Category: Punjab1
-

ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ-ਜ਼ਿਲ੍ਹਾ ਚੋਣਕਾਰ ਅਫ਼ਸਰ
ਮਾਨਸਾ, 21 ਦਸੰਬਰ :ਮਾਨਸਾ ਜ਼ਿਲ੍ਹੇ ਅੰਦਰ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀਆਂ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ ਗਈਆਂ ਹਨ। ਇਨ੍ਹਾਂ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿਘ ਆਈ.ਏ.ਐਸ. ਅਤੇ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਜ਼ਿਲ੍ਹੇ ਦੇ ਸੂਝਵਾਨ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ…
-

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ
ਚੰਡੀਗੜ੍ਹ/ਪਠਾਨਕੋਟ, 21 ਦਸੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਨੇ ਇੱਕ ਗੈਂਗਸਟਰ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ ਦੋ ਆਧੁਨਿਕ 9 ਐਮ.ਐਮ. ਗਲੋਕ ਪਿਸਤੌਲਾਂ ਸਮੇਤ ਚਾਰ ਮੈਗਜ਼ੀਨਾਂ ਅਤੇ 14…
-

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ
ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ ਦੀ ਕਣਕ ਦੀ ਫ਼ਸਲ ਤਕਰੀਬਨ 115000 ਹੈਕਟੇਅਰ ਰਕਬੇ ਅਤੇ ਹੋਰ ਫ਼ਸਲਾਂ ਦੀ ਤਕਰੀਬਨ ਦਸ ਹਜ਼ਾਰ ਹੈਕਟੇਅਰ ਰਕਬੇ ਵਿੱਚ ਕਾਸ਼ਤ ਕੀਤੀ ਗਈ ਹੈ ਜਿਸ ਲਈ ਤਕਰੀਬਨ 43000 ਮੀਟ੍ਰਿਕ ਟਨ ਯੂਰੀਆ ਖਾਦ ਦੀ ਜ਼ਰੂਰਤ ਹੈ ਅਤੇ ਇਸ ਸਮੇਂ ਜ਼ਿਲੇ ਅੰਦਰ 28393 ਮੀਟ੍ਰਿਕ ਟਨ ਯੂਰੀਆ ਖਾਦ ਸਹਿਕਾਰੀ ਸਭਾਵਾਂ ਅਤੇ ਨਿੱਜੀ ਦੁਕਾਨਦਾਰਾਂ ਕੋਲ ਉਪਲਬਧ ਹੈ ਅਤੇ…
-

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ
ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ ਆਉਣ ਵਾਲੇ ਸਾਰੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਆਮ ਵਿਅਕਤੀਆਂ ਅਤੇ ਬਜ਼ੁਰਗਾਂ ਨੂੰ ਪੂਰਾ ਮਾਣ ਸਨਮਾਨ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ…
-

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ
ਚੰਡੀਗੜ੍ਹ, 20 ਦਸੰਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ…
-
ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ
· ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ 101 ਏਕੜ ਦਾ ਵਾਧਾ ਸ੍ਰੀ ਮੁਕਤਸਰ ਸਾਹਿਬ, 20 ਦਸੰਬਰ 70 ਸਾਲ ਪਹਿਲਾਂ ਸੰਨ 1954 ਵਿੱਚ ਚਾਰ ਕਿੰਨੂਆਂ ਦੇ ਬੂਟਿਆਂ ਤੋਂ ਕੀਤੀ ਗਈ ਸ਼ੁਰੂਆਤ ਵਿੱਚ ਆਏ ਸਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ ਅਤੇ ਇਸ ਵਾਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਕਿੰਨੂ ਦੇ ਬਾਗਾਂ ਦੇ ਰਕਬੇ ਵਿੱਚ 101 ਏਕੜ ਦਾ ਇਜ਼ਾਫ਼ਾ ਹੋ ਗਿਆ…
-

ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ਬਠਿੰਡਾ, 20 ਦਸੰਬਰ : ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਜਨਰਲ ਤੇ ਉਪ ਚੋਣਾਂ ਨੂੰ ਅਮਨ-ਅਮਾਨ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫਸਰ ਨੇ…
-

ਜ਼ਿਲ੍ਹੇ ਅੰਦਰ 51244 ਮੀਟਰਕ ਟਨ ਯੂਰੀਆ ਖਾਦ ਮੌਜੂਦ
ਮਾਨਸਾ, 20 ਦਸੰਬਰ :ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਹਾੜ੍ਹੀ ਦੀਆਂ ਫਸਲਾਂ ਲਈ ਯੂਰੀਆ ਦੀ ਵਰਤੋਂ ਮਾਹਿਰਾਂ ਦੀ ਸ਼ਿਫਾਰਿਸ ਕੀਤੀ ਗਈ ਮਾਤਰਾ ਅਨੁਸਾਰ ਹੀ ਪਾਈ ਜਾਵੇ। ਇਸ ਲਈ ਬਿਹਤਰ ਹੋਵੇਗਾ ਕਿ ਕਿਸਾਨ ਆਪਣੇ ਖੇਤ ਦੀ ਮਿੱਟੀ ਪਰਖ ਕਰਵਾਉਣ ਅਤੇ ਮਿੱਟੀ ਪਰਖ ਦੇ ਅਧਾਰ ’ਤੇ ਵਿਭਾਗ ਵੱਲੋਂ ਦਿੱਤੇ ਗਏ…
-

ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੇ 30322 ਵੋਟਰ ਕਰਨਗੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ-ਜ਼ਿਲ੍ਹਾ ਚੋਣਕਾਰ ਅਫ਼ਸਰ
ਮਾਨਸਾ, 20 ਦਸੰਬਰ :ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ 21 ਦਸੰਬਰ 2024 ਨੂੰ ਹੋਣ ਵਾਲੀਆਂ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀਆਂ ਚੋਣਾਂ ਲਈ ਦੋਵਾਂ ਨਗਰ ਪੰਚਾਇਤਾਂ ਵਿਖੇ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦਿਨ ਦੋਵਾਂ ਨਗਰ ਪੰਚਾਇਤਾਂ ਦੇ…
-

ਸਰਕਾਰੀ ਸਕੂਲ ਕਰੀਆਂ ਪਹਿਲਵਾਨ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਬਾਰਡਰ ਤੇ ਦੇਖੀ ਰੀਟਰੀਟ ਸੈਰਾਮਨੀ
ਫਿਰੋਜ਼ਪੁਰ, 20 ਦਸੰਬਰ 2024. ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੁਸੈਨੀਵਾਲਾ ਵਿਖੇ ਸਥਿਤ ਸ਼ਹੀਦੀ ਸਮਾਰਕ ਅਤੇ ਰੀਟਰੀਟ ਸੈਰਾਮਨੀ ਵਿਖਾਉਣ ਦੀ ਵਿੱਢੀ ਗਈ ਮੁਹਿੰਮ ਦੇ ਚੌਥੇ ਦਿਨ ਸਕੂਲੀ ਬੱਚਿਆਂ ਨੂੰ ਰੀਟਰੀਟ ਸੈਰਾਮਨੀ ਦਿਖਾਉਣ ਦੇ ਨਾਲ-ਨਾਲ ਸ਼ਹੀਦਾਂ ਦੀ ਜੀਵਨੀ ਅਤੇ ਹੁਸੈਨੀਵਾਲਾ…
-

ਸਪੀਕਰ ਸੰਧਵਾਂ ਨੇ ਕੋਟਕਪੂਰਾ ਦੇ ਵਾਰਡ-4 ਅਤੇ ਵਾਰਡ-21 ਵਿਖੇ ਘਰ ਘਰ ਜਾ ਕੇ ਕੀਤਾ ਪ੍ਰਚਾਰ
ਕੋਟਕਪੂਰਾ 20 ਦਸੰਬਰ, ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਨਗਰ ਕੌਂਸਲ ਜਿਮਨੀ ਚੋਣਾਂ ਦੇ ਮੱਦੇਨਜ਼ਰ ਨਗਰ ਕੌਂਸਲ ਹਲਕਾ ਕੋਟਕਪੂਰਾ ਦੇ ਵਾਰਡ 4 ਅਤੇ ਵਾਰਡ ਨੰ-21 ਵਿੱਚ ਘਰ ਘਰ ਜਾ ਕੇ ਆਮ ਆਦਮੀ ਪਾਰਟੀ ਵੱਲੋਂ ਖੜ੍ਹੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਮੁੱਖ ਮੰਤਰੀ ਪੰਜਾਬ ਸ.…
-

ਸਿਵਲ ਪਸ਼ੂ ਹਸਪਤਾਲ ਸੁੱਖਣਵਾਲਾ ਵਿਖੇ ਲਗਾਇਆ ਗਿਆ ਬਲਾਕ ਪੱਧਰੀ ਐਸਕੈਡ ਕੈਂਪ
ਫਰੀਦਕੋਟ 20 ਦਸੰਬਰ () ਡਾਇਰੈਕਟਰ ਪਸ਼ੂ ਪਾਲਣ ਪੰਜਾਬ ਦੇ ਨਿਰਦੇਸ਼ਾਂ ਤਹਿਤ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫ਼ਰੀਦਕੋਟ ਡਾ. ਰਾਜਦੀਪ ਸਿੰਘ ਦੀ ਯੋਗ ਅਗਵਾਈ ਹੇਠ ਸਿਵਲ ਪਸ਼ੂ ਹਸਪਤਾਲ ਸੁੱਖਣਵਾਲਾ ਵਿਖੇ ਬਲਾਕ ਪੱਧਰੀ ਐਸਕੈਡ ( ਅਸਿਸਟੈਂਸ ਟੂ ਸਟੇਟ ਫਾਰ ਕੰਟਰੋਲ ਆਫ਼ ਐਨੀਮਲ ਡਿਸੀਜ਼ਸ) ਕੈਂਪ ਲਗਾਇਆ ਗਿਆ। ਜਿਸ ਵਿਚ ਪਿੰਡ ਸੁੱਖਣਵਾਲਾ, ਹਰੀਏਵਾਲਾ ਤੇ ਨੇੜੇ ਦੇ ਪਿੰਡਾਂ ਤੋਂ ਪਹੁੰਚੇ ਪਸ਼ੂ ਪਾਲਕਾਂ ਨੇ ਵੱਧ…
-

ਲੀਗਲ ਸਰਵਿਸਜ਼ ਯੂਨਿਟ ਫਾਰ ਚਿਲਡਰਨ (ਐੱਲ.ਐੱਸ.ਯੂ.ਸੀ) ਲਈ ਓਰੀਐਂਟੇਸ਼ਨ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ
ਮੋਗਾ, 20 ਦਸੰਬਰ,ਨਾਲਸਾ ਅਤੇ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਮਾਨਯੋਗ ਇੰਚਾਰਜ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਨਾਲਸਾ ਦੀ ਸਕੀਮ ਤਹਿਤ (ਚਾਈਲਡ ਫਰੈਂਡਲੀ ਲੀਗਲ ਸਰਵਿਸਜ਼ ਫਾਰ ਚਿਲਡਰਨ) ਸਕੀਮ-2024 ਹੇਠ ਬੱਚਿਆਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਸਪੈਸ਼ਲ ਲੀਗਲ ਸਰਵਿਸਜ਼ ਯੂਨਿਟ ਫਾਰ ਚਿਲਡਰਨ (ਐੱਲ.ਐੱਸ.ਯੂ.ਸੀ)…
-

ਨਾਲਸਾ ਤੇ ਨੈਸ਼ਨਲ ਕਮਿਸ਼ਨ ਫਾਰ ਵੂਮੈਨ ਦੀਆਂ ਹਦਾਇਤਾਂ ਤਹਿਤ ਨਾਰੀ ਸਸ਼ਕਤੀਕਰਨ ਬਾਰੇ ਸੈਮੀਨਾਰ
ਮੋਗਾ, 20 ਦਸੰਬਰ,ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ, ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤੇ ਨੈਸ਼ਨਲ ਮਿਸ਼ਨ ਫਾਰ ਵੂਮੈਨ ਦੇ ਸਹਿਯੋਗ ਨਾਲ,ਸ. ਹਰਜੀਤ ਸਿੰਘ ਮਾਨਯੋਗ ਇੰਚਾਰਜ ਜ਼ਿਲ੍ਹਾ ਤੇ ਸੈਸ਼ਨਜ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਸ਼੍ਰੀਮਤੀ ਕਿਰਨ ਜਯੋਤੀ, ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਸਿਵਲ…
-

ਉਪ ਅਤੇ ਜਨਰਲ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਘੋਸ਼ਿਤ
ਬਠਿੰਡਾ, 20 ਦਸੰਬਰ : ਜ਼ਿਲ੍ਹਾ ਚੋਣ ਅਫਸਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 21 ਦਸੰਬਰ 2024 ਨੂੰ ਹੋਣ ਵਾਲੀਆਂ ਉਪ ਅਤੇ ਜਨਰਲ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਜਿੱਥੇ ਵੋਟਾਂ ਪੈਣੀਆਂ ਹਨ ਦੇ ਰੈਵੇਨਿਊ ਜੁਰੀਡੈਕਸ਼ਨ ਵਿੱਚ 21 ਦਸੰਬਰ 2024 (ਸ਼ਨੀਵਾਰ) ਦੀ ਜਨਤਕ ਛੁੱਟੀ (ਸਮੇਤ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ) ਘੋਸ਼ਿਤ…
-

ਸੁਸ਼ਾਸ਼ਨ ਹਫ਼ਤੇ ਤਹਿਤ ਦੂਸਰੇ ਸ਼ਿਕਾਇਤ ਨਿਵਾਰਨ ਕੈਂਪ ਦਾ ਸਫਲ ਆਯੋਜਨ
ਮੋਗਾ, 20 ਦਸੰਬਰ – ਭਾਰਤ ਸਰਕਾਰ ਦੇ ਪ੍ਰਸ਼ਾਸ਼ਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਅਤੇ ਪੰਜਾਬ ਸਰਕਾਰ ਦੇ ਗਵਰਨੈਂਸ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਡਾਇਰੈਕਟੋਰੇਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਸੁਸ਼ਾਸ਼ਨ ਹਫ਼ਤੇ ਤਹਿਤ ਗਤੀਵਿਧੀਆਂ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ…
-

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਡੇਅਰੀ ਉੱਦਮ ਸਿਖਲਾਈ ਕੋਰਸ ਦੇ ਬੈਚ ਦੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ
ਮੋਗਾ 20 ਦਸੰਬਰ ਸ੍ਰੀ ਗੁਰਮੀਤ ਸਿੰਘ ਖੁੱਡੀਆਂ, ਕੈਬਿਨਟ ਮੰਤਰੀ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ, ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵੱਲੋਂ ਸਿਖਿਆਰਥੀਆਂ ਲਈ ਚਲਾਈ ਜਾ ਰਹੀ ਐਸ.ਸੀ.ਐਸ.ਪੀ ਸਕੀਮ ਅਧੀਨ 2 ਹਫਤੇ ਦੀ ਡੇਅਰੀ ਸਿਖਲਾਈ ਕੋਰਸ ਅਤੇ ਚਾਰ ਹਫਤੇ ਦੇ ਡੇਅਰੀ…
-

ਨਗਰ ਪੰਚਾਇਤ ਬਰੀਵਾਲਾ ਵਿਖੇ ਚੋਣ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 20 ਦਸੰਬਰ: ਜ਼ਿਲ੍ਹੇ ਅੰਦਰ ਨਗਰ ਪੰਚਾਇਤ ਬਰੀਵਾਲਾ ਦੀ 21 ਦਸੰਬਰ 2024 ਨੂੰ ਹੋਣ ਜਾ ਰਹੀ ਜਨਰਲ ਚੋਣ ਨੂੰ ਅਮਨ-ਅਮਾਨ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫਸਰ ਨੇ ਵਧੇਰੇ ਜਾਣਕਾਰੀ ਦਿੰਦਿਆਂ…
-

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫ਼ਰੀਦਕੋਟ 20 ਦਸੰਬਰ, 2024 ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੁਆਰਾ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ ਅਤੇ ਮਿਤੀ 21/12/2024 (ਸ਼ਨੀਵਾਰ) ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਵਾਲੇ ਦਿਨ…
-

ਜਿਲ੍ਹਾ ਮੈਜਿਸਟਰੇਟ ਵੱਲੋਂ ਨਗਰ ਕੌਂਸਲ ਕੋਟਕਪੂਰਾ ਦੇ ਵਾਰਡ ਨੰਬਰ 04 ਅਤੇ 21 ਦੀ ਹਦੂਦ ਅੰਦਰ 21 ਦਸੰਬਰ ਨੂੰ ਡਰਾਈ ਡੇਅ ਘੋਸ਼ਿਤ
ਫਰੀਦਕੋਟ 20 ਦਸੰਬਰ () ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 ਸੀ ਦੇ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੇ ਨਗਰ ਕੌਂਸਲ ਕੋਟਕਪੂਰਾ ਦੇ ਵਾਰਡ ਨੰਬਰ 04 ਅਤੇ 21 ਦੀ ਹਦੂਦ ਅੰਦਰ ਮਿਤੀ 21 ਦਸੰਬਰ 2024…