Category: Punjab1

  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਅਰਨੀਵਾਲਾ ਨੂੰ ਸੌਗਾਤ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਅਰਨੀਵਾਲਾ ਨੂੰ ਸੌਗਾਤ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

    ਮੰਡੀ ਅਰਨੀਵਾਲਾ/ਜਲਾਲਾਬਾਦ/ ਫਾਜ਼ਿਲਕਾ,  17 ਦਸੰਬਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਅਰਨੀਵਾਲਾ ਨੂੰ ਅੱਜ ਇੱਕ ਵੱਡੀ ਸੌਗਾਤ ਦਿੱਤੀ ਗਈ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਨਗਰ ਪੰਚਾਇਤ ਵਿੱਚ ਸੀਵਰੇਜ ਪਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਹਨਾਂ ਦੇ ਨਾਲ ਹਲਕੇ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ…

  • ਅਸਲਾ ਧਾਰਕ 31 ਦਸੰਬਰ ਤੱਕ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ-ਜ਼ਿਲ੍ਹਾ ਮੈਜਿਸਟ੍ਰੇਟ

    ਅਸਲਾ ਧਾਰਕ 31 ਦਸੰਬਰ ਤੱਕ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ-ਜ਼ਿਲ੍ਹਾ ਮੈਜਿਸਟ੍ਰੇਟ

    ਮਾਨਸਾ, 17 ਦਸੰਬਰ :ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ੍ਰੀ ਕੁਲਵੰਤ ਸਿੰਘ ਕਿਹਾ ਕਿ ਜ਼ਿਲ੍ਹੇ ਦੇ ਜਿਨ੍ਹਾਂ ਅਸਲਾ ਧਾਰਕਾਂ ਵੱਲੋਂ ਆਪਣੇ ਅਸਲਾ ਲਾਇਸੰਸ ਸਤੰਬਰ 2019 ਤੋਂ ਬਾਅਦ ਸੇਵਾ ਕੇਂਦਰਾਂ ਵਿੱਚ ਈ-ਸੇਵਾ ਸਾਫ਼ਟਵੇਅਰ ਰਾਹੀਂ ਨਵੀਨਤਾ ਜਾਂ ਕੋਈ ਵੀ ਹੋਰ ਸਰਵਿਸ ਪ੍ਰਾਪਤ ਨਹੀਂ ਕੀਤੀ, ਉਹ ਤੁਰੰਤ ਆਪਣਾ ਅਸਲਾ ਲਾਇਸੰਸ ਨਵੀਨ ਕਰਵਾਉਣ, ਕੈਂਸਲ ਜਾਂ ਮ੍ਰਿਤਕ ਅਸਲਾ ਲਾਇਸੰਸ ’ਤੇ ਦਰਜ ਅਸਲੇ ਸਬੰਧੀ…

  • ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਣੇ ਦੀ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਕਣਕ ਦੀ ਫ਼ਸਲ ਦਾ ਨਿਰੀਖਣ ਨਿਰੰਤਰ ਜਾਰੀ

    ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਣੇ ਦੀ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਕਣਕ ਦੀ ਫ਼ਸਲ ਦਾ ਨਿਰੀਖਣ ਨਿਰੰਤਰ ਜਾਰੀ

    ਫਰੀਦਕੋਟ 17 ਦਸੰਬਰ 2024 ( )            ਚਾਲੂ ਹਾੜ੍ਹੀ ਸੀਜ਼ਨ ਦੌਰਾਨ ਦਸੰਬਰ ਮਹੀਨੇ ਵਿਚ ਤਾਪਮਾਨ ਵੱਧ ਹੋਣ ਕਾਰਨ ਤਣੇ ਦੀ ਗੁਲਾਬੀ ਸੁੰਡੀ ਕਣਕ ਦੀ ਫ਼ਸਲ ਦਾ ਨੁਕਸਾਨ ਕਰ ਰਹੀ ਹੈ,  ਪਰ ਹੁਣ ਸਰਦੀ ਵਧਣ ਦੇ ਨਾਲ ਸੁੰਡੀ ਸੁਸਤ ਹਾਲਤ ਵਿੱਚ ਜਾਣ ਕਾਰਨ ਨੁਕਸਾਨ ਘਟ ਜਾਵੇਗਾ। ਬਲਾਕ ਫ਼ਰੀਦਕੋਟ ਦੇ ਪਿੰਡ ਮੋਰਾਂਵਾਲੀ ਵਿਚ ਕਣਕ ਦੀ ਫ਼ਸਲ ਦਾ ਜਾਇਜ਼ਾ ਲੈਦਿਆਂ ਡਾ. ਅਮਰੀਕ ਸਿੰਘ…

  • ਅਸਲਾ ਲਾਇਸੰਸ ਧਾਰਕ ਆਪਣੇ ਅਸਲਾ ਲਾਇਸੰਸ ਈ. ਸੇਵਾ ਰਾਹੀਂ ਸੇਵਾ ਕੇਂਦਰਾਂ ’ਚ ਤੁਰੰਤ ਕਰਵਾਉਣ ਰੀਨਿਊ : ਜ਼ਿਲ੍ਹਾ ਮੈਜਿਸਟ੍ਰੇਟ

    ਅਸਲਾ ਲਾਇਸੰਸ ਧਾਰਕ ਆਪਣੇ ਅਸਲਾ ਲਾਇਸੰਸ ਈ. ਸੇਵਾ ਰਾਹੀਂ ਸੇਵਾ ਕੇਂਦਰਾਂ ’ਚ ਤੁਰੰਤ ਕਰਵਾਉਣ ਰੀਨਿਊ : ਜ਼ਿਲ੍ਹਾ ਮੈਜਿਸਟ੍ਰੇਟ

    ਬਠਿੰਡਾ, 17 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਸਲਾ ਧਾਰਕਾਂ ਵਲੋ ਆਪਣੇ ਅਸਲਾ ਲਾਇਸੰਸ ਮਿਤੀ 01 ਜਨਵਰੀ 2019 ਤੋ ਬਾਅਦ ਆਪਣੇ ਅਸਲਾ ਲਾਇਸੰਸ ਸੇਵਾ ਕੇਂਦਰ ਵਿੱਚ ਈ ਸੇਵਾ ਰਾਹੀਂ ਨਵੀਨਤਾ ਜਾਂ ਕੋਈ ਵੀ ਸਰਵਿਸ ਪ੍ਰਾਪਤ ਨਹੀ ਕੀਤੀ ਗਈ ਤਾਂ ਉਹ ਤੁਰੰਤ ਆਪਣਾ ਅਸਲਾ ਲਾਇਸੰਸ ਨਵੀਨ ਕਰਵਾਉਣ ਜਾਂ ਕੈਂਸਲ…

  • ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ 1.81 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣੀਆਂ ਦੋ ਨਵੀਆਂ ਸਕੂਲੀ ਇਮਾਰਤਾਂ ਦਾ ਉਦਘਾਟਨ

    ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ 1.81 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣੀਆਂ ਦੋ ਨਵੀਆਂ ਸਕੂਲੀ ਇਮਾਰਤਾਂ ਦਾ ਉਦਘਾਟਨ

    ਮੋਗਾ 17 ਦਸੰਬਰ,ਅੱਜ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਰੂਪਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਗਾ ਨੰਬਰ ਇੱਕ ਦੀਆਂ ਨਵੀਆਂ ਬਣੀਆਂ ਇਮਾਰਤਾਂ ਦਾ ਉਦਘਾਟਨ ਮੋਗਾ ਵਿਧਾਇਕ ਅਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਅਮਨਦੀਪ ਕੌਰ ਅਰੋੜਾ ਕੀਤਾ ਗਿਆ। ਇਸ ਮੌਕੇ ਉਹਨਾਂ ਦੁਆਰਾ ਜੋਤੀ ਪ੍ਰਜਵਲਿਤ ਕਰਕੇ ਇਸ ਸਮਾਗਮ ਦੀ ਸ਼ੁਰੂਆਤ ਕੀਤੀ ਗਈ।ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਸੰਬੋਧਨ…

  • ਸਕੂਲ ਆਫ ਐਮੀਨੈਂਸ ਮਾਲ ਰੋਡ ਵਿਖੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਰਾਜ ਪੱਧਰੀ “ਵੀਰ ਬਾਲ ਦਿਵਸ 2024″ ਆਯੋਜਿਤ

    ਸਕੂਲ ਆਫ ਐਮੀਨੈਂਸ ਮਾਲ ਰੋਡ ਵਿਖੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਰਾਜ ਪੱਧਰੀ “ਵੀਰ ਬਾਲ ਦਿਵਸ 2024″ ਆਯੋਜਿਤ

    ਅੰਮ੍ਰਿਤਸਰ, 17-ਦਸੰਬਰ 2024 ( )  ਅੱਜ ਜ਼ਿਲ੍ਹੇ ਦੇ ਸਕੂਲ ਆਫ ਐਮੀਨੈਂਸ ਫਾਰ ਗਰਲਜ਼, ਮਾਲ ਰੋਡ, ਅੰਮ੍ਰਿਤਸਰ ਵਿਖੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਾਲ ਭਲਾਈ ਕੌਂਸਲ, ਪੰਜਾਬ ਅਤੇ ਜ਼ਿਲ੍ਹਾ ਬਾਲ ਭਲਾਈ ਕੌਂਸਲ, ਅੰਮ੍ਰਿਤਸਰ ਵੱਲੋਂ ਰਾਜ ਪੱਧਰੀ “ਵੀਰ ਬਾਲ ਦਿਵਸ 2024” ਆਯੋਜਿਤ ਕੀਤਾ ਗਿਆ। “ਵੀਰ ਬਾਲ ਦਿਵਸ” ਸਿਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ…

  • ਸਰਕਾਰੀ ਕੈਟਲ ਪੌਂਡ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਗੋ ਗੋਪਾਲ ਮੂਰਤੀ ਤੇ ਕਮਿਊਨਿਟੀ ਪਾਰਕ ਦਾ ਉਦਘਾਟਨ

    ਸਰਕਾਰੀ ਕੈਟਲ ਪੌਂਡ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਗੋ ਗੋਪਾਲ ਮੂਰਤੀ ਤੇ ਕਮਿਊਨਿਟੀ ਪਾਰਕ ਦਾ ਉਦਘਾਟਨ

    ਫਾਜ਼ਿਲਕਾ 17 ਦਸੰਬਰ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਇੱਥੇ ਜਿਲ੍ਹਾ ਐਨੀਮਲ ਵੈਲਫੇਅਰ ਸੁਸਾਇਟੀ ਸਲੇਮ ਸ਼ਾਹ ਵੱਲੋਂ ਸਰਕਾਰੀ ਕੈਟਲ ਪੌਂਡ ਵਿਖੇ ਸਥਾਪਿਤ ਗੋ ਗੋਪਾਲ ਮੂਰਤੀ ਅਤੇ ਕਮਿਊਨਿਟੀ ਪਾਰਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨਾਂ ਦੇ ਨਾਲ ਉਹਨਾਂ ਦੇ ਧਰਮ ਪਤਨੀ ਸਬੀਨਾ ਅਰੋੜਾ ਤੋਂ ਇਲਾਵਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ…

  • ਵਿਜੈ ਦਿਵਸ ਮੌਕੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦਾਂ ਦੀ ਸਮਾਧੀ ਤੇ ਭੇਂਟ ਕੀਤੀ ਸ਼ਰਧਾਂਜਲੀ

    ਵਿਜੈ ਦਿਵਸ ਮੌਕੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦਾਂ ਦੀ ਸਮਾਧੀ ਤੇ ਭੇਂਟ ਕੀਤੀ ਸ਼ਰਧਾਂਜਲੀ

    ਫਾਜ਼ਿਲਕਾ 17 ਦਸੰਬਰ 1971 ਦੀ ਭਾਰਤ ਪਾਕ ਜੰਗ ਵਿੱਚ ਆਪਣੀ ਸ਼ਹਾਦਤ ਦੇ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਮਹਾਨ ਸ਼ੂਰ ਵੀਰਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਸਾਨੂੰ ਆਪਣੀ ਸੈਨਾ ਤੇ ਮਾਣ ਹੈ । ਉਹ ਅੱਜ ਇੱਥੇ ਕੌਮਾਂਤਰੀ ਸਰਹੱਦ ਨੇੜੇ ਆਸਫ ਵਾਲਾ ਵਿਖੇ ਬਣੀ ਸ਼ਹੀਦਾਂ…

  • ਆਰ.ਟੀ.ਏ. ਦਫ਼ਤਰ ਦੇ ਦੋ ਮੁਲਾਜ਼ਮ 5500 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

    ਆਰ.ਟੀ.ਏ. ਦਫ਼ਤਰ ਦੇ ਦੋ ਮੁਲਾਜ਼ਮ 5500 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

    ਚੰਡੀਗੜ੍ਹ 16 ਦਸੰਬਰ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ  ਨੇ ਅੱਜ ਰਜਿਸਟ੍ਰੇਸ਼ਨ ਅਤੇ ਟ੍ਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰ ਪਠਾਨਕੋਟ ਵਿਖੇ ਤਾਇਨਾਤ ਡਾਟਾ ਐਂਟਰੀ ਆਪਰੇਟਰ ਜਤਿੰਦਰ ਕੁਮਾਰ ਅਤੇ ਮੁਕੇਸ਼ ਨੂੰ 5500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ…

  • ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਉਠਾਇਆ, ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ

    ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਉਠਾਇਆ, ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ

    ਚੰਡੀਗੜ੍ਹ/ਨਵੀਂ ਦਿੱਲੀ, 16 ਦਸੰਬਰ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਜ਼ੋਰ ਸ਼ੋਰ ਨਾਲ ਉਠਾਉਂਦਿਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਕੌਮੀ ਰਾਜਧਾਨੀ ਵਿੱਚ ਆਉਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਕਿਸਾਨ ਨੇਤਾ ਜਗਜੀਤ ਸਿੰਘ…

  • ਇੱਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ : ਭਾਰਤੀ ਫੌਜ ਵੱਲੋਂ ਸਾਡੇ ਵੀਰ

    ਇੱਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ : ਭਾਰਤੀ ਫੌਜ ਵੱਲੋਂ ਸਾਡੇ ਵੀਰ

       ਅੰਮ੍ਰਿਤਸਰ: 16 ਦਸੰਬਰ 2024 ਭਾਰਤੀ ਫੌਜ ਨੇ 1971 ਦੀ ਜੰਗ ਦੀ ਜਿੱਤ ਦੀ 53ਵੀਂ ਵਰ੍ਹੇਗੰਢ ਇਤਿਹਾਸਕ ਗੋਬਿੰਦਗੜ੍ਹ ਕਿਲ੍ਹਾ, ਅੰਮ੍ਰਿਤਸਰ ਵਿਖੇ ਇੱਕ ਸ਼ਾਨਦਾਰ ਸੱਭਿਆਚਾਰਕ ਸ਼ਾਮ, “ਏਕ ਸ਼ਾਮ ਵੀਰੋਂ ਕੇ ਨਾਮ” ਦੇ ਨਾਲ ਮਨਾਈ। ਸਾਡੇ ਬਹਾਦਰ ਸੈਨਿਕਾਂ ਦੀਆਂ ਬੇਮਿਸਾਲ ਕੁਰਬਾਨੀਆਂ ਦਾ ਸਨਮਾਨ ਕਰਨ ਲਈ ਇਕੱਠੇ ਹੋਏ ਹਜ਼ਾਰਾਂ ਦਰਸ਼ਕਾਂ ‘ਤੇ ਇੱਕ ਸਥਾਈ ਪ੍ਰਭਾਵ ਛੱਡ ਕੇ ਇਹ ਸਮਾਗਮ ਸ਼ਾਨਦਾਰ ਸਫ਼ਲ ਰਿਹਾ। ਸ਼ਾਮ ਦੀ…

  • ਬੌਧਿਕ ਅਸਮਰੱਥਾ ਖਿਡਾਰੀਆਂ ਨੇ ਕੀਤਾ ਵਿਭਾਗ  ਦਾ ਨਾਮ ਕੀਤਾ ਰੋਸ਼ਨ

    ਬੌਧਿਕ ਅਸਮਰੱਥਾ ਖਿਡਾਰੀਆਂ ਨੇ ਕੀਤਾ ਵਿਭਾਗ  ਦਾ ਨਾਮ ਕੀਤਾ ਰੋਸ਼ਨ

    ਅੰਮ੍ਰਿਤਸਰ 16 ਦਸੰਬਰ 2024– ਸੰਸਥਾ ਸਹਿਯੋਗ ਹਾਫ ਵੇਅ ਹੋਮ ਅੰਮ੍ਰਿਤਸਰ ਜੋ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਚੱਲ ਰਹੀ ਹੈ । ਇਹ ਸੰਸਥਾ ਵਿਸ਼ੇਸ਼ ਜਰੂਰਤਾਂ ਵਾਲੀਆਂ ਬੱਚੀਆਂ ਦੀ ਦੇਖ ਰੇਖ ਲਈ ਕੰਮ ਕਰਦੀ ਹੈ । ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਹੇਠ ਸੰਸਥਾ ਦੀਆਂ ਸਹਿਵਾਸਣਾਂ ਨੇ 25ਵੀਆਂ ਪੰਜਾਬ ਸਟੇਟ ਸਪੈਸ਼ਲ ਓਲੰਪਿਕ 2024, ਗੁਰੂ ਨਾਨਕ ਪਬਲਿਕ ਸਕੂਲ, ਸਰਾਭਾ ਨਗਰ, ਲੁਧਿਆਣਾ (ਪਹਿਲੀ ਨਾਰਥ…

  • 228 ਪਰਿਵਾਰਿਕ ਝਗੜੀਆਂ ਚੋ 103 ਦਾ ਹੋਇਆ ਨਿਪਟਾਰਾ: ਅਮਰਦੀਪ ਸਿੰਘ ਬੈਂਸ

    228 ਪਰਿਵਾਰਿਕ ਝਗੜੀਆਂ ਚੋ 103 ਦਾ ਹੋਇਆ ਨਿਪਟਾਰਾ: ਅਮਰਦੀਪ ਸਿੰਘ ਬੈਂਸ

    ਅੰਮ੍ਰਿਤਸਰ 16 ਦਸੰਬਰ 2024— ਸ੍ਰੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ  ਹੇਠ  ਅਤੇ ਸ਼੍ਰੀ ਅਮਰਦੀਪ ਸਿੰਘ ਬੈਂਸ, ਸਿਵਲ ਜੱਜ-ਸਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਯਤਨਾ ਸਦਕਾ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਪਰਿਵਾਰਕ ਝਗੜਿਆਂ ਦੇ ਨਿਪਟਾਰੇ ਵਾਸਤੇ ਖਾਸ ਤੌਰਾ ਤੇ 2 ਪਰਿਵਾਰਿਕ ਕੋਰਟ ਬੈਂਚਾਂ ਦਾ ਗਠਨ ਕੀਤਾ ਗਿਆ। ਜਿਸ ਵਿੱਚ 1 ਕੋਰਟ…

  • ਡਿਪਟੀ ਕਮਿਸ਼ਨਰ ਨੇ ਚੋਣਾਂ ਨੂੰ ਲੈ ਕੇ ਸਟਰਾਂਗ ਰੂਮ ਦਾ ਕੀਤਾ ਦੌਰਾ

    ਡਿਪਟੀ ਕਮਿਸ਼ਨਰ ਨੇ ਚੋਣਾਂ ਨੂੰ ਲੈ ਕੇ ਸਟਰਾਂਗ ਰੂਮ ਦਾ ਕੀਤਾ ਦੌਰਾ

    ਅੰਮ੍ਰਿਤਸਰ 16 ਦਸੰਬਰ 2024—           ਨਗਰ ਨਿਗਮ, ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਨੇ ਮਾਈ ਭਾਗੋ ਸਰਕਾਰੀ ਬਹੁਤਕਨੀਕੀ ਕਾਲਜ ਅੰਮ੍ਰਿਤਸਰ ਵਿਖੇ ਬਣੇ ਹੋਏ ਸਟਰਾਂਗ ਰੂਮ ਦਾ ਜਾਇਜਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੇਂ ਦੀ ਨਜ਼ਾਕਤ ਨੂੰ ਸਮਝਦੇ ਹੋਏ ਚੋਣਾਂ ਦੇ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਡਿਸਪੈਚ ਕੇਂਦਰਾਂ ਦਾ ਵੀ ਜਾਇਜਾ ਲਿਆ। ਉਨਾਂ ਦੱਸਿਆ ਕਿ ਚੋਣਾਂ ਦੇ ਲਈ 6064 ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ ਅਤੇ ਚੋਣਾਂ ਦੀ ਦੂਜੀ ਤੇ ਅੰਤਮ ਰਿਹਰਸਲ ਕੱਲ 17 ਦਸੰਬਰ 2024  ਨੂੰ ਹੋਵੇਗੀ।           ਡਿਪਟੀ ਕਮਿਸ਼ਨਰ ਨੇ ਸਮੂਹ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੀ ਚੋਣ ਡਿਊਟੀ ਲਈ ਰਿਹਰਸਲ ਤੇ ਜ਼ਰੂਰ ਪੁੱਜਣ। ਉਨਾਂ ਕਿਹਾ ਕਿ ਚੋਣ ਰਿਹਰਸਲ ਤੋਂ ਗੈਰ ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।  ਉਨਾਂ ਦੱਸਿਆ ਕਿ ਨਗਰ ਨਿਗਮ ਦੇ ਚੋਣਾਂ ਲਈ ਰਿਹਰਸਲ ਸਾਰਾਗੜ੍ਹੀ ਮੈਮੋਰੀਅਲ ਸੀਨੀਅਰ ਸੈਕੰਡਰੀ ਆਫ਼ ਐਮੀਂਨੈਂਸ ਟਾਊਨ ਹਾਲ ਮਾਲ ਮੰਡੀ, ਬੀ.ਬੀ. ਕੇ ਡੀਏਵੀ ਕਾਲਜ ਅੰਮ੍ਰਿਤਸਰ, ਸਰਕਾਰੀ ਨਰਸਿੰਗ ਕਾਲਜ ਸਰਕੂਲਰ ਰੋਡ ਅਤੇ ਸਰਕਾਰੀ ਬਹੁਤਕਨੀਕੀ ਕਾਲਜ ਨਜ਼ਦੀਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਹੋਵੇਗੀ।           ਉਨਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਨਗਰ ਪੰਚਾਇਤ/ਨਗਰ ਕੌਂਸਲਾਂ ਦੀ ਰਿਹਰਸਲ ਸ੍ਰੀਮਤੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ, ਕੰਪਿਊਟਰ ਹਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਸ਼ਾ ਛੀਨਾ, ਮੀਟਿੰਗ ਹਾਲ ਪਹਿਲੀ ਮੰਜਿਲ ਐਸ.ਡੀ.ਐਮ. ਦਫ਼ਤਰ ਮਜੀਠਾ ਅਤੇ ਸਰਕਾਰੀ ਕਾਲਜ ਅਜਨਾਲਾ ਵਿਖੇ ਸਬੰਧਤ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀ ਚੋਣ ਰਿਹਰਸਲ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਚੋਣਾਂ ਲਈ ਜਿਲ੍ਹੇ ਵਿੱਚ ਕੁੱਲ 841 ਬੂਥ ਬਣਾਏ ਗਏ ਹਨ ਅਤੇ ਵੋਟਰਾਂ ਲਈ 942 ਈਵੀਐਮ ਮਸ਼ੀਨਾਂ ਤਾਇਨਾਤ ਕੀਤੀਆਂ ਜਾਣਗੀਆਂ।           ਇਸ ਮੌਕੇ ਵਧੀਕ ਵਧੀਕ ਜਿਲ੍ਹਾ ਚੋਣਕਾਰ ਅਫ਼ਸਰ  -ਕਮ- ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਸ: ਗੁਰਸਿਮਰਨ ਸਿੰਘ,  ਜਿਲ੍ਹਾ ਮਾਲ ਅਫ਼ਸਰ ਸ: ਨਵਕਿਰਤ ਸਿੰਘ ਰੰਧਾਵਾ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ ਤੋਂ ਇਲਾਵਾ ਹੋਰ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।

  • ਜ਼ਿਲ੍ਹਾ ਉਦਯੋਗ ਕੇਂਦਰ ਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਵੱਖ ਵੱਖ ਸਕੂਲਾਂ ਵਿੱਚ ਕਰੀਅਰ ਕਾਉਂਸਲਿੰਗ ਸੈਸ਼ਨ ਕਰਵਾਏ

    ਜ਼ਿਲ੍ਹਾ ਉਦਯੋਗ ਕੇਂਦਰ ਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਵੱਖ ਵੱਖ ਸਕੂਲਾਂ ਵਿੱਚ ਕਰੀਅਰ ਕਾਉਂਸਲਿੰਗ ਸੈਸ਼ਨ ਕਰਵਾਏ

    ਮੋਗਾ, 16 ਦਸੰਬਰ,ਡਾਇਰੈਕਟਰ ਜਨਰਲ, ਉਦਯੋਗ ਅਤੇ ਵਣਜ ਵਿਭਾਗ, ਪੰਜਾਬ (ਆਈ.ਏ.ਐੱਸ) ਸੀ.ਡੀ.ਪੀ.ਐਸ. ਖਰਬੰਦਾ ਦੇ ਦਿਸ਼ਾ-ਨਿਰਦੇਸ਼ਾਂ ਤੇ ਯੋਗ ਅਗਵਾਈ ਹੇਠ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਦੇ ਮੁਖੀ ਸੁਖਮਿੰਦਰ ਸਿੰਘ ਰੇਖੀ ਅਤੇ ਜ਼ਿਲ੍ਹਾ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਏ ਗਏ। ਇਸ ਮੌਕੇ ਨਾਰਦਰਨ ਇੰਡੀਆ ਇੰਸਟੀਚਿਊਟ ਆਫ…

  • ਖੇਤੀਬਾੜੀ ਵਿਭਾਗ ਦੀ ਟੀਮ ਨੇ ਪਿੰਡ ਭੈਣੀ ਬਾਘਾ ਵਿਖੇ ਕੀਤਾ ਕਿਸਾਨਾਂ ਦੇ ਖੇਤਾਂ ਦਾ ਦੌਰਾ

    ਖੇਤੀਬਾੜੀ ਵਿਭਾਗ ਦੀ ਟੀਮ ਨੇ ਪਿੰਡ ਭੈਣੀ ਬਾਘਾ ਵਿਖੇ ਕੀਤਾ ਕਿਸਾਨਾਂ ਦੇ ਖੇਤਾਂ ਦਾ ਦੌਰਾ

    ਮਾਨਸਾ, 16 ਦਸੰਬਰ :ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਕਣਕ ਦੀ ਫਸਲ ਵਿੱਚ ਤਣ੍ਹੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਰਿਪੋਰਟਾਂ ਪ੍ਰਾਪਤ ਹੋਣ ਉਪਰੰਤ ਤੁਰੰਤ ਕਾਰਵਾਈ ਕਰਦਿਆਂ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋ ਕਣਕ ਦੀ ਫਸਲ ਵਿੱਚ ਤਣ੍ਹੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਲਗਾਤਾਰ ਖੇਤਾਂ ਦਾ ਨਿਰੀਖਣ ਕੀਤਾ…

  • ਨਿਯਮਿਤ ਤੌਰ ‘ਤੇ ਯੋਗਾ ਕਰਨ ਨਾਲ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੰਦਰੁਸਤ ਰਹਿ ਸਕਦਾ ਹੈ–ਐਸ ਡੀ ਐਮ ਡੇਰਾਬਸੀ ਅਮਿਤ ਗੁਪਤਾ

    ਨਿਯਮਿਤ ਤੌਰ ‘ਤੇ ਯੋਗਾ ਕਰਨ ਨਾਲ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੰਦਰੁਸਤ ਰਹਿ ਸਕਦਾ ਹੈ–ਐਸ ਡੀ ਐਮ ਡੇਰਾਬਸੀ ਅਮਿਤ ਗੁਪਤਾ

     ਡੇਰਾਬਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਦਸੰਬਰ, 2024:  ਐਸ.ਡੀ.ਐਮ.  ਡੇਰਾਬਸੀ ਅਮਿਤ ਗੁਪਤਾ ਵੱਲੋਂ ਦੱਸਿਆ ਗਿਆ ਕਿ ਸੀ ਐਮ ਦੀ ਯੋਗਸ਼ਾਲਾ ਤਹਿਤ ਲਾਏ ਜਾ ਰਹੇ ਯੋਗਾ ਸੈਸ਼ਨਾਂ ਵਿੱਚ ਲੋਕ ਨਿਯਮਿਤ ਤੌਰ ‘ਤੇ ਹਮੇਸ਼ਾਂ ਲਈ ਬਿਮਾਰੀਆਂ ਤੋਂ ਛੁਟਕਾਰਾ ਪਾ ਕੇ, ਸਰੀਰਕ ਅਤੇ ਮਾਨਿਸਿਕ ਤੌਰ ਤੇ ਤੰਦਰੁਸਤ ਰਹਿ ਸਕਦੇ ਹਨ। ਯੋਗ ਰਾਹੀਂ  ਪੁਰਾਣੇ ਰੋਗਾਂ ਤੋਂ ਮੁਕਤੀ ਪਾਈ ਜਾ ਸਕਦੀ…

  • ਸਿਵਲ ਹਸਪਤਾਲ ਵਿਚ ਬਣੇਗੀ ਏਕੀਕ੍ਰਿਤ ਪਬਲਿਕ ਹੈਲਥ ਲੈਬ- ਸੇਖੋਂ

    ਸਿਵਲ ਹਸਪਤਾਲ ਵਿਚ ਬਣੇਗੀ ਏਕੀਕ੍ਰਿਤ ਪਬਲਿਕ ਹੈਲਥ ਲੈਬ- ਸੇਖੋਂ

    ਫ਼ਰੀਦਕੋਟ 16 ਦਸੰਬਰ () ਸਿਵਲ ਹਸਪਤਾਲ ਫਰੀਦਕੋਟ ਵਿੱਚ ਬਣੇ ਜੱਚਾ ਬੱਚਾ ਵਿਭਾਗ ਦੇ ਗਰਾਉਂਡ ਫਲੋਰ ਨੂੰ ਰੈਨੋਵੇਟ ਕਰਕੇ ਏਕੀਕ੍ਰਿਤ ਪਬਲਿਕ ਹੈਲਥ ਲੈਬ ਬਣਾਈ ਜਾ ਰਹੀ ਹੈ ਜਿਸ ਨਾਲ ਹੇਮੈਟੋਲੇਜੀ, ਕਲੀਨਿਕਲ ਬਾਇਓਕੈਮਿਸਟਰੀ, ਮਾਈਕਰੋਬਾਇਓਲੋਜੀ, ਵਾਇਰੋਲੋਜੀ ਅਤੇ ਪੈਥੋਲੋਜੀ, ਸਾਰੇ ਟੈਸਟ ਇਸ ਲੈਬ ਵਿੱਚ ਕਰਵਾਏ ਜਾ ਸਕਦੇ ਹਨ। ਇਹ ਜਾਣਕਾਰੀ ਵਿਧਾਇਕ ਫ਼ਰੀਦਕੋਟ ਸ ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ…

  • ਸਰਕਾਰੀ ਆਈ.ਟੀ.ਆਈ ਮਾਨਸਾ ਵਿਖੇ ਸਵੈ-ਰੁਜ਼ਗਾਰ ਸਬੰਧੀ ਸੈਮੀਨਾਰ ਦਾ ਆਯੋਜਨ 

    ਸਰਕਾਰੀ ਆਈ.ਟੀ.ਆਈ ਮਾਨਸਾ ਵਿਖੇ ਸਵੈ-ਰੁਜ਼ਗਾਰ ਸਬੰਧੀ ਸੈਮੀਨਾਰ ਦਾ ਆਯੋਜਨ 

    ਮਾਨਸਾ, 16 ਦਸੰਬਰ :ਐਮ.ਐਸ.ਐਮ.ਈ. (ਮਾਈਕਰੋ ਸਮਾਲ ਐਂਡ ਮੀਡੀਅਮ ਇੰਟਰਪ੍ਰਾਈਜ਼ਿਜ਼) ਵੱਲੋਂ ਪ੍ਰਿੰਸੀਪਲ ਆਈ.ਟੀ.ਆਈ. ਮਾਨਸਾ ਗੁਰਮੇਲ ਸਿੰਘ ਮਾਖਾ ਦੀ ਅਗਵਾਈ ਹੇਠ ਸਿੱਖਿਆਰਥੀਆਂ ਦੀ ਜਾਗਰੂਕਤਾ ਲਈ ਸਵੈ-ਰੁਜ਼ਗਾਰ ਨਾਲ ਸਬੰਧਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਐਮ.ਐਸ.ਐਮ.ਈ. ਦੇ ਸਹਾਇਕ ਡਇਰੈਕਟਰ ਸ਼੍ਰੀ ਵਜੀਰ ਸਿੰਘ ਨੇ ਸਬਸਿਡੀ ਨਾਲ ਲੋਨ ਲੈਣ ਬਾਰੇ ਅਤੇ ਇੰਡਸਟਰੀ ਲਗਾਉਣ ਬਾਰੇ ਅਤੇ ਇੰਡਸਟਰੀ ਤੋਂ ਬਣੇ ਉਤਪਾਦਾਂ ਦੀ ਮਾਰਕੀਟਿੰਗ…

  • ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਡੱਗੋ ਰੋਮਾਣਾ ਵਿਖੇ ਕੀਤੀ ਗਈ ਲੋਕ ਮਿਲਣੀ

    ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਡੱਗੋ ਰੋਮਾਣਾ ਵਿਖੇ ਕੀਤੀ ਗਈ ਲੋਕ ਮਿਲਣੀ

    ਫਰੀਦਕੋਟ 16 ਦਸੰਬਰ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਲਿਆ ਅਹਿਦ ਕਿ ਸਰਕਾਰ ਪਿੰਡਾਂ ਵੱਲੋਂ ਚੱਲਗੀ, ਪੂਰਾ ਹੋ ਗਿਆ ਹੈ ਕਿਉਂਕਿ ਸਰਕਾਰ ਦੇ ਨੁਮਾਇੰਦੇ ਹੁਣ ਲੋਕਾਂ ਦੀਆਂ ਬਰੂਹਾਂ ਤੇ ਜਾ ਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ.…