Category: Punjab1
-

ਜਿਲ੍ਹਾ ਪ੍ਰਸ਼ਾਸਨ ਵੱਲੋਂ ਫੋਟੋਗ੍ਰਾਫੀ ਮੁਕਾਬਲੇ ਲਈ ਤਾਰੀਕ ਵਿਚ ਵਾਧਾ
ਫਰੀਦਕੋਟ 16 ਦਸੰਬਰ () ਗੁਰੂਆਂ ਅਤੇ ਪੀਰਾਂ ਦੇ ਵਰੋਸਾਏ ਜ਼ਿਲ੍ਹਾ ਫ਼ਰੀਦਕੋਟ ਦੇ ਸ਼ਾਨਾਮੱਤੇ ਇਤਿਹਾਸ ਨੂੰ ਸੁਰਜੀਤ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਸ਼ੁਰੂ ਕੀਤੇ ਫੋਟੋਗ੍ਰਾਫੀ ਮੁਕਾਬਲੇ ਲਈ ਹੁਣ 25 ਦਸੰਬਰ ਤੱਕ ਅਪਣੀ ਨਾਮਜ਼ਦਗੀ ਭੇਜੀ ਜਾ ਸਕਦੀ ਹੈ।ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਓਜਸਵੀ…
-

ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ
ਚੰਡੀਗੜ੍ਹ, 16 ਦਸੰਬਰ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ‘ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਇਸ ਸਬੰਧੀ ਸਲਾਹ-ਮਸ਼ਵਰੇ ਅਤੇ ਚਰਚਾ ਲਈ ਇਸੇ ਹਫ਼ਤੇ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਮੀਟਿੰਗ ਸੱਦਣ ਦਾ…
-

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 16 ਦਸੰਬਰ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ…
-

ਝਗੜਾ ਰਹਿਤ ਇੰਤਕਾਲਾਂ ਦਾ ਨਿਪਟਾਰਾ ਕਰਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪੰਜਾਬ ਵਿੱਚ ਆਇਆ ਪਹਿਲੇ ਨੰਬਰ ਤੇ- ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ 16 ਦਸੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ ਝਗੜਾ ਰਹਿਤ ਇੰਤਕਾਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ।ਉਹਨਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਤਹਿਸੀਲਦਾਰਾਂ ਅਤੇ ਕਾਨੂੰਗੋਜ ਪਾਸ 1905 ਇੰਤਕਾਲ ਫੈਸਲੇ ਲਈ ਬਕਾਇਆ ਪਏ ਸਨ,ਜਿਹਨਾਂ ਦਾ ਮਾਲ ਵਿਭਾਗ…
-

ਜਲਾਲਾਬਾਦ ਵਿਚ ਅਲਿਮਕੋ ਵੱਲੋਂ ਦਿਵਿਆਂਗਜਨਾਂ ਉਪਕਰਣ ਵੰਡ ਸਮਾਰੋਹ ਕਰਵਾਇਆ
ਜਲਾਲਾਬਾਦ, 16 ਦਸੰਬਰ ਦਿਵਿਯਾਂਗਜਨਾ ਨੂੰ ਸਮਾਜ ਦੀ ਮੁਖ ਧਾਰਾ ਵਿੱਚ ਲਿਆਉਣ ਲਈ ਸਰਕਾਰ ਵਲੋਂ ਉਹਨਾਂ ਦੇ ਕਲਿਆਣ ਅਤੇ ਪੁਨਰਵਾਸ ਦੇ ਲਈ ਕੰਮ ਕੀਤੇ ਜਾ ਰਹੇ ਹਨ I ਇਸੇ ਲੜੀ ਅੱਜ ਇੱਥੇ ਦਿਵਿਆਂਗਜਨਾਂ ਉਪਕਰਣ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਸ਼ਿਰਕਤ ਕੀਤੀ ਜਦ ਕਿ ਅਲਿਮਕੋ ਮੋਹਾਲੀ ਵੱਲੋਂ ਸ਼੍ਰੀ…
-

ਪੰਜਾਬ ਪੁਲਿਸ ਵੱਲੋਂ ਕੈਨੇਡਾ ਅਧਾਰਤ ਅੱਤਵਾਦੀ ਅਰਸ਼ ਡੱਲਾ ਦੇ ਚਾਰ ਕਾਰਕੁਨ ਗ੍ਰਿਫਤਾਰ; ਤਿੰਨ ਪਿਸਤੌਲ ਬਰਾਮਦ
ਚੰਡੀਗੜ੍ਹ, 16 ਦਸੰਬਰ: ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸਏਐਸ ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਕੈਨੇਡਾ ਅਧਾਰਤ ਅੱਤਵਾਦੀ ਅਰਸ਼ ਡੱਲਾ ਅਤੇ ਇੱਕ ਹੋਰ ਵਿਦੇਸ਼ੀ ਹੈਂਡਲਰ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ .32 ਬੋਰ ਦੇ ਤਿੰਨ ਪਿਸਤੌਲ ਅਤੇ…
-

ਵੋਟਰ ਕਾਰਡ ਨਾ ਹੋਣ ਦੀ ਸੂਰਤ ਵਿੱਚ 14 ਹੋਰ ਦਸਤਾਵੇਜ਼ਾਂ ਰਾਹੀਂ ਵੋਟਰ ਵੋਟ ਪਾ ਸਕਣਗੇ—ਐਸ.ਡੀ.ਐਮ.
ਮਾਨਸਾ, 16 ਦਸੰਬਰ :ਨਗਰ ਪੰਚਾਇਤ ਸਰਦੂਲਗੜ੍ਹ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜਿ਼ਲ੍ਹਾ ਚੋਣ ਅਫ਼ਸਰ ਸ਼੍ਰੀ ਕੁਲਵੰਤ fੰਸੰਘ ਆਈ.ਏ.ਐਸ. ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਰਿਟਰਨਿੰਗ ਅਫ਼ਸਰ—ਕਮ—ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਨਿਤੇਸ਼ ਕੁਮਾਰ ਜੈਨ ਆਈ.ਏ.ਐਸ. ਨੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਉਲੀਕੇ ਪ੍ਰੋਗਰਾਮ ਤਹਿਤ ਅੱਜ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੋਟਰ ਕੋਲ ਵੋਟ…
-

ਏ.ਐਚ.ਏ – ਮਾਨਤਾ ਪ੍ਰਾਪਤ ਬੀ.ਐੱਲ.ਐੱਸ ਅਤੇ ਏ.ਸੀ.ਐੱਲ.ਐੱਸ ਕੋਰਸ, ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਵਿਖੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ
ਐੱਸ ਏ ਐੱਸ ਨਗਰ, 16 ਦਸੰਬਰ, 2024: ਏ.ਐਚ.ਏ. (ਅਮਰੀਕਨ ਹਾਰਟ ਐਸੋਸੀਏਸ਼ਨ) ਦੁਆਰਾ ਮਾਨਤਾ ਪ੍ਰਾਪਤ ਬੇਸਿਕ ਲਾਈਫ ਸਪੋਰਟ (ਬੀ.ਐੱਲ.ਐੱਸ.) ਅਤੇ ਐਡਵਾਂਸਡ ਕਾਰਡਿਅਕ ਲਾਈਫ ਸਪੋਰਟ (ਏ.ਸੀ.ਐੱਲ.ਐੱਸ.) ਸੇਵਾਵਾਂ ਤੇ ਆਧਾਰਿਤ ਕੋਰਸ 13 ਤੋਂ 15 ਦਸੰਬਰ, 2024 ਤੱਕ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਵਿਖੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਹ ਸਿਖਲਾਈ ਪ੍ਰੋਗਰਾਮ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ…
-

ਨਿਆਂ ਪ੍ਰਣਾਲੀ ਦੀਆਂ ਚੁਣੌਤੀਆਂ ਦੇ ਟਾਕਰੇ ਲਈ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣ ਦੀ ਲੋੜ
ਅੰਮ੍ਰਿਤਸਰ 15 ਦਸੰਬਰ 2024 — ਬਾਰ ਕੌਂਸਲ ਆਫ਼ ਪੰਜਾਬ ਐਂਡ ਹਰਿਆਣਾ ਵੱਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ, ਅੰਮ੍ਰਿਤਸਰ ਦੇ ਸਹਿਯੋਗ ਨਾਲ ਕਰਵਾਏ ਗਏ ਅੰਤਰਰਾਸ਼ਟਰੀ ਕਾਨੂੰਨ ਸੰਮੇਲਨ ਬੁਲਾਰਿਆਂ ਨੇ ਨਿਆਂ ਪ੍ਰਣਾਲੀ ਦੀਆਂ ਚੁਣੌਤੀਆਂ ਦੇ ਟਾਕਰੇ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣ ਦੀ ਲੋੜ ਉੱਤੇ ਜ਼ੋਰ ਦਿੱਤਾ। ਇਸ ਮੌਕੇ ਸੁਪਰੀਮ ਕੋਰਟ ਆਫ਼ ਇੰਡੀਆ ਦੇ ਮਾਣਯੋਗ ਜੱਜ ਸਾਹਿਬਾਨ, ਪੰਜਾਬ ਅਤੇ ਹਰਿਆਣਾ…
-

ਭਾਰਤੀ ਫੌਜ ਨੇ ਬਹਾਦਰੀ ਅਤੇ ਕੁਰਬਾਨੀ ਨੂੰ ਸ਼ਰਧਾਂਜਲੀ ਦੇ ਕੇ ਲੋਕਾਂ ਨੂੰ ਮੰਤਰਮੁਗਧ ਕੀਤਾ
ਅੰਮ੍ਰਿਤਸਰ: 15 ਦਸੰਬਰ 2024 ਪੈਂਥਰ ਡਿਵੀਜ਼ਨ ਨੇ ਅੱਜ 1971 ਦੀ ਭਾਰਤ-ਪਾਕਿਸਤਾਨ ਜੰਗ ਵਿੱਚ ਪਾਕਿਸਤਾਨ ਉੱਤੇ ਭਾਰਤ ਦੀ ਜਿੱਤ ਨੂੰ ਦਰਸਾਉਂਦੇ ਹੋਏ ਵਿਜੇ ਦਿਵਸ ਦੇ ਮਹੱਤਵਪੂਰਨ ਮੌਕੇ ਦਾ ਜਸ਼ਨ ਮਨਾਇਆ। ਇਹ ਇਤਿਹਾਸਕ ਦਿਨ, ਜੋ ਹਰ ਸਾਲ 16 ਦਸੰਬਰ ਨੂੰ ਮਨਾਇਆ ਜਾਂਦਾ ਹੈ, ਬੰਗਲਾਦੇਸ਼ ਦੀ ਸਿਰਜਣਾ ਅਤੇ ਭਾਰਤੀ ਹਥਿਆਰਬੰਦ ਬਲਾਂ ਦੀ ਅਗਵਾਈ ਵਿੱਚ ਨਿਰਣਾਇਕ ਫੌਜੀ ਜਿੱਤ ਦੀ ਯਾਦ ਦਿਵਾਉਂਦਾ ਹੈ। ਇਸ ਵਿਸ਼ੇਸ਼ ਮੌਕੇ ‘ਤੇ ਫੌਜੀ ਸਾਜ਼ੋ-ਸਾਮਾਨ ਦੀ…
-

ਸਿਹਤ ਅਤੇ ਸਿੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਗੁਰਮੀਤ ਸਿੰਘ ਖੁੱਡੀਆਂ*
ਬਠਿੰਡਾ, 15 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਥਾਨਕ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਰਸਰਾਮ ਨਗਰ (ਅਰਜਨ ਨਗਰ) ਵੱਲੋਂ ਕਰਵਾਏ ਸਾਲਾਨਾ ਸਮਾਗਮ ‘ਚ ਮੁੱਖ ਮਹਿਮਾਨ…
-

ਕੌਮੀ ਲੋਕ ਅਦਾਲਤ ਦੌਰਾਨ 11809 ਕੇਸਾਂ ਦਾ ਕੀਤਾ ਨਿਪਟਾਰਾ
ਬਠਿੰਡਾ, 15 ਦਸੰਬਰ : ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸਏਐਸ ਨਗਰ, (ਮੋਹਾਲੀ) ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮਾਨਯੋਗ ਜ਼ਿਲ੍ਹਾ ਤੇ ਸੈਸ਼ਨਸ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਮੀਤ ਮਲਹੋਤਰਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਲੋਕ ਅਦਾਲਤ ਲਗਾਈ ਗਈ, ਜਿਸ ਵਿਚ 22 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵਿਚ ਸਬ ਡਵੀਜ਼ਨ ਫੂਲ ਅਤੇ ਤਲਵੰਡੀ ਸਾਬੋ…
-

ਬਿੱਲ ਲਿਆਓ ਇਨਾਮ ਪਾਓ’ ਸਕੀਮ: ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ 3592 ਜੇਤੂਆਂ ਨੂੰ 2 ਕਰੋੜ ਰੁਪਏ ਤੋਂ ਵੱਧ ਦੇ ਇਨਾਮ
ਚੰਡੀਗੜ੍ਹ, 15 ਦਸੰਬਰਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ “ਬਿੱਲ ਲਿਆਓ ਇਨਾਮ ਪਾਓ” ਸਕੀਮ ਦੀ ਸ਼ਾਨਦਾਰ ਸਫਲਤਾ ਦਾ ਐਲਾਨ ਕਰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਦਸੰਬਰ 2024 ਤੱਕ ‘ਮੇਰਾ ਬਿੱਲ’ ਐਪ ‘ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ 3,592 ਜੇਤੂਆਂ ਨੂੰ 2,11,42,495 ਰੁਪਏ ਦੇ ਇਨਾਮਾਂ ਨਾਲ…
-

ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ਵਿੱਚ ਕੀਤੀ ਸ਼ਿਰਕਤ
ਚੰਡੀਗੜ੍ਹ, 15 ਦਸੰਬਰ:ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅੱਜ ਤਰਨ ਤਾਰਨ ਵਿਖੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨ ਪਹੁੰਚੇ। ਸਮਾਗਮ ਦੌਰਾਨ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕੰਮ ਕਰਨ ਵਾਲੇ ਦਿਵਿਆਂਗਜਨਾਂ ਨੂੰ ਸਨਮਾਨਿਤ ਵੀ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾਂ ਦੇ…
-

ਡੇਅਰੀ ਵਿਕਾਸ ਵਿਭਾਗ ਮੋਗਾ ਵੱਲੋਂ ਪਿੰਡ ਰਾਮੂਵਾਲਾ ਨਵਾਂ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਮੋਗਾ, 13 ਦਸੰਬਰ,ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਸਵੈ-ਰੋਜ਼ਗਾਰ, ਖੇਤੀਬਾੜੀ ਵਿੱਚ ਵਿਭਿੰਨਤਾ ਅਤੇ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਰਾਮੂਵਾਲਾ ਨਵਾਂ ਬਲਾਕ ਮੋਗਾ-1…
-

ਵਿਧਾਇਕ ਫਾਜ਼ਿਲਕਾ ਵੱਲੋਂ ਪਿੰਡ ਝੁੱਗੇ ਲਾਲ ਸਿੰਘ ਵਿਖ਼ੇ ਸ਼ਮਸ਼ਾਨ ਘਾਟ ਵਿੱਚ ਭੱਠੀ ਬਣਾਉਣ ਅਤੇ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਲਈ 4 ਲੱਖ ਰੁਪਏ ਦੀ ਗਰਾਂਟ ਜਾਰੀ
ਫਾਜ਼ਿਲਕਾ 15 ਦਸੰਬਰਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪਿੰਡ ਝੁੱਗੇ ਲਾਲ ਸਿੰਘ ਵਿਖ਼ੇ ਸ਼ਮਸ਼ਾਨ ਘਾਟ ਵਿੱਚ ਭੱਠੀ ਬਣਾਉਣ ਅਤੇ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਲਈ 4 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ। ਇਸ ਮੌਕੇ ਸਰਪੰਚ ਸ. ਅਸ਼ੋਕ ਸਿੰਘ ਦੇ ਗ੍ਰਹਿ ਵਿਖ਼ੇ ਪਿੰਡ ਵਾਸੀਆਂ ਨਾਲ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ।ਵਿਧਾਇਕ ਫਾਜ਼ਿਲਕਾ ਨੇ…
-

ਸਿੱਖਿਆ ਕ੍ਰਾਂਤੀ ਲਿਆ ਰਹੀ ਹੈ ਪੰਜਾਬ ਸਰਕਾਰ -ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਫਾਜ਼ਿਲਕਾ 15 ਦਸੰਬਰ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਗੁੱਦੜ ਭੈਣੀ ਵਿਖ਼ੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਬਣੇ 5 ਲੱਖ ਦੀ ਲਾਗਤ ਨਾਲ ਕਿਚਨ ਸ਼ੇਡ ਦਾ ਉਦਘਾਟਨ ਕੀਤਾ| ਇਸ ਮੌਕੇ ਉਨਾਂ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆ ਰਹੀ ਹੈ । ਉਨਾਂ ਆਖਿਆ ਕਿ ਜਦ ਸਾਡੀ…
-

ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਮੱਲੀਆਂ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ
ਅੰਮ੍ਰਿਤਸਰ 15 ਦਸੰਬਰ- 2024– ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਮਲੀਆਂ ਵਿਖੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਤ ਕਰਨ ਵਾਸਤੇ ਨਵੇਂ ਸਟੇਡੀਅਮ ਦਾ ਉਦਘਾਟਨ ਅੱਜ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ…
-

ਪੰਜਾਬ ਪੁਲਿਸ ਵੱਲੋਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਦੋ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 15 ਦਸੰਬਰ: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਇੰਟੈਲੀਜੈਂਸ ਅਧਾਰਿਤ ਕਾਰਵਾਈ ਕਰਦਿਆਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ .32 ਬੋਰ ਦੇ 10 ਦੇਸੀ ਪਿਸਤੌਲਾਂ ਸਮੇਤ 20 ਮੈਗਜ਼ੀਨਾਂ ਅਤੇ ਗੋਲੀ-ਸਿੱਕਾ…
-

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ
ਬੁਢਲਾਡਾ, 15 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ ਤਰਜੀਹ ਦੇ ਰਹੀ ਹੈ। ਇੱਥੇ ਸਬ ਡਿਵੀਜ਼ਨਲ ਹਸਪਤਾਲ ਦਾ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਕਿਸੇ ਵੀ ਤਰ੍ਹਾਂ ਦਾ ਨੁਕਸ ਕੱਢਣਾ…