ਪੰਜਾਬ ਪੁਲਿਸ ਨੇ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਜਲੰਧਰ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਕਾਰਕੁੰਨ ਕਾਬੂ
ਚੰਡੀਗੜ੍ਹ/ਜਲੰਧਰ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੇ…