Category: Punjab1
-

ਕਿਸਾਨ ਸੁਖਦੇਵ ਸਿੰਘ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਿਹੈ ਕਣਕ ਦੀ ਬਿਜਾਈ—ਮੁੱਖ ਖੇਤੀਬਾੜੀ ਅਫ਼ਸਰ
ਮਾਨਸਾ, 04 ਦਸੰਬਰ :ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਕੈਂਪ ਜਾਂ ਸੈਮੀਨਾਰ ਲਗਾ ਕੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂਹੰਦ ਨੂੰ ਬਿਨ੍ਹਾਂ ਅੱਗ ਲਗਾਏ ਉਸਦਾ ਯੋਗ ਪ੍ਰਬੰਧਨ ਕਰਕੇ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਜਿਸ ਸਦਕਾ ਅਗਾਂਹਵਧੂ ਕਿਸਾਨ ਰਹਿੰਦ-ਖੂਹੰਦ ਨੂੰ ਬਿਨ੍ਹਾਂ ਅੱਗ ਲਗਾਏ ਬਿਜਾਈ ਕਰਨ ਨੂੰ…
-

ਜੇਲ੍ਹ ਵਿਚੋਂ ਕੈਦੀ/ ਹਵਾਲਾਤੀ ਵੀਡੀਓ ਕਾਨਫਰੰਸ ਰਾਹੀਂ ਕੇਸ ਬਾਰੇ ਆਪਣੇ ਵਕੀਲ ਨਾਲ ਕਰ ਸਕਣਗੇ ਰਾਬਤਾ
ਫਿਰੋਜ਼ਪੁਰ 04 ਦਸੰਬਰ, 2024 — ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਕੈਦੀਆਂ /ਹਵਾਲਾਤੀਆਂ ਲਈ “ਸੰਵਾਦ” ਸਕੀਮ ਦੀ ਸ਼ੁਰੂਆਤ ਕੀਤੀ ਗਈ। ਇਹ ਸਕੀਮ ਪੂਰੇ ਪੰਜਾਬ ਵਿਚ ਸਿਰਫ ਜ਼ਿਲਾ ਫਿਰੋਜ਼ਪੁਰ ਵਿੱਚ ਲਾਗੂ ਕੀਤੀ ਗਈ ਅਤੇ ਸਕੀਮ ਸੰਬੰਧੀ ਇਕ ਕਿਤਾਬਚਾ (ਬੁੱਕਲੈਟ) ਜਾਰੀ ਕਰਦਿਆਂ ਵੀਰਇੰਦਰ ਅਗਰਵਾਲ, ਮਾਨਯੋਗ…
-

ਐੱਸ ਐਲ ਬੀ ਸੀ ਪੰਜਾਬ ਨੇ ਮੋਹਾਲੀ ਵਿੱਚ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ
ਐਸ.ਏ.ਐਸ.ਨਗਰ, 04 ਦਸੰਬਰ, 2024:ਪੰਜਾਬ ਨੈਸ਼ਨਲ ਬੈਂਕ, ਐਸ.ਐਲ.ਬੀ.ਸੀ ਪੰਜਾਬ ਅਤੇ ਐਲ.ਡੀ.ਐਮ ਮੋਹਾਲੀ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਪਿੰਡ ਰਾਣੀਮਾਜਰਾ ਬਲਾਕ ਮਾਜਰੀ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਅਤੇ ਸਮਾਜਿਕ ਸੁਰੱਖਿਆ ਸਕੀਮਾਂ ਦੇ ਨਾਮਾਂਕਣ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਡੀ ਜੀ ਐਮ ਐਸ ਐਲ ਬੀ ਸੀ ਪੰਜਾਬ ਆਰ ਕੇ ਮੀਨਾ ਮੁੱਖ ਮਹਿਮਾਨ ਸਨ। ਐਲ…
-

ਐਜੂਕੇਟ ਪੰਜਾਬ ਪ੍ਰੋਜੈਕਟ ਦੇ ਸਹਿਯੋਗ ਨਾਲ ਸਰਕਾਰੀ ਸਕੂਲ ਭਾਂਗਰ ਨੇ ਪੰਜਾਬ ਪੱਧਰੀ ਖੇਡਾਂ ‘ ਚ ਗੋਲਡ ਤੇ ਸਿਲਵਰ ਮੈਡਲ ਪ੍ਰਾਪਤ ਕੀਤਾ
ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਈਆਂ ਗਈਆਂ ਪੰਜਾਬ ਪੱਧਰੀ ਖੇਡਾਂ ‘ਚ ਭਾਂਗਰ ਸਕੂਲ ਨੇ ਗੋਲਡ ਤੇ ਸਿਲਵਰ ਮੈਡਲ ਜਿੱਤਿਆ। 400 ਮੀਟਰ ਨੇ ਕਰਮਜੀਤ ਕੌਰ ਗੋਲਡ ਤੇ 600 ਮੀਟਰ ਸਿਲਵਰ ਪ੍ਰਾਪਤ ਕੀਤਾ। ਬਾਕੀ ਖਿਡਾਰੀਆਂ ਨੇ ਚੰਗੀ ਕਾਰਗੁਜ਼ਾਰੀ ਦਾ ਪ੍ਦਰਸ਼ਨ ਕੀਤਾ।ਇਸ ਮੌਕੇ ਸਕੂਲ ਮੁਖੀ ਸਟੇਟ ਐਵਾਰਡੀ ਮਹਿਲ ਸਿੰਘ ਭਾਂਗਰ ਕਿਹਾ ਕਿ ਉਨ੍ਹਾਂ ਲਈ ਬੜੇ ਮਾਣ ਦੀ ਗੱਲ…
-

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 4 ਦਸੰਬਰ: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਦੇ ਤਹਿਤ ਸਰਕਾਰੀ ਸੰਸਥਾਵਾਂ ਲਈ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ…
-

8 ਤੋਂ 10 ਦਸੰਬਰ ਤੱਕ ਦੇ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਜਰੀਏ 98447 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ
ਮੋਗਾ 4 ਦਸੰਬਰ:8 ਦਸੰਬਰ ਤੋਂ 10 ਦਸੰਬਰ 2024 ਤੱਕ ਸਬ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ 98 ਹਜ਼ਾਰ 447ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਅੱਜ ਸਿਹਤ ਵਿਭਾਗ ਮੋਗਾ ਵੱਲੋਂ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਲਈ…
-

ਜ਼ਿਲ੍ਹਾ ਮੋਗਾ ਵਿੱਚ ਲਾਹੇਵੰਦ ਸਾਬਿਤ ਹੋ ਰਹੀ ‘ ਮਗਨਰੇਗਾ ਯੋਜਨਾ ‘
ਮੋਗਾ, 4 ਦਸੰਬਰ (000) – ਕੇਂਦਰੀ ਯੋਜਨਾ ‘ ਮਗਨਰੇਗਾ ‘ ਜ਼ਿਲ੍ਹਾ ਮੋਗਾ ਦੇ ਦਿਹਾੜੀਦਾਰ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਦੀ ਗਤੀਸ਼ੀਲ ਅਗਵਾਈ ਹੇਠ ਸਾਲ 2024-25 ਦੌਰਾਨ ਯੋਗ ਦਿਹਾਤੀ ਲੋਕਾਂ ਨੂੰ 15 ਲੱਖ 14 ਹਜ਼ਾਰ ਦਿਹਾੜੀਆਂ ਦਾ ਰੁਜ਼ਗਾਰ ਮੁਹਈਆ ਕਰਵਾਉਣ ਦਾ ਟੀਚਾ ਹੈ, ਜਿਸ ਵਿਚੋਂ ਹੁਣ ਤੱਕ 6.95 ਲੱਖ ਦਿਹਾੜੀਆਂ…
-

ਸਿਵਲ ਸਰਜਨ ਨੇ ਨਵੇਂ ਭਰਤੀ ਹੋਏ ਮੈਡੀਕਲ ਅਫ਼ਸਰਾਂ ਨੂੰ ਡਿਊਟੀ ਤਨਦੇਹੀ ਨਾਲ ਕਰਨ ਲਈ ਕੀਤਾ ਪ੍ਰੇਰਿਤ
ਮਾਨਸਾ, 04 ਦਸੰਬਰ :ਪੰਜਾਬ ਸਰਕਾਰ ਵੱਲੋਂ ਨਵੇਂ ਭਰਤੀ ਕੀਤੇ ਗਏ ਮੈਡੀਕਲ ਅਫ਼ਸਰਾਂ ਵਿੱਚ ਜ਼ਿਲ੍ਹਾ ਮਾਨਸਾ ਵਿਖੇ 13 ਮੈਡੀਕਲ ਅਫ਼ਸਰ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਨਵੇਂ ਭਰਤੀ ਮੈਡੀਕਲ ਅਫ਼ਸਰਾਂ ਨੂੰ ਸਮੇਂ ਦੇ ਪਾਬੰਦ ਰਹਿਣ ਅਤੇ ਇਮਾਨਦਾਰੀ ਨਾਲ ਡਿਊਟੀ ਕਰਨ ਲਈ ਪ੍ਰੇਰਿਤ…
-

ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ
ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰੇਗਾ। ਇੱਥੇ ਏਅਰਪੋਰਟ ਰੋਡ ‘ਤੇ 5 ਕਰੋੜ ਦੀ ਲਾਗਤ ਵਾਲੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਜਿੱਥੇ ਸ਼ਹੀਦ ਭਗਤ ਸਿੰਘ ਦਾ 30…
-

ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ
ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਤੁਰੰਤ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਪਿੱਠ ਥਾਪੜੀ ਹੈ ਜਿਸ ਨੇ ਸੂਬੇ ਨੂੰ ਬਦਨਾਮ ਕਰਨ ਦੇ ਮਨਸੂਬੇ ਸਫਲ ਨਾ ਹੋਣ ਦਿੱਤੇ। ਅੱਜ ਇੱਥੇ…
-

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਚੰਡੀਗੜ੍ਹ, 4 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇੱਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਗੁਰਪ੍ਰੀਤ ਸਿੰਘ ਵਾਸੀ ਖੋਖਰ ਰੋਡ,…
-

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ, 4 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਤੇ ਸਾਰਥਕ ਹੱਲ ਕੀਤਾ ਜਾ ਸਕੇ। ਅੱਜ ਸਵੇਰੇ 11:00 ਵਜੇ ਕੀਤੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਮੌਕੇ ਪੰਜਾਬ…
-

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ
ਨਵੀਂ ਦਿੱਲੀ, 4 ਦਸੰਬਰ: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਵੀ ਹਾਜ਼ਰ ਸਨ। ਇਸ ਮੁਲਾਕਾਤ ਦੌਰਾਨ ਸ. ਬੈਂਸ ਨੇ ਕੇਂਦਰੀ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਨਿਤਿਨ…
-

ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ
ਨਵੀਂ ਦਿੱਲੀ/ਚੰਡੀਗੜ੍ਹ, 4 ਦਸੰਬਰ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਸਮੁੱਚੇ ਮਾਲਵੇ ਖਿੱਤੇ ਨੂੰ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨਾਲ ਰੇਲ ਰਾਹੀਂ ਜੋੜਨ ਲਈ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ। ਮੀਤ ਹੇਅਰ ਨੇ ਅੱਜ ਸਦਨ ਵਿੱਚ ਰੇਲ ਸਬੰਧੀ ਆਏ ਇੱਕ ਬਿੱਲ ਉੱਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਰੇਲ…
-

ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨ
ਚੰਡੀਗੜ੍ਹ, 4 ਦਸੰਬਰ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ 35-ਏ ਵਿੱਚ ਸਥਿਤ ਕਿਸਾਨ ਭਵਨ ਵਿਖੇ ਸਿਲਕ ਐਕਸਪੋ -2024 ਦਾ ਉਦਘਾਟਨ ਕੀਤਾ। ਸਿਲਕ ਮਾਰਕ ਆਰਗੇਨਾਈਜੇਸ਼ਨ ਆਫ ਇੰਡੀਆ, ਸੈਂਟਰਲ ਸਿਲਕ ਬੋਰਡ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਬਾਗਬਾਨੀ ਵਿਭਾਗਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਇਹ ਪਹਿਲਾ ਸਮਾਗਮ ਹੈ। ਮੰਤਰੀ ਨੇ ‘ ਦਾ…
-

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ‘ਚ ਯੂਥ ਨੂੰ ਭਾਈਵਾਲ ਬਣਾਉਣ ‘ਤੇ ਦਿੱਤਾ ਜ਼ੋਰ
ਲੁਧਿਆਣਾ, 03 ਦਸੰਬਰ (000 ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਗਲਵਾਰ ਨੂੰ ਓਪਨ ਏਅਰ ਥੀਏਟਰ, ਪੀ.ਏ.ਯੂ, ਲੁਧਿਆਣਾ ਵਿਖੇ ਤਿੰਨ ਰੋਜ਼ਾ 13ਵਾ ਇੰਟਰ ਕਾਲਜ ਯੂਥ ਫੈਸਟੀਵਲ ਦਾ ਉਦਘਾਟਨ ਸ਼ਮਾਂ ਰੌਸ਼ਨ ਕਰਕੇ ਕੀਤਾ। ਇਸ ਫੈਸਟੀਵਲ ਦਾ ਆਯੋਜਨ ਗੁਰੂ…
-

ਪਿੰਡਾਂ ’ਚ ਵਿਕਾਸ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਦੇ ਮੁਕੰਮਲ ਖਾਤਮੇ ਲਈ ਵੀ ਪੰਚਾਇਤਾਂ ਅੱਗੇ ਆਉਣ : ਡਾ. ਰਵਜੋਤ ਸਿੰਘ
ਚੰਡੀਗੜ੍ਹ/ਹੁਸ਼ਿਆਰਪੁਰ, 3 ਦਸੰਬਰ : ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਜ਼ਿਲ੍ਹੇ ਦੀਆਂ 1403 ਪੰਚਾਇਤਾਂ ਦੇ 9314 ਪੰਚਾਂ ਤੇ ਸਰਪੰਚਾਂ ਨੂੰ ਉਨ੍ਹਾਂ ਦੇ ਅਹੁਦੇ ਦਾ ਹਲਫ਼ ਦਿਵਾਉਂਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਦੇ ਨਾਲ-ਨਾਲ ਪੰਚਾਇਤਾਂ ਸਮਾਜਿਕ ਬੁਰਾਈਆ ਦੇ ਖਾਤਮੇ ਲਈ ਵੀ ਅੱਗੇ ਆ ਕੇ ਸਰਗਰਮ ਭੂਮਿਕਾ ਨਿਭਾਉਣ। …
-

ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 3 ਦਸੰਬਰ: ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਗਿੱਦੜਬਾਹਾ ਦੇ ਪਿੰਡ ਦੌਲਾ ਵਿਖੇ ਆਪਣੇ ਪਹਿਲੇ ਸਬ-ਡਿਪੂ ਦੀ ਸਥਾਪਤੀ ਨਾਲ ਇੱਕ ਅਹਿਮ ਮੀਲ ਪੱਥਰ ਸਥਾਪਿਤ ਕਰਨ ਜਾ ਰਹੀ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ…
-

0 ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਦੀਆਂ ਬੂੰਦਾਂ ਤੋਂ ਨਾ ਰਹਿਣ ਦਿੱਤਾ ਜਾਵੇ ਵਾਝਾਂ
ਬਠਿੰਡਾ, 3 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਭ ਨੈਸ਼ਨਲ ਪਲੱਸ ਪੋਲੀਓ ਰਾਊਂਡ ਦੀ ਮੀਟਿੰਗ ਕੀਤੀ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 8, 9 ਅਤੇ 10 ਦਸੰਬਰ ਨੂੰ ਪੋਲਿਓ ਮੁਹਿੰਮ ਦੀ ਸ਼ੁਰੂਆਤ…
-

ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਵਡਿਆਈ ਕਰਨ ਵਾਲੀ ਪੋਸਟ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ
ਬਠਿੰਡਾ, 3 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ।ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿਦਿਅਕ ਅਦਾਰੇ, ਕੈਂਪਸ…