Category: Punjab1
-

ਪੰਚਾਇਤ ਆਪਸੀ ਭਾਈਚਾਰਕ ਸਾਂਝ ਨਾਲ ਪਿੰਡ ਦੇ ਵਿਕਾਸ ਕਾਰਜ ਕਰਨ ਨੂੰ ਦੇਵੇ ਤਰਜੀਹ : ਡਿਪਟੀ ਕਮਿਸ਼ਨਰ
ਬਠਿੰਡਾ, 2 ਦਸੰਬਰ : ਪੰਚਾਇਤ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਪਿੰਡਾਂ ਦੇ ਵਿਕਾਸ ਕਾਰਜ ਕਰਨ ਨੂੰ ਤਰਜੀਹ ਦੇਵੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅਧੀਨ ਪੈਂਦੇ ਬਲਾਕ ਤਲਵੰਡੀ ਸਾਬੋ ਦੇ ਨਵੇਂ ਚੁਣੇ ਸਰਪੰਚਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਪਿੰਡਾਂ ਦੇ ਵਿਕਾਸ ਵਿੱਚ ਆਪਣਾ ਲੋੜੀਦੇ ਯੋਗਦਾਨ ਪਾਉਣ ਲਈ ਉਤਸਾਹਿਤ…
-

ਗੁਰੂ ਕੀ ਨਗਰੀ ਤਲਵੰਡੀ ਸਾਬੋ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਘਾਟ : ਚੀਫ ਵਿੱਪ ਪ੍ਰੋ: ਬਲਜਿੰਦਰ ਕੌਰ
ਤਲਵੰਡੀ ਸਾਬੋ (ਬਠਿੰਡਾ), 2 ਦਸੰਬਰ : ਗੁਰੂ ਕੀ ਨਗਰੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਹਨਾਂ ਗੱਲਾਂ ਦਾ ਪ੍ਰਗਟਾਵਾ ਚੀਫ ਵਿੱਪ ਵਿਧਾਇਕ ਤਲਵੰਡੀ ਸਾਬੋ ਪ੍ਰੋ. ਬਲਜਿੰਦਰ ਕੌਰ ਨੇ ਖੰਡਾ ਚੌਂਕ ਤੋਂ ਗਿੱਲਾਂ ਵਾਲਾ ਖੂਹ ਵਾਇਆ ਤਖਤ ਸਾਹਿਬ ਨੂੰ ਜਾਂਦੀ ਸੜਕ ਦਾ ਸੁੰਦਰੀਕਰਨ ਕਰਨ…
-

ਡੀ.ਸੀ ਨੇ ਸਬ-ਰਜਿਸਟਰਾਰ ਲੁਧਿਆਣਾ ਪੱਛਮੀ ਦਫਤਰ ਦਾ ਕੀਤਾ ਅਚਨਚੇਤ ਦੌਰਾ
ਲੁਧਿਆਣਾ, 2 ਦਸੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਸਬ-ਰਜਿਸਟਰਾਰ ਦਫ਼ਤਰ (ਲੁਧਿਆਣਾ ਪੱਛਮੀ) ਦਾ ਅਚਨਚੇਤ ਨਿਰੀਖਣ ਕੀਤਾ। ਇਸ ਨਿਰੀਖਣ ਦੌਰਾਨ ਉਨ੍ਹਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਆਏ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਸਬ-ਰਜਿਸਟਰਾਰ ਦਫ਼ਤਰ ਅਤੇ ਇਸ ਦੇ ਕਰਮਚਾਰੀਆਂ ਬਾਰੇ ਉਨ੍ਹਾਂ ਤੋਂ ਫੀਡਬੈਕ ਲਈ ਅਤੇ ਰਜਿਸਟਰਾਰ ਦਫ਼ਤਰ ਸਬੰਧੀ ਉਨ੍ਹਾਂ ਦੇ ਤਜ਼ਰਬਿਆਂ ਬਾਰੇ ਵੇਰਵੇ ਇਕੱਤਰ…
-

ਕਣਕ ਦੀ ਗੁਲਾਬੀ ਸੁੰਡੀ ਦੇ ਹਮਲੇ ਬਾਰੇ ਪਹਿਲਾ ਪਾਣੀ ਲਾਉਣ ਤੋਂ ਪਹਿਲਾਂ ਫ਼ਸਲ ਦਾ ਨਿਰੀਖਣ ਜ਼ਰੂਰੀ- ਡਾ. ਅਮਰੀਕ ਸਿੰਘ
ਫਰੀਦਕੋਟ 2 ਦਸੰਬਰ 2024 ( ) ਜ਼ਿਲੇ ਵਿਚ ਕਣਕ ਦੀ ਬਿਜਾਈ ਦਾ ਕੰਮ ਇਸ ਹਫਤੇ ਦੌਰਾਨ ਮੁਕੰਮਲ ਹੋ ਜਾਵੇਗਾ । ਇਸ ਦੌਰਾਨ ਨਵੰਬਰ ਦੇ ਪਹਿਲੇ ਹਫਤੇ ਬੀਜੀ ਗਈ ਕਣਕ ਦੀ ਫ਼ਸਲ ਉੱਪਰ ਕਿਤੇ ਕਿਤੇ ਗੁਲਾਬੀ ਸੁੰਡੀ ਅਤੇ ਸੈਨਿਕ ਸੁੰਡੀ ਨਾਮੀ ਕੀੜਿਆਂ ਦਾ ਹਮਲਾ ਦੇਖਣ ਨੂੰ ਮਿਲਿਆ ਹੈ ਜਿਸ ਦੀ ਰੋਕਥਾਮ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੀਐਸਟੀ ਮੁਆਵਜ਼ਾ ਸੈੱਸ ਪ੍ਰਣਾਲੀ ਨੂੰ 2026 ਤੋਂ ਅੱਗੇ ਵਧਾਉਣ ਲਈ ਜੋਰਦਾਰ ਵਕਾਲਤ
ਚੰਡੀਗੜ੍ਹ, 2 ਦਸੰਬਰ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਜਾਰੀ ਰੱਖਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਵਕਾਲਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 31 ਮਾਰਚ, 2026 ਤੋਂ ਬਾਅਦ ਵੀ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਜਾਰੀ ਰੱਖਣ ਦੀ ਜ਼ੋਰਦਾਰ ਸਿਫਾਰਸ਼ ਕੀਤੀ ਤਾਂ ਜੋ ਇਹ ਸੁਨਿਸ਼ਚਿਤ ਕੀਤਾ…
-

ਸਹੀ ਜਾਣਕਾਰੀ ਅਤੇ ਪਰਹੇਜ਼ ਹੀ ਏਡਜ਼ ਦਾ ਇਲਾਜ ਹੈ-ਡਾ. ਰਣਜੀਤ ਸਿੰਘ ਰਾਏ
ਮਾਨਸਾ, 02 ਦਸੰਬਰ :ਏਡਜ ਦੀ ਬਿਮਾਰੀ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਤਹਿਤ ਜ਼ਿਲਾ ਯੂਥ ਵੈਲਫੇਅਰ ਐਸੋਸੀਏਸ਼ਨ ਮਾਨਸਾ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਵਿਸ਼ਵ ਏਡਜ ਦਿਵਸ ਦੇ ਮੌਕੇ ਸ਼ਾਂਤੀ ਭਵਨ ਮਾਨਸਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਕੀਤਾ ਗਿਆ। ਇਸ ਸੈਮੀਨਾਰ ਵਿੱਚ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਬਤੌਰ ਮੁੱਖ ਮਹਿਮਾਨ…
-

ਵਧੀਕ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਵੱਲੋਂ ਤਿਆਰ 21 ਟ੍ਰਾਂਸਜੈਂਡਰਸ ਦੇ ਸਰਟੀਫਿਕੇਟ ਅਤੇ ਆਈ.ਕਾਰਡ ਕੀਤੇ ਜਾਰੀ
ਫਾਜ਼ਿਲਕਾ, 2 ਦਸੰਬਰਜਿਲ੍ਹਾ ਫਾਜਿਲਕਾ ਦੇ ਟ੍ਰਾਂਸਜੈਂਡਰਸ ਨੂੰ ਇੰਪਲੀਮੈਨਟੇਸ਼ਨ ਆਫ ਟਰਾਂਸਜੈਂਡਰ ਪਰਸਨ (ਪ੍ਰੋਟੈਕਸ਼ਨ ਆਫ ਰਾਈਟਸ) ਐਕਟ 2019 ਅਤੇ ਟਰਾਂਜੈਂਡਰ ਪਰਸਨ (ਪ੍ਰੋਟੈਕਸ਼ਨ ਆਫ ਰਾਈਟਸ) ਐਕਟ 2020 ਅਨੁਸਾਰ ਸ਼ੈਕਸ਼ਨ 6/7 ਦੇ ਨਿਯਮ 04 ਤਹਿਤ 21 ਟ੍ਰਾਂਸਜੈਂਡਰਸ ਦੇ ਸਰਟੀਫਿਕੇਟ ਅਤੇ ਆਈ.ਕਾਰਡ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫਾਜਿਲਕਾ ਡਾ. ਮਨਦੀਪ ਕੌਰ ਦੁਆਰਾ ਜਾਰੀ ਕੀਤੇ ਗਏ।ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫਾਜਿਲਕਾ ਨੇ ਦੱਸਿਆ…
-

ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਦੌਰਾਨ 150 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫਤਾਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 02 ਦਸੰਬਰ, 2024:ਐਂਟੀ-ਨਾਰਕੋਟਿਕਸ-ਕਮ ਸ਼ਪੈਸ਼ਲ ਓਪਰੇਸ਼ਨ ਸੈਲ ਰੇਂਜ ਰੂਪਨਗਰ ਕੈਂਪ ਐਂਟ ਮੋਹਾਲੀ ਦੀ ਟੀਮ ਨੇ ਹਰਚਰਨ ਸਿੰਘ ਭੁੱਲਰ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਰੂਪਨਗਰ ਰੇਂਜ ਦੇ ਦਿਸ਼ਾ ਨਿਰਦੇਸ਼ਾ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਹੈਰੋਇਨ ਸਮਗਲਰ ਨੂੰ 150 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ…
-

ਡਰੈਗਨ ਬੋਟ ਵਰਲਡ ਚੈਂਪੀਅਨਸ਼ਿਪ ਫੀਲੀਪੀਨਜ਼ ਵਿਖੇ ਜ਼ਿਲ੍ਹੇ ਦੇ ਦੋ ਖਿਡਾਰੀਆਂ ਵੱਲੋਂ ਸੀਨੀਅਰ ਪੁਰਸ਼(ਡੀ-20), 2 ਕਿਲੋਮੀਟਰ ਈਵੈਂਟ ਵਿੱਚ ਕਾਂਸੇ ਦਾ ਤਗਮਾ ਹਾਸਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 02 ਦਸੰਬਰ, 2024: ਆਈ.ਸੀ.ਐਫ. ਡਰੈਗਨ ਬੋਟ ਵਰਲਡ ਚੈਂਪੀਅਨਸ਼ਿਪ ਜੋ ਫੀਲੀਪੀਨਜ਼ ਵਿਖੇ ਮਿਤੀ 28 ਅਕਤੂਬਰ ਤੋਂ 4 ਨਵਬੰਰ ਤੱਕ ਹੋਈ, ਜਿਸ ਵਿੱਚ ਮੋਹਾਲੀ ਜ਼ਿਲ੍ਹੇ ਦੇ ਖਿਡਾਰੀ ਮਾਨੀਕ ਅਰੋੜਾ ਅਤੇ ਸਤਨਾਮ ਸਿੰਘ ਵੱਲੋ ਸੀਨੀਅਰ ਮੈਨ (ਡੀ-20), 2 ਕਿਲੋਮੀਟਰ ਈਵੈਂਟ ਵਿੱਚ ਕਾਸੇ ਦਾ ਤਗਮਾ ਹਾਸਲ ਕੀਤਾ ਗਿਆ, ਦੀ ਪ੍ਰਸੰਸਾ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ…
-

ਗੈਰ ਕਾਨੂੰਨੀ ਫਾਰਮਾਂ ਅਤੇ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਫਾਜਿਲਕਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ।
ਫਾਜਿਲਕਾ: 02 ਦਸੰਬਰ 2024 ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਅਤੇ ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਵਿੱਚ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸ੍ਰੀ…
-

ਔਰਤਾਂ ਹਰ ਖੇਤਰ ਵਿੱਚ ਮਾਰ ਸਕਦੀਆਂ ਹਨ ਮੱਲਾਂ: ਡਾਕਟਰ ਬਲਜੀਤ ਕੌਰ
ਸ੍ਰੀ ਮੁਕਤਸਰ ਸਾਹਿਬ, 02 ਦਸੰਬਰ: ਔਰਤਾਂ ਹਰੇਕ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਜਿਹਾ ਕੋਈ ਵੀ ਖੇਤਰ ਨਹੀਂ ਜਿੱਥੇ ਔਰਤਾਂ ਦਾ ਅਹਿਮ ਯੋਗਦਾਨ ਨਾ ਹੋਵੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਦੇ ਪਿੰਡ ਦਾਨੇਵਾਲਾ ਵਿਖੇ ਰਾਜ ਪੱਧਰੀ ਸ਼ੁਰੂਆਤੀ ਸਮਾਗਮ ਦੌਰਾਨ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਸਬੰਧੀ ਲਗਾਏ ਗਏ ਕੈਂਪ ਮੌਕੇ…
-

ਸਰਕਾਰੀ ਉਦਯੋਗੀ ਸਿਖਲਾਈ ਸੰਸਥਾ ਫਾਜ਼ਿਲਕਾ ਵਿਖੇ ਵਿਸ਼ਵ ਏਡਜ਼ ਦਿਵਸ ਅਤੇ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ
ਫਾਜ਼ਿਲਕਾ 02 ਦਿਸੰਬਰ ਸਰਕਾਰੀ ਆਈਟੀਆਈ ਫਾਜ਼ਲਕਾ ਦੇ ਪ੍ਰਿੰਸੀਪਲ ਸ੍ਰੀ ਅੰਗਰੇਜ ਸਿੰਘ ਦੇ ਆਦੇਸ਼ਾ ਅਨੁਸਾਰ ਐਨ ਐੱਸ ਐੱਸ ਰੈੱਡ ਰਿਬਨ ਪ੍ਰੋਗਰਾਮ ਅਫਸਰ ਗੁਰਜੰਟ ਸਿੰਘ ਅਤੇ ਐਨਸੀਸੀ 13 ਪੰਜਾਬ ਬਟਾਲੀਅਨਬ ਐਨਸੀਸੀ ਫਿਰੋਜ਼ਪੁਰ ਕੇਅਰ ਟੇਕਰ ਸ਼੍ਰੀ ਜਸਵਿੰਦਰ ਸਿੰਘ ਵੱਲੋ ਵਿਸ਼ਵ ਏਡਜ਼ ਦਿਵਸ ਅਤੇ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ ਗਿਆ। ਇਸ ਮੌਕੇ ਟਰੇਨਿੰਗ ਅਫਸਰ ਸ਼੍ਰੀ ਧੰਨਵਤ ਸਿੰਘ ਵੱਲੋਂ ਦੱਸਿਆ ਕਿ ਸਾਲ 1959 60 ਦੇ ਵਿੱਚ ਏਡਜ…
-

ਕਣਕ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਸਥਿਤੀ ਵਿੱਚ ਸੁਚੇਤ ਰਹਿਣ ਕਿਸਾਨ: ਮੁੱਖ ਖੇਤੀਬਾੜੀ ਅਫ਼ਸਰ
ਸ੍ਰੀ ਮੁਕਤਸਰ ਸਾਹਿਬ 02 ਦਸੰਬਰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ: ਜਸਵੰਤ ਸਿੰਘ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਅਧਿਕਾਰੀਆਂ ਵੱਲੋਂ ਕਣਕ ਦੀ ਫਸਲ ਤੇ ਗੁਲਾਬੀ ਸੁੰਡੀ ਸਬੰਧੀ ਖੇਤਾਂ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵਲੋਂ ਕਿਸਾਨ ਵੀਰਾਂ…
-

ਨਵੀਆਂ ਬਣੀਆਂ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ 02 ਦਸੰਬਰ ਨਵੀਆਂ ਬਣੀਆਂ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ 03 ਦਸੰਬਰ 2024 ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡਿਅਮ, ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਤਿਆਰੀਆਂ ਦੇ ਪ੍ਰਬੰਧਾਂ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ…
-

ਪੇਡਾ ਵੱਲੋਂ ਪੰਜਾਬ ਵਿੱਚ ਊਰਜਾ ਸੰਭਾਲ ਖੋਜ ਅਤੇ ਵਿਕਾਸ ਲਈ ਚੰਡੀਗੜ੍ਹ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ
ਚੰਡੀਗੜ੍ਹ, 2 ਦਸੰਬਰ: ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ ‘ਤੇ ਕੇਂਦਰਿਤ ਖੋਜ ਅਤੇ ਨਵੀਨ ਪ੍ਰੋਜੈਕਟਾਂ ਵਾਸਤੇ ਸਹਿਯੋਗ ਲਈ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤੇ ‘ਤੇ ਅੱਜ ਪੇਡਾ ਦੇ ਦਫ਼ਤਰ ਵਿਖੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਸੰਦੀਪ ਹਾਂਸ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੀ ਮਕੈਨੀਕਲ ਇੰਜਨੀਅਰਿੰਗ…
-

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ
ਚੰਡੀਗੜ੍ਹ 2 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤਰਾਸ਼ਟਰੀ…
-

ਪੰਜਾਬ ਵਿਧਾਨ ਸਭਾ ਸਪੀਕਰ ਸੰਧਵਾਂ ਨੇ ਨਵੇਂ ਚੁਣੇ ਵਿਧਾਇਕਾਂ ਨੂੰ ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਸਹੁੰ ਚੁਕਾਈ
ਚੰਡੀਗੜ੍ਹ, 2 ਦਸੰਬਰ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਅਤੇ ਸਦਨ ਦੇ ਨੇਤਾ ਸ. ਭਗਵੰਤ ਸਿੰਘ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਤੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ…
-

ਰਜਿੰਦਰਾ ਸਰਕਾਰੀ ਕਾਲਜ ਆਫ਼ ਨਰਸਿੰਗ ਪਟਿਆਲਾ ਨੇ ਯਾਦਗਾਰੀ ਫਰੈਸ਼ਰ ਅਤੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ
ਮਿਸ ਫੇਅਰਵਲ ਸੁਖਮਨ ਕੌਰ ਚੁਣੀ ਗਈ ਪਟਿਆਲਾ, 1 ਦਸੰਬਰ : ਸਰਕਾਰੀ ਕਾਲਜ ਆਫ਼ ਨਰਸਿੰਗ ਨੇ ਬੇਸਿਕ ਬੀ.ਐਸ.ਸੀ. (ਨਰਸਿੰਗ ਅਤੇ ਪੋਸਟ ਬੇਸਿਕ ਨਰਸਿੰਗ)ਦੇ ਵਿਦਿਆਰਥੀਆਂ ਲਈ ਇੱਕ ਫਰੈਸ਼ਰ ਅਤੇ ਵਿਦਾਇਗੀ ਸਮਾਗਮ ਦਾ ਆਯੋਜਨ ਕੀਤਾ। ਇਸ ਮੌਕੇ ਅਜੀਤ ਕਾਲਜ ਆਫ਼ ਨਰਸਿੰਗ ਦੇ ਡਾਇਰੈਕਟਰ ਅਤੇ ਪ੍ਰਿੰਸੀਪਲ ਡਾ: ਰਮਨਦੀਪ ਕੌਰ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਫੇਅਰਵਲ ਪਾਰਟੀ…
-

ਨੌਜਵਾਨ ਜਗਤੇਸ਼ਵਰ ਨੇ ਪੁਲਿਸ ਨਾਲ ਮਿਲ ਕੇ ਨਸ਼ਿਆਂ ਵਿਰੁੱਧ ਚੇਤਨਾ ਰੈਲੀ ਕੱਢੀ
ਅੰਮ੍ਰਿਤਸਰ, 1 ਦਸੰਬਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਅੰਮ੍ਰਿਤਸਰ ਦੇ ਸਮਾਜ ਸੇਵੀ ਉਦਯੋਗਪਤੀ ਇੰਦਰਪਾਲ ਸਿੰਘ ਦੇ ਹੋਣਹਾਰ ਪੁੱਤਰ ਜਗਤੇਸ਼ਵਰ ਸਿੰਘ ਜੋ ਕਿ ਕੌਮੀ ਪੱਧਰ ਦਾ ਖਿਡਾਰੀ ਹੈ, ਨੇ ਪੁਲਿਸ ਦੀ ਮਦਦ ਨਾਲ ਸੈਂਕੜੇ ਗੱਡੀਆਂ ਦੇ ਕਾਫ਼ਲੇ ਨਾਲ ਭਾਰੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਿਰਕਤ ਕਰਕੇ ਨਸ਼ਿਆਂ ਵਿਰੁੱਧ ਚੇਤਨਾ ਰੈਲੀ ਕੱਢੀ। ਇਹ…
-

ਸ਼੍ਰੀ ਵਾਲਮੀਕਿ ਤੀਰਥ ਵਿਖੇ ਮੂਰਤੀ ਸਥਾਪਨਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 1 ਦਸੰਬਰ ਸ਼੍ਰੀ ਵਾਲਮੀਕ ਤੀਰਥ ਵਿਖੇ ਮੂਰਤੀ ਸਥਾਪਨਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਸੰਗਤਾਂ ਨੂੰ ਵਧਾਈ ਦੇਣ ਦੀ ਉਚੇਚੇ ਤੌਰ ਉੱਤੇ ਤੀਰਥ ਵਿਖੇ ਪੁੱਜੇ ਅਤੇ ਇਹਨਾਂ ਜਸ਼ਨਾ ਵਿੱਚ ਹਿੱਸਾ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਆਦਿ ਕਵੀ ਮਹਾਂਰਿਸ਼ੀ ਵਾਲਮੀਕਿ ਜੀ ਨੇ ਮਾਨਵਤਾ ਦੀ…