Category: Punjab1
-

ਰਾਜ ਪੱਧਰ ਖੇਡਾਂ ਦੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਚ ਸ਼ੁਰੂਆਤ
ਫਰੀਦਕੋਟ 9 ਦਸੰਬਰ () ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ-3 ਅਧੀਨ ਰਾਜ ਪੱਧਰ ਖੇਡਾਂ-2024 (ਲੜਕੇ ਅਤੇ ਲੜਕੀਆਂ) ਬਾਸਕਿਟਬਾਲ ਅਤੇ ਤਾਇਕਵਾਂਡੋ ਖੇਡਾਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਅੱਜ ਸ਼ੁਰੂ ਹੋ ਗਈਆ। ਇਨ੍ਹਾਂ ਖੇਡਾਂ ਵਿੱਚ ਬਾਸਕਿਟਬਾਲ ਅਤੇ ਤਾਇਕਵਾਂਡੋ ਗੇਮ ਦੇ ਵੱਖ-ਵੱਖ 5 ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ…
-

ਨਸ਼ਿਆਂ ਵਿਰੁੱਧ ਜਾਰੀ ਜੰਗ ਵਿਚ ਯੁਵਕ ਸੇਵਾਵਾਂ ਵਿਭਾਗ ਫਾਜ਼ਿਲਕਾ ਵੱਲੋਂ ਕੀਤਾ ਗਿਆ ਅਹਿਮ ਉਪਰਾਲਾ
ਫਾਜ਼ਿਲਕਾ, 09 ਦਸੰਬਰ ਨਸ਼ਿਆਂ ਖਿਲਾਫ ਜਾਰੀ ਜੰਗ ਵਿਚ ਸਮਾਜ ਦਾ ਹਰੇਕ ਵਰਗ ਆਪਣਾ ਅਹਿਮ ਰੋਲ ਨਿਭਾ ਰਿਹਾ ਹੈ। ਨਸ਼ੇ ਵਿਰੋਧੀ ਜਾਗਰੂਕਤਾ ਅਭਿਆਨ ਤਹਿਤ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ—ਨਿਰਦੇਸ਼ਾ *ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਾਜ਼ਿਲਕਾ ਸ੍ਰੀ ਜ਼ਸਪਾਲ ਸਿੰਘ ਦੀ ਹਦਾਇਤਾਂ ਅਨੁਸਾਰ ਪਿੰਡ ਡੰਗਰ ਖੇੜਾ ਵਿਖੇ ਨੁਕੜ ਨਾਟਕ ਅਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਪਿੰਡ ਦੇ ਸਰਪੰਚ ਸ੍ਰੀਮਤੀ ਸ਼ੈਫਾਲੀ ਟਾਕ ਨੇ ਜਾਣਕਾਰੀ ਦਿੰਦਿਆਂ…
-

ਬਲਾਕ ਖੂਈਖੇੜਾ ਵਿੱਚ ਪਲਸ ਪੋਲੀਓ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਪਿਲਾਈਆਂ ਪੋਲੀਓ ਬੂੰਦਾਂ
ਫਾਜ਼ਿਲਕਾ, 9 ਦਸੰਬਰ ਸਿਹਤ ਵਿਭਾਗ ਵਲੋਂ ਬਲਾਕ ਖੂਈਖੇੜਾ ਵਿਖੇ ਸਿਵਲ ਸਰਜਨ ਫਾਜ਼ਿਲਕਾ ਡਾ: ਲਹਿੰਬਰ ਰਾਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ ਡਾ: ਵਿਕਾਸ ਗਾਂਧੀ ਦੀ ਅਗਵਾਈ ਵਿਚ ਬੱਚਿਆਂ ਨੂੰ ਜੀਵਨ ਦੀਆਂ ਦੋ ਬੂੰਦਾਂ ਪਿਲਾਉਣ ਲਈ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਪਹਿਲੇ ਦਿਨ 13950 ਅਤੇ ਦੂਜੇ ਦਿਨ 5 ਸਾਲ ਤੱਕ ਦੇ 8319…
-

ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਜਰੂਰ ਪਿਲਾਓ : ਡਾ. ਪਵਨਪ੍ਰੀਤ ਸਿੰਘ
ਫਾਜ਼ਿਲਕਾ 9 ਦਸੰਬਰਸਿਵਲ ਸਰਜਨ ਫਾਜ਼ਿਲਕਾ ਡਾ. ਲਹਿੰਬਰ ਰਾਮ, ਜਿਲ੍ਹਾ ਸਿਹਤ ਤੇ ਪਰਿਵਾਰ ਭਲਾਈ ਅਫ਼ਸਰ ਡਾ. ਕਵਿਤਾ ਸਿੰਘ, ਡੀਆਈਓ (ਵਾਧੂ ਕਾਰਜਭਾਰ) ਡਾ. ਰਿੰਕੂ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੀਐਚਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫਸਰ (ਵਾਧੂ ਕਾਰਜਭਾਰ) ਡਾ. ਗੁਰਮੇਜ ਸਿੰਘ, ਪ੍ਰਬੰਧਕੀ ਇੰਚਾਰਜ ਡਾ. ਪਵਨਪ੍ਰੀਤ ਸਿੰਘ ਦੀ ਯੋਗ ਅਗਵਾਈ ਵਿਚ 3 ਦਿਨਾਂ ਪਲਸ ਪੋਲੀਓ ਅਭਿਆਨ ਦੇ ਦੂਸਰੇ…
-

ਮੁੱਖ ਮੰਤਰੀ ਵਲੋਂ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਕੌਮੀ ਕੰਪਨੀ ਗ੍ਰਾਂਟ ਥੌਰਨਟਨ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ
ਚੰਡੀਗੜ੍ਹ, 9 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਹੁਕੌਮੀ ਕੰਪਨੀ ਗ੍ਰਾਂਟ ਥੌਰਨਟਨ ਨੂੰ ਕਿਸਾਨਾਂ ਅਤੇ ਔਰਤਾਂ ਦੀ ਆਮਦਨ ਵਧਾ ਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ ਹੈ। ਕੰਪਨੀ ਦੇ ਕੰਟਰੀ ਹੈੱਡ ਵੀ. ਪਦਮਾਨੰਦ, ਜਿਨ੍ਹਾਂ ਨੇ ਅੱਜ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ…
-

ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀ ਹਦੂਦ ਅੰਦਰ ਹਥਿਆਰ ਚੁੱਕ ਕੇ ਚੱਲਣ ਤੇ ਪੂਰਨ ਪਾਬੰਦੀ
ਮੋਗਾ, 9 ਦਸੰਬਰ,ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਮਿਉਂਸਪਲ ਬਾਡੀਜ਼-2024 ਦੇ ਮੱਦੇਨਜ਼ਰ ਪੰਜਾਬ ਵਿੱਚ ਮਿਤੀ 8 ਦਸੰਬਰ, 2024 ਨੂੰ ਆਦਰਸ਼ ਚੋਣ ਜਾਬਤਾ ਲਾਗੂ ਕਰਦੇ ਹੋਏ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ, ਜਿਸ ਦੇ ਤਹਿਤ ਪੰਜਾਬ ਵਿੱਚ ਨਗਰ ਨਿਗਮਾਂ ਅਤੇ ਵੱਖ-ਵੱਖ ਨਗਰ ਕੌਂਸਲਾਂ, ਨਗਰ ਪੰਚਾਇਤਾਂ ਵਿੱਚ ਜਨਰਲ ਅਤੇ ਬਾਈ ਇਲੈਕਸ਼ਲ ਮਿਤੀ 21 ਦਸੰਬਰ, 2024 ਨੂੰ ਨਿਸ਼ਚਿਤ…
-

ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ: ਮੁੱਖ ਮੰਤਰੀ
ਚੰਡੀਗੜ੍ਹ, 9 ਦਸੰਬਰ: ਪੰਜਾਬ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਪੰਜਾਬ ਇਸ ਐਕਟ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ…
-

ਦੂਜੇ ਦਿਨ 22951 ਬੱਚਿਆਂ ਨੂੰ ਪਿਲਾਈਆਂ ਪੋਲਿਓ ਰੋਕੂ ਬੂੰਦਾਂ-ਡਾ. ਰਣਜੀਤ ਸਿੰਘ ਰਾਏ
ਮਾਨਸਾ, 9 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ 8 ਦਸੰਬਰ ਤੋਂ 10 ਦਸਬੰਰ 2024 ਤੱਕ ਚਲਾਈ ਜਾ ਰਹੀ ਮੁਹਿੰਮ ਦੇ ਦੂਜੇ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ 22951 ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾਂ ਪਿਲਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ…
-

ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ਼ ਨੇ ਪਿੰਡ ਟਾਹਲੀਵਾਲਾ ਜੱਟਾ ਦੇ ਅਪਗ੍ਰੇਡ (ਮਿਡਲ ਤੋਂ ਹਾਈ) ਸਕੂਲ ਦਾ ਕੀਤਾ ਉਦਘਾਟਨ
ਜ਼ਲਾਲਾਬਾਦ, ਫਾਜ਼ਿਲਕਾ 9 ਦਸੰਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਵੱਲੋਂ ਸਿਖਿਆ ਦੇ ਖੇਤਰ ਵਿਚ ਇਤਿਹਾਸਲ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਤਹਿਤ ਸਿਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿਖਿਆ ਵਿਭਾਗ ਨਵੀਆਂ ਬੁਲੰਦੀਆਂ ਛੂ ਰਿਹਾ ਹੈ। ਪਿਛਲੇ ਦਿਨੀ ਮੌਜੂਦਾ ਪੰਜਾਬ ਸਰਕਾਰ ਵੱਲੋਂ ਪਹਿਲਕਦਮੀਆਂ ਕਰਦਿਆਂ ਹਲਕਾ ਜਲਾਲਾਬਾਦ ਅਧੀਨ ਪੈਂਦੇ ਸਰਕਾਰੀ ਮਿਡਲ ਸਕੂਲ ਟਾਹਲੀਵਾਲਾ ਜੱਟਾਂ ਨੂੰ ਹਾਈ ਸਕੂਲ…
-

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ
ਚੰਡੀਗੜ੍ਹ, 9 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 25, 26 ਅਤੇ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ…
-

ਖਾਦ ਵਿਕ੍ਰੇਤਾ ਕਿਸਾਨਾਂ ਨੂੰ ਯੂਰੀਆ ਖਾਦ ਦੀ ਵਿਕਰੀ ਸਮੇਂ ਗੈਰ ਜ਼ਰੂਰੀ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ : ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ, 9 ਦਸੰਬਰ 2024 () ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀ ਯੂਰੀਆ ਖਾਦ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਫ਼ਰੀਦਕੋਟ ਦੇ ਥੋਕ ਖਾਦ ਵਿਕ੍ਰੇਤਾਵਾਂ ਨਾਲ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਮੀਟਿੰਗ ਕੀਤੀ ਗਈ। ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ…
-

ਸਪੀਕਰ ਸੰਧਵਾਂ ਨੇ ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਸਥਾਨ ਵਜੋਂ ਸੰਭਾਲਣ ਲਈ ਜ਼ੋਰ ਦਿੱਤਾ
ਚੰਡੀਗੜ੍ਹ, 9 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ ਨੂੰ ਮੁੜ ਬਹਾਲ ਕਰਨ ਅਤੇ ਇਸ ਦੀ ਸਾਂਭ ਸੰਭਾਲ ਲਈ ਸਾਰੀਆਂ ਰੁਕਾਵਟਾਂ ਦੂਰ ਕਰਨ ਦਾ ਸੱਦਾ ਦਿੱਤਾ ਹੈ। ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੀਕਰ ਸੰਧਵਾਂ ਨੇ ਇਸ…
-

ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 9 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਅੱਖਾਂ ਬੰਦ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਸੜਕਾਂ ‘ਤੇ ਰੁਲਣ ਲਈ ਛੱਡ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਨਾਲ ਗੱਲਬਾਤ…
-

ਜ਼ਿਲ੍ਹਾ ਮੈਜਿਸਟਰੇਟ ਨੇ ਹਥਿਆਰ ਚੁੱਕ ਕੇ ਚੱਲਣ ਦੀ ਕੀਤੀ ਮਨਾਹੀ
ਸ੍ਰੀ ਮੁਕਤਸਰ ਸਾਹਿਬ 9 ਦਸੰਬਰ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਬਲਾਕ ਗਿੱਦੜਬਾਹਾ ਦੇ 20 ਪਿੰਡਾਂ ਦੀਆਂ ਚੋਣਾਂ 15 ਦਸੰਬਰ 2024 ਨੂੰ ਕਰਵਾਈਆ ਜਾ ਰਹੀਆਂ ਹਨ ਅਤੇ ਨਗਰ ਕੌਂਸਲ-ਮਲੋਟ ਅਤੇ ਨਗਰ ਪੰਚਾਇਤ ਬਰੀਵਾਲਾ ਦੀਆਂ ਚੋਣਾਂ 21 ਦਸੰਬਰ 2024 ਨੂੰ ਕਰਵਾਈਆ ਜਾ ਰਹੀਆਂ ਹਨ। ਇਹਨਾਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐਸ., ਜਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ…
-

ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲਿਆਂ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 09 ਦਸੰਬਰ ਬਾਲ ਭਲਾਈ ਕੌਂਸਲ ਪੰਜਾਬ ਅਤੇ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ, ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲੇ ਜ਼ਿਲ੍ਹਾ ਰੈਡ ਕਰਾਸ ਵਿਖੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ, ਸ੍ਰੀ ਜਸਪਾਲ ਮੌਂਗਾ ਵੱਲੋਂ ਹਾਜ਼ਰ ਵਿਦਿਆਰਥੀਆਂ ਨੂੰ…
-

ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ
ਮੋਗਾ, 9 ਦਸੰਬਰ :ਜ਼ਿਲ੍ਹਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਪਹਿਲੇ ਦਿਨ ਅੱਜ ————–ਵੱਲੋਂ ਭਰੀਆਂ ਗਈਆਂ। ਬਾਕੀ ਹੋਰ ਕਿਸੇ ਜਗ੍ਹਾ ਤੋਂ ਕੋਈ ਵੀ ਨਾਮਜ਼ਦਗੀ ਦਰਜ ਨਹੀਂ ਕੀਤੀ ਗਈ।ਜ਼ਿਲ੍ਹਾ ਮੋਗਾ ਦੇ ਵਧੀ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ…
-

ਨਗਰ ਨਿਗਮ ਕਮਿਸ਼ਨਰ ਟੀ ਬੈਨਿਥ ਵੱਲੋਂ ਆਰਜ਼ੀ ਨਾਜਾਇਜ਼ ਕਬਜ਼ਿਆਂ, ਸਟ੍ਰੀਟ ਲਾਈਟਾਂ ਅਤੇ ਮਕੈਨੀਕਲ ਸਫ਼ਾਈ ਦੀ ਜਾਂਚ
ਐਸ.ਏ.ਐਸ. ਨਗਰ, 8 ਦਸੰਬਰ, 2024: ਨਗਰ ਨਿਗਮ ਕਮਿਸ਼ਨਰ, ਟੀ ਬੈਨਿਥ ਵੱਲੋਂ ਸ਼ਹਿਰ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰਨ ਦੇ ਮੰਤਵ ਨਾਲ ਕੱਲ੍ਹ ਰਾਤ ਵੱਖ-ਵੱਖ ਟੀਮਾਂ ਨਾਲ ਲੈ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ ਰੰਜੀਵ ਕੁਮਾਰ, ਨਿਗਮ ਇੰਜੀਨੀਅਰ ਕਮਲਦੀਪ ਸਿੰਘ, ਹੈਡ ਡਰਾਫਟਸਮੈਨ ਮੁਖਤਿਆਰ ਸਿੰਘ ਅਤੇ ਸੈਨੇਟਰੀ ਇੰਸਪੈਕਟਰ ਜਗਰੂਪ…
-

ਖੇਤੀਬਾੜੀ ਵਿਭਾਗ ਵਲੋਂ ਸਬਸਿਡੀ ਤੇ ਦਿੱਤਾ ਜਾ ਰਿਹਾ ਹੈ ਕਣਕ ਦਾ ਬੀਜ
ਮੋਗਾ, 25 ਨਵੰਬਰ,ਪੰਜਾਬ ਸਰਕਾਰ ਵੱਲੋਂ ਪਨਸੀਡ ਨੂੰ ਰਾਜ ਦੀ ਬੀਜ ਨੋਡਲ ਏਜੰਸੀ ਘੋਸ਼ਿਤ ਕੀਤਾ ਹੋਇਆ ਹੈ। ਹਾੜੀ 2024-25 ਦੌਰਾਨ ਸਬਮਿਸ਼ਨ ਆਨ ਸੀਡ ਐਂਡ ਪਲਾਂਟਿੰਗ ਮਟੀਰੀਅਲ ਸੀਡ ਵਿਲੇਜ ਪ੍ਰੋਗਰਾਮ ਅਧੀਨ ਕਣਕ ਦਾ ਬੀਜ 1600 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਉਪਰ ਦਿੱਤਾ ਜਾ ਰਿਹਾ ਹੈ। ਕਣਕ ਦੇ ਬੀਜ ਦਾ ਇਸ ਵੇਲੇ 3740 ਰੁਪਏ ਕੁਇੰਟਲ ਮੁੱਲ ਹੈ ਪ੍ਰੰਤੂ ਕਿਸਾਨਾਂ…
-

ਪੰਜਾਬ ਸਰਕਾਰ ਵੱਲੋਂ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਸਕੂਲਾਂ ਲਈ 100 ਕਰੋੜ 50 ਲੱਖ ਰੁਪਏ ਜਾਰੀ -ਅਮਨਦੀਪ ਸਿੰਘ ਗੋਲਡੀ ਮੁਸਾਫਿਰ
ਬੱਲੂਆਣਾ 8 ਦਸੰਬਰਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਸਕੂਲਾਂ ਲਈ 100 ਕਰੋੜ 50 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ। ਇਹ ਜਾਣਕਾਰੀ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦਿੱਤੀ ਹੈ।ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਇਸ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ…
-

ਪੋਲੀਓ ਜਿਹੀ ਨਾ-ਮੁਰਾਦ ਬਿਮਾਰੀ ਦਾ ਖਾਤਮਾ ਸਾਰਿਆਂ ਦਾ ਮੁੱਢਲਾ ਫਰਜ਼ :- ਡਾਕਟਰ ਕਵਿਤਾ ਸਿੰਘ
ਫਾਜ਼ਿਲਕਾ 8 ਦਸੰਬਰਫਾਜ਼ਿਲਕਾ ਵਿਖੇ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਸਿਵਲ ਹਸਪਤਾਲ ਵਿਖੇ ਵਿਧਾਇਕ ਨਰਿੰਦਰ ਪਾਲ ਸਵਨਾ ਦੀ ਪਤਨੀ ਖੁਸ਼ਬੂ ਸਾਵਨਸੁਖਾ ਵਲੋ ਕੀਤੀ ਗਈ। ਉਨਾ ਨਾਲ ਡਾਕਟਰ ਕਵਿਤਾ ਸਿੰਘ ਐੱਸ ਐਮ ਓ ਡਾਕਟਰ ਐਡੀਸਨ ਐਰਿਕ ਨਾਲ ਸੀ ।ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ ਵਲੋਂ ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਲੋਕਾਂ ਨੂੰ ਇਹ…