Category: Punjab1
-

ਰੈਪਿਡ ਐਕਸ਼ਨ ਪਲਟੂਨ 194 ਦੇ ਸਹਾਇਕ ਕਮਾਂਡੈਂਟ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਦਸੰਬਰ, 2024: ਰੈਂਪਿਡ ਐਕਸ਼ਨ ਪਲਟੂਨ 194 ਦੇ ਸਹਾਇਕ ਕਮਾਂਡੈਂਟ ਪ੍ਰਹਿਲਾਦ ਰਾਮ ਵੱਲੋਂ ਅੱਜ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ, ਸ੍ਰੀਮਤੀ ਆਸ਼ਿਕਾ ਜੈਨ ਨਾਲ ਮੁਲਾਕਾਤ ਦੌਰਾਨ ਦੱਸਿਆ ਕਿ ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਅਤੇ ਕਿਸ਼ੋਰ ਕੁਮਾਰ ਕਮਾਂਡੈਂਟ 194 ਬਟਾਲੀਅਨ ਦੇ ਦਿਸ਼ਾ-ਨਿਰਦੇਸ਼ ਤਹਿਤ 194 ਬਟਾਲੀਅਨ ਦੀਆਂ 30 ਜਵਾਨਾਂ ਦੀਆਂ 2…
-

ਨੀਟ ਅਤੇ ਜੇਈਈ ਲਈ ਕੋਚਿੰਗ ਕੈਂਪ ਜਾਰੀ
ਬਠਿੰਡਾ, 23 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀਆਂ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਇਹ ਯਕੀਨੀ ਬਣਾਉਣ ਲਈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜੇਈਈ ਅਤੇ ਨੀਟ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਪਿੱਛੇ ਨਾ ਰਹਿਣ। ਇਸ ਤਹਿਤ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਇੱਕ ਮਹੱਤਵਾਕਾਂਖੀ ਪ੍ਰੋਜੈਕਟ, ‘ਪੰਜਾਬ ਅਕਾਦਮਿਕ ਕੋਚਿੰਗ…
-

ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ
ਚੰਡੀਗੜ੍ਹ, 22 ਦਸੰਬਰ ਪੰਜਾਬ ਨੇ 1,000 ਕਰੋੜ ਰੁਪਏ ਦੀ ਗ੍ਰਾਂਟ ਦੇ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਆਪਣੇ ਪੁਲਿਸ ਬੁਨਿਆਦੀ ਢਾਂਚੇ ਅਤੇ ਸੁਰੱਖਿਆ ਯਤਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਸਹਾਇਤਾ ਦੀ ਮੰਗ ਕੀਤੀ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਜੈਸਲਮੇਰ ਵਿਖੇ ਹੋਈ ਪ੍ਰੀ-ਬਜਟ ਮੀਟਿੰਗ ਦੌਰਾਨ, ਪੰਜਾਬ ਦੇ ਸਰਹੱਦੀ ਅਤੇ ਨੀਮ ਪਹਾੜੀ ਖੇਤਰਾਂ ਵਿੱਚ ਲਘੂ, ਛੋਟੇ ਅਤੇ…
-

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 22 ਦਸੰਬਰ: ਸੂਬੇ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਪੇਸ਼ੇਵਰ ਅਪਰਾਧੀਆਂ, ਜੋ ਕਿ ਪਹਿਲਾਂ 2015 ਵਿੱਚ ਦੋ ਪਾਕਿਸਤਾਨੀ ਨਾਗਰਿਕਾਂ ਸਮੇਤ ਫੜੇ ਗਏ ਸਨ, ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ…
-

ਐਨ ਡੀ ਆਰ ਐਫ ਅਤੇ ਫੌਜ ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ
ਐਸ.ਏ.ਐਸ.ਨਗਰ, 22 ਦਸੰਬਰ, 2024: ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸ਼ਾਮ 4:30 ਵਜੇ ਤੱਕ ਮੁਹਾਲੀ (ਸੋਹਾਣਾ) ਵਿਖੇ ਇਮਾਰਤ ਢਹਿਣ ਵਾਲੀ ਥਾਂ ‘ਤੇ ਐਨਡੀਆਰਐਫ ਅਤੇ ਫੌਜ, ਪੁਲਿਸ, ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਾਲ 23 ਘੰਟੇ ਚੱਲੇ ਲਗਾਤਾਰ ਬਚਾਅ ਕਾਰਜ ਨੂੰ ਪੂਰਾ ਕਰ ਲਿਆ। ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਕਾਰਜਕਾਰੀ ਡਿਪਟੀ ਕਮਿਸ਼ਨਰ…
-

ਮੋਹਾਲੀ ਦੇ ਜਸਜੀਤ ਸਿੰਘ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਬਣੇ ਪੀ.ਸੀ.ਐਸ. ਅਫਸਰ
ਮੋਹਾਲੀ, 22 ਦਸੰਬਰ ਪੰਜਾਬ ਸਿਵਲ ਸੇਵਾਵਾਂ (ਕਾਰਜਕਾਰੀ ਸ਼ਾਖਾ) ਰਜਿਸਟਰ ਏ-2 ਪ੍ਰੀਖਿਆ ਦੇ ਨਤੀਜਿਆਂ ਵਿੱਚੋਂ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਮੋਹਾਲੀ ਦੇ ਜਸਜੀਤ ਸਿੰਘ ਨੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਦੱਸਣਯੋਗ ਹੈ ਕਿ ਸੂਬੇ ਵਿਚ ਪਹਿਲਾ ਸਥਾਨ ਅਮਨਦੀਪ ਸਿੰਘ ਮਾਵੀ ਜਦਕਿ l ਦੂਸਰਾ ਸਥਾਨ ਗੁਰਕਿਰਨ ਦੀਪ ਸਿੰਘ ਨੇ ਹਾਸਿਲ ਕੀਤਾ ਹੈ। ਜਸਜੀਤ ਸਿੰਘ…
-

ਈ ਟੀ ਓ ਨੇ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ
ਅੰਮ੍ਰਿਤਸਰ 22 ਦਸੰਬਰ 2024 ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਵਾਸੀਆਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰਦੇ ਹੋਏ ਅੱਜ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖ ਦਿੱਤਾ, ਜੋ ਕਿ ਆਉਣ ਵਾਲੇ 18 ਮਹੀਨਿਆਂ ਦੇ ਵਿੱਚ ਬਣ ਕੇ ਤਿਆਰ ਹੋ ਜਾਵੇਗਾ। ਇਸ ਮੌਕੇ ਜੰਡਿਆਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਕਿਹਾ ਕਿ ਜੰਡਿਆਲਾ ਗੁਰੂ…
-

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਟੀਮ ਸਮੇਤ ਦਵਾਈਆਂ ਅਤੇ ਖਾਦਾਂ ਦੀ ਅਚਨਚੇਤ ਚੈਕਿੰਗ
ਮੋਗਾ 22 ਦਸੰਬਰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੀ ਸੁਚੱਜੀ ਅਗਵਾਈ ਤਹਿਤ ਡਾ. ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਮੋਗਾ ਵੱਲੋਂ ਆਪਣੇ ਉੱਡਣ-ਦਸਤੇ ਸਮੇਤ ਧਰਮਕੋਟ ‘ਚ ਵੱਖੋ-ਵੱਖ ਕੀਟਨਾਸ਼ਕ ਅਤੇ ਖਾਦ ਡੀਲਰਾਂ ਦੀ ਚੈਕਿੰਗ ਕੀਤੀ ਗਈ ਅਤੇ ਟੀਮ ਵੱਲੋਂ ਬਾਇਓ-ਪੈਸਟੀਸਾਈਡ ਅਤੇ ਬਾਇਓ-ਖਾਦ ਦੇ…
-

ਸਪੀਕਰ ਸੰਧਵਾ ਨੇ ਜਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਟ ਦਾ ਕੀਤਾ ਉਦਘਾਟਨ
ਕੋਟਕਪੂਰਾ, 22 ਦਸੰਬਰ ( ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਡਾ. ਹਰੀ ਸਿੰਘ ਸੇਵਕ ਸੀਨੀਅਰ ਸਕੈਡਰੀ ਸਕੂਲ ਆਫ ਐਮੀਨੈਂਸ ਕੋਟਕਪੂਰਾ ਵਿਖੇ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਜਿਲ੍ਹਾ ਪੱਧਰੀ ਟੂਰਨਾਮੈਂਟ ਦਾ ਉਦਘਾਟਨ ਕੀਤਾ।ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ…
-

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ (ਕੈਡਲ ਪੋਂਡ) ਗਊਸ਼ਾਲਾ ਦਾ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਪਹਿਲਾ ਗਊਸ਼ਾਲਾ ਵਿਖੇ ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਹੋਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕੀਤੇ ਗਏ ਪ੍ਰਬੰਧਾਂ ਨੂੰ ਹੋਰ ਬਿਹਤਰ ਕਰਨ ਲਈ ਅਧਿਕਾਰੀਆਂ ਅਤੇ ਗਊਸ਼ਾਲਾ ਦੇ ਕਰਮਚਾਰੀਆਂ ਨੂੰ ਹਦਾਇਤ…
-

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ 23 ਦਸੰਬਰ ਨੂੰ ਤਰਨਤਾਰਨ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਸਰਟੀਫਿਕੇਟ 100 ਫੀਸਦੀ…
-

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ
ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ 100 ਰੋਜ਼ਾ ਟੀਬੀ ਮੁਕਤ ਭਾਰਤ ਮੁਹਿੰਮ ਤਹਿਤ ਅੱਜ ਸਿਵਲ ਸਰਜਨ ਫਾਜ਼ਿਲਕਾ ਡਾ: ਲਹਿੰਬਰ ਰਾਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀ.ਬੀ ਅਫ਼ਸਰ ਡਾ: ਨੀਲੂ ਚੁੱਘ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਸੀ.ਐਚ.ਸੀ ਖੂਈਖੇੜਾ ਅਧੀਨ ਆਉਂਦੇ ਆਯੂਸ਼ ਅਰੋਗਿਆ ਮੰਦਿਰ ਖਿਓਵਾਲੀ ਵਿਖੇ ਇੱਕ ਰੋਜ਼ਾ…
-

ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਮੋਗਾ 21 ਦਸੰਬਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਸਵੈ-ਰੋਜਗਾਰ, ਖੇਤੀਬਾੜੀ ਵਿੱਚ ਵਿਭਿੰਨਤਾ ਅਤੇ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਬਲਾਕ ਮੋਗਾ-2 ਜਿਲ੍ਹਾ…
-

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਫਿਰੋਜ਼ਪੁਰ, 21 ਦਸੰਬਰ 2024. ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਜੀਵਨ ਅਤੇ ਇਤਿਹਾਸ ਬਾਰੇ ਜਾਣਕਾਰੀ ਦੇਣ ਲਈ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੁਸੈਨੀਵਾਲਾ ਸ਼ਹੀਦੀ ਸਮਾਰਕ ਦਾ ਦੌਰਾ ਕਰਵਾਇਆ ਜਾ ਰਿਹਾ ਹੈ| ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ…
-

ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ ‘ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ
ਚੰਡੀਗੜ੍ਹ, 21 ਦਸੰਬਰ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਪਹਿਲੇ ਸਿੱਖ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਫ਼ਲਸਫ਼ੇ, “ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ” (ਹਵਾ ਗੁਰੂ ਹੈ, ਪਾਣੀ ਪਿਤਾ ਹੈ ਅਤੇ ਧਰਤੀ ਮਾਤਾ ਹੈ) ਦਾ ਹਵਾਲਾ ਦਿੰਦਿਆਂ ਕਿਹਾ ਕਿ ਟਿਕਾਊ ਭਵਿੱਖ ਦੀ ਪ੍ਰਾਪਤੀ ਲਈ ਪੰਜਾਬ ਵੱਲੋਂ ਰਿਵਾਇਤੀ ਈਂਧਨ…
-

ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 21 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ. ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ 86 ਸਾਲਾ ਸ. ਹੰਸਪਾਲ ਨੇ ਸਾਲ 1980-1992 ਤੱਕ ਭਾਰਤ ਦੇ ਉੱਪਰਲੇ ਸਦਨ ਰਾਜ ਸਭਾ ‘ਚ ਪੰਜਾਬ ਦੀ…
-

ਸਰਕਾਰੀ ਸਕੂਲ ਬਾਂਡੀ ਵਾਲਾ ਦੇ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਪ੍ਰਤੀ ਕੀਤਾ ਜਾ ਰਿਹੈ ਜ਼ਾਗਰੂਕ
ਫਾਜ਼ਿਲਕਾ, 21 ਦਸੰਬਰਤਕਨੀਕੀ ਯੁਗ ਵਿਚ ਸਮੇਂ ਦਾ ਹਾਨੀ ਬਣਾਉਣ ਲਈ ਵਿਦਿਆਰਥੀਆਂ ਨੂੰ ਵੱਖ—ਵੱਖ ਆਧੁਨਿਕ ਸਾਧਨਾ ਰਾਹੀਂ ਕੈਰੀਅਰ ਗਾਈਡੈਂਸ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਵਿਦਿਆਰਥੀਆ ਦੀ ਬੈਕ ਵਿਖੇ 10 ਰੋਜਾ ਇੰਟਰਨਸ਼ਿਪ ਟੇ੍ਰਨਿੰਗ ਕਰਵਾਈ ਗਈ। ਭਾਰਤੀ ਏਅਰਟੈਲ ਫਾਉਂਡੇਸ਼ਨ ਦੇ ਸਹਿਯੋਗ ਨਾਲ ਇਹ ਟੇ੍ਰਨਿੰਗ ਆਯੋਜਿਤ ਕਰਵਾਈ ਗਈ। ਇਹ ਜਾਣਕਾਰੀ ਜ਼ਿਲ੍ਹਾ ਨੋਡਲ ਅਫਸਰ ਵਿਜੈ ਪਾਲ ਨੇ ਦਿੱਤੀ।ਉਨ੍ਹਾਂ ਕਿਹਾ…
-

ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਸਫ਼ਲਆਯੋਜਨ, ਸਾਇੰਸ ਪ੍ਰਦਰਸ਼ਨੀਆਂ ਰਹੀਆਂ ਖਿੱਚ ਦਾ ਕੇਂਦਰ
ਮੋਗਾ 21 ਦਸੰਬਰਭਾਰਤ ਸਰਕਾਰ ਦੇ ਵਿਭਾਗ ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ਤੀਸਰੇ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਸਫਲ ਆਯੋਜਨ ਸਰਕਾਰੀ ਆਈ.ਟੀ.ਆਈ. ਮੋਗਾ ਵਿਖੇ ਕੀਤਾ ਗਿਆ। ਅੰਮ੍ਰਿਤਕਾਲ ਦੇ ਪੰਜ ਪ੍ਰਣ ਥੀਮ ਤਹਿਤ ਕਰਵਾਏ ਗਏ ਇਸ ਮੇਲੇ ਵਿੱਚ ਭਾਸ਼ਣ ਮੁਕਾਬਲੇ, ਮੋਬਾਇਲ ਫੋਟੋਗ੍ਰਾਫੀ ਪੇਂਟਿੰਗ ਮੁਕਾਬਲੇ, ਕਵਿਤਾ ਮੁਕਾਬਲੇ, ਸਾਇੰਸ ਮੇਲਾ ਪ੍ਰਦਰਸ਼ਨੀ ਅਤੇ ਲੋਕ-ਨਾਚ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਹ…
-

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਅਤੇ ਆਰਟ ਆਫ ਲਿਵਿੰਗ ਸੰਸਥਾ ਵੱਲੋਂ ਸਬ ਜੇਲ੍ਹ ਫਾਜ਼ਿਲਕਾ ਵਿਖੇ ਵਿਸ਼ਵ ਧਿਆਨ ਦਿਵਸ ਦੇ ਰੂਪ ਵਿੱਚ ਮੇਡਿਟੇਸ਼ਨ ਕੈਂਪ ਲਗਾਇਆ
ਫਾਜ਼ਿਲਕਾ 21 ਦਸੰਬਰ ਸ਼੍ਰੀ ਮਨਜਿੰਦਰ ਸਿੰਘ, ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਅਤੇ ਸ਼੍ਰੀ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੈਅਰਮੇਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜਿਲਕਾ ਦੀਆਂ ਹਦਾਇਤਾਂ ਦੀ ਪਾਲਣਾਂ ਹਿੱਤ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜਿਲਕਾ ਜੀ ਦੀ ਅਗਵਾਈ ਹੇਠ 21 ਦਸੰਬਰ 2024 ਨੂੰ ਜ਼ਿਲ੍ਹਾ…
-

ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆ ਵਾਲੀ ਵਿਚ ਕਰੀਬ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਰਖਿਆ ਨੀਹ ਪੱਥਰ
ਫਾਜ਼ਿਲਕਾ 21 ਦਸੰਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੰਗਲੇ ਪੰਜਾਬ ਦੇ ਉਦੇਸ਼ ਦੀ ਪੂਰਤੀ ਸਦਕਾ ਸੂਬੇ ਦੀ ਨੌਜਵਾਨੀ ਨੂੰ ਚੰਗੇ ਰਾਹੇ ਪਾਉਣ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਨੋਜਵਾਨ ਵਰਗ ਨਸ਼ਿਆਂ ਤੋਂ ਦੂਰ ਰਹੇ, ਇਸ ਲਈ ਵੱਧ ਤੋ ਵੱਧ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੋਜਵਾਨ ਖੇਡਾਂ ਨਾਲ ਜੁੜਿਆ…