਾ ਗਿਆ। ਟੀਮ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਸ੍ਰ. ਹਰਵਿੰਦਰ ਸਿੰਘ ਸਿੱਧੂ, ਸਹਾਇਕ ਕਪਾਹ ਵਿਸਥਾਰ ਅਫ਼ਸਰ ਬਲਾਕ ਮਾਨਸਾ ਸ੍ਰੀ ਮਨੋਜ ਕੁਮਾਰ, ਸਹਾਇਕ ਕਪਾਹ ਵਿਸਥਾਰ ਅਫਸਰ ਬਲਾਕ ਮਾਨਸਾ,…
-

ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ ਲਈ 31 ਅਗਸਤ ਤੱਕ ਅਰਜ਼ੀਆਂ ਦੀ ਮੰਗ
ਮਾਨਸਾ, 26 ਜੁਲਾਈ:ਭਾਰਤ ਸਰਕਾਰ ਵੱਲੋਂ ਸਾਲਾਨਾ ‘ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਆਪਦਾ ਪ੍ਰਬੰਧਨ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਇਸ ਪੁਰਸਕਾਰ ਨਾਲ ਨਿਵਾਜਿਆ ਜਾ ਸਕੇ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਜਾ ਸਕੇ।ਭਾਰਤ ਸਰਕਾਰ ਦੀ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਇਸ ਪੁਰਸਕਾਰ…
-

ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਹੁਨਰ ਵਿਕਾਸ ਦੇ ‘ਹੱਬ ਅਤੇ ਸਪੋਕ’ ਮਾਡਲ ਦਾ ਕੀਤਾ ਉਦਘਾਟਨ
ਫਰੀਦਕੋਟ 26 ਜੁਲਾਈ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਨੇ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ (ਐਨ.ਐਸ.ਡੀ.ਸੀ.) ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਅੱਜ ਹੁਨਰ ਵਿਕਾਸ ਦੇ ‘ਹੱਬ ਅਤੇ ਸਪੋਕ ਮਾਡਲ’ ਲਾਂਚ ਕੀਤਾ। ਸ੍ਰੀ ਅਮਨ ਅਰੋੜਾ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ, ਪੰਜਾਬ ਨੇ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਅਰੋੜਾ ਨੇ ਸੰਬੋਧਿਤ…
-

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ ‘ਤੇ ਸ਼ਿਕੰਜਾ ਕੱਸਿਆ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 26 ਜੁਲਾਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਦੇ ਕਰ ਵਿਭਾਗ ਦੇ ਇਨਫੋਰਸਮੈਂਟ ਵਿੰਗ ਵੱਲੋਂ ਕੀਤੀ ਗਈ ਜਾਂਚ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਸੋਨੇ ਦਾ ਕਾਰੋਬਾਰ ਕਰਨ ਵਾਲੀਆਂ ਦੋ ਫਰਮਾਂ ਵੱਲੋਂ 860…
-

ਮੋਹਾਲੀ ਪੁਲਿਸ ਵੱਲੋ ਇੰਟਰਨੈਸ਼ਨਲ ਲਗਜ਼ਰੀ ਕਾਰ ਚੋਰ ਗਿਰੋਹ ਦੇ 02 ਮੈਂਬਰ ਚੋਰੀ ਕੀਤੀਆ ਹੋਈਆ 09 ਲਗਜ਼ਰੀ ਕਾਰਾਂ ਸਮੇਤ ਕਾਬੂ*
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਜੁਲਾਈ: ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀਮਤੀ ਜੋਤੀ ਯਾਦਵ, ਕਪਤਾਨ ਪੁਲਿਸ (ਜਾਂਚ), ਐਸ.ਏ.ਐਸ ਨਗਰ ਅਤੇ ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ ਪੁਲਿਸ (ਸਪੈਸ਼ਲ ਬ੍ਰਾਂਚ ਤੇ…
-

ਮੁੱਖ ਮੰਤਰੀ ਵੱਲੋਂ ਮਾਝਾ ਅਤੇ ਦੁਆਬਾ ਦੇ ਜ਼ਿਲ੍ਹਿਆ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਜਲੰਧਰ, 25 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਵਿਕਾਸ ਪ੍ਰਾਜੈਕਟਾਂ ਦਾ ਲਾਭ ਮਿਲ ਸਕੇ। ਅੱਜ ਇਥੇ ਦੁਆਬਾ ਤੇ ਮਾਝਾ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਇਸ…
-

ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨ
ਜਲੰਧਰ, 25 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 27 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਸੱਦੀ ਗਈ ਨੀਤੀ ਆਯੋਗ ਦੀ ਮੀਟਿੰਗ ਦਾ ਸੂਬਾ ਸਰਕਾਰ ਵੱਲੋਂ ਬਾਈਕਾਟ ਕੀਤਾ ਜਾਵੇਗਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕੇਂਦਰੀ ਬਜਟ ਵਿੱਚ ਪੰਜਾਬ…
-

ਪੰਜਾਬ ਸਕੂਲ ਸਿੱਖਿਆ ਵਿਭਾਗ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ
ਚੰਡੀਗੜ੍ਹ, 25 ਜੁਲਾਈ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਪੋਰਟਲ 5 ਅਗਸਤ , 2024 ਤੱਕ ਖੁੱਲ੍ਹਾ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਟੀਚਰ ਟਰਾਂਸਫ਼ਰ ਪਾਲਿਸੀ 2019 ਅਤੇ ਸਮੇਂ ਸਮੇਂ ’ਤੇ ਕੀਤੀਆਂ ਸੋੋਧਾਂ ਅਨੁਸਾਰ ਕੀਤੀਆਂ ਜਾਣਗੀਆਂ…
-

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਅੱਜ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 25 ਜੁਲਾਈ: ਸੂਬੇ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 26 ਜੁਲਾਈ, 2024 ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨ ਦਾ ਫੈਸਲਾ ਕੀਤਾ ਹੈ, ਜੋ ਕਿ ਪਿਛਲੇ ਸੀਜ਼ਨ ਤੋਂ ਲੰਬਿਤ ਪਈ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ…
-

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫਾਜਿਲਕਾ 24 ਜੁਲਾਈ ਜ਼ਿਲਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਅਗਸਤ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹੁਕਮਾਂ ਮੁਤਾਬਕ ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ…
-

ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਔਲਖ ਵਿਚ ਵਿਸ਼ੇਸ ਲੋਕ ਸੁਵਿਧਾ ਕੈਂਪ
ਮਲੋਟ 24 ਜੁਲਾਈਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਨਿਬੇੜਾ ਕਰਨ ਲਈ ਪੰਜਾਬ ਸਰਕਾਰ ਦੁਆਰਾ ਚਲਾਈ ਮੁਹਿੰਮ ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਔਲਖ ਵਿਖੇ ਵਿਸ਼ੇਸ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ lਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਇਸ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਜਾ…
-

ਨਗਰ ਕੌਂਸਲ ਵੱਲੋਂ ਸਪੈਸ਼ਲ ਮੁਹਿੰਮ ਤਹਿਤ ਕਰਵਾਈ ਗਈ ਪਲਾਸਟਿਕ / ਡਰਾਈ ਵੇਸਟ ਪਿਕਿੰਗ
ਫ਼ਿਰੋਜ਼ਪੁਰ, 24 ਜੁਲਾਈ 2024: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੈਨੀਟੇਸ਼ਨ ਵਰਕਰਾਂ ਸਮਾਜ ਸੇਵੀ ਸੰਸਥਾਵਾਂ ਦੀ ਸਹਾਇਤਾ ਨਾਲ ਨਗਰ ਕੌਂਸਲ ਫ਼ਿਰੋਜ਼ਪੁਰ ਦੀ ਸੈਨੀਟੇਸ਼ਨ ਟੀਮ ਵੱਲੋਂ ਗੋਲਬਾਗ, ਦਿੱਲੀ ਗੇਟ ਅਤੇ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪਲਾਸਟਿਕ ਅਤੇ ਡਰਾਈ ਵੇਸਟ (ਸੁੱਕਾ ਕੂੜਾ) ਪਿਕਿੰਗ ਡਰਾਈਵ ਚਲਾਈ ਗਈ। ਇਸ ਮੁਹਿੰਮ ਵਿੱਚ ਲੋਕਾਂ ਦੁਆਰਾ ਜਾਣੇ-ਅਣਜਾਣੇ ਵਿੱਚ ਸੜਕ ਦੇ ਕਿਨਾਰਿਆ ‘ਤੇ ਸੁੱਟੇ ਗਏ ਸੁੱਕੇ ਕੂੜੇ/ ਪਲਾਸਟਿਕ ਨੂੰ ਇੱਕਠਾ ਕਰਵਾਇਆ…
-

ਪੰਜਾਬ ਦੇ ਰਾਜਪਾਲ ਦੀ ਆਮਦ ਸਬੰਧੀ ਡੀ.ਆਈ.ਜੀ., ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਫਿਰੋਜ਼ਪੁਰ, 24 ਜੁਲਾਈ 2024: ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਦੀ ਫਿਰੋਜ਼ਪੁਰ ਆਮਦ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸ੍ਰੀ ਅਜੈ ਮਲੂਜਾ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਤੇ ਐਸ.ਐਸ.ਪੀ. ਸੋਮਿਆ ਮਿਸ਼ਰਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਡੀ.ਆਈ. ਜੀ. ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਅਤੇ ਹੋਰਨਾਂ ਸਬੰਧਤ ਵਿਭਾਗਾਂ…
-

ਪੰਜਾਬ ਦੇ ਸਿਹਤ ਮੰਤਰੀ ਨੇ ਜੀਵਾਣੂਆਂ ਅਤੇ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ
ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਸੂਬੇ ਵਿੱਚ ਪਾਣੀ ਅਤੇ ਜੀਵਾਣੂਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਵਿੱਚ ਦਸਤ (ਡਾਇਓਰੀਆ), ਹੈਜ਼ਾ ਅਤੇ…
-

ਪੰਜਾਬ ਵੱਲੋਂ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ 16ਵੇਂ ਵਿੱਤ ਕਮਿਸ਼ਨ ਤੋਂ 9,426.49 ਕਰੋੜ ਰੁਪਏ ਦੀ ਮੰਗ
ਚੰਡੀਗੜ੍ਹ, 22 ਜੁਲਾਈ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਨੇ 16ਵੇਂ ਵਿੱਤ ਕਮਿਸ਼ਨ ਨੂੰ ਵਿਆਪਕ ਪ੍ਰਸਤਾਵ ਪੇਸ਼ ਕਰਦਿਆਂ ਸ਼ਹਿਰੀ ਖੇਤਰਾਂ ਵਿੱਚ ਨਾਗਰਿਕ ਸਹੂਲਤਾਂ ਦੀ ਬਿਹਤਰੀ ਲਈ 9,426.49 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ।ਵਿਭਾਗ ਨੇ ਅੱਗ ਬੁਝਾਓ ਸੇਵਾਵਾਂ (1,626 ਕਰੋੜ ਰੁਪਏ), ਮੀਂਹ ਦੇ ਪਾਣੀ ਦੇ ਨਿਪਟਾਰੇ ਸਬੰਧੀ ਪ੍ਰਣਾਲੀ ਲਈ (4,067.49 ਕਰੋੜ ਰੁਪਏ), ਸੀਵਰੇਜ ਸਿਸਟਮ ਅਤੇ ਐਸ.ਟੀ.ਪੀਜ਼.…
-

ਟਰਾਂਸਪੋਰਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਠੇਕਾ ਆਧਾਰਤ ਡਰਾਈਵਰਾਂ/ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਤਜਵੀਜ਼ ਪੇਸ਼ ਕਰਨ ਦੀਆਂ ਹਦਾਇਤਾਂ
ਚੰਡੀਗੜ੍ਹ, 12 ਜੁਲਾਈ:ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਹਫ਼ਤੇ ਦੇ ਅੰਦਰ-ਅੰਦਰ ਢੁਕਵੀਂ ਤਜਵੀਜ਼ ਪੇਸ਼ ਕਰਨ। ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ…