Category: Punjab1
-

ਫਰੀਦਕੋਟ ਵਿਖੇ ਭਲਕੇ ਹੋਣਗੇ ਬਾਸਕਟਬਾਲ ਤੇ ਤਾਈਕਵਾਡੋ ਦੇ ਰਾਜ ਪੱਧਰੀ ਮੁਕਾਬਲੇ
ਫਰੀਦਕੋਟ 8 ਦਸੰਬਰ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਦੀਆਂ ਸੀਜ਼ਨ 3 ਤਹਿਤ ਬਾਸਕਿਟ ਬਾਲ ਅਤੇ ਤਾਈਕਮਾਂਡੋਂ ਖੇਡਾਂ ਦੇ ਰਾਜ ਪੱਧਰੀ ਮੁਕਾਬਲੇ ਨਹਿਰੂ ਸਟੇਡੀਅਮ, ਫ਼ਰੀਦਕੋਟ ਵਿਖੇ ਭਲਕੇ ਸ਼ੁਰੂ ਹੋਣਗੇ। ਜਿਸ ਵਿਚ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਮੁੱਖ ਮਹਿਮਾਨ ਅਤੇ ਅੰਤਰ ਰਾਸ਼ਟਰੀ ਬਾਸਕਿਟਬਾਲ ਖਿਡਾਰੀ ਸ. ਪਾਲਪ੍ਰੀਤ ਸਿੰਘ ਬਰਾੜ…
-

ਸਪੀਕਰ ਸੰਧਵਾਂ ਨੇ ਵੱਖ-ਵੱਖ ਸਮਾਗਮਾਂ ਵਿਚ ਕੀਤੀ ਸ਼ਿਰਕਤ
ਕੋਟਕਪੂਰਾ 8 ਦਸੰਬਰ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜਦੋਂ ਵੀ ਅਪਣੇ ਹਲਕੇ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਦਾ ਜਿਆਦਾਤਰ ਸਮਾਂ ਹਲਕੇ ਦੇ ਲੋਕਾਂ ਵਿਚ ਹੀ ਬਤੀਤ ਹੁੰਦਾ ਹੈ। ਇਸੇ ਤਰ੍ਹਾਂ ਉਨ੍ਹਾਂ ਅੱਜ ਪਿੰਡ ਕੋਟਸੁਖੀਆ, ਸਿਰਸੜੀ ਵਿਖੇ ਸਮਾਗਮਾਂ ਵਿਚ ਸ਼ਿਰਕਤ ਕਰਕੇ ਲੋਕਾਂ ਵਿਚ ਹਾਜ਼ਰੀ ਭਰੀ। ਉਨ੍ਹਾਂ ਕੋਟਸੁਖੀਆ ਤੋਂ ਭੋਲਾ ਸਿੰਘ ਸਰਪੰਚ…
-

ਪੰਜਾਬ ਵਿੱਚ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ 21 ਦਸੰਬਰ ਨੂੰ ਹੋਣਗੀਆਂ: ਆਰ.ਕੇ. ਚੌਧਰੀ
ਚੰਡੀਗੜ੍ਹ, 8 ਦਸੰਬਰ 2024: ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਮਿਤੀ 22/11/2024 ਦੇ ਨੋਟੀਫਿਕੇਸ਼ਨ ਅਨੁਸਾਰ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਇਸ ਨੋਟੀਫਿਕੇਸ਼ਨ ਵਿੱਚ ਇਹ ਹਦਾਇਤ ਕੀਤੀ ਗਈ ਹੈ ਕਿ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਸੰਬਰ,…
-

ਪੰਜਾਬ ਦੇ ਰਾਜਪਾਲ ਵੱਲੋਂ ਨਸ਼ਾ ਮੁਕਤ-ਰੰਗਲਾ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ
ਅੰਮ੍ਰਿਤਸਰ/ਸ੍ਰੀ ਬਾਬਾ ਬਕਾਲਾ ਸਾਹਿਬ, 6 ਦਸੰਬਰ 2024: ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਪੁਰਬ ਮੌਕੇ ਨਸ਼ਾ ਮੁਕਤ-ਰੰਗਲਾ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ। ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਉਹਨਾਂ ਕਿਹਾ ਕਿ ‘ਨਸ਼ਾ ਮੁਕਤ ਭਾਰਤ ਅਭਿਆਨ’…
-

ਮਿੱਟੀ ਦੇ ਸੈਂਪਲ ਟੈਸਟ ਕਰਵਾਉਣ ਉਪਰੰਤ ਰਿਪੋਰਟ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ-ਮੁੱਖ ਖੇਤੀਬਾੜੀ ਅਫ਼ਸਰ
ਮਾਨਸਾ, 06 ਦਸੰਬਰ :ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹੇ ਦੇ ਪੰਜ ਬਲਾਕਾਂ ਵਿੱਚ ਵਿਸ਼ਵ ਭੂਮੀ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪੀ੍ਰਤ ਪਾਲ ਕੌਰ ਨੇ ਦੱਸਿਆ ਕਿ ਬਲਾਕ ਭੀਖੀ ਵੱਲੋਂ ਪਿੰਡ ਖੀਵਾ ਕਲਾਂ, ਬਲਾਕ ਮਾਨਸਾ ਵੱਲੋਂ ਪਿੰਡ ਬੁਰਜ…
-

ਜ਼ਿਲ੍ਹਾ ਮੋਗਾ ਦੇ ਸਿਖਿਆਰਥੀਆਂ ਨੂੰ ਆਧੁਨਿਕ ਸਮੇਂ ਦੀ ਸਿਖਲਾਈ ਦੇਣਗੇ ਆਈ ਬੀ ਐੱਮ, ਮਾਈਕਰੋਸੋਫਟ ਅਤੇ ਨੈਸਕੋਮ
ਮੋਗਾ, 6 ਦਸੰਬਰ (000) – ਆਈ ਬੀ ਐੱਮ, ਮਾਈਕਰੋਸੋਫਟ ਅਤੇ ਨੈਸਕੋਮ ਵਰਗੀਆਂ ਤਕਨੀਕੀ ਖੇਤਰ ਦੀਆਂ ਵਿਸ਼ਵ ਪ੍ਰਸਿੱਧ ਕੰਪਨੀਆਂ ਜਲਦ ਹੀ ਜ਼ਿਲ੍ਹਾ ਮੋਗਾ ਦੇ ਸਿਖਿਆਰਥੀਆਂ ਨੂੰ ਆਧੁਨਿਕ ਸਮੇਂ ਦੀ ਸਿਖਲਾਈ ਦੇਣਾ ਸ਼ੁਰੂ ਕਰਨਗੀਆਂ। ਇਸ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਇੱਛੁਕ ਸਿਖਿਆਰਥੀਆਂ ਦੀ ਇੰਨਰੋਲਮੈਂਟ ਕੀਤੀ ਜਾ ਰਹੀ ਹੈ। ਇਹ ਸਾਰੇ ਕੋਰਸ ਆਨਲਾਈਨ ਹੋਣਗੇ ਅਤੇ ਜਨਵਰੀ…
-

ਖੇਤੀ ਵਿਗਿਆਨ ਕੇਂਦਰ ਫਾਜ਼ਿਲਕਾ ਵੱਲੋਂ ਵਿਸ਼ਵ ਮਿੱਟੀ ਦਿਵਸ ਮਨਾਇਆ ਗਿਆ
ਅਬੋਹਰ, ਫਾਜ਼ਿਲਕਾ 6 ਦਸੰਬਰਵਿਸ਼ਵ ਮਿੱਟੀ ਦਿਵਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਵੱਲੋਂ ਮਿੱਟੀ ਦੀ ਸਿਹਤ ਸਬੰਧੀ ਇੱਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਕ੍ਰਿਭਕੋ ਸੋਸਾਇਟੀ ਕਾਲਰਖੇੜਾ ਵਿਖੇ ਆਯੋਜਿਤ ਕੀਤਾ ਗਿਆ। ਇਹ ਜਾਗਰੂਕਤਾ ਪ੍ਰੋਗਰਾਮ ਡਾ ਅਰਵਿੰਦ ਕੁਮਾਰ ਅਹਿਲਾਵਤ ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਇਆ ਗਿਆ।ਇਸ ਪ੍ਰੋਗਰਾਮ ਵਿੱਚ ਡਾ: ਪ੍ਰਕਾਸ਼ ਚੰਦ ਗੁਰਜਰ ਨੇ ਕਿਸਾਨਾਂ ਨੂੰ ਮਿੱਟੀ…
-

ਅਧਿਆਪਕਾਂ ਨਾਲ ਸੰਵਾਦ”ਪ੍ਰੋਗਰਾਮ ਤਹਿਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਾਜ਼ਿਲਕਾ ਦੇ ਅਧਿਆਪਕਾਂ ਨਾਲ ਕੀਤੀ ਗੱਲਬਾਤ
ਫਾਜ਼ਿਲਕਾ, 6 ਦਸੰਬਰਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਤੋਂ ਫੀਡਬੈਕ ਲੈਣ ਲਈ ਨਵੇਕਲੀ ਪਹਿਲਕਦਮੀ ਤਹਿਤ ਸਕੂਲ ਅਤੇ ਉਚੇਰੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ “ਅਧਿਆਪਕਾਂ ਨਾਲ ਸੰਵਾਦ”ਪ੍ਰੋਗਰਾਮ ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਸਿੱਖਿਆ ਮੰਤਰੀ ਸ: ਬੈਂਸ…
-

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ 73.55 ਲੱਖ ਦੀ ਲਾਗਤ ਵਾਲੇ ਸਾਈਕਲ ਟਰੈਕ ਦਾ ਨੀਂਹ ਪੱਥਰ ਰੱਖਿਆ
ਫਰੀਦਕੋਟ 06 ਦਸੰਬਰ( ) ਫਰੀਦਕੋਟ ਦੇ ਵਿਧਾਇਕ ਸਂ ਗੁਰਦਿੱਤ ਸਿੰਘ ਸੇਖੋਂ ਨੇ ਇੱਥੇ ਆਨੰਦੇਆਣਾ ਗੇਟ ਤੋਂ ਬਾਜੀਗਰ ਬਸਤੀ, ਬਾਜੀਗਰ ਬਸਤੀ ਤੋਂ ਸਾਦਿਕ ਰੋਡ ਤੇ 73.55 ਲੱਖ ਰੁ. ਦੀ ਲਾਗਤ ਨਾਲ ਬਨਣ ਵਾਲੇ ਸਾਈਕਲ ਟਰੈਕ ਦਾ ਨੀਂਹ ਪੱਥਰ ਰੱਖਿਆ।ਵਿਧਾਇਕ ਸਂ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਇਹ ਟਰੈਕ 4 ਹਜਾਰ ਫੁੱਟ ਲੰਬਾ ,15 ਫੁੱਟ ਚੌੜਾ…
-

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਮੁੱਖ ਖੇਤੀਬਾੜੀ ਅਫ਼ਸਰ
ਫਰੀਦਕੋਟ: 6 ਦਸੰਬਰ 2024( )ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ ਦੀ ਫ਼ਸਲ ਤਕਰੀਬਨ 115000 ਹੈਕ.ਰਕਬੇ ਅਤੇ ਹੋਰ ਫ਼ਸਲਾਂ ਤਕਰੀਬਨ ਦਸ ਹਜ਼ਾਰ ਹੈਕਟੇਅਰ ਰਕਬੇ ਵਿੱਚ ਕਾਸ਼ਤ ਕੀਤੀ ਗਈ ਹੈ। ਕਾਸ਼ਤ ਕੀਤੀਆਂ ਗਈਆਂ ਸਾਰੀਆਂ ਫ਼ਸਲਾਂ ਲਈ ਲੋੜੀਂਦੀ ਮਾਤਰਾ ਵਿਚ ਯੂਰੀਆ ਖਾਦ ਜ਼ਿਲੇ ਵਿਚ ਸਹਿਕਾਰੀ ਸਭਾਵਾਂ ਅਤੇ ਨਿੱਜੀ ਦੁਕਾਨਦਾਰਾਂ ਕੋਲ ਉਪਲਬਧ ਹੈ ਅਤੇ ਯੂਰੀਆ ਖਾਦ ਦੀ ਘਾਟ…
-

ਪੰਜਾਬ ਪੁਲਿਸ ਨੇ ਪਾਕਿ-ਸਮਰਥਿਤ ਅੱਤਵਾਦੀ ਮਾਡਿਊਲ ਦੇ 10 ਮੈਂਬਰਾਂ ਦੀ ਗ੍ਰਿਫਤਾਰੀ ਨਾਲ ਪੁਲਿਸ ਅਦਾਰੇ ‘ਤੇ ਸੰਭਾਵਿਤ ਗ੍ਰੇਨੇਡ ਹਮਲਾ ਟਾਲਿਆ
ਚੰਡੀਗੜ੍ਹ/ਅੰਮ੍ਰਿਤਸਰ, 6 ਦਸੰਬਰ: ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਮਿਸ਼ਨਰੇਟ ਪੁਲਿਸ (ਸੀ.ਪੀ.) ਅੰਮ੍ਰਿਤਸਰ ਨੇ ਪਾਕਿ ਅਧਾਰਤ ਹਰਵਿੰਦਰ ਰਿੰਦਾ ਅਤੇ ਵਿਦੇਸ਼ ਅਧਾਰਤ ਹੈਪੀ ਪਾਸੀਅਨ, ਜੀਵਨ ਫੌਜੀ ਅਤੇ ਜਸ਼ਨਪ੍ਰੀਤ ਸਿੰਘ ਉਰਫ਼ ਲਾਲ ਦੁਆਰਾ ਚਲਾਏ ਜਾ ਰਹੇ ਸਰਹੱਦ ਪਾਰੋਂ ਅੱਤਵਾਦੀ ਮਾਡਿਊਲ ਦੇ ਚਾਰ ਮੁੱਖ ਸੰਚਾਲਕਾਂ ਸਮੇਤ 10 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਬਟਾਲਾ ਖੇਤਰ…
-

ਸਤਲੁਜ ਦੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੀ ਸਮੱਸਿਆ ਦੇ ਹੱਲ ਲਈ ਹੋਈ ਵਿਚਾਰ ਚਰਚਾ
ਫਰੀਦਕੋਟ 0 6 ਦਸੰਬਰ ( ) ਬੁੱਢੇ ਦਰਿਆ ਵਿੱਚ ਲੁਧਿਆਣੇ ਇਲਾਕੇ ਦੀਆਂ ਫੈਕਟਰੀਆਂ, ਕਾਰਖਾਨਿਆਂ, ਡੇਅਰੀਆਂ ਅਤੇ ਸ਼ਹਿਰ ਦੇ ਸੀਵਰੇਜ ਦੇ ਪੈਂਦੇ ਪਾਣੀ ਨਾਲ ਸਤਲੁਜ ਅਤੇ ਬਿਆਸ ਦੇ ਪ੍ਰਦੂਸ਼ਿਤ ਹੁੰਦੇ ਜਾ ਰਹੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪ੍ਰਧਾਨ ਤੇ ਨਰੋਆ ਪੰਜਾਬ ਮੰਚ ਦੇ ਕਨਵੀਨਰ ਗੁਰਪ੍ਰੀਤ ਸਿੰਘ ਚੰਦਬਾਜਾ ਦੇ ਗ੍ਰਹਿ ਵਿਖੇ ਹੋਈ…
-

ਸੀ.ਐਮ. ਦੀ ਯੋਗਸ਼ਾਲਾ ਤਹਿਤ 1 ਸਾਲ ਦੇ ਡਿਪਲੋਮਾ ਕੋਰਸ ਦੀ ਹੋਈ ਸ਼ੁਰੂਆਤ
ਮਾਨਸਾ, 06 ਦਸੰਬਰ :ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਤੰਦਰੁਸਤ ਰੱਖਣ ਦੇ ਮੰਤਵ ਨਾਲ ਜਿੱਥੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਮਾਨਸਾ ਦੇ ਬਲਾਕਾਂ ਅੰਦਰ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਉਥੇ ਹੀ ਗੁਰੂ ਰਵਿਦਾਸ ਆਯੂਰਵੈਦਿਕ ਯੁਨੀਵਰਸਿਟੀ ਹੁਸ਼ਿਆਰਪੁਰ ਵੱਲੋਂ ਯੋਗਾ ਡਿਪਲੋਮਾ ਦੀ ਸ਼ੁਰੂਆਤ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਆਡੀਟੋਰੀਅਮ ਵਿਖੇ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ…
-

ਡੀਏਵੀ ਕਾਲਜ ਵਿੱਚ ਕਰਵਾਇਆ ਜਾ ਰਿਹਾ ਹੈ ਇੱਕ ਸਾਲ ਦਾ ਯੋਗ ਅਤੇ ਮੈਡੀਟੇਸ਼ਨ ਡਿਪਲੋਮਾ
ਬਠਿੰਡਾ, 6 ਦਸੰਬਰ : ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਪੰਜਾਬ ਹੁਸ਼ਿਆਰਪੁਰ ਵੱਲੋਂ ਮੈਡੀਟੇਸ਼ਨ ਅਤੇ ਯੋਗ ਵਿਗਿਆਨ ਦੇ ਇੱਕ ਸਾਲ ਦੇ ਡਿਪਲੋਮਾ ਤਹਿਤ ਚੁਣੇ ਗਏ ਉਮੀਦਵਾਰਾਂ ਨੂੰ ਯੋਗਾ ਅਤੇ ਮੈਡੀਟੇਸ਼ਨ ਸਬੰਧੀ ਸਿਖਲਾਈ ਸਥਾਨਕ ਡੀਏਵੀ ਕਾਲਜ ਵਿਖੇ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਸੀਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਰਜਿੰਦਰ ਸਿੰਘ ਨੇ ਸਾਂਝੀ ਕੀਤੀ। ਇਸ ਸਬੰਧੀ ਜਾਣਕਾਰੀ…
-

ਰਵਾਇਤੀ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਜਾਂਬਾਜ਼ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ-ਮੁੱਖ ਮੰਤਰੀ
ਬਟਾਲਾ, 6 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਉਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਬਹਾਦਰ ਲੋਕਾਂ ਦੀ ਪਿੱਠ ‘ਚ ਛੁਰਾ ਮਾਰਿਆ ਅਤੇ ਆਪਣੇ ਨਿੱਜੀ ਮੁਫਾਦਾਂ ਲਈ ਇਸ ਖਿੱਤੇ ਦੀਆਂ ਕਈ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ।ਬਟਾਲਾ ਵਿਖੇ ਨਵੀਂ ਅੱਪਗ੍ਰੇਡ ਸ਼ੂਗਰ ਮਿੱਲ ਲੋਕਾਂ ਨੂੰ ਸਮਰਪਿਤ…
-

ਪੰਜਾਬ ਦੇ ਸਿਹਤ ਮੰਤਰੀ ਨੇ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਨੂੰ ਮੋਹਾਲੀ ਵਿਖੇ ਨਰਸਿੰਗ ਦੇ ਰਿਫਰੈਸ਼ਰ ਕੋਰਸਾਂ ਲਈ ਇੰਸਟੀਚਿਊਟ ਸਥਾਪਤ ਕਰਨ ਵਿੱਚ ਮਦਦ ਕਰਨ ਦਾ ਭਰੋਸਾ ਦਿੱਤਾ
ਐਸ.ਏ.ਐਸ.ਨਗਰ, 6 ਦਸੰਬਰ, 2024: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੋਹਾਲੀ ਵਿਖੇ ਰਿਫਰੈਸ਼ਰ ਕੋਰਸ ਇੰਸਟੀਚਿਊਟ ਦੀ ਸਥਾਪਨਾ ਵਿੱਚ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ (ਟੀ.ਐਨ.ਏ.ਆਈ) ਦੀ ਹਰ ਸੰਭਵ ਮਦਦ ਕਰਨ ਦਾ ਐਲਾਨ ਕੀਤਾ। ਉਹ ਇੱਥੇ ਮੁਹਾਲੀ ਕਲੱਬ ਵਿਖੇ ਦੋ ਰੋਜ਼ਾ ਨੈਸ਼ਨਲ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ।…
-

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ ਨੂੰ ਅਪਗ੍ਰੇਡ ਕਰਨ ਲਈ ਰੱਖਿਆ ਨੀਂਹ ਪੱਥਰ
ਲੁਧਿਆਣਾ, 6 ਦਸੰਬਰ (000) ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਰੀਬ 17 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ, ਭਾਰਤ ਨਗਰ, ਲੁਧਿਆਣਾ ਨੂੰ ਅਪਗ੍ਰੇਡ ਕਰਨ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਮਾਰਕਫੈੱਡ ਦੇ ਚੇਅਰਮੈਨ ਸ੍ਰੀ ਅਮਨਦੀਪ ਸਿੰਘ ਮੋਹੀ ਅਤੇ ਡਿਪਟੀ ਕਮਿਸ਼ਨਰ ਸ੍ਰੀ…
-

ਪੰਜਾਬ ਦੇ 144 ਪਿੰਡਾਂ ਵਿੱਚ 160 ਕਰੋੜ ਦੀ ਲਾਗਤ ਨਾਲ ਬਣਨਗੀਆਂ ਨਵੀਆਂ ਜਲ ਸਪਲਾਈ ਸਕੀਮਾਂ – ਹਰਦੀਪ ਸਿੰਘ ਮੁੰਡੀਆਂ
ਸੁਨਾਮ ਊਧਮ ਸਿੰਘ ਵਾਲਾ/ ਚੰਡੀਗੜ੍ਹ, 6 ਦਸੰਬਰ – ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਤਿੰਨ ਪਿੰਡਾਂ ਵਿੱਚ ਲਗਭਗ 4.21 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਜਲ ਸਪਲਾਈ ਪ੍ਰੋਜੈਕਟ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ…
-

ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਨਾਰਕੋ ਸਮੱਗਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 5 ਦਸੰਬਰ: ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦਿਆਂ ਕਮਿਸ਼ਨਰੇਟ ਪੁਲਿਸ (ਸੀ.ਪੀ.) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ…
-

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਹਥਿਆਰਬੰਦ ਬਲ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ, 5 ਦਸੰਬਰ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਵੀਰਵਾਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਨੇ ਹਥਿਆਰਬੰਦ ਬਲਾਂ ਦੀਆਂ ਕੁਰਬਾਨੀਆਂ ਅਤੇ ਬਹਾਦਰੀ ਅਤੇ ਦੇਸ਼ ਦੀ ਸੁਰੱਖਿਆ ਲਈ ਪਾਏ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ । ਪੰਜਾਬ ਸਿਵਲ…