Category: Punjab1
-

ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ
ਇਸ ਵਾਰ ਬਾਕੀ ਚੋਣ ਬੂਥਾਂ ’ਤੇ ਵੀ ਮਤਦਾਨ ਵਧਾਉਣ ਲਈ ਵਰਤੋਂ ’ਚ ਲਿਆਉਣ। ਉਨ੍ਹਾਂ ਇਸ ਮੌਕੇ ਲੋਕ ਸਭਾ ਚੋਣਾਂ-2019 ਦੌਰਾਨ ਪਾਰਲੀਮਾਨੀ ਹਲਕਾ ਆਨੰਦਪੁਰ ਸਾਹਿਬ ’ਚ ਪੈਂਦੇ 09 ਵਿਧਾਨ ਸਭਾ ਹਲਕਿਆਂ ਦੇ ਸਭ ਤੋਂ ਵਧੇਰੇ ਮਤਦਾਨ ਪ੍ਰਤੀਸ਼ਤਤਾ ਨਾਲ ਯੋਗਦਾਨ ਪਾਉਣ ਵਾਲੇ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ। ਇਨ੍ਹਾਂ ’ਚ ਗੜ੍ਹਸ਼ੰਕਰ ਤੋਂ ਬੂਥ…