Category: Punjab1
-

ਕਣਕ ਦੀ ਗੁਲਾਬੀ ਸੁੰਡੀ ਤੋਂ ਘਬਰਾਉਣ ਦੀ ਨਹੀਂ, ਸਗੋਂ ਸਮੇਂ ਸਿਰ ਇਲਾਜ ਕਰਨ ਦੀ ਜ਼ਰੂਰਤ : ਡਾ. ਅਮਰੀਕ ਸਿੰਘ
ਫ਼ਰੀਦਕੋਟ, 1 ਦਸੰਬਰ 2024 () ਬਹੁਤਾਤ ਰਕਬੇ ਵਿੱਚ ਕਣਕ ਦੀ ਬਿਜਾਈ ਸੁਪਰ/ਹੈਪੀ , ਸਮਾਰਟ ਜਾਂ ਸਰਫੇਸ ਸੀਡਰ ਨਾਲ ਕੀਤੀ ਗਈ ਹੈ, ਕੁਝ ਥਾਵਾਂ ‘ਤੇ ਕਣਕ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੁਕਸਾਨ ਕਰ ਰਹੀ ਹੈ ਜਿਸ ਤੋਂ ਸੁਚੇਤ ਰਹਿੰਦੀਆਂ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ…
-

ਮਿਉਂਸਪਲ ਪਾਰਕ ਵਿਖੇ ਲਾਇਆ ਸੈਲਫੀ ਪੁਆਇੰਟ ਪ੍ਰਸ਼ੰਸਾਯੋਗ ਉਪਰਾਲਾ-ਸਪੀਕਰ ਸੰਧਵਾਂ
ਕੋਟਕਪੂਰਾ 01 ਦਸੰਬਰ ( ) ਮਿਊਂਸਪਲ ਪਾਰਕ ਕੋਟਕਪੂਰਾ ਦੀ ਸਾਂਭ ਸੰਭਾਲ ਅਤੇ ਇਸਦੀ ਸੁੰਦਰਤਾ ਵਿਚ ਵਾਧਾ ਕਰਨ ਲਈ ਯਤਨਸ਼ੀਲ ਰਹਿਣ ਵਾਲੀ ਸੰਸਥਾ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਨੇ ‘ਆਈ ਲਵ ਕੋਟਕਪੂਰਾ’ ਵਾਲਾ ਸੈਲਫੀ ਪੁਆਇੰਟ ਤਿਆਰ ਕਰਕੇ ਬਹੁਤ ਹੀ ਵੱਡਮੁੱਲਾ ਅਤੇ ਸ਼ਾਨਦਾਰ ਉਪਰਾਲਾ ਕੀਤਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. …
-

ਮਾਤਾ ਗੁਰਮੀਤ ਕੌਰ ਭੁੱਲਰ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ
ਕੋਟਕਪੂਰਾ 01 ਦਸੰਬਰ ( ) ਸਰਦਾਰਨੀ ਗੁਰਮੀਤ ਕੌਰ ਪਤਨੀ ਸ: ਮਹਿਲ ਸਿੰਘ ਭੁੱਲਰ ਨਮਿੱਤ ਸਥਾਨਕ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਵਿਚ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭੁੱਲਰ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮਾਤਾ ਗੁਰਮੀਤ ਕੌਰ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ। ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਸੁਖਵੰਤ ਸਿੰਘ ਸੋਢੀ ਦੇ ਜੱਥੇ ਨੇ…
-

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਵੱਖ-ਵੱਖ ਸਮਾਗਮਾਂ ਵਿਚ ਕੀਤੀ ਸ਼ਿਰਕਤ
ਕੋਟਕਪੂਰਾ 2 ਦਸੰਬਰ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦਿਹਾਤੀ, ਖਾਰਾ ਅਤੇ ਕੋਠੇ ਧਾਲੀਵਾਲ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਕਰਵਾਏ ਸ਼ੁਕਰਾਨਾ ਸਮਾਗਮਾਂ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ…
-

ਸਪੀਕਰ ਸੰਧਵਾਂ ਨੇ ਕੋਟਕਪੂਰਾ ਤੋਂ ਰਾਮ ਤੀਰਥ ਅਸਥਾਨ ਲਈ ਬੱਸ ਰਵਾਨਾ ਕੀਤੀ
ਕੋਟਕਪੂਰਾ 2 ਦਸੰਬਰ ()ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 8ਵਾਂ ਮੂਰਤੀ ਸਥਾਪਨਾ ਦਿਵਸ ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਨੂੰ ਸਮਰਪਿਤ ਅੱਜ ਦੁਆਰੇਆਣਾ ਰੋਡ ਤੋਂ ਰਾਮ ਤੀਰਥ ਅਸਥਾਨ ਅੰਮ੍ਰਿਤਸਰ ਸਾਹਿਬ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰਾਮ ਤੀਰਥ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਨ…
-

ਖੇਡਾਂ ਦਾ ਮਨੁੱਖੀ ਜੀਵਨ ਵਿੱਚ ਹੁੰਦਾ ਹੈ ਅਹਿਮ ਰੋਲ : ਵਿਧਾਇਕ ਜਗਰੂਪ ਗਿੱਲ
ਬਠਿੰਡਾ, 1 ਦਸੰਬਰ : ਖੇਡਾਂ ਦਾ ਮਨੁੱਖੀ ਜੀਵਨ ਵਿੱਚ ਅਹਿਮ ਰੋਲ ਹੁੰਦਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਮਿਲਖਾ ਸਿੰਘ ਮਾਸਟਰ ਐਥਲੈਟਿਕਸ ਕਲੱਬ ਵੱਲੋਂ ਸਥਾਨਕ ਡੀਏਵੀ ਕਾਲਜ ਵਿਖੇ ਕਰਵਾਏ ਗਏ ਪਹਿਲੇ ਪੰਜਾਬ ਮਾਸਟਰ ਐਥਲੈਟਿਕਸ ਮੀਟ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਵਿਧਾਇਕ ਜਗਰੂਪ ਗਿੱਲ…
-

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਕਿਸ਼ਨਗੜ੍ਹ ਵਿਖੇ 1.54 ਕਰੋੜ ਰੁਪਏ ਦੇ ਜ਼ਮੀਨਦੋਜ਼ ਪਾਈਪਲਾਈਨ ਪ੍ਰਾਜੈਕਟ ਦਾ ਉਦਘਾਟਨ
ਮਾਨਸਾ, 1 ਦਸੰਬਰ :ਪੰਜਾਬ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੀ ਹਿਤੈਸ਼ੀ ਰਹੀ ਹੈ ਅਤੇ ਖੇਤੀਬਾੜੀ ਨੂੰ ਪ੍ਰਫੂਲਿਤ ਕਰਨ ਲਈ ਹਰ ਸੰਭਵ ਉਪਰਾਲੇ ਕਰਨ ਲਈ ਪੱਬਾਂ ਭਾਰ ਅਤੇ ਵਚਨਬੱਧ ਹੈ। ਇਸੇ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਤੀਬਾੜੀ ਕਿੱਤੇ ਨੂੰ ਪ੍ਰਫੂਲਿਤ ਕਰਨ ਹਿੱਤ ਲੋੜੀਂਦਾ ਨਹਿਰੀ ਪਾਣੀ ਹਰੇਕ ਖੇਤ ਵਿੱਚ ਪਹੁੰਚਦਾ ਕਰਨ…
-

ਪੰਜਾਬ ਵੱਲੋਂ ਨਵੰਬਰ ਮਹੀਨੇ ਵਿੱਚ ਨੈੱਟ ਜੀ.ਐਸ.ਟੀ ਵਿੱਚ 62.93 ਫੀਸਦੀ ਵਾਧਾ ਦਰਜ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਦਸੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਨਵੰਬਰ 2023 ਦੇ ਮੁਕਾਬਲੇ ਨਵੰਬਰ 2024 ਦੌਰਾਨ ਨੈੱਟ ਜੀ.ਐੱਸ.ਟੀ. ਪ੍ਰਾਪਤੀ ਵਿੱਚ 62.93 ਫੀਸਦੀ ਦੀ ਪ੍ਰਭਾਵਸ਼ਾਲੀ ਵਾਧਾ ਦਰ ਦਰਜ ਕੀਤੀ ਹੈ। ਇਸ ਤੋਂ ਇਲਾਵਾ ਇਸ ਵਿੱਤੀ ਸਾਲ ਦੌਰਾਨ ਨਵੰਬਰ ਤੱਕ ਕੁੱਲ ਜੀ.ਐੱਸ.ਟੀ. ਪ੍ਰਾਪਤੀ…
-

ਰਾਜ ਅੰਦਰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ: ਵਿਧਾਇਕ ਜਗਰੂਪ ਗਿੱਲ
ਬਠਿੰਡਾ, 1 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਅੰਦਰ ਅਮਨ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਵਚਨਬੱਧ ਤੇ ਯਤਨਸ਼ੀਲ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਨੇ ਪੀਸੀਆਰ ਪੁਲਿਸ ਪਿਕਟਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ…
-

ਮੁੱਖ ਮੰਤਰੀ ਨੇ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਦੀ ਵਚਨਬੱਧਤਾ ਦੁਹਰਾਈ
ਲੁਧਿਆਣਾ, 1 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਇੱਥੇ ਖੇਤੀਬਾੜੀ ਯੂਨੀਵਰਸਿਟੀ ਵਿਖੇ ਅੰਤਰ ਜ਼ੋਨਲ ਯੁਵਕ ਮੇਲੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਵਿੱਚ ਹਰ ਖੇਤਰ…
-

ਵਿਕਾਸ ਦੇ ਕੰਮਾਂ ਨੂੰ ਲੈ ਕੇ ਕੈਬਨਿਟ ਮੰਤਰੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ
ਮਲੋਟ / ਸ੍ਰੀ ਮੁਕਤਸਰ ਸਾਹਿਬ 01 ਦਸੰਬਰ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਮਲੋਟ ਵਿਖੇ ਪੰਜਾਬ ਰਾਜ ਕਾਰਪੋਰੇਸ਼ਨ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਕਾਸ ਦੇ ਕੰਮਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਮੌਕੇ ਉਨਾਂ ਵਿਕਾਸ ਕਾਰਜਾ ਦੀ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਉਨਾਂ ਵੱਲੋਂ…
-

ਵਿਧਾਇਕ ਡਾ.ਅਜੈ ਗੁਪਤਾ ਨੇ ਨਵਾਂ ਟਿਊਬਵੈੱਲ ਲਗਾਉਣ ਦਾ ਉਦਘਾਟਨ ਕੀਤਾ।
ਅੰਮ੍ਰਿਤਸਰ, 30 ਨਵੰਬਰ: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਭੱਦਰਕਾਲੀ ਇਲਾਕੇ ਵਿੱਚ ਨਵਾਂ ਟਿਊਬਵੈੱਲ ਲਗਾਉਣ ਦਾ ਉਦਘਾਟਨ ਕੀਤਾ। ਵਿਧਾਇਕ ਗੁਪਤਾ ਨੇ ਕਿਹਾ ਕਿ ਭੱਦਰਕਾਲੀ ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਇੱਥੇ ਟਿਊਬਵੈੱਲ ਲਗਾਉਣ ਦਾ ਉਦਘਾਟਨ ਕੀਤਾ ਗਿਆ ਹੈ। …
-

ਪਿੰਡਾਂ ਵਿੱਚ ਮਹਿਲਾ ਸਰਪੰਚਾਂ ਦੀ ਹੋਂਦ ਮਹਿਲਾ ਸਸ਼ਕਤੀਕਰਨ ਵੱਲ ਵਧਦੇ ਕਦਮ- ਈ ਟੀ ਓ
ਜੰਡਿਆਲਾ ਗੁਰੂ, 30 ਨਵੰਬਰ ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਆਪਣੇ ਹਲਕੇ ਵਿੱਚ ਚੁਣੇ ਗਏ ਮਹਿਲਾ ਸਰਪੰਚਾਂ ਦੇ ਸਨਮਾਨ ਵਿੱਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸੱਦਾ ਦਿੱਤਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਕੰਮ ਕਰਨ। ਉਹਨਾਂ ਨੇ ਕਿਹਾ ਕਿ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਆਪਕ ਵਿਕਾਸ ਲਈ ਜਨਤਾ ਦੇ ਪੈਸੇ ਦੀ ਸਮਝਦਾਰੀ…
-

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 30 ਨਵੰਬਰ:ਸੰਸਦ ਮੈਂਬਰ (ਰਾਜ ਸਭਾ) ਸ੍ਰੀ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਵਿੱਚ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਭਾਰਤੀ ਹਵਾਈ ਸੈਨਾ ਵੱਲੋਂ ਹਲਵਾਰਾ ਹਵਾਈ ਅੱਡੇ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ।ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੀ ਮੀਟਿੰਗ ਦੌਰਾਨ ਰੱਖਿਆ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ, ਜਿਸ ਨੂੰ…
-

ਸਪੀਕਰ ਕੁਲਤਾਰ ਸਿੰਘ ਰਾਜ ਪੱਧਰੀ ਯੁਵਕ ਮੇਲੇ ਦੇ ਦੂਸਰੇ ਦਿਨ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ
ਲੁਧਿਆਣਾ, 30 ਨਵੰਬਰ (000) ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵਿਖੇ ਕਰਵਾਏ ਜਾ ਰਹੇ ਅੰਤਰ-ਵਰਸਿਟੀ ਯੁਵਕ ਮੇਲੇ ਦੇ ਦੂਜੇ ਦਿਨ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਦੂਜੇ ਦਿਨ ਦੇ ਸੱਭਿਆਚਾਰਕ ਅਤੇ ਵਿਰਾਸਤੀ ਮੁਕਾਬਲਿਆਂ ਦਾ ਅਨੰਦ ਮਾਣਿਆ। ਇਸ ਮੌਕੇ ਉਹਨਾਂ ਦੇ ਨਾਲ ਹਲਕਾ…
-

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਏ.ਐਸ.ਮਾਡਰਨ ਸਕੂਲ ਦੇ ਸਲਾਨਾ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ
ਖੰਨਾ, ਲੁਧਿਆਣਾ, 30 ਨਵੰਬਰ (000) ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਸਥਾਨਕ ਏ.ਐਸ.ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਸਲਾਨਾ ਸਮਾਗਮ’ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕਿਹਾ ਗਿਆ ਕਿ…
-

ਵਿਧਾਇਕ ਕੁਲਵੰਤ ਸਿੰਘ ਨੇ ਫੇਜ਼ 11 ਤੋਂ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਬੱਸ ਟਰਾਂਸਪੋਰਟੇਸ਼ਨ ਸੇਵਾ ਸ਼ੁਰੂ ਕੀਤੀ
ਐਸ.ਏ.ਐਸ.ਨਗਰ, 30 ਨਵੰਬਰ, 2024: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕਰਨ ਲਈ ਵਿਧਾਇਕ ਕੁਲਵੰਤ ਸਿੰਘ ਨੇ ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼ 11 ਸਥਿਤ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਬੱਸ ਟਰਾਂਸਪੋਰਟ ਸੇਵਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ…
-

ਖਰੜ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੰਮ ਕਰਨ: ਅਨਮੋਲ ਗਗਨ ਮਾਨ
ਚੰਦਪੁਰ (ਬਲਾਕ ਮਾਜਰੀ), 30 ਨਵੰਬਰ: ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਬਲਾਕ ਮਾਜਰੀ ਅਤੇ ਖਰੜ ਬਲਾਕ ਦੀਆਂ ਨਵਨਿਯੁਕਤ ਪੰਚਾਇਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਈਮਾਨਦਾਰੀ ਨਾਲ ਨਾਲ ਕੰਮ।ਅੱਜ ਇਥੇ ਬਲਾਕ ਮਾਜਰੀ ਨਜ਼ਦੀਕ ਪੈਂਦੇ ਪਿੰਡ ਚੰਦਪੁਰ ਵਿਖੇ ਬਲਾਕ ਮਾਜਰੀ ਅਤੇ ਖਰੜ ਦੀਆਂ 110 ਪੰਚਾਇਤਾਂ…
-

ਬਰਿੰਦਰ ਕੁਮਾਰ ਗੋਇਲ ਵੱਲੋਂ ਪਾਣੀ ਦੀ ਸੰਭਾਲ ਲਈ ਆਧੁਨਿਕ ਪ੍ਰਣਾਲੀ ਵਿਕਸਿਤ ਕਰਨ ‘ਤੇ ਜ਼ੋਰ
ਚੰਡੀਗੜ੍ਹ, 30 ਨਵੰਬਰ: ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਧੁਨਿਕ ਜਲ ਪ੍ਰਬੰਧਨ ਰਣਨੀਤੀਆਂ ਘੜਨ ਦੇ ਨਾਲ-ਨਾਲ ਵਿਆਪਕ ਕਿਸਾਨ ਜਾਗਰੂਕਤਾ ਪ੍ਰੋਗਰਾਮਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਇੱਥੇ ਮੈਗਸੀਪਾ ਵਿਖੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਸਮੀਖਿਆ ਮੀਟਿੰਗ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਪਾਣੀ ਦੀ ਸੰਭਾਲ…
-

ਭਗਵੰਤ ਮਾਨ ਸਰਕਾਰ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਚ ਨਵਾਂ ਮਾਪਦੰਡ ਕੀਤਾ ਸਥਾਪਤ
ਦਿੜ੍ਹਬਾ (ਸੰਗਰੂਰ), 30 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਨਵਾਂ ਮਾਪਦੰਡ ਸਥਾਪਤ ਕਰਦਿਆਂ ਅੱਜ 10.45 ਕਰੋੜ ਰੁਪਏ ਦੀ ਲਾਗਤ ਨਾਲ 18 ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਬਣਿਆ ਅਤਿ ਆਧੁਨਿਕ ਬਹੁ-ਮੰਜ਼ਿਲਾ ਸਬ ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਹੈ। ਚਾਰ ਮੰਜ਼ਿਲਾ ਇਮਾਰਤ ਜਿਸ ਵਿੱਚ ਐਸ.ਡੀ.ਐਮ.,…