ਸਖ਼ਤ ਮਿਹਨਤ ਨਾਲ ਅਧਿਆਪਕ ਬੱਚਿਆਂ ਦੇ ਭਵਿੱਖ ਨੂੰ ਬਣਾ ਸਕਦੇ ਹਨ ਸੁਨਹਿਰੀ : ਡਿਪਟੀ ਕਮਿਸ਼ਨਰ

ਬਠਿੰਡਾ, 23 ਦਸੰਬਰ : ਸਖ਼ਤ ਮਿਹਨਤ ਨਾਲ ਅਧਿਆਪਕ ਬੱਚਿਆਂ ਦੇ ਭਵਿੱਖ ਨੂੰ ਸੁਨਹਿਰੀ ਬਣਾ ਸਕਦੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤ ਸਰਕਾਰ ਵੱਲੋਂ…

ਕਿਸਾਨ ਦਿਵਸ ‘ਤੇ ਕਰਵਾਇਆ ਵਿਸ਼ੇਸ਼ ਪ੍ਰੋਗਰਾਮ, ਕਿਸਾਨਾਂ ਨੂੰ ਉੱਨਤ ਖੇਤੀ ਅਪਣਾ ਕੇ ਖੁਸ਼ਹਾਲੀ ਲਿਆਉਣ ਲਈ ਕੀਤਾ  ਪ੍ਰੇਰਿਤ

ਫਾਜ਼ਿਲਕਾ, 23 ਦਸੰਬਰ ਖੇਤੀਬਾੜੀ ਵਿਗਿਆਨ ਕੇਂਦਰ ਫਾਜ਼ਿਲਕਾ ਵੱਲੋਂ 23 ਦਸੰਬਰ 2024 ਨੂੰ ਕਿਸਾਨ ਦਿਵਸ ਮੌਕੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮੁਖੀ…

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਦਸੰਬਰ, 2024: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੈਂਡੂ ਵਿਕਾਸ ਕਾਰਜਾਂ ਦੀ…

ਜ਼ਿਲ੍ਹੇ ’ਚ ਸੁਸਾਸ਼ਨ ਹਫ਼ਤੇ ਤਹਿਤ ਲਗਾਏ ਜਾ ਰਹੇ ਹਨਕੈਂਪ– ਡਿਪਟੀ ਕਮਿਸ਼ਨਰ

ਮਾਨਸਾ, 23 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪ੍ਰਸ਼ਾਸਨ ਗਾਓਂ ਕੀ ਔਰ’ ਮੁਹਿੰਮ ਤਹਿਤ 24 ਦਸੰਬਰ 2024 ਤੱਕ ਜ਼ਿਲ੍ਹੇ ਅੰਦਰ…

ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ ‘ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

ਚੰਡੀਗੜ੍ਹ, 23 ਦਸੰਬਰ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਨੂੰ ਸੌਰ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਅਤੇ ਰਿਵਾਇਤੀ ਈਂਧਨ ‘ਤੇ…

ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਜਾਰੀ

ਲੁਧਿਆਣਾ, 23 ਦਸੰਬਰ (000) – ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਦੀ ਅਗਵਾਈ ਵਿੱਚ ਵਿਭਾਗ ਨਾਲ…

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਤੇ ਜਨਾਨਾ ਜੇਲ੍ਹ ਦੀ ਅਚਨਚੇਤ ਚੈਕਿੰਗ

ਲੁਧਿਆਣਾ, 23 ਦਸੰਬਰ (000) – ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦੀ ਅਚਨਚੇਤ…

ਸਕੂਲ ਆਫ਼ ਐਮੀਂਨੈਸ ਫ਼ਿਰੋਜ਼ਪੁਰ ਵਿਖੇ ਲਗਾਇਆ ਆਈ ਸਕ੍ਰੀਨਿੰਗ ਕੈਂਪ 

ਫ਼ਿਰੋਜ਼ਪੁਰ, 23 ਦਸੰਬਰ 2024: ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਆਈ ਸਕਰੀਨਿੰਗ ਕੈਂਪ ਲਗਾਏ ਗਏ। ਇਸੇ ਲੜੀ…

ਯੁਵਕ ਸੇਵਾਵਾਂ ਕਲੱਬਾਂ ਕੋਲੋਂ ਵਿੱਤੀ ਸਹਾਇਤਾ ਗ੍ਰਾਂਟ ਪ੍ਰਾਪਤ ਕਰਨ ਲਈ ਅਰਜ਼ੀਆਂ ਦੀ ਕੀਤੀ ਮੰਗ

ਸ੍ਰੀ ਮੁਕਤਸਰ ਸਾਹਿਬ 23 ਦਸੰਬਰ ਪੰਜਾਬ ਸਰਕਾਰ ਯੁਵਕ ਸੇਵਾਵਾਂ, ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ,…

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਅਰ ਟਰਬਾਈਨ ਫਿਊਲ ਨੂੰ ਜੀ.ਐਸ.ਟੀ ਤਹਿਤ ਸ਼ਾਮਲ ਕਰਨ ਦਾ ਸਖ਼ਤ ਵਿਰੋਧ

ਚੰਡੀਗੜ੍ਹ, 23 ਦਸੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਏਅਰ ਟਰਬਾਈਨ ਫਿਊਲ (ਏ.ਟੀ.ਐੱਫ.) ਨੂੰ ਵਸਤਾਂ ਅਤੇ ਸੇਵਾ ਕਰ (ਜੀ.ਐੱਸ.ਟੀ.) ਦੇ ਦਾਇਰੇ ‘ਚ ਲਿਆਉਣ ਦੇ ਏਜੰਡੇ ਦਾ ਸਖਤ…