Category: Punjab1
-

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 2 ਜਨਵਰੀ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2024, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿਘ ਧਾਲੀਵਾਲ ਨੇ…
-

ਐਸ.ਡੀ.ਐਮ. ਨੇ 3ਡੀ ਸੁਸਾਇਟੀ ਦੇ ਵਰਕਰਾਂ ਨੂੰ ਕੀਤੀ ਗਰਮ ਕੰਬਲਾਂ ਦੀ ਵੰਡ
ਮਾਨਸਾ, 02 ਜਨਵਰੀ :ਐਸ.ਡੀ.ਐਮ.-ਕਮ-ਉਪ ਪ੍ਰਧਾਨ 3ਡੀ ਸੁਸਾਇਟੀ ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਵੱਲੋਂ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਖੋਖਰ ਰੋਡ ’ਤੇ ਬਣੇ ਐਮ.ਆਰ.ਐਫ. ਸੈੱਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਇਸ ਸੈੱਡ ਦੇ ਇੰਚਾਰਜ ਅਤੇ ਹੋਰ ਸਟਾਫ਼ ਨਾਲ ਗਿੱਲੇ ਤੇ ਸੁੱਕੇ ਕੂੜੇ ਨੂੰ ਪ੍ਰੋਸੈਸ ਕਰਨ ਅਤੇ ਘਰਾਂ ਵਿੱਚੋਂ ਕੂੜਾ ਚੁੱਕਣ ਸਬੰਧੀ ਵਿਚਾਰ ਵਟਾਂਦਰਾ ਕੀਤਾ।ਇਸ…
-

ਪਿੰਡ ਗੋਲੇਵਾਲਾ ਵਿਖੇ ਬਾਗਬਾਨੀ ਵਿਭਾਗ ਅਤੇ ਜਿਲ੍ਹਾ ਉਦਯੋਗ ਕੇਂਦਰ ਵੱਲੋਂ ਕੈਂਪ ਦਾ ਆਯੋਜਨ
ਫ਼ਰੀਦਕੋਟ, 2 ਜਨਵਰੀ ( ) ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ, ਆਈ.ਏ. ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਚੋਂ ਬਾਹਰ ਕੱਢਣ ਲਈ ਸੰਭਾਵਨਾਵਾਂ ਨੂੰ ਤਲਾਸ਼ਣ ਸਬੰਧੀ ਪਿੰਡ ਗੋਲੇਵਾਲਾ ਵਿਖੇ ਬਾਗਬਾਨੀ ਵਿਭਾਗ ਅਤੇ ਜਿਲ੍ਹਾ ਉਦਯੋਗ ਕੇਂਦਰ ਵੱਲੋਂ ਦੀ ਗੋਲੇਵਾਲਾ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਵਿਖੇ ਕੈਂਪ ਆਯੋਜਿਤ ਕੀਤਾ ਗਿਆ । ਕੈਂਪ…
-

ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 2 ਜਨਵਰੀ: ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਲਗਾਤਾਰ ਜਾਰੀ ਹਨ ਅਤੇ ਬਾਲ ਭੀਖ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਸੁਹਿਰਦ ਕੋਸ਼ਿਸ਼ਾਂ ਜਾਰੀ ਹਨ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ…
-

ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ’ਚ ਲਾਜੀਕਲ ਰੀਜ਼ਨਿੰਗ ਅਤੇ ਮੈਂਟਲ ਅਬਿਲਟੀ ਦੀਆਂ ਮੁਫਤ ਕਲਾਸਾਂ ਜਲਦ ਹੋਣਗੀਆਂ ਸ਼ੁਰੂ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 2 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ਦੇ ਦੌਰੇ ਦੌਰਾਨ ਕਿਹਾ ਕਿ ਜਲਦ ਹੀ ਲਾਇਬ੍ਰੇਰੀ ਵਿਚ ਲਾਜੀਕਲ ਰੀਜ਼ਨਿਲ ਅਤੇ ਮੈਂਟਲ ਅਬਿਲਟੀ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ। ਇਹ ਕਲਾਸਾਂ ਰਾਸ਼ਟਰੀ ਅਤੇ ਸੂਬਾ ਪੱਧਰੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਬੇਹੱਦ ਲਾਭਦਾਇਕ ਹੋਣਗੀਆਂ। ਉਨ੍ਹਾਂ ਦੱਸਿਆ ਕਿ ਡਿਜੀਟਲ ਲਾਇਬ੍ਰੇਰੀ ਦੇ ਮੈਂਬਰ ਵਿਦਿਆਰਥੀਆਂ ਲਈ ਇਹ ਕੋਰਸ ਪੂਰੀ…
-

ਮੁੱਖ ਮੰਤਰੀ ਸਹਾਇਤਾ ਕੇਂਦਰ ਬਰਨਾਲਾ ਵਾਸੀਆਂ ਲਈ ਸਾਬਿਤ ਹੋ ਰਿਹਾ ਵਰਦਾਨ
ਬਰਨਾਲਾ, 2 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਲੋਕਾਂ ਨੂੰ ਸਮਾਂਬੱਧ ਅਤੇ ਬਗੈਰ ਖੁਆਰੀ ਤੋਂ ਸੇਵਾਵਾਂ ਮੁਹਈਆ ਕਰਾਉਣ ਦੀ ਸੋਚ ਸਦਕਾ ਪਿਛਲੇ ਸਾਲ ਮੁੱਖ ਮੰਤਰੀ ਸਹਾਇਤਾ ਕੇਂਦਰੀ ਸਥਾਪਿਤ ਕੀਤੇ ਗਏ ਸਨ। ਜ਼ਿਲ੍ਹਾ ਪੱਧਰ ‘ਤੇ ਬਣਿਆ ਇਹ ਸਹਾਇਤਾ ਕੇਂਦਰ ਬਰਨਾਲਾ ਵਾਸੀਆਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ, ਜਿਸ ਰਾਹੀਂ ਤੇਜ਼ੀ…
-

ਡਿਪਟੀ ਕਮਿਸ਼ਨਰ ਵੱਲੋਂ ਮੋਗਾ ਜ਼ਿਲ੍ਹੇ ਦੇ ਉਜਵਲ ਭਵਿੱਖ ਲਈ 25 ਸਾਲਾ ਵਿਜ਼ਨ ਬਣਾਉਣ ਦਾ ਨਿਸ਼ਚਾ
ਮੋਗਾ, 2 ਜਨਵਰੀ (000)- ਨਵਾਂ ਸਾਲ ਸ਼ੁਰੂ ਹੋਣ ਦੇ ਨਾਲ ਹੀ, ਮੋਗਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਭਵਿੱਖ ਲਈ ਆਪਣੀ ਅਭਿਲਾਸ਼ੀ ਦ੍ਰਿਸ਼ਟੀ ਦੀ ਰੂਪ ਰੇਖਾ ਉਲੀਕੀ ਹੈ, ਜਿਸ ਵਿੱਚ ਵਸਨੀਕਾਂ ਨੂੰ ਆਪਣੇ ਵਿਚਾਰਾਂ ਅਤੇ ਸੁਝਾਵਾਂ ਵਿੱਚ ਯੋਗਦਾਨ ਪਾਉਣ ਲਈ ਸੱਦਾ ਦਿੱਤਾ ਗਿਆ ਹੈ। ਇਸ ਲਈ ਉਨ੍ਹਾਂ ਜ਼ਿਲ੍ਹਾ ਵਾਸੀਆਂ ਤੋਂ ਸੁਝਾਅ ਅਤੇ…
-

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਦਾਖ਼ਲਾ ਵਿਖੇ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਦੀਨਾਨਗਰ/ਗੁਰਦਾਸਪੁਰ, 2 ਜਨਵਰੀ ( ) – ਪੰਜਾਬ ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ, ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੀ.ਡੀ.-6 ਸਕੀਮ ਅਧੀਨ ਬਲਾਕ ਦੀਨਾਨਗਰ ਦੇ ਪਿੰਡ ਦਾਖ਼ਲਾ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਵਿੱਚ…
-

5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 1 ਜਨਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਥਾਣਾ ਸਿਟੀ-2, ਕਪੂਰਥਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ…
-

ਬਲੜਵਾਲ ਡਰੇਨ ਨੂੰ ਚੜਨ ਵਾਲੇ ਦੋਵੇਂ ਕੱਚੇ ਰਸਤੇ ਤਰੁੰਤ ਪੱਕੇ ਕੀਤੇ ਜਾਣ -ਧਾਲੀਵਾਲ
ਅਜਨਾਲਾ, 1 ਜਨਵਰੀ 2025- ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ, ਜੋ ਕਿ ਅੱਜ ਅਜਨਾਲਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਦੌਰੇ ਉੱਤੇ ਸਨ, ਨੇ ਜਦ ਬਲੜਵਾਲ ਡਰੇਨ ਉੱਤੇ ਚੜਨ ਲਈ ਦੋਵਾਂ ਪਾਸਿਆਂ ਤੋਂ ਆਰੇ ਕੱਚੇ ਰਸਤੇ ਵੇਖੇ ਤਾਂ ਉਹਨਾਂ ਨੇ ਤੁਰੰਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਕੱਚੇ ਰਸਤੇ ਆਉਂਦੇ ਇਕ ਦੋ ਦਿਨਾਂ ਵਿੱਚ ਪੱਕੇ ਕਰਨ ਦੀ ਹਦਾਇਤ ਕੀਤੀ। ਉਨਾਂ ਨੇ…
-

ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਮਾਲਕ ਡਾ. ਅਮਿਤ ਬਾਂਸਲ ਗ੍ਰਿਫ਼ਤਾਰ
ਚੰਡੀਗੜ੍ਹ, 01 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਚਲਾਏ ਜਾ ਰਹੇ 22 ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਡਾ. ਅਮਿਤ ਬਾਂਸਲ ਪੁੱਤਰ ਸੁਭਾਸ਼ ਬਾਂਸਲ, ਵਾਸੀ ਮਕਾਨ ਨੰ. 141, ਸੈਕਟਰ 28-ਏ ਚੰਡੀਗੜ੍ਹ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ‘ਚ ਡਰੱਗ…
-

ਜ਼ਿਲ੍ਹੇ ਦੇ ਪਿੰਡਾਂ ਲਈ ਵਰਦਾਨ ਬਣੇਗਾ “ਮੈਗਾ ਨਹਿਰੀ ਪਾਣੀ ਪ੍ਰੋਜੈਕਟ”
ਖਮਾਣੋਂ/ ਫ਼ਤਹਿਗੜ੍ਹ ਸਾਹਿਬ, 01 ਜਨਵਰੀ ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਡੂੰਘਾ ਹੋਣ ਅਤੇ ਪਾਣੀ ਦੂਸ਼ਿਤ ਹੋਣ ਤੋਂ ਬਚਾਉਣ ਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਫ਼ਤਹਿਗੜ੍ਹ ਸਾਹਿਬ ਵੱਲੋਂ ਪੰਜਾਬ ਤੇ ਭਾਰਤ ਸਰਕਾਰ ਦੁਆਰਾ ਵਿਸ਼ਵ ਬੈਂਕ ਦੀ ਵਿੱਤੀ ਸਹਾਇਤਾ ਨਾਲ ਜਲ ਜੀਵਨ ਮਿਸ਼ਨ ਅਧੀਨ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 92 ਪਿੰਡਾਂ ਨੂੰ ਪੀਣ ਯੋਗ ਨਹਿਰੀ ਪਾਣੀ ਉਪਲਬੱਧ…
-

ਉਸਾਰੀ ਕਿਰਤੀ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਆਪ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਪੰਜੀਕ੍ਰਿਤ ਕਰਵਾਉਂਣ- ਜਗਪ੍ਰੀਤ ਸਿੰਘ
ਮਾਲੇਰਕੋਟਲਾ 01 ਜਨਵਰੀ : ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਸਬੰਧਿਤ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਉਸਾਰੀ ਕਿਰਤੀਆਂ ਨੂੰ ਬੋਰਡ ਅਧੀਨ ਲਾਭਪਾਤਰੀ ਵਜੋਂ ਰਜਿਸਟਰਡ (ਪੰਜੀਕ੍ਰਿਤ) ਹੋਣਾ ਬਹੁਤ ਹੀ ਜਰੂਰੀ ਹੈ ਅਤੇ ਰਜਿਸਟਰਡ ਉਸਾਰੀ ਕਿਰਤੀ ਦੀ ਸਹੂਲਤ ਤੋਂ ਸਰਕਾਰ ਵਲੋਂ 17 ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ…
-

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ
ਗੁਰਦਾਸਪੁਰ, 1 ਜਨਵਰੀ ( ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਦੇ ਗੁਰਦਾਸਪੁਰ ਸਥਿਤ ਦਫ਼ਤਰ ਵਿਖੇ ਮਾਲ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵਣ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ…
-

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ
ਗੁਰਦਾਸਪੁਰ, 1 ਜਨਵਰੀ ( ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ 2025 ਦੀ ਵਧਾਈ ਦਿੱਤੀ ਹੈ। ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਅਰਦਾਸ ਕੀਤੀ ਕਿ ਸਾਲ 2025 ਜ਼ਿਲ੍ਹਾ ਵਾਸੀਆਂ ਸਮੇਤ ਸੂਬੇ ਅਤੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਲਈ ਖ਼ੁਸ਼ੀਆਂ-ਖੇੜੇ, ਅਮਨ-ਸ਼ਾਂਤੀ…
-

ਨਵੇਂ ਵਰ੍ਹੇ ਦੇ ਆਗਾਜ਼ ਮੌਕੇ ਪਟਵਾਰ ਭਵਨ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਭੋਗ
ਬਠਿੰਡਾ, 1 ਜਨਵਰੀ : ਸਥਾਨਕ ਪਟਵਾਰ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ-2025 ਦੀ ਸ਼ੁਰੂਆਤ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਸਰਦਾਰ ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਪੰਜਾਬ ਕ੍ਰਿਕਟ ਐਸੋਸੀਏਸ਼ਨ…
-

ਮੇਲਾ ਮਾਘੀ ਦੇ ਮੱਦੇ ਨਜ਼ਰ ਨਗਰ ਕੌਸਲ ਵਲੋਂ ਚਲਾਇਆ ਜਾ ਰਿਹਾ ਹੈ ਸਫਾਈ ਅਭਿਆਨ – ਕਾਰਜ ਸਾਧਕ ਅਫਸਰ
ਸ੍ਰੀ ਮੁਕਤਸਰ ਸਾਹਿਬ, 1 ਜਨਵਰੀ ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮੇਲਾ ਮਾਘੀ ਦੇ ਸਬੰਧੀ ਵਿੱਚ ਸ਼ਹਿਰ ਨੂੰ ਸਾਫ ਸੁਥਰਾ ਬਨਾਉਣ ਲਈ ਨਗਰ ਕੌਸਲ ਵਲੋਂ ਸ਼ਹਿਰ ਦੇ ਵੱਖ ਵੱਖ ਹਿੱਸਿਆ ਵਿੱਚ ਸਫਾਈ ਅਭਿਆਨ ਤੇ ਚਲਾਇਆ ਜਾ ਰਿਹਾ ਹੈ, ਇਹ ਜਾਣਕਾਰੀ ਸ੍ਰੀ ਰਜਨੀਸ਼ ਕੁਮਾਰ ਗਿਰਧਰ ਕਾਰਜ ਸਾਧਕ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ। ਉਹਨਾਂ ਦੱਸਿਆ ਕਿ…
-

ਲਾਲਜੀਤ ਸਿੰਘ ਭੁੱਲਰ ਵੱਲੋਂ ਨਵੇਂ ਵਰ੍ਹੇ ਦੌਰਾਨ ਨਵੀਂਆਂ ਬੱਸਾਂ ਖ਼ਰੀਦਣ ਦੇ ਹੁਕਮ
ਚੰਡੀਗੜ੍ਹ, 1 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵੇਂ ਵਰ੍ਹੇ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਦੇ ਹੁਕਮ ਦਿੱਤੇ ਹਨ। ਇੱਥੇ ਪੰਜਾਬ ਰੋਡਵੇਜ਼/ਪਨਬੱਸ, ਪੀ.ਆਰ.ਟੀ. ਸੀ. ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮ-ਕਾਜ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ…
-

2.58 ਕਰੋੜ ਤੋਂ ਵੱਧ ਲੋਕਾਂ ਨੇ 881 ਆਮ ਆਦਮੀ ਕਲੀਨਿਕਾਂ ਵਿੱਚ ਕਰਵਾਇਆ ਇਲਾਜ- ਵਿਧਾਇਕ ਸ਼ੈਰੀ ਕਲਸੀ
ਬਟਾਲਾ,1 ਜਨਵਰੀ ( ) ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਨੌਜਵਾਨ ਵਿਧਾਇਕ…
-

ਸਾਲ 2024 ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵੱਖੋ-ਵੱਖ ਖੇਤਰਾਂ ਵਿੱਚ ਕਾਰਗੁਜ਼ਾਰੀ ਰਹੀ ਸ਼ਲਾਘਾਯੋਗ
ਫ਼ਤਹਿਗੜ੍ਹ ਸਾਹਿਬ, 01 ਜਨਵਰੀ ਸਾਲ 2024 ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਲਈ ਯਾਦਗਾਰੀ ਹੋ ਨਿਬੜਿਆ ਤੇ ਇਸ ਸਾਲ ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵੱਖੋ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਰਹੀ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ, ਡਾ. ਸੋਨਾ ਥਿੰਦ ਨੇ ਦੱਸਿਆ ਕਿ ਸਾਲ 2024 ਦੌਰਾਨ ਜਿੱਥੇ ਵਿਕਾਸ ਪੱਖੋਂ, ਉੱਥੇ ਪ੍ਰਸ਼ਾਸਕੀ ਪ੍ਰਬੰਧਾਂ ਤੇ ਲੋਕ ਭਲਾਈ ਸਕੀਮਾਂ ਦਾ ਲਾਭ…