ਫਾਜ਼ਿਲਕਾ 25 ਨਵੰਬਰਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਅੱਜ ਪਿੰਡ ਰਾਮਪੁਰਾ, ਜੰਡਵਾਲਾ ਮੀਰਾ ਸਾਂਘਲਾ, ਖਿਉ ਵਾਲੀ...
Punjab1
ਅੰਮ੍ਰਿਤਸਰ 23 ਨਵੰਬਰ 2024– ਸਰਕਾਰੀ ਆਈਟੀਆਈ ਰਣਜੀਤ ਐਵਨਿਊ ਅੰਮ੍ਰਿਤਸਰ ਦੇ ਸਿਖਿਆਰਥੀਆਂ ਦੇ ਵਧੀਆ ਟ੍ਰੇਨਿੰਗ ਅਤੇ ਪਲੇਸਮੈਂਟ ਨੂੰ ਮੁੱਖ ਰੱਖਦਿਆਂ ਹੋਇਆਂ...
ਅੰਮ੍ਰਿਤਸਰ 23 ਨਵੰਬਰ 2024— ਪੰਜਾਬ ਸਰਕਾਰ ਵੱਲੋ ਲੋਕਾਂ ਨੂੰ ਤਰੱਕੀ ਦੇ ਰਾਹ ਤੇ ਲੈ ਕੇ ਜਾਣ ਲਈ ਹਰ ਸੰਭਵ ਉਪਰਾਲੇ...
ਅੰਮ੍ਰਿਤਸਰ 23 ਨਵੰਬਰ 2024— ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ...
ਬਠਿੰਡਾ, 23 ਨਵੰਬਰ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ...
ਮਾਨਸਾ, 23 ਨਵੰਬਰ :ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪਰਾਲੀ...
ਬਠਿੰਡਾ, 23 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਨਿਰਦੇਸ਼ ਜਾਰੀ ਕਰਦੇ ਹੋਏ 3 ਆਈਲੈਟਸ...
ਲੁਧਿਆਣਾ, 23 ਨਵੰਬਰ (000) – ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ, ਲੁਧਿਆਣਾ ਵਿਖੇ ਬਿਓੂਰੋ ਆਫ ਇੰਡੀਅਨ ਸਟੈਡਂਰਡਸ ਵੱਲੋ ਖੋਲ੍ਹਿਆ ਗਿਆ”ਸਟੈਡਂਰਡ ਕਲੱਬ” ਰਾਂਹੀ ”ਪੋਸਟਰ ਮੇਕਿੰਗ” ਮੁਕਾਬਲੇ ਦਾ ਸਫਲਤਾ ਪੂਰਵਕ ਆਯੋਜਨ ਕੀਤਾ ਗਿਆ। ਇਹ ਮੁਕਾਬਲਾ ਵਿਦਿਆਰਥੀਆਂ ਵਿੱਚ ਰਚਨਾਤਮਕਤਾ ਕਲਾ ਦੇ ਪ੍ਰਗਟਾਵੇ ਅਤੇ ਸਮਾਜਿਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਲਈ ਕੀਤਾ ਗਿਆ। ਇਸ ਮੁਕਾਬਲੇ ਵਿੱਚ ਇਸ ਐਸ.ਆਰ.ਐਸ. ਕਾਲਜ ਦੇ ਲਗਭਗ 50 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵੱਖ-ਵੱਖ ਮਹੱਤਵਪੂਰਨ ਵਿਸ਼ਿਆ ‘ਤੇ ਆਕਰਸ਼ਕ ਪੋਸਟਰ ਪੇਸ਼ ਕੀਤੇ ਜਿਵੇ ਕਿ ਪਰਿਆਵਰਣ ਸੁਰੱਖਿਆ, ਸਮਾਜਿਕ ਮੁੱਦੇ ਅਤੇ ਸੰਸਕਾਰਕ ਜਾਗਰੂਕਤਾ। ਇਸ ਮੌਕੇ ਮੁੱਖ ਮਹਿਮਾਨ ਸ਼੍ਰੀ ਮਹਿੰਦਪਾਲ ਸਿੰਘ, ਸਾਬਕਾ ਪ੍ਰਿੰਸੀਪਲ ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ ਨੇ ਸਮਾਰੋਹ ਵਿੱਚ ਸ਼ਾਮਿਲ ਹੋ ਕੇ ਵਿਦਿਆਰਥੀਆਂ ਨੂੰ ਰਚਨਾਤਮਕਤਾ ਅਤੇ ਆਪਣੀ ਨਵੀਂ ਸੋਚ ਦੀ ਮਹੱਤਤਾ ਬਾਰੇ ਦੱਸਦੇ ਹੋਏ ਆਪਣੀ ਕੀਮਤੀ ਵਿਚਾਰ ਸਾਂਝੇ ਕੀਤੇ। ਪੋਸਟਰ ਮੇਕਿੰਗ ਮੁਕਾਬਲੇ ਦਾ ਨਿਰਣੇ ਸੂਝਵਾਨ ਟੀਮ ਵੱਲੋ ਕੀਤਾ ਗਿਆ, ਜਿਸ ਵਿੱਚ ਜਸਪ੍ਰੀਤ ਕੌਰ, ਮੁੱਖੀ ਵਿਭਾਗ, ਰੇਖਾ ਗੁਪਤਾ, ਸੀਨੀਅਰ ਲੈਕਚਰਾਰ, ਨਵਜੀਤ ਕੌਰ, ਸੀਨੀਅਰ ਲੈਕਚਰਾਰ ਅਤੇ ਮਨਪ੍ਰੀਤ ਕੌਰ, ਲੈਕਚਰਾਰ ਸ਼ਾਮਲ ਸਨ। ਇਸ ਜੱਜਮੈਟਂ ਟੀਮ ਵੱਲੋ ਹਰ ਪੋਸਟਰ ਦੀ ਰਚਨਾਤਮਕਤਾ, ਮੂਲਤਾ ਅਤੇ ਵਿਸ਼ੇ ਦੀ ਮਹੱਤਤਾ ਦੇ ਆਧਾਰ ‘ਤੇ ਨਿਰਪੱਖ ਹੋ ਕੇੇ ਨਤੀਜਾ ਕੱਢਿਆ ਗਿਆ, ਜਿਸ ਵਿੱਚ ਇਸ ਕਾਲਜ ਦੇ ਬਲਜਿੰਦਰ ਸਿੰਘ (ਸੀ.ਐਸ.ਸੀ.) ਨੇ ਪਹਿਲਾ ਸਥਾਨ, ਜਸ਼ਨਪ੍ਰੀਤ ਸਿੰਘ (ਆਈ.ਟੀ.) ਨੇ ਦੂਜਾ ਸਥਾਨ ਅਤੇ ਹੁਸਨਪ੍ਰੀਤ ਕੌਰ (ਜੀ.ਐਮ.ਟੀ.) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂਆਂ ਨੂੰ ਉਹਨਾਂ ਦੀ ਸ਼ਾਨਦਾਰ ਜਿੱਤ ਅਤੇ ਯੋਗਤਾਨ ਲਈ ਸਰਟੀਫਿਕੇਟ ਦਿੱਤੇ ਗਏ। ਇਸ ਮੁਕਾਬਲੇ ਨੇ ਵਿਦਿਆਰਥੀਆਂ ਨੂੰ ਆਪਣੇ ਕਲਾਤਮਕ ਵਿਚਾਰ ਪ੍ਰਗਟ ਕਰਨ ਦਾ ਮੰਚ ਮੁਹੱਈਆ ਕਰਵਾਇਆ ਅਤੇ ਸਮਾਜਿਕ ਮੁੱਦਿਆ ‘ਤੇ ਜਾਗਰੂਕਤਾ ਪੈਦਾ ਕਰਨ ਵਿੱਚ ਮਦਦ ਕੀਤੀ। ਆਪਣੇ ਸੰਦੇਸ਼ ਵਿੱਚ ਸੰਸਥਾ ਦੇ ਪ੍ਰਿੰਸੀਪਲ ਇੰਜ: ਮਨੋਜ ਕੁਮਾਰ ਜਾਂਬਲਾ ਨੇ ਸਾਰੇ ਭਾਗੀਦਾਰਾ ਨੂੰ ਉਹਨਾਂ ਦੇ ਯਤਨਾ ਲਈ ਵਧਾਈ ਦਿੱਤੀ ਅਤੇ ਕਲਾ ਦੇ ਭਾਵਨਾਤਮਕ ਪ੍ਰਭਾਵ ਤੇ ਸਮਾਜਿਕ ਬਦਲਾਅ ਵਿੱਚ ਇਸ ਦੀ ਮਹੱਤਤਾ ਬਾਰੇ ਜ਼ੰੋਰ ਦਿੱਤਾ। ਉਹਨਾਂ ”ਸਟੈਡਂਰਡ ਕਲੱਬ” ਨੂੰ ਧੰਨਵਾਦ ਕੀਤਾ ਕਿ ਉਹਨਾਂ ਨੇ ਇਸ ਸਮਾਰੋਹ ਦਾ ਆਯੋਜਨ ਕਰਕੇ ਵਿਦਿਆਰਥੀਆਂ ਨੂੰ ਸਮਾਜਿਕ ਅਤੇ ਰਚਨਾਤਮਕ ਤੌਰ ‘ਤੇ ਸੋਚਣ ਦੀ ਪ੍ਰੇਰਣਾ ਦਿੱਤੀ।
ਸਾਦਿਕ 23 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ...
ਫ਼ਰੀਦਕੋਟ, 23 ਨਵੰਬਰ 2024: ਭਾਰਤ ਸਰਕਾਰ ਦੇ ਪੀਐੱਮ ਵਿਸ਼ਵਕਰਮਾ ਯੋਜਨਾ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ ਗਠਿਤ ਜ਼ਿਲ੍ਹਾ ਇੰਪਲੀਮੈਂਟੇਸ਼ਨ...
ਫਰੀਦਕੋਟ: 23 ਨਵੰਬਰ 2024 ( ) ਮੌਸਮੀ ਤਬਦੀਲੀਆਂ ਦੇ ਚਲਦਿਆਂ ਸੈਨਿਕ ਸੁੰਡੀ ਨਾਮਕ ਕੀੜੇ ਨੇ ਜ਼ਿਲਾ ਫਰੀਦਕੋਟ...
ਅੰਮ੍ਰਿਤਸਰ 23 ਨਵੰਬਰ 2024— ਪੰਜਾਬ ਚ ਹੋਈਆਂ ਵਿਧਾਨ ਸਭਾ ਜਿਮਨੀ ਚੋਣਾਂ ਦੌਰਾਨ ਲੋਕਾਂ ਨੇ ਸਾਡੇ ਵਿਕਾਸ...
ਗਿੱਦੜਬਾਹਾ/ ਸ੍ਰੀ ਮੁਕਤਸਰ ਸਾਹਿਬ 23 ਨਵੰਬਰ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ...
ਫਾਜ਼ਿਲਕਾ, 23 ਨਵੰਬਰ 2024: ਮਾਨਯੋਗ ਡੀ.ਜੀ.ਪੀ ਪੰਜਾਬ, ਸ੍ਰੀ ਗੌਰਵ ਯਾਦਵ ਜੀ ਦੀਆਂ ਹਦਾਇਤਾਂ ਮੁਤਾਬਿਕ, ਫਾਜ਼ਿਲਕਾ ਪੁਲਿਸ ਵੱਲੋਂ...
ਐਸ.ਏ.ਐਸ.ਨਗਰ, 23 ਨਵੰਬਰ, 2024: ਨਗਰ ਨਿਗਮ ਮੋਹਾਲੀ (ਐਸ.ਏ.ਐਸ ਨਗਰ) ਦੁਆਰਾ ਸ਼ਹਿਰ ਦੀ ਦਿੱਖ ਨੂੰ ਸੁਧਾਰਨ ਲਈ ਇੱਕ...
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ , 23 ਨਵੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ....
ਚੰਡੀਗੜ੍ਹ, 22 ਨਵੰਬਰ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ...
ਅੰਮ੍ਰਿਤਸਰ 22 ਨਵੰਬਰ 2024— ਅਜਨਾਲਾ ਨੇੜਲੇ ਪਿੰਡ ਬੋਹਲੀਆਂ ਦੇ ਰਹਿਣ ਵਾਲੇ ਤਿੰਨ ਭੈਣਾਂ ਦੇ ਇਕਲੌਤੇ ਭਰਾ ਸੁਖਜਿੰਦਰ ਸਿੰਘ ਜੋਕਿ ਪਿਛਲੀ...
ਅੰਮ੍ਰਿਤਸਰ 22 ਨਵੰਬਰ 2024– ਏ.ਡੀ.ਜੀ.ਪੀ.ਟ੍ਰੈਫਿਕ,ਸ਼੍ਰੀ ਏ.ਐੱਸ. ਰਾਏ ਸਾਹਿਬ ਅਤੇ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐੱਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ...
ਅੰਮ੍ਰਿਤਸਰ 22 ਨਵੰਬਰ 2024 – ਅੰਮ੍ਰਿਤਸਰ ਸ਼ਹਿਰ ਵਿੱਚ ਵੱਖ ਵੱਖ ਵਿਭਾਗਾਂ ਦੇ ਚਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦੇ ਹੋਏ...
