Category: Punjab1
-

ਰੱਸਾਕਸੀ ਪੰਜਾਬ ਸਟੇਟ ਚੈਂਪੀਅਨ ਬਣੀ ਫ਼ਿਰੋਜ਼ਪੁਰ ਦੀ ਟੀਮ ਦਾ ਫ਼ਿਰੋਜ਼ਪੁਰ ਪੁੱਜਣ ‘ਤੇ ਭਰਵਾਂ ਸਵਾਗਤ
ਫ਼ਿਰੋਜ਼ਪੁਰ 3 ਦਸੰਬਰ 2024: 68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2024 ਖੇਡ ਰੱਸਾਕਸੀ ਅੰਡਰ 19 ਲੜਕੀਆਂ ਜੋ ਕਿ ਮਿਤੀ 26/11/ 24 ਤੋਂ 30/11/ 24 ਤੱਕ ਜਿਲਾ ਕਪੂਰਥਲਾ ਵਿਖੇ ਕਰਵਾਈਆਂ ਗਈਆਂ। ਪੂਰੇ ਪੰਜਾਬ ਚੋਂ ਪਹੁੰਚੀਆਂ ਵੱਖ-ਵੱਖ ਜ਼ਿਲਿਆਂ ਦੀਆਂ ਟੀਮਾਂ ਨੂੰ ਫਸਵੇ ਮੁਕਾਬਲਿਆਂ ‘ਚ ਹਰਾ ਕੇ ਪਹਿਲਾਂ ਸਥਾਨ ਹਾਸਲ ਕਰਕੇ ਫ਼ਿਰੋਜ਼ਪੁਰ ਪਹੁੰਚੀ ਜ਼ਿਲ੍ਹਾ ਫਿਰੋਜਪੁਰ ਦੀ ਟੀਮ…
-

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ
ਚੰਡੀਗੜ੍ਹ/ਅਲਾਵਲਪੁਰ/ਜਲੰਧਰ, 3 ਦਸੰਬਰ : ਅਲਾਵਲਪੁਰ ਵਿੱਚ ਸੈਨੀਟੇਸ਼ਨ ਸਹੂਲਤਾਂ ਦੇ ਸੁਧਾਰ ਵੱਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਲੋਂ 10.61 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿਵਿਆਂਗ ਦਿਵਸ ਅਤੇ ਵਿਸ਼ਵ ਏਡਜ ਦਿਵਸ ਮਨਾਇਆ ਗਿਆ
ਸ੍ਰੀ ਮੁਕਤਸਰ ਸਾਹਿਬ, 03 ਦਸੰਬਰ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜ ਕੁਮਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਜ਼ਿਲ੍ਹਾ ਰਿਸੋਰਸ ਸੈਂਟਰ ਵਿਖੇ ਅਪੰਗ ਬੱਚਿਆ ਨਾਲ ਵਿਸ਼ਵ ਦਿਵਿਆਂਗ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਗਗਨਦੀਪ ਕੌਰ…
-

ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਜੀਵਨ ਨੂੰ ਚੰਗੀ ਸੇਧ ਦੇਣ ਲਈ ਹੁੰਦੀਆਂ ਹਨ ਲਾਹੇਵੰਦ ਸਿੱਧ-ਕਮਿਸ਼ਨਰ ਮਨਜੀਤ ਸਿੰਘ ਬਰਾੜ
ਮਾਨਸਾ, 03 ਦਸੰਬਰ :ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਜੀਵਨ ਨੂੰ ਚੰਗੀ ਸੇਧ ਦੇਣ ਲਈ ਬਹੁਤ ਲਾਹੇਵੰਦ ਸਿੱਧ ਹੁੰਦੀਆਂ ਹਨ ਅਤੇ ਲਾਇਬ੍ਰੇਰੀਆਂ ਦੀ ਸਾਂਝ ਪਾਉਣ ਵਾਲੇ ਵਿਦਿਆਰਥੀ ਹਮੇਸ਼ਾਂ ਚੰਗੇ ਮੁਕਾਮ ਹਾਸਿਲ ਕਰਨ ਵਿੱਚ ਕਾਮਯਾਬ ਰਹਿੰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਮਿਸ਼ਨਰ ਫਰੀਦਕੋਟ ਮੰਡਲ ਸ਼੍ਰੀ ਮਨਜੀਤ ਸਿੰਘ ਬਰਾੜ ਨੇ ਅੱਜ ਮਾਨਸਾ ਦੇ ਅੰਬੇਡਦਰ ਭਵਨ ਵਿਖੇ ਪਿਛਲੇ ਦਿਨੀਂ ਨਵੀਂ ਖੁਲ੍ਹੀ…
-

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਖਾਦ ਅਤੇ ਦਵਾਈ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ
ਮੋਗਾ, 3 ਦਸੰਬਰ,ਪੰਜਾਬ ਸਰਕਾਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਸਵੰਤ ਸਿੰਘ ਦੀ ਸੁਚੱਜੀ ਅਗਵਾਈ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਜ਼ਿਲ੍ਹੇ ਵਿੱਚ ਅਲੱਗ-ਅਲੱਗ ਖਾਦ ਅਤੇ ਦਵਾਈਆਂ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਗਈ ਅਤੇ ਇਸ ਦੌਰਾਨ ਕੁੱਲ 20 ਖਾਦ ਅਤੇ…
-

ਸੇਖਾ ਕਲਾਂ ਵਿਖੇ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ
ਮੋਗਾ, 3 ਦਸੰਬਰਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਹੁਕਮਾਂ ਅਨੁਸਾਰ ਮੋਗਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਵੱਲੋਂ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਹਰ ਸਾਲ ਦੀ ਤਰ੍ਹਾਂ ਮਿਤੀ 3 ਦਸੰਬਰ, 2024 ਨੂੰ ਚੜਦੀਕਲ੍ਹਾ ਆਲ ਫਿਜ਼ੀਕਲ ਚੈਲੰਜਡ ਪਰਸਨ ਵੈਲਫੇਅਰ ਸੋਸਾਇਟੀ (ਰਜਿ) ਪੰਜਾਬ ਦੇ ਸਹਿਯੋਗ ਸਦਕਾ ਪਿੰਡ ਸੇਖਾ…
-

08 ਤੋਂ 10 ਦਸੰਬਰ ਤੱਕ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲਿਓ ਰੋਕੂ ਬੂੰਦਾਂ-ਡਾ. ਰਾਏ
ਮਾਨਸਾ, 03 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ 8 ਤੋਂ 10 ਦਸਬੰਰ 2024 ਤੱਕ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਬੰਧੀ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਇੱਕ ਅਹਿਮ…
-

ਪੰਜਾਬ ਸਰਕਾਰ ਨੇ 32 ਮਹੀਨਿਆਂ ‘ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ: ਮੁੱਖ ਮੰਤਰੀ ਦਾ ਐਲਾਨ
ਪਟਿਆਲਾ, 3 ਦਸੰਬਰ:ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਹੁਣ ਤੱਕ ਸੂਬੇ ਦੇ ਕਰੀਬ 50,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਨੌਜਵਾਨਾਂ ਨੂੰ ਹੋਰ ਸਰਕਾਰੀ ਨੌਕਰੀਆਂ ਦੇਣ ਲਈ ਜਲਦੀ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਵਿਭਾਗਾਂ ਵਿੱਚ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।ਇੱਥੇ ਨੌਜਵਾਨਾਂ…
-

ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਕਣਕ ਦੀ ਫਸਲ ਉੱਤੇ ਗੁਲਾਬੀ ਸੁੰਡੀ ਦਾ ਸਰਵੇਖਣ ਜਾਰੀ*
ਸਾਹਿਬਜ਼ਾਦਾ ਅਜੀਤ ਸਿੰਘ ਨਗਰ 03 ਦਸੰਬਰ, 2024: ਮੁੱਖ ਖੇਤੀਬਾੜੀ ਅਫਸਰ ਮੋਹਾਲੀ ਡਾ. ਗੁਰਮੇਲ ਸਿੰਘ ਦੀ ਅਗਵਾਈ ਹੇਠ ਬਲਾਕ ਡੇਰਾਬੱਸੀ ਦੇ ਵੱਖ-ਵੱਖ ਪਿੰਡਾਂ ਵਿੱਚ ਬਲਾਕ ਖੇਤੀਬਾੜੀ ਅਫਸਰ ਵੱਲੋਂ ਕਣਕ ਦੀ ਬਿਜਾਈ ਵਾਲੇ ਖੇਤਾਂ ਵਿੱਚ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਲਗਾਤਾਰ ਨਿਰੀਖਣ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਵੱਲੋਂ…
-

ਚੁਣੌਤੀਆਂ ਦੇ ਬਾਵਜੂਦ ਸੁਚਾਰੂ ਖ਼ਰੀਦ ਸੀਜ਼ਨ ਨੂੰ ਯਕੀਨੀ ਬਣਾਇਆ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 3 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਸੁਹਿਰਦ ਸੋਚ ਸਦਕਾ ਪੰਜਾਬ ਸਰਕਾਰ ਹਮੇਸ਼ਾ ਹੀ ਆੜ੍ਹਤੀਆਂ, ਕਿਸਾਨਾਂ, ਮਿੱਲ ਮਾਲਕਾਂ ਅਤੇ ਮਜ਼ਦੂਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ, ਜੋ ਸੂਬੇ ਦੀ ਆਰਥਿਕਤਾ ਦਾ ਧੁਰਾ ਹਨ ਅਤੇ ਕਣਕ ਤੇ ਝੋਨੇ ਦੇ ਖ਼ਰੀਦ ਸੀਜ਼ਨਾਂ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਸਭ ਤੋਂ…
-

ਨਗਰ ਨਿਗਮ ਦੇ ਕਮਿਸ਼ਨਰ ਨੇ ਕੀਤੀ 3 ਸੜਕਾਂ ਦੀ ਕੁਆਲਿਟੀ ਦੀ ਅਚਨਚੇਤ ਜਾਂਚ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 03 ਦਸੰਬਰ, 2024: ਮੋਹਾਲੀ ਨਗਰ ਨਿਗਮ ਦੇ ਕਮਿਸ਼ਨਰ ਟੀ ਬੈਨਿਥ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਕੁਝ ਸੜਕਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਚੱਲ ਰਹੇ ਕੰਮਾਂ ਦੀ ਕੁਆਲਿਟੀ ਦੀ ਜਾਂਚ ਕਰਵਾਉਣ ਲਈ ਸੈਂਪਲ ਭਰਵਾਏ ਗਏ।ਇਸ ਮੌਕੇ ਕਮਿਸ਼ਨਰ ਟੀ ਬੈਨਿਥ ਨੇ ਦੱਸਿਆ ਕਿ ਸੈਕਟਰ-67 ਦੀ ਮਾਰਕੀਟ ਅਤੇ ਸੈਕਟਰ-66 ਬੀ ਵਾਲੀ ਸੜਕ…
-

ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ : ਵਧੀਕ ਡਿਪਟੀ ਕਮਿਸ਼ਨਰ
ਬਠਿੰਡਾ, 3 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ ਵੱਲੋਂ ਅੱਜ ਜ਼ਿਲ੍ਹੇ ਭਰ ਦੇ ਇੰਟਰਨੈਸ਼ਨਲ ਪੱਧਰ ਤੇ ਹਿੱਸਾ ਲੈਣ ਵਾਲੇ, ਨੈਸ਼ਨਲ ਮੈਡਲਿਸਟ ਅਤੇ ਸਟੇਟ ਮੈਡਲਿਸਟ ਪ੍ਰਾਪਤ ਕਰਨ ਵਾਲੇ 14 ਖਿਡਾਰੀਆਂ ਨੂੰ ਸਥਾਨਕ ਪ੍ਰਬੰਧਕੀ ਕੰਪਲੈਕਸ ਵਿਖੇ ਸਰਟੀਫ਼ਿਕੇਟ ਤਕਸੀਮ ਕੀਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ…
-

ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ-ਡਾ.ਰਵਜੋਤ ਸਿੰਘ
ਫਗਵਾੜਾ/ਚੰਡੀਗੜ੍ਹ, 3 ਦਸੰਬਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਕਿਹਾ ਹੈ ਕਿ ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ ਉਲੀਕੀ ਗਈ ਹੈ, ਜਿਸ ਤਹਿਤ ਭਵਿੱਖ ਵਿਚ ਪਾਣੀ ਦੀ ਕਮੀ ਦਾ ਸਾਹਮਣਾ ਕਰ ਰਹੇ ਖੇਤਰਾਂ ਵਿਚ ਪਹਿਲ ਦੇ ਆਧਾਰ ’ਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ…
-

ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ- ਕੈਬਨਿਟ ਮੰਤਰੀ ਡਾ. ਬਲਜੀਤ ਕੌਰ
ਸ੍ਰੀ ਮੁਕਤਸਰ ਸਾਹਿਬ, 03 ਦਸੰਬਰ: ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰੀ ਕਾਲਜ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹੇ ਦੇ 248 ਪਿੰਡਾਂ ਦੀਆਂ ਪੰਚਾਇਤਾਂ ਦੇ ਨਵੇਂ ਚੁਣੇ ਗਏ 248 ਸਰਪੰਚ ਅਤੇ 1908 ਪੰਚਾਂ ਨੂੰ ਸਹੁੰ…
-

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ
ਚੰਡੀਗੜ੍ਹ/ਜੀਂਉਗੀ ਡੂ , 3 ਦਸੰਬਰ: ਯੂਨੈਸਕੋ ਵਲੋਂ ਭਵਿੱਖੀ ਸਿੱਖਿਆ ਬਾਰੇ ਦੱਖਣੀ ਕੋਰੀਆ ਦੇ ਜੀਂਉਗੀ ਡੂ ਸਹਿਰ ਦੇ ਸੁਵਾਨ ਕਨਵੈਨਸ਼ਨ ਸੈਂਟਰ ਵਿਖੇ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਨਵੈਨਸ਼ਨ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਉਪਰਾਲਿਆਂ ਬਾਰੇ ਚਾਨਣਾ ਪਾਉਂਦਾ ਕਿਹਾ ਕਿ ਆਲਮੀ…
-

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰ
ਫ਼ਰੀਦਕੋਟ/ਚੰਡੀਗੜ੍ਹ 03 ਦਸੰਬਰ ਅੰਤਰਰਾਸ਼ਟਰੀ ਦਿਵਿਆਂਗ ਦਿਵਸ 2024 ਦੇ ਸਬੰਧ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ ਨਹਿਰੂ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ…
-

ਪਾਈਟੈਕਸ ਨਾਲ ਪੰਜਾਬ ਦੇ ਕਾਰੋਬਾਰੀਆਂ ਨੂੰ ਮਿਲਿਆ ਅੰਤਰਰਾਸ਼ਟਰੀ ਮੰਚ : ਧਾਲੀਵਾਲ
ਅੰਮ੍ਰਿਤਸਰ 2 ਦਸੰਬਰ 2024— ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਹਰ ਸਾਲ ਆਯੋਜਿਤ ਕੀਤੇ ਜਾਣ ਵਾਲੇ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਰਾਹੀਂ ਪੰਜਾਬ ਦੇ ਕਾਰੋਬਾਰੀਆਂ ਨੂੰ ਇੱਕ ਅੰਤਰਰਾਸ਼ਟਰੀ ਮੰਚ ਮਿਲ ਰਿਹਾ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਹੋਣ ਜਾ ਰਹੇ 18ਵੇਂ ਪਾਈਟੈਕਸ ਸਮਾਗਮ ਤੋਂ ਪਹਿਲਾਂ ਆਯੋਜਿਤ ਕੀਤੀ ਗਈ ਪ੍ਰੈਸ…
-

ਨਾਜਾਇਜ਼ ਉਸਾਰੀਆਂ ਦਾ ਪਤਾ ਲਗਾਉਣ ਲਈ ਧਾਲੀਵਾਲ ਨੇ ਕਾਰਪੋਰੇਸ਼ਨ ਤੋਂ ਮੰਗੀ ਜਾਇਜ਼ ਉਸਾਰੀਆਂ ਦੀ ਸੂਚੀ
ਅੰਮ੍ਰਿਤਸਰ 2 ਦਸੰਬਰ 2024— ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਕੀਤੀ ਗਈ ਉੱਚ ਪਧਰੀ ਮੀਟਿੰਗ ਵਿੱਚ ਕਾਰਪੋਰੇਸ਼ਨ ਅੰਮ੍ਰਿਤਸਰ ਕੋਲੋਂ ਜਾਇਜ਼ ਹੋ ਰਹੀਆਂ ਉਸਾਰੀਆਂ ਦੀ ਸੂਚੀ ਮੰਗੀ ਹੈ। ਉਨਾਂ ਕਿਹਾ ਕਿ ਤੁਹਾਡੇ ਵੱਲੋਂ ਪਾਸ ਹੋਈਆਂ ਉਸਾਰੀਆਂ ਦੀ ਸੂਚੀ ਦੇ ਨਾਲ ਮੈਂ ਨਜਾਇਜ਼ ਹੋ ਰਹੀਆਂ ਉਸਾਰੀਆਂ ਤੱਕ ਪਹੁੰਚ…
-

ਰੇਸ਼ਮ ਉਦਪਾਦਕਾਂ ਅਤੇ ਕਾਰੀਗਰਾਂ ਨੂੰ ਉਤਸ਼ਾਹਿਤ ਕਰਨਾ ਹੈ ਮੁੱਖ ਮੰਤਵ : ਮੋਹਿੰਦਰ ਭਗਤ
ਚੰਡੀਗੜ, 2 ਦਸੰਬਰ ਪੰਜਾਬ ‘ਚ ਰੇਸ਼ਮ ਦੇ ਕਿੱਤੇ ਨਾਲ ਸਬੰਧਤ ਰੇਸ਼ਮ ਕੀਟ ਪਾਲਕਾਂ ਅਤੇ ਰੇਸ਼ਮ ਦੇ ਕਾਰੀਗਰਾਂ, ਸੈਲਫ ਹੈਲਪ ਗਰੁੱਪਾਂ ਅਤੇ ਵਿਸ਼ੇਸ ਤੌਰ ਤੇ ਔਰਤਾਂ ਨੂੰ ਉਤਸ਼ਾਹਿਤ ਕਰਨ ਅਤੇ ਉਹਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਸਿਲਕ ਐਕਸਪੋ-2024 ਦਾ ਆਯੋਜ਼ਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਇਹ ਜਾਣਕਾਰੀ ਦਿੰਦਿਆਂ…
-

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਪੂਰਬੀ ਦੇ 8 ਅਧਿਆਪਕਾਂ ਨੇ ਚੈੱਸ ਮੁਕਾਬਲਿਆਂ ਵਿੱਚੋਂ ਜਿੱਤੇ ਗੋਲਡ, ਚਾਂਦੀ, ਕਾਂਸੀ ਮੈਡਲ
ਮੋਗਾ, 2 ਦਸੰਬਰ‘ਖੇਡਾ ਵਤਨ ਪੰਜਾਬ ਦੀਆਂ-2024’ ਦੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹਾ ਮੋਗਾ ਦੇ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਜਲਾਲਾਬਾਦ ਪੂਰਬੀ ਦੇ ਅਧਿਆਪਕਾਂ ਨੇ ਚੈੱਸ ਮੁਕਾਬਲਿਆ ਵਿੱਚ ਇੱਕ ਗੋਲਡ, ਚਾਰ ਚਾਂਦੀ ਅਤੇ ਤਿੰਨ ਕਾਂਸੀ ਮੈਡਲ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਇਹ ਮੁਕਾਬਲੇ ਜਲੰਧਰ ਵਿਖੇ ਆਯੋਜਿਤ ਕਰਵਾਏ ਗਏ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆਂ…