Category: Punjab1
-

ਜ਼ਿਲ੍ਹਾ ਪੁਲਿਸ ਵੱਲੋਂ ਜਲਵਾਯੂ ਟਾਵਰ ਸੋਸਾਇਟੀ, ਸੰਨੀ ਇੰਨਕਲੇਵ ਖਰੜ ਵਿਖੇ “ਕੋਰਡਨ ਐਂਡ ਸਰਚ ਓਪਰੇਸ਼ਨ”
ਐਸ.ਏ.ਐਸ.ਨਗਰ, 15 ਦਸੰਬਰ, 2024: ਜ਼ਿਲ੍ਹਾ ਪੁਲਿਸ ਵੱਲੋਂ ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ.ਨਗਰ ਦੀਪਕ ਪਾਰੀਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਸਬ ਡਵੀਜ਼ਨ ਖਰੜ੍ਹ-1 ਦੇ ਇਲਾਕੇ ਵਿੱਚ ਐਤਵਾਰ ਨੂੰ ਜਲਵਾਯੂ ਟਾਵਰ ਸੋਸਾਇਟੀ, ਸੈਕਟਰ 125, ਸੰਨੀ ਇੰਨਕਲੇਵ ਖਰੜ ਵਿਖੇ “ਕੋਰਡਨ ਐਂਡ ਸਰਚ ਓਪਰੇਸ਼ਨ” (ਕਾਸੋ) ਚਲਾਇਆ ਗਿਆ, ਜਿਸ ਵਿੱਚ 03 ਐੱਸ ਪੀਜ਼ , 11…
-

ਖੇਤੀਬਾੜੀ ਵਿਭਾਗ ਵੱਲੋਂ ਕੋਟਕਪੂਰਾ ਮੰਡੀ ਵਿੱਚ ਕੀਟਨਾਸ਼ਕ ਅਤੇ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ
ਕੋਟਕਪੂਰਾ: 14 ਦਸੰਬਰ 2024 ( ) ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ ਨਦੀਨਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮੰਡੀ ਕੋਟਕਪੂਰਾ ਵਿੱਚ ਖਾਦ ਵਿਕਰੇਤਾਵਾਂ ਦੇ ਕਾਰੋਬਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੀ ਅਗਵਾਈ ਮੁੱਖ ਖੇਤੀਬਾੜੀ…
-

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਨਹਿਰੀ ਸੂਏ ਵਿੱਚ ਪਏ ਪਾੜ ਨਾਲ ਪ੍ਰਭਾਵਤ ਫ਼ਸਲ ਦਾ ਲਿਆ ਜਾਇਜ਼ਾ
ਫਰੀਦਕੋਟ 14 ਦਸੰਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਆਦੇਸ਼ਾਂ ਤੇ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਪਿੰਡ ਕੁਹਾਰਵਾਲਾ ਬਲਾਕ ਕੋਟਕਪੂਰਾ ਵਿਖੇ ਨਹਿਰੀ ਸੂਏ ਦੇ ਟੁੱਟਣ ਨਾਲ ਪ੍ਰਭਾਵਤ ਹੋਈ ਕਣਕ ਦੀ ਫ਼ਸਲ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਕਣਕ ਦੀ ਫ਼ਸਲ ਦੇ…
-

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਮੁੱਖ ਮਹਿਮਾਨ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ
ਫ਼ਰੀਦਕੋਟ 14 ਦਸੰਬਰ ( ) ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਅਧੀਨ ਜਿਲ੍ਹਾ ਪੱਧਰੀ ਖੇਡਾਂ -2024 ਬਾਸਕਿਟਬਾਲ ਅਤੇ ਤਾਇਕਵਾਂਡੋ ਦਾ ਅੱਜ ਸਮਾਪਤੀ ਸਮਾਰੋਹ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਕੀਤਾ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਤੇ ਵਿਧਾਇਕ ਸ.…
-

ਕਣਕ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਸਥਿਤੀ ਵਿੱਚ ਸੁਚੇਤ ਰਹਿਣ ਕਿਸਾਨ: ਮੁੱਖ ਖੇਤੀਬਾੜੀ ਅਫ਼ਸਰ
ਫਾਜ਼ਿਲਕਾ, 14 ਦਸੰਬਰਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿ਼ਲ੍ਹਾ ਫਾਜ਼ਿਲਕਾ ਵੱਲੋਂ ਜਿ਼ਲ੍ਹਾ ਪੱਧਰ ਤੇ 1 ਅਤੇ ਬਲਾਕ ਪੱਧਰ ਤੇ 5-5 ਦੀ ਦਰ ਨਾਲ ਕੁੱਲ 21 ਟੀਮਾਂ ਦਾ ਗਠਨ ਕੀਤਾ ਗਿਆ ਹੈ, ਇਨ੍ਹਾਂ ਟੀਮਾਂ ਵੱਲੋਂ ਨਿਯਮਤ ਤੌਰ ਤੇ ਕਣਕ ਦੀ…
-

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ
ਚੰਡੀਗੜ੍ਹ, 14 ਦਸੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਕੁੱਲ 365 ਬੈਂਚਾਂ ਵਿੱਚ ਲੱਗਭਗ 3.54 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ…
-

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡੰਗਰ ਖੇੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ 2024 ਦਾ ਆਯੋਜਨ
ਅਬੋਹਰ 14 ਨਵੰਬਰ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡੰਗਰ ਖੇੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ 2024 ਅਤੇ ਸਕੂਲ ਮੈਗਜ਼ੀਨ ‘ਕਲਮੀ ਸੁਗੰਧ ਭਾਗ-2’ ਲਾਂਚ ਕੀਤਾ ਗਿਆ। ਸਮਾਗਮ ਪ੍ਰਿੰਸੀਪਲ ਧਰਮਪਾਲ ਜਾਲਪ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਪਿੰਡ ਡੰਗਰ ਖੇੜਾ ਦੇ ਸਰਪੰਚ ਸ਼ੈਫਾਲੀ ਟਾਕ, ਭੀਮ ਸੈਨ ਟਾਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਐੱਸਐੱਮਸੀ ਚੇਅਰਮੈਨ…
-

ਝਗੜੇ ਮੁਕਾਓ, ਪਿਆਰ ਵਧਾਓ, ਲੋਕ ਅਦਾਲਤਾ ਰਾਹੀਂ ਸਸਤਾ ਅਤੇ ਛੇਤੀ ਇਨਸਾਫ ਪਾਓ — ਸੈਸ਼ਨ ਜੱਜ ਅਵਤਾਰ ਸਿੰਘ
ਫਾਜਿਲਕਾ 14 ਦਸੰਬਰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਦਿਸ਼ਾ ਨਿਰਾਦੇਸ਼ਾਂ ਹੇਠ, ਸੈਸ਼ਨ ਜੱਜ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਅੱਜ 14.12.2024 ਨੂੰ ਜਿਲ੍ਹਾ ਫਾਜਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਦੋਨਾਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਕਈ…
-

33 ਉਮੀਦਵਾਰਾਂ ਨੇ ਲਏ ਨਾਮਜ਼ਦਗੀ ਪੱਤਰ ਵਾਪਸ-ਜ਼ਿਲ੍ਹਾ ਚੋਣਕਾਰ ਅਫ਼ਸਰ
ਮਾਨਸਾ, 14 ਦਸੰਬਰ :ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ 21 ਦਸੰਬਰ 2024 ਨੂੰ ਹੋਣ ਵਾਲੀਆਂ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀਆਂ ਚੋਣਾਂ ਲਈ 12 ਦਸੰਬਰ ਤੱਕ ਕੁੱਲ 137 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਵਾਈਆਂ ਗਈਆਂ ਸਨ, ਜਿਨ੍ਹਾਂ ਵਿੱਚੋਂ 11 ਨਾਮਜ਼ਦਗੀਆਂ 13 ਦਸੰਬਰ ਨੂੰ ਹੋਈ ਪੜਤਾਲ…
-

ਜ਼ਿਲ੍ਹੇ ਨੂੰ 1320 ਮੀਟਰਕ ਟਨ ਯੂਰੀਆ ਖਾਦ ਹੋਈ ਪ੍ਰਾਪਤ-ਮੁੱਖ ਖੇਤੀਬਾੜੀ ਅਫ਼ਸਰ
ਮਾਨਸਾ, 14 ਦਸੰਬਰ :ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਯੂਰੀਆ ਖਾਦ ਦਾ ਰੈਕ ਲੱਗ ਚੁੱਕਾ ਹੈ ਅਤੇ ਇਸ ਰੈਕ ਵਿੱਚ ਜ਼ਿਲ੍ਹੇ ਲਈ 1320 ਮੀਟਰਕ ਟਨ ਯੂਰੀਆ ਖਾਦ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹਾੜੀ ਦੀਆਂ ਫਸਲਾਂ ਲਈ ਕੁੱਲ 65 ਹਜਾਰ ਮੀਟਰਕ ਟਨ ਯੂਰੀਆ ਖਾਦ ਦੀ ਜਰੂਰਤ…
-

ਮਰੀਜ਼ਾਂ ਨੂੰ ਨਾ ਆਉਣ ਦਿੱਤੀ ਜਾਵੇ ਕੋਈ ਸਮੱਸਿਆ : ਡਿਪਟੀ ਕਮਿਸ਼ਨਰ
ਬਠਿੰਡਾ, 14 ਦਸੰਬਰ : ਇੱਥੇ ਆਉਣ ਵਾਲੇ ਆਸ-ਪਾਸ ਦੇ ਪਿੰਡਾਂ ਦੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ ਅਤੇ ਉਹਨਾਂ ਦੀ ਸਿਹਤ ਦਾ ਸਹੀ ਚੈੱਕਅਪ ਕਰਨਾ ਯਕੀਨੀ ਬਣਾਇਆ ਜਾਵੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਦੁਲੇਵਾਲਾ ਵਿਖੇ ਬਣੇ ਆਯੂਸ਼ਮਾਨ ਅਰੋਗਿਆ ਕੇਂਦਰ ਦਾ…
-

ਨਵਾਂਸ਼ਹਿਰ ਦੀ ਪੁਲਿਸ ਚੌਕੀ ‘ਤੇ ਗ੍ਰੇਨੇਡ ਹਮਲੇ ਪਿੱਛੇ ਕੇ.ਜ਼ੈਡ.ਐਫ. ਦਾ ਹੱਥ; ਦੋ ਹਥਿਆਰਾਂ ਸਮੇਤ ਤਿੰਨ ਕਾਬੂ
ਚੰਡੀਗੜ੍ਹ/ਜਲੰਧਰ, 14 ਦਸੰਬਰ: ਨਵਾਂਸ਼ਹਿਰ ਦੀ ਪੁਲਿਸ ਚੌਕੀ ਆਸਰੋਂ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਦੇ ਕੁਝ ਦਿਨ ਉਪਰੰਤ ਹੀ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸ.ਬੀ.ਐਸ.ਨਗਰ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇਸ ਹੈਂਡ ਗ੍ਰਨੇਡ ਹਮਲੇ ਦੇ ਮਾਸਟਰਮਾਇੰਡ ਅੱਤਵਾਦੀ ਮਾਡਿਊਲ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ ਨੂੰ ਸਫਲਤਾਪੂਰਵਕ ਸੁਲਝਾ ਲਿਆ ਹੈ।ਡਾਇਰੈਕਟਰ…
-

ਸਰਕਾਰੀ ਸਕੂਲ ਪੱਖੀ ਕਲਾਂ ਦੇ ਵਿਦਿਆਰਥੀਆਂ ਨੇ ਕੀਤਾ ਪੰਜਾਬ ਵਿਧਾਨ ਸਭਾ ਦਾ ਦੌਰਾ
ਚੰਡੀਗੜ੍ਹ, 14 ਦਸੰਬਰ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ, ਜ਼ਿਲ੍ਹਾ ਫਰੀਦਕੋਟ ਦੇ ਵਿਦਿਆਰਥੀਆਂ ਨੇ ਸਕੂਲੀ ਅਧਿਆਪਕਾਂ ਦੀ ਅਗਵਾਈ ‘ਚ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਰਾਜਨੀਤਿਕ ਪ੍ਰਣਾਲੀ ਅਤੇ ਵਿਧਾਨ ਸਭਾ ਦਾ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਦੇਣਾ ਸੀ। ਪੰਜਾਬ ਵਿਧਾਨ ਸਭਾ ਦੇ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਵਿਧਾਨ ਸਭਾ ‘ਚ ਵਿਧਾਨਕ…
-

ਕੌਮੀ ਲੋਕ ਅਦਾਲਤ ਵਿੱਚ ਆਪਸੀ ਰਜਾਮੰਦੀ ਨਾਲ 4603 ਕੇਸਾਂਦਾ ਹੋਇਆ ਨਿਪਟਾਰਾ
ਮਾਨਸਾ, 14 ਦਸੰਬਰ :ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਐੱਚ. ਐਸ. ਗਰੇਵਾਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ ਸਰਦੂਲਗੜ ਅਤੇ ਬੁਢਲ਼ਾਡਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲਈ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ, ਬੁਢਲਾਡਾ ਅਤੇ ਸਰਦੂਲਗੜ ਵਿਖੇ ਬੈਂਚਾਂ…
-

ਫਤਹਿਗੜ੍ਹ ਪੰਜਤੂਰ ਦੇ ਦੋ ਵਾਰਡਾਂ ਉਪਰ ਹੀ ਹੋਣਗੀਆਂ ਨਗਰ ਪੰਚਾਇਤ ਚੋਣਾਂ
ਮੋਗਾ, 14 ਦਸੰਬਰ : ਜ਼ਿਲਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ ਪੰਜਤੂਰ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਦੀ ਪੜਤਾਲ ਦੀ ਪ੍ਰਕਿਰਿਆ 13 ਦਸੰਬਰ ਨੂੰ ਮੁਕੰਮਲ ਹੋ ਚੁੱਕੀ ਸੀ। ਅਖੀਰਲੇ ਦਿਨ ਤੱਕ ਕੁੱਲ 70 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਹਨਾਂ ਵਿੱਚ ਨਗਰ ਕੌਂਸਲ ਧਰਮਕੋਟ ਵਿੱਚ 36 ਨਾਮਜ਼ਦਗੀਆਂ, ਨਗਰ…
-

ਨੈਸ਼ਨਲ ਲੋਕ ਅਦਾਲਤ ਚ ਹੋਇਆ 25956 ਕੇਸਾਂ ਦਾ ਨਿਪਟਾਰਾ
ਅੰਮ੍ਰਿਤਸਰ 14 ਦਸੰਬਰ 2024– ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਅਮਰਦੀਪ ਸਿੰਘ ਬੈਂਸ, ਸਿਵਲ ਜੱਜ-ਸਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਯਤਨਾ ਸਦਕਾ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ…
-

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮਹਿਲਾਵਾਂ ਲਈ ਕੀਤੀ ਗਈ ਅਪਮਾਨਜਨਕ ਟਿੱਪਣੀ ਦੇ ਸਬੰਧ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸੂ-ਮੋਟੋ ਨੋਟਿਸ ਜਾਰੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 14 ਦਸੰਬਰ, 2024: ਪੰਜਾਬ ਰਾਜ ਮਹਿਲਾ ਕਮਿਸ਼ਨ “ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001” ਦੀ ਧਾਰਾ 12 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ ਮਾਮਲਿਆ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ, ਰਾਜ ਲਾਲੀ ਗਿੱਲ ਵੱਲੋਂ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ…
-

ਕੌਮੀ ਲੋਕ ਅਦਾਲਤ ਦੌਰਾਨ 12488 ਕੇਸਾਂ ਦਾ ਨਿਪਟਾਰਾ ਕੀਤਾ ਗਿਆ
ਐਸ.ਏ.ਐਸ.ਨਗਰ, 14 ਦਸੰਬਰ, 2024:ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਸਟਿਸ ਸ੍ਰੀ ਅਨਿਲ ਖੇਤਰਪਾਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਸਰਪ੍ਰਸਤੀ ਅਤੇ ਸ੍ਰੀ ਅਤੁਲ ਕਸਾਨਾ, ਜਿਲ੍ਹਾ ਅਤੇ ਸੈਸ਼ਨਜ਼ ਜੱਜ,…
-

1971 ਦੇ ਜੰਗ ਦੇ ਹੀਰੋ ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਨੂੰ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ
ਲੁਧਿਆਣਾ, 14 ਦਸੰਬਰ (000) ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਨੀਵਾਰ ਨੂੰ ਪਰਮ ਵੀਰ ਚੱਕਰ ਪ੍ਰਾਪਤ ਸ਼ਹੀਦ ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀਆਂ ਭੇਟ ਕਰਨ ਲਈ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਦਾਖਾ ਦੇ ਪਿੰਡ ਈਸੇਵਾਲ ਦੇ ਵਸਨੀਕ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਨੇ 1971 ਦੀ ਭਾਰਤ-ਪਾਕਿ ਜੰਗ ਦੌਰਾਨ ਆਪਣੀ ਜਾਨ ਕੁਰਬਾਨ…
-

ਪੰਜਾਬ ਦੇ ਅੱਠ ਨੌਜਵਾਨ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ
ਚੰਡੀਗੜ੍ਹ, 14 ਦਸੰਬਰ: ਅੱਜ ਪੰਜਾਬ ਲਈ ਬੇਹੱਦ ਮਾਣ ਵਾਲੀ ਘੜੀ ਹੈ ਕਿਉਂਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਈ.) ਐਸ.ਏ.ਐਸ. ਨਗਰ (ਮੋਹਾਲੀ) ਦੇ ਅੱਠ ਕੈਡਿਟ, ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣ ਗਏ ਹਨ। ਇਨ੍ਹਾਂ ‘ਚੋਂ ਛੇ ਅਫ਼ਸਰ, ਜਿਨ੍ਹਾਂ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਕ੍ਰਿਤਿਨ ਗੁਪਤਾ, ਅੰਮ੍ਰਿਤਸਰ ਤੋਂ ਭਰਤ ਸ਼ਰਮਾ ਤੇ ਸਾਹਿਲਦੀਪ ਸਿੰਘ,…