Category: Punjab1
-

ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਕਰਵਾਏ ਜਾਣਗੇ ਚੋਣ ਕੁਇੱਜ਼ ਮੁਕਾਬਲੇ, ਰਜਿਸਟਰੇਸ਼ਨ ਦੀ ਆਖਰੀ ਮਿਤੀ 17 ਜਨਵਰੀ
ਮੋਗਾ 28 ਦਸੰਬਰ : ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਸੰਵਿਧਾਨਕ ਹੱਕ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਇਲੈਕਸ਼ਨ ਕੁਇੱਜ਼-2025’ ਤਹਿਤ ਮੁਕਾਬਲੇ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਤਰ੍ਹਾਂ ਨਾਲ ਕਰਵਾਏ ਜਾ ਰਹੇ ਹਨ । ਇਸ…
-

ਫ਼ਸਲਾਂ ਲਈ ਬਾਰਿਸ਼ ਘਿਓ ਦੀ ਤਰ੍ਹਾਂ ਲੱਗੀ- ਮੁੱਖ ਖੇਤੀਬਾੜੀ ਅਫ਼ਸਰ
ਮੋਗਾ 28 ਦਸੰਬਰ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨਾਂ ‘ਚ ਪਈ ਬਾਰਸ਼ ਨੇ ਫ਼ਸਲਾਂ ਅਤੇ ਸਭ ਪੌਦਿਆਂ ਲਈ ਇੱਕ ਘਿਓ ਦੀ ਤਰ੍ਹਾਂ ਕੰਮ ਕੀਤਾ ਹੈ I ਜ਼ਿਲ੍ਹੇ ‘ਚ ਅਕਤੂਬਰ ਤੋਂ ਮੀਂਹ ਨਹੀਂ ਪਿਆ ਸੀ, ਪਰ ਮੌਸਮ ਵਿਗਿਆਨੀਆਂ ਵੱਲੋਂ ਪਿਛਲੇ ਹਫਤੇ ਦੌਰਾਨ 42.4 ਐਮ.ਐਮ. ਬਾਰਿਸ਼ ਦਰਜ ਕੀਤੀ…
-

ਸਕੂਲ ਵੈਨ ਉਡੀਕ ਰਹੀਆਂ ਵਿਦਿਆਰਥਣਾ ਕੋਲ ਗੱਡੀ ਰੋਕ ਕੇ ਅਚਨਚੇਤ ਪੁੱਜੇ ਸਪੀਕਰ ਸੰਧਵਾਂ
ਕੋਟਕਪੂਰਾ, 28 ਦਸੰਬਰ ( ) :- ਮਿਲਾਪੜੇ ਸੁਭਾਅ ਦੇ ਮੰਨੇ ਜਾਂਦੇ ਅਤੇ ਆਪਣੀ ਵੱਖਰੀ ਤੇ ਨਿਵੇਕਲੀ ਸੋਚ ਨਾਲ ਸਿਆਸਤ ਵਿੱਚ ਵੱਖਰੀ ਪਛਾਣ ਰੱਖਣ ਵਾਲੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਅਕਸਰ ਆਪਣੇ ਕਾਫਲੇ ਨੂੰ ਰੋਕ ਕੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਮਸ਼ਹੂਰ ਹਨ। ਉਹ ਅਕਸਰ ਆਪਣੇ ਹਲਕੇ ਤੋ ਇਲਾਵਾ ਰਾਜ ਦੇ ਵੱਖ ਵੱਖ…
-

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ : ਸਪੀਕਰ ਸੰਧਵਾਂ
ਕੋਟਕਪੂਰਾ, 28 ਦਸੰਬਰ ( ) :- ਬੱਚਿਆਂ ਤੇ ਨੌਜਵਾਨਾ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਅਤੇ ਸਮਾਜਿਕ ਕੁਰੀਤੀਆਂ ਤੋਂ ਬਚਾਅ ਕੇ ਚੰਗੇ ਇਨਸਾਨ ਬਣਨ ਲਈ ਵੱਖ-ਵੱਖ ਸਮੇਂ ਸ਼ਖਸ਼ੀਅਤ ਉਸਾਰੀ ਕੈਂਪ, ਯੂਥ ਫੈਸਟੀਵਲ ਅਤੇ ਹੋਰ ਕਾਰਜ ਕਰਨ ਵਾਲੀ ਜਥੇਬੰਦੀ ‘ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ’ ਦੇ ਉਪਰਾਲੇ ਬਹੁਤ ਹੀ ਪ੍ਰਸੰਸਾਯੋਗ ਹਨ। ਜਥੇਬੰਦੀ ਦੇ ਸਥਾਨਕ ਸਿੱਖਾਂਵਾਲਾ ਰੋਡ ’ਤੇ ਸਥਿੱਤ ਜੋਨਲ ਦਫਤਰ ਵਿੱਚ ਨਵਾਂ ਜਨਰੇਟਰ ਲੈਣ…
-

ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ: ਸੌਂਦ
ਚੰਡੀਗੜ੍ਹ, 28 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸਾਲ 2024 ਦੌਰਾਨ ਕਈ ਅਹਿਮ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਲ 2022 ਵਿੱਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਸਾਲ 2024 ਤੱਕ 12809 ਏਕੜ ਪੰਚਾਇਤੀ…
-

ਅਮਨਦੀਪ ਕੌਰ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਐਨ.ਵਾਈ.ਐਫ 2025 ਦੀ ਰਾਸ਼ਟਰੀ ਪੱਧਰ ਦੀ ਚੈਂਪਿਅਨਸ਼ਿਪ ਲਈ ਹੋਈ ਚੋਣ”
ਫ਼ਰੀਦਕੋਟ 28 ਦਸੰਬਰ ( ) ਐਸ.ਬੀ.ਐਸ ਸਰਕਾਰੀ ਕਾਲਜ, ਕੋਟਕਪੂਰਾ ਦੀ ਗ੍ਰਹਿ ਵਿਗਿਆਨ ਵਿਭਾਗ ਦੀ ਸਹਾਇਕ ਪ੍ਰੋਫੈਸਰ ਸ਼੍ਰੀਮਤੀ ਅਮਨਦੀਪ ਕੌਰ ਨੇ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਨੈਸ਼ਨਲ ਯੂਥ ਫੈਸਟੀਵਲ 2025 ਦੀ ਰਾਸ਼ਟਰੀ ਪੱਧਰ ਦੀ ਚੈਂਪਿਅਨਸ਼ਿਪ ਵਿੱਚ ਆਪਣੀ ਥਾਂ ਬਣਾ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਵਿਕਸਤ ਭਾਰਤ ਕਵੀਜ਼ ਚੈਲੈਂਜ, ਵਿਕਸਤ ਭਾਰਤ ਲੇਖ ਪ੍ਰਤੀਯੋਗਿਤਾ, ਅਤੇ ਵਿਕਸਤ ਭਾਰਤ ਸਟੇਟ ਲੈਵਲ ਚੈਂਪਿਅਨਸ਼ਿਪ ਦੇ…
-

ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਮੋਹਾਲੀ ਵਿਖੇ ਲਗਦੀਆਂ 6 ਯੋਗਸ਼ਲਾਵਾਂ ਲੋਕਾਂ ਨੂੰ ਦੇ ਰਹੀਆਂ ਹਨ ਸਰੀਰਕ ਅਤੇ ਮਾਨਸਿਕ ਤੰਦਰੁਸਤੀ: ਐਸ ਡੀ ਐਮ ਦਮਨਦੀਪ ਕੌਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਦਸੰਬਰ, 2024: ਮੁੱਖ ਮੰਤਰੀ ਦੀ ਯੋਗਸ਼ਾਲਾ ਅਧੀਨ ਸ਼ੁਰੂ ਕੀਤੀਆਂ ਮੁੱਖ ਮੰਤਰੀ ਦੀਆਂ ਯੋਗਸ਼ਲਾਵਾਂ ਜਿਥੇ ਆਮ ਲੋਕਾਂ ਨੂੰ ਸਰੀਰਕ ਤੌਰ ਤੇ ਰਿਸ਼ਟ-ਪੁਸ਼ਟ ਕਰ ਰਹੀਆਂ ਹਨ, ਉਥੇ ਯੋਗਾ ਅਭਿਆਸ ਨਾਲ ਲੋਕ ਮਾਨਸਿਕ ਤਨਾਅ ਤੋਂ ਵੀ ਮੁਕਤ ਹੋ ਰਹੇ ਹਨ। ਪੰਜਾਬ ਦੇ ਹਰ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੱਗਦੀਆਂ ਮੁਫਤ ਯੋਗਸ਼ਲਾਵਾਂ…
-

ਫਾਜ਼ਿਲਕਾ ਦੇ ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ
ਫਾਜ਼ਿਲਕਾ 27 ਦਸੰਬਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਤਰਜੀਹ ਦੇਣ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਪੱਕਾ ਚਿਸ਼ਤੀ ਸ਼ਮਸ਼ਾਨ ਘਾਟ ਵਿੱਚ ਬਣਾਏ ਜਾਨ ਵਾਲੇ ਪਾਰਕ ਇੰਟਰਲੋਕ ਸੜਕ ਅਤੇ ਚਾਰਦੀਵਾਰੀ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਵਿਧਾਇਕ…
-

ਵਿਧਾਇਕ ਵੱਲੋਂ ਪਿੰਡ ਅਭੁੱਨ ਵਿਖ਼ੇ 30 ਲੱਖ ਦੀ ਲਾਗਤ ਨਾਲ ਬਣਾਏ ਗਏ ਖੇਤਾਂ ਵਿੱਚ ਪੱਕੇ ਖਾਲ ਦਾ ਉਦਘਾਟਨ ਕੀਤਾ
ਫਾਜ਼ਿਲਕਾ 27 ਦਸੰਬਰ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਅਭੁੱਨ ਵਿਖੇ 30 ਲੱਖ ਦੀ ਲਾਗਤ ਨਾਲ ਖੇਤਾ ਵਿਚ ਪੱਕੇ ਖਾਲੇ ਦਾ ਉਦਘਾਟਨ ਕੀਤਾ ਗਿਆ । ਉਨ੍ਹਾਂ ਕਿਹਾ ਇਸ ਨਾਲ 80 ਕਿੱਲੇ ਰਕਬੇ ਨੂੰ ਸਿੰਚਾਇ ਕੀਤੀ ਜਾਏਗੀ ਜਿਸ ਨਾਲ ਪਿੰਡ ਦੇ ਕਿਸਾਨਾਂ ਨੂੰ ਲਾਭ ਹੋਵੇਗਾ। ਇਸ ਦੌਰਾਨ ਉਨ੍ਹਾਂ ਪਿੰਡ…
-

ਅਮਨ ਅਰੋੜਾ ਵੱਲੋਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਿਜਦਾ
ਚੰਡੀਗੜ੍ਹ/ ਸ੍ਰੀ ਫ਼ਤਹਿਗੜ੍ਹ ਸਾਹਿਬ, 27 ਦਸੰਬਰ:ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਸ਼ਹੀਦੀ ਸਭਾ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ…
-

ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਸੱਤ ਦਿਨਾਂ ਦੇ ਰਾਜਸੀ ਸੋਗ ਦਾ ਐਲਾਨ
ਚੰਡੀਗੜ੍ਹ, 27 ਦਸੰਬਰ: ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ 1 ਜਨਵਰੀ, 2025 ਤੱਕ ਸੱਤ ਦਿਨਾਂ ਲਈ ਰਾਜਸੀ ਸੋਗ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਅਨੁਸਾਰ ਇਸ ਸੋਗ ਦੌਰਾਨ ਪੰਜਾਬ ਸਰਕਾਰ ਦੇ ਦਫ਼ਤਰਾਂ ਵਿੱਚ ਕੋਈ ਵੀ ਸਰਕਾਰੀ ਮਨੋਰੰਜਨ ਨਹੀਂ ਹੋਵੇਗਾ ਅਤੇ…
-

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਘਟਨਾ ਗ੍ਰਸਤ ਸਥਾਨ ‘ਤੇ ਪਹੁੰਚ ਕੇ ਰਾਹਤ ਸੇਵਾਵਾਂ ਕਰਵਾਈਆਂ ਮੁਹਈਆ
ਬਠਿੰਡਾ, 27 ਦਸੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਰਦੂਲਗੜ੍ਹ ਤੋਂ ਬਠਿੰਡਾ ਨੂੰ ਆ ਰਹੀ ਇੱਕ ਪ੍ਰਾਈਵੇਟ ਬੱਸ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਗੰਦੇ ਨਾਲੇ ਵਿੱਚ ਡਿੱਗੀ। ਇਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪਾਰਟੀਆਂ ਮੌਕੇ ‘ਤੇ ਹੀ ਤੁਰੰਤ ਘਟਨਾ ਵਾਲੇ ਸਥਾਨ ‘ਤੇ ਪਹੁੰਚੀਆਂ ਅਤੇ ਐਨਡੀਆਰਐਫ ਅਤੇ ਲੋਕਲ ਵਲੰਟੀਅਰਾਂ ਦੇ…
-

ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 27 ਦਸੰਬਰ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਅਤੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਦੇਹ ਉਤੇ ਫੁਲ ਮਾਲਾਵਾ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਡਾ.ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਦੁੱਖ ਸਾਂਝਾ ਕੀਤਾ। ਸ.ਬੈਂਸ ਨੇ ਕਿਹਾ ਕਿ ਸ.ਮਨਮੋਹਨ ਸਿੰਘ ਨੇ…
-

ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਨੇ ਸਾਲ 2024 ਦੌਰਾਨ ਕੀਤੀਆਂ ਮਹੱਤਵਪੂਰਨ ਪ੍ਰਾਪਤੀਆਂ
ਚੰਡੀਗੜ੍ਹ, 27 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਨੇਕਾਂ ਕਦਮ ਚੁੱਕੇ ਹਨ। ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇਹ ਮਹੱਤਵਪੂਰਨ ਪਹਿਲਕਦਮੀਆਂ ਸਾਡੇ ਹਥਿਆਰਬੰਦ ਸੈਨਿਕਾਂ ਪ੍ਰਤੀ ਸੂਬਾ ਸਰਕਾਰ ਦੀ…
-

ਪੰਜਾਬ ਸਰਕਾਰ ਨੇ 2024 ਵਿੱਚ ਜੇਲ੍ਹ ਸੁਰੱਖਿਆ ਢਾਂਚੇ ਨੂੰ ਕੀਤਾ ਮਜ਼ਬੂਤ, ਕੈਦੀਆਂ ਦੇ ਮੁੜ-ਵਸੇਬੇ ਸਬੰਧੀ ਪਹਿਲਕਦਮੀਆਂ ਵਿੱਚ ਕੀਤਾ ਵਾਧਾ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 27 ਦਸੰਬਰ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵੱਲੋਂ ਸਾਲ 2024 ਦੌਰਾਨ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨ ਅਤੇ ਕੈਦੀਆਂ ਦੇ ਮੁੜ-ਵਸੇਬੇ ਲਈ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ। ਸੂਬੇ ਵਿੱਚ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਲਾਲਜੀਤ ਸਿੰਘ…
-

ਸੰਧਵਾਂ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 27 ਦਸੰਬਰ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਸ. ਸੰਧਵਾਂ ਨੇ ਕਿਹਾ ਕਿ ਉਹ ਇੱਕ ਮਹਾਨ ਭਾਰਤੀ ਸਿਆਸਤਦਾਨ, ਮਹਾਨ ਅਰਥ ਸ਼ਾਸਤਰੀ, ਸਿੱਖਿਆ…
-

ਡਾ. ਬਲਜੀਤ ਕੌਰ ਨੇ ਮਹਿਲਾ ਸਸ਼ਕਤੀਕਰਨ ਅਤੇ ਸਮਾਜ ਭਲਾਈ ਪ੍ਰਤੀ ਅਹਿਮ ਪ੍ਰਾਪਤੀਆਂ ‘ਤੇ ਚਾਨਣਾ ਪਾਇਆ
ਚੰਡੀਗੜ੍ਹ, 27 ਦਸੰਬਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਭਰ ਵਿੱਚ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ, ਸਸ਼ਕਤੀਕਰਨ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਸਬੰਧੀ, ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਲ 2024 ਦੌਰਾਨ ਕੀਤੇ ਮਹੱਤਵਪੂਰਨ ਕਦਮਾਂ ‘ਤੇ ਚਾਨਣ ਪਾਇਆ। ਮੰਤਰੀ ਨੇ…
-

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ ਕਰਦਿਆਂ ਇਸ ਦੇ ਹਰ ਪਹਿਲੂ ਦਾ ਬਾਰੀਕੀ ਨਾਲ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਤੇ ਖੇਤੀਬਾੜੀ ਮਾਹਿਰਾਂ ਦੀ ਟੀਮ ਇਸ ਖਰੜੇ ਪਿਛਲੀ ਸੋਚ ਤੇ ਮਕਸਦ ਬਾਰੇ ਜਾਨਣ ਦੀ ਕੋਸ਼ਿਸ਼ ਕਰ ਰਹੀ…
-

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਦੇ ਚੱਲਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਦੇ ਨਿਰਵਿਘਨ ਮੱਥਾ ਟੇਕਣ ਨੂੰ ਯਕੀਨੀ ਬਣਾਉਣ ਲਈ ਮੌਕੇ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।ਜ਼ਿਕਰਯੋਗ ਹੈ ਕਿ ਦਸਵੇਂ…
-

ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਅੰਮ੍ਰਿਤਸਰ, 26 ਦਸੰਬਰ 2024 ( )– ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਨਵ-ਨਿਯੁਕਤ ਕੌਂਸਲਰ ਜਰਨੈਲ ਸਿੰਘ ਟੋਢ, ਨਵ-ਨਿਯੁਕਤ ਕੌਂਸਲਰ ਵਿੱਕੀ ਦੱਤਾ, ਕੇਂਦਰੀ ਵਿਧਾਨ ਸਭਾ ਹਲਕੇ ਦੇ ਵਾਰਡਾਂ ਦੇ ਵਲੰਟੀਅਰਾਂ, ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਨਿਗਰਾਨ ਇੰਜਨੀਅਰ ਸੰਦੀਪ ਸਿੰਘ, ਐਕਸੀਅਨ ਸਿਵਲ ਐਸਪੀ ਸਿੰਘ, ਐਕਸੀਅਨ ਓ ਐਂਡ ਐਮ ਮਨਜੀਤ ਸਿੰਘ, ਐਸ.ਡੀ.ਓ ਅਸ਼ੋਕ ਕੁਮਾਰ, ਐਸ.ਡੀ.ਓ ਗੁਰਪ੍ਰੀਤ ਸਿੰਘ, ਕੇਂਦਰੀ ਵਿਧਾਨ…