September 3, 2025

Punjab1

ਨੰਗਲ 15 ਜਨਵਰੀ () ਗਣਤੰਤਰ ਦਿਵਸ ਦਾ ਸਮਾਰੋਹ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੇ ਨੰਗਲ ਵਿੱਚ ਉਤਸ਼ਾਹ  ਨਾਲ  ਮਨਾਇਆ  ਜਾਵੇਗਾ। ਇਸ ਸਮਾਰੋਹ ਵਿਚ 26 ਜਨਵਰੀ ਨੂੰ ਮੁੱਖ ਮਹਿਮਾਨ ਸਟੇਡੀਅਮ ਵਿਚ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਪਰੇਂਡ ਦਾ ਨਿਰੀਖਣ ਕਰਨਗੇ।   ਅੱਜ ਸਕੂਲ ਆਂਫ ਐਮੀਨੈਂਸ ਨੰਗਲ ਵਿਚ...