Category: Punjab1
-

ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ
ਚੰਡੀਗੜ੍ਹ, 25 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਆਪਣੇ ਕਾਰਜਕਾਲ ਦੇ ਮਹਿਜ਼ 32 ਮਹੀਨਿਆਂ ਵਿੱਚ 50,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ। ਮੁੱਖ ਮੰਤਰੀ ਨੇ ਅੱਜ ਪੀ.ਐਸ.ਪੀ.ਸੀ.ਐਲ. ਵਿੱਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਮਾਰਚ, 2022 ਵਿੱਚ ਅਹੁਦਾ ਸੰਭਾਲਣ ਤੋਂ…
-

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਨਾਭਾ ਅਤੇ ਫ਼ਾਜ਼ਿਲਕਾ ਜੇਲਾਂ ਵਿਖੇ ਪੈਟਰੋਲ ਪੰਪਾਂ ਦੇ ਉਦਘਾਟਨ
ਚੰਡੀਗੜ੍ਹ/ਨਾਭਾ (ਪਟਿਆਲਾ), 25 ਨਵੰਬਰ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਜ਼ਿਲ੍ਹਾ ਜੇਲ੍ਹ ਨਾਭਾ (ਮੈਕਸੀਮਮ ਸਕਿਉਰਿਟੀ ਜੇਲ੍ਹ) ਦੇ ਬਾਹਰ ਪੰਜਾਬ ਜੇਲ੍ਹ ਵਿਕਾਸ ਬੋਰਡ ਵੱਲੋਂ ਬਣਾਇਆ ਗਿਆ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ) ਦਾ ਪੈਟਰੋਲ ਪੰਪ (ਉਜਾਲਾ ਫਿਊਲਜ਼) ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਸਬ ਜੇਲ੍ਹ ਫ਼ਾਜ਼ਿਲਕਾ ਵਿਖੇ ਲੱਗੇ ਪੈਟਰੋਲ ਪੰਪ…
-

ਪੰਜਾਬ ਸਰਕਾਰ ਪਟਿਆਲਾ ਵਿੱਚ ਜਲਦੀ ਸ਼ੁਰੂ ਕਰੇਗੀ ਯੂਰੋਮਿਨ ਲਿੱਕ ਬਲਾਕਜ਼ ਪਲਾਂਟ
ਚੰਡੀਗੜ੍ਹ, 25 ਨਵੰਬਰ: ਇੱਕ ਨਵੇਕਲੀ ਪਹਿਲਕਦਮੀ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਣੀ ਵਿੱਚ ਸਥਿਤ ਸਰਕਾਰੀ ਕੈਟਲ ਬਰੀਡਿੰਗ ਫਾਰਮ ਵਿਖੇ ਜਲਦੀ ਯੂਰੋਮਿਨ ਲਿੱਕ (ਪਸ਼ੂ ਚਾਟ) ਪਲਾਂਟ ਚਾਲੂ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ: ਗੁਰਮੀਤ…
-

ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਸਿਹਤ ਸੁਸਾਇਟੀ ਦੇ ਕੰਮਾਂ ਦੀ ਸਮੀਖਿਆ
ਫਰੀਦਕੋਟ, 25 ਨਵੰਬਰ ( ) ਜਿਲ੍ਹਾ ਸਿਹਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਆਈਐਮਏ ਦੇ ਨੁਮਾਇੰਦੇ ਹਾਜਰ ਸਨ। ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਰੀਵਿਊ ਕੀਤਾ ਗਿਆ। ਇਸ ਮੌਕੇ ਸਿਵਲ…
-

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਅਪਗ੍ਰੇਡ ਕੀਤੇ ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ ਦਾ ਉਦਘਾਟਨ ਕੀਤਾ
ਐਸ.ਏ.ਐਸ.ਨਗਰ, 25 ਨਵੰਬਰ, 2024: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਹਸਪਤਾਲ ਮੋਹਾਲੀ ਵਿਖੇ ਅਪਗ੍ਰੇਡ ਕੀਤੇ “ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ” ਦਾ ਉਦਘਾਟਨ ਕਰਨ ਦੇ ਨਾਲ-ਨਾਲ ਦੋ “ਬਲੱਡ ਕਲੈਕਸ਼ਨ ਅਤੇ ਟਰਾਂਸਪੋਰਟੇਸ਼ਨ ਵੈਨਾਂ” ਦੀ ਸ਼ੁਰੂਆਤ ਕੀਤੀ। ਇਸ ਮੌਕੇ ਮੈਡੀਕਲ ਕਾਲਜ ਮੋਹਾਲੀ।…
-

ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਸੈਮੀਨਾਰ ਅਤੇ ਜਾਗਰੂਕਤਾ ਰੈਲੀਆਂ ਦਾ ਆਯੋਜਨ
ਫਰੀਦਕੋਟ 25 ਨਵੰਬਰ () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਅਤੇ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਦੇ ਯਤਨਾ ਸਦਕਾ ਜਿਲ੍ਹਾ ਫਰੀਦਕੋਟ ਵਿਖੇ ਔਰਤਾਂ ਪ੍ਰਤੀ ਹਿੰਸਾ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਸੈਮੀਨਾਰ ਅਤੇ ਜਾਗਰੂਕਤਾ ਰੈਲੀਆਂ ਦਾ ਆਯੋਜਨ ਕੀਤਾ ਗਿਆ। । ਇਸ ਨੂੰ ਮੁੱਖ ਰੱਖਦਿਆ ਜਿਲ੍ਹਾ ਪੱਧਰ ਤੇ …
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾਂ ਜੇਲ੍ਹ ਵਿੱਚ ਮੈਡੀਕਲ ਕੈਂਪ ਦਾ ਆਯੋਜਨ ਅਤੇ ਜੇਲ੍ਹ ਦਾ ਕੀਤਾ ਗਿਆ ਦੌਰਾ
ਸ੍ਰੀ ਮੁਕਤਸਰ ਸਾਹਿਬ 25 ਨਵੰਬਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਦੇ ਹੁਕਮਾਂ ਅਨੁਸਾਰ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ…
-

ਪੰਜਾਬ ਸਰਕਾਰ ਵੱਲੋਂ ਮੋਗਾ ਸਮੇਤ ਤਿੰਨ ਜ਼ਿਲ੍ਹਿਆਂ ਵਿੱਚ ਲਾਗੂ ਕਰੇਗੀ ਐਚ.ਐਫ. ਗਾਵਾਂ ਦੇ ਦੁੱਧ ਉਤਪਾਦਨ ਸਮਰੱਥਾ ਸਬੰਧੀ ਪ੍ਰੋਜੈਕਟ
ਮੋਗਾ, 25 ਨਵੰਬਰ (000) – ਸੂਬੇ ਵਿੱਚ ਡੇਅਰੀ ਫਾਰਮਿੰਗ ਸੈਕਟਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਹੋਲਸਟਾਈਨ ਫਰੀਜ਼ੀਅਨ (ਐੱਚ.ਐੱਫ.) ਨਸਲ ਦੀਆਂ ਉੱਚਤਮ ਗਾਵਾਂ ਦੀ ਪਛਾਣ ਕਰਨ ਅਤੇ ਇਨ੍ਹਾਂ ਦੀ ਦੁੱਧ ਉਤਪਾਦਨ ਸਮਰੱਥਾ ਬਾਰੇ ਜਾਣਨ ਲਈ ਜਲਦੀ ਇਕ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੀ ਹੈ। ਇਹ ਪਾਇਲਟ ਪ੍ਰੋਜੈਕਟ ਤਿੰਨ ਜ਼ਿਲ੍ਹਿਆਂ ਮੋਗਾ, ਲੁਧਿਆਣਾ ਅਤੇ ਸ਼੍ਰੀ ਫ਼ਤਹਿਗੜ੍ਹ ਸਾਹਿਬ…
-

ਵਿਧਾਇਕ ਰਜਨੀਸ਼ ਦਹੀਯਾ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਲਈ 51 ਹਜ਼ਾਰ ਰੁਪਏ ਭੇਂਟ
ਫਿਰੋਜ਼ਪੁਰ 25 ਨਵੰਬਰ 2024…….. ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ਼੍ਰੀਮਤੀ ਸੁਨੀਤਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਕੋਮਲ ਅਰੋੜਾ ਅਤੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਤਿੰਨ ਰੋਜ਼ਾ ਪ੍ਰਾਇਮਰੀ ਸਕੂਲ ਖੇਡਾਂ ਪੂਰੇ ਸ਼ਾਨੋ ਸ਼ੌਕਤ ਨਾਲ ਕਾਰਵਾਈਆਂ ਗਈਆਂ। ਇਸ ਖੇਡ ਟੂਰਨਾਮੈਂਟ ਦੌਰਾਨ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ…
-

ਕਿਸਾਨਾਂ ਨੂੰ ਕੀਤੀ 1583 ਕਰੋੜ ਰੁਪਏ ਤੋਂ ਵਧੇਰੇ ਦੀ ਆਨਲਾਈਨ ਅਦਾਇਗੀ-ਡਿਪਟੀ ਕਮਿਸ਼ਨਰ
ਮਾਨਸਾ, 25 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਬਦਲੇ 1583 ਕਰੋੜ ਰੁਪਏ ਤੋਂ ਵਧੇਰੇ ਦੀ ਆਨਲਾਈਨ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 7 ਲੱਖ 46 ਹਜ਼ਾਰ 436 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ।ਉਨ੍ਹਾਂ ਦੱਸਿਆ ਕਿ…
-

ਵਿਧਾਇਕ ਸਿੱਧੂ ਦੀ ਪ੍ਰਧਾਨਗੀ ਹੇਠ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ, 25 ਨਵੰਬਰ (000) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਹੋਰ ਸੁਧਾਰ ਲਿਆਉਣ ‘ਤੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:)…
-

ਮੁੱਖ ਮੰਤਰੀ ਦੀ ਯੋਗਸ਼ਾਲਾ, ਲੋਕਾਂ ਨੂੰ ਪ੍ਰਦਾਨ ਕਰ ਰਹੀ ਹੈ ਨਿਰੋਈ ਜੀਵਨ ਸ਼ੈਲੀ- ਐਸ.ਡੀ.ਐਮ. ਦਮਨਦੀਪ ਕੌਰ
ਐਸ.ਏ.ਐਸ.ਨਗਰ, 25 ਨਵੰਬਰ, 2024: ਮੁੱਖ ਮੰਤਰੀ, ਪੰਜਾਬ ਵੱਲੋਂ ਪੰਜਾਬ ਵਾਸੀਆਂ ਨੂੰ ਨਰੋਈ ਜੀਵਨ ਸ਼ੈਲੀ ਪ੍ਰਦਾਨ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਸੀ.ਐਮ ਦੀ ਯੋਗਸ਼ਾਲਾ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਐਸ.ਡੀ.ਐਮ.ਮੋਹਾਲੀ, ਦਮਨਦੀਪ ਕੌਰ ਵੱਲੋਂ ਦੱਸਿਆ ਗਿਆ ਕਿ ਯੋਗਾ ਅਭਿਆਸ ਨਾਲ ਲੋਕ ਪੁਰਾਣੀਆਂ ਬਿਮਾਰੀਆਂ ਤੋਂ ਨਿਜਾਤ ਪਾ ਰਹੇ ਹਨ।…
-

ਜ਼ਿਲ੍ਹਾ ਪੁਲਿਸ ਅਤੇ ਏ.ਜੀ.ਟੀ.ਐਫ ਪੰਜਾਬ ਨੇ ਸਾਂਝੇ ਓਪਰੇਸ਼ਨ ਦੌਰਾਨ ਅੰਮ੍ਰਿਤਸਰ ਵਿੱਚ ਹੋਣ ਵਾਲੇ ਇੱਕ ਵੱਡੇ ਅਪਰਾਧ ਨੂੰ ਵਾਪਰਨ ਤੋਂ ਰੋਕਿਆ
ਐੱਸ.ਏ.ਐੱਸ .ਨਗਰ, 25 ਨਵੰਬਰ, 2024:ਇੱਕ ਸਾਂਝਾ ਓਪਰੇਸ਼ਨ ਕਰਦਿਆਂ ਜ਼ਿਲ੍ਹਾ ਐੱਸ.ਏ.ਐੱਸ.ਨਗਰ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਸਹਿਯੋਗ ਨਾਲ ਦਿੱਲੀ ਅਧਾਰਿਤ ਗੈਂਗਸਟਰ ਮਨਜੀਤ ਮਾਹਲ ਜੋ ਕਿ ਮੌਜੂਦਾ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਇਕ ਅਪਰਾਧਿਕ ਮਡਿਊਲ ਨੂੰ ਖਤਮ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੱਤਰਕਾਰਾਂ ਨੂੰ ਸੰਬੋਧਿਤ ਕਰਦਿਆਂ…
-

ਕਿਤਾਬਾਂ ਦੀ ਸਾਂਝ ਮਨੁੱਖ ਵਿੱਚ ਨਵੀਂ ਊਰਜਾ ਦਾ ਸੰਚਾਰ ਕਰਦੀ ਹੈ-ਵਿਧਾਇਕ ਪ੍ਰਿੰਸੀਪਲ ਬੁੱਧ ਰਾਮ
ਬੁਢਲਾਡਾ/ਮਾਨਸਾ, 25 ਨਵੰਬਰ :ਨੌਜਵਾਨਾਂ ਅਤੇ ਬੱਚਿਆਂ ਨੂੰ ਕਿਤਾਬਾਂ ਨਾਲ ਜੋੜਨ ਅਤੇ ਕਿਤਾਬਾਂ ਰਾਹੀਂ ਉਨ੍ਹਾਂ ਦੇ ਆਮ ਗਿਆਨ ਵਿੱਚ ਹੋਰ ਵਾਧਾ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਆਧੁਨਿਕ ਯੂਥ ਲਾਇਬੇ੍ਰਰੀਆਂ ਖੋਲ੍ਹੀਆਂ ਜਾ ਰਹੀਆਂ ਹਨ, ਜਿਸ ਦੀ ਲੜੀ ਤਹਿਤ ਅੱਜ ਬੁਢਲਾਡਾ ਹਲਕੇ ਦੇ ਪਿੰਡਾਂ ਖੱਤਰੀਵਾਲਾ ਅਤੇ ਮੱਲ ਸਿੰਘ ਵਾਲਾ ਵਿਖੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ…
-

ਕਿਸਾਨ ਦਿਨ ਸਮੇਂ ਕਣਕ ਦੀ ਫਸਲ ਨੂੰ ਪਾਣੀ ਲਗਾਉਣ ਨੂੰ ਤਰਜੀਹ ਦੇਣ—ਮੁੱਖ ਖੇਤੀਬਾੜੀ ਅਫ਼ਸਰ
ਮਾਨਸਾ, 25 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀਆਂ ਹਦਾਇਤਾਂ ’ਤੇ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਵੱਲੋਂ ਜ਼ਿਲ੍ਹੇ ਅੰਦਰ ਕਣਕ ਦੀ ਫਸਲ ਵਿੱਚ ਤਣ੍ਹੇ ਦੀ ਗੁਲਾਬੀ ਸੁੰਡੀ ਦੇ ਹਮਲੇ ਵਾਲੇ ਖੇਤਾਂ ਦਾ ਦੌਰਾ ਕੀਤਾ ਗਿਆ। ਦੌਰੇ ਦੀ ਸ਼ੁਰੂਆਤ ਵਿੱਚ ਉਨ੍ਹਾਂ ਵੱਲੋਂ ਪਿੰਡ ਭੈਣੀ ਬਾਘਾ ਵਿਖੇ ਕਿਸਾਨ ਸ੍ਰੀ ਜਗਰਾਜ ਸਿੰਘ ਉਰਫ…
-

ਮੁੱਖ ਖੇਤੀਬਾੜੀ ਅਫ਼ਸਰ ਨੇ ਟੀਮ ਸਮੇਤ ਪਿੰਡ ਭੈਣੀ ਬਾਘਾ ਵਿਖੇ
ਮਾਨਸਾ, 25 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਕਿਸਾਨਾਂ ਦੇ ਖੇਤਾਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਵੱਲੋਂ ਪਿੰਡ ਭੈਣੀ ਬਾਘਾ ਦੇ ਕਿਸਾਨ ਸ਼੍ਰੀ ਨਿਰਮਲ ਸਿੰਘ ਦੇ ਖੇਤ ਦਾ ਮੌਕਾ ਵੇਖਿਆ ਗਿਆ।ਇਸ ਮੌਕੇ ਕਿਸਾਨ ਨਿਰਮਲ ਸਿੰਘ…
-

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਅਪੀਲ
ਬਠਿੰਡਾ, 25 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਕਿਸਾਨਾਂ ਨੂੰ ਖਾਦਾਂ ਦੀ ਸੰਯਮਿਤ ਵਰਤੋਂ ਕਰਨ ਦੀ ਅਪੀਲ ਕੀਤੀ। ਜ਼ਮੀਨ ਦੀ ਪੈਦਾਵਾਰਸ਼ੀਲਤਾ ਨੂੰ ਲੰਬੇ ਸਮੇਂ ਤੱਕ ਕਾਇਮ ਰੱਖਣ ਲਈ, ਜੈਵਿਕ ਖਾਦਾਂ ਅਤੇ ਹਰੇ ਪਤਿਆਂ ਵਾਲੇ ਖਾਦਾਂ ਦੀ ਵਰਤੋਂ ਕਰਨਾ ਬਹੁਤ ਜਰੂਰੀ ਹੈ। ਉਹਨਾਂ ਕਿਸਾਨਾਂ ਨੂੰ ਜ਼ਿਆਦਾ ਪੈਦਾਵਾਰ ਲਈ ਸੰਯਮ ਅਤੇ ਵਿਗਿਆਨਕ ਤਰੀਕਿਆਂ ਨਾਲ…
-

ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਅੰਦਰ ਮੁਫ਼ਤ ਯੋਗਾ ਕਲਾਸਾਂ ਰਾਹੀਂ ਦਿੱਤੀ ਜਾ ਰਹੀ ਹੈ ਸਿਖਲਾਈ-ਵਧੀਕ ਡਿਪਟੀ ਕਮਿਸ਼ਨਰ
ਮਾਨਸਾ, 25 ਨਵੰਬਰ :ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਮਾਨਸਾ ਵਿੱਚ ਮੁਫਤ ਯੋਗਾ ਦੀਆਂ 131 ਕਲਾਸਾਂ ਚੱਲ ਰਹੀਆਂ ਹਨ ਜਿਸ ਵਿੱਚ ਲੋਕਾਂ ਨੂੰ ਯੋਗਾ ਦੀ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸੇਪਚਨ ਨੇ ਅੱਜ ਸੀ.ਐਮ. ਦੀ ਯੋਗਸ਼ਾਲਾ ਤਹਿਤ ਕੀਤੀ ਸਮੀਖਿਆ…
-

ਮੁੱਖ ਖੇਤੀਬਾੜੀ ਅਫ਼ਸਰ, ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਖਾਦਾਂ ਦੀ ਵਰਤੋਂ ਲੋੜ ਅਨੁਸਾਰ ਕਰਨ ਦੀ ਅਪੀਲ
ਸ੍ਰੀ ਮੁਕਤਸਰ ਸਾਹਿਬ , 25 ਨਵੰਬਰ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ ਗੁਰਨਾਮ ਸਿੰਘ ਨੇ ਕਿਸਾਨਾਂ ਨੂੰ ਜ਼ਿਆਦਾ ਪੈਦਾਵਾਰ ਲਈ ਸੰਯਮ ਅਤੇ ਵਿਗਿਆਨਕ ਤਰੀਕਿਆਂ ਨਾਲ ਖੇਤੀ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀਏਪੀ (ਡਾਇ-ਅਮੋਨੀਅਮ ਫਾਸਫੇਟ) ਦੀ ਕਮੀ ਦੀ ਸਥਿਤੀ ਵਿੱਚ, ਕਿਸਾਨ ਹੇਠ ਦਿੱਤੀਆਂ ਵਿਕਲਪਕ ਖਾਦਾਂ ਦੀ ਵਰਤੋਂ ਕਰ ਸਕਦੇ ਹਨ। ਡੀਏਪੀ…
-

ਪ੍ਰਾਈਵੇਟ ਸਕੂਲਾਂ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਤੇ ਹੋਵੇਗੀ ਸਖਤ ਕਾਰਵਾਈ: ਚੇਅਰਮੈਨ ਕੰਵਰਦੀਪ ਸਿੰਘ
ਚੰਡੀਗੜ੍ਹ, 25 ਨਵੰਬਰ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਰਾਜ ਦੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਸਕੂਲ ਖੁੱਲਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਸਬੰਧੀ ਸਖਤ ਨੋਟਿਸ ਲਿਆ ਹੈ। ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੇ ਆਦੇਸ਼ਾਂ ਨੂੰ…